ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫ਼ਤਹਿਗੜ੍ਹ ਸਾਹਿਬ

ਸਰਹਿੰਦ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੇਰ ਸ਼ਾਹ ਸੂਰੀ ਮਾਰਗ ਤੇ ਕੈਂਟਰ ਨੰਬਰ-ਐਚ.ਆਰ 55 ਏ.ਜੀ 4111 ਜੋਕਿ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੇ ਸੀਵਰੇਜ ਦੇ ਗੰਦੇ ਪਾਣੀ ਨੇ ਘੇਰਿਆ

ਅਮਲੋਹ, 14 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਦੇ ਸਥਾਨਿਕ ਆਗੂ ਤੇ ਨਗਰ ਕੌਾਸਲ ਅਮਲੋਹ ਹਰ ਰੋਜ਼ ਹੀ ਅਮਲੋਹ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਿਤ ਕਰ ਰਿਹਾ ਹੈ ਸੀਵਰੇਜ ਦਾ ...

ਪੂਰੀ ਖ਼ਬਰ »

ਜੀਪੀਸੀ 'ਚ ਹਿੰਦੀ ਦਿਵਸ 'ਤੇ ਪਾਣੀ ਬਚਾਓ ਪੋ੍ਰਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 14 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ (ਜੀਪੀਸੀ) ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਹਿੰਦੀ ਦਿਵਸ ਮਨਾਇਆ ਅਤੇ ਭਾਰਤ ਸਰਕਾਰ ਦਾ ਜਲ ਸ਼ਕਤੀ ਪੰਦ੍ਹਰਵਾੜਾ ਕੈਂਪ ਦੇ ਤਹਿਤ ਭਵਿੱਖ ਦੇ ਲਈ ਪਾਣੀ ਨੂੰ ਬਚਾਉਣ ਅਤੇ ...

ਪੂਰੀ ਖ਼ਬਰ »

ਮਿਲਕ ਪਲਾਾਟ ਮੋਹਾਲੀ ਵਲੋਂ ਲੂਲੋਂ ਦੁੱਧ ਉਤਪਾਦਕ ਸਭਾ ਨੂੰ 2 ਲੱਖ ਰੁਪਏ ਦੀ ਗਰਾਂਟ ਜਾਰੀ

ਨੰਦਪੁਰ ਕਲੌੜ, 14 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲਕ ਪਲਾਂਟ ਮੁਹਾਲੀ ਨੇ ਦੋ ਲੱਖ ਰੁਪਏ ਦੀ ਮੈਚਿੰਗ ਗ੍ਰਾਂਟ ਜਾਰੀ ਕੀਤੀ ਹੈ | ਸਭਾ ਨੂੰ ਗ੍ਰਾਂਟ ਦਾ ਚੈੱਕ ਸੌਾਪਣ ਦੀ ਰਸਮ ਮਿਲਕ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਨੌਜਵਾਨ ਰੁੜਿ੍ਹਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਭਾਖੜਾ ਨਹਿਰ ਦੀ ਨਰਵਾਣਾ ਬਰਾਂਚ ਦੇ ਸਾਨੀਪੁਰ ਪੁਲ ਤੋਂ ਇਕ ਨੌਜਵਾਨ ਦੇ ਨਹਿਰ 'ਚ ਰੁੜ੍ਹ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਰਹਿੰਦ ਸਹਾਇਕ ਥਾਣੇਦਾਰ ਪਿ੍ਥਵੀ ਰਾਜ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸੰਘੋਲ, 14 ਸਤੰਬਰ (ਗੁਰਨਾਮ ਸਿੰਘ ਚੀਨਾ)-ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕਾਬੂ ਕਥਿਤ ਦੋਸ਼ੀ ਨੂੰ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਕਾਬੂ ਕੀਤੇ ਕਥਿਤ ਦੋਸ਼ੀ ਅੰਮਿ੍ਤਪਾਲ ਸਿੰਘ ਕੰਗ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ-5 ਖਮਾਣੋਂ ਨੂੰ ਅੱਜ ਇੱਥੇ ਮਾਨਯੋਗ ਡਾ. ਗਗਨਦੀਪ ਕੌਰ ...

ਪੂਰੀ ਖ਼ਬਰ »

ਬੈਟ ਮਾਰ ਕੇ ਮੋਟਰਸਾਈਕਲ ਚਾਲਕ ਤੋਂ 25 ਹਜ਼ਾਰ ਰੁਪਏ ਲੁੱਟੇ

ਖਮਾਣੋਂ, 14 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਉਪਿੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਹਾਫਿਜ਼ਾਬਾਦ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀਆਂ 'ਤੇ 25 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ ਦਰਜ ਕੀਤਾ ਹੈ | ਖਮਾਣੋਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦਾ ਸਿਮਰਪ੍ਰੀਤ ਸਿੰਘ ਬਣਿਆ ਕੈਨੇਡਾ 'ਚ ਸਿੱਖ ਸ਼ੈਰਿਫ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਰਾਜਿੰਦਰ ਸਿੰਘ)-ਇਤਿਹਾਸਕ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਜੰਮਪਲ ਸਿਮਰਪ੍ਰੀਤ ਸਿੰਘ ਜੋ ਪਿ੍ੰਸੀਪਲ ਧਰਮਿੰਦਰ ਸਿੰਘ ਦਾ ਪੁੱਤਰ ਹੈ ਨੂੰ ਕੈਨੇਡਾ 'ਚ ਅਲਬਰਟਾ ਦੀ ਸਰਕਾਰ ਵਲੋਂ ਸਿੱਖ ਸ਼ੈਰਿਫ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦੇਦੜਾਂ ਵਿਖੇ ਕਾਨੂੰਨੀ ਸਾਖਰਤਾ ਕੈਂਪ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਜ਼ਦੀਕੀ ਪਿੰਡ ਦੇਦੜਾਂ ਵਿਖੇ ਜ਼ਿਲ੍ਹਾ ਲੀਗਲ ਏਡ ਅਥਾਰਟੀ ਵਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜਸਟਿਸ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਣਕਾਰੀ ...

ਪੂਰੀ ਖ਼ਬਰ »

ਗੱੁਗਾ ਮਾੜੀ ਮੇਲਾ ਖ਼ਾਲਸਪੁਰ ਝੰਡੀ ਦੀ ਕੁਸ਼ਤੀ ਡੂਮਛੇੜੀ ਨੇ ਜਿੱਤੀ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ)-ਪਿੰਡ ਖ਼ਾਲਸਪੁਰ ਵਿਖੇ ਗੁੱਗਾ ਜ਼ਾਹਰ ਪੀਰ ਦੇ ਸਾਲਾਨਾ ਮੇਲੇ ਮੌਕੇ ਗੁੱਗਾ ਮਾੜੀ ਮੇਲਾ ਕਮੇਟੀ ਵਲੋਂ ਕਰਵਾਈ ਗਈ ਕੁਸ਼ਤੀਆਂ ਦੀ ਛਿੰਝ ਦੀ ਝੰਡੀ ਦੀ ਕੁਸ਼ਤੀ ਜਤਿੰਦਰ ਡੂਮਛੇੜੀ ਨੇ ਗਗਨ ਆਲਮਗੀਰ ਨੂੰ ਚਿੱਤ ਕਰਕੇ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ

ਭੜੀ, 14 ਸਤੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਵਿਖੇ ਸਪੈਸ਼ਲ ਕਾਨੂੰਨੀ ਸਾਖਰਤਾ ਕੈਂਪ ਸਟਾਫ਼ ਅਤੇ ਵਿਦਿਆਰਥੀਆਂ ਲਈ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ...

ਪੂਰੀ ਖ਼ਬਰ »

ਮਾਧੋਪੁਰ ਵਲੋਂ ਘੱਟ ਗਿਣਤੀ ਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ

ਬਸੀ ਪਠਾਣਾਂ, 14 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਇੱਥੇ ਮੁੱਖ ਸੜਕ 'ਤੇ ਆਰ.ਆਰ ਫੂਡ ਨੇੜੇ ਘੱਟ ਗਿਣਤੀ ਅਤੇ ਦਲਿਤ ਦਲ ਦੇ ਦਫ਼ਤਰ ਦਾ ਉਦਘਾਟਨ ਵਰਕਰਾਂ ਦੀ ਵੱਡੀ ਹਾਜ਼ਰੀ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕੀਤਾ | ਇਸ ਮਗਰੋਂ ਹੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸੂਬੇ ਦੀ ਤਰੱਕੀ ਤੇ ਅਰਥਚਾਰੇ 'ਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ | ...

ਪੂਰੀ ਖ਼ਬਰ »

ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਅਰੁਣ ਆਹੂਜਾ)-ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਕੋਰਨੀਆ (ਪੁਤਲੀ) ਰੋਗ ਦੇ ਅੰਨੇ੍ਹਪਣ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ | ਜਿਸ ਦੌਰਾਨ ਸੂਬਾ ਪੱਧਰ ਤੋਂ ਆਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਐਨ.ਕੇ. ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਸਮੂਹ ਸਟਾਫ਼ ਵਲੋਂ ਪ੍ਰਕਾਸ਼ ਸਿੰਘ ਗੈਗਮੇਟ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਮੌਕੇ ਇਕ ਸਨਮਾਨ ਸਮਾਗਮ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਡੇਅਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਡੇਅਰੀ ਫਾਰਮਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਤਹਿਤ ਚਲਾਏ ਜਾ ਰਹੇ ਡਿਪਲੋਮਾ ਇਨ ਡੇਅਰੀ ਸਾਇੰਸ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਣੀ ਅਤਿ ਜ਼ਰੂਰੀ-ਨਰੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਦੇਸ਼ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਲਾਜ਼ਮੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਦੇਵਾਂਗੇ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਦੇ ਸਭ ਤੋਂ ਵੱਡੇ ਭਗੰਦਰ ਦਾ ਰਾਣਾ ਹਸਪਤਾਲ ਨੇ ਲਿਫ਼ਟ ਤਕਨੀਕ ਰਾਹੀਂ ਕੀਤਾ ਆਪ੍ਰੇਸ਼ਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ, ਅਰੂਣ ਅਹੂਜਾ)-ਇਸ ਜ਼ਿਲ੍ਹੇ ਦੇ ਖਮਾਣੋਂ ਕਲਾਂ ਦਾ 38 ਸਾਲਾ ਕੁਲਵਿੰਦਰ ਸਿੰਘ ਜੋ ਕਿ ਪਿਛਲੇ ਦੋ ਸਾਲ ਤੋਂ ਭਗੰਦਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਚੰਡੀਗੜ੍ਹ 'ਚ ਦੋ ਵਾਰ ਆਪ੍ਰੇਸ਼ਨ ਵੀ ਕਰਵਾ ਚੁੱਕਿਆ ਸੀ ਦਾ ਰਾਣਾ ਹਸਪਤਾਲ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹੈ-ਗੁਰਪ੍ਰੀਤ ਕੌਰ

ਨੋਗਾਵਾਂ, 14 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ...

ਪੂਰੀ ਖ਼ਬਰ »

ਪਿੰਡ ਚੌਰਵਾਲਾ 'ਚ ਗੈਰ ਸੰਚਾਰੀ ਰੋਗਾਂ ਦੀ ਕੀਤੀ ਜਾਂਚ

ਜਖ਼ਵਾਲੀ, 14 ਸਤੰਬਰ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ. ਅਮਰਿੰਦਰ ਕੌਰ ਸਬ-ਸੈਂਟਰ ਖਰੌੜਾ ਵਲੋਂ ਪਿੰਡ ਚੌਰਵਾਲਾ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਮਲੋਹ, 14 ਸਤੰਬਰ (ਸੂਦ)-'ਸਵੱਛਤਾ ਹੀ ਸੇਵਾ' ਪ੍ਰੋਗਰਾਮ ਤਹਿਤ ਨਗਰ ਕੌਾਸਲ ਅਮਲੋਹ ਵਲੋਂ ਅਮਨਦੀਪ ਸਿੰਘ ਕਾਰਜ ਸਾਧਕ ਅਫ਼ਸਰ ਦੀ ਅਗਵਾਈ ਹੇਠ ਸ਼ਹਿਰ ਦੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਬੱਡੀਜ਼ ਗਰੁੱਪ ਪ੍ਰੋਗਰਾਮ ਤਹਿਤ ਲੜਕੇ ਸਕੂਲ 'ਚ ਨਸ਼ਿਆਂ 'ਤੇ ਲੈਕਚਰ ਕਰਵਾਇਆ

ਅਮਲੋਹ, 14 ਸਤੰਬਰ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ 'ਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਯੋਗ ਅਗਵਾਈ 'ਚ ਬਡੀਜ਼ ਗਰੁੱਪ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਤਹਿਤ ਪਿ੍ੰਸੀਪਲ ਡਾ. ਕੰਵਲਜੀਤ ਕੌਰ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਮਾਧੋਪੁਰ ਵਲੋਂ ਮਾਸਟਰ ਧਰਮ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਭੂਸ਼ਨ ਸੂਦ)-ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਅਮਲੋਹ 'ਚ ਬਤੌਰ ਐਸ.ਐਸ.ਅਧਿਆਪਕ ਸੇਵਾ ਨਿਭਾਅ ਰਹੇ ਮਾਸਟਰ ਧਰਮ ਸਿੰਘ ਰਾਈਏਵਾਲ ਨੂੰ ਅਧਿਆਪਕ ਦਿਵਸ ਮੌਕੇ ...

ਪੂਰੀ ਖ਼ਬਰ »

ਡੇਰਾ ਰਾਮ ਤਲਾਈ ਵਿਖੇ ਸੰਤ ਬਾਬਾ ਅਤਰਦਾਸ ਦੀ ਯਾਦ 'ਚ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਮੈਮੋਰੀਅਲ ਸਪੋਰਟਸ ਕਲੱਬ ਮੁੱਲਾਂਪੁਰ ਖ਼ੁਰਦ ਵਲੋਂ ਡੇਰਾ ਰਾਮ ਤਲਾਈ ਵਿਖੇ ਕਰਵਾਏ ਜਾ ਰਹੇ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਦਾ ਉਦਘਾਟਨ ਡੇਰਾ ਗੱਦੀ ਨਸ਼ੀਨ ਬਾਬਾ ਹਰਵਿੰਦਰ ਦਾਸ ਤੇ ਨਿਰਮਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ-ਡਾ. ਅਮਰ ਸਿੰਘ, ਰਣਦੀਪ

ਸਲਾਣਾ, 14 ਸਤੰਬਰ (ਗੁਰਚਰਨ ਸਿੰਘ ਜੰਜੂਆ)-ਬਾਬਾ ਮਹਿਮੇ ਸ਼ਾਹੀ ਯੂਥ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਸਲਾਣਾ ਵਲੋਂ 9ਵਾਂ ਕਬੱਡੀ ਕੱਪ ਬਾਬਾ ਮਾੜੂ ਦਾਸ ਸਟੇਡੀਅਮ ਸਲਾਣਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ ਨੇ ਕੀਤਾ ਅਤੇ ਕਲੱਬ ਨੂੰ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ | ਇਨਾਮਾਂ ਦੀ ਵੰਡ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਹਲਕਾ ਅਮਲੋਹ ਦੇ ਰਣਦੀਪ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਡਾ. ਅਮਰ ਸਿੰਘ ਨੇ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਮਦਦ ਦਵਾਉਣ ਦਾ ਵੀ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਬਾਬਾ ਮਹਿਮੇ ਸ਼ਾਹੀ ਯੂਥ ਸਪੋਰਟਸ ਕਲੱਬ ਦੀ ਪ੍ਰਸੰਸਾ ਕਲੱਬ ਨੂੰ 50 ਹਜ਼ਾਰ ਰੁਪਏ ਅਤੇ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਇਸ ਮੌਕੇ ਪਿੰਡ ਦੇ ਜੰਮਪਲ ਲੋਕ ਗਾਇਕ ਗੁਰਪਿੰਦਰ ਪਨਾਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਕਬੱਡੀ ਕੱਪ 'ਚ ਨਾਮਵਰ ਕਬੱਡੀ ਦੀਆ ਟੀਮਾਂ ਨੇ ਭਾਗ ਲਿਆ | ਪਿੰਡ ਦਿੜ੍ਹਬਾ ਮੰਡੀ ਦੀ ਟੀਮ ਨੇ ਪਿੰਡ ਚੋਂਦਾ ਦੀ ਟੀਮ ਨੂੰ ਹਰਾ ਕੇ ਕਬੱਡੀ ਕੱਪ 'ਤੇ ਕਬਜ਼ਾ ਕੀਤਾ | ਜੇਤੂ ਦਿੜ੍ਹਬਾ ਮੰਡੀ ਦੀ ਟੀਮ ਨੂੰ 45 ਹਜ਼ਾਰ 555 ਅਤੇ ਟਰਾਫ਼ੀ ਉਪ ਜੇਤੂ ਚੋਂਦਾ ਦੀ ਟੀਮ ਨੂੰ 35 ਹਜ਼ਾਰ 555 ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉੱਤਮ ਰੇਡਰ ਨੂੰ ਇਨਾਮ ਵਿੱਕੀ ਕਪੀਅਲ ਅਤੇ ਜੱਗਾ ਘਣੀਵਾਲ ਅਤੇ ਉੱਤਮ ਜਾਫੀ ਦਾ ਇਨਾਮ ਸੱਤੀ ਦਿੜ੍ਹਬਾ ਅਤੇ ਬੱਬੂ ਝਨੇੜੀ ਨੂੰ ਸਾਂਝੇ ਤੌਰ 'ਤੇ ਦਿੱਤਾ ਗਿਆ, ਜਿਨ੍ਹਾਂ ਨੂੰ 11 ਹਜ਼ਾਰ 111 ਰੁਪਏ ਪ੍ਰਤੀ ਖਿਡਾਰੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਸੁਖਵਿੰਦਰ ਸਿੰਘ, ਥਾਣਾ ਮੁਖੀ ਅਮਰਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ, ਕਮਿਲ ਬੋਪਾਰਾਏ ਸਪੁੱਤਰ ਡਾ. ਅਮਰ ਸਿੰਘ, ਪ੍ਰਦੇਸ਼ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋ, ਕਾਂਗਰਸ ਆਗੂ ਹੈਪੀ ਸੂਦ, ਯੂਥ ਕਾਂਗਰਸ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਹੈਪੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਬਿੱਟੂ, ਗੁਰਪ੍ਰੀਤ ਸਿੰਘ ਗਰੇਵਾਲ ਸਰਪੰਚ ਕਲਾਲਮਾਜਰਾ, ਸੰਮਤੀ ਦੇ ਉਪ ਚੇਅਰਮੈਨ ਬਲਵਿੰਦਰ ਸਿੰਘ ਗੁਰਧਨਪੁਰ, ਸੰਮਤੀ ਮੈਂਬਰ ਜਗਨ ਨਾਥ ਪੱਪੂ, ਪ੍ਰਧਾਨ ਗੁਰਪ੍ਰੀਤ ਸਿੰਘ, ਪੰਚ ਹਰਪ੍ਰੀਤ ਸਿੰਘ, ਪੰਚ ਬਿਕਰਮਜੀਤ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਹਰਪ੍ਰੀਤ ਸਿੰਘ, ਬਹਾਦਰ ਸਿੰਘ, ਰਣਧੀਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਪ੍ਰਧਾਨ ਨਛੱਤਰ ਸਿੰਘ, ਜਗਦੇਵ ਸਿੰਘ, ਨਿਰਮਲਜੀਤ ਸਿੰਘ, ਕੇਵਲ ਸਿੰਘ, ਪਿ੍ਤਪਾਲ ਸਿੰਘ, ਸੁਖਵੰਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਗੁਰੀ, ਪਰਮਿੰਦਰ ਸਿੰਘ ਪਨਾਗ, ਡਾ. ਹਰਪਾਲ ਸਲਾਣਾ, ਨਰੇਸ਼ ਕੁਮਾਰ ਸਲਾਣਾਂ ਅਤੇ ਵਿਧਾਇਕ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX