ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫ਼ਤਹਿਗੜ੍ਹ ਸਾਹਿਬ

ਸਰਹਿੰਦ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੇਰ ਸ਼ਾਹ ਸੂਰੀ ਮਾਰਗ ਤੇ ਕੈਂਟਰ ਨੰਬਰ-ਐਚ.ਆਰ 55 ਏ.ਜੀ 4111 ਜੋਕਿ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੇ ਸੀਵਰੇਜ ਦੇ ਗੰਦੇ ਪਾਣੀ ਨੇ ਘੇਰਿਆ

ਅਮਲੋਹ, 14 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਦੇ ਸਥਾਨਿਕ ਆਗੂ ਤੇ ਨਗਰ ਕੌਾਸਲ ਅਮਲੋਹ ਹਰ ਰੋਜ਼ ਹੀ ਅਮਲੋਹ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਿਤ ਕਰ ਰਿਹਾ ਹੈ ਸੀਵਰੇਜ ਦਾ ...

ਪੂਰੀ ਖ਼ਬਰ »

ਜੀਪੀਸੀ 'ਚ ਹਿੰਦੀ ਦਿਵਸ 'ਤੇ ਪਾਣੀ ਬਚਾਓ ਪੋ੍ਰਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 14 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀਪੀਸੀ) ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਹਿੰਦੀ ਦਿਵਸ ਮਨਾਇਆ ਅਤੇ ਭਾਰਤ ਸਰਕਾਰ ਦਾ ਜਲ ਸ਼ਕਤੀ ਪੰਦ੍ਹਰਵਾੜਾ ਕੈਂਪ ਦੇ ਤਹਿਤ ਭਵਿੱਖ ਦੇ ਲਈ ਪਾਣੀ ਨੂੰ ਬਚਾਉਣ ਅਤੇ ...

ਪੂਰੀ ਖ਼ਬਰ »

ਮਿਲਕ ਪਲਾਾਟ ਮੋਹਾਲੀ ਵਲੋਂ ਲੂਲੋਂ ਦੁੱਧ ਉਤਪਾਦਕ ਸਭਾ ਨੂੰ 2 ਲੱਖ ਰੁਪਏ ਦੀ ਗਰਾਂਟ ਜਾਰੀ

ਨੰਦਪੁਰ ਕਲੌੜ, 14 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲਕ ਪਲਾਂਟ ਮੁਹਾਲੀ ਨੇ ਦੋ ਲੱਖ ਰੁਪਏ ਦੀ ਮੈਚਿੰਗ ਗ੍ਰਾਂਟ ਜਾਰੀ ਕੀਤੀ ਹੈ | ਸਭਾ ਨੂੰ ਗ੍ਰਾਂਟ ਦਾ ਚੈੱਕ ਸੌਾਪਣ ਦੀ ਰਸਮ ਮਿਲਕ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਨੌਜਵਾਨ ਰੁੜਿ੍ਹਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਦੇ ਸਾਨੀਪੁਰ ਪੁਲ ਤੋਂ ਇਕ ਨੌਜਵਾਨ ਦੇ ਨਹਿਰ 'ਚ ਰੁੜ੍ਹ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਰਹਿੰਦ ਸਹਾਇਕ ਥਾਣੇਦਾਰ ਪਿ੍ਥਵੀ ਰਾਜ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸੰਘੋਲ, 14 ਸਤੰਬਰ (ਗੁਰਨਾਮ ਸਿੰਘ ਚੀਨਾ)-ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕਾਬੂ ਕਥਿਤ ਦੋਸ਼ੀ ਨੂੰ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਕਾਬੂ ਕੀਤੇ ਕਥਿਤ ਦੋਸ਼ੀ ਅੰਮਿ੍ਤਪਾਲ ਸਿੰਘ ਕੰਗ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ-5 ਖਮਾਣੋਂ ਨੂੰ ਅੱਜ ਇੱਥੇ ਮਾਨਯੋਗ ਡਾ. ਗਗਨਦੀਪ ਕੌਰ ਜੁਡੀਸ਼ੀਅਲ ਮੈਜਿਸਟਰੇਟ ਦਰਜਾ ਅੱਵਲ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਅਦਾਲਤ ਨੇ ਦੋਵੇਂ ਧਿਰਾਂ ਦੇ ਪੱਖ ਸੁਣਨ ਤੋਂ ਬਾਅਦ ਕਥਿਤ ਦੋਸ਼ੀ ਨੂੰ 25 ਸਤੰਬਰ ਤੱਕ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਅਧੀਨ ਨਾਭਾ ਜੇਲ੍ਹ ਭੇਜ ਦਿੱਤਾ | ਇਸ ਮੌਕੇ ਪੁਲਿਸ ਨੇ ਦੱਸਿਆ ਕਿ ਗਗਨਪ੍ਰੀਤ ਸਿੰਘ ਪੁੱਤਰ ਨਿਰਦੇਖ ਸਿੰਘ ਵਾਸੀ ਦਮਹੇੜੀ ਤਹਿਸੀਲ ਬਸੀ ਪਠਾਣਾਂ ਨੇ ਪੁਲਿਸ ਪਾਸ ਸ਼ਿਕਾਇਤ ਕੀਤੀ ਸੀ ਕਿ ਬਲਜੀਤ ਸਿੰਘ ਪੁੱਤਰ ਮਹਿਮਾ ਸਿੰਘ ਅਤੇ ਇਸ ਦੇ ਲੜਕੇ ਲਵਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ, ਨਰਿੰਦਰ ਸਿੰਘ ਪੁੱਤਰ ਮਹਿਮਾ ਸਿੰਘ ਵਾਸੀਆਨ ਪੰਜਕੋਹਾ ਨੇ ਅੰਮਿ੍ਤਪਾਲ ਸਿੰਘ ਕੰਗ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ-5 ਖਮਾਣੋਂ ਨਾਲ ਕਥਿਤ ਮਿਲ ਕੇ ਉਸ ਨੂੰ ਕੈਨੇਡਾ ਭੇਜਣ ਲਈ ਕਥਿਤ ਰੂਪ 'ਚ 28 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਉਸ ਦੇ ਪਿਤਾ ਪਾਸੋਂ 26 ਲੱਖ 25 ਹਜ਼ਾਰ ਰੁਪਏ ਦੀ ਰਕਮ ਕਥਿਤ ਧੋਖੇ ਨਾਲ ਆਪਸ 'ਚ ਕਥਿਤ ਸਾਜ਼ਬਾਜ਼ ਕਰਕੇ ਲੈ ਲਈ ਪ੍ਰੰਤੂ ਨਾ ਹੀ ਉਸ ਨੰੂ ਵਿਦੇਸ਼ ਭੇਜਿਆ ਅਤੇ ਨਾ ਹੀ ਰਾਸ਼ੀ ਵਾਪਸ ਕੀਤੀ | ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡੀ.ਐਸ.ਪੀ. ਸਰਕਲ ਫ਼ਤਹਿਗੜ੍ਹ ਸਾਹਿਬ ਨੇ 28 ਮਈ ਨੂੰ ਕਰਕੇ ਕਥਿਤ ਦੋਸ਼ੀਆਂ ਿਖ਼ਲਾਫ਼ ਧਾਰਾ 06, 420, 120 ਬੀ ਆਈ.ਪੀ.ਸੀ., 13 ਪੰਜਾਬ ਟ੍ਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਥਾਣਾ ਫ਼ਤਹਿਗੜ੍ਹ ਸਾਹਿਬ ਵਿਚ ਮੁਕੱਦਮਾ ਨੰਬਰ-41 ਦਰਜ ਕੀਤਾ ਸੀ | ਪੁਲਿਸ ਨੇ ਦੱਸਿਆ ਕਿ ਬਾਕੀ 3 ਕਥਿਤ ਦੋਸ਼ੀਆਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਬੈਟ ਮਾਰ ਕੇ ਮੋਟਰਸਾਈਕਲ ਚਾਲਕ ਤੋਂ 25 ਹਜ਼ਾਰ ਰੁਪਏ ਲੁੱਟੇ

ਖਮਾਣੋਂ, 14 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਉਪਿੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਹਾਫਿਜ਼ਾਬਾਦ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀਆਂ 'ਤੇ 25 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਦਰਜ ਕੀਤਾ ਹੈ | ਖਮਾਣੋਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦਾ ਸਿਮਰਪ੍ਰੀਤ ਸਿੰਘ ਬਣਿਆ ਕੈਨੇਡਾ 'ਚ ਸਿੱਖ ਸ਼ੈਰਿਫ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਰਾਜਿੰਦਰ ਸਿੰਘ)-ਇਤਿਹਾਸਕ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਜੰਮਪਲ ਸਿਮਰਪ੍ਰੀਤ ਸਿੰਘ ਜੋ ਪਿ੍ੰਸੀਪਲ ਧਰਮਿੰਦਰ ਸਿੰਘ ਦਾ ਪੁੱਤਰ ਹੈ ਨੂੰ ਕੈਨੇਡਾ 'ਚ ਅਲਬਰਟਾ ਦੀ ਸਰਕਾਰ ਵਲੋਂ ਸਿੱਖ ਸ਼ੈਰਿਫ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦੇਦੜਾਂ ਵਿਖੇ ਕਾਨੂੰਨੀ ਸਾਖਰਤਾ ਕੈਂਪ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਜ਼ਦੀਕੀ ਪਿੰਡ ਦੇਦੜਾਂ ਵਿਖੇ ਜ਼ਿਲ੍ਹਾ ਲੀਗਲ ਏਡ ਅਥਾਰਟੀ ਵਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜਸਟਿਸ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਣਕਾਰੀ ...

ਪੂਰੀ ਖ਼ਬਰ »

ਗੱੁਗਾ ਮਾੜੀ ਮੇਲਾ ਖ਼ਾਲਸਪੁਰ ਝੰਡੀ ਦੀ ਕੁਸ਼ਤੀ ਡੂਮਛੇੜੀ ਨੇ ਜਿੱਤੀ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ)-ਪਿੰਡ ਖ਼ਾਲਸਪੁਰ ਵਿਖੇ ਗੁੱਗਾ ਜ਼ਾਹਰ ਪੀਰ ਦੇ ਸਾਲਾਨਾ ਮੇਲੇ ਮੌਕੇ ਗੁੱਗਾ ਮਾੜੀ ਮੇਲਾ ਕਮੇਟੀ ਵਲੋਂ ਕਰਵਾਈ ਗਈ ਕੁਸ਼ਤੀਆਂ ਦੀ ਛਿੰਝ ਦੀ ਝੰਡੀ ਦੀ ਕੁਸ਼ਤੀ ਜਤਿੰਦਰ ਡੂਮਛੇੜੀ ਨੇ ਗਗਨ ਆਲਮਗੀਰ ਨੂੰ ਚਿੱਤ ਕਰਕੇ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ

ਭੜੀ, 14 ਸਤੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ ਸਟਾਫ਼ ਅਤੇ ਵਿਦਿਆਰਥੀਆਂ ਲਈ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ...

ਪੂਰੀ ਖ਼ਬਰ »

ਮਾਧੋਪੁਰ ਵਲੋਂ ਘੱਟ ਗਿਣਤੀ ਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਇੱਥੇ ਮੁੱਖ ਸੜਕ 'ਤੇ ਆਰ.ਆਰ ਫੂਡ ਨੇੜੇ ਘੱਟ ਗਿਣਤੀ ਅਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ ਵਰਕਰਾਂ ਦੀ ਵੱਡੀ ਹਾਜ਼ਰੀ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕੀਤਾ | ਇਸ ਮਗਰੋਂ ਹੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸੂਬੇ ਦੀ ਤਰੱਕੀ ਤੇ ਅਰਥਚਾਰੇ 'ਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ | ...

ਪੂਰੀ ਖ਼ਬਰ »

ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਅਰੁਣ ਆਹੂਜਾ)-ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਕੋਰਨੀਆ (ਪੁਤਲੀ) ਰੋਗ ਦੇ ਅੰਨੇ੍ਹਪਣ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ | ਜਿਸ ਦੌਰਾਨ ਸੂਬਾ ਪੱਧਰ ਤੋਂ ਆਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਐਨ.ਕੇ. ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ ਪ੍ਰਕਾਸ਼ ਸਿੰਘ ਗੈਗਮੇਟ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਮੌਕੇ ਇਕ ਸਨਮਾਨ ਸਮਾਗਮ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਡੇਅਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਡੇਅਰੀ ਫਾਰਮਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਤਹਿਤ ਚਲਾਏ ਜਾ ਰਹੇ ਡਿਪਲੋਮਾ ਇਨ ਡੇਅਰੀ ਸਾਇੰਸ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਣੀ ਅਤਿ ਜ਼ਰੂਰੀ-ਨਰੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਦੇਸ਼ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਲਾਜ਼ਮੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਵਾਂਗੇ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਦੇ ਸਭ ਤੋਂ ਵੱਡੇ ਭਗੰਦਰ ਦਾ ਰਾਣਾ ਹਸਪਤਾਲ ਨੇ ਲਿਫ਼ਟ ਤਕਨੀਕ ਰਾਹੀਂ ਕੀਤਾ ਆਪ੍ਰੇਸ਼ਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ, ਅਰੂਣ ਅਹੂਜਾ)-ਇਸ ਜ਼ਿਲ੍ਹੇ ਦੇ ਖਮਾਣੋਂ ਕਲਾਂ ਦਾ 38 ਸਾਲਾ ਕੁਲਵਿੰਦਰ ਸਿੰਘ ਜੋ ਕਿ ਪਿਛਲੇ ਦੋ ਸਾਲ ਤੋਂ ਭਗੰਦਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਚੰਡੀਗੜ੍ਹ 'ਚ ਦੋ ਵਾਰ ਆਪ੍ਰੇਸ਼ਨ ਵੀ ਕਰਵਾ ਚੁੱਕਿਆ ਸੀ ਦਾ ਰਾਣਾ ਹਸਪਤਾਲ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹੈ-ਗੁਰਪ੍ਰੀਤ ਕੌਰ

ਨੋਗਾਵਾਂ, 14 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ...

ਪੂਰੀ ਖ਼ਬਰ »

ਪਿੰਡ ਚੌਰਵਾਲਾ 'ਚ ਗੈਰ ਸੰਚਾਰੀ ਰੋਗਾਂ ਦੀ ਕੀਤੀ ਜਾਂਚ

ਜਖ਼ਵਾਲੀ, 14 ਸਤੰਬਰ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ. ਅਮਰਿੰਦਰ ਕੌਰ ਸਬ-ਸੈਂਟਰ ਖਰੌੜਾ ਵਲੋਂ ਪਿੰਡ ਚੌਰਵਾਲਾ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਮਲੋਹ, 14 ਸਤੰਬਰ (ਸੂਦ)-'ਸਵੱਛਤਾ ਹੀ ਸੇਵਾ' ਪ੍ਰੋਗਰਾਮ ਤਹਿਤ ਨਗਰ ਕੌਾਸਲ ਅਮਲੋਹ ਵਲੋਂ ਅਮਨਦੀਪ ਸਿੰਘ ਕਾਰਜ ਸਾਧਕ ਅਫ਼ਸਰ ਦੀ ਅਗਵਾਈ ਹੇਠ ਸ਼ਹਿਰ ਦੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਬੱਡੀਜ਼ ਗਰੁੱਪ ਪ੍ਰੋਗਰਾਮ ਤਹਿਤ ਲੜਕੇ ਸਕੂਲ 'ਚ ਨਸ਼ਿਆਂ 'ਤੇ ਲੈਕਚਰ ਕਰਵਾਇਆ

ਅਮਲੋਹ, 14 ਸਤੰਬਰ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ 'ਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਯੋਗ ਅਗਵਾਈ 'ਚ ਬਡੀਜ਼ ਗਰੁੱਪ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਤਹਿਤ ਪਿ੍ੰਸੀਪਲ ਡਾ. ਕੰਵਲਜੀਤ ਕੌਰ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਮਾਧੋਪੁਰ ਵਲੋਂ ਮਾਸਟਰ ਧਰਮ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਅਮਲੋਹ 'ਚ ਬਤੌਰ ਐਸ.ਐਸ.ਅਧਿਆਪਕ ਸੇਵਾ ਨਿਭਾਅ ਰਹੇ ਮਾਸਟਰ ਧਰਮ ਸਿੰਘ ਰਾਈਏਵਾਲ ਨੂੰ ਅਧਿਆਪਕ ਦਿਵਸ ਮੌਕੇ ...

ਪੂਰੀ ਖ਼ਬਰ »

ਡੇਰਾ ਰਾਮ ਤਲਾਈ ਵਿਖੇ ਸੰਤ ਬਾਬਾ ਅਤਰਦਾਸ ਦੀ ਯਾਦ 'ਚ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਮੈਮੋਰੀਅਲ ਸਪੋਰਟਸ ਕਲੱਬ ਮੁੱਲਾਂਪੁਰ ਖ਼ੁਰਦ ਵਲੋਂ ਡੇਰਾ ਰਾਮ ਤਲਾਈ ਵਿਖੇ ਕਰਵਾਏ ਜਾ ਰਹੇ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਦਾ ਉਦਘਾਟਨ ਡੇਰਾ ਗੱਦੀ ਨਸ਼ੀਨ ਬਾਬਾ ਹਰਵਿੰਦਰ ਦਾਸ ਤੇ ਨਿਰਮਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ-ਡਾ. ਅਮਰ ਸਿੰਘ, ਰਣਦੀਪ

ਸਲਾਣਾ, 14 ਸਤੰਬਰ (ਗੁਰਚਰਨ ਸਿੰਘ ਜੰਜੂਆ)-ਬਾਬਾ ਮਹਿਮੇ ਸ਼ਾਹੀ ਯੂਥ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਸਲਾਣਾ ਵਲੋਂ 9ਵਾਂ ਕਬੱਡੀ ਕੱਪ ਬਾਬਾ ਮਾੜੂ ਦਾਸ ਸਟੇਡੀਅਮ ਸਲਾਣਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX