ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ ਪਾਰਕਿੰਗ ਤੇ ਆਵਾਜਾਈ ਦੀ ਸਮੱਸਿਆ ਨੂੰ ਧਿਆਨ 'ਚ ਰੱਖ ਕੇ ਹੋਵੇ ਇਮਾਰਤਾਂ ਦੀ ਉਸਾਰੀ-ਬਦਨੌਰ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੇ ਸੈਕਟਰ 17 ਦੇ ਪਰੇਡ ਗਰਾਂਊਾਡ ਵਿਚ ਆਰਕੀਬਿਲਡ ਸ਼ੋਅ 2019 ਦੇ ਰਸਮੀ ਉਦਘਾਟਨ ਬਾਅਦ ਆਪਣੇ ਭਾਸਣ ਦੌਰਾਨ ਕਿਹਾ ਕਿ ਚੰਡੀਗੜ੍ਹ ਵਿਚ ਪਾਰਕਿੰਗ ਅਤੇ ਆਵਾਜਾਈ ਦੀ ਸਮੱਸਿਆ ...

ਪੂਰੀ ਖ਼ਬਰ »

7 ਆਈ.ਏ.ਐਸ. ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈ.ਏ.ਐਸ. ਅਧਿਕਾਰੀਆਾ ਅਤੇ 3 ਐਚ.ਸੀ.ਐਸ. ਅਧਿਕਾਰੀਆਾ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਫਰੀਦਾਬਾਦ ਨਗਰ ਨਿਗਮ ਦੀ ਕਮਿਸ਼ਨਰ ਅਨਿਤਾ ਯਾਦਵ ਨੂੰ ਸੈਰ-ਸਪਾਟਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਇਕ ਵਾਰ ਵਰਤੋਂ 'ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਅਤੇ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ ਕੱਲ੍ਹ ਆਉਣਗੇ

ਕਰਨਾਲ, 14 ਸਤੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਅਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੁੱਡਾ ਕਰਨਾਲ ਵਿਖੇ 16 ਸਤੰਬਰ ਨੂੰ ਆਉਣਗੇ | ਜਿੱਥੇ ਜੱਟ ਭਵਨ ਵਿਚ ਉਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵਲੋਂ ਰਾਜਧਾਨੀ 'ਚ ਭਾਰਤ ਵਿਚ ਕਾਨੂੰਨੀ ਸਿੱਖਿਆ ਦੇ ਪੱਧਰ ਬਾਰੇ ਰਾਜ ਪੱਧਰੀ ਸੈਮੀਨਾਰ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਰੀਅਨਜ਼ ਕਾਲਜ ਆਫ ਲਾਅ ਵਲੋਂ ਅੱਜ ਚੰਡੀਗੜ੍ਹ ਵਿਖੇ ''ਭਾਰਤ ਵਿਚ ਕਾਨੂੰਨੀ ਸਿੱਖਿਆ ਸਮੱਸਿਆਵਾਂ ਅਤੇ ਦਿ੍ਸ਼ਟੀਕੋਣ'' ਵਿਸ਼ੇ 'ਤੇ ਇਕ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਭਾਰਤ ਦੇ ਵਧੀਕ ...

ਪੂਰੀ ਖ਼ਬਰ »

10 ਸਾਲਾ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 10 ਸਾਲ ਦੀ ਬੱਚੀ ਤੋਂ ਬਾਲ ਮਜ਼ਦੂਰੀ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਬੱਚੀ ਨੂੰ ਛੁਡਵਾ ਕੇ ਸੈਕਟਰ 15 ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 38 ਏ ਦੇ ਰਹਿਣ ਵਾਲੇ ਕਿਸ਼ੋਰ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਮਲੋਆ ...

ਪੂਰੀ ਖ਼ਬਰ »

ਨਿਗਮ ਨੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਇਆ, ਕੀਤੇ 77 ਚਲਾਨ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵੱਖ-ਵੱਖ ਸੈਕਟਰਾਂ ਦੇ ਬਾਜ਼ਾਰਾਂ ਵਿੱਚੋਂ ਸੜਕ ਦੇ ਕਿਨਾਰਿਆਂ 'ਤੇ ਬੈਠੇ ਅਨ-ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਅਤੇ ਵੱਡੀ ਗਿਣਤੀ ਵਿਚ ਅਜਿਹੇ ਫੜ੍ਹੀਆਂ ਵਾਲਿਆਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਤੋਂ ਤੰਗ ਬਲੌਾਗੀ ਵਾਸੀਆਂ ਨੇ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਪਿੰਡ ਬਲੌਾਗੀ ਵਿਚ ਬਿਜਲੀ ਸਪਲਾਈ ਪੂਰਾ ਦਿਨ ਠੱਪ ਰਹਿਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਤੰਗ ਹੋ ਕੇ ਪਿੰਡ ਵਾਸੀਆਂ ਵਲੋਂ ਰਾਤ ਵੇਲੇ ਨੈਸ਼ਨਲ ਹਾਈਵੇ 'ਤੇ ਜਾਮ ...

ਪੂਰੀ ਖ਼ਬਰ »

22 ਆਸਾਮੀਆਂ ਸਿਰਜਿਤ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਜ਼ਿਲ੍ਹਾ ਆਯੂਰਵੇਦਿਕ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਮੁੱਖ ਫਾਰਮਾਸਿਸਟ ਆਯੂਰਵੇਦ ਦੀ 22 ਅਸਾਮੀਆਂ ਸਿਰਜਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਇੱਥੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਗੱਫੇ-ਮਾਣਭੱਤੇ 'ਚ ਵਾਧਾ, ਸਹਿਕਾਰੀ ਖੰਡ ਮਿੱਲਾਂ ਦੇ ਕਰਮਚਾਰੀਆਂ ਦੇ ਬਕਾਏ ਦੀ ਅਦਾਇਗੀ

ਚੰਡੀਗੜ੍ਹ, 14 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਸਹਾਇਕ ਪ੍ਰਬੰਧਕ (ਐਮ.ਆਈ.ਐਸ.) ਦੇ ਮਾਣਭੱਤੇ ਨੂੰ 22,050 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 36,050 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਫ਼ਾਇਦਾ 1 ਅਪੈ੍ਰਲ, 2019 ਤੋਂ ਸਕੂਲ ਸੂਚਨਾ ਪ੍ਰਬੰਧਕ ...

ਪੂਰੀ ਖ਼ਬਰ »

35 ਕਿੱਲੋ ਗਾਂਜੇ ਸਮੇਤ ਦੋ ਕਾਬੂ, ਅਦਾਲਤ ਨੇ ਭੇਜੇ 5 ਦਿਨ ਦੇ ਰਿਮਾਂਡ 'ਤੇ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੇ ਡਿਟੈਕਟਿਵ ਸਟਾਫ ਦੀ ਟੀਮ ਵਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 35 ਕਿੱਲੋ ਗਾਂਜੇ ਸਮੇਤ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਸੁਲਤਾਨ ਅਤੇ ਵਿਜੇ ਵਜੋਂ ਹੋਈ ਹੈ ਅਤੇ ਦੋਵੇਂ ਆਪਸ ...

ਪੂਰੀ ਖ਼ਬਰ »

56ਵੇਂ ਸਥਾਪਨਾ ਦਿਵਸ ਮੌਕੇ 'ਤੇ ਰਾਸ਼ਟਰੀ ਸੀ.ਐੱਮ.ਈ. ਅੱਜ

ਚੰਡੀਗੜ੍ਹ, 14 ਸਤੰਬਰ (ਆਰ.ਐਸ.ਲਿਬਰੇਟ)-56 ਵੇਂ ਸਥਾਪਨਾ ਦਿਵਸ ਮੌਕੇ 'ਤੇ, ਮਨੋਵਿਗਿਆਨ ਵਿਭਾਗ ਪੀ.ਜੀ.ਆਈ ਚੰਡੀਗੜ੍ਹ 15 ਸਤੰਬਰ ਨੂੰ , ਭਲਕੇ ਇਕ ਰਾਸ਼ਟਰੀ ਸੀ.ਐੱਮ.ਈ. ਕਰਵਾ ਰਿਹਾ ਹੈ | ਨੈਸ਼ਨਲ ਸੀ.ਐੱਮ.ਈ ਵਿਚ ਭਾਰਤ ਭਰ ਦੇ ਉੱਘੇ ਫੈਕਲਟੀ ਦੁਆਰਾ ਇੰਟਰਐਕਟਿਵ ਲੈਕਚਰ ...

ਪੂਰੀ ਖ਼ਬਰ »

23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀ

ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਵਲੋਂ ਹਰਿਆਣਾ ਪੁਲਿਸ ਦੀ ਕਮਾਾਡੋ ਵਿੰਗ ਵਿਚ 23 ਸਬ-ਇੰਸਪੈਕਟਰ (ਪੁਰਖ) ਦੀ ਆਸਾਮੀਆਂ ਭਰੀ ਜਾਣਗੀਆਂ | ਇਨ੍ਹਾਂ ਆਸਾਮੀਆਂ ਦੇ ਇਕ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਮੰਜ਼ੂਰੀ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਗੁਪਤਾ ਦੀ ਕਿਤਾਬ 'ਡਾਊਨ ਦਿ ਮੈਮੋਰੀ ਲਾਈਨ' ਜਾਰੀ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਜ਼ੁਰਗ ਕਾਂਗਰਸੀ ਆਗੂ ਪੰਜਾਬ ਰਾਈਟਰਜ਼ ਐਾਡ ਕਲਚਰ ਫਾਰਮ ਪੰਜਾਬ ਦੇ ਪ੍ਰਧਾਨ ਵੇਦ ਪ੍ਰਕਾਸ਼ ਗੁਪਤਾ ਦੀ ਪੁਸਤਕ ''ਡਾਊਨ ਦਿ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨਾਬਾਲਗ ਲੜਕੀ ਲਾਪਤਾ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਨਗਲਾ ਦੀ ਵਸਨੀਕ ਇਕ ਨਾਬਾਲਗ ਲੜਕੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਗਲਾ ਪਿੰਡ ਦੇ ਰਹਿਣ ਵਾਲੇ ਲੜਕੀ ਦੇ ...

ਪੂਰੀ ਖ਼ਬਰ »

ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲਗਜ਼ਰੀ ਕਾਰਾਂ ਦੇ ਸ਼ੀਸ਼ੇ ਚੋਰੀ ਕਰਨ ਵਾਲੇ ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਸੈਕਟਰ 32 ਵਿਚ ਇਕ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਸੀ ਜਿਸ ਵਿਚ ਕਾਰ ਸਵਾਰ ਲੜਕੇ ਘਰਾਂ ...

ਪੂਰੀ ਖ਼ਬਰ »

ਜਾਪਾਨ ਪੰਜਾਬ ਅੰਦਰ ਇਲੈਕਟ੍ਰੋਨਿਕਸ, ਆਈ.ਟੀ ਅਤੇ ਫੂਡ ਸੈਕਟਰ ਵਿਚ ਨਿਵੇਸ਼ ਕਰਨ ਦਾ ਇੱਛੁਕ-ਹਰਸਿਮਰਤ ਬਾਦਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜਾਪਾਨ ਨੇ ਪੰਜਾਬ ਵਿਚ ਇਲੈਕਟ੍ਰੋਨਿਕਸ, ਸੂਚਨਾ ਤਕਨੀਕ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਖੇਤਰਾਾ ਅੰਦਰ ਨਿਵੇਸ਼ ਕਰਨ ਸਬੰਧੀ ...

ਪੂਰੀ ਖ਼ਬਰ »

ਕਾਰ ਨੇ ਆਟੋ ਨੂੰ ਮਾਰੀ ਦੀ ਟੱਕਰ, ਇਕ ਬੱਚੇ ਦੀ ਮੌਤ

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਇੱਥੋਂ ਦੀ ਸ਼ਿਵਾਲਿਕ ਵਿਹਾਰ ਕਾਲੋਨੀ 'ਚ ਵਾਪਰੇ ਸੜਕ ਹਾਦਸੇ 'ਚ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਨੁਸਾਰ ਦੁਪਹਿਰ ਵੇਲੇ ਵਿਨੋਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਅਰਜਨ ਹਸਪਤਾਲ ਰੋਪੜ ਵਿਖੇ ਮੇਰੇ ਮੁੜੇ ਹੋਏ ਗੋਡੇ ਠੀਕ ਹੋਏ-ਚੈਤੰਨ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਜੋ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੈਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਲ.ਆਈ.ਸੀ. ਕਾਲੋਨੀ ਨਿਵਾਸੀ ਦੀ ਮੌਤ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਨਜ਼ਦੀਕ ਪਿੰਡ ਮੁੰਡੀਖਰੜ ਵਿਖੇ ਇਕ ਸਕੂਟਰ ਅਤੇ ਕਾਰ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਮਰਜੀਤ ਸਿੰਘ ਵਾਸੀ ਐਲ.ਆਈ.ਸੀ. ਕਾਲੋਨੀ ਮੁੰਡੀ ਖਰੜ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸੈਕਟਰ 22 'ਚ ਹੈਲਮਟ ਪਾਉਣ ਨੂੰ ਲੈ ਕੇ ਪੁਲਿਸ 'ਤੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼

r ਡੀ.ਐਸ.ਪੀ. ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ-ਪੁਲਿਸ ਨੇ ਦੋਸ਼ ਨਕਾਰੇ ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਅਤੇ ਆਮ ਲੋਕਾਂ ਵਿਚ ਖਿੱਚੋ ਤਾਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਸੈਕਟਰ 22 ਦੀ ਮਾਰਕੀਟ ਨੇੜੇ ਇਕ ਮੋਟਰਸਾਈਕਲ ...

ਪੂਰੀ ਖ਼ਬਰ »

ਫੇਸ 3ਬੀ-1 ਵਿਖੇ ਨਵੇਂ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-3ਬੀ1 ਦੇ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਵਲੋਂ ਆਪਣੇ ਵਾਰਡ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਵਰ ਬਲਾਕ ਅਤੇ ਪਾਣੀ ਦੀ ਨਿਕਾਸੀ ਲਈ ਨਵੀਂਆਂ ਨਾਲੀਆਂ ਬਣਾਉਣ ਦੇ ਕਾਰਜਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਪੰਚਕੂਲਾ, 14 ਸਤੰਬਰ (ਕਪਿਲ)-ਹਰਿਆਣਾ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫੇਰ ਸੜਕਾਂ ਉੱਤੇ ਉਤਰੇ | ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋਏ ਹਰਿਆਣਾ ਕੰਪਿਊਟਰ ਅਧਿਆਪਕਾਂ ਵਲੋਂ ਪੰਚਕੂਲਾ ਸਥਿਤ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸਰਕਾਰ ਦੇ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਪਿੰਡ ਭੁੱਡਾ ਨੇੜਿਓਾ ਮੋਟਰ ਦੇ ਕੋਠੇ 'ਚੋਂ ਮਿਲੀ ਅਣਪਛਾਤੀ ਲਾਸ਼

ਜ਼ੀਰਕਪੁਰ, 14 ਸਤੰਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ ਇਕ ਟਿਊਬਵੈੱਲ ਮੋਟਰ ਦੇ ਕੋਠੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਪੁਲਿਸ ਅਨੁਸਾਰ ਮਿ੍ਤਕ ਦੇ ਸਿਰ ਤੇ ਗਰਦਨ 'ਤੇ ਡੂੰਘੇ ਸੱਟਾਂ ਦੇ ਨਿਸ਼ਾਨ ਹਨ, ਜਿਸ ਤੋਂ ਅੰਦਾਜ਼ਾ ਲਾਇਆ ਜਾ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕਾਲਜ 'ਚ ਇੰਜੀਨੀਅਰਿੰਗ ਦਿਵਸ ਨੂੰ ਸਮਰਪਿਤ ਟੈਕਨੀਕਲ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਨੇ ਸਰ.ਐਮ ਵਿਸਵੇਸਵਾਰਿਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਪਸ ਵਿਚ ਇੰਜੀਨੀਅਰਿੰਗ ਪ੍ਰਾਜੈਕਟ ਮੁਕਾਬਲਿਆਂ ਦਾ ਆਯੋਜਨ ਕੀਤਾ | ਇਸ ਦੇ ਨਾਲ ਹੀ ਪੁਰਾਣੀਆਂ ਕਾਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਦੇ 90 ਦੇ ਕਰੀਬ ਕਾਲਜਾਂ ਤੇ ਯੂਨੀਵਰਸਿਟੀਆਂ ਦੇ 3000 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਦਿਮਾਗ਼ੀ ਕਾਢਾਂ ਦੀ ਪ੍ਰਦਰਸ਼ਨੀ ਕੀਤੀ | ਜ਼ਿਕਰਯੋਗ ਹੈ ਕਿ ਸਰ.ਐਮ ਵਿਸਵੇਸਵਾਰਿਆ ਇਕ ਅਜਿਹੇ ਇੰਜੀਨੀਅਰ ਸਨ, ਜਿਨ੍ਹਾਂ ਨੇ ਇੰਜੀਨੀਅਰਿੰਗ ਦੇ ਖੇਤਰ ਵਿਚ ਭਾਰਤ ਨੂੰ ਤਰੱਕੀ ਦਾ ਸਹੀ ਰਾਹ ਵਿਖਾਇਆ, ਜੋ ਕਿ ਅੱਜ ਵੀ ਇੰਜੀਨੀਅਰਾਂ ਲਈ ਪ੍ਰੇਰਨਾ ਸ੍ਰੋਤ ਹਨ | ਸਮਾਰੋਹ ਦੀ ਸ਼ੁਰੂਆਤ ਸੀ.ਜੀ.ਸੀ. ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਵਲੋਂ ਸਰ ਵਿਸਵੇਸਵਾਰਿਆ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੀਤੀ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਕਰਨ ਲਈ ਉਦਯੋਗ ਜਗਤ ਦੇ ਕਈ ਸਫਲ ਉੱਦਮੀਆਂ ਨੂੰ ਸੱਦਿਆ ਗਿਆ, ਜਿਨ੍ਹਾਂ ਵਿਚ ਲਵਜੋਤ ਸਿੰਘ ਛਾਬੜਾ, ਅਨਿਲ ਸਿੰਘ ਦੁੱਗਲ, ਵਿਕਰਮ ਜੈਦਕਾ, ਅੰਕੁਸ਼ ਗੁਪਤਾ, ਰਾਜਨ ਮਿੱਤਲ ਅਤੇ ਸੰਦੀਪ ਕਾਲੜਾ ਪ੍ਰਮੁੱਖ ਸਨ | ਇਸ ਮੌਕੇ ਲਵਜੋਤ ਸਿੰਘ ਛਾਬੜਾ ਨੇ ਵਿਦਿਆਰਥੀਆਂ ਨਾਲ ਇੰਜੀਨੀਅਰਿੰਗ ਦੇ ਮਨੁੱਖੀ ਜੀਵਨ ਵਿਚ ਤਰੱਕੀ ਅਤੇ ਯੋਗਦਾਨ ਅਤੇ ਇਸ ਦੇ ਭਵਿੱਖ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ | ਅਨਿਲ ਸਿੰਘ ਦੁੱਗਲ ਨੇ ਵਿਦਿਆਰਥੀਆਂ ਨੂੰ ਇਕ ਇੰਜੀਨੀਅਰਿੰਗ ਦੀ ਜ਼ਿੰਦਗੀ ਅਤੇ ਕੰਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਕਈ ਰੌਚਕ ਅਤੇ ਤਜਰਬੇ ਭਰੀਆਂ ਗੱਲਾਂ ਦੱਸੀਆਂ | ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿਰਫ਼ ਇੰਜੀਨੀਅਰ ਬਣਨ ਦੀ ਬਜਾਏ ਉਹ ਸਰ.ਐਮ ਵਿਸਵੇਸਵਾਰਿਆ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈ ਕੇ ਇਕ ਮਿਸਾਲ ਬਣ ਕੇ ਦੁਨੀਆ ਭਰ ਵਿਚ ਆਪਣਾ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਉਨ੍ਹਾਂ 'ਤੇ ਸਾਂਝੀ ਵਿਚਾਰ ਚਰਚਾ ਕੀਤੀ | ਅਖੀਰ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ |


ਖ਼ਬਰ ਸ਼ੇਅਰ ਕਰੋ

-ਮਾਮਲਾ ਬੀਤੇ ਸਾਲ ਸੜਕ ਹਾਦਸੇ 'ਚ ਔਰਤ ਦੀ ਹੋਈ ਮੌਤ ਦਾ- ਅਦਾਲਤ ਦੇ ਹੁਕਮਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸਾਲ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਔਰਤ ਦੀ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਮੌਤ ਹੋ ਗਈ ਸੀ | ਹਾਦਸੇ ਦੇ ਇਕ ਸਾਲ ਬਾਅਦ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਮਿ੍ਤਕ ਔਰਤ ਦੇ ਪਤੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬਲੈਕਮੇਲ ਕਰਨ ਤੇ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਅਣਪਛਾਤੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 14 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਟੋਲ ਪਲਾਜ਼ਾ ਦੱਪਰ ਨੇੜੇ ਇਕ ਢਾਬੇ ਦੀ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ 20 ਹਜ਼ਾਰ ਰੁਪਏ ਮਹੀਨਾ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਲਾਲੜੂ ਪੁਲਿਸ ਨੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਗਮਾਡਾ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ 'ਤੇ ਪੱਖਪਾਤ ਕਰਨ ਦੇ ਉੱਠ ਰਹੇ ਨੇ ਸਵਾਲ

ਐੱਸ. ਏ. ਐੱਸ. ਨਗਰ, 14 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੀ ਸਭ ਤੋਂ ਵੱਡੀ ਵਿਕਾਸ ਅਥਾਰਟੀ ਗਮਾਡਾ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭੀ ਮੁਹਿੰਮ ਉਦੇਸ਼ ਤੋਂ ਭਟਕਦੀ ਜਾਪ ਰਹੀ ਹੈ ਤੇ ਗਮਾਡਾ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਾਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰ ਕੇ ...

ਪੂਰੀ ਖ਼ਬਰ »

ਸੈਕਟਰ 2 ਵਿਚ ਲੱਗੀ ਅੱਗ, ਕਾਫੀ ਸਾਮਾਨ ਸੜਿ੍ਹਆ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਦੇ ਸੈਕਟਰ 2 ਦੇ ਮਕਾਨ ਨੰਬਰ 776 ਦੀ ਪਹਿਲੀ ਮੰਜਿਲ ਉੱਤੇ ਦੇਰ ਰਾਤ ਪੌਣੇ 9 ਵਜੇ ਅੱਗ ਲੱਗ ਗਈ | ਮੌਕੇ ਉੱਤੇ ਫਾਇਰ ਬਿ੍ਗੇਡ ਦੀ ਟੀਮ ਨੇ ਪਹੁੰਚ ਕੇ ਅੱਗ ਉੱਤੇ ਤਾਂ ਕਾਬੂ ਪਾ ਲਿਆ, ਪਰ ਘਰ ਵਿਚ ਰੱਖਿਆ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਰਾਜ ਵਹੀਕਲਜ਼ ਦੇ ਪ੍ਰਬੰਧਕਾਂ 'ਤੇ ਗ੍ਰਾਹਕ ਨੇ ਲਗਾਇਆ ਕੁੱਟਮਾਰ ਦਾ ਦੋਸ਼

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਤੋਂ ਮਹਿੰਦਰਾ ਮਿਰਾਜ਼ੋ ਕਾਰ ਖਰੀਦਣ ਵਾਲੇ ਵਿਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ 21 ਅਗਸਤ ਨੂੰ ਕੰਪਨੀ ਤੋਂ ਕਾਰ ਖਰੀਦੀ ਸੀ, ਪਰ ਸ਼ੁਰੂ ਤੋਂ ਹੀ ਕਾਰ ਵਿਚ ਨੁਕਸ ਨਜ਼ਰ ਆਉਣ ਕਾਰਨ ਉਸ ਵਲੋਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਨਕਦੀ ਖੋਹ ਮਾਮਲੇ ਵਿਚ ਤਿੰਨ ਗਿ੍ਫ਼ਤਾਰ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਵਜੋਤ ਵਿਚ ਰਹਿੰਦੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਨਕਦੀ ਖੋਹਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਅਭਿਸ਼ੇਕ, ਬਾਸੂ ਚੌਧਰੀ ਅਤੇ ਮੁਨੀਸ਼ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX