ਤਾਜਾ ਖ਼ਬਰਾਂ


ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  10 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  16 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  25 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  32 minutes ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  40 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  59 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 minute ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 1 hour ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 1 hour ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 2 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 2 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਰੀਦਕੋਟ / ਮੁਕਤਸਰ

ਕੁਸ਼ਲਦੀਪ ਸਿੰਘ ਢਿੱਲੋਂ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਬਣਾਉਣ 'ਤੇ ਬਾਜਾਖਾਨਾ, ਬਰਗਾੜੀ, ਕੋਟਕਪੂਰਾ, ਫ਼ਰੀਦਕੋਟ ਦੇ ਲੋਕਾਂ ਵਲੋਂ ਉਨ੍ਹਾਂ ਦਾ ਇੱਥੇ ਪੁੱਜਣ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 301 ਮੁਕੱਦਮਿਆਂ ਦਾ ਹੋਇਆ ਫ਼ੈਸਲਾ

ਫ਼ਰੀਦਕੋਟ , 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਫ਼ਰੀਦਕੋਟ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ 1051 ਮੁਕੱਦਮੇ ਸ਼ਾਮਿਲ ਕੀਤੇ ਗਏ, ਜਿਨ੍ਹਾਂ ਵਿਚੋਂ 301 ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਫ਼ੈਸਲਾ ਹੋ ਗਿਆ, ਜਿਸ ਤੋਂ 7 ਕਰੋੜ 59 ਲੱਖ, 32 ਹਜ਼ਾਰ 62 ਰੁਪਏ ਦੇ ਐਵਾਰਡ ਪਾਸ ਕੀਤੇ ਗਏ | ਲੋਕ ਅਦਾਲਤ ਦਾ ਆਗਾਜ਼ ਜ਼ਿਲ੍ਹਾ ਅਤੇ ਕਾਨੰੂਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਜਵੰਤ ਕੌਰ, ਸੁਮਿਤ ਮਲਹੋਤਰਾਂ ਪਿ੍ੰਸੀਪਲ ਜੱਜ ਫੈਮਿਲੀ ਕੋਰਟ, ਹਰਬੰਸ ਸਿੰਘ ਲੇਖੀ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਰਜੇਸ਼ ਕੁਮਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸੰਜੀਵ ਕੁੰਡੀ ਸਿਵਲ ਜੱਜ ਸੀਨੀਅਰ ਡਿਵੀਜਨ, ਤੇਜ ਪ੍ਰਤਾਪ ਸਿੰਘ ਰੰਧਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਸ਼ੁਰੇਸ਼ ਕੁਮਾਰ ਜੇ.ਐਮ.ਆਈ.ਸੀ, ਚੇਤੰਨ ਸ਼ਰਮਾ ਜੇ.ਐਮ.ਆਈ.ਸੀ, ਗਗਨਦੀਪ ਸਿੰਘ ਗਰਗ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਵੀ ਹਾਜ਼ਰ ਸਨ | ਇਸ ਲੋਕ ਅਦਾਲਤ ਵਿਚ 7 ਬੈਂਚ ਲਗਾਏ ਗਏ | ਵੱਖ-ਵੱਖ ਪ੍ਰਕਾਰ ਦੇ ਝਗੜਿਆਾ ਦਾ ਦੋਵਾਂ ਧਿਰਾਾ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਰਾਜਵੰਤ ਕੌਰ ਨੇ ਦੱਸਿਆ ਕਿ ਅੱਜ 14 ਸਤੰਬਰ ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿਚ ਵੱਖ-ਵੱਖ ਪ੍ਰਕਾਰ ਦੇ ਝਗੜਿਆਾ ਜਿਵੇਂ ਕਿ ਰਾਜੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਊਾਸ ਦੇ ਕੇਸ (ਐਨ 91 ਸੀ ਟੀ ਅੰਡਰ ਸੈਕਸ਼ਨ 138), ਮੋਟਰ ਦੁਰਘਟਨਾ ਕੇਸ ਸਮੇਤ ਦੁਰਘਟਨਾ ਦੀ ਜਾਣਕਾਰੀ ਰਿਪੋਰਟ, ਵਿਵਾਹਿਕ ਅਤੇ ਪਰਿਵਾਰਕ ਝਗੜਿਆਾ ਦੇ ਕੇਸਾ ਦੇ ਨਿਪਟਾਰੇ ਦੇ ਨਾਲ-ਨਾਲ ਕਿਰਤ ਮਾਮਲਿਆਾ ਦੇ ਕੇਸ, ਉਦਯੋਗਿਕ ਬੋਰਡ, ਓ.ਐਨ.ਜੀ.ਸੀ. ਲਈ ਜ਼ਮੀਨ ਅਧਿਗ੍ਰਹਿਣ ਦੇ ਕੇਸ, ਰੇਲਵੇ ਅਤੇ ਹੋਰ ਕੇਂਦਰੀ ਪ੍ਰਯੋਜਿਤ ਸਕੀਮਾਾ ਲਈ ਜਮੀਨ ਅਧਿਗ੍ਰਹਿਣ ਆਦਿ ਦੇ ਸਾਰੇ ਪ੍ਰਕਾਰ ਦੇ ਝਗੜਿਆਾ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵਨਿਊ ਕੇਸ, ਮਗਨਰੇਗਾ ਨਾਲ ਸਬੰਧਤ ਝਗੜਿਆਾ ਦੇ ਕੇਸ, ਬਿਜਲੀ ਅਤੇ ਪਾਣੀ ਦੇ ਕੇਸ (ਚੋਰੀ ਦੇ ਕੇਸ), ਟੈਕਸ ਨਾਲ ਸਬੰਧਤ ਝਗੜੇ, ਨੌਕਰੀ ਸਬੰਧੀ ਝਗੜੇ, ਰੇਲਵੇ ਨਾਲ ਸਬੰਧਿਤ ਕੇਸ, ਆਫਤਾਾ ਦੇ ਮੁਆਵਜ਼ੇ ਸਬੰਧੀ ਆਦਿ ਸਾਰੇ ਕੇਸ ਸਮਝੌਤੇ ਲਈ ਵਿਚਾਰੇ ਗਏ | ਦੋਹਾਂ ਧਿਰਾਾ ਦੀ ਸਹਿਮਤੀ ਨਾਲ ਕੇਸਾਾ ਦਾ ਨਿਪਟਾਰੇ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਸਕਿਉਰਿਟੀ ਗਾਰਡ ਯੂਨੀਅਨ ਨੇ ਮੰਗਾਂ ਦੀ ਪੂਰਤੀ ਲਈ ਨਾਅਰੇਬਾਜ਼ੀ ਕੀਤੀ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)- ਸਕਿਉਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕਿਉਰਿਟੀ ਗਾਰਡਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਜ਼ਿਮਨੀ ਚੋਣਾਂ ਮੌਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦਿਨ- ਦਿਹਾੜੇ ਘਰ 'ਚ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਿਖੇ ਇਕ ਘਰ ਵਿਚ ਚੋਰੀ ਸੰਬੰਧੀ ਘਰ ਮਾਲਕ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕੱਸੀ ਨਕੇਲ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤੱਸਰਕਾਂ ਨੂੰ ਕਾਬੂ ਕਰਨ ਲਈ ਆਪਣੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਬੀਤੇ ਦਿਨ ਦੇਰ ਰਾਤ ਪੁਲਿਸ ਵਲੋਂ ਸਥਾਨਕ ਸ਼ਾਹਬਾਜ਼ ਨਗਰ ਵਿਖੇ ਨਸ਼ਾ ਤਸਕਰਾਂ ਸੰਬੰਧੀ ਮਿਲੀ ਗੁਪਤ ਸੂਚਨਾ ਨੂੰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਦੇ ਬੱਚੇ ਅਤੇ ਲੋਕ ਭੋਗ ਰਹੇ ਨੇ ਨਰਕ

ਫਰੀਦਕੋਟ, 14 ਸਤੰਬਰ (ਸਟਾਫ ਰਿਪੋਰਟਰ)- ਸਥਾਨਕ ਬਾਜੀਗਰ ਬਸਤੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਮੇਨ ਗੇਟ ਕੋਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਕੂਲੀ ਬੱਚੇ ਬਹੁਤ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਨਹੀਂ ਲੱਗ ਰਹੀ ਕੋਈ ਉਘ-ਸੁੱਘ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਨੌਜਵਾਨ ਸਤਨਾਮ ਸਿੰਘ (30) ਪੁੱਤਰ ਗੁਰਨਾਮ ਸਿੰਘ ਦੇ ਕਰੀਬ 2 ਮਹੀਨੇ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ 'ਚ ਹਨ | ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਦਾ ਬਰਗਾੜੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਬਰਗਾੜੀ, 14 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ 'ਤੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

'ਲੋਕ ਮਿਲਣੀ ਮੁਹਿੰਮ' ਅੱਜ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 15 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਥਾਨਕ ਮੁਕਤਸਰ ਰੋਡ 'ਤੇ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਪਰਜਾਪਤ ਧਰਮਸ਼ਾਲਾ, ...

ਪੂਰੀ ਖ਼ਬਰ »

ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਰੈਲੀ ਕੱਢੀ

ਕੋਟਕਪੂਰਾ, 14 ਸਤੰਬਰ (ਮੇਘਰਾਜ)-ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਬਾਜ਼ਾਰਾਂ ਨੂੰ ਖੁੱਲ੍ਹੇ, ਚੌੜੇ ਅਤੇ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਮੁਹਿੰਮ ਪ੍ਰਧਾਨ ਓਮਕਾਰ ...

ਪੂਰੀ ਖ਼ਬਰ »

ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਚੌਹਾਨ)-ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ (ਸੀ.ਬੀ.ਐਸ.ਈ) ਘੁੱਦੂਵਾਲਾ ਵਿਖੇ ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਚਿਤ ਲੰਭਾ ਰਿਸੋਰਸ ਪਰਸਨ ਅਤੇ ਪ੍ਰਤੀਕ ਅਰੋੜਾ ਨੇ ਅਧਿਆਪਕਾਂ ਨੂੰ ਕਿਹਾ ਕਿ ਜਮਾਤ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ'ਚ ਦਸਮੇਸ਼ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ, ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਨੇ ਭਾਗ ਲਿਆ ਅਤੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ 'ਚ ਨਵੀਆਂ ਨਿਯੁਕਤੀਆਂ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਇਕ ਇਕੱਤਰਤਾ ਸ਼ਹੀਦੀ ਸੈਮਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਜੋਨ ਇੰਚਾਰਜ ਪੰਜਾਬ ਐਡਵੋਕੇਟ ਅਵਤਾਰ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਤਰਤਾ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਰੈੱਡ ਰਿਬਨ ਕਲੱਬਾਂ ਦੀ ਪਲੇਠੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਵਿਖੇ ਚੱਲ ਰਹੇ ਚਾਰ ਰੈੱਡ ਰਿਬਨ ਕਲੱਬਾਂ ਦੀ ਸੈਸ਼ਨ: 2019-20 ਦੀ ਪਲੇਠੀ ਮੀਟਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਮਿੰਦਰ ਘਈ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਰੈਡ ਰਿਬਨ ਕਲੱਬਾਂ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਸਕੂਲੀ ਖੇਡਾਂ 'ਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀ ਛਾਏ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਅਤੇ ਗੁਰੂਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਹੋਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਆਪਣੀ ...

ਪੂਰੀ ਖ਼ਬਰ »

ਕਬੱਡੀ ਸਰਕਲ ਸਟਾਈਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਬਾਜਾਖਾਨਾ, 14 ਸਤੰਬਰ (ਜੀਵਨ ਗਰਗ)- ਪਿਛਲੇ ਦਿਨੀਂ ਸਕੂਲ ਪੱਧਰ ਦੀਆਂ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੀ ਟੀਮ ਕਬੱਡੀ ਸਰਕਲ ਸਟਾਈਲ 'ਚ ਜ਼ਿਲ੍ਹਾ ਜੇਤੂ ਰਹੀ | ਖਿਡਾਰੀਆਂ ਦੀ ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮਸ਼ੀਨਰੀ 'ਤੇ ਸਬਸਿਡੀ ਘਟਾ ਕੇ ਕਿਸਾਨਾਂ ਨਾਲ ਬੇਇੰਨਸਾਫ਼ੀ ਕੀਤੀ-ਪ੍ਰਧਾਨ ਭਾਕਿਯੂ ਲੱਖੋਵਾਲ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਮਨਰੇਗਾ ਕਰਮਚਾਰੀਆਂ ਵਲੋਂ ਹਰਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਯੂਨੀਅਨ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ 5.5 ਬੈਂਡ ਦੇ ਬਾਵਜੂਦ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 14 ਦਿਨਾਂ ਵਿਚ ਲਗਵਾਇਆ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਇਕ ਮਡਿਊਲ ਵਿਚ 5.5 ਬੈਂਡ ਅਤੇ ਓਵਰਆਲ 6.0 ਬੈਂਡ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਕੀਮ ਲੋਕਾਂ ਲਈ ਸਾਬਤ ਹੋ ਰਹੀ ਹੈ ਵਰਦਾਨ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਆਮ ਲੋਕਾਂ ਤਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਇਨਕਲਾਬੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਹਿੰਦੂਤਵੀ ਫਾਸੀਵਾਦੀ ਵਿਰੋਧੀ ਫੋਰਮ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਧਾਰਮਿਕ ਸਮਾਗਮ ਕੱਲ੍ਹ ਤੋਂ- ਮਹੀਪ ਇੰਦਰ ਸਿੰਘ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਧਾਰਮਿਕ ਸਮਾਗਮਾਾ ਤੋਂ ਕੀਤੀ ਜਾ ਰਹੀ ਹੈ, ਜੋ 16 ਸਤੰਬਰ ਤੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਣਗੇ | ਮਹੀਪ ਇੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

21ਵਾਂ ਸ਼ੂਟਿੰਗ ਬਾਲ ਦਾ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸੰਧੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX