ਤਾਜਾ ਖ਼ਬਰਾਂ


ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  22 minutes ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  24 minutes ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  46 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 4 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 5 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 5 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 5 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 5 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ ਪਾਰਕਿੰਗ ਤੇ ਆਵਾਜਾਈ ਦੀ ਸਮੱਸਿਆ ਨੂੰ ਧਿਆਨ 'ਚ ਰੱਖ ਕੇ ਹੋਵੇ ਇਮਾਰਤਾਂ ਦੀ ਉਸਾਰੀ-ਬਦਨੌਰ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੇ ਸੈਕਟਰ 17 ਦੇ ਪਰੇਡ ਗਰਾਂਊਾਡ ਵਿਚ ਆਰਕੀਬਿਲਡ ਸ਼ੋਅ 2019 ਦੇ ਰਸਮੀ ਉਦਘਾਟਨ ਬਾਅਦ ਆਪਣੇ ਭਾਸਣ ਦੌਰਾਨ ਕਿਹਾ ਕਿ ਚੰਡੀਗੜ੍ਹ ਵਿਚ ਪਾਰਕਿੰਗ ਅਤੇ ਆਵਾਜਾਈ ਦੀ ਸਮੱਸਿਆ ...

ਪੂਰੀ ਖ਼ਬਰ »

7 ਆਈ.ਏ.ਐਸ. ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈ.ਏ.ਐਸ. ਅਧਿਕਾਰੀਆਾ ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਫਰੀਦਾਬਾਦ ਨਗਰ ਨਿਗਮ ਦੀ ਕਮਿਸ਼ਨਰ ਅਨਿਤਾ ਯਾਦਵ ਨੂੰ ਸੈਰ-ਸਪਾਟਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਅਤੇ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ ਕੱਲ੍ਹ ਆਉਣਗੇ

ਕਰਨਾਲ, 14 ਸਤੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ 16 ਸਤੰਬਰ ਨੂੰ ਆਉਣਗੇ | ਜਿੱਥੇ ਜੱਟ ਭਵਨ ਵਿਚ ਉਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵਲੋਂ ਰਾਜਧਾਨੀ 'ਚ ਭਾਰਤ ਵਿਚ ਕਾਨੂੰਨੀ ਸਿੱਖਿਆ ਦੇ ਪੱਧਰ ਬਾਰੇ ਰਾਜ ਪੱਧਰੀ ਸੈਮੀਨਾਰ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਰੀਅਨਜ਼ ਕਾਲਜ ਆਫ ਲਾਅ ਵਲੋਂ ਅੱਜ ਚੰਡੀਗੜ੍ਹ ਵਿਖੇ ''ਭਾਰਤ ਵਿਚ ਕਾਨੂੰਨੀ ਸਿੱਖਿਆ ਸਮੱਸਿਆਵਾਂ ਅਤੇ ਦਿ੍ਸ਼ਟੀਕੋਣ'' ਵਿਸ਼ੇ 'ਤੇ ਇਕ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਭਾਰਤ ਦੇ ਵਧੀਕ ...

ਪੂਰੀ ਖ਼ਬਰ »

10 ਸਾਲਾ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 10 ਸਾਲ ਦੀ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਬੱਚੀ ਨੂੰ ਛੁਡਵਾ ਕੇ ਸੈਕਟਰ 15 ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 38 ਏ ਦੇ ਰਹਿਣ ਵਾਲੇ ਕਿਸ਼ੋਰ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਮਲੋਆ ...

ਪੂਰੀ ਖ਼ਬਰ »

ਨਿਗਮ ਨੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ, ਕੀਤੇ 77 ਚਲਾਨ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵੱਖ-ਵੱਖ ਸੈਕਟਰਾਂ ਦੇ ਬਾਜ਼ਾਰਾਂ ਵਿੱਚੋਂ ਸੜਕ ਦੇ ਕਿਨਾਰਿਆਂ 'ਤੇ ਬੈਠੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਅਤੇ ਵੱਡੀ ਗਿਣਤੀ ਵਿਚ ਅਜਿਹੇ ਫੜ੍ਹੀਆਂ ਵਾਲਿਆਂ ...

ਪੂਰੀ ਖ਼ਬਰ »

ਫੇਸ 3ਬੀ-1 ਵਿਖੇ ਨਵੇਂ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-3ਬੀ1 ਦੇ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਵਲੋਂ ਆਪਣੇ ਵਾਰਡ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਵਰ ਬਲਾਕ ਅਤੇ ਪਾਣੀ ਦੀ ਨਿਕਾਸੀ ਲਈ ਨਵੀਂਆਂ ਨਾਲੀਆਂ ਬਣਾਉਣ ਦੇ ਕਾਰਜਾਂ ...

ਪੂਰੀ ਖ਼ਬਰ »

ਕਾਰ ਨੇ ਆਟੋ ਨੂੰ ਮਾਰੀ ਦੀ ਟੱਕਰ, ਇਕ ਬੱਚੇ ਦੀ ਮੌਤ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਇੱਥੋਂ ਦੀ ਸ਼ਿਵਾਲਿਕ ਵਿਹਾਰ ਕਾਲੋਨੀ 'ਚ ਵਾਪਰੇ ਸੜਕ ਹਾਦਸੇ 'ਚ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਨੁਸਾਰ ਦੁਪਹਿਰ ਵੇਲੇ ਵਿਨੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਅਰਜਨ ਹਸਪਤਾਲ ਰੋਪੜ ਵਿਖੇ ਮੇਰੇ ਮੁੜੇ ਹੋਏ ਗੋਡੇ ਠੀਕ ਹੋਏ-ਚੈਤੰਨ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਜੋ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਲ.ਆਈ.ਸੀ. ਕਾਲੋਨੀ ਨਿਵਾਸੀ ਦੀ ਮੌਤ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਨਜ਼ਦੀਕ ਪਿੰਡ ਮੁੰਡੀਖਰੜ ਵਿਖੇ ਇਕ ਸਕੂਟਰ ਅਤੇ ਕਾਰ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਮਰਜੀਤ ਸਿੰਘ ਵਾਸੀ ਐਲ.ਆਈ.ਸੀ. ਕਾਲੋਨੀ ਮੁੰਡੀ ਖਰੜ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸੈਕਟਰ 22 'ਚ ਹੈਲਮਟ ਪਾਉਣ ਨੂੰ ਲੈ ਕੇ ਪੁਲਿਸ 'ਤੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼

r ਡੀ.ਐਸ.ਪੀ. ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ-ਪੁਲਿਸ ਨੇ ਦੋਸ਼ ਨਕਾਰੇ ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਅਤੇ ਆਮ ਲੋਕਾਂ ਵਿਚ ਖਿੱਚੋ ਤਾਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਸੈਕਟਰ 22 ਦੀ ਮਾਰਕੀਟ ਨੇੜੇ ਇਕ ਮੋਟਰਸਾਈਕਲ ...

ਪੂਰੀ ਖ਼ਬਰ »

ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲੇ ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਸੈਕਟਰ 32 ਵਿਚ ਇਕ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਸੀ ਜਿਸ ਵਿਚ ਕਾਰ ਸਵਾਰ ਲੜਕੇ ਘਰਾਂ ...

ਪੂਰੀ ਖ਼ਬਰ »

ਜਾਪਾਨ ਪੰਜਾਬ ਅੰਦਰ ਇਲੈਕਟ੍ਰੋਨਿਕਸ, ਆਈ.ਟੀ ਅਤੇ ਫੂਡ ਸੈਕਟਰ ਵਿਚ ਨਿਵੇਸ਼ ਕਰਨ ਦਾ ਇੱਛੁਕ-ਹਰਸਿਮਰਤ ਬਾਦਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜਾਪਾਨ ਨੇ ਪੰਜਾਬ ਵਿਚ ਇਲੈਕਟ੍ਰੋਨਿਕਸ, ਸੂਚਨਾ ਤਕਨੀਕ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਖੇਤਰਾਾ ਅੰਦਰ ਨਿਵੇਸ਼ ਕਰਨ ਸਬੰਧੀ ...

ਪੂਰੀ ਖ਼ਬਰ »

56ਵੇਂ ਸਥਾਪਨਾ ਦਿਵਸ ਮੌਕੇ 'ਤੇ ਰਾਸ਼ਟਰੀ ਸੀ.ਐੱਮ.ਈ. ਅੱਜ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-56 ਵੇਂ ਸਥਾਪਨਾ ਦਿਵਸ ਮੌਕੇ 'ਤੇ, ਮਨੋਵਿਗਿਆਨ ਵਿਭਾਗ ਪੀ.ਜੀ.ਆਈ ਚੰਡੀਗੜ੍ਹ 15 ਸਤੰਬਰ ਨੂੰ , ਭਲਕੇ ਇਕ ਰਾਸ਼ਟਰੀ ਸੀ.ਐੱਮ.ਈ. ਕਰਵਾ ਰਿਹਾ ਹੈ | ਨੈਸ਼ਨਲ ਸੀ.ਐੱਮ.ਈ ਵਿਚ ਭਾਰਤ ਭਰ ਦੇ ਉੱਘੇ ਫੈਕਲਟੀ ਦੁਆਰਾ ਇੰਟਰਐਕਟਿਵ ਲੈਕਚਰ ...

ਪੂਰੀ ਖ਼ਬਰ »

23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਵਲੋਂ ਹਰਿਆਣਾ ਪੁਲਿਸ ਦੀ ਕਮਾਾਡੋ ਵਿੰਗ ਵਿਚ 23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀਆਂ ਭਰੀ ਜਾਣਗੀਆਂ | ਇਨ੍ਹਾਂ ਆਸਾਮੀਆਂ ਦੇ ਇਕ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਮੰਜ਼ੂਰੀ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਗੁਪਤਾ ਦੀ ਕਿਤਾਬ 'ਡਾਊਨ ਦਿ ਮੈਮੋਰੀ ਲਾਈਨ' ਜਾਰੀ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਪੰਜਾਬ ਰਾਈਟਰਜ਼ ਐਾਡ ਕਲਚਰ ਫਾਰਮ ਪੰਜਾਬ ਦੇ ਪ੍ਰਧਾਨ ਵੇਦ ਪ੍ਰਕਾਸ਼ ਗੁਪਤਾ ਦੀ ਪੁਸਤਕ ''ਡਾਊਨ ਦਿ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨਾਬਾਲਗ ਲੜਕੀ ਲਾਪਤਾ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਨਗਲਾ ਦੀ ਵਸਨੀਕ ਇਕ ਨਾਬਾਲਗ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਗਲਾ ਪਿੰਡ ਦੇ ਰਹਿਣ ਵਾਲੇ ਲੜਕੀ ਦੇ ...

ਪੂਰੀ ਖ਼ਬਰ »

35 ਕਿੱਲੋ ਗਾਂਜੇ ਸਮੇਤ ਦੋ ਕਾਬੂ, ਅਦਾਲਤ ਨੇ ਭੇਜੇ 5 ਦਿਨ ਦੇ ਰਿਮਾਂਡ 'ਤੇ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੇ ਡਿਟੈਕਟਿਵ ਸਟਾਫ ਦੀ ਟੀਮ ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 35 ਕਿੱਲੋ ਗਾਂਜੇ ਸਮੇਤ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸੁਲਤਾਨ ਅਤੇ ਵਿਜੇ ਵਜੋਂ ਹੋਈ ਹੈ ਅਤੇ ਦੋਵੇਂ ਆਪਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਤੋਂ ਤੰਗ ਬਲੌਾਗੀ ਵਾਸੀਆਂ ਨੇ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਪਿੰਡ ਬਲੌਾਗੀ ਵਿਚ ਬਿਜਲੀ ਸਪਲਾਈ ਪੂਰਾ ਦਿਨ ਠੱਪ ਰਹਿਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਤੰਗ ਹੋ ਕੇ ਪਿੰਡ ਵਾਸੀਆਂ ਵਲੋਂ ਰਾਤ ਵੇਲੇ ਨੈਸ਼ਨਲ ਹਾਈਵੇ 'ਤੇ ਜਾਮ ...

ਪੂਰੀ ਖ਼ਬਰ »

22 ਆਸਾਮੀਆਂ ਸਿਰਜਿਤ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਜ਼ਿਲ੍ਹਾ ਆਯੂਰਵੇਦਿਕ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਮੁੱਖ ਫਾਰਮਾਸਿਸਟ ਆਯੂਰਵੇਦ ਦੀ 22 ਅਸਾਮੀਆਂ ਸਿਰਜਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਇੱਥੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਗੱਫੇ-ਮਾਣਭੱਤੇ 'ਚ ਵਾਧਾ, ਸਹਿਕਾਰੀ ਖੰਡ ਮਿੱਲਾਂ ਦੇ ਕਰਮਚਾਰੀਆਂ ਦੇ ਬਕਾਏ ਦੀ ਅਦਾਇਗੀ

ਚੰਡੀਗੜ੍ਹ, 14 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਸਹਾਇਕ ਪ੍ਰਬੰਧਕ (ਐਮ.ਆਈ.ਐਸ.) ਦੇ ਮਾਣਭੱਤੇ ਨੂੰ 22,050 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 36,050 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਫ਼ਾਇਦਾ 1 ਅਪੈ੍ਰਲ, 2019 ਤੋਂ ਸਕੂਲ ਸੂਚਨਾ ਪ੍ਰਬੰਧਕ (ਐਮ.ਆਈ.ਐਮ.) ਦੇ 1487 ਅਹੁਦਿਆਂ ਨੂੰ ਦਿੱਤਾ ਜਾਵੇਗਾ | ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਐਮ.ਆਈ.ਐਮ. ਦੇ ਮਾਣਭੱਤੇ ਵਿਚ 64 ਫ਼ੀਸਦੀ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਇਸ ਵਿਚ 1000 ਰੁਪਏ ਦਾ ਮੈਡੀਕਲ ਭੱਤਾ ਵੀ ਸ਼ਾਮਿਲ ਹੈ | ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ 'ਤੇ 12.20 ਕਰੋੜ ਰੁਪਏ ਦਾ ਮਾਲੀ ਬੋਝ ਪਏਗਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ 1 ਅਗਸਤ, 2017 ਤੋਂ ਸਹਿਕਾਰੀ ਖੰਡ ਮਿਲਾਂ ਦੇ ਕਰਮਚਾਰੀਆਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਇਲਾਵਾ, ਇਸ ਵਿਚ ਕੰਮ ਕਰਦੇ ਦੈਨਿਕ ਤਨਖ਼ਾਹ ਭੋਗੀਆਾ ਦੇ ਮਹੀਨੇਵਾਰ ਤਨਖ਼ਾਹ ਵਿਚ 14.29 ਫ਼ੀਸਦੀ ਦਾ ਵਾਧਾ ਕਰਨ ਦਾ ਵੀ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ 1 ਜਨਵਰੀ 2016 ਤੋਂ 31 ਜੁਲਾਈ, 2017 ਤਕ ਹਰਿਆਣਾ ਵਿਚ ਸਾਰੀ ਸਹਿਕਾਰੀ ਖੰਡ ਮਿਲਾਂ ਦੇ ਕਰਮਚਾਰੀਆਂ ਦੇ ਵੇਤਨਮਾਨ ਵਿਚ ਸੋਧ ਕਾਰਨ 7ਵਾਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਦਾ ਭੁਗਤਾਨ ਹੋਵੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਵਿਚ ਸਾਰੇ ਸਹਿਕਾਰੀ ਖੰਡ ਮਿਲਾਂ ਵਿਚ ਕੰਮ ਕਰਨ ਵਾਲੇ ਦੈਨਿਕ ਵੇਤਨ ਭੋਗੀਆਂ ਦੀ ਗਿਣਤੀ 672 ਹੈ | ਸਹਿਕਾਰੀ ਖੰਡ ਮਿਲਾਂ ਵਿਚ ਕੰਮ ਕਰਨ ਵਾਲੇ ਦੈਨਿਕ ਵੇਤਨ ਭੋਗੀਆਂ ਦੇ ਮਹੀਨੇਵਾਰ ਤਨਖ਼ਾਹ ਵਿਚ ਗੈੱਸਟ ਟੀਚਰਾਂ ਦੀ ਤਰ੍ਹਾਂ 14.29 ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਰਦੀ ਦੇ ਬਦਲ ਪੁਲਿਸ ਕਰਮਚਾਰੀਆਂ ਨੂੰ ਕਾਂਸਟੇਬਲ ਤੋਂ ਲੈ ਕੇ ਹੈੱਡ ਕਾਂਸਟੇਬਲ ਤਕ ਦੇ ਪੁਲਿਸ ਕਰਮਚਾਰੀਆਾ ਨੂੰ 3000 ਰੁਪਏ ਸਾਲਾਨਾ ਅਤੇ ਸਹਾਇਕ ਸਬ ਇੰਸਪੈਕਟਰ ਤੋਂ ਇੰਸਪੈਕਟਰ ਅਹੁਦੇ ਤਕ 4,000 ਰੁਪਏ ਸਾਲਾਨਾ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧੀ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਸੀ | ਉਨ੍ਹਾਂ ਕਿਹਾ ਕਿ ਇਸ ਨਾਲ ਲਗਭਗ 14.61 ਲੱਖ ਰੁਪਏ ਦਾ ਮਾਲੀ ਬੋਝ ਪਏਗਾ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਆਂਗਨਵਾੜੀ ਕਾਰਕੁਨਾਂ, ਮਿੰਨੀ ਆਂਗਨਵਾੜੀ ਕਾਰਕੁਨਾਂ ਅਤੇ ਸਹਾਇਕਾਂ ਦਾ ਮਾਣਭੱਤਾ ਵਧਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੁਲ 51,412 ਆਂਗਨਵਾੜੀ ਕਾਰਕੁਨ ਹਨ ਅਤੇ ਇਸ ਫ਼ੈਸਲਾ ਨਾਲ 21.60 ਕਰੋੜ ਰੁਪਏ ਤੋਂ ਵਧਾ ਦਾ ਮਾਲੀ ਫ਼ਾਇਦਾ ਇੰਨ੍ਹਾਂ ਕਾਰਕੁਨਾਂ ਨੂੰ ਹੋਵੇਗਾ | ਉਨ੍ਹਾਂ ਕਿਹਾ ਕਿ 10 ਸਾਲ ਦੇ ਤਜਰਬੇ ਵਾਲੇ 17,192 ਆਂਗਨਵਾੜੀ ਕਾਰਕੁਨ ਹਨ ਅਤੇ ਉਨ੍ਹਾਂ ਦਾ ਮਾਣਭੱਤਾ 11,429 ਰੁਪਏ ਤੋਂ ਵਧਾ ਕੇ 11,811 ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ 7.88 ਕਰੋੜ ਰੁਪਏ ਤੋਂ ਵੱਧ ਦਾ ਮਾਲੀ ਫ਼ਾਇਦਾ ਇਨ੍ਹਾਂ ਕਾਰਕੁਨਾਂ ਨੂੰ ਹੋਵੇਗਾ | ਇਸ ਤਰ੍ਹਾਂ 8,258 ਆਂਗਨਵਾੜੀ ਕਾਰਕੁਨ ਹਨ, ਜਿਨ੍ਹਾਂ ਦਾ ਤਜਰਬਾ 10 ਸਾਲ ਤੋਂ ਘੱਟ ਹੈ ਅਤੇ 512 ਮਿੰਨੀ ਆਂਗਨਵਾੜੀ ਕਾਰਕੁਨ ਹਨ, ਜਿੰਨ੍ਹਾਂ ਦਾ ਮਾਣਭੱਤਾ 10,286 ਰੁਪਏ ਤੋਂ ਵਧਾ ਕੇ 10,632 ਕਰ ਦਿੱਤਾ ਗਿਆ ਹੈ, ਜਿਸ ਨਾਲ ਕ੍ਰਮਵਾਰ 3.42 ਕਰੋੜ ਰੁਪਏ ਅਤੇ 21.25 ਲੱਖ ਰੁਪਏ ਤੋਂ ਵਾਧੇ ਦਾ ਮਾਲੀ ਫਾਇਦਾ ਇੰਨ੍ਹਾਂ ਕਾਰਕੁਨਾਂ ਨੂੰ ਹੋਵੇਗਾ | ਉਨ੍ਹਾਂ ਕਿਹਾ ਕਿ 25,450 ਆਂਗਨਵਾੜੀ ਸਹਾਇਕ ਹਨ ਅਤੇ ਉਨ੍ਹਾਂ ਦਾ ਮਾਣਭੱਤਾ 5,715 ਰੁਪਏ ਤੋਂ ਵੱਧਾ ਕੇ 6,045 ਰੁਪਏ ਕੀਤਾ ਗਿਆ ਹੈ, ਜਿਸ ਨਾਲ ਆਂਗਨਵਾੜੀ ਸਹਾਇਕਾਂ ਨੂੰ 10.07 ਕਰੋੜ ਰੁਪਏ ਤੋਂ ਵੱਧ ਦਾ ਮਾਲੀ ਫਾਇਦਾ ਹੋਵੇਗਾ |


ਖ਼ਬਰ ਸ਼ੇਅਰ ਕਰੋ

ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਪੰਚਕੂਲਾ, 14 ਸਤੰਬਰ (ਕਪਿਲ)-ਹਰਿਆਣਾ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫੇਰ ਸੜਕਾਂ ਉੱਤੇ ਉਤਰੇ | ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਹਰਿਆਣਾ ਕੰਪਿਊਟਰ ਅਧਿਆਪਕਾਂ ਵਲੋਂ ਪੰਚਕੂਲਾ ਸਥਿਤ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸਰਕਾਰ ਦੇ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਪਿੰਡ ਭੁੱਡਾ ਨੇੜਿਓਾ ਮੋਟਰ ਦੇ ਕੋਠੇ 'ਚੋਂ ਮਿਲੀ ਅਣਪਛਾਤੀ ਲਾਸ਼

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ ਇਕ ਟਿਊਬਵੈੱਲ ਮੋਟਰ ਦੇ ਕੋਠੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਪੁਲਿਸ ਅਨੁਸਾਰ ਮਿ੍ਤਕ ਦੇ ਸਿਰ ਤੇ ਗਰਦਨ 'ਤੇ ਡੂੰਘੇ ਸੱਟਾਂ ਦੇ ਨਿਸ਼ਾਨ ਹਨ, ਜਿਸ ਤੋਂ ਅੰਦਾਜ਼ਾ ਲਾਇਆ ਜਾ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕਾਲਜ 'ਚ ਇੰਜੀਨੀਅਰਿੰਗ ਦਿਵਸ ਨੂੰ ਸਮਰਪਿਤ ਟੈਕਨੀਕਲ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਨੇ ਸਰ.ਐਮ ਵਿਸਵੇਸਵਾਰਿਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਪਸ ਵਿਚ ਇੰਜੀਨੀਅਰਿੰਗ ਪ੍ਰਾਜੈਕਟ ਮੁਕਾਬਲਿਆਂ ਦਾ ਆਯੋਜਨ ਕੀਤਾ | ਇਸ ਦੇ ਨਾਲ ਹੀ ਪੁਰਾਣੀਆਂ ਕਾਰਾਂ ...

ਪੂਰੀ ਖ਼ਬਰ »

-ਮਾਮਲਾ ਬੀਤੇ ਸਾਲ ਸੜਕ ਹਾਦਸੇ 'ਚ ਔਰਤ ਦੀ ਹੋਈ ਮੌਤ ਦਾ- ਅਦਾਲਤ ਦੇ ਹੁਕਮਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸਾਲ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਔਰਤ ਦੀ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਮੌਤ ਹੋ ਗਈ ਸੀ | ਹਾਦਸੇ ਦੇ ਇਕ ਸਾਲ ਬਾਅਦ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਮਿ੍ਤਕ ਔਰਤ ਦੇ ਪਤੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬਲੈਕਮੇਲ ਕਰਨ ਤੇ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਅਣਪਛਾਤੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 14 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਟੋਲ ਪਲਾਜ਼ਾ ਦੱਪਰ ਨੇੜੇ ਇਕ ਢਾਬੇ ਦੀ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ 20 ਹਜ਼ਾਰ ਰੁਪਏ ਮਹੀਨਾ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਲਾਲੜੂ ਪੁਲਿਸ ਨੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਗਮਾਡਾ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ 'ਤੇ ਪੱਖਪਾਤ ਕਰਨ ਦੇ ਉੱਠ ਰਹੇ ਨੇ ਸਵਾਲ

ਐੱਸ. ਏ. ਐੱਸ. ਨਗਰ, 14 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੀ ਸਭ ਤੋਂ ਵੱਡੀ ਵਿਕਾਸ ਅਥਾਰਟੀ ਗਮਾਡਾ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭੀ ਮੁਹਿੰਮ ਉਦੇਸ਼ ਤੋਂ ਭਟਕਦੀ ਜਾਪ ਰਹੀ ਹੈ ਤੇ ਗਮਾਡਾ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਾਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰ ਕੇ ...

ਪੂਰੀ ਖ਼ਬਰ »

ਸੈਕਟਰ 2 ਵਿਚ ਲੱਗੀ ਅੱਗ, ਕਾਫੀ ਸਾਮਾਨ ਸੜਿ੍ਹਆ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਦੇ ਸੈਕਟਰ 2 ਦੇ ਮਕਾਨ ਨੰਬਰ 776 ਦੀ ਪਹਿਲੀ ਮੰਜਿਲ ਉੱਤੇ ਦੇਰ ਰਾਤ ਪੌਣੇ 9 ਵਜੇ ਅੱਗ ਲੱਗ ਗਈ | ਮੌਕੇ ਉੱਤੇ ਫਾਇਰ ਬਿ੍ਗੇਡ ਦੀ ਟੀਮ ਨੇ ਪਹੁੰਚ ਕੇ ਅੱਗ ਉੱਤੇ ਤਾਂ ਕਾਬੂ ਪਾ ਲਿਆ, ਪਰ ਘਰ ਵਿਚ ਰੱਖਿਆ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਨਕਦੀ ਖੋਹ ਮਾਮਲੇ ਵਿਚ ਤਿੰਨ ਗਿ੍ਫ਼ਤਾਰ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਵਜੋਤ ਵਿਚ ਰਹਿੰਦੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਨਕਦੀ ਖੋਹਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਅਭਿਸ਼ੇਕ, ਬਾਸੂ ਚੌਧਰੀ ਅਤੇ ਮੁਨੀਸ਼ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX