ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  4 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  46 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  59 minutes ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਾਜ਼ਿਲਕਾ / ਅਬੋਹਰ

ਨਗਰ ਕੀਰਤਨ ਦਾ ਜਲਾਲਾਬਾਦ ਪੁੱਜਣ 'ਤੇ ਸ਼ਾਨਦਾਰ ਸਵਾਗਤ

ਜਲਾਲਾਬਾਦ, 14 ਸਤੰਬਰ (ਕਰਨ ਚੁਚਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ 'ਚ ਨਗਰ ਕੀਰਤਨ ਸਜਾਏ ਜਾ ਰਹੇ ਹਨ | ਇਸੇ ਤਹਿਤ ਸ਼੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਤੇ ਇਸਤਰੀ ਸਤਿਸੰਗ ਸਭਾ ਅਤੇ ਪ੍ਰਬੰਧਕ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਸ਼ਾਮ ਨੂੰ ਭਾਰਤ ਗੈਸ ਏਜੰਸੀ ਨਜ਼ਦੀਕ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਮੰਡੀ ਘੁਬਾਇਆ ਦੇ ਨੇੜਲੇ ਪਿੰਡਾਂ 'ਚ ਸੁਖਬੀਰ ਦਾ ਧੰਨਵਾਦੀ ਦੌਰਾ ਅੱਜ

ਮੰਡੀ ਘੁਬਾਇਆ, 14 ਸਤੰਬਰ (ਅਮਨ ਬਵੇਜਾ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਅਨੇਕਾਂ ਪਿੰਡਾਂ 'ਚ ਧੰਨਵਾਦੀ ਦੌਰਾ ਰੱਖਿਆ ਗਿਆ ਹੈ | ਸੀਨੀਅਰ ...

ਪੂਰੀ ਖ਼ਬਰ »

ਈ.ਜੀ.ਐੱਸ, ਏ.ਆਈ.ਈ ਤੇ ਐਸ.ਟੀ.ਆਰ. ਵਲੰਟੀਅਰਾਂ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਕੀਤਾ ਬਾਈਕਾਟ

ਅਬੋਹਰ 14 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਸੈਕਸ਼ਨ ਨੂੰ ਪੜ੍ਹਾਉਣ ਵਾਲੇ ਈ.ਜੀ.ਐੱਸ, ਏ.ਆਈ.ਈ ਅਤੇ ਐਸ.ਟੀ.ਆਰ ਵਲੰਟੀਅਰਾਂ ਨੇ ਮੰਗਾਂ ਨੂੰ ਲੈ ਕੇ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਬਾਈਕਾਟ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅਧਿਆਪਕ ਜਸਵੰਤ ਸਿੰਘ ਨੂੰ ਮੁੱਖ ਅਧਿਆਪਕ ਬਣਨ 'ਤੇ ਵਿਦਾਇਗੀ ਪਾਰਟੀ

ਮੰਡੀ ਲਾਧੂਕਾ, 14 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਜਸਵੰਤ ਸਿੰਘ ਜੋ ਬਤੌਰ ਏ.ਆਈ.ਈ ਵਲੰਟੀਅਰ ਸਰਕਾਰੀ ਪ੍ਰਾਇਮਰੀ ਸਕੂਲ ਹੌਜ਼ ਖ਼ਾਸ ਵਿਖੇ ਪਿਛਲੇ ਲਗਭਗ ਦਸ ਸਾਲਾਂ ਤੋਂ ਕੰਮ ਕਰ ਰਹੇ ਸਨ | ਵਿਭਾਗ ਦੁਆਰਾ ਮੁੱਖ ਅਧਿਆਪਕ ਦੇ ਲਏ ਗਏ ਟੈਸਟ ਨੂੰ ਪਾਸ ਕਰਕੇ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖ ਵਾਲਾ ਵਿਖੇ ਭਾਸ਼ਾ ਵਿਗਿਆਨ ਸਬੰਧੀ ਦੋ ਰੋਜ਼ਾ ਸਪੈਸ਼ਲ ਭਾਸ਼ਨ

ਅਬੋਹਰ 14 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ) ਸਰਕਾਰੀ ਕਾਲਜ ਸਿੱਖ ਵਾਲਾ ਵਿਖੇ ਭਾਰਤੀ ਮਾਤ ਭਾਸ਼ਾਵਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਵਾਲੇ ਭਾਸ਼ਾ ਵਿਗਿਆਨੀ ਪ੍ਰੋਫੈਸਰ ਜੋਗਾ ਸਿੰਘ ਵਲੋਂ ਭਾਸ਼ਾ ਦੀ ਮੂਲ ਬਣਤਰ ਅਤੇ ਵਾਕ ਵਿਗਿਆਨ ਨਾਲ ਜਾਣ ਪਛਾਣ ਵਿਸ਼ੇ 'ਤੇ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਬਜ਼ਰਵਰ ਰੋਜ਼ੀ ਬਰਕੰਦੀ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਬੈਠਕ

ਅਬੋਹਰ, 14 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲ਼ੋਂ ਅਬੋਹਰ ਹਲਕੇ ਦੇ ਅਬਜ਼ਰਵਰ ਲਗਾਏ ਗਏ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਧਾਇਕ ਨੇ ਅੱਜ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅਬੋਹਰ ਹਲਕੇ 'ਚ ਇਕ ਮਹੀਨਾ ਹੋਰ ਪਾਰਟੀ ਵਲ਼ੋਂ ਦਿੱਤਾ ਗਿਆ ਹੈ | ਜਿਸ 'ਚ ਆਪਾਂ ਵੱਧ ਤੋਂ ਵੱਧ ਭਰਤੀ ਕਰਨੀ ਹੈ ਤੇ ਪੂਰੀ ਮਿਹਨਤ ਨਾਲ ਹਲਕੇ ਤੋਂ ਕਰੀਬ 25 ਹਜ਼ਾਰ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ 2 ਸਾਲ ਤਕੜੇ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੰੁਚਾ ਦਿਓ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਦੌਰਾਨ ਉਨ੍ਹਾਂ ਨੇ ਇਸਤਰੀ ਅਕਾਲੀ ਦਲ ਦੀਆਂ ਨਵੀਆਂ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਟਕਸਾਲੀ ਆਗੂ, ਸੁਰੇਸ਼ ਸਤੀਜਾ, ਹਰਵਿੰਦਰ ਸਿੰਘ ਹੈਰੀ ਸੰਧੂ ਜ਼ਿਲ੍ਹਾ ਪ੍ਰਧਾਨ,ਹਵਾ ਸਿੰਘ ਪੂਨੀਆ, ਗੁਰਿੰਦਰ ਸਿੰਘ ਲਾਊ ਜਾਖੜ ਸਰਕਲ ਪ੍ਰਧਾਨ, ਸੁਖਜਿੰਦਰ ਸਿੰਘ ਗਿੱਦੜਾਂ ਵਾਲੀ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਨੇ ਵੀ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਹਰਚਰਨ ਸਿੰਘ ਪੱਪੂ ਸੀਨੀਅਰ ਆਗੂ, ਰਵੀਦੀਪ ਸਿੰਘ ਧਾਲੀਵਾਲ ਹਲਕਾ ਪ੍ਰਧਾਨ, ਭੁਪਿੰਦਰ ਸਿੰਘ ਟਿੱਕਾ, ਵਿਸ਼ਵ ਦੀਪ ਸਿੰਘ ਜਾਖੜ, ਪਿਰਥੀ ਰਾਮ ਦੌਲਤਪੁਰਾ, ਇੰਦਰਜੀਤ ਸਿੰਘ ਸੰਧੂ, ਪਟੇਲ ਘੁਲਾ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੀ.ਐਸ.ਭੁੱਲਰ ਤੇ ਪੰਚਾਇਤ ਨੇ ਸੀ.ਐਚ.ਟੀ. ਬਣੇ ਸੰਜੀਵ ਕੁਮਾਰ ਨੂੰ ਕੀਤਾ ਸਨਮਾਨਿਤ

ਜਲਾਲਾਬਾਦ, 14 ਸਤੰਬਰ (ਹਰਪ੍ਰੀਤ ਸਿੰਘ ਪਰੂਥੀ) - ਪਿਛਲੇ ਲੰਬੇ ਸਮੇਂ ਤੋਂ ਸੰਜੀਵ ਕੁਮਾਰ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਢਾਣੀ ਘਾਗਾਂ ਕਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਨਿਭਾ ਰਹੇ ਸਨ, ਦੀ ਤਰੱਕੀ ਹੋਣ 'ਤੇ ਉਨ੍ਹਾਂ ਦੀ ਬਦਲੀ ਮੁੱਖ ਅਧਿਆਪਕ ...

ਪੂਰੀ ਖ਼ਬਰ »

0-5 ਸਾਲ ਤੱਕ ਦੇ ਬੱਚਿਆਂ ਨੂੰ ਅੱਜ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਸਿਵਲ ਸਰਜਨ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਜ਼ਿਲੇ੍ਹ ਅੰਦਰ 15 ਤੋਂ 17 ਸਤੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ...

ਪੂਰੀ ਖ਼ਬਰ »

ਸਵਾਮੀ ਕੇਸ਼ਵਾਨੰਦ ਦੀ ਬਰਸੀ ਮੌਕੇ ਸੰਸਥਾ ਨੇ ਬੂਟੇ ਲਗਾਏ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਮਹਾਨ ਸਿੱਖਿਆ ਸ਼ਾਸਤਰੀ ਸਵਾਮੀ ਕੇਸ਼ਵਾਨੰਦ ਦੀ ਬਰਸੀ ਮੌਕੇ ਸਾਹਿਤਿਆ ਸਦਨ ਵਿਚ 'ਰੁੱਖ ਸਾਡੇ ਮਿੱਤਰ ਸੰਸਥਾ' ਨੇ ਬੂਟੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਅਬੋਹਰ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਚੋਰੀ

ਅਬੋਹਰ, 14 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਖੁੱਭਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬੀਤੀ ਰਾਤ ਚੋਰੀ ਹੋ ਗਈ | ਇਸ ਦੌਰਾਨ ਚੋਰ ਕੰਪਿਊਟਰ ਲੈਬ 'ਚੋਂ ਸਾਰਾ ਸਾਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਨੇ ਮੌਕੇ 'ਤੇ ਪੁੱਜ ਕੇ ...

ਪੂਰੀ ਖ਼ਬਰ »

ਵਿਜ਼ਡਮ ਕਾਨਵੈਂਟ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਵਿਜਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ...

ਪੂਰੀ ਖ਼ਬਰ »

ਗੋਪੀਚੰਦ ਕਾਲਜ 'ਚ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਸੱਤ ਰੋਜ਼ਾ ਐਨ.ਐਸ. ਐਸ. ਕੈਂਪ ਲÑਗਾਇਆ ਗਿਆ ਜਿਸ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਹ ਕੈਂਪ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਇਆ | ਇਸ ਕੈਂਪ ਦੇ ...

ਪੂਰੀ ਖ਼ਬਰ »

ਨਰਮਾ ਬੈਲਟ 'ਚ ਇਸ ਵਾਰ ਨਰਮੇ ਦੀ ਫ਼ਸਲ ਭਰਵੀਂ ਹੋਣ ਦੀਆਂ ਉਮੀਦਾਂ

ਮੰਡੀ ਅਰਨੀਵਾਲਾ, 14 ਸਤੰਬਰ (ਨਿਸ਼ਾਨ ਸਿੰਘ ਸੰਧੂ)-ਨਰਮਾ ਪੱਟੀ ਦੇ ਕਿਸਾਨ ਇਸ ਵਾਰ ਨਰਮੇ ਦੀ ਭਰਵੀਂ ਫ਼ਸਲ ਹੋਣ ਦੀ ਉਮੀਦ 'ਚ ਹਨ ਅਤੇ ਨਰਮੇ ਦੀ ਫ਼ਸਲ ਚੰਗੀ ਖੜ੍ਹੀ ਹੋਣ ਨੂੰ ਦੇਖ ਕੇ ਕਿਸਾਨ ਬਾਗ਼ੋਂ ਬਾਗ਼ ਹਨ | ਨਰਮਾ ਪੱਟੀ 'ਚ ਨਰਮੇ ਦੀ ਫ਼ਸਲ ਚੰਗੀ ਖੜ੍ਹੀ ਹੋਣ ਕਰਕੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅਤੇ ਘੱਲੂ ਪੁੱਜਣ 'ਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਬੋਹਰ ਤੋਂ ਚੱਲ ਕੇ ਸੁਲਤਾਨਪੁਰ ਲੋਧੀ ਪੁੱਜਣ ਵਾਲੇ ਨਗਰ ਕੀਰਤਨ ਦਾ ਘੱਲੂ ਪੁੱਜਣ ਮੌਕੇ ਗਾਡਵਿਨ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ, ਸਟਾਫ਼ ਤੇ ...

ਪੂਰੀ ਖ਼ਬਰ »

ਬਾਸਮਤੀ 1121 ਦਾ ਬੇਮਿਆਰੀ ਬੀਜ ਦੇਣ ਨਾਲ ਕਿਸਾਨ ਦੀ 13 ਏਕੜ ਫ਼ਸਲ ਖ਼ਰਾਬ ਹੋਈ

ਮੰਡੀ ਲਾਧੂਕਾ, 14 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ 'ਚ ਬਾਸਮਤੀ 1121 ਦੇ ਖ਼ਰਾਬ ਬੀਜ ਕਾਰਨ ਇਕ ਕਿਸਾਨ ਦੀ 13 ਏਕੜ ਜਮੀਨ ਚ ਬੀਜਿਆ ਬਾਸਮਤੀ 1121 ਝੋਨਾ ਖ਼ਰਾਬ ਹੋਣ ਦੀ ਸੂਚਨਾ ਹੈ | ਇਸ ਪਿੰਡ ਦੇ ਕਿਸਾਨ ਰਵੀ ਕੁਮਾਰ ਪੁੱਤਰ ਬਿਹਾਰੀ ਲਾਲ ਨੰਬਰਦਾਰ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

6 ਫ਼ਰਦ ਕੇਂਦਰਾਂ ਤੋਂ ਅਗਸਤ 2019 ਤੱਕ 95373 ਬਿਨੈਕਾਰਾਂ ਨੇ ਲਿਆ ਲਾਭ-ਡੀ.ਸੀ.

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲੇ੍ਹ 'ਚ ਚੱਲ ਰਹੇ ਫ਼ਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ 'ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਸੱਯਦ ਵਾਲਾ ਦੀਆਂ ਟੀਮਾਂ ਨੇ ਮੱਲਾਂ ਮਾਰੀਆਂ

ਅਬੋਹਰ, 14 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਸਕੂਲ ਸੱਯਦ ਵਾਲਾ ਦੀਆਂ ਟੀਮਾਂ ਨੇ ਜਿੱਤ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਅਨੁਸਾਰ ਚੱਕ ਵੈਰੋ ਕੇ ਵਿਖੇ ਹੋਏ ਜ਼ਿਲ੍ਹਾ ਪੱਧਰੀ ਖੋ ਖੋ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬ ਪੁਲਿਸ ਟ੍ਰੇਨਿੰਗ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਯੂਨੀਅਨ ਨੇ ਸਰਕਾਰ ਨੂੰ ਦਿੱਤਾ ਇਕ ਹਫ਼ਤੇ ਦਾ ਸਮਾਂ

ਜਲਾਲਾਬਾਦ, 14 ਸਤੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਟਰੇਨਿੰਗ ਪ੍ਰਾਪਤ ਬੇਰੁਜ਼ਗਾਰ ਨੌਜਵਾਨ ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਜਿਸ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਜੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX