ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  14 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  24 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  40 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  50 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਪਹਿਲਾ ਸਫ਼ਾ

ਸਰਕਾਰ ਵਲੋਂ ਬਰਾਮਦ ਤੇ ਰੀਅਲ ਅਸਟੇਟ ਖੇਤਰ ਲਈ 70 ਹਜ਼ਾਰ ਕਰੋੜ ਦਾ ਐਲਾਨ

ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਦੀ ਇਕ ਹੋਰ ਪਹਿਲ ਨਵੀਂ ਦਿੱਲੀ, 14 ਸਤੰਬਰ (ਉਪਮਾ ਡਾਗਾ ਪਾਰਥ)-ਸੁਸਤ ਹੁੰਦੇ ਭਾਰਤੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਰਾਮਦਕਾਰਾਂ ਅਤੇ ਰੀਅਲ ਅਸਟੇਟ ਖੇਤਰਾਂ ਲਈ 70 ਹਜ਼ਾਰ ਕਰੋੜ ਦੇ ...

ਪੂਰੀ ਖ਼ਬਰ »

ਨੌਜਵਾਨ ਦਿਲਾਂ ਨੂੰ ਧੜਕਾਉਣ ਆ ਰਿਹਾ ਹੈ ਸੰਨੀ ਦਾ ਬੇਟਾ ਕਰਨ ਦਿਓਲ

20 ਨੂੰ ਰਿਲੀਜ਼ ਹੋਵੇਗੀ 'ਪਲ ਪਲ ਦਿਲ ਕੇ ਪਾਸ' ਜਸਪਾਲ ਸਿੰਘ ਜਲੰਧਰ, 14 ਸਤੰਬਰ-ਆਪਣੀ ਦਮਦਾਰ ਅਦਾਕਾਰੀ ਨਾਲ ਪਿਛਲੇ ਕਈ ਦਹਾਕਿਆਂ ਤੋਂ ਦਿਓਲ ਪਰਿਵਾਰ ਹਿੰਦੀ ਫ਼ਿਲਮ ਜਗਤ 'ਤੇ ਰਾਜ ਕਰਦਾ ਆ ਰਿਹਾ ਹੈ ਤੇ 'ਹੀ ਮੈਨ' ਵਜੋਂ ਜਾਣੇ ਜਾਂਦੇ ਅਦਾਕਾਰ ਧਰਮਿੰਦਰ ਅਤੇ 'ਢਾਈ ...

ਪੂਰੀ ਖ਼ਬਰ »

ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ, ਬਣੇ ਰਹਿਣਗੇ ਪ੍ਰਧਾਨ

ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਦਿੱਤਾ ਸੀ ਅਸਤੀਫ਼ਾ ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਾਂਗਰਸ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਸੁਨੀਲ ਜਾਖੜ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਅੱਜ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਲਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਤੈਅ

• ਰੋਜ਼ਾਨਾ ਲੰਗਰ 'ਤੇ ਆਵੇਗੀ 10 ਲੱਖ ਦੀ ਲਾਗਤ • ਪ੍ਰਤੀ ਸ਼ਰਧਾਲੂ 200 ਰੁਪਏ ਖ਼ਰਚ ਹੋਣ ਦੀ ਸੰਭਾਵਨਾ ਸੁਰਿੰਦਰ ਕੋਛੜ ਅੰਮਿ੍ਤਸਰ, 14 ਸਤੰਬਰ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹੇ ਜਾਣ ਵਾਲੇ ਕਰਤਾਰਪੁਰ ਲਾਂਘੇ ਲਈ ਅੱਜ ਸਵੇਰੇ ਪਾਕਿਸਤਾਨ ...

ਪੂਰੀ ਖ਼ਬਰ »

ਪਾਕਿ ਸੈਨਾ ਨੇ ਸਫ਼ੇਦ ਝੰਡਾ ਦਿਖਾ ਕੇ ਚੁੱਕੀਆਂ ਆਪਣੇ ਸੈਨਿਕਾਂ ਦੀਆਂ ਲਾਸ਼ਾਂ

ਸ੍ਰੀਨਗਰ, 14 ਸਤੰਬਰ (ਏਜੰਸੀ)-ਪਾਕਿਸਤਾਨੀ ਸੈਨਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ | ਇਸ ਦੇ ਜਵਾਬ ਵਿਚ ਭਾਰਤੀ ਸੈਨਾ ਨੇ 10 ਅਤੇ 11 ਸਤੰਬਰ ਨੂੰ ਪਾਕਿਸਤਾਨ ਦੇ 2 ਸੈਨਿਕਾਂ ਨੂੰ ਮਾਰ ਦਿੱਤਾ ਸੀ | ਇਸ ਤੋਂ ਬਾਅਦ ਪਾਕਿ ਦੇ ਕਬਜ਼ੇ ਵਾਲੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਨੌਜਵਾਨ ਦਾ ਕਤਲ

ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਪੰਜਾਬ ਯੂਨੀਵਰਸਿਟੀ ਦਾ ਸ਼ਹਿਰੀ ਪ੍ਰਧਾਨ ਸੀ ਸ਼ਿਵਪ੍ਰੀਤ ਫ਼ਿਰੋਜ਼ਪੁਰ, 14 ਸਤੰਬਰ (ਗੁਰਿੰਦਰ ਸਿੰਘ)- ਬੀਤੀ ਦੇਰ ਰਾਤ ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਇੱਛੇ ਵਾਲਾ ਰੋਡ ਸਥਿਤ ਚਰਚ ਕੋਲ ਇਕ ਨੌਜਵਾਨ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੁਕਮਾਂ 'ਤੇ ਤਿੰਨ ਪੁਲਿਸ ਤੇ ਇਕ ਹੋਮਗਾਰਡ ਦਾ ਮੁਲਾਜ਼ਮ ਬਰਖ਼ਾਸਤ

ਇੰਸਪੈਕਟਰ ਲਾਈਨ ਹਾਜ਼ਰ ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਤਰਨ ਤਾਰਨ ਜ਼ਿਲ੍ਹੇ 'ਚ ਪੈਂਦੇ ਪਿੰਡ ਚੋਗਾਵਾਂ ਵਿਖੇ ਪੁਲਿਸ ਅਧਿਕਾਰੀ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਲੁਧਿਆਣਾ 'ਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ

• ਰੈਸਟੋਰੈਂਟ 'ਚ ਪਾਰਟੀ ਦੌਰਾਨ ਵਾਪਰੀ ਘਟਨਾ • ਮੁੱਖ ਮੁਲਜ਼ਮ ਗਿ੍ਫ਼ਤਾਰ ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਸ਼ਨ ਚੌਕ ਸਥਿਤ ਪੈਵੇਲੀਅਨ ਮਾਲ ਵਿਚ ਬੀਤੀ ਅੱਧੀ ਰਾਤ ਕਾਂਗਰਸੀ ਆਗੂ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਦਿੱਤੇ ਜਾਣਗੇ ਸੂਬੇ ਦੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ-ਮਨਪ੍ਰੀਤ

ਸਰਕਾਰ ਵਲੋਂ ਨਵੇਂ ਸਲਾਹਕਾਰ ਲਾਉਣ ਦੇ ਮੁੱਦੇ 'ਤੇ ਬੋਲਣ ਤੋਂ ਭੱਜੇ ਖ਼ਜ਼ਾਨਾ ਮੰਤਰੀ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ•, 14 ਸਤੰਬਰ-ਪੰਜਾਬ ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ 'ਚ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਪਾਕਿ 'ਚ 2 ਹਿੰਦੂ ਕੁੜੀਆਂ ਅਗਵਾ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਟੰਡੋ ਮੁਹੰਮਦ ਖ਼ਾਨ ਦੀ ਮੀਰ ਮੁਨੱਵਰ ਕਾਲੋਨੀ ਦੇ ਨਿਵਾਸੀ ਮਾਲਜੀ ਦੀ ਪੁੱਤਰੀ ਪਾਇਲ ਕੁਮਾਰੀ ਸਮੇਤ ਇਸਲਾਮਕੋਟ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀ 10 ਸਾਲ ਦੀ ਇਕ ਹੋਰ ਕੁੜੀ ਨੂੰ ਅਗਵਾ ਕਰ ਕੇ ...

ਪੂਰੀ ਖ਼ਬਰ »

ਪਾਕਿ ਵਲੋਂ ਪੁਣਛ 'ਚ ਕੰਟਰੋਲ ਰੇਖਾ 'ਤੇ ਰਿਹਾਇਸ਼ੀ ਇਲਾਕਿਆਂ 'ਚ ਗੋਲੀਬਾਰੀ

ਜੰਮੂ, 14 ਸਤੰਬਰ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਲੱਗਦੇ ਪਿੰਡਾਂ ਤੇ ਅਗਾਉਂ ਸੁਰੱਖਿਆ ਚੌਕੀਆਂ 'ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰੀ ਗੋਲੀਬਾਰੀ ਕੀਤੀ ਗਈ ਹੈ | ਅਧਿਕਾਰੀ ਨੇ ਦੱਸਿਆ ਕਿ ਪਾਕਿ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਵੱਖ-ਵੱਖ ਮੁਕਾਬਲਿਆਂ ਵਿਚ 6 ਨਕਸਲੀ ਹਲਾਕ

ਰਾਏਪੁਰ, 14 ਸਤੰਬਰ (ਏਜੰਸੀ)-ਛੱਤੀਸਗੜ੍ਹ 'ਚ ਤਿੰਨ ਵੱਖ ਵੱਖ ਮੁਕਾਬਲਿਆਂ 'ਚ 6 ਨਕਸਲੀਆਂ ਦੇ ਮਾਰੇ ਜਾਣ ਦੀ ਖਬਰ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲੇ ਸਨਿਚਰਵਾਰ ਤੇ ਸ਼ੁੱਕਰਵਾਰ ਰਾਤ ਨੂੰ ਬਸਤਰ ਇਲਾਕੇ ਦੇ ਸੁਕਮਾ, ਬੀਜਾਪੁਰ ਤੇ ਦਾਂਤੇਵਾੜਾ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਵਲੋਂ ਜੰਗੀ ਤਿਆਰੀਆਂ ਦੀ ਸਮੀਖਿਆ

ਜੰਮੂ, 14 ਸਤੰਬਰ (ਏਜੰਸੀ)-ਸੈਨਾ ਦੀ ਉੱਤਰੀ ਕਮਾਂਡ ਦੇ ਮੁਖੀ ਲੈਫ: ਜਨਰਲ ਰਣਬੀਰ ਸਿੰਘ ਵਲੋਂ ਅੱਜ ਜੰਮੂ ਖੇਤਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਦੌਰਾਨ ਕੰਟਰੋਲ ਰੇਖਾ 'ਤੇ ਅਗਾਉਂ ਚੌਕੀਆਂ ਦਾ ਦੌਰਾ ਕੀਤਾ ਗਿਆ ਹੈ | ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਜਨਰਲ ਅਫ਼ਸਰ ...

ਪੂਰੀ ਖ਼ਬਰ »

ਵਿੱਤ ਕਮਿਸ਼ਨ ਦੀਆਂ ਸ਼ਰਤਾਂ ਬਦਲਣ ਤੋਂ ਪਹਿਲਾਂ ਮੁੱਖ ਮੰਤਰੀਆਂ ਨਾਲ ਕਰਨਾ ਚਾਹੀਦਾ ਸੀ ਵਿਚਾਰ ਵਟਾਂਦਰਾ-ਡਾ: ਮਨਮੋਹਨ ਸਿੰਘ

ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ 15ਵੇਂ ਵਿੱਤ ਕਮਿਸ਼ਨ ਦੇ ਵਿਸ਼ੇ ਅਤੇ ਸ਼ਰਤਾਂ ਵਿਚ ਬਦਲਾਅ ਕਰਨ ਤੋਂ ਪਹਿਲਾਂ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਹਿੰਦੀ ਦਿਵਸ ਮੌਕੇ ਗ੍ਰਹਿ ਮੰਤਰੀ ਨੇ ਕੀਤੀ 'ਇਕ ਰਾਸ਼ਟਰ ਇਕ ਭਾਸ਼ਾ' ਦੀ ਹਮਾਇਤ

ਕਈ ਪਾਰਟੀਆਂ ਨੇ ਕੀਤਾ ਵਿਰੋਧ ਨਵੀਂ ਦਿੱਲੀ, 14 ਸਤੰਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਦੀ ਦਿਵਸ 'ਤੇ 'ਇਕ ਰਾਸ਼ਟਰ, ਇਕ ਭਾਸ਼ਾ' ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਜੋ ਦੇਸ਼ ਆਪਣੀ ਭਾਸ਼ਾ ਛੱਡਦਾ ਹੈ, ਉਸ ਦੀ ਹੋਂਦ ਵੀ ਛੁੱਟ ਜਾਂਦੀ ਹੈ | ਗ੍ਰਹਿ ...

ਪੂਰੀ ਖ਼ਬਰ »

ਕੈਪਟਨ ਨੇ ਇਟਲੀ 'ਚ ਮਾਰੇ ਗਏ 4 ਪੰਜਾਬੀਆਂ ਦੀਆਂ ਲਾਸ਼ਾਂ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਕੀਤੀ ਅਪੀਲ

ਵਿਦੇਸ਼ ਮੰਤਰੀ ਵਲੋਂ ਇਟਲੀ 'ਚ ਭਾਰਤੀ ਦੂਤਾਵਾਸ ਨੂੰ ਹਰ ਸੰਭਵ ਮਦਦ ਦੀ ਹਦਾਇਤ ਨਵੀਂ ਦਿੱਲੀ, 14 ਸਤੰਬਰ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਟਲੀ ਦੇ ਪਾਵਿਆ ਨਜ਼ਦੀਕ 4 ਸਿੱਖ ਨੌਜਵਾਨਾਂ ਦੀ ਸੀਵਰ ਟੈਂਕ 'ਚ ਹੋਈ ਮੌਤ ਦਾ ਮੁੱਦਾ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਨਿਤਿਸ਼ ਨੂੰ ਲਾਅਰਿਆਂ 'ਚ ਰੱਖਣ ਦਾ ਦਾਅ

ਬਿਹਾਰ 'ਚ ਭਾਜਪਾ ਆਗੂ ਤੇ ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਿਹਾ ਹੈ ਕਿ ਅਗਲੇ ਸਾਲ ਵਿਧਾਨ ਸਭਾ ਚੋਣ ਜਨਤਾ ਦਲ-ਯੂ (ਜੇ.ਡੀ.ਯੂ.) ਤੇ ਭਾਜਪਾ ਦਾ ਗਠਜੋੜ ਨਿਤਿਸ਼ ਕੁਮਾਰ ਦੀ ਅਗਵਾਈ 'ਚ ਹੀ ਲੜੇਗਾ, ਪਰ ਇਸ ਬਿਆਨ 'ਤੇ ਕਿਸੇ ਨੂੰ ਯਕੀਨ ਨਹੀਂ ਹੋ ਰਿਹਾ | ਜਦ ਕਿ ਜੇ.ਡੀ.ਯੂ. ...

ਪੂਰੀ ਖ਼ਬਰ »

ਕਨ੍ਹੱਈਆ 'ਤੇ ਕੇਜਰੀਵਾਲ ਉਲਝਣ 'ਚ

ਦਿੱਲੀ 'ਚ ਚਾਰ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਹਮਣੇ ਇਕ ਵੱਡੀ ਉਲਝਣ ਖੜੀ ਹੋ ਗਈ ਹੈ | ਉਨ੍ਹਾਂ ਦੀ ਸਰਕਾਰ ਨੂੰ ਜੇ.ਐਨ.ਯੂ. ਵਿਦਿਆਰਥੀ ਜਥੇਬੰਦੀ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ...

ਪੂਰੀ ਖ਼ਬਰ »

ਅਜੀਤ ਸਿੰਘ ਦੇ ਕਦਮ ਫਿਰ ਭਾਜਪਾ ਵੱਲ

ਰਾਸ਼ਟਰੀ ਲੋਕ ਦਲ ਦੇ ਆਗੂ ਚੌਧਰੀ ਅਜੀਤ ਸਿੰਘ ਦੇ ਕਦਮ ਇਕ ਵਾਰ ਫਿਰ ਭਾਜਪਾ ਵੱਲ ਵਧਦੇ ਦਿਸ ਰਹੇ ਹਨ | ਲੋਕ ਸਭਾ ਚੋਣਾਂ 'ਚ ਸਪਾ-ਬਸਪਾ ਨਾਲ ਗਠਜੋੜ ਕਰਨ ਬਾਅਦ ਉਹ ਖੁਦ ਵੀ ਹਾਰ ਗਏ ਤੇ ਉਨ੍ਹਾਂ ਦੇ ਬੇਟੇ ਜੈਅੰਤ ਚੌਧਰੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ | ਇਸ ਲਈ ਉਹ ...

ਪੂਰੀ ਖ਼ਬਰ »

ਦੁਸ਼ਮਣ ਦਾ ਦੁਸ਼ਮਣ ਦੋਸਤ ਹੋਵੇਗਾ ਜਾਂ ਨਹੀਂ

ਉੱਤਰ ਪ੍ਰਦੇਸ਼ ਦੀ ਰਾਮਪੁਰ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਉਪ ਚੋਣ ਨੂੰ ਲੈ ਕੇ ਸਿਆਸੀ ਹਲਕਿਆਂ 'ਚ ਖਾਸੀ ਦਿਲਚਸਪੀ ਹੈ | ਇਹ ਉਪ ਚੋਣ ਭਾਜਪਾ-ਬਸਪਾ ਦੇ ਰਿਸ਼ਤਿਆਂ 'ਚ ਨਵੀਂ ਇਬਾਰਤ ਲਿਖ ਸਕਦੀ ਹੈ | ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਇਥੇ ਦੁਸ਼ਮਣ ਦਾ ਦੁਸ਼ਮਣ ...

ਪੂਰੀ ਖ਼ਬਰ »

ਯੇਦੀਯੁਰੱਪਾ ਦਾ ਬਦਲ

ਉੱਤਰ ਪ੍ਰਦੇਸ਼ 'ਚ ਜਦੋਂ ਯੋਗੀ ਅਦਿੱਤਿਆਨਾਥ ਨੂੰ ਮੁੱਖ ਮੰਤਰੀ ਬਣਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਵਲੋਂ ਇਹ ਮੰਗ ਰੱਖੀ ਗਈ ਸੀ ਕਿ ਸੂਬੇ ਨੂੰ ਚਲਾਉਣ ਲਈ ਦੋ ਉੱਪ ਮੁੱਖ ਮੰਤਰੀ ਬਣਾਉਣ ਦੀ ਮਨਜ਼ੂਰੀ ਦਿੱਤੀ ਜਾਵੇ | ਅਸਲ 'ਚ ਇਹ ਉਨ੍ਹਾਂ ਦੀ ਮੰਗ ਨਹੀਂ ਸੀ ਤੇ ਨਾ ਹੀ ਉਹ ...

ਪੂਰੀ ਖ਼ਬਰ »

ਗਊ ਰੱਖਿਆ ਮੁਹਿੰਮ ਫਿਰ ਤੋਂ ਫੜ ਸਕਦੀ ਹੈ ਜ਼ੋਰ

ਤਿੰਨ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਸਮੀ ਤੌਰ 'ਤੇ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਸਿਲਸਿਲੇ 'ਚ ਉਨ੍ਹਾਂ ਦੀ ਪਹਿਲੀ ਰੈਲੀ ਹਰਿਆਣਾ ਦੇ ਰੋਹਤਕ 'ਚ ਹੋਈ ਅਤੇ ਮਥੁਰਾ 'ਚ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵੀ ਇਕ ਤਰ੍ਹਾਂ ਨਾਲ ਚੋਣ ਭਾਸ਼ਣ ਹੀ ਦਿੱਤਾ | ਦੋਵਾਂ ਭਾਸ਼ਣਾਂ ਤੋਂ ਇਕ ਗੱਲ ਸਾਫ਼ ਹੋ ਗਈ ਕਿ ਉਹ ਚੋਣਾਂ ਰਾਸ਼ਟਰਵਾਦ ਤੇ ਭਾਵਨਾ ਪ੍ਰਧਾਨ ਧਾਰਮਿਕ ਮੁੱਦਿਆਂ 'ਤੇ ਹੀ ਲੜਨਗੇ ਅਤੇ ਵਿਕਾਸ ਤੇ ਅਰਥਵਿਵਸਥਾ ਵਰਗੇ ਮੁੱਦਿਆਂ ਨੂੰ ਜ਼ਿਆਦਾ ਤਵੱਜੋਂ ਨਹੀਂ ਦੇਣਗੇ | ਰੋਹਤਕ 'ਚ ਉਨ੍ਹਾਂ ਧਾਰਾ-370, ਇਸਰੋ ਤੇ ਤਿੰਨ ਤਲਾਕ 'ਤੇ ਹੀ ਆਪਣਾ ਭਾਸ਼ਣ ਕੇਂਦਰਿਤ ਰੱਖਿਆ ਅਤੇ ਮûਰਾ 'ਚ ਓਮ ਤੇ ਗਊ 'ਤੇ ਭਾਸ਼ਣ ਦਿੱਤਾ ਅਤੇ ਇਸ ਤੋਂ ਬਾਅਦ ਹੁਣ ਹੋ ਸਕਦਾ ਹੈ ਕਿ ਗਊ ਰੱਖਿਆ ਉਤਸ਼ਾਹਿਤ ਹੋ ਕੇ ਫਿਰ ਤੋਂ ਸਰਗਰਮ ਹੋ ਜਾਵੇ |



ਖ਼ਬਰ ਸ਼ੇਅਰ ਕਰੋ

ਬਚਣ ਲਈ ਜਾਂ ਬਚਾਉਣ ਲਈ

ਸੇਵਾਮੁਕਤ ਨੌਕਰਸ਼ਾਹਾਂ ਦਾ ਰਾਜਨੀਤੀ 'ਚ ਆਉਣਾ ਕੋਈ ਨਵੀਂ ਗੱਲ ਨਹੀਂ | ਹਾਲ ਹੀ 'ਚ ਉੱਤਰ ਪ੍ਰਦੇਸ਼ ਕਾਡਰ ਦੇ ਇਕ ਸਾਬਕਾ ਅਧਿਕਾਰੀ ਐਸ.ਪੀ. ਸਿੰਘ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਦੇ ਇਸ ਫ਼ੈਸਲੇ 'ਤੇ ਕਈ ਸੁਆਲ ਖੜੇ੍ਹ ਹੋ ਰਹੇ ਹਨ, ਕਿਉਂਕਿ ਉਹ ਉੱਤਰ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਚਲਦੇ-ਚਲਦੇ

ਖਬਰ ਆਈ ਹੈ ਕਿ ਦੁਨੀਆ ਦੀਆਂ 300 ਸਰਬੋਤਮ ਯੂਨੀਵਰਸਿਟੀਆਂ 'ਚੋਂ ਭਾਰਤ ਦੀ ਇਕ ਵੀ ਨਹੀਂ ਹੈ | ਕੁਝ 'ਪੇਸ਼ੇਵਰ ਆਸ਼ਾਵਾਦੀ' ਇਸ ਖਬਰ ਦੀ ਵਿਆਖਿਆ ਇਸ ਤਰ੍ਹਾਂ ਵੀ ਕਰ ਸਕਦੇ ਹਨ ਕਿ ਇਨ੍ਹਾਂ 300 'ਚੋਂ ਇਕ ਵੀ ਭਾਰਤ ਦੀ ਕਿਸੇ ਯੂਨੀਵਰਸਿਟੀ ਦੇ ਯੋਗ ਨਹੀਂ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX