ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਪਹਿਲਾ ਸਫ਼ਾ

ਅੱਤਵਾਦ ਦੀਆਂ ਜੜ੍ਹਾਂ ਗੁਆਂਢ 'ਚ-ਮੋਦੀ

ਮûਰਾ ਵਿਖੇ ਦੁਧਾਰੂ ਪਸ਼ੂਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਸਬੰਧੀ ਟੀਕਾਕਰਨ ਯੋਜਨਾ ਦੀ ਸ਼ੁਰੂਆਤ ਮûਰਾ, 11 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਅੱਜ ਅੱਤਵਾਦ ਇਕ ਵਿਸ਼ਵ ਪੱਧਰੀ ਸਮੱਸਿਆ ਬਣ ਗਈ ਹੈ ਜਿਸ ਨੇ ...

ਪੂਰੀ ਖ਼ਬਰ »

ਸੋਪੋਰ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ ਕਮਾਂਡਰ ਹਲਾਕ

• 2 ਪੁਲਿਸ ਜਵਾਨ ਜ਼ਖ਼ਮੀ • ਕੁਝ ਦਿਨ ਪਹਿਲਾਂ ਢਾਈ ਸਾਲ ਦੀ ਬੱਚੀ ਸਮੇਤ ਇਕ ਪਰਿਵਾਰ 'ਤੇ ਕੀਤਾ ਸੀ ਹਮਲਾ ਸ੍ਰੀਨਗਰ, 11 ਸਤੰਬਰ (ਏਜੰਸੀ)-ਅੱਜ ਜੰਮੂ-ਕਸ਼ਮੀਰ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਲਸ਼ਕਰ-ਏ-ਤਾਇਬਾ ਦਾ ਕਮਾਂਡਰ ਹਲਾਕ ਹੋ ਗਿਆ, ਜੋ ਕਿ ਹਾਲ ਹੀ ਵਿਚ ...

ਪੂਰੀ ਖ਼ਬਰ »

ਕੋਈ ਵੀ ਨੌਜਵਾਨ ਹੁਣ ਅੱਤਵਾਦੀ ਨਹੀਂ ਬਣ ਰਿਹਾ-ਡੀ.ਜੀ.ਪੀ.

ਸ੍ਰੀਨਗਰ, 11 ਸਤੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕਿਹਾ ਕਿ ਸੂਬੇ ਵਿਚ ਹੁਣ ਕੋਈ ਵੀ ਨੌਜਵਾਨ ਅੱਤਵਾਦ ਨਾਲ ਨਹੀਂ ਜੁੜ ਰਿਹਾ ਅਤੇ ਨਾਲ ਹੀ ਇਸ ਸਬੰਧ 'ਚ ਕੋਈ ਵੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਤੇ ਹਾਲਾਤ ਆਮ ਹੋ ਰਹੇ ਹਨ | ਡੀ.ਜੀ.ਪੀ. ਨੇ ...

ਪੂਰੀ ਖ਼ਬਰ »

ਕਸ਼ਮੀਰ ਭਾਰਤ-ਪਾਕਿਸਤਾਨ ਦਾ ਆਪਸੀ ਮਾਮਲਾ-ਸੰਯੁਕਤ ਰਾਸ਼ਟਰ

ਦੋਵਾਂ ਦੇਸ਼ਾਂ ਦੀ ਸਹਿਮਤੀ ਨਾਲ  ਹੀ ਕੀਤੀ ਜਾ ਸਕਦੀ ਹੈ ਵਿਚੋਲਗੀ ਸੰਯੁਕਤ ਰਾਸ਼ਟਰ, 11 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਨਟੋਨੀਓ ਗੁਟਰੇਸ ਜੋ ਭਾਰਤ ਤੇ ਪਾਕਿਸਤਾਨ ਦੇ ਆਗੂਆਂ ਦੇ ਸੰਪਰਕ ਵਿਚ ਸਨ ਤੇ ਜੋ ਕਸ਼ਮੀਰ ਮੁੱਦੇ ਨੂੰ ਲੈ ਕੇ ਦੋਹਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਪੜ੍ਹਾਈ ਤੋਂ ਬਾਅਦ 2 ਸਾਲ ਤੱਕ ਕੰਮ ਕਰ ਸਕਣਗੇ ਭਾਰਤੀ ਵਿਦਿਆਰਥੀ

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਐਲਾਨ ਲੰਡਨ 11 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਦੀ ਪੜ੍ਹਾਈ ਤੋਂ ਬਾਅਦ ਕੰਮ ਕਰਨ ਲਈ 2 ਸਾਲ ਦਾ ਵਰਕ ਵੀਜ਼ਾ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਐਾਬੂਲੈਂਸਾਂ ਦੀ ਆੜ 'ਚ ਪੰਜਾਬ ਅੰਦਰ ਜੰਮੂ-ਕਸ਼ਮੀਰ ਤੋਂ ਲਿਆਂਦਾ ਜਾ ਰਿਹੈ ਨਸ਼ਾ

ਜੰਮੂ, 11 ਸਤੰਬਰ (ਯੂ.ਐਨ.ਆਈ.)-ਪੰਜਾਬ ਦੇ ਨਸ਼ਾ ਤਸਕਰਾਂ ਨੇ ਪੁਲਿਸ ਦੀਆਂ ਅੱਖਾਂ ਵਿਚ ਧੂੜ ਪਾਉਣ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਅੱਜ-ਕੱਲ੍ਹ ਨਵਾਂ ਤਰੀਕਾ ਲੱਭ ਲਿਆ ਹੈ | ਜਾਣਕਾਰੀ ਅਨੁਸਾਰ ਪੰਜਾਬ ਦੇ ਨਸ਼ਾ ਤਸਕਰ ਐਾਬੂਲੈਂਸਾਂ ਦੇ ਜ਼ਰੀਏ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਚੱਲ ਰਹੇ ਕੰਮ ਨੇ ਫੜੀ ਰਫ਼ਤਾਰ

ਨਵੰਬਰ 'ਚ ਹੋਵੇਗਾ ਉਦਘਾਟਨ, ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਦੀ ਉਮੀਦ ਡਾ. ਕਮਲ ਕਾਹਲੋਂ ਡੇਰਾ ਬਾਬਾ ਨਾਨਕ (ਬਟਾਲਾ), 11 ਸਤੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ ਲਈ ਲਾਂਘਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਮੋਬਾਈਲ ਸੇਵਾਵਾਂ ਬਹਾਲ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਜ਼ਰੂਰੀ ਸੇਵਾਵਾਂ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਦੇ ਇਲਾਵਾ ਜ਼ਿਲ੍ਹੇ 'ਚ ਪੋਸਟਪੇਡ ਮੋਬਾਈਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ | ਗ੍ਰਹਿ ਮੰਤਰਾਲੇ ਦੇ ਦਫ਼ਤਰ ਨੇ ...

ਪੂਰੀ ਖ਼ਬਰ »

ਚੰਦਰਬਾਬੂ ਨਾਇਡੂ ਤੇ ਬੇਟੇ ਨੂੰ ਘਰ 'ਚ ਕੀਤਾ ਨਜ਼ਰਬੰਦ

ਅਮਰਾਵਤੀ, 11 ਸਤੰਬਰ (ਏਜੰਸੀ)-ਕੁਝ ਪਿੰਡ ਵਾਸੀਆਂ ਨੂੰ ਕਥਿਤ ਬੇਦਖ਼ਲੀ ਮਾਮਲੇ 'ਚ ਗੁੰਟੂਰ ਦੇ ਪਲਨਾਡੂ 'ਚ 'ਚਲੋ ਆਤਮਕੁਰੂ' ਰੈਲੀ ਦੇ ਸੱਦੇ ਕਾਰਨ ਤੇਲਗੂ ਦੇਸਮ ਦੇ ਪ੍ਰਧਾਨ ਐਨ. ਚੰਦਰਬਾਬੂ ਨਾਇਡੂ ਤੇ ਉਨ੍ਹਾਂ ਦੇ ਬੇਟੇ ਨਰ ਲੋਕੇਸ਼ ਨੂੰ ਇੱਥੇ ਉਦਾਵਲੀ ਸਥਿਤ ਉਨ੍ਹਾਂ ...

ਪੂਰੀ ਖ਼ਬਰ »

ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਜ਼ਮਾਨਤ ਲਈ ਦਾਖ਼ਲ ਕੀਤੀ ਅਰਜ਼ੀ

ਆਈ.ਐੱਨ.ਐਕਸ ਮਾਮਲਾ ਨਵੀਂ ਦਿੱਲੀ, 11 ਸਤੰਬਰ (ਉਪਮਾ ਡਾਗਾ ਪਾਰਥ)-ਸਾਬਕਾ ਖ਼ਜ਼ਾਨਾ ਮੰਤਰੀ ਪੀ. ਚਿਦੰਬਰਮ ਨੇ ਆਈ.ਐੱਨ.ਐਕਸ ਮਾਮਲੇ 'ਚ ਦਿੱਲੀ ਹਾਈਕੋਰਟ 'ਚ ਜ਼ਮਾਨਤ ਲਈ ਗੁਹਾਰ ਲਾਈ ਹੈ | ਪਟੀਸ਼ਨ 'ਚ ਚਿਦੰਬਰਮ ਨੇ ਆਪਣੀ ਗਿ੍ਫ਼ਤਾਰੀ ਅਤੇ ਨਿਆਇਕ ਹਿਰਾਸਤ ਨੂੰ ਗੈਰ ...

ਪੂਰੀ ਖ਼ਬਰ »

ਸੂਬੇ ਆਵਾਜਾਈ ਸਬੰਧੀ ਜੁਰਮਾਨੇ 'ਚ ਕਰ ਸਕਦੇ ਹਨ ਸੋਧ-ਗਡਕਰੀ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੂਬੇ ਜੇਕਰ ਚਾਹੁੰਦੇ ਹਨ ਤਾਂ ਉਹ ਆਵਾਜਾਈ ਨਿਯਮਾਂ ਦੀ ਉਲੰਘਣਾ ਕਾਰਨ ਕੀਤੇ ਜਾਂਦੇ ਜੁਰਮਾਨਿਆਂ ਵਿਚ ਢਿੱਲ ਦੇ ਸਕਦੇ ਹਨ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ...

ਪੂਰੀ ਖ਼ਬਰ »

9/11 ਦੀ ਬਰਸੀ ਮੌਕੇ ਕਾਬੁਲ ਦੇ ਅਮਰੀਕੀ ਦੂਤਘਰ 'ਚ ਧਮਾਕਾ

ਕਾਬੁਲ, 11 ਸਤੰਬਰ (ਏਜੰਸੀ)- ਸੰਯੁਕਤ ਰਾਜ ਅਮਰੀਕਾ 'ਤੇ 9/11 ਹਮਲੇ ਦੀ ਬਰਸੀ ਮੌਕੇ ਅਫ਼ਗਾਨਿਸਤਾਨ ਦੇ ਕਾਬੁਲ 'ਚ ਸਥਿਤ ਅਮਰੀਕੀ ਦੂਤਘਰ 'ਤੇ ਬੁੱਧਵਾਰ ਨੂੰ ਇਕ ਰਾਕਟ ਧਮਾਕਾ ਹੋ ਗਿਆ | ਦੂਤਘਰ ਦੇ ਅਧਿਕਾਰੀਆਂ ਨੇ ਲਗਪਗ ਇਕ ਘੰਟੇ ਬਾਅਦ ਸਪੱਸ਼ਟ ਰੂਪ ਨਾਲ ਦੱਸਿਆ ਕਿ ਇਸ ...

ਪੂਰੀ ਖ਼ਬਰ »

ਹੁਣ ਆਮ ਲੋਕ ਖ਼ਰੀਦ ਸਕਣਗੇ ਮੋਦੀ ਨੂੰ ਮਿਲੇ ਤੋਹਫ਼ੇ

ਨਵੀਂ ਦਿੱਲੀ, 11 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ੇ ਹੁਣ ਆਮ ਲੋਕ ਵੀ ਖ਼ਰੀਦ ਸਕਦੇ ਹਨ | ਪ੍ਰਧਾਨ ਮੰਤਰੀ ਨੂੰ ਮਿਲੇ ਤੋਹਫ਼ਿਆਂ ਨੂੰ 14 ਸਤੰਬਰ ਤੋਂ ਈ-ਨਿਲਾਮੀ ਰਾਹੀਂ ਹਾਸਲ ਕੀਤਾ ਜਾ ਸਕਦਾ ਹੈ | ਸੈਰ ਸਪਾਟੇ ਬਾਰੇ ...

ਪੂਰੀ ਖ਼ਬਰ »

ਬੰਡਾਰੂ ਦੱਤਾਤ੍ਰੇਅ ਨੇ ਹਿਮਾਚਲ ਪ੍ਰਦੇਸ਼ ਦੇ 27ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ਼ਿਮਲਾ, 11 ਸਤੰਬਰ (ਭੁਪਿੰਦਰ ਸ਼ਰਮਾ)-ਬੰਡਾਰੂ ਦੱਤਾਤ੍ਰੇਅ ਨੇ ਅੱਜ ਇੱਥੇ ਰਾਜ ਭਵਨ 'ਚ ਕਰਵਾਏ ਇਕ ਸਮਾਗਮ 'ਚ ਹਿਮਾਚਲ ਪ੍ਰਦੇਸ਼ ਦੇ 27ਵੇਂ ਰਾਜਪਾਲ ਵਜੋਂ ਸਹੁੰ ਚੁੱਕੀ | ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਧਰਮਚੰਦ ਚੌਧਰੀ ਨੇ ਉਨ੍ਹਾਂ ਨੂੰ ਅਹੁਦੇ ਤੇ ਭੇਦ ...

ਪੂਰੀ ਖ਼ਬਰ »

ਅਮਰੀਕਾ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਮੁਖੀ ਨੂਰ ਵਲੀ ਨੂੰ ਕੌਮਾਂਤਰੀ ਅੱਤਵਾਦੀ ਐਲਾਨਿਆ

ਟਰੰਪ ਵਲੋਂ ਅੱਤਵਾਦ ਨਾਲ ਨਜਿੱਠਣ ਲਈ ਨਵਾਂ ਕਾਰਜਕਾਰੀ ਹੁਕਮ ਜਾਰੀ ਵਾਸ਼ਿੰਗਟਨ, 11 ਸਤੰਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਲੋਂ ਅੱਤਵਾਦ ਤੇ ਅੱਤਵਾਦੀ ਕਾਰਵਾਈਆਂ ਲਈ ਧਨ ਮੁਹੱਈਆ ਕਰਵਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਕਿਹਾ, ਕਸ਼ਮੀਰੀਆਂ ਦੇ ਨਾਲ ਹੈ ਪਾਕਿ
ਇਮਰਾਨ ਖ਼ਾਨ ਕੱਲ੍ਹ ਮਕਬੂਜ਼ਾ ਕਸ਼ਮੀਰ 'ਚ ਕਰਨਗੇ ਰੈਲੀ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਕਸ਼ਮੀਰ ਮੁੱਦੇ 'ਤੇ ਕੌਮਾਂਤਰੀ ਮੰਚ 'ਤੇ ਕੋਈ ਖ਼ਾਸ ਸਮਰਥਨ ਨਾ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹੁਣ 13 ਸਤੰਬਰ ਸ਼ੁੱਕਰਵਾਰ ਨੂੰ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੀ ਰਾਜਧਾਨੀ ਮੁਜ਼ੱਫਰਾਬਾਦ ...

ਪੂਰੀ ਖ਼ਬਰ »

ਇਮਰਾਨ ਖ਼ਾਨ ਕੱਲ੍ਹ ਮਕਬੂਜ਼ਾ ਕਸ਼ਮੀਰ 'ਚ ਕਰਨਗੇ ਰੈਲੀ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਕਸ਼ਮੀਰ ਮੁੱਦੇ 'ਤੇ ਕੌਮਾਂਤਰੀ ਮੰਚ 'ਤੇ ਕੋਈ ਖ਼ਾਸ ਸਮਰਥਨ ਨਾ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹੁਣ 13 ਸਤੰਬਰ ਸ਼ੁੱਕਰਵਾਰ ਨੂੰ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੀ ਰਾਜਧਾਨੀ ਮੁਜ਼ੱਫਰਾਬਾਦ ...

ਪੂਰੀ ਖ਼ਬਰ »

ਉਨਾਓ ਕੇਸ ਦੀ ਪੀੜਤਾ ਦਾ ਬਿਆਨ ਦਰਜ ਕਰਨ ਲਈ ਦਿੱਲੀ ਦੇ ਏਮਜ਼ 'ਚ ਲੱਗੀ ਵਿਸ਼ੇਸ਼ ਅਦਾਲਤ

ਨਵੀਂ ਦਿੱਲੀ, 11 ਸਤੰਬਰ (ਉਪਮਾ ਡਾਗਾ ਪਾਰਥ)-ਉਨਾਓ ਜਬਰ ਜਨਾਹ ਮਾਮਲੇ 'ਚ ਪੀੜਤਾ ਦੇ ਬਿਆਨ ਦਰਜ ਕਰਨ ਲਈ ਏਮਜ਼ ਨੂੰ ਹੀ ਆਰਜ਼ੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ | ਏਮਜ਼ ਦੇ ਲਾਮਾ ਸੈਂਟਰ 'ਚ ਬਣਾਈ ਇਸ ਅਦਾਲਤ 'ਚ ਬਾਹਰੀ ਵਿਅਕਤੀ ਜਾਂ ਮੀਡੀਆ ਦੀ ਮਨਜ਼ੂਰੀ ਦੀ ਇਜਾਜ਼ਤ ...

ਪੂਰੀ ਖ਼ਬਰ »

ਪ੍ਰਮੋਦ ਕੁਮਾਰ ਮਿਸ਼ਰਾ ਪ੍ਰਧਾਨ ਮੰਤਰੀ ਦੇ ਨਵੇਂ ਮੁੱਖ ਸਕੱਤਰ ਅਤੇ ਪੀ.ਕੇ. ਸਿਨਹਾ ਮੁੱਖ ਸਲਾਹਕਾਰ ਨਿਯੁਕਤ

ਨਵੀਂ ਦਿੱਲੀ, 11 ਸਤੰਬਰ (ਉਪਮਾ ਡਾਗਾ ਪਾਰਥ)-ਡਾ: ਪ੍ਰਮੋਦ ਕੁਮਾਰ ਸਿਨਹਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ | ਮਿਸ਼ਰਾ ਸਾਬਕਾ ਮੁੱਖ ਸਕੱਤਰ ਨਰਪਿੰਦਰ ਮਿਸ਼ਰਾ ਦੀ ਥਾਂ ਲੈਣਗੇ | ਪ੍ਰਮੋਦ ਕੁਮਾਰ ਸਿਨਹਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਹਾਸਲ ਹੋਵੇਗਾ, ਦੀ ਨਿਯੁਕਤੀ 11 ਸਤੰਬਰ ਤੋਂ ਪ੍ਰਭਾਵੀ ਹੋਵੇਗੀ | ਦੂਜੀ ਨਿਯੁਕਤੀ ਵਜੋਂ ਪ੍ਰਦੀਪ ਕੁਮਾਰ ਸਿਨਹਾ ਨੂੰ ਮੋਦੀ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਦਫ਼ਤਰ 'ਚ ਵਿਸ਼ੇਸ਼ ਡਿਊਟੀ 'ਤੇ ਤਾਇਨਾਤ ਅਧਿਕਾਰੀ (ਓ.ਐੱਸ.ਡੀ.) ਵਜੋਂ ਕੰਮ ਕਰ ਚੁੱਕੇ ਸਿਨਹਾ ਦੀ ਨਿਯੁਕਤੀ ਵੀ 11 ਸਤੰਬਰ ਤੋਂ ਹੀ ਪ੍ਰਭਾਵੀ ਹੋਵੇਗੀ | ਦੋਹਾਂ ਨਿਯੁਕਤੀਆਂ ਨੂੰ ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਬੁੱਧਵਾਰ ਨੂੰ ਮਨਜ਼ੂਰੀ ਦਿੱਤੀ | ਇਨ੍ਹਾਂ ਦੋਹਾਂ ਅਧਿਕਾਰੀਆਂ ਦਾ ਕਾਰਜਕਾਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਜਾਂ ਅਗਲੇ ਆਦੇਸ਼ ਤੱਕ ਜਾਰੀ ਰਹੇਗਾ | ਮੀਡੀਆ ਰਿਪੋਰਟਾਂ ਮੁਤਾਬਿਕ ਪ੍ਰਮੋਦ ਕੁਮਾਰ ਮਿਸ਼ਰਾ ਜੋ ਮੋਦੀ ਨਾਲ ਗੁਜਰਾਤ 'ਚ ਵੀ ਕੰਮ ਕਰ ਚੁੱਕੇ ਹਨ, ਪ੍ਰਧਾਨ ਮੰਤਰੀ ਦੇ ਕਰੀਬੀ ਅਧਿਕਾਰੀਆਂ ਵਜੋਂ ਜਾਣੇ ਜਾਂਦੇ ਹਨ | ਗੁਜਰਾਤ ਕੇਡਰ ਦੇ 1972 ਬੈਚ ਦੇ ਆਈ. ਏ. ਐੱਸ. ਅਧਿਕਾਰੀ ਮਿਸ਼ਰਾ ਇਸ ਤੋਂ ਪਹਿਲਾਂ ਖੇਤੀਬਾੜੀ, ਆਫ਼ਤਾਂ ਦੇ ਪ੍ਰਬੰਧਨ ਬੁਨਿਆਦੀ ਢਾਂਚਾ ਅਤੇ ਊਰਜਾ ਖੇਤਰ ਸਮੇਤ ਕਈ ਖੇਤਰਾਂ 'ਚ ਕਈ ਅਹਿਮ ਪ੍ਰੋਗਰਾਮ ਲਾਗੂ ਕਰਨ 'ਚ ਮੋਹਰੀ ਭੂਮਿਕਾ ਨਿਭਾਅ ਚੁੱਕੇ ਹਨ | ਉਨ੍ਹਾਂ ਨੂੰ ਆਫ਼ਤਾਂ ਦੇ ਸੁਚਾਰੂ ਪ੍ਰਬੰਧਨ ਲਈ ਸੰਯੁਕਤ ਰਾਸ਼ਟਰ ਵਲੋਂ ਪੁਰਸਕਾਰ ਨਾਲ ਵੀ ਸਨਮਾਨਿਆ ਗਿਆ ਹੈ | ਪੀ.ਕੇ. ਸਿਨਹਾ 1977 ਬੈਚ ਦੇ ਉੱਤਰ ਪ੍ਰਦੇਸ਼ ਕਾਡਰ ਦੇ ਅਧਿਕਾਰੀ ਹਨ, ਜੋ ਇਸ ਤੋਂ ਪਹਿਲਾਂ 2018 ਤੋਂ ਅਗਸਤ 2019 ਤੱਕ ਕੈਬਨਿਟ ਸਕੱਤਰ ਦੀ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਕਸ਼ਮੀਰ 'ਚ 45 ਅੱਤਵਾਦੀ ਦਾਖ਼ਲ ਹੋਣ ਦੀ ਫਿਰਾਕ 'ਚ, ਅਲਰਟ ਜਾਰੀ

ਨਵੀਂ ਦਿੱਲੀ, 11 ਸਤੰਬਰ (ਇੰਟ:)-ਅਲ ਬਦਰ ਦੇ ਅੱਤਵਾਦੀਆਂ ਨੂੰ ਪਾਕਿਸਤਾਨੀ ਸੈਨਾ ਦੇ ਹੈੱਡ ਕੁਆਟਰ ਮਾਨਸੇਹਰਾ 'ਚ ਸਿਖਲਾਈ ਦਿੱਤੀ ਗਈ ਹੈ | ਇਹ ਇਲਾਕਾ ਕਸ਼ਮੀਰ ਤੋਂ ਸਿਰਫ 100 ਕਿੱਲੋਮੀਟਰ ਦੀ ਦੂਰੀ 'ਤੇ ਹੈ | ਖ਼ੁਫ਼ੀਆ ਏਜੰਸੀਆਂ ਨੂੰ ਮਿਲੀ ਸੂਚਨਾ ਅਨੁਸਾਰ ਅਲ ਬਦਰ ਦੇ 45 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX