ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਬਣਾਉਣ 'ਤੇ ਬਾਜਾਖਾਨਾ, ਬਰਗਾੜੀ, ਕੋਟਕਪੂਰਾ, ਫ਼ਰੀਦਕੋਟ ਦੇ ਲੋਕਾਂ ਵਲੋਂ ਉਨ੍ਹਾਂ ਦਾ ਇੱਥੇ ਪੁੱਜਣ ...
ਫ਼ਰੀਦਕੋਟ , 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਫ਼ਰੀਦਕੋਟ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ 1051 ਮੁਕੱਦਮੇ ਸ਼ਾਮਿਲ ਕੀਤੇ ਗਏ, ਜਿਨ੍ਹਾਂ ਵਿਚੋਂ 301 ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਫ਼ੈਸਲਾ ...
ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)- ਸਕਿਉਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕਿਉਰਿਟੀ ਗਾਰਡਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ਦਾ ਯੂਨੀਵਰਸਿਟੀ ਪ੍ਰਸ਼ਾਸਨ ਘੱਟੋ-ਘੱਟ 10 ਲੱਖ ਰੁਪਏ ਦਾ ਬੀਮਾ ਕਰਨਾ ਯਕੀਨੀ ਬਣਾਵੇ, ਈ.ਪੀ.ਐਫ਼. ਸਲਿੱਪਾਂ ਜਲਦ ਜਾਰੀ ਕੀਤੀਆਂ ਜਾਣ, ਸਕਿਉਰਿਟੀ ਗਾਰਡਾਂ ਨੂੰ ਵੇਤਨ ਸਮੇਂ ਸਿਰ ਦਿੱਤਾ ਜਾਵੇ | ਪ੍ਰਧਾਨ ਨੇ ਮੰਗ ਕੀਤੀ ਕਿ ਜੇਕਰ ਸਕਿਉਰਿਟੀ ਗਾਰਡਾਂ ਵਲੋਂ ਕੋਈ ਚੋਰ ਜਾਂ ਹੋਰ ਸ਼ਰਾਰਤੀ ਅਨਸਰ ਮੌਕੇ 'ਤੇ ਕਾਬੂ ਕਰ ਲਿਆ ਜਾਂਦਾ ਹੈ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਉਸ ਖਿਲਾਫ਼ ਕਾਰਵਾਈ ਕਰਨਾ ਵੀ ਯਕੀਨੀ ਬਣਾਏ | ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸਬੰਧਿਤ ਖਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸਾਸ਼ਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰੇ ਨਹੀਂ ਤਾਂ ਯੂਨੀਅਨ, ਸੰਘਰਸ਼ ਦਾ ਬਿਗਲ ਵਜਾ ਦੇਵੇਗੀ | ਇਸ ਮੌਕੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਪ੍ਰਤੀ ਨਾਅਰੇਬਾਜ਼ੀ ਵੀ ਕੀਤੀ ਗਈ |
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਿਖੇ ਇਕ ਘਰ ਵਿਚ ਚੋਰੀ ਸੰਬੰਧੀ ਘਰ ਮਾਲਕ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਆਰੰਭ ਕਰ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤੱਸਰਕਾਂ ਨੂੰ ਕਾਬੂ ਕਰਨ ਲਈ ਆਪਣੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਬੀਤੇ ਦਿਨ ਦੇਰ ਰਾਤ ਪੁਲਿਸ ਵਲੋਂ ਸਥਾਨਕ ਸ਼ਾਹਬਾਜ਼ ਨਗਰ ਵਿਖੇ ਨਸ਼ਾ ਤਸਕਰਾਂ ਸੰਬੰਧੀ ਮਿਲੀ ਗੁਪਤ ਸੂਚਨਾ ਨੂੰ ...
ਫਰੀਦਕੋਟ, 14 ਸਤੰਬਰ (ਸਟਾਫ ਰਿਪੋਰਟਰ)- ਸਥਾਨਕ ਬਾਜੀਗਰ ਬਸਤੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਮੇਨ ਗੇਟ ਕੋਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਕੂਲੀ ਬੱਚੇ ਬਹੁਤ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਨੌਜਵਾਨ ਸਤਨਾਮ ਸਿੰਘ (30) ਪੁੱਤਰ ਗੁਰਨਾਮ ਸਿੰਘ ਦੇ ਕਰੀਬ 2 ਮਹੀਨੇ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ 'ਚ ਹਨ | ਪਰਿਵਾਰ ...
ਬਰਗਾੜੀ, 14 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ 'ਤੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਕਾਂਗਰਸੀ ਆਗੂ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 15 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਥਾਨਕ ਮੁਕਤਸਰ ਰੋਡ 'ਤੇ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਪਰਜਾਪਤ ਧਰਮਸ਼ਾਲਾ, ...
ਕੋਟਕਪੂਰਾ, 14 ਸਤੰਬਰ (ਮੇਘਰਾਜ)-ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਬਾਜ਼ਾਰਾਂ ਨੂੰ ਖੁੱਲ੍ਹੇ, ਚੌੜੇ ਅਤੇ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਮੁਹਿੰਮ ਪ੍ਰਧਾਨ ਓਮਕਾਰ ...
ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਚੌਹਾਨ)-ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ (ਸੀ.ਬੀ.ਐਸ.ਈ) ਘੁੱਦੂਵਾਲਾ ਵਿਖੇ ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਚਿਤ ਲੰਭਾ ਰਿਸੋਰਸ ਪਰਸਨ ਅਤੇ ਪ੍ਰਤੀਕ ਅਰੋੜਾ ਨੇ ਅਧਿਆਪਕਾਂ ਨੂੰ ਕਿਹਾ ਕਿ ਜਮਾਤ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ, ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਨੇ ਭਾਗ ਲਿਆ ਅਤੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਇਕ ਇਕੱਤਰਤਾ ਸ਼ਹੀਦੀ ਸੈਮਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਜੋਨ ਇੰਚਾਰਜ ਪੰਜਾਬ ਐਡਵੋਕੇਟ ਅਵਤਾਰ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਤਰਤਾ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਵਿਖੇ ਚੱਲ ਰਹੇ ਚਾਰ ਰੈੱਡ ਰਿਬਨ ਕਲੱਬਾਂ ਦੀ ਸੈਸ਼ਨ: 2019-20 ਦੀ ਪਲੇਠੀ ਮੀਟਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਮਿੰਦਰ ਘਈ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਰੈਡ ਰਿਬਨ ਕਲੱਬਾਂ ਦੇ ...
ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਅਤੇ ਗੁਰੂਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਹੋਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਆਪਣੀ ...
ਬਾਜਾਖਾਨਾ, 14 ਸਤੰਬਰ (ਜੀਵਨ ਗਰਗ)- ਪਿਛਲੇ ਦਿਨੀਂ ਸਕੂਲ ਪੱਧਰ ਦੀਆਂ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੀ ਟੀਮ ਕਬੱਡੀ ਸਰਕਲ ਸਟਾਈਲ 'ਚ ਜ਼ਿਲ੍ਹਾ ਜੇਤੂ ਰਹੀ | ਖਿਡਾਰੀਆਂ ਦੀ ਇਸ ...
ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਸ਼ਾਮਿਲ ਹੋਏ | ਮੀਟਿੰਗ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਮਨਰੇਗਾ ਕਰਮਚਾਰੀਆਂ ਵਲੋਂ ਹਰਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਯੂਨੀਅਨ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 14 ਦਿਨਾਂ ਵਿਚ ਲਗਵਾਇਆ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਇਕ ਮਡਿਊਲ ਵਿਚ 5.5 ਬੈਂਡ ਅਤੇ ਓਵਰਆਲ 6.0 ਬੈਂਡ ...
ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਆਮ ਲੋਕਾਂ ਤਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਹਿੰਦੂਤਵੀ ਫਾਸੀਵਾਦੀ ਵਿਰੋਧੀ ਫੋਰਮ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਧਾਰਮਿਕ ਸਮਾਗਮਾਾ ਤੋਂ ਕੀਤੀ ਜਾ ਰਹੀ ਹੈ, ਜੋ 16 ਸਤੰਬਰ ਤੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਣਗੇ | ਮਹੀਪ ਇੰਦਰ ਸਿੰਘ ਨੇ ਕਿਹਾ ਕਿ ...
ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸੰਧੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ...
ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX