ਤਾਜਾ ਖ਼ਬਰਾਂ


ਓਨਾਊ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  6 minutes ago
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  13 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  24 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  31 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  41 minutes ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 3 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 3 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ ਪਾਰਕਿੰਗ ਤੇ ਆਵਾਜਾਈ ਦੀ ਸਮੱਸਿਆ ਨੂੰ ਧਿਆਨ 'ਚ ਰੱਖ ਕੇ ਹੋਵੇ ਇਮਾਰਤਾਂ ਦੀ ਉਸਾਰੀ-ਬਦਨੌਰ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੇ ਸੈਕਟਰ 17 ਦੇ ਪਰੇਡ ਗਰਾਂਊਾਡ ਵਿਚ ਆਰਕੀਬਿਲਡ ਸ਼ੋਅ 2019 ਦੇ ਰਸਮੀ ਉਦਘਾਟਨ ਬਾਅਦ ਆਪਣੇ ਭਾਸਣ ਦੌਰਾਨ ਕਿਹਾ ਕਿ ਚੰਡੀਗੜ੍ਹ ਵਿਚ ਪਾਰਕਿੰਗ ਅਤੇ ਆਵਾਜਾਈ ਦੀ ਸਮੱਸਿਆ ...

ਪੂਰੀ ਖ਼ਬਰ »

7 ਆਈ.ਏ.ਐਸ. ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈ.ਏ.ਐਸ. ਅਧਿਕਾਰੀਆਾ ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਫਰੀਦਾਬਾਦ ਨਗਰ ਨਿਗਮ ਦੀ ਕਮਿਸ਼ਨਰ ਅਨਿਤਾ ਯਾਦਵ ਨੂੰ ਸੈਰ-ਸਪਾਟਾ ਵਿਭਾਗ ਦੀ ਡਾਇਰੈਕਟਰ ਤੇ ਵਿਸ਼ੇਸ਼ ਸਕੱਤਰ, ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਅਤੁਲ ਕੁਮਾਰ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ, ਫਰੀਦਾਬਾਦ ਦਾ ਪ੍ਰਸ਼ਾਸਕ ਅਤੇ ਸ਼ਹਿਰੀ ਸੰਪਦਾ ਦਾ ਡਾਇਰੈਕਟਰ ਲਗਾਇਆ ਹੈ | ਸੋਨੀਪਤ ਦੇ ਡਿਪਟੀ ਕਮਿਸ਼ਨਰ ਅੰਸ਼ਜ ਸਿੰਘ ਨੂੰ ਆਪਣੇ ਕਾਰਜਭਾਰ ਤੋਂ ਇਲਾਵਾ ਸੋਨੀਪਤ ਨਗਰ ਨਿਗਮ ਦਾ ਕਮਿਸ਼ਨਰ, ਗ੍ਰਹਿ-2 ਵਿਭਾਗ ਦੇ ਵਿਸ਼ੇਸ਼ ਸਕੱਤਰ ਤੇ ਗੁਰੂਦੁਆਰਾ ਚੋਣ ਦੇ ਕਮਿਸ਼ਨਰ ਰਾਜੀਵ ਰਤਨ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਚੱਕਬੰਦੀ ਅਤੇ ਭੌ ਰਿਕਾਰਡ ਵਿਭਾਗ ਦਾ ਡਾਇਰੈਕਟਰ ਅਤੇ ਵਿਸ਼ੇਸ਼ ਅਧਿਕਾਰੀ ਤੇ ਵਿਸ਼ੇਸ਼ ਐਲਏਓ ਅਤੇ ਮਾਲ ਤੇ ਆਪਦਾ ਪ੍ਰਬੰਧਨ ਵਿਭਾਗ ਦਾ ਵਧੀਕ ਸਕੱਤਰ ਲਗਾਇਆ ਹੈ | ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ, ਫਰੀਦਾਬਾਦ ਦੀ ਪ੍ਰਸ਼ਾਸਕ ਅਤੇ ਸ਼ਹਿਰੀ ਸੰਪਦਾ ਦੀ ਵਧੀਕ ਡਾਇਰੈਕਟਰ ਅਤੇ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ ਦੀ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਸੋਨਲ ਗੋਇਲ ਨੂੰ ਫਰੀਦਾਬਾਦ ਨਗਰ ਨਿਗਮ ਦੀ ਕਮਿਸ਼ਨਰ ਲਗਾਇਆ ਹੈ | ਹਰਿਆਣਾ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਸਕੱਤਰ, ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਅਤੇ ਯਮੁਨਾਨਗਰ ਨਗਰ ਨਿਗਮ ਦੇ ਕਮਿਸ਼ਨਰ ਮੁਕੂਲ ਕੁਮਾਰ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਹਰਿਆਣਾਾ ਪਿਛੜਾ ਵਰਗ ਕਮਿਸ਼ਨ ਦਾ ਮੈਂਬਰ ਸਕੱਤਰ ਨਿਯੁਕਤ ਕੀਤਾ ਹੈ | ਨਿਯੁਕਤੀ ਦੀ ਉਡੀਕ ਕਰ ਰਹੀ ਸੰਗੀਤਾ ਤੇਤਵਾਲ ਨੂੰ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਪ੍ਰਬੰਧ ਨਿਦੇਸ਼ਕ ਲਗਾਇਆ ਹੈ | ਹਰਿਆਣਾ ਰੋਡਵੇਜ ਅੰਬਾਲਾ ਦੀ ਜਨਰਲ ਮੈਨੇਜਰ ਗੌਰੀ ਮਿੱਢਾ ਨੂੰ ਆਪਣੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਅੰਬਾਲਾ ਦੀ ਉਪ-ਮੰਡਲ ਅਧਿਕਾਰੀ (ਸਿਵਲ) ਲਗਾਇਆ ਹੈ | ਨਿਯੁਕਤੀ ਦੀ ਉਡੀਕ ਕਰ ਰਹੀ ਬੇਲਿਨਾ ਨੂੰ ਫਰੀਦਾਬਾਦ ਦੀ ਸਿਟੀ ਮੈਜੀਸਟ੍ਰੇਟ ਲਗਾਇਆ ਹੈ | ਫਰੀਦਾਬਾਦ ਦੇ ਸਿਟੀ ਮੈਜੀਸਟ੍ਰੈਟ ਨਵੀਨ ਕੁਮਾਰ ਨੂੰ ਫਤਿਹਾਬਾਦ ਦਾ ਸਿਟੀ ਮੈਜੀਸਟ੍ਰੇਟ ਨਿਯੁਕਤ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਅਤੇ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ ਕੱਲ੍ਹ ਆਉਣਗੇ

ਕਰਨਾਲ, 14 ਸਤੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ 16 ਸਤੰਬਰ ਨੂੰ ਆਉਣਗੇ | ਜਿੱਥੇ ਜੱਟ ਭਵਨ ਵਿਚ ਉਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵਲੋਂ ਰਾਜਧਾਨੀ 'ਚ ਭਾਰਤ ਵਿਚ ਕਾਨੂੰਨੀ ਸਿੱਖਿਆ ਦੇ ਪੱਧਰ ਬਾਰੇ ਰਾਜ ਪੱਧਰੀ ਸੈਮੀਨਾਰ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਰੀਅਨਜ਼ ਕਾਲਜ ਆਫ ਲਾਅ ਵਲੋਂ ਅੱਜ ਚੰਡੀਗੜ੍ਹ ਵਿਖੇ ''ਭਾਰਤ ਵਿਚ ਕਾਨੂੰਨੀ ਸਿੱਖਿਆ ਸਮੱਸਿਆਵਾਂ ਅਤੇ ਦਿ੍ਸ਼ਟੀਕੋਣ'' ਵਿਸ਼ੇ 'ਤੇ ਇਕ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਭਾਰਤ ਦੇ ਵਧੀਕ ...

ਪੂਰੀ ਖ਼ਬਰ »

10 ਸਾਲਾ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 10 ਸਾਲ ਦੀ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਬੱਚੀ ਨੂੰ ਛੁਡਵਾ ਕੇ ਸੈਕਟਰ 15 ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 38 ਏ ਦੇ ਰਹਿਣ ਵਾਲੇ ਕਿਸ਼ੋਰ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਮਲੋਆ ...

ਪੂਰੀ ਖ਼ਬਰ »

ਨਿਗਮ ਨੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ, ਕੀਤੇ 77 ਚਲਾਨ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵੱਖ-ਵੱਖ ਸੈਕਟਰਾਂ ਦੇ ਬਾਜ਼ਾਰਾਂ ਵਿੱਚੋਂ ਸੜਕ ਦੇ ਕਿਨਾਰਿਆਂ 'ਤੇ ਬੈਠੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਅਤੇ ਵੱਡੀ ਗਿਣਤੀ ਵਿਚ ਅਜਿਹੇ ਫੜ੍ਹੀਆਂ ਵਾਲਿਆਂ ...

ਪੂਰੀ ਖ਼ਬਰ »

ਫੇਸ 3ਬੀ-1 ਵਿਖੇ ਨਵੇਂ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-3ਬੀ1 ਦੇ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਵਲੋਂ ਆਪਣੇ ਵਾਰਡ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਵਰ ਬਲਾਕ ਅਤੇ ਪਾਣੀ ਦੀ ਨਿਕਾਸੀ ਲਈ ਨਵੀਂਆਂ ਨਾਲੀਆਂ ਬਣਾਉਣ ਦੇ ਕਾਰਜਾਂ ...

ਪੂਰੀ ਖ਼ਬਰ »

ਕਾਰ ਨੇ ਆਟੋ ਨੂੰ ਮਾਰੀ ਦੀ ਟੱਕਰ, ਇਕ ਬੱਚੇ ਦੀ ਮੌਤ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਇੱਥੋਂ ਦੀ ਸ਼ਿਵਾਲਿਕ ਵਿਹਾਰ ਕਾਲੋਨੀ 'ਚ ਵਾਪਰੇ ਸੜਕ ਹਾਦਸੇ 'ਚ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਨੁਸਾਰ ਦੁਪਹਿਰ ਵੇਲੇ ਵਿਨੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਅਰਜਨ ਹਸਪਤਾਲ ਰੋਪੜ ਵਿਖੇ ਮੇਰੇ ਮੁੜੇ ਹੋਏ ਗੋਡੇ ਠੀਕ ਹੋਏ-ਚੈਤੰਨ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਜੋ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਲ.ਆਈ.ਸੀ. ਕਾਲੋਨੀ ਨਿਵਾਸੀ ਦੀ ਮੌਤ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਨਜ਼ਦੀਕ ਪਿੰਡ ਮੁੰਡੀਖਰੜ ਵਿਖੇ ਇਕ ਸਕੂਟਰ ਅਤੇ ਕਾਰ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਮਰਜੀਤ ਸਿੰਘ ਵਾਸੀ ਐਲ.ਆਈ.ਸੀ. ਕਾਲੋਨੀ ਮੁੰਡੀ ਖਰੜ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸੈਕਟਰ 22 'ਚ ਹੈਲਮਟ ਪਾਉਣ ਨੂੰ ਲੈ ਕੇ ਪੁਲਿਸ 'ਤੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼

r ਡੀ.ਐਸ.ਪੀ. ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ-ਪੁਲਿਸ ਨੇ ਦੋਸ਼ ਨਕਾਰੇ ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਅਤੇ ਆਮ ਲੋਕਾਂ ਵਿਚ ਖਿੱਚੋ ਤਾਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਸੈਕਟਰ 22 ਦੀ ਮਾਰਕੀਟ ਨੇੜੇ ਇਕ ਮੋਟਰਸਾਈਕਲ ...

ਪੂਰੀ ਖ਼ਬਰ »

ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲੇ ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਸੈਕਟਰ 32 ਵਿਚ ਇਕ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਸੀ ਜਿਸ ਵਿਚ ਕਾਰ ਸਵਾਰ ਲੜਕੇ ਘਰਾਂ ...

ਪੂਰੀ ਖ਼ਬਰ »

ਜਾਪਾਨ ਪੰਜਾਬ ਅੰਦਰ ਇਲੈਕਟ੍ਰੋਨਿਕਸ, ਆਈ.ਟੀ ਅਤੇ ਫੂਡ ਸੈਕਟਰ ਵਿਚ ਨਿਵੇਸ਼ ਕਰਨ ਦਾ ਇੱਛੁਕ-ਹਰਸਿਮਰਤ ਬਾਦਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜਾਪਾਨ ਨੇ ਪੰਜਾਬ ਵਿਚ ਇਲੈਕਟ੍ਰੋਨਿਕਸ, ਸੂਚਨਾ ਤਕਨੀਕ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਖੇਤਰਾਾ ਅੰਦਰ ਨਿਵੇਸ਼ ਕਰਨ ਸਬੰਧੀ ...

ਪੂਰੀ ਖ਼ਬਰ »

56ਵੇਂ ਸਥਾਪਨਾ ਦਿਵਸ ਮੌਕੇ 'ਤੇ ਰਾਸ਼ਟਰੀ ਸੀ.ਐੱਮ.ਈ. ਅੱਜ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-56 ਵੇਂ ਸਥਾਪਨਾ ਦਿਵਸ ਮੌਕੇ 'ਤੇ, ਮਨੋਵਿਗਿਆਨ ਵਿਭਾਗ ਪੀ.ਜੀ.ਆਈ ਚੰਡੀਗੜ੍ਹ 15 ਸਤੰਬਰ ਨੂੰ , ਭਲਕੇ ਇਕ ਰਾਸ਼ਟਰੀ ਸੀ.ਐੱਮ.ਈ. ਕਰਵਾ ਰਿਹਾ ਹੈ | ਨੈਸ਼ਨਲ ਸੀ.ਐੱਮ.ਈ ਵਿਚ ਭਾਰਤ ਭਰ ਦੇ ਉੱਘੇ ਫੈਕਲਟੀ ਦੁਆਰਾ ਇੰਟਰਐਕਟਿਵ ਲੈਕਚਰ ...

ਪੂਰੀ ਖ਼ਬਰ »

23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਵਲੋਂ ਹਰਿਆਣਾ ਪੁਲਿਸ ਦੀ ਕਮਾਾਡੋ ਵਿੰਗ ਵਿਚ 23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀਆਂ ਭਰੀ ਜਾਣਗੀਆਂ | ਇਨ੍ਹਾਂ ਆਸਾਮੀਆਂ ਦੇ ਇਕ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਮੰਜ਼ੂਰੀ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਗੁਪਤਾ ਦੀ ਕਿਤਾਬ 'ਡਾਊਨ ਦਿ ਮੈਮੋਰੀ ਲਾਈਨ' ਜਾਰੀ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਪੰਜਾਬ ਰਾਈਟਰਜ਼ ਐਾਡ ਕਲਚਰ ਫਾਰਮ ਪੰਜਾਬ ਦੇ ਪ੍ਰਧਾਨ ਵੇਦ ਪ੍ਰਕਾਸ਼ ਗੁਪਤਾ ਦੀ ਪੁਸਤਕ ''ਡਾਊਨ ਦਿ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨਾਬਾਲਗ ਲੜਕੀ ਲਾਪਤਾ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਨਗਲਾ ਦੀ ਵਸਨੀਕ ਇਕ ਨਾਬਾਲਗ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਗਲਾ ਪਿੰਡ ਦੇ ਰਹਿਣ ਵਾਲੇ ਲੜਕੀ ਦੇ ...

ਪੂਰੀ ਖ਼ਬਰ »

35 ਕਿੱਲੋ ਗਾਂਜੇ ਸਮੇਤ ਦੋ ਕਾਬੂ, ਅਦਾਲਤ ਨੇ ਭੇਜੇ 5 ਦਿਨ ਦੇ ਰਿਮਾਂਡ 'ਤੇ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੇ ਡਿਟੈਕਟਿਵ ਸਟਾਫ ਦੀ ਟੀਮ ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 35 ਕਿੱਲੋ ਗਾਂਜੇ ਸਮੇਤ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸੁਲਤਾਨ ਅਤੇ ਵਿਜੇ ਵਜੋਂ ਹੋਈ ਹੈ ਅਤੇ ਦੋਵੇਂ ਆਪਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਤੋਂ ਤੰਗ ਬਲੌਾਗੀ ਵਾਸੀਆਂ ਨੇ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਪਿੰਡ ਬਲੌਾਗੀ ਵਿਚ ਬਿਜਲੀ ਸਪਲਾਈ ਪੂਰਾ ਦਿਨ ਠੱਪ ਰਹਿਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਤੰਗ ਹੋ ਕੇ ਪਿੰਡ ਵਾਸੀਆਂ ਵਲੋਂ ਰਾਤ ਵੇਲੇ ਨੈਸ਼ਨਲ ਹਾਈਵੇ 'ਤੇ ਜਾਮ ...

ਪੂਰੀ ਖ਼ਬਰ »

22 ਆਸਾਮੀਆਂ ਸਿਰਜਿਤ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਜ਼ਿਲ੍ਹਾ ਆਯੂਰਵੇਦਿਕ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਮੁੱਖ ਫਾਰਮਾਸਿਸਟ ਆਯੂਰਵੇਦ ਦੀ 22 ਅਸਾਮੀਆਂ ਸਿਰਜਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਇੱਥੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਗੱਫੇ-ਮਾਣਭੱਤੇ 'ਚ ਵਾਧਾ, ਸਹਿਕਾਰੀ ਖੰਡ ਮਿੱਲਾਂ ਦੇ ਕਰਮਚਾਰੀਆਂ ਦੇ ਬਕਾਏ ਦੀ ਅਦਾਇਗੀ

ਚੰਡੀਗੜ੍ਹ, 14 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਸਹਾਇਕ ਪ੍ਰਬੰਧਕ (ਐਮ.ਆਈ.ਐਸ.) ਦੇ ਮਾਣਭੱਤੇ ਨੂੰ 22,050 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 36,050 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਫ਼ਾਇਦਾ 1 ਅਪੈ੍ਰਲ, 2019 ਤੋਂ ਸਕੂਲ ਸੂਚਨਾ ਪ੍ਰਬੰਧਕ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਪੰਚਕੂਲਾ, 14 ਸਤੰਬਰ (ਕਪਿਲ)-ਹਰਿਆਣਾ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫੇਰ ਸੜਕਾਂ ਉੱਤੇ ਉਤਰੇ | ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਹਰਿਆਣਾ ਕੰਪਿਊਟਰ ਅਧਿਆਪਕਾਂ ਵਲੋਂ ਪੰਚਕੂਲਾ ਸਥਿਤ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸਰਕਾਰ ਦੇ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਪਿੰਡ ਭੁੱਡਾ ਨੇੜਿਓਾ ਮੋਟਰ ਦੇ ਕੋਠੇ 'ਚੋਂ ਮਿਲੀ ਅਣਪਛਾਤੀ ਲਾਸ਼

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ ਇਕ ਟਿਊਬਵੈੱਲ ਮੋਟਰ ਦੇ ਕੋਠੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਪੁਲਿਸ ਅਨੁਸਾਰ ਮਿ੍ਤਕ ਦੇ ਸਿਰ ਤੇ ਗਰਦਨ 'ਤੇ ਡੂੰਘੇ ਸੱਟਾਂ ਦੇ ਨਿਸ਼ਾਨ ਹਨ, ਜਿਸ ਤੋਂ ਅੰਦਾਜ਼ਾ ਲਾਇਆ ਜਾ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕਾਲਜ 'ਚ ਇੰਜੀਨੀਅਰਿੰਗ ਦਿਵਸ ਨੂੰ ਸਮਰਪਿਤ ਟੈਕਨੀਕਲ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਨੇ ਸਰ.ਐਮ ਵਿਸਵੇਸਵਾਰਿਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਪਸ ਵਿਚ ਇੰਜੀਨੀਅਰਿੰਗ ਪ੍ਰਾਜੈਕਟ ਮੁਕਾਬਲਿਆਂ ਦਾ ਆਯੋਜਨ ਕੀਤਾ | ਇਸ ਦੇ ਨਾਲ ਹੀ ਪੁਰਾਣੀਆਂ ਕਾਰਾਂ ...

ਪੂਰੀ ਖ਼ਬਰ »

-ਮਾਮਲਾ ਬੀਤੇ ਸਾਲ ਸੜਕ ਹਾਦਸੇ 'ਚ ਔਰਤ ਦੀ ਹੋਈ ਮੌਤ ਦਾ- ਅਦਾਲਤ ਦੇ ਹੁਕਮਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸਾਲ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਔਰਤ ਦੀ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਮੌਤ ਹੋ ਗਈ ਸੀ | ਹਾਦਸੇ ਦੇ ਇਕ ਸਾਲ ਬਾਅਦ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਮਿ੍ਤਕ ਔਰਤ ਦੇ ਪਤੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬਲੈਕਮੇਲ ਕਰਨ ਤੇ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਅਣਪਛਾਤੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 14 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਟੋਲ ਪਲਾਜ਼ਾ ਦੱਪਰ ਨੇੜੇ ਇਕ ਢਾਬੇ ਦੀ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ 20 ਹਜ਼ਾਰ ਰੁਪਏ ਮਹੀਨਾ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਲਾਲੜੂ ਪੁਲਿਸ ਨੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਗਮਾਡਾ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ 'ਤੇ ਪੱਖਪਾਤ ਕਰਨ ਦੇ ਉੱਠ ਰਹੇ ਨੇ ਸਵਾਲ

ਐੱਸ. ਏ. ਐੱਸ. ਨਗਰ, 14 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੀ ਸਭ ਤੋਂ ਵੱਡੀ ਵਿਕਾਸ ਅਥਾਰਟੀ ਗਮਾਡਾ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭੀ ਮੁਹਿੰਮ ਉਦੇਸ਼ ਤੋਂ ਭਟਕਦੀ ਜਾਪ ਰਹੀ ਹੈ ਤੇ ਗਮਾਡਾ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਾਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰ ਕੇ ...

ਪੂਰੀ ਖ਼ਬਰ »

ਸੈਕਟਰ 2 ਵਿਚ ਲੱਗੀ ਅੱਗ, ਕਾਫੀ ਸਾਮਾਨ ਸੜਿ੍ਹਆ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਦੇ ਸੈਕਟਰ 2 ਦੇ ਮਕਾਨ ਨੰਬਰ 776 ਦੀ ਪਹਿਲੀ ਮੰਜਿਲ ਉੱਤੇ ਦੇਰ ਰਾਤ ਪੌਣੇ 9 ਵਜੇ ਅੱਗ ਲੱਗ ਗਈ | ਮੌਕੇ ਉੱਤੇ ਫਾਇਰ ਬਿ੍ਗੇਡ ਦੀ ਟੀਮ ਨੇ ਪਹੁੰਚ ਕੇ ਅੱਗ ਉੱਤੇ ਤਾਂ ਕਾਬੂ ਪਾ ਲਿਆ, ਪਰ ਘਰ ਵਿਚ ਰੱਖਿਆ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਨਕਦੀ ਖੋਹ ਮਾਮਲੇ ਵਿਚ ਤਿੰਨ ਗਿ੍ਫ਼ਤਾਰ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਵਜੋਤ ਵਿਚ ਰਹਿੰਦੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਨਕਦੀ ਖੋਹਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਅਭਿਸ਼ੇਕ, ਬਾਸੂ ਚੌਧਰੀ ਅਤੇ ਮੁਨੀਸ਼ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX