ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੇਰ ਸ਼ਾਹ ਸੂਰੀ ਮਾਰਗ ਤੇ ਕੈਂਟਰ ਨੰਬਰ-ਐਚ.ਆਰ 55 ਏ.ਜੀ 4111 ਜੋਕਿ ...
ਅਮਲੋਹ, 14 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਦੇ ਸਥਾਨਿਕ ਆਗੂ ਤੇ ਨਗਰ ਕੌਾਸਲ ਅਮਲੋਹ ਹਰ ਰੋਜ਼ ਹੀ ਅਮਲੋਹ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਿਤ ਕਰ ਰਿਹਾ ਹੈ ਸੀਵਰੇਜ ਦਾ ...
ਮੰਡੀ ਗੋਬਿੰਦਗੜ੍ਹ, 14 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀਪੀਸੀ) ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਹਿੰਦੀ ਦਿਵਸ ਮਨਾਇਆ ਅਤੇ ਭਾਰਤ ਸਰਕਾਰ ਦਾ ਜਲ ਸ਼ਕਤੀ ਪੰਦ੍ਹਰਵਾੜਾ ਕੈਂਪ ਦੇ ਤਹਿਤ ਭਵਿੱਖ ਦੇ ਲਈ ਪਾਣੀ ਨੂੰ ਬਚਾਉਣ ਅਤੇ ...
ਨੰਦਪੁਰ ਕਲੌੜ, 14 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲਕ ਪਲਾਂਟ ਮੁਹਾਲੀ ਨੇ ਦੋ ਲੱਖ ਰੁਪਏ ਦੀ ਮੈਚਿੰਗ ਗ੍ਰਾਂਟ ਜਾਰੀ ਕੀਤੀ ਹੈ | ਸਭਾ ਨੂੰ ਗ੍ਰਾਂਟ ਦਾ ਚੈੱਕ ਸੌਾਪਣ ਦੀ ਰਸਮ ਮਿਲਕ ਪਲਾਂਟ ਦੇ ਡਾਇਰੈਕਟਰ ਹਰਭਜਨ ਸਿੰਘ ਰੈਲੋਂ ਨੇ ਨਿਭਾਈ | ਇਸ ਮੌਕੇ ਉਨ੍ਹਾਂ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਮਿਲਕ ਪਲਾਂਟ ਮੁਹਾਲੀ ਦੇ ਬੋਰਡ ਨੇ 8.5 ਕਰੋੜ ਅੰਤਰ ਕੀਮਤ ਦਾ ਪਾਸ ਕੀਤਾ ਹੈ, ਜੋ ਅਪ੍ਰੈਲ ਤੋਂ ਸਤੰਬਰ 2019 ਤੱਕ ਦੁੱਧ ਉਤਪਾਦਕਾਂ ਨੂੰ ਦਿੱਤਾ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ ਡਿਪਟੀ ਮੈਨੇਜਰ ਨੇ ਮਿਲਕ ਪਲਾਂਟ ਮੁਹਾਲੀ ਤੋਂ ਦੁੱਧ ਉਤਪਾਦਕਾਂ ਨੂੰ ਮਿਲਣਯੋਗ ਸਹੂਲਤਾਂ ਬਾਰੇ ਅਤੇ ਸਤਵਿੰਦਰ ਸਿੰਘ ਚਲਾਕੀ ਏਰੀਆ ਅਫ਼ਸਰ ਨੇ ਸਭਾ ਦੇ ਕੰਮਕਾਰ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਇਆ | ਪ੍ਰਬੰਧਕ ਕਮੇਟੀ ਨੇ ਡਾਇਰੈਕਟਰ ਹਰਭਜਨ ਸਿੰਘ ਰੈਲੋਂ ਅਤੇ ਮਿਲਕ ਪਲਾਂਟ ਦੇ ਅਧਿਕਾਰੀਆਂ ਦਾ 2 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ 'ਤੇ ਧੰਨਵਾਦ ਕੀਤਾ ¢ ਇਸ ਮੌਕੇ ਬਲਵਿੰਦਰ ਸਿੰਘ ਐਮ.ਪੀ.ਏ, ਗੁਰਵਿੰਦਰ ਸਿੰਘ ਸਕੱਤਰ, ਹਰਦੀਪ ਸਿੰਘ ਹੈਲਪਰ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਅਮਰਜੋਤ ਸਿੰਘ ਤੇ ਸਭਾ ਦੇ ਮੈਂਬਰ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਦੇ ਸਾਨੀਪੁਰ ਪੁਲ ਤੋਂ ਇਕ ਨੌਜਵਾਨ ਦੇ ਨਹਿਰ 'ਚ ਰੁੜ੍ਹ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਰਹਿੰਦ ਸਹਾਇਕ ਥਾਣੇਦਾਰ ਪਿ੍ਥਵੀ ਰਾਜ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ...
ਸੰਘੋਲ, 14 ਸਤੰਬਰ (ਗੁਰਨਾਮ ਸਿੰਘ ਚੀਨਾ)-ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਕਾਬੂ ਕੀਤੇ ਕਥਿਤ ਦੋਸ਼ੀ ਅੰਮਿ੍ਤਪਾਲ ਸਿੰਘ ਕੰਗ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ-5 ਖਮਾਣੋਂ ਨੂੰ ਅੱਜ ਇੱਥੇ ਮਾਨਯੋਗ ਡਾ. ਗਗਨਦੀਪ ਕੌਰ ...
ਖਮਾਣੋਂ, 14 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਉਪਿੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਹਾਫਿਜ਼ਾਬਾਦ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀਆਂ 'ਤੇ 25 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਦਰਜ ਕੀਤਾ ਹੈ | ਖਮਾਣੋਂ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਰਾਜਿੰਦਰ ਸਿੰਘ)-ਇਤਿਹਾਸਕ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਜੰਮਪਲ ਸਿਮਰਪ੍ਰੀਤ ਸਿੰਘ ਜੋ ਪਿ੍ੰਸੀਪਲ ਧਰਮਿੰਦਰ ਸਿੰਘ ਦਾ ਪੁੱਤਰ ਹੈ ਨੂੰ ਕੈਨੇਡਾ 'ਚ ਅਲਬਰਟਾ ਦੀ ਸਰਕਾਰ ਵਲੋਂ ਸਿੱਖ ਸ਼ੈਰਿਫ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ...
ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਜ਼ਦੀਕੀ ਪਿੰਡ ਦੇਦੜਾਂ ਵਿਖੇ ਜ਼ਿਲ੍ਹਾ ਲੀਗਲ ਏਡ ਅਥਾਰਟੀ ਵਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜਸਟਿਸ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਣਕਾਰੀ ...
ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ)-ਪਿੰਡ ਖ਼ਾਲਸਪੁਰ ਵਿਖੇ ਗੁੱਗਾ ਜ਼ਾਹਰ ਪੀਰ ਦੇ ਸਾਲਾਨਾ ਮੇਲੇ ਮੌਕੇ ਗੁੱਗਾ ਮਾੜੀ ਮੇਲਾ ਕਮੇਟੀ ਵਲੋਂ ਕਰਵਾਈ ਗਈ ਕੁਸ਼ਤੀਆਂ ਦੀ ਛਿੰਝ ਦੀ ਝੰਡੀ ਦੀ ਕੁਸ਼ਤੀ ਜਤਿੰਦਰ ਡੂਮਛੇੜੀ ਨੇ ਗਗਨ ਆਲਮਗੀਰ ਨੂੰ ਚਿੱਤ ਕਰਕੇ ...
ਭੜੀ, 14 ਸਤੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ ਸਟਾਫ਼ ਅਤੇ ਵਿਦਿਆਰਥੀਆਂ ਲਈ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ...
ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਇੱਥੇ ਮੁੱਖ ਸੜਕ 'ਤੇ ਆਰ.ਆਰ ਫੂਡ ਨੇੜੇ ਘੱਟ ਗਿਣਤੀ ਅਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ ਵਰਕਰਾਂ ਦੀ ਵੱਡੀ ਹਾਜ਼ਰੀ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕੀਤਾ | ਇਸ ਮਗਰੋਂ ਹੋਈ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸੂਬੇ ਦੀ ਤਰੱਕੀ ਤੇ ਅਰਥਚਾਰੇ 'ਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ | ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਅਰੁਣ ਆਹੂਜਾ)-ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਕੋਰਨੀਆ (ਪੁਤਲੀ) ਰੋਗ ਦੇ ਅੰਨੇ੍ਹਪਣ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ | ਜਿਸ ਦੌਰਾਨ ਸੂਬਾ ਪੱਧਰ ਤੋਂ ਆਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਐਨ.ਕੇ. ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ ਪ੍ਰਕਾਸ਼ ਸਿੰਘ ਗੈਗਮੇਟ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਮੌਕੇ ਇਕ ਸਨਮਾਨ ਸਮਾਗਮ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਤਹਿਤ ਚਲਾਏ ਜਾ ਰਹੇ ਡਿਪਲੋਮਾ ਇਨ ਡੇਅਰੀ ਸਾਇੰਸ ਦੇ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਦੇਸ਼ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਲਾਜ਼ਮੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਵਾਂਗੇ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ, ਅਰੂਣ ਅਹੂਜਾ)-ਇਸ ਜ਼ਿਲ੍ਹੇ ਦੇ ਖਮਾਣੋਂ ਕਲਾਂ ਦਾ 38 ਸਾਲਾ ਕੁਲਵਿੰਦਰ ਸਿੰਘ ਜੋ ਕਿ ਪਿਛਲੇ ਦੋ ਸਾਲ ਤੋਂ ਭਗੰਦਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਚੰਡੀਗੜ੍ਹ 'ਚ ਦੋ ਵਾਰ ਆਪ੍ਰੇਸ਼ਨ ਵੀ ਕਰਵਾ ਚੁੱਕਿਆ ਸੀ ਦਾ ਰਾਣਾ ਹਸਪਤਾਲ ...
ਨੋਗਾਵਾਂ, 14 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ...
ਜਖ਼ਵਾਲੀ, 14 ਸਤੰਬਰ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ. ਅਮਰਿੰਦਰ ਕੌਰ ਸਬ-ਸੈਂਟਰ ਖਰੌੜਾ ਵਲੋਂ ਪਿੰਡ ਚੌਰਵਾਲਾ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ...
ਅਮਲੋਹ, 14 ਸਤੰਬਰ (ਸੂਦ)-'ਸਵੱਛਤਾ ਹੀ ਸੇਵਾ' ਪ੍ਰੋਗਰਾਮ ਤਹਿਤ ਨਗਰ ਕੌਾਸਲ ਅਮਲੋਹ ਵਲੋਂ ਅਮਨਦੀਪ ਸਿੰਘ ਕਾਰਜ ਸਾਧਕ ਅਫ਼ਸਰ ਦੀ ਅਗਵਾਈ ਹੇਠ ਸ਼ਹਿਰ ਦੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ ਤੇ ...
ਅਮਲੋਹ, 14 ਸਤੰਬਰ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ 'ਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਯੋਗ ਅਗਵਾਈ 'ਚ ਬਡੀਜ਼ ਗਰੁੱਪ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਤਹਿਤ ਪਿ੍ੰਸੀਪਲ ਡਾ. ਕੰਵਲਜੀਤ ਕੌਰ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਅਮਲੋਹ 'ਚ ਬਤੌਰ ਐਸ.ਐਸ.ਅਧਿਆਪਕ ਸੇਵਾ ਨਿਭਾਅ ਰਹੇ ਮਾਸਟਰ ਧਰਮ ਸਿੰਘ ਰਾਈਏਵਾਲ ਨੂੰ ਅਧਿਆਪਕ ਦਿਵਸ ਮੌਕੇ ...
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਮੈਮੋਰੀਅਲ ਸਪੋਰਟਸ ਕਲੱਬ ਮੁੱਲਾਂਪੁਰ ਖ਼ੁਰਦ ਵਲੋਂ ਡੇਰਾ ਰਾਮ ਤਲਾਈ ਵਿਖੇ ਕਰਵਾਏ ਜਾ ਰਹੇ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਦਾ ਉਦਘਾਟਨ ਡੇਰਾ ਗੱਦੀ ਨਸ਼ੀਨ ਬਾਬਾ ਹਰਵਿੰਦਰ ਦਾਸ ਤੇ ਨਿਰਮਲ ...
ਸਲਾਣਾ, 14 ਸਤੰਬਰ (ਗੁਰਚਰਨ ਸਿੰਘ ਜੰਜੂਆ)-ਬਾਬਾ ਮਹਿਮੇ ਸ਼ਾਹੀ ਯੂਥ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਸਲਾਣਾ ਵਲੋਂ 9ਵਾਂ ਕਬੱਡੀ ਕੱਪ ਬਾਬਾ ਮਾੜੂ ਦਾਸ ਸਟੇਡੀਅਮ ਸਲਾਣਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX