ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  2 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  9 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  14 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  16 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  16 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  20 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  25 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  28 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  31 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  34 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  45 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  51 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  56 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  59 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਦਿੱਲੀ

ਜਨ-ਸੰਵਾਦ ਪ੍ਰੋਗਰਾਮ 'ਚ ਗੋਪਾਲ ਰਾਏ ਨੇ ਗਿਣਾਈਆਂ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ

ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)- ਤਿਲਕ ਨਗਰ ਵਿਧਾਨ ਸਭਾ ਹਲਕੇ 'ਚ ਆਮ ਆਦਮੀ ਪਾਰਟੀ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਜਨ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਦਿੱਲੀ ਤੇ ਐਨ.ਸੀ.ਆਰ. ਦੀਆਂ ਟਰਾਂਸਪੋਰਟ ਐਸੋਸੀਏਸ਼ਨਾਂ ਵਲੋਂ 16 ਨੂੰ ਮੰਗਾਂ ਪ੍ਰਤੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਰਕਾਰ ਦੁਆਰਾ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਗੱਡੀਆਂ 'ਤੇ ਭਾਰੀ ਜੁਰਮਾਨੇ ਲਗਾਏ ਜਾਣ ਦੇ ਵਿਰੋਧ ਵਿਚ ਦਿੱਲੀ ਅਤੇ ਐਨ. ਸੀ. ਆਰ. ਦੇ ਅਨੇਕਾਂ ਟਰਾਂਸਪੋਰਟ ਐਸੋਸੀਏਸ਼ਨਾਂ ਇਕੱਠੀਆਂ ਹੋ ਕੇ 16 ਸਤੰਬਰ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅੰਗਰੇਜ਼ੀ ਬੋਲਚਾਲ ਦੀਆਂ ਕਲਾਸਾਂ 3 ਅਕਤੂਬਰ ਤੋਂ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਬੋਲਚਾਲ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ, ਜੋ ਕਿ 3 ਅਕਤੂਬਰ ਤੋਂ ਸ਼ੁਰੂ ਹੋਣਗੀਆਂ ਅਤੇ 28 ਅਕਤੂਬਰ ਤੱਕ ਲਗਾਤਾਰ ਚੱਲਣਗੀਆਂ | ਇਨ੍ਹਾਂ ਕਲਾਸਾਂ ਪ੍ਰਤੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਦਿੱਲੀ ਤੋਂ ਨਨਕਾਣਾ ਸਾਹਿਬ ਨਗਰ ਕੀਰਤਨ ਦੀ ਇਜਾਜ਼ਤ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਹੀ ਮਿਲੀ- ਸਰਨਾ

ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੁੜ ਦੁਹਰਾਇਆ ਹੈ ਕਿ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਲੈ ਕੇ ਜਾਣ ਲਈ ਦਿੱਲੀ ਕਮੇਟੀ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ 'ਚ ਸਾਰੇ ਸੰਗਠਨ ਪ੍ਰਚਾਰ 'ਚ ਜੁਟੇ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 12 ਸਤੰਬਰ ਨੂੰ ਹੋ ਰਹੀਆਂ ਹਨ, ਜਿਨ੍ਹਾਂ ਵਿਚ ਸਾਰੇ ਵਿਦਿਆਰਥੀ ਸੰਗਠਨ ਆਪੋ-ਆਪਣੀ ਜਿੱਤ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੇ ਹਨ ਅਤੇ ਨਾਲ ਹੀ ਸਾਰਿਆਂ ਵਲੋਂ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਕਾਰਵਾਈ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਨਗਰ ਨਿਗਮ ਵਲੋਂ ਆਪਣੇ ਇਲਾਕੇ 'ਚ ਨਾਜਾਇਜ਼ ਕਬਜ਼ੇ ਹਟਾਉਣ ਲਈ ਇਕ ਮੁਹਿੰਮ ਚਲਾਈ ਗਈ, ਜਿਸ ਵਿਚ ਅਰਜਨ ਨਗਰ, ਮਹਿਰੋਲੀ, ਬਦਰਪੁਰ, ਚਿਰਾਸ, ਦਿੱਲੀ, ਕਾਲਕਾ ਜੀ ਅਤੇ ਹੋਰ ਇਲਾਕਿਆਂ 'ਚ ਕਾਰਵਾਈ ਕੀਤੀ ਅਤੇ ਕਈ ਥਾਵਾਂ ...

ਪੂਰੀ ਖ਼ਬਰ »

ਪ੍ਰਗਤੀ ਮੈਦਾਨ ਵਿਖੇ ਦਿੱਲੀ ਪੁਸਤਕ ਮੇਲਾ ਅੱਜ ਤੋਂ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 11 ਸਤੰਬਰ ਤੋਂ ਦਿੱਲੀ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ, ਜੋ ਕਿ 15 ਸਤੰਬਰ ਤੱਕ ਚੱਲੇਗਾ | ਪੁਸਤਕ ਮੇਲੇ ਵਿਚ ਪ੍ਰਵੇਸ਼ ਮੁਫ਼ਤ ਮਿਲੇਗਾ | ਇਸ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 7 ...

ਪੂਰੀ ਖ਼ਬਰ »

ਦਾਖ਼ਲਾ ਕਾਰਡ 'ਤੇ ਮਾਪਿਆਂ ਦੇ ਹਸਤਾਖ਼ਰ ਕਰਾਉਣੇ ਜ਼ਰੂਰੀ- ਸੀ.ਬੀ.ਐੱਸ.ਈ.

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਸਕੂਲਾਂ ਵਿਚ ਇਕ ਨਵਾਂ ਕਾਨੂੰਨ ਲਾਗੂ ਕੀਤਾ ਹੈ ਜੋ ਕਿ ਸਾਲ 2020 ਦੀਆਂ ਬੋਰਡ ਪ੍ਰੀਖਿਆਵਾਂ ਵਿਚ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਅਕਾਦਮੀ ਵਲੋਂ ਗੁਰਬਾਣੀ ਸਮਾਗਮ

ਨਵੀਂ ਦਿੱਲੀ, 10 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਦਿੱਲੀ ਦੇ ਸੁਰਤਾਲ ਤਾਲਕਟੋਰਾ ਗਾਰਡਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸੰਗੀਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਪਣੀ ਸ਼ੈਲੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਘਰ-ਘਰ ਅੰਦਰ ਧਰਮਸਾਲ' ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ 'ਚ 'ਘਰ-ਘਰ ਅੰਦਰ ਧਰਮਸਾਲ' ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

'ਕਰਨਵੀਰ ਸਿੰਘ ਯੋਧਾ ਮੈਮੋਰੀਅਲ ਸੁਸਾਇਟੀ' ਦੀ ਸਥਾਪਨਾ ਦੇ 2 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਇਕੱਤਰਤਾ

ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)- ਸਮਾਜ ਸੇਵੀ ਸੰਸਥਾ 'ਕਰਨਵੀਰ ਸਿੰਘ ਯੋਧਾ ਮੈਮੋਰੀਅਲ ਸੁਸਾਇਟੀ' ਦੀ ਸਥਾਪਨਾ ਦੇ 2 ਸਾਲ ਪੂਰੇ ਹੋਣ 'ਤੇ ਸੰਸਥਾ ਵਲੋਂ ਇਕ ਵਿਸ਼ੇਸ਼ ਇਕੱਤਰਤਾ ਸੱਦੀ ਗਈ | ਸੰਸਥਾ ਦੇ ਮੁਖੀ ਚਮਨ ਸਿੰਘ ਸ਼ਾਹਪੁਰਾ (ਮੈਂਬਰ ਦਿੱਲੀ ਸਿੱਖ ...

ਪੂਰੀ ਖ਼ਬਰ »

ਕਮਲ ਨਾਥ ਨੂੰ ਅਸਤੀਫਾ ਦੇਣ ਦੇ ਨਿਰਦੇਸ਼ ਦੇਵੇ ਸੋਨੀਆ ਗਾਂਧੀ- ਭੋਗਲ

ਨਵੀਂ ਦਿੱਲੀ,10 ਸਤੰਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕਤਲ-ਏ-ਆਮ ਦਾ ਇਨਸਾਫ ਦਿਵਾਉਣ ਦਾ ਵਾਅਦਾ ਸਿੱਖਾਂ ਨਾਲ ਕੀਤਾ ਸੀ ਅਤੇ ਉਨ੍ਹਾਂ ਦੀ ਦਿ੍ੜ ਇੱਛਾ ਸ਼ਕਤੀ ਦਾ ...

ਪੂਰੀ ਖ਼ਬਰ »

ਸ਼ਰਦ ਪਵਾਰ ਵਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 10 ਸਤੰਬਰ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਦਰੁਸਤ ਕਰਨ ਦੀ ਕਵਾਇਦ 'ਚ ਲੱਗੀਆਂ ਪਾਰਟੀਆਂ 'ਚ ਐਨ. ਸੀ. ਪੀ. ਅਤੇ ਕਾਂਗਰਸ ਵੀ ਸ਼ਾਮਿਲ ਹੋ ਗਈਆਂ ਹਨ, ਜਿਸ ਤਹਿਤ ਐਨ. ਸੀ. ਪੀ. ਮੁਖੀ ਸ਼ਰਦ ਪਵਾਰ ਨੇ ਕਾਂਗਰਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਥਕ ਮਰਿਆਦਾ ਨਾਲ ਮਨਾਉਣ-ਕੈਪਟਨ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ | ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੂੰ ਨਗਰ ਕੀਰਤਨ ਲਈ ਮਨਜ਼ੂਰੀ ਨਾ ਦੇਣਾ ਸਿੱਖਾਂ ਨਾਲ ਜ਼ਿਆਦਤੀ-ਸਿਰਸਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ...

ਪੂਰੀ ਖ਼ਬਰ »

ਲੋਕ ਆਵਾਸ ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਸ਼ੁਰੂ ਹਜ਼ਾਰਾਂ ਦੀ ਸੰਖਿਆ 'ਚ ਪਹੁੰਚੇ ਲੋਕ, ਸਾਈਟ 'ਤੇ ਖੋਲ੍ਹਣੇ ਪਏ 70 ਤੋਂ ਜਿਆਦਾ ਬੁਕਿੰਗ ਕਾਊਾਟਰ

ਮੋਹਾਲੀ, 10 ਸਤੰਬਰ (ਅ.ਬ)- ਮਸ਼ਹੂਰ ਰੀਅਲ ਅਸਟੇਟ ਪ੍ਰੋਜੈਕਟ ਲੋਕ ਆਵਾਸ ਸੈਕਟਰ 74-ਏ, ਮੋਹਾਲੀ 'ਚ ਭੂਮੀ ਪੂਜਨ ਦੇ ਨਾਲ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਹੋ ਗਿਆ | ਇਸ ਮੌਕੇ 'ਤੇ ਹਜ਼ਾਰਾਂ ਦੀ ਸੰਖਿਆ 'ਚ ਲੋਕਾਂ ਨੇ ਪਹੁੰਚ ਕੇ ਪ੍ਰੋਜੈਕਟ ਦੇ ਬਾਰੇ 'ਚ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਐਸ. ਐਸ. ਪੀ. ਫ਼ਿਰੋਜ਼ਪੁਰ ਤੋਂ ਰਿਪੋਰਟ ਤਲਬ

ਚੰਡੀਗੜ, 10 ਸਤੰਬਰ (ਅਜੀਤ ਬਿਊਰੋ)-ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿਚ ਹਿੰਸਕ ਝੜਪ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਵੈ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ 'ਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿਚ ਆਈ ਹੈ, ਜਿਸ 'ਤੇ ਐਸ.ਐਸ.ਪੀ. ਫਿਰੋਜਪੁਰ ਤੋਂ 17 ਸਤੰਬਰ ਨੂੰ ਰਿਪੋਰਟ ਤਲਬ ਕੀਤੀ ਹੈ |
ਖ਼ਜ਼ਾਨਾ ਖ਼ਾਲੀ ਹੈ ਤਾਂ ਹੋਰ ਚਿੱਟੇ ਹਾਥੀ ਕਿਉਂ ਬੰਨ ਰਹੇ ਨੇ ਕੈਪਟਨ-ਭਗਵੰਤ ਮਾਨ
ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ 6 ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜੇ ਜਾਣ 'ਤੇ ਸਖ਼ਤ ਇਤਰਾਜ਼ ਕਰਦੇ ਹੋਏ ਇਸ ਨੂੰ ਸੰਵਿਧਾਨ ਦੀ ਸਿੱਧੀ ਉਲੰਘਣਾ ਤੇ ਖ਼ਜ਼ਾਨੇ ਦੀ ਫ਼ਜ਼ੂਲ ਲੁੱਟ ਦੱਸਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਿੱਤੀ ਹਾਲਾਤ ਮੁਤਾਬਿਕ ਫ਼ਜ਼ੂਲ ਖ਼ਰਚੀ ਘਟਾਉਣ ਦੇ ਸੰਕੇਤਕ ਸੁਨੇਹੇ ਦੇਣੇ ਬਣਦੇ ਸੀ, ਪਰ ਕੈਪਟਨ ਅਮਰਿੰਦਰ ਸਿੰਘ 'ਸ਼ਾਹੀ ਅੰਦਾਜ਼' ਸਰਕਾਰ ਚਲਾਉਣ 'ਚ ਬਾਦਲਾਂ ਤੋਂ ਵੀ ਦੋ ਕਦਮ ਅੱਗੇ ਹਨ | ਲੋਕ 5 ਮਰਲਿਆਂ ਦੇ ਪਲਾਟ ਲੈਣ ਨੂੰ ਤਰਸ ਰਹੇ ਹਨ | ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪਹਿਲਾਂ ਹੀ ਜ਼ਰੂਰਤ ਤੋਂ ਜ਼ਿਆਦਾ ਸਲਾਹਕਾਰਾਂ ਤੇ ਓ.ਐਸ.ਡੀ. ਦੀ 'ਫ਼ੌਜ' ਲਈ ਬੈਠੇ ਹਨ | ਮੁੱਖ ਮੰਤਰੀ ਨੂੰ ਇਨ੍ਹਾਂ ਦੇ ਕੈਬਨਿਟ ਰੈਂਕ ਵਾਪਸ ਲੈਣੇ ਚਾਹੀਦੇ ਹਨ | ਸ. ਮਾਨ ਨੇ ਇਨ੍ਹਾਂ ਵਿਧਾਇਕਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਜ਼ਮੀਰ ਦੀ ਆਵਾਜ਼ 'ਤੇ ਇਹ ਅਹੁਦੇ ਨਾ ਸੰਭਾਲਣ, ਅਜਿਹਾ ਕਰਨ 'ਤੇ ਅਦਾਲਤਾਂ ਇਹ ਅਹੁਦੇ ਕਾਨੂੰਨੀ ਡੰਡੇ ਨਾਲ ਖੋਹ ਵੀ ਸਕਦੀਆਂ ਹਨ ਕਿਉਂਕਿ ਕੈਪਟਨ ਸਰਕਾਰ ਦਾ ਇਹ ਕਦਮ ਸੰਵਿਧਾਨ ਤੇ ਕਾਨੂੰਨ ਦੇ ਵਿਰੁੱਧ ਹੈ |


ਖ਼ਬਰ ਸ਼ੇਅਰ ਕਰੋ

ਉੱਤਰੀ ਕੋਰੀਆ ਵਲੋਂ ਘੱਟ ਦੂਰੀ ਦੀਆਂ 2 ਮਿਜ਼ਾਈਲਾਂ ਦਾ ਪ੍ਰੀਖ਼ਣ

ਪਿਯੋਂਗਯਾਂਗ, 10 ਸਤੰਬਰ (ਏਜੰਸੀ)-ਉੱਤਰੀ ਕੋਰੀਆ ਨੇ ਮੰਗਲਵਾਰ ਨੂੰ ਦੱਖਣ ਪਿਯੋਂਗਯਾਂਗ ਸੂਬੇ ਤੋਂ ਪੂਰਬੀ ਸਾਗਰ ਜਿਸ ਨੂੰ ਜਾਪਾਨ ਸਾਗਰ ਵੀ ਕਿਹਾ ਜਾਂਦਾ ਹੈ ਦੇ ਵੱਲ ਘੱਟ ਦੂਰੀ ਦੀਆਂ 2 ਮਿਜ਼ਾਈਲਾਂ ਦਾ ਪ੍ਰੀਖ਼ਣ ਕੀਤਾ | ਦੱਖਣੀ ਕੋਰੀਆ ਦੇ ਜਾਇੰਟ ਚੀਫ ਆਫ਼ ਸਟਾਫ਼ ...

ਪੂਰੀ ਖ਼ਬਰ »

'ਪੰਜਾਬ ਪਟਵਾਰੀ' ਮੋਬਾਈਲ ਐਪ ਲਾਂਚ

ਧੂਰੀ, 10 ਸਤੰਬਰ (ਦੀਪਕ) - ਪੰਜਾਬੀ ਸ਼ਬਦਕੋਸ਼, ਪੰਜਾਬੀ ਟਾਈਪ ਮਾਸਟਰ, ਰਾਵੀ ਟਾਈਪਿੰਗ ਟਿਊਟਰ, ਪਟਵਾਰੀ ਸਾਫਟਵੇਅਰ ਵਰਗੇ ਅਨੇਕਾਂ ਪ੍ਰੋਗਰਾਮ ਬਣਾਉਣ ਵਾਲੇ ਹਰਵਿੰਦਰ ਸਿੰਘ ਟਿਵਾਣਾ ਨੇ ਹੁਣ ਪਟਵਾਰੀ ਐਪ ਬਣਾ ਕੇ ਲੋਕਾਂ ਨੂੰ ਜ਼ਮੀਨ ਦੇ ਹਿੱਸੇ ਕੱਢਣ ਦਾ ਕੰਮ ...

ਪੂਰੀ ਖ਼ਬਰ »

ਕੁਦਰਤ ਦੀ ਬੇਇਨਸਾਫ਼ੀ ਦੀ ਸ਼ਿਕਾਰ ਕਿੰਨਰ ਨੇ ਲਿਖੀ ਰਿਸ਼ਤਿਆਂ ਦੀ ਨਵੀਂ ਪਰਿਭਾਸ਼ਾ

ਅੰਮਿ੍ਤਸਰ, 10 ਸਤੰਬਰ (ਸੁਰਿੰਦਰ ਕੋਛੜ)-ਸੋਨੀਆ ਇਕ ਕਿੰਨਰ ਹੈ ਤੇ ਲਗਪਗ 28 ਵਰ੍ਹੇ ਪਹਿਲਾਂ ਜਦੋਂ ਉਹ ਪੈਦਾ ਹੋਈ ਤਾਂ ਉਸ ਦੇ ਮਾਪਿਆਂ ਨੇ ਉਸ ਨੂੰ ਲੁਧਿਆਣਾ ਦੇ ਇਕ ਕਿੰਨਰ ਦੇ ਹਵਾਲੇ ਕਰ ਦਿੱਤਾ | ਉੱਥੇ ਲੰਬਾ ਸਮਾਂ ਰਹਿਣ ਤੋਂ ਬਾਅਦ ਪਹਿਲਾਂ ਉਹ ਦੀਨਾਨਗਰ ਪਹੁੰਚੀ ਤੇ ...

ਪੂਰੀ ਖ਼ਬਰ »

ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-'ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲਗਦਾ', ਇਹ ਗੱਲ 63 ਸਾਲਾ ਅਵਤਾਰ ਸਿੰਘ 'ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ ਹੈ | ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ...

ਪੂਰੀ ਖ਼ਬਰ »

ਪਵਨ ਮੁੰਜਾਲ ਏਸ਼ੀਆ ਪੈਸੀਫ਼ਿਕ ਗੋਲਫ ਹਾਲ ਆਫ ਫੇਮ 'ਚ ਸ਼ਾਮਿਲ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਏਸ਼ੀਆ ਪੈਸੀਫਿਕ ਗੋਲਫ ਇੰਡਸਟਰੀ 'ਚ ਸਭ ਤੋਂ ਵੱਡਾ ਸਨਮਾਨ ਭਾਰਤ ਦੇ ਇਕ ਉੱਤਮ ਉਦਯੋਗ ਦੇ ਸਭ ਤੋਂ ਪ੍ਰਸਿੱਧ ਕਪਤਾਨ ਤੇ ਦੁਨੀਆ ਭਰ ਦੀਆਂ ਖੇਡਾਂ ਦੇ ਇਕ ਮਹਾਨ ਸਮਰਥਕ ਨੂੰ ਦਿੱਤਾ ਜਾਵੇਗਾ | ਮੋਟਰਸਾਈਕਲਾਂ ਤੇ ਸਕੂਟਰਾਂ ਦੀ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਵਰਤੋਂ ਕਰਨ ਵਾਲੇ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਨਵੀਂ ਦਿੱਲੀ ਵਿਖੇ ਰਾਸ਼ਟਰੀ ਕਾਨਫਰੰਸ 'ਚ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੂਹ ਹਵੇਲੀਆਂ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਨੂੰ ਰਾਸ਼ਟਰੀ ਪੁਰਸਕਾਰ ਦਿੱਤਾ ਗਿਆ | ਕਿਸਾਨ ਨਰਿੰਦਰ ਸਿੰਘ ਵਲੋਂ ਪਿਛਲੇ ਸਾਲ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਨਵੀਂ ਲਿਮਟਿਡ ਐਡੀਸ਼ਨ ਨੈਕਸਨ ਕ੍ਰੇਜ਼ ਲਾਂਚ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਟਾਟਾ ਮੋਟਰਜ਼ ਨੇ ਅੱਜ ਨੈਕਸਨ ਬ੍ਰਾਂਡ ਦੇ 1 ਲੱਖ ਵਿਕਰੀ ਦੇ ਮੀਲ ਪੱਥਰ ਦਾ ਜਸ਼ਨ ਮਨਾਉਣ ਲਈ ਇਕ ਨਵੀਂ-ਲਿਮਟਡ ਐਡੀਸ਼ਨ ਨੈਕਸਨ ਕ੍ਰੇਜ਼ ਨੂੰ ਲਾਂਚ ਕਰਨ ਦੀ ਘੋਸ਼ਣਾ ਕੀਤੀ | ਇਹ ਨੇਕਸਨ ਦਾ ਦੂਜਾ ਲਿਮਟਡ ਐਡੀਸ਼ਨ ਹੈ, ਜਿਸ ਨੂੰ ...

ਪੂਰੀ ਖ਼ਬਰ »

ਮੁਹੱਰਮ ਮੌਕੇ ਸ਼ੀਆ ਮੁਸਲਿਮ ਭਾਈਚਾਰੇ ਨੇ ਕੱਢਿਆ ਮਾਤਮੀ ਜਲੂਸ

ਮਲੇਰਕੋਟਲਾ, 10 ਸਤੰਬਰ (ਪਾਰਸ ਜੈਨ)-ਸ਼ੀਆਂ ਭਾਈਚਾਰੇ ਵਲੋਂ ਮਾਲੇਰਕੋਟਲਾ ਵਿਖੇ ਹਜ਼ਰਤ ਇਮਾਮ ਹੁਸੈਨ ਦੀ ਯਾਦ ਨੂੰ ਸਮਰਪਿਤ ਮੁਹੱਰਮ ਦੇ ਦਿਹਾੜੇ ਦੌਰਾਨ ਸ਼ਹਿਰ 'ਚ ਮਾਤਮੀ ਜਲੂਸ ਕੱਢਿਆ ਗਿਆ | ਕਾਲੇ ਕੱਪੜੇ ਪਹਿਣੇ ਸ਼ੀਆ ਭਾਈਚਾਰੇ ਦੇ ਲੋਕ ਸਿਰਾਂ 'ਤੇ ਕਾਲੀਆਂ ...

ਪੂਰੀ ਖ਼ਬਰ »

ਜਿਣਸੀ ਸ਼ੋਸ਼ਣ ਵਿਵਾਦ ਮਹਿਲਾ ਕਮਿਸ਼ਨ ਵਲੋਂ ਜਾਂਚ ਲਈ ਭੇਜਿਆ ਨੋਟਿਸ ਵਾਪਸ ਲਿਆ

ਫ਼ਰੀਦਕੋਟ, 10 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇਕ ਮਹਿਲਾ ਡਾਕਟਰ ਵਲੋਂ ਕਾਲਜ ਦੇ ਹੀ ਸੀਨੀਅਰ ਡਾਕਟਰ ਤੇ ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਿਖ਼ਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਦਿੱਤੀ ਸ਼ਿਕਾਇਤ ਸਬੰਧੀ ...

ਪੂਰੀ ਖ਼ਬਰ »

ਜ਼ਿਲਿ੍ਹਆਂ 'ਚ ਹੀ ਜਾਰੀ ਕੀਤੇ ਜਾਣ ਟੈਕਸੀ ਲਈ ਆਲ ਇੰਡੀਆ ਪਰਮਿਟ

ਜਲੰਧਰ, 10 ਸਤੰਬਰ (ਸ਼ਿਵ)-ਪੰਜਾਬ ਭਰ ਤੋਂ ਆਏ ਸੈਲਫ਼ ਇੰਪਲਾਇਡ ਮੈਟਾਡੋਰ ਟੈਕਸੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਆਲ ਇੰਡੀਆ ਪਰਮਿਟ ਜਾਰੀ ਕਰਨ ਦਾ ਕੰਮ ਚੰਡੀਗੜ੍ਹ 'ਚ ਬੰਦ ਕਰਕੇ ਉਸ ਨੂੰ ਜ਼ਿਲਿ੍ਹਆਂ 'ਚ ਆਰ.ਟੀ.ਏ. ਦਫ਼ਤਰਾਂ 'ਚ ...

ਪੂਰੀ ਖ਼ਬਰ »

ਹੁੱਡਾ ਵਿਰੋਧੀ ਦਲ ਦੇ ਨੇਤਾ ਬਣੇ-5 ਜਜਪਾ ਵਿਧਾਇਕ ਅਯੋਗ ਕਰਾਰ

ਚੰਡੀਗੜ੍ਹ, 10 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕਰ ਦਿੱਤੀ ਹੈ | ਇਹ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਇਨੈਲੋ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 10 ਸਤੰਬਰ (ਕਵਿਤਾ ਖੁੱਲਰ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਸਦਕਾ ਗੁਰੂ ਸਾਹਿਬਾਂ ਦੀ ਫ਼ਲਾਸਫੀ ਅਤੇ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਇੰਜੀਨੀਅਰਜ਼ ਦਿਵਸ ਮਨਾਉਣ ਸਬੰਧੀ ਮੀਟਿੰਗ

ਲੁਧਿਆਣਾ, 10 ਸਤੰਬਰ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਸਰਕਲ, ਲੁਧਿਆਣਾ ਜੋਨ ਦੀ ਮੀਟਿੰਗ ਸਥਾਨਕ ਪੀ.ਡਬਲਯੂ.ਡੀ. ਕੰਪਲੈਕਸ ਵਿਖੇ ਸੂਬਾ ਪ੍ਰਧਾਨ ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਚਾਰਾ ਖੋਜ ਟੀਮ ਨੇ ਕੌਮੀ ਪੱਧਰ 'ਤੇ ਖੱਟਿਆ ਨਾਮਣਾ

ਲੁਧਿਆਣਾ, 10 ਸਤੰਬਰ (ਬੀ. ਐਸ. ਬਰਾੜ)- ਸੀ. ਏ. ਯੂ, ਇੰਫ਼ਾਲ (ਮਣੀਪੁਰ) ਵਿਖੇ ਚਾਰਾ ਵਿਗਿਆਨੀਆਂ ਦੀ ਸਾਲਾਨਾ ਵਰਕਸ਼ਾਪ ਹੋਈ | ਵਰਕਸ਼ਾਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਚਾਰਾ ਟੀਮ ਨੂੰ ਸਾਲ 2018 ਦੌਰਾਨ ਚਾਰੇ ਦੀ ਖੋਜ 'ਚ ਸ਼ਲਾਘਾਯੋਗ ਉਪਰਾਲਿਆਂ (ਪੀ.ਬੀ.ਐਨ 351 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX