ਤਾਜਾ ਖ਼ਬਰਾਂ


ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  5 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  14 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  38 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  53 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  56 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿ ਨੈਸ਼ਨਲ ਲੋਕ ਅਦਾਲਤ (ਸਾਰੇ ਮਾਮਲਿਆਂ ਬਾਰੇ) ਲਗਾਈ | ਇਸ ਬਾਰੇ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 14 ਸਤੰਬਰ (ਸੰਜੀਵ ਕੁੰਦਰਾ)-16 ਦੇਸ਼ਾਂ ਦੇ ਕਰ ਮੁਕਤ ਸਮਝੌਤੇ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਹਰੀਕੇ ਬਾਈਪਾਸ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀੇ ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਂ-ਬੇਟੀ ਨਾਲ ਮਾਰਕੁੱਟ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਹਥਿਆਰਾਂ ਨਾਲ ਲੈਸ ਹੋ ਕੇ ਮਾਂ-ਬੇਟੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਗੀਤਾ ਰਾਣੀ ਪਤਨੀ ਅਮਰਜੀਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਲੜਕੀ ਮੁਸਕਾਨ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਘਰ ਜਾ ਰਹੀ ਸੀ ਤਾਂ ਰਾਸਤੇ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਅਜੇ ਪੁੱਤਰ ਅਮਰੀਕ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਅਤੇ ਸਿਕੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅੰਮਿ੍ਤਸਰ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਮਾਰਕੁੱਟ ਕੀਤੀ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸਦੀ ਲੜਕੀ ਦੀ ਵੀ ਖਿੱਚ ਧੂਹ ਕਰਦੇ ਹੋਏ ਫਰਾਰ ਹੋ ਗਏ | ਐੱਸ.ਐੱਸ.ਪੀ ਨੇ ਦੱਸਿਆ ਕਿ ਏ.ਐੱਸ.ਆਈ ਹਰਪਾਲ ਸਿੰਘ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ 2 ਔਰਤਾਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਆਤਮ ਹੱਤਿਆ ਲਈ ਇਕ ਬਜ਼ੁਰਗ ਵਿਅਕਤੀ ਨੂੰ ਮਜਬੂਰ ਕਰਨ ਦੇ ਦੋਸ਼ ਹੇਠ 2 ਔਰਤਾਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਡਿੰਪਾ ਨੂੰ ਕਮੇਟੀ ਦਾ ਮੈਂਬਰ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ : ਚੇਅ. ਭੈਲ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸੀਟ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਵਿਚ ਪਾਉਣ ਵਾਲੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵਲੋ ਪਾਰਟੀ ਪ੍ਰਤੀ ਵਫਾਦਾਰੀ ਨਾਲ ਨਿਭਾਈਆਂ ਜਾ ...

ਪੂਰੀ ਖ਼ਬਰ »

ਜ਼ਮੀਨ ਦਾ ਇਕਰਾਰਨਾਮਾ ਕਰ ਕੇ ਰਜਿਸਟਰੀ ਨਾ ਕਰਨ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 14 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਜਮੀਨ ਦਾ ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਨ ਅਤੇ ਪੈਸੇ ਵਾਪਿਸ ਮੰਗਣ ਤੇ ਨਾ ਦੇਣ ਤੋਂ ਇਲਾਵਾ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਨਕਦੀ ਅਤੇ ਸੋਨਾ ਚੋਰੀ

ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰਾਤ ਸਮੇਂ ਅਣਪਛਾਤੇ ਚੋਰਾਂ ਵਲੋਂ ਘਰ 'ਚ ਦਾਖਿਲ ਹੋ ਕੇ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਪੱਟੀ ਪੁਲਿਸ ਵਲੋਂ ਨਾਜਾਇਜ਼ ਅਸਲ੍ਹੇ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ, 3 ਫਰਾਰ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਦੋ ਰਿਵਾਲਵਰ, 6 ਰੌਾਦ ਤੇ ਇਕ ਕਿਰਚ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਡੀ.ਐਸ.ਪੀ ਪੱਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਕੈਬਿਨੇਟ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚਲਾਈ ਗਈ ਮੁਹੀਮ ਤੰਦਰੁਸਤ ਪੰਜਾਬ ਅਧੀਨ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ...

ਪੂਰੀ ਖ਼ਬਰ »

ਪਵਿੱਤਰ ਬਾਉਲੀ ਵਿੱਚ ਲੱਖਾਂ ਸ਼ਰਧਾਲੂਆਂ ਵਲੋਂ ਇਸ਼ਨਾਨ ਜੋੜ ਮੇਲੇ ਦੇ ਅਖੀਰਲੇ ਦਿਨ ਨਿਹੰਗ ਜਥੇਬੰਦੀਆਂ ਨੇ ਮਹੱਲਾ ਕੱਢਿਆ

ਗੋਇੰਦਵਾਲ ਸਾਹਿਬ, 14 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ (ਮੇਲਾ ਜੱਗ) ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ

ਤਰਨ ਤਾਰਨ, 14 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿਚ ਕੀਤੇ ਫੈਸਲੇ ਮੁਤਾਬਕ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਬੀਬੀਆਂ ਅਤੇ ਬੱਚਿਆਂ ਨੇ ਸ਼ੇਰੋਂ ਦੇ ਗੁਰਦੁਆਰਾ ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਪੱਟੀ ਵਲੋਂ ਦੋ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਨਾਰਕੋਟਿਕ ਸੈਲ ਪੱਟੀ ਨੇ ਨਾਕੇ ਦੌਰਾਨ ਦੋ ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਨਾਰਕੋਟਿਕ ਸੈਲ ਪੱਟੀ ਦੇ ਇੰਚਾਂਰਜ ...

ਪੂਰੀ ਖ਼ਬਰ »

ਮਾਂ-ਭੂੁਮੀ ਤੋਂ ਵਿਛੜੇ ਸਿੱਖਾਂ ਨੂੰ ਕਾਲੀ ਸੂਚੀ 'ਚੋਂ ਬਾਹਰ ਕਰਨਾ ਕੇਂਦਰ ਦਾ ਸ਼ਲਾਘਾਯੋਗ ਫ਼ੈਸਲਾ–ਪਖੋਕੇ, ਭਰੋਵਾਲ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਇਕ ਇਤਿਹਾਸਕ ਫੈਸਲਾ ਲੈਂਦਿਆਂ ਤਿੰਨ ਦਹਾਕਿਆਂ ਤੋਂ ਆਪਣੀ ਮਾਂ -ਭੂਮੀ, ਪਰਿਵਾਰਾਂ ਤੇ ਆਪਣੇ ਹਮਸਾਇਆਂ ਤੋਂ ਦੂਰ ਜ਼ਿੰਦਗੀ ਗੁਜਾਰਨ ਲਈ ਮਜਬੂਰ ਕੀਤੇ 312 ਸਿੱਖਾਂ ਦੇ ਨਾਮ ਕਾਲੀ ਸੂਚੀ ਵਿਚੋਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਹਰਸੁਮੀਤ ਸਿੰਘ ਦਾ ਪੱਟੀ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕਬੱਡੀ ਖਿਡਾਰੀ ਹਰਸੁਮੀਤ ਸਿੰਘ ਦਾ ਪੱਟੀ ਪੁੱਜਣ ਤੇ ਬਲਾਕ ਸੰਮਤੀ ਪੱਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਅਤੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਅਤੇ ਦਫਤਰ ...

ਪੂਰੀ ਖ਼ਬਰ »

ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਪਿ੍ੰਸੀਪਲ ਜਤਿੰਦਰ ਕੋਰ ਦੀ ਦੇਖ ਰੇਖ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕੌਮੀ ਭਾਸ਼ਾ ਹਿੰਦੀ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਝਬਾਲ ਦੇ ਬੱਚਿਆਂ ਵਲੋਂ ਵਾਲੀਬਾਲ ਵਿਚੋਂ ਪਹਿਲਾ ਸਥਾਨ ਪ੍ਰਾਪਤ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਤਰਨ ਤਾਰਨ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਬਾਬਾ ਬੁੱਢਾ ਜੀ ਜ਼ੋਨ ਵਿਚ ਸ਼ਿਵਾਲਿਕ ਪਬਲਿਕ ਸੀਨੀ.ਸੈਕੰ. ਸਕੂਲ ਝਬਾਲ ਦੀ ਟੀਮ ਨੇ ਜ਼ਿਲ੍ਹੇ ਭਰ ਦੀਆਂ ਟੀਮਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੀ ਅਗਵਾਈ 'ਚ ਕਰਵਾਇਆ ਜਾਵੇਗਾ ਪਿੰਡ ਦਾ ਸਰਬਪੱਖੀ ਵਿਕਾਸ-ਸਰਪੰਚ

ਸ਼ਾਹਬਾਜ਼ਪੁਰ, 14 ਸਤੰਬਰ (ਪਰਦੀਪ ਬੇਗੇਪੁਰ)-ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ ਸੂਬੇ ਦੇ ਹਰੇਕ ਪਿੰਡ 'ਚ ਵਿਕਾਸ ਹੋਇਆ ਹੈ ਅਤੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਉਕਤ ਵਿਚਾਰ ਪਿੰਡ ਸ਼ਾਹਬਾਜ਼ਪੁਰ ਦੇ ਨੌਜਵਾਨ ...

ਪੂਰੀ ਖ਼ਬਰ »

ਸ.ਸ.ਸ. (ਲੜਕੇ) ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਸਤਨਾਮ ਸਿੰਘ ਬਾਠ ਦੇ ਹੁਕਮਾਂ ਅਤੇ ਪਿ੍ੰਸੀਪਲ ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਗਣੇਸ਼ ਚਤੁਰਥੀ ਮੌਕੇ ਭਾਰੀ ਗੂੰਜ ਨਾਲ ਗਣੇਸ਼ ਮੂਰਤੀ ਦਾ ਕੀਤਾ ਵਿਸਰਜਨ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਗਣੇਸ਼ ਚਤੁਰਥੀ ਦੇ ਦਿਨ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਨੂੰ ਆਪਣੇ ਆਪਣੇ ਘਰਾਂ ਵਿਚ ਗਣੇਸ਼ ਭਗਤਾਂ ਵਲੋਂ 11 ਦਿਨ ਘਰ ਵਿਚ ਰੱਖਣ ਉਪਰੰਤ 'ਗਣਪਤੀ ਬਪਾ ਮੌਰੀਆ' ਦੇ ਆਕਾਸ਼ ਗੁੰਜਾਓ ਨਾਅਰਿਆਂ ਵਿਚ ਮੂਰਤੀ ਦਾ ਸ਼ਰਧਾ ਪੂਰਵਕ ਬਿਆਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰੇਕ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ-ਹਰਮੀਤ ਸੰਧੂ

ਝਬਾਲ, 14 ਸਤੰਬਰ (ਸੁਖਦੇਵ ਸਿੰਘ)-ਪੰਜਾਬ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਰਾਜ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਪੁਲਿਸ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਖੇਤੀ ਮਹਿਰਾਂ ਵਲੋਂ ਨਵੀਨਤਮ ਕੁਦਰਤ ਪੱਖੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ

ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪੱਟੀ ਦੇ ਪਿੰਡ ਕੰਡਿਆਲਾ ਵਿਖੇ ...

ਪੂਰੀ ਖ਼ਬਰ »

ਆੜ੍ਹਤੀਆਂ ਲਈ ਮੂਹਰੇ ਹੋ ਕੇ ਲੜਦਾ ਰਿਹਾ ਹਾਂ ਤੇ ਅੱਗੇ ਵੀ ਲੜਦਾ ਰਹਾਂਗਾ-ਚੇਅ: ਕਾਲੜਾ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਵਿਜੈ ਕਾਲੜਾ ਵਲੋਂ ਆੜ੍ਹਤੀ ਐਸੋ: ਤਰਨ ਤਾਰਨ ਦੇ ਵਿਸ਼ੇਸ਼ ਸੱਦੇ ਤੇ ਤਰਨ ਤਾਰਨ ਦਾਣਾ ਮੰਡੀ ਵਿਖੇ ਪਹੁੰਚਣ ਤੇ ਆੜ੍ਹਤੀ ਐਸੋ: ਤਰਨ ਤਾਰਨ ਦੇ ਪ੍ਰਧਾਨ ਕਰਨੈਲ ਸਿੰਘ ਦੇਊ ਦੀ ...

ਪੂਰੀ ਖ਼ਬਰ »

ਗੁ. ਡੇਹਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਤਾਬਦੀ ਸਮਾਗਮ ਸਬੰਧੀ ਵੱਖ ਵੱਖ ਕਾਰਜਾਂ ਲਈ ਉਲੀਕੇ ਪ੍ਰੋਗਰਾਮ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੱਠੇਵਿੰਡਪੁਰ) ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1-2-3- ਨਵੰਬਰ ਨੂੰ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਨੇ ਬਤੌਰ ਸੀ.ਐੱਚ.ਟੀ ਸਰਕਾਰੀ ਐਲੀਮੈਂਟਰੀ ਰਸੂਲਪੁਰ ਵਿਖੇ ਅਹੁਦਾ ਸੰਭਾਲਿਆ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਿਚ ਬਤੌਰ ਸਿੱਖਿਆ ਪ੍ਰੋਵਾਈਡਰ ਅਧਿਆਪਕ ਵਜੋਂ 11 ਸਾਲਾਂ ਦੇ ਕਰੀਬ ਸਰਵਿਸ ਕਰਦਿਆਂ ਸਿੱਖਿਆ ਵਿਭਾਗ ਵਿਚ ਕੋਟੇ ਦੀ ਸਿੱਧੀ ਭਰਤੀ ਦਾ ਵਿਭਾਗੀ ਟੈਸਟ ਪਾਸ ਕਰਦਿਆਂ ਬਤੌਰ ਸੈਂਟਰ ਹੈੱਡ ਟੀਚਰ ਸ੍ਰੀਮਤੀ ...

ਪੂਰੀ ਖ਼ਬਰ »

ਥਾਣਾ ਸਦਰ 'ਚ ਖੁੱਲਿ੍ਹਆ ਕਾਨੂੰਨੀ ਸਹਾਇਤਾ ਕਲੀਨਕ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਤਰਨ ਤਾਰਨ ਦੇ ਥਾਣਾ ਸਦਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕ ਖੋਲਿ੍ਹਆ ਗਿਆ | ਇਸ ਕਲੀਨਕ ਦਾ ਉਦਘਾਟਨ ਸੀ.ਜੇ.ਐੱਮ. ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਬੀੜ੍ਹ ਸਾਹਿਬ ਵਾਲਿਆਂ ਵਲੋਂ ਚੇਅਰਮੈਨ ਰਣਜੀਤ ਸਿੰਘ ਰਾਣਾ ਸਨਮਾਨਿਤ

ਸਰਾਏਾ ਅਮਾਨਤ ਖਾਂ, 14 ਸਤੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਸੰਮਤੀ ਗੰਡੀਵਿੰਡ ਦੇ ਨਵ ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਗੁਰਦੁਆਰਾ ਸੰਤ ਨਿਵਾਸ ਠੱਠਾ ਬੀੜ੍ਹ ਸਾਹਿਬ ਪੁੱਜਣ 'ਤੇ ਬਾਬਾ ਸੰਤੋਖ ਸਿੰਘ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੇਅ: ਬੇਅੰਤ ਸਿੰਘ ਸ਼ੇਰੋਂ ਵਲੋਂ ਕਾਂਗਰਸੀ ਵਰਕਰਾਂ ਸਮੇਤ ਚੇਅਰਪਰਸਨ ਮਮਤਾ ਦੱਤਾ ਦਾ ਸਨਮਾਨ

ਤਰਨ ਤਾਰਨ, 14 ਸਤੰਬਰ (ਲਾਲੀ ਕੈਰੋਂ)-ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਮਮਤਾ ਦੱਤਾ ਨੂੰ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਪੰਜਾਬ ਖਾਦੀ ਬੋਰਡ ਦਾ ਚੇਅਰਮੈਨ ਬਣਾਉਣ ਤੇ ਤਰਨ ਤਾਰਨ ਜ਼ਿਲ੍ਹਾ ਕਾਂਗਰਸ ਐੱਸ.ਸੀ ਸੈੱਲ ਦੇ ਚੇਅਰਮੈਨ ਡਾ: ਬੇਅੰਤ ਸਿੰਘ ਸ਼ੇਰੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਵਲੋਂ ਮੁਫ਼ਤ ਨਸ਼ਾ ਛੁਡਾਊ ਕੈਂਪ ਅੱਜ-ਪ੍ਰਧਾਨ ਸੁੱਖ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਨੇ ਦੱਸਿਆ ਕਿ ਨਸ਼ਿਆ ਵਿਚ ਰੁੜ੍ਹਦੀ ਜਵਾਨੀ ਨੂੰ ਬਚਾਉਣ ਲਈ ਪਿਛਲੇ 7-8 ਸਾਲਾਂ ਤੋਂ ਨਸ਼ਿਆਂ ਖਿਲਾਫ਼ ਹੋਕਾ ਦੇਣ ਵਾਲੀ ਤੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਦਾ ਵਫ਼ਦ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦਾ ਵਫਦ ਨਿਗਰਾਨ ਇੰਜੀ: ਹਲਕਾ ਤਰਨ ਤਾਰਨ ਨੂੰ ਗੁਰਭੇਜ ਸਿੰਘ ਢਿੱਲੋਂ ਪ੍ਰਧਾਨ ਸਰਕਲ ਤਰਨ ਤਾਰਨ ਦੀ ਅਗਵਾਈ 'ਚ ਮਿਲਿਆ, ਜਿਸ ਵਿਚ ਨਿਗਰਾਨ ਇੰਜੀ: ਤਰਨ ਤਾਰਨ ਸਹਾਇਕ ਲਾਈਨਮੈਨਾਂ ਨੂੰ ਤਰੱਕੀ ...

ਪੂਰੀ ਖ਼ਬਰ »

ਐੱਸ.ਐੱਸ.ਪੀ ਧਰੁਵ ਦਹੀਆ ਦੀ ਸਖਤੀ ਕਾਰਨ ਨਸ਼ਿਆਂ ਦੇ ਵਪਾਰੀ ਖੰਭ ਲਗਾ ਦੇ ਉੱਡੇ-ਸੰਘਾ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਜੋ ਕਿ ਨਸ਼ਿਆਂ ਦੇ ਸੌਦਾਗਰਾਂ ਦੀ ਬਦੌਲਤ ਦਿਨ ਬ ਦਿਨ ਹਰ ਪਖੋਂ ਕਮਜ਼ੋਰ ਹੋਈ ਜਾ ਰਿਹਾ ਸੀ, ਨੂੰ ਜਦ ਤੋਂ ਧਰੁਵ ਦਹੀਆ ਵਰਗੇ ਐੱਸ.ਐੱਸ.ਪੀ. ਦੀ ਕ੍ਰਿਪਾ ਦਿ੍ਸ਼ਟੀ ਹੋਈ ਹੈ, ਇਸ ਜ਼ਿਲ੍ਹੇ ਦਾ ਗ੍ਰਾਫ ...

ਪੂਰੀ ਖ਼ਬਰ »

ਚੇਅਰਮੈਨ ਰਣਜੀਤ ਸਿੰਘ ਰਾਣਾ ਕਾਂਗਰਸੀ ਵਰਕਰਾਂ ਵਲੋਂ ਸਨਮਾਨਤ

ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਬਲਾਕ ਸੰੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੂੰ ਸਰਪੰਚ ਗੁਰਸੇਵਕ ਸਿੰਘ ਛੀਨਾ ਨੇ ਕਾਂਗਰਸੀ ਵਰਕਰਾਂ ਸਮੇਤ ਸਨਮਾਨਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਰਣਜੀਤ ਸਿੰਘ ਰਾਣਾ ਨੂੰ ...

ਪੂਰੀ ਖ਼ਬਰ »

312 ਸਿੱਖਾਂ ਦੇ ਨਾਂ ਕਾਲੀ ਸੂਚੀ ਚੋ ਹਟਵਾਉਣੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਪ੍ਰਾਪਤੀ–ਔਲਖ

ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਵਿਦੇਸ਼ਾਂ ਵਿਚ ਪਨਾਹ ਲੈ ਕੇ ਰਹਿ ਰਹੇ ਸਿੱਖਾਂ, ਜਿਨ੍ਹਾਂ ਨੂੰ ਕਾਲੀ ਸੂਚੀ ਵਿਚ ਸ਼ਾਮਲ ਕਰਕੇ ਆਪਣੀ ਸਰ ਜਮੀਨ ਨਾਲੋਂ ਤੋੜ ਦਿੱਤਾ ਗਿਆ ਸੀ, ਦੇ ਨਾਂ ਕਾਲੀ ਸੂਚੀ ਵਿਚੋਂ ਹਟਾਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਕੂਲ ਪਹੁੰਚਣ 'ਤੇ ਸਨਮਾਨ

ਸ਼ਾਹਬਾਜ਼ਪੁਰ, 14 ਸਤੰਬਰ (ਪਰਦੀਪ ਬੇਗੇਪੁਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸਤਨਾਮ ਸਿੰਘ ਬਾਠ ਦਾ ਸਥਾਨਕ ਸ਼ਹੀਦ ਭਾਈ ਇੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਹੁੰਚਣ 'ਤੇ ਪਿੰ੍ਰਸੀਪਲ ਮਿਸ ਬਲਜਿੰਦਰ ਕੌਰ, ਚੇਅ: ਗੁਰਵਿੰੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਕਮੇਟੀ ਮੈਂਬਰ ਸਾਥੀ ਸੁਖਜੀਤ ਸਿੰਘ ਜੱਸਾ ਗੋਹਲਵੜ ਸਾਥੀਆਂ ਸਮੇਤ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਿਤ ਸੈਂਟਰ ਆਫ ਟਰੇਡ ਯੂਨੀਅਨ (ਸੀ.ਟੀ.ਯੂ.) ਪੰਜਾਬ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਦੌਰਾਨ ਤਰਨਤਾਰਨ 68 ਤੇ ਝਬਾਲ ਦੇ 36 ਇੰਤਕਾਲ ਕੀਤੇ ਦਰਜ

ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)—ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਵਲੋਂ ਦੇਸ਼ ਭਰ ਵਿਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਤਰਨਤਾਰਨ ਵਿਚ ਵੀ ਲਗਾਈ ਗਈ ਜਿਸ ਵਿਚ ਤਹਿਸੀਲ ਕੰਪਲੈਕਸ ਤਰਨਤਾਰਨ ਵਿਚ ਤਰਨਤਾਰਨ ਦੇ 42 ਅਤੇ ਝਬਾਲ ਦੇ 36 ਇੰਤਕਾਲ ਦਰਜ ਕੀਤੇ ਗਏ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX