ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਰੀਦਕੋਟ / ਮੁਕਤਸਰ

ਕੁਸ਼ਲਦੀਪ ਸਿੰਘ ਢਿੱਲੋਂ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣਾ ਸਿਆਸੀ ਸਲਾਹਕਾਰ ਬਣਾਉਣ 'ਤੇ ਬਾਜਾਖਾਨਾ, ਬਰਗਾੜੀ, ਕੋਟਕਪੂਰਾ, ਫ਼ਰੀਦਕੋਟ ਦੇ ਲੋਕਾਂ ਵਲੋਂ ਉਨ੍ਹਾਂ ਦਾ ਇੱਥੇ ਪੁੱਜਣ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 301 ਮੁਕੱਦਮਿਆਂ ਦਾ ਹੋਇਆ ਫ਼ੈਸਲਾ

ਫ਼ਰੀਦਕੋਟ , 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਫ਼ਰੀਦਕੋਟ ਵਿਖੇ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ 1051 ਮੁਕੱਦਮੇ ਸ਼ਾਮਿਲ ਕੀਤੇ ਗਏ, ਜਿਨ੍ਹਾਂ ਵਿਚੋਂ 301 ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਨੇ ਮੰਗਾਂ ਦੀ ਪੂਰਤੀ ਲਈ ਨਾਅਰੇਬਾਜ਼ੀ ਕੀਤੀ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)- ਸਕਿਉਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਕਿਉਰਿਟੀ ਗਾਰਡਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਜ਼ਿਮਨੀ ਚੋਣਾਂ ਮੌਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦਿਨ- ਦਿਹਾੜੇ ਘਰ 'ਚ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਮਨ ਨਗਰ ਵਿਖੇ ਇਕ ਘਰ ਵਿਚ ਚੋਰੀ ਸੰਬੰਧੀ ਘਰ ਮਾਲਕ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਚੋਰਾਂ ਦੀ ਭਾਲ ਲਈ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕੱਸੀ ਨਕੇਲ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤੱਸਰਕਾਂ ਨੂੰ ਕਾਬੂ ਕਰਨ ਲਈ ਆਪਣੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਬੀਤੇ ਦਿਨ ਦੇਰ ਰਾਤ ਪੁਲਿਸ ਵਲੋਂ ਸਥਾਨਕ ਸ਼ਾਹਬਾਜ਼ ਨਗਰ ਵਿਖੇ ਨਸ਼ਾ ਤਸਕਰਾਂ ਸੰਬੰਧੀ ਮਿਲੀ ਗੁਪਤ ਸੂਚਨਾ ਨੂੰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਦੇ ਬੱਚੇ ਅਤੇ ਲੋਕ ਭੋਗ ਰਹੇ ਨੇ ਨਰਕ

ਫਰੀਦਕੋਟ, 14 ਸਤੰਬਰ (ਸਟਾਫ ਰਿਪੋਰਟਰ)- ਸਥਾਨਕ ਬਾਜੀਗਰ ਬਸਤੀ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਮੇਨ ਗੇਟ ਕੋਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਕੂਲੀ ਬੱਚੇ ਬਹੁਤ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਨਹੀਂ ਲੱਗ ਰਹੀ ਕੋਈ ਉਘ-ਸੁੱਘ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਨੌਜਵਾਨ ਸਤਨਾਮ ਸਿੰਘ (30) ਪੁੱਤਰ ਗੁਰਨਾਮ ਸਿੰਘ ਦੇ ਕਰੀਬ 2 ਮਹੀਨੇ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਕਾਰਨ ਪਰਿਵਾਰਕ ਮੈਂਬਰ ਪ੍ਰੇਸ਼ਾਨੀ 'ਚ ਹਨ | ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਦਾ ਬਰਗਾੜੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਬਰਗਾੜੀ, 14 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ 'ਤੇ ਪਹਿਲੀ ਵਾਰ ਬਰਗਾੜੀ ਪਹੁੰਚਣ 'ਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

'ਲੋਕ ਮਿਲਣੀ ਮੁਹਿੰਮ' ਅੱਜ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 15 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਥਾਨਕ ਮੁਕਤਸਰ ਰੋਡ 'ਤੇ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਪਰਜਾਪਤ ਧਰਮਸ਼ਾਲਾ, ...

ਪੂਰੀ ਖ਼ਬਰ »

ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਰੈਲੀ ਕੱਢੀ

ਕੋਟਕਪੂਰਾ, 14 ਸਤੰਬਰ (ਮੇਘਰਾਜ)-ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਬਾਜ਼ਾਰਾਂ ਨੂੰ ਖੁੱਲ੍ਹੇ, ਚੌੜੇ ਅਤੇ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਮੁਹਿੰਮ ਪ੍ਰਧਾਨ ਓਮਕਾਰ ...

ਪੂਰੀ ਖ਼ਬਰ »

ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਚੌਹਾਨ)-ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ (ਸੀ.ਬੀ.ਐਸ.ਈ) ਘੁੱਦੂਵਾਲਾ ਵਿਖੇ ਅਧਿਆਪਕ ਮੋਟੀਵੇਸ਼ਨ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਚਿਤ ਲੰਭਾ ਰਿਸੋਰਸ ਪਰਸਨ ਅਤੇ ਪ੍ਰਤੀਕ ਅਰੋੜਾ ਨੇ ਅਧਿਆਪਕਾਂ ਨੂੰ ਕਿਹਾ ਕਿ ਜਮਾਤ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ'ਚ ਦਸਮੇਸ਼ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ, ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਨੇ ਭਾਗ ਲਿਆ ਅਤੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ 'ਚ ਨਵੀਆਂ ਨਿਯੁਕਤੀਆਂ

ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰਾਂ ਦੀ ਇਕ ਇਕੱਤਰਤਾ ਸ਼ਹੀਦੀ ਸੈਮਾਰਕ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਜੋਨ ਇੰਚਾਰਜ ਪੰਜਾਬ ਐਡਵੋਕੇਟ ਅਵਤਾਰ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਤਰਤਾ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਰੈੱਡ ਰਿਬਨ ਕਲੱਬਾਂ ਦੀ ਪਲੇਠੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਵਿਖੇ ਚੱਲ ਰਹੇ ਚਾਰ ਰੈੱਡ ਰਿਬਨ ਕਲੱਬਾਂ ਦੀ ਸੈਸ਼ਨ: 2019-20 ਦੀ ਪਲੇਠੀ ਮੀਟਿੰਗ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਮਿੰਦਰ ਘਈ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿਚ ਰੈਡ ਰਿਬਨ ਕਲੱਬਾਂ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਸਕੂਲੀ ਖੇਡਾਂ 'ਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀ ਛਾਏ

ਸਾਦਿਕ, 14 ਸਤੰਬਰ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਅਤੇ ਗੁਰੂਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਹੋਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿਚ ਪੀ.ਐਸ.ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਖਿਡਾਰੀਆਂ ਨੇ ਆਪਣੀ ...

ਪੂਰੀ ਖ਼ਬਰ »

ਕਬੱਡੀ ਸਰਕਲ ਸਟਾਈਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਬਾਜਾਖਾਨਾ, 14 ਸਤੰਬਰ (ਜੀਵਨ ਗਰਗ)- ਪਿਛਲੇ ਦਿਨੀਂ ਸਕੂਲ ਪੱਧਰ ਦੀਆਂ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੀ ਟੀਮ ਕਬੱਡੀ ਸਰਕਲ ਸਟਾਈਲ 'ਚ ਜ਼ਿਲ੍ਹਾ ਜੇਤੂ ਰਹੀ | ਖਿਡਾਰੀਆਂ ਦੀ ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮਸ਼ੀਨਰੀ 'ਤੇ ਸਬਸਿਡੀ ਘਟਾ ਕੇ ਕਿਸਾਨਾਂ ਨਾਲ ਬੇਇੰਨਸਾਫ਼ੀ ਕੀਤੀ-ਪ੍ਰਧਾਨ ਭਾਕਿਯੂ ਲੱਖੋਵਾਲ

ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਮਨਰੇਗਾ ਕਰਮਚਾਰੀਆਂ ਵਲੋਂ ਹਰਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਯੂਨੀਅਨ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ 5.5 ਬੈਂਡ ਦੇ ਬਾਵਜੂਦ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 14 ਦਿਨਾਂ ਵਿਚ ਲਗਵਾਇਆ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਇਕ ਮਡਿਊਲ ਵਿਚ 5.5 ਬੈਂਡ ਅਤੇ ਓਵਰਆਲ 6.0 ਬੈਂਡ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਕੀਮ ਲੋਕਾਂ ਲਈ ਸਾਬਤ ਹੋ ਰਹੀ ਹੈ ਵਰਦਾਨ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਆਮ ਲੋਕਾਂ ਤਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਇਨਕਲਾਬੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)- ਹਿੰਦੂਤਵੀ ਫਾਸੀਵਾਦੀ ਵਿਰੋਧੀ ਫੋਰਮ ਵਲੋਂ ਅੱਜ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਧਾਰਮਿਕ ਸਮਾਗਮ ਕੱਲ੍ਹ ਤੋਂ- ਮਹੀਪ ਇੰਦਰ ਸਿੰਘ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਧਾਰਮਿਕ ਸਮਾਗਮਾਾ ਤੋਂ ਕੀਤੀ ਜਾ ਰਹੀ ਹੈ, ਜੋ 16 ਸਤੰਬਰ ਤੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਣਗੇ | ਮਹੀਪ ਇੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

21ਵਾਂ ਸ਼ੂਟਿੰਗ ਬਾਲ ਦਾ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਜਨਿੰਦਰ ਜੈਨ ਅਤੇ ਜਨਰਲ ਸਕੱਤਰ ਕੌਰ ਸੰਧੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀ ਮਿਆਰ ਆਧਾਰਿਤ ਦਰਜਾਬੰਦੀ ਕਰਨ ਵਾਲੇ ਕੌਮੀ ਅਦਾਰੇ ਨੈਕ (ਨੈਸ਼ਨਲ ਅਸੈਸਮੈਂਟ ਐਾਡ ਅਕਰੈਡਟੀਏਸ਼ਨ ਕੌਾਸਲ) ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਏ+ ਗਰੇਡ ਦੀ ਸੰਸਥਾ ਦਾ ਦਰਜਾ ਦਿੱਤਾ ਹੈ¢ ਸੰਧੂ ਨੇ ਦੱਸਿਆ ਕਿ ਸਾਲ 2012 ਵਿਚ ਸਥਾਪਤ ਹੋਈ ਚੰਡੀਗੜ੍ਹ ਯੂਨੀਵਰਸਿਟੀ ਕੇਵਲ 7 ਸਾਲ ਦੇ ਅਰਸੇ ਦੌਰਾਨ ਹੀ ਇਹ ਮੁਕਾਮ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਸੰਸਥਾ ਬਣੀ, ਜਿਸ ਕਰਕੇ ਨੈਕ ਤੋਂ ਉੱਚ ਸ਼੍ਰੇਣੀ ਦਾ ਦਰਜਾ ਹਾਸਲ ਕਰਨ ਵਾਲੀ ਇਹ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਦਾ ਮਾਣ ਪ੍ਰਾਪਤ ਹੋਇਆ ਹੈ¢ ਸੰਧੂ ਨੇ ਇਸ ਮੌਕੇ ਇਹ ਵੀ ਦੱਸਿਆ ਕਿ 'ਨੈਕ' ਵਲੋਂ 4 ਵਿੱਚੋਂ 3.28 ਅੰਕਾਂ ਦੇ ਆਧਾਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਏ+ ਗਰੇਡ ਦੀ ਸੰਸਥਾ ਦੀ ਦਰਜਾ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਤਿੰਨ ਸਾਲ ਦੇ ਅਰਸੇ ਵਿਚ 400 ਤੋਂ ਵੱਧ ਪੇਟੈਂਟ ਫਾਈਲ ਕਰਨਾ, ਖੇਡ ਖੇਤਰ ਵਿਚ ਰਾਸ਼ਟਰੀ ਪੱਧਰ ਦੀਆਂ ਚੈਂਪੀਅਨਸ਼ਿਪਾਂ 'ਚ ਤਮਗੇ ਹਾਸਲ ਕਰਨਾ, ਕੌਮੀ ਸੱਭਿਆਚਾਰਕ ਮੰਚ 'ਤੇ ਲਗਾਤਾਰ ਤਿੰਨ ਸਾਲ ਚੈਂਪੀਅਨ ਬਣਨਾ, 250 ਤੋਂ ਵੱਧ ਵਿਸ਼ਵ ਯੂਨੀਵਰਸਿਟੀਆਂ ਨਾਲ ਗਠਜੋੜ ਕਰਨਾ, ਇੱਕ ਸਾਲ ਵਿਚ ਹੀ 627 ਬਹੁਕੌਮੀ ਕੰਪਨੀਆਂ ਦਾ ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਆਉਣਾ 'ਨੈਕ' ਤੋਂ ਏ+ ਗਰੇਡ ਦਿਵਾਉਣ ਲਈ ਕਾਰਗਰ ਸਾਬਤ ਹੋਇਆ ਹੈ¢ ਉਨ੍ਹਾਂ ਦੱਸਿਆ ਕਿ ਵਰਸਿਟੀ ਦੇ ਖਿਡਾਰੀਆਂ ਵਲੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ 86 ਤਮਗ਼ੇ ਪ੍ਰਾਪਤ ਕੀਤੇ ਹਨ | ਸੰਧੂ ਨੇ ਕਿਹਾ ਕਿ ਦੇਸ਼ ਦੀਆਂ ਸਰਬੋਤਮ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿਚ ਸ਼ੁਮਾਰ ਹੋਣ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੀ ਸਮਾਜਿਕ ਜ਼ੁੰਮੇਵਾਰੀ ਹੋਰ ਵੱਧ ਗਈ ਹੈ ਜਿਸ ਦੇ ਮੱਦੇਨਜ਼ਰ ਵਰਸਿਟੀ ਵਲੋਂ ਮਿਸ਼ਨ 2030 ਦਾ ਰਣਨੀਤਕ ਖਰੜਾ ਤਿਆਰ ਕੀਤਾ ਜਾ ਰਿਹਾ ਹੈ¢ ਆਉਣ ਵਾਲੇ 10 ਸਾਲਾਂ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਨੂੰ ਵਿਸ਼ਵ ਦਰਜੇਬੰਦੀ ਵਿਚ ਲੈ ਕੇ ਆਉਣ ਲਈ ਸਮਰਪਿਤ ਹੋ ਕੇ ਕਾਰਜ ਕੀਤਾ ਜਾਵੇਗਾ¢


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX