ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  1 minute ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  43 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  56 minutes ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫ਼ਤਹਿਗੜ੍ਹ ਸਾਹਿਬ

ਸਰਹਿੰਦ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੇਰ ਸ਼ਾਹ ਸੂਰੀ ਮਾਰਗ ਤੇ ਕੈਂਟਰ ਨੰਬਰ-ਐਚ.ਆਰ 55 ਏ.ਜੀ 4111 ਜੋਕਿ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੇ ਸੀਵਰੇਜ ਦੇ ਗੰਦੇ ਪਾਣੀ ਨੇ ਘੇਰਿਆ

ਅਮਲੋਹ, 14 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਦੇ ਸਥਾਨਿਕ ਆਗੂ ਤੇ ਨਗਰ ਕੌਾਸਲ ਅਮਲੋਹ ਹਰ ਰੋਜ਼ ਹੀ ਅਮਲੋਹ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਿਤ ਕਰ ਰਿਹਾ ਹੈ ਸੀਵਰੇਜ ਦਾ ...

ਪੂਰੀ ਖ਼ਬਰ »

ਜੀਪੀਸੀ 'ਚ ਹਿੰਦੀ ਦਿਵਸ 'ਤੇ ਪਾਣੀ ਬਚਾਓ ਪੋ੍ਰਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 14 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀਪੀਸੀ) ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਹਿੰਦੀ ਦਿਵਸ ਮਨਾਇਆ ਅਤੇ ਭਾਰਤ ਸਰਕਾਰ ਦਾ ਜਲ ਸ਼ਕਤੀ ਪੰਦ੍ਹਰਵਾੜਾ ਕੈਂਪ ਦੇ ਤਹਿਤ ਭਵਿੱਖ ਦੇ ਲਈ ਪਾਣੀ ਨੂੰ ਬਚਾਉਣ ਅਤੇ ...

ਪੂਰੀ ਖ਼ਬਰ »

ਮਿਲਕ ਪਲਾਾਟ ਮੋਹਾਲੀ ਵਲੋਂ ਲੂਲੋਂ ਦੁੱਧ ਉਤਪਾਦਕ ਸਭਾ ਨੂੰ 2 ਲੱਖ ਰੁਪਏ ਦੀ ਗਰਾਂਟ ਜਾਰੀ

ਨੰਦਪੁਰ ਕਲੌੜ, 14 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲਕ ਪਲਾਂਟ ਮੁਹਾਲੀ ਨੇ ਦੋ ਲੱਖ ਰੁਪਏ ਦੀ ਮੈਚਿੰਗ ਗ੍ਰਾਂਟ ਜਾਰੀ ਕੀਤੀ ਹੈ | ਸਭਾ ਨੂੰ ਗ੍ਰਾਂਟ ਦਾ ਚੈੱਕ ਸੌਾਪਣ ਦੀ ਰਸਮ ਮਿਲਕ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਨੌਜਵਾਨ ਰੁੜਿ੍ਹਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਦੇ ਸਾਨੀਪੁਰ ਪੁਲ ਤੋਂ ਇਕ ਨੌਜਵਾਨ ਦੇ ਨਹਿਰ 'ਚ ਰੁੜ੍ਹ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਰਹਿੰਦ ਸਹਾਇਕ ਥਾਣੇਦਾਰ ਪਿ੍ਥਵੀ ਰਾਜ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸੰਘੋਲ, 14 ਸਤੰਬਰ (ਗੁਰਨਾਮ ਸਿੰਘ ਚੀਨਾ)-ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕਾਬੂ ਕਥਿਤ ਦੋਸ਼ੀ ਨੂੰ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਕਾਬੂ ਕੀਤੇ ਕਥਿਤ ਦੋਸ਼ੀ ਅੰਮਿ੍ਤਪਾਲ ਸਿੰਘ ਕੰਗ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ-5 ਖਮਾਣੋਂ ਨੂੰ ਅੱਜ ਇੱਥੇ ਮਾਨਯੋਗ ਡਾ. ਗਗਨਦੀਪ ਕੌਰ ...

ਪੂਰੀ ਖ਼ਬਰ »

ਬੈਟ ਮਾਰ ਕੇ ਮੋਟਰਸਾਈਕਲ ਚਾਲਕ ਤੋਂ 25 ਹਜ਼ਾਰ ਰੁਪਏ ਲੁੱਟੇ

ਖਮਾਣੋਂ, 14 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਉਪਿੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਹਾਫਿਜ਼ਾਬਾਦ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀਆਂ 'ਤੇ 25 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਦਰਜ ਕੀਤਾ ਹੈ | ਖਮਾਣੋਂ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਉਕਤ ਵਿਅਕਤੀ ਨੇ ਦੱਸਿਆ ਕਿ ਸ਼ੁੱਕਰਵਾਰ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਜਦੋਂ ਸੰਘੋਲ ਨਜ਼ਦੀਕ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀ ਉਸ 'ਤੇ ਬੈਟ ਨਾਲ ਹਮਲਾ ਕਰਕੇ ਉਸ ਕੋਲੋਂ 25 ਹਜ਼ਾਰ ਰੁਪਏ ਨਗਦ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਥਾਣਾ ਖਮਾਣੋਂ ਦੇ ਸਹਾਇਕ ਮੁਨਸ਼ੀ ਭੁਪਿੰਦਰ ਸਿੰਘ ਨੇ ਦੱਸਿਆਂ ਕਿ ਪੁਲਿਸ ਵਲੋਂ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਫ਼ਤਹਿਗੜ੍ਹ ਸਾਹਿਬ ਦਾ ਸਿਮਰਪ੍ਰੀਤ ਸਿੰਘ ਬਣਿਆ ਕੈਨੇਡਾ 'ਚ ਸਿੱਖ ਸ਼ੈਰਿਫ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਰਾਜਿੰਦਰ ਸਿੰਘ)-ਇਤਿਹਾਸਕ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਜੰਮਪਲ ਸਿਮਰਪ੍ਰੀਤ ਸਿੰਘ ਜੋ ਪਿ੍ੰਸੀਪਲ ਧਰਮਿੰਦਰ ਸਿੰਘ ਦਾ ਪੁੱਤਰ ਹੈ ਨੂੰ ਕੈਨੇਡਾ 'ਚ ਅਲਬਰਟਾ ਦੀ ਸਰਕਾਰ ਵਲੋਂ ਸਿੱਖ ਸ਼ੈਰਿਫ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦੇਦੜਾਂ ਵਿਖੇ ਕਾਨੂੰਨੀ ਸਾਖਰਤਾ ਕੈਂਪ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਜ਼ਦੀਕੀ ਪਿੰਡ ਦੇਦੜਾਂ ਵਿਖੇ ਜ਼ਿਲ੍ਹਾ ਲੀਗਲ ਏਡ ਅਥਾਰਟੀ ਵਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜਸਟਿਸ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਣਕਾਰੀ ...

ਪੂਰੀ ਖ਼ਬਰ »

ਗੱੁਗਾ ਮਾੜੀ ਮੇਲਾ ਖ਼ਾਲਸਪੁਰ ਝੰਡੀ ਦੀ ਕੁਸ਼ਤੀ ਡੂਮਛੇੜੀ ਨੇ ਜਿੱਤੀ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ)-ਪਿੰਡ ਖ਼ਾਲਸਪੁਰ ਵਿਖੇ ਗੁੱਗਾ ਜ਼ਾਹਰ ਪੀਰ ਦੇ ਸਾਲਾਨਾ ਮੇਲੇ ਮੌਕੇ ਗੁੱਗਾ ਮਾੜੀ ਮੇਲਾ ਕਮੇਟੀ ਵਲੋਂ ਕਰਵਾਈ ਗਈ ਕੁਸ਼ਤੀਆਂ ਦੀ ਛਿੰਝ ਦੀ ਝੰਡੀ ਦੀ ਕੁਸ਼ਤੀ ਜਤਿੰਦਰ ਡੂਮਛੇੜੀ ਨੇ ਗਗਨ ਆਲਮਗੀਰ ਨੂੰ ਚਿੱਤ ਕਰਕੇ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ

ਭੜੀ, 14 ਸਤੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ ਸਟਾਫ਼ ਅਤੇ ਵਿਦਿਆਰਥੀਆਂ ਲਈ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ...

ਪੂਰੀ ਖ਼ਬਰ »

ਮਾਧੋਪੁਰ ਵਲੋਂ ਘੱਟ ਗਿਣਤੀ ਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਇੱਥੇ ਮੁੱਖ ਸੜਕ 'ਤੇ ਆਰ.ਆਰ ਫੂਡ ਨੇੜੇ ਘੱਟ ਗਿਣਤੀ ਅਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ ਵਰਕਰਾਂ ਦੀ ਵੱਡੀ ਹਾਜ਼ਰੀ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕੀਤਾ | ਇਸ ਮਗਰੋਂ ਹੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸੂਬੇ ਦੀ ਤਰੱਕੀ ਤੇ ਅਰਥਚਾਰੇ 'ਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ | ...

ਪੂਰੀ ਖ਼ਬਰ »

ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਅਰੁਣ ਆਹੂਜਾ)-ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਕੋਰਨੀਆ (ਪੁਤਲੀ) ਰੋਗ ਦੇ ਅੰਨੇ੍ਹਪਣ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ | ਜਿਸ ਦੌਰਾਨ ਸੂਬਾ ਪੱਧਰ ਤੋਂ ਆਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਐਨ.ਕੇ. ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ ਪ੍ਰਕਾਸ਼ ਸਿੰਘ ਗੈਗਮੇਟ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਮੌਕੇ ਇਕ ਸਨਮਾਨ ਸਮਾਗਮ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਡੇਅਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਡੇਅਰੀ ਫਾਰਮਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਤਹਿਤ ਚਲਾਏ ਜਾ ਰਹੇ ਡਿਪਲੋਮਾ ਇਨ ਡੇਅਰੀ ਸਾਇੰਸ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਣੀ ਅਤਿ ਜ਼ਰੂਰੀ-ਨਰੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਦੇਸ਼ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਲਾਜ਼ਮੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਵਾਂਗੇ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਦੇ ਸਭ ਤੋਂ ਵੱਡੇ ਭਗੰਦਰ ਦਾ ਰਾਣਾ ਹਸਪਤਾਲ ਨੇ ਲਿਫ਼ਟ ਤਕਨੀਕ ਰਾਹੀਂ ਕੀਤਾ ਆਪ੍ਰੇਸ਼ਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ, ਅਰੂਣ ਅਹੂਜਾ)-ਇਸ ਜ਼ਿਲ੍ਹੇ ਦੇ ਖਮਾਣੋਂ ਕਲਾਂ ਦਾ 38 ਸਾਲਾ ਕੁਲਵਿੰਦਰ ਸਿੰਘ ਜੋ ਕਿ ਪਿਛਲੇ ਦੋ ਸਾਲ ਤੋਂ ਭਗੰਦਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਚੰਡੀਗੜ੍ਹ 'ਚ ਦੋ ਵਾਰ ਆਪ੍ਰੇਸ਼ਨ ਵੀ ਕਰਵਾ ਚੁੱਕਿਆ ਸੀ ਦਾ ਰਾਣਾ ਹਸਪਤਾਲ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹੈ-ਗੁਰਪ੍ਰੀਤ ਕੌਰ

ਨੋਗਾਵਾਂ, 14 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ...

ਪੂਰੀ ਖ਼ਬਰ »

ਪਿੰਡ ਚੌਰਵਾਲਾ 'ਚ ਗੈਰ ਸੰਚਾਰੀ ਰੋਗਾਂ ਦੀ ਕੀਤੀ ਜਾਂਚ

ਜਖ਼ਵਾਲੀ, 14 ਸਤੰਬਰ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ. ਅਮਰਿੰਦਰ ਕੌਰ ਸਬ-ਸੈਂਟਰ ਖਰੌੜਾ ਵਲੋਂ ਪਿੰਡ ਚੌਰਵਾਲਾ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਮਲੋਹ, 14 ਸਤੰਬਰ (ਸੂਦ)-'ਸਵੱਛਤਾ ਹੀ ਸੇਵਾ' ਪ੍ਰੋਗਰਾਮ ਤਹਿਤ ਨਗਰ ਕੌਾਸਲ ਅਮਲੋਹ ਵਲੋਂ ਅਮਨਦੀਪ ਸਿੰਘ ਕਾਰਜ ਸਾਧਕ ਅਫ਼ਸਰ ਦੀ ਅਗਵਾਈ ਹੇਠ ਸ਼ਹਿਰ ਦੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਬੱਡੀਜ਼ ਗਰੁੱਪ ਪ੍ਰੋਗਰਾਮ ਤਹਿਤ ਲੜਕੇ ਸਕੂਲ 'ਚ ਨਸ਼ਿਆਂ 'ਤੇ ਲੈਕਚਰ ਕਰਵਾਇਆ

ਅਮਲੋਹ, 14 ਸਤੰਬਰ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ 'ਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਯੋਗ ਅਗਵਾਈ 'ਚ ਬਡੀਜ਼ ਗਰੁੱਪ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਤਹਿਤ ਪਿ੍ੰਸੀਪਲ ਡਾ. ਕੰਵਲਜੀਤ ਕੌਰ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਮਾਧੋਪੁਰ ਵਲੋਂ ਮਾਸਟਰ ਧਰਮ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਅਮਲੋਹ 'ਚ ਬਤੌਰ ਐਸ.ਐਸ.ਅਧਿਆਪਕ ਸੇਵਾ ਨਿਭਾਅ ਰਹੇ ਮਾਸਟਰ ਧਰਮ ਸਿੰਘ ਰਾਈਏਵਾਲ ਨੂੰ ਅਧਿਆਪਕ ਦਿਵਸ ਮੌਕੇ ...

ਪੂਰੀ ਖ਼ਬਰ »

ਡੇਰਾ ਰਾਮ ਤਲਾਈ ਵਿਖੇ ਸੰਤ ਬਾਬਾ ਅਤਰਦਾਸ ਦੀ ਯਾਦ 'ਚ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਮੈਮੋਰੀਅਲ ਸਪੋਰਟਸ ਕਲੱਬ ਮੁੱਲਾਂਪੁਰ ਖ਼ੁਰਦ ਵਲੋਂ ਡੇਰਾ ਰਾਮ ਤਲਾਈ ਵਿਖੇ ਕਰਵਾਏ ਜਾ ਰਹੇ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਦਾ ਉਦਘਾਟਨ ਡੇਰਾ ਗੱਦੀ ਨਸ਼ੀਨ ਬਾਬਾ ਹਰਵਿੰਦਰ ਦਾਸ ਤੇ ਨਿਰਮਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ-ਡਾ. ਅਮਰ ਸਿੰਘ, ਰਣਦੀਪ

ਸਲਾਣਾ, 14 ਸਤੰਬਰ (ਗੁਰਚਰਨ ਸਿੰਘ ਜੰਜੂਆ)-ਬਾਬਾ ਮਹਿਮੇ ਸ਼ਾਹੀ ਯੂਥ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਸਲਾਣਾ ਵਲੋਂ 9ਵਾਂ ਕਬੱਡੀ ਕੱਪ ਬਾਬਾ ਮਾੜੂ ਦਾਸ ਸਟੇਡੀਅਮ ਸਲਾਣਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX