ਤਾਜਾ ਖ਼ਬਰਾਂ


ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 minute ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  3 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  3 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  7 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  12 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  15 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  18 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  21 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  32 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  38 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  43 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  46 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  52 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  54 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  56 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  57 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਮਾਨਸਾ

ਅਵਾਰਾ ਪਸ਼ੂਆਂ ਤੋਂ ਦੁਖੀ ਸ਼ਹਿਰੀਆਂ ਵਲੋਂ 13 ਨੂੰ ਮਾਨਸਾ ਸ਼ਹਿਰ ਬੰਦ ਕਰਨ ਦਾ ਐਲਾਨ

ਮਾਨਸਾ, 10 ਸਤੰਬਰ- (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਅਵਾਰਾ ਪਸ਼ੂਆਂ ਤੋਂ ਦੁਖੀ ਸਥਾਨਕ ਸ਼ਹਿਰ ਦੇ ਵਾਸੀਆਂ ਵਲੋਂ 13 ਸਤੰਬਰ ਨੂੰ ਮਾਨਸਾ ਸ਼ਹਿਰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਸ਼ਹਿਰੀ ਪ੍ਰਸ਼ਾਸਨ ਨੂੰ ਕੰੁਭਕਰਨੀ ਨੀਂਦ ਤੋਂ ਜਗਾਉਣ ...

ਪੂਰੀ ਖ਼ਬਰ »

ਕੈਂਸਰ ਨਾਲ ਵਿਅਕਤੀ ਦੀ ਮੌਤ

ਬਰੇਟਾ, 10 ਸਤੰਬਰ (ਰਵਿੰਦਰ ਕੌਰ ਮੰਡੇਰ)- ਬਰੇਟਾ ਵਿਖੇ ਕੈਂਸਰ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਹਣ ਲਾਲ (61) ਜੋ ਪਿਛਲੇ ਕੁਝ ਸਮੇਂ ਤੋਂ ਬਲੱਡ ਕੈਂਸਰ ਨਾਲ ਪੀੜਤ ਸੀ, ਜਿਸ ਦਾ ਸੰਗਰੂਰ ਦੇ ਟਾਟਾ ...

ਪੂਰੀ ਖ਼ਬਰ »

ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸ ਪ੍ਰਤੀ ਸੁਚੇਤ ਕੀਤਾ

ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- ਤਰਕਸ਼ੀਲ ਸੁਸਾਇਟੀ ਬਰਨਾਲਾ ਵਲੋਂ ਕਿ੍ਸ਼ਨਾ ਕਾਲਜ ਰੱਲੀ ਵਿਖੇ ਤਰਕਸ਼ੀਲ ਆਗੂ ਲੱਖਾ ਸਿੰਘ ਸਹਾਰਨਾ ਅਤੇ ਸੁਭਾਸ਼ ਨਾਗਪਾਲ ਨੇ ਤਰਕਸ਼ੀਲ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਖ਼ਾਸ ਕਰ ਕੇ ...

ਪੂਰੀ ਖ਼ਬਰ »

ਬਾਲ ਵਿਆਹ ਕਾਨੰੂਨੀ ਅਪਰਾਧ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡਿਪਟੀ ਕਮਿਸ਼ਨਰ

ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿਛਲੇ ਮਹੀਨੇ ਬਾਲ ਵਿਆਹਾਂ ਦੀਆਂ 3 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚ 2 ਬੱਚੀਆਂ ਦੀ ਉਮਰ 17 ਸਾਲ ਅਤੇ ਇਕ 1 ਦੀ 14 ਸਾਲ ਸੀ | ਇਸ ਮਾਮਲੇ 'ਚ ਸਬੰਧਿਤ ਦੋਸ਼ੀਆਂ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਮੋਟਰਸਾਈਕਲ ਅਵਾਰਾ ਗਊ ਨਾਲ ਟਕਰਾਇਆ, ਚਾਲਕ ਗੰਭੀਰ ਜ਼ਖ਼ਮੀ

ਮਾਨਸਾ, 10 ਸਤੰਬਰ (ਧਾਲੀਵਾਲ)- ਅੱਜ ਦੇਰ ਸ਼ਾਮ ਸਥਾਨਕ ਸ਼ਹਿਰ ਦੇ ਵਾਰਡ ਨੰ. 3 ਦੀ ਗਲੀ ਨੰ. 5 ਵਿਖੇ ਅਵਾਰਾ ਗਊ ਅੱਗੇ ਆਉਣ ਕਰ ਕੇ ਮੋਟਰਸਾਈਕਲ ਚਾਲਕ ਅੰਮਿ੍ਤਪਾਲ ਸਿੰਘ (50) ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮੌਕੇ 'ਤੇ ਹਾਜ਼ਰ ਅਨੂਪ ਸਿੰਘ ਖ਼ਾਲਸਾ ਤੇ ਹੋਰਾਂ ਨੇ ਐਾਬੁਲੈਂਸ ...

ਪੂਰੀ ਖ਼ਬਰ »

5 ਰੋਜ਼ਾ ਯੋਗਾ ਕੈਂਪ ਅੱਜ ਤੋਂ

ਜੋਗਾ, 10 ਸਤੰਬਰ (ਪ.ਪ.) ਸਥਾਨਕ ਭਗਤ ਪੂਰਨ ਸਿੰਘ ਸੇਵਾ ਸੰਸਥਾ ਵਲੋਂ 5 ਰੋਜ਼ਾ ਯੋਗ ਅਭਿਆਸ ਕੈਂਪ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ 11 ਤੋਂ 15 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਹਰ ਰੋਜ਼ ਸਵੇਰੇ 5 ਵਜੇ ਤੋਂ 6:30 ਵਜੇ ਤੱਕ ਯੋਗ ਪ੍ਰਚਾਰਕ ਜੇ. ਐਸ. ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਅਭਿਆਨ ਤਹਿਤ ਜਾਗਰੂਕ ਰੈਲੀ ਕੱਢੀ

ਝੁਨੀਰ, 10 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਬੁਰਜ ਭਲਾਈ ਕੇ ਵਿਖੇ ਰਾਸ਼ਟਰੀ ਪੋਸ਼ਣ ਅਭਿਆਨ ਤਹਿਤ ਜਾਗਰੂਕ ਰੈਲੀ ਕੱਢੀ ਗਈ | ਰੈਲੀ ਸੁਪਰਵਾਈਜ਼ਰ ਹਰਬੰਸ ਕੌਰ ਦੀ ਅਗਵਾਈ ਹੇਠ ਪਿੰਡ ਬੁਰਜ ਦੀਆਂ ਵੱਖ ਵੱਖ ਗਲੀਆਂ ਵਿਚ ਕੱਢੀ ਗਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਵਲੋਂ ਪ੍ਰਾਪਤ ਕੀਤੀ ਜਾ ਰਹੀ ਜ਼ਮੀਨ ਦੇ ਮਾਲਕਾ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- ਭੀਖੀ ਤੋਂ ਮੂਣਕ ਤੱਕ ਬਣ ਰਹੀ ਨੈਸ਼ਨਲ ਹਾਈਵੇ ਐਨ.ਐਚ. 148-ਬੀ 'ਤੇ ਪੈਂਦੇ ਬੁਢਲਾਡਾ ਖੇਤਰ ਦੇ ਜ਼ਮੀਨ ਮਾਲਕਾਂ ਵਲੋਂ ਇਸ ਸੜਕ ਲਈ ਸਰਕਾਰ ਵਲੋਂ ਪ੍ਰਾਪਤ ਕੀਤੀ ਜਾਣ ਵਾਲੀ ਜ਼ਮੀਨ ਸਬੰਧੀ ਆਪਣੀਆਂ ਕੁਝ ਮੰਗਾਂ ਦੀ ਪੂਰਤੀ ਸਬੰਧੀ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮਾਨਸਾ, 10 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਲੋਕ ਇਨਸਾਫ਼ ਪਾਰਟੀ ਵਲੋਂ ਮਨਜੀਤ ਸਿੰਘ ਮੀਹਾਂ ਜ਼ਿਲ੍ਹਾ ਪ੍ਰਧਾਨ ਮਾਨਸਾ ਦੀ ਅਗਵਾਈ 'ਚ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ 'ਤੇ ਪਾਏ ਝੂਠੇ ਕੇਸ ਦੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਪੀਣ ਲਈ ਮਜਬੂਰ ਨੇ ਬੁਢਲਾਡਾ ਸ਼ਹਿਰ ਦੇ ਲੋਕ

ਬੁਢਲਾਡਾ, 10 ਸਤੰਬਰ (ਸੁਨੀਲ ਮਨਚੰਦਾ) - ਜਿੱਥੇ ਸਥਾਨਕ ਸ਼ਹਿਰ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਨੇ ਉੱਥੇ ਜਲ ਘਰ ਅਵਾਰਾ ਪਸ਼ੂਆਂ ਤੇ ਸੂਰਾਂ ਦੀ ਆਰਾਮਗਾਹ ਬਣ ਕੇ ਰਹਿ ਗਿਆ ਹੈ | ਸ਼ਹਿਰ ਦੇ ਲੋਕਾਂ ਲਈ 24 ਸਾਲ ਪਹਿਲਾਂ ਸਥਾਪਿਤ ਕੀਤਾ ਗਿਆ ਜਲ ਸ਼ੁਧੀਕਰਨ ਕੇਂਦਰ ...

ਪੂਰੀ ਖ਼ਬਰ »

ਮਾਨਸਾ ਦਾ ਬੱਸ ਸਟੈਂਡ ਕਿਸੇ ਵੀ ਕੀਮਤ 'ਤੇ ਸ਼ਹਿਰੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ- ਡਾ. ਮਨੋਜ ਬਾਲਾ ਬਾਂਸਲ

ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਸਪਸ਼ਟ ਕੀਤਾ ਹੈ ਕਿ ਮਾਨਸਾ ਦਾ ਬੱਸ ਸਟੈਂਡ ਕਿਸੇ ਵੀ ਕੀਮਤ 'ਤੇ ਸ਼ਹਿਰੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ | ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਾਂਗਰਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਬੁਖਾਰ ਤੋਂ ਬਚਾਅ ਸਬੰਧੀ ਮੁਹਿੰਮ ਜਾਰੀ

ਬੁੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ) - ਸਬ-ਡਵੀਜਨਲ ਹਸਪਤਾਲ ਬੁਢਲਾਡਾ ਦੇ ਬਲਾਕ ਸਿਹਤ ਸੁਪਰਵਾਇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਬੁਖਾਰ ਦੇ ਅਗਾਓੁ ਬਚਾਅ ਸਬੰਧੀ ਜਾਰੀ ਮੁਹਿੰਮ ਤਹਿਤ ਜਿਥੇ ਪਿੰਡ-ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਜ਼ਿਲ੍ਹੇ 'ਚ 1,68,300 ਬੂਟੇ ਲਗਾਏ -ਵਣ ਮੰਡਲ ਅਫ਼ਸਰ

ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਤੀ ਪਿੰਡ 550-550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਵਣ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਗੰਗਾ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਮਹਿਮਾ ਸਰਜਾ, 10 ਸਤੰਬਰ (ਰਾਮਜੀਤ ਸ਼ਰਮਾ)-ਗਰਮ ਰੁੱਤ ਦੀਆਂ ਖੇਡਾਂ ਜੋ ਕਿ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਦੀ ਅਗਵਾਈ ਹੇਠ ਹੋਈਆਂ¢ ਇੰਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸਾਬਕਾ ਵਿਧਾਇਕ ਮਰਹੂਮ ਜਸਮੇਲ ਸਿੰਘ ਗਿੱਲ ਦੀ ਧਰਮ ਪਤਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਅਤੇ ਵਧੀਕ ਜ਼ਿਲ੍ਹਾ ਅਟਾਰਨੀ ਜਗਵਿੰਦਰ ਸਿੰਘ ਗਿੱਲ ਦੀ ਮਾਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੋਸ਼ਣ ਅਭਿਆਨ ਤਹਿਤ ਜਾਗਰੂਕ ਕੀਤਾ

ਸੰਗਤ ਮੰਡੀ, 10 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸਿਹਤ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਜੱਸੀ ਬਾਗ਼ਵਾਲੀ ਦੇ ਸਕੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਆਂਗਣਵਾੜੀ ਸੈਂਟਰ 'ਚ ਪੋਸ਼ਣ ਅਭਿਆਨ ਤਹਿਤ ਜਾਣਕਾਰੀ ਦਿੱਤੀ ਗਈ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ...

ਪੂਰੀ ਖ਼ਬਰ »

ਅੰਡਰ-19 ਨੈਸ਼ਨਲ ਸਟਾਈਲ ਕਬੱਡੀ 'ਚ ਬਾਲਿਆਂਵਾਲੀ (ਲੜਕੇ) ਸਕੂਲ ਦੀ ਬੱਲੇ-ਬੱਲੇ

ਬਾਲਿਆਂਵਾਲੀ, 10 ਸਤੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਕਬੱਡੀ ਨੈਸ਼ਨਲ ਅੰਡਰ-19 (ਲੜਕੇ) ਦੇ ਮੁਕਾਬਲੇ ਸ.ਸ.ਸ.ਸ ਤੁੰਗਵਾਲੀ ਵਿਖੇ ਕਰਵਾਏ ਗਏ | ਜਿਸ 'ਚ ਸ.ਸ.ਸ.ਸਕੂਲ (ਲੜਕੇ) ਬਾਲਿਆਂਵਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਲਾਭਦਾਸ ਬੋਰੀ ਵਾਲਿਆਂ ਦੀ 29ਵੀਂ ਬਰਸੀ ਦੇ ਸਮਾਗਮ ਸ਼ੁਰੂ

ਤਲਵੰਡੀ ਸਾਬੋ, 10 ਸਤੰਬਰ (ਰਵਜੋਤ ਸਿੰਘ ਰਾਹੀ)- ਨਜ਼ਦੀਕੀ ਪਿੰਡ ਮਲਕਾਣਾ ਦੇ ਪ੍ਰਸਿੱਧ ਉਦਾਸੀਨ ਡੇਰਾ ਮਲਕਾਣਾ ਵਿਖੇ ਮਹੰਤ ਬਾਬਾ ਲਾਭਦਾਸ ਜੀ ਬੋਰੀਵਾਲਿਆਂ ਦੀ 29ਵੀਂ ਬਰਸੀ ਸ਼ਰਧਾ-ਭਾਵਨਾ ਨਾਲ ਮਨਾਈ ਜਾ ਰਹੀ ਹੈ ਤੇ ਵੱਡੀ ਤਾਦਾਦ ਵਿਚ ਸੰਗਤ ਡੇਰੇ ਪਹੁੰਚ ਕੇ ਬਰਸੀ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨ ਦੀ ਖਿਡਾਰਣ ਨੇ ਕੁਸ਼ਤੀ ਮੁਕਾਬਲਿਆਂ 'ਚ ਤਗਮੇ ਜਿੱਤੇ

ਬਠਿੰਡਾ­ 10 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਕੈਕਿੰਗ­ ਕਨੋਇੰਗ ਅਤੇ ਡਰੇਗਨ (ਕਿਸ਼ਤੀ ਚਲਾਉਣਾ) ਜੋ ਕਿ ਭੂਪਾਲ (ਮੱਧ ਪ੍ਰਦੇਸ਼) ਵਿਖੇ ਪਿਛਲੇ ਦਿਨੀਂ ਸਮਾਪਤ ਹੋਈ | ਜਿਸ ਵਿਚ.ਫਤਹਿ ਗਰੁੱਪ ਰਾਮਪੁਰਾ ਦੀ ਐਮ.ਏ. ਪੰਜਾਬੀ ਵਿਭਾਗ ਦੀ ...

ਪੂਰੀ ਖ਼ਬਰ »

ਮਾਲਵਾ ਸਕੂਲ ਦੀ ਰੱਸਾਕਸ਼ੀ 'ਚ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸੀਂਗੋ ਮੰਡੀ, 10 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸਕੂਲ ਦਾ ਜ਼ੋਨ ਪੱਧਰ ਤੇ ਖ਼ਾਲਸਾ ਸਕੂਲ 'ਚ ਹੋਈਆਂ ਜ਼ੋਨ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਸਨਮਾਨ ਕੀਤਾ ਹੈ | ਸਕੂਲ ਪਿੰ੍ਰਸੀਪਲ ਸੰਤ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਯੋਗ ਅਭਿਆਸ ਕੈਂਪ ਲਗਾਇਆ

ਜੋਗਾ, 10 ਸਤੰਬਰ (ਪ.ਪ. )- ਬਾਬਾ ਫ਼ਰੀਦ ਸਕੂਲ ਭੁੱਲਰ ਕੋਠੇ ਜੋਗਾ ਵਿਖੇ ਜੋਗਿੰਦਰ ਸਿੰਘ ਕਮਲ ਵਲੋਂ ਯੋਗ ਅਭਿਆਸ ਕਰਵਾਏ ਗਏ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣ ਕਰਾਉਂਦੇ ਹੋਏ ਉਨ੍ਹਾਂ ਦੀ ਮਹੱਤਤਾ ਬਾਰੇ ਦੱਸਿਆ ਕਿ ਯੋਗ ਤੰਦਰੁਸਤ ਰਹਿਨ 'ਚ ਕਿਵੇਂ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਦੀ ਚੋਣ 17 ਨੂੰ

ਬਠਿੰਡਾ 10 ਸਤੰਬਰ (ਸਟਾਫ਼ ਰਿਪੋਰਟਰ)-ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਦੀ ਚੋਣ 17 ਸਤੰਬਰ ਦਿਨ ਮੰਗਲਵਾਰ ਨੂੰ ਰੱਖੀ ਗਈ ਹੈ | ਜਿਸ ਵਿਚ ਸਮੂਹ ਮੈਂਬਰ ਭਾਗ ਲੈਣਗੇ | ਇਸ ਸਬੰਧੀ ਜਾਣਕਾਰੀ ਸੰਸਥਾ ਦੇ ਨੁਮਾਇੰਦੇ ਤਰਲੋਚਨ ਸਿੰਘ ਧੀਮਾਨ ਨੇ ਦਿੰਦਿਆਂ ...

ਪੂਰੀ ਖ਼ਬਰ »

ਡੇਰਾ ਹੱਕਤਾਲਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਰਦੂਲਗੜ੍ਹ, 10 ਸਤੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ )- ਸਥਾਨਕ ਡੇਰਾ ਬਾਬਾ ਹੱਕਤਾਲਾ ਵਿਖੇ ਉਦਾਸੀ ਸੰਪਰਦਾਇ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਮਰਿਯਾਦਾ ਅਨੁਸਾਰ ਮਨਾਇਆ ਗਿਆ | ਕਈ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਗਾਇਨੀ ਡਾਕਟਰ ਨੇ ਅਹੁਦਾ ਸੰਭਾਲਿਆ

ਭੀਖੀ, 10 ਸਤੰਬਰ (ਬਲਦੇਵ ਸਿੰਘ ਸਿੱਧੂ) - ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਰਕਾਰੀ ਹਸਪਤਾਲ ਭੀਖੀ ਵਿਖੇ ਖਾਲੀ ਪਈ ਗਾਇਨੀ ਡਾਕਟਰ ਦੀ ਅਸਾਮੀ 'ਤੇ ਐਮ.ਡੀ ਗਾਇਨੀ ਡਾਕਟਰ ਸ਼ੈਟੀ ਗੋਇਲ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹਾਜ਼ਰ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਏ

ਮਾਨਸਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਪਿੰਡ ਖਿਆਲਾ ਕਲਾਂ ਉੱਭੇ, ਫਫੜੇ ਭਾਈਕੇ ਵਿਖੇ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ | ਡਾ. ਨਵਜੋਤਪਾਲ ਸਿੰਘ ਭੁੱਲਰ ਐਸ. ਐਮ. ਓ. ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਿ੍ਰਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਉਕਤ ਸਿਹਤ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਕੂਲ ਖੇਡਾਂ ਦੇ ਜੇਤੂ ਬੱਚਿਆਂ ਦਾ ਸਨਮਾਨ

ਜੋਗਾ, 10 ਸਤੰਬਰ (ਘੜੈਲੀ)- ਸਰਕਾਰੀ ਪ੍ਰਾਇਮਰੀ ਸਕੂਲ ਉੱਭਾ ਕਲੱਸਟਰ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਰਪੰਚ ਅਮਨਦੀਪ ਸਿੰਘ ਅਮਨਾ ਅਤੇ ਪੰਚ ਰਾਮ ਸਿੰਘ, ਕਪੂਰ ਸਿੰਘ, ਚਾਨਣ ਸਿੰਘ, ਮੰਗਤ ਸਿੰਘ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 10 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ ਵੱਡੀ ਮਾਤਰਾ 'ਚ ਹਰਿਆਣਵੀ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਬੋਹਾ ...

ਪੂਰੀ ਖ਼ਬਰ »

ਬਰੇਟਾ ਇਲਾਕੇ 'ਚ ਨਰਮੇ ਦੀ ਚੁਗਾਈ ਸ਼ੁਰੂ

ਬਰੇਟਾ, 10 ਸਤੰਬਰ (ਰਵਿੰਦਰ ਕੌਰ ਮੰਡੇਰ)- ਇਲਾਕੇ ਵਿਚ ਇਸ ਵਾਰ ਨਰਮੇ ਦੀ ਫ਼ਸਲ ਦੀ ਅਗੇਤੀ ਚੁਗਾਈ ਸ਼ੁਰੂ ਹੋ ਗਈ ਹੈ | ਜਾਣਕਾਰੀ ਦਿੰਦਿਆਂ ਕਿਸਾਨ ਪਵਨ ਕੁਮਾਰ ਨੇ ਦੱਸਿਆ ਕਿ ਇਸ ਵਾਲ ਨਰਮੇ ਦੀ ਫ਼ਸਲ 'ਤੇ ਚਿੱਟੇ ਅਤੇ ਹਰੇ ਤੇਲੇ ਨੇ ਕਾਫ਼ੀ ਹਮਲਾ ਕੀਤਾ ਸੀ ਪਰ ਸੁੰਡੀ ...

ਪੂਰੀ ਖ਼ਬਰ »

ਰਾਜਾ ਵੜਿੰਗ ਨੂੰ ਮੰਤਰੀ ਦਾ ਦਰਜਾ ਮਿਲਣ ਦੀ ਖ਼ੁਸ਼ੀ 'ਚ ਕਾਂਗਰਸੀਆਂ ਨੇ ਲੱਡੂ ਵੰਡੇ

ਬੁਢਲਾਡਾ, 10 ਸਤੰਬਰ (ਰਾਹੀ)- ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕਰ ਕੇ ਪੰਜਾਬ ਸਰਕਾਰ ਦੇ ਮੰਤਰੀ ਦਾ ਦਰਜਾ ਦੇਣ ਦੀ ਖ਼ੁਸ਼ੀ 'ਚ ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ | ਇੰਦਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਫ਼ਦ ਸ੍ਰੀਮਤੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ | ਉਨ੍ਹਾਂ ਅਧਿਕਾਰੀ ਰਾਹੀਂ ਮੰਗ ਪੱਤਰ ਪ੍ਰਧਾਨ ਮੰਤਰੀ ਤੇ ਮੁੱਖ ...

ਪੂਰੀ ਖ਼ਬਰ »

ਪਿ੍ੰਸੀਪਲ ਜਲਾਵਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਬਰੇਟਾ, 10 ਸਤੰਬਰ (ਵਿ. ਪ੍ਰਤੀ.)- ਸੇਵਾ ਮੁਕਤ ਪਿ੍ੰਸੀਪਲ ਜਲਾਵਰ ਸਿੰਘ ਚੱਕ ਅਲੀਸ਼ੇਰ ਦੇ ਮਾਤਾ ਅਤੇ ਅਧਿਆਪਕ ਆਗੂ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਸਬ-ਇੰਸਪੈਕਟਰ ਪੰਜਾਬ ਪੁਲਿਸ ਦੇ ਦਾਦੀ ਗੁਰਦਿਆਲ ਕੌਰ (96) ਦਾ ਬੀਤੀ ਕੱਲ੍ਹ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਭੀਖੀ, 10 ਸਤੰਬਰ (ਬਲਦੇਵ ਸਿੰਘ ਸਿੱਧੂ)- ਤੇਪਲਾ (ਹਰਿਆਣਾ) 'ਚ ਨੌਰਥ ਜ਼ੋਨ ਦੇ ਟੂਰਨਾਮੈਂਟ ਕਰਵਾਏ ਗਏ, ਜਿਸ 'ਚ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਰੱਸਾਕਸੀ ਅਤੇ ਬਾਸਕਿਟ ਬਾਲ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਟੂਰਨਾਮੈਂਟਾਂ 'ਚ ਰੱਸਾਕਸੀ ਅੰਡਰ-17 ਅਤੇ ਅੰਡਰ-19 ਲੜਕਿਆਂ ਨੇ ਪਹਿਲਾ ਅਤੇ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਬਾਸਕਿਟ ਬਾਲ ਅੰਡਰ-19 ਲੜਕਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਪਹੁੰਚਣ ਤੇ ਸਕੂਲ ਕਮੇਟੀ ਚੇਅਰਮੈਨ ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ ਕੁਮਾਰ, ਪ੍ਰਬੰਧਕ ਅਮਿ੍ੰਤ ਲਾਲ, ਮੈਂਬਰ ਮੱਖਣ ਲਾਲ, ਐਡਵੋਕੇਟ ਮਨੋਜ ਕੁਮਾਰ , ਪਿ੍ੰਸੀਪਲ ਸੰਜੀਵ ਕੁਮਾਰ , ਕੋਚ ਭਰਪੂਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਬੱਪੀਆਣਾ ਸਕੂਲ ਦੇ ਵਿਦਿਆਰਥੀ ਵਿੱਦਿਅਕ ਮੁਕਾਬਲਿਆਂ 'ਚੋਂ ਮੋਹਰੀ ਰਹੇ

ਮਾਨਸਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ 'ਚ ਜ਼ਿਲ੍ਹਾ ਮਾਨਸਾ 'ਚੋਂ ਸਰਕਾਰੀ ਮਿਡਲ ਬੱਪੀਆਣਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਅਧਿਆਪਕ ਗੁਰਜੰਟ ਸਿੰਘ ਚਾਹਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਰਾਜ ਮੰਤਰੀ ਵਲੋਂ ਪਰਾਲੀ ਪ੍ਰਬੰਧਨ ਲਈ ਮਾਨਸਾ ਜ਼ਿਲ੍ਹੇ ਦਾ ਕਿਸਾਨ ਸਨਮਾਨਿਤ

ਮਾਨਸਾ, 10 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਬੀਤੇ ਕੱਲ੍ਹ ਦਿੱਲੀ ਵਿਖੇ ਕੌਮੀ ਕਾਨਫ਼ਰੰਸ 'ਚ ਮਾਨਸਾ ਜ਼ਿਲੇ੍ਹ ਦੇ ਸਫਲ ਕਿਸਾਨ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸ਼ੱੁਧ ਰੱਖਣ ਵਾਲੇ ਪੰਜਾਬ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX