ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  41 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  52 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੱਖਾਂ ਦੀ ਹੈਰੋਇਨ ਤੇ ਸੋਨੇ ਦੇ ਗਹਿਣਿਆਂ ਸਮੇਤ 3 ਕਾਬੂ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਸਿਟੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐਸ.ਐਸ.ਪੀ. ਫਾਜ਼ਿਲਕਾ ਭੁਪਿੰਦਰ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਭਰ 'ਚ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਨੂੰ ਦਿੱਤੇ ਸਖ਼ਤ ਨਿਰਦੇਸ਼ਾਂ ਦੇ ਚੱਲਦਿਆਂ ਥਾਣਾ ਸਿਟੀ ਪੁਲਿਸ ਤੇ ਐਸ.ਐਚ.ਓ. ਨਵਦੀਪ ਸਿੰਘ ਭੱਟੀ ਨੇ 92 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 52 ਲੱਖ ਰੁਪਏ ਦੱਸੀ ਜਾਂਦੀ ਹੈ | ਐਸ.ਐਚ.ਓ. ਭੱਟੀ ਨੇ ਦੱਸਿਆ ਕਿ ਉਨ੍ਹਾਂ ਨੇ ਫ਼ਾਜ਼ਿਲਕਾ 'ਚ ਦਾਖਲ ਹੁੰਦੀ ਬਾਧਾ ਤਿ੍ਕੋਣੀ ਤੋਂ ਸਤਨਾਮ ਸਿੰਘ ਉਰਫ਼ ਕਾਲਾ ਪੁੱਤਰ ਰਾਜ ਸਿੰਘ ਵਾਸੀ ਸਮਸ਼ਾਬਾਦ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਖ਼ੁਦ ਵੀ ਚਿੱਟੇ (ਨਸ਼ੀਲੇ ਪਾਊਡਰ) ਦਾ ਆਦੀ ਹੈ ਤੇ ਅੱਗੇ ਸਪਲਾਈ ਵੀ ਕਰਦਾ ਹੈ | ਇਸੇ ਤਰ੍ਹਾਂ ਸ਼ਹਿਰ 'ਚ ਹੋਈਆਂ ਚੋਰੀਆਂ ਦਾ ਪਰਦਾਫਾਸ਼ ਕਰਦਿਆਂ ਪੁਲਿਸ ਪਾਰਟੀ ਨੇ ਬਿਜਲੀ ਘਰ ਦੀਆਂ ਝਾੜੀਆਂ ਦੇ ਨੇੜਿਓਾ ਚੋਰੀ ਦਾ ਸਾਮਾਨ ਵੰਡਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦੋਂ ਕਿ ਇਕ ਭੱਜਣ 'ਚ ਕਾਮਯਾਬ ਹੋ ਗਿਆ ਹੈ | ਗਿ੍ਫ਼ਤਾਰ ਵਿਅਕਤੀਆਂ 'ਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਮਨਜੀਤ ਸਿੰਘ ਵਾਸੀ ਧੋਬੀਘਾਟ ਗਲੀ ਨੰਬਰ 3, ਰਮਨ ਪੁੱਤਰ ਜਗਤਾਰ ਸਿੰਘ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਸ਼ਾਮਿਲ ਹਨ | ਜਦੋਂ ਕਿ ਇਨ੍ਹਾਂ ਦਾ ਤੀਜਾ ਸਾਥੀ ਗਗਨਦੀਪ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਧੋਬੀਘਾਟ ਮੁਹੱਲਾ ਫ਼ਰਾਰ ਹੈ | ਇਨ੍ਹਾਂ ਪਾਸੋਂ ਦੋ ਸੋਨੇ ਦੇ ਕੜੇ, ਇਕ ਮੁੰਦਰੀ, 13 ਹਜ਼ਾਰ ਦੀ ਨਕਦੀ, 3 ਮੋਬਾਈਲ, 1 ਪਰਸ ਬਰਾਮਦ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਲੋਕ ਅਦਾਲਤ 'ਚ 509 ਕੇਸਾਂ ਦਾ ਕੀਤਾ ਨਿਪਟਾਰਾ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਮਾਜਿਕ, ਕਿਸਾਨ, ਅਧਿਆਪਕ, ਵਿਦਿਆਰਥੀ ਤੇ ਸਿਆਸੀ ਜਥੇਬੰਦੀਆਂ ਨੇ ਜ਼ਿਲ੍ਹਾ ਹੈੱਡਕੁਆਟਰ ਫ਼ਾਜ਼ਿਲਕਾ ਵਿਖੇ ਇਕ ਰੈਲੀ ਕਰਕੇ ਕਸ਼ਮੀਰੀ ਲੋਕਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਧਾਰਾ 370 ਤੇ 35ਏ ਮਨਸੂਖ਼ ਕਰਨ, ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਢਾਣੀ ਚਿਰਾਗ਼ ਨੇੜੇ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਨੇ ਅੱਜ ਸਵੇਰੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ | ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ...

ਪੂਰੀ ਖ਼ਬਰ »

12000 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਐਾਟੀ ਨਾਰਕੋਟਿਕ ਪੁਲਿਸ ਨੇ ਗਸ਼ਤ ਦੌਰਾਨ ਦੋ ਜਣਿਆਂ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਕਰਨ ਸਿੰਘ ਸੱਪਾਂ ਵਾਲੀ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਸੰਘਰਸ਼ ਤੇਜ਼ ਕਰਦਿਆਂ15 ਸਤੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ...

ਪੂਰੀ ਖ਼ਬਰ »

90 ਲੀਟਰ ਸ਼ਰਾਬ ਸਮੇਤ 2 ਕਾਬੂ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਸ਼ਰਾਬ 90 ਲੀਟਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਭੁਪਿੰਦਰ ਸਿੰਘ ਸ਼ਾਮ ਨੂੰ ਪਿੰਡ ਕਾਲਾ ਟਿੱਬਾ ਦੇ ਬੱਸ ਸਟੈਂਡ ਨਜ਼ਦੀਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਨੌਜਵਾਨ ਵਲੋਂ ਅੰਮਿ੍ਤਸਰ ਦੇ ਹੋਟਲ 'ਚ ਖੁਦਕੁਸ਼ੀ

ਅੰਮਿ੍ਤਸਰ , 14 ਸਤੰਬਰ (ਰੇਸ਼ਮ ਸਿੰਘ)-ਫ਼ਾਜ਼ਿਲਕਾ ਤੋਂ ਇੱਥੇ ਆਏ ਇਕ ਨੌਜਵਾਨ ਵਲੋਂ ਹੋਟਲ ਦੇ ਬਾਥਰੂਮ 'ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਸ਼ਨਾਖਤ ਰਾਜਦੀਪ ਸਿੰਘ (28) ਵਾਸੀ ਟਾਹਲੀ ਵਾਲਾ ਜੱਟਾਂ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਪੂਰੀ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਹਰ ਸੰਘਰਸ਼ ਕਰੇਗਾ ਅਕਾਲੀ ਦਲ-ਬਰਾੜ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਪੰਜਾਬ ਦੇ ਰੋਪੜ, ਜਲੰਧਰ, ਕਪੂਰਥਲਾ, ਮੋਗਾ, ਲੁਧਿਆਣਾ, ਪਟਿਆਲਾ, ਤਰਨਤਾਰਨ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਅੰਦਰ ਹੜ੍ਹਾਂ ਦੇ ਪਾਣੀ ਨਾਲ ਹੋਈ ਤਬਾਹੀ ਦੇ ਅਸਲ ਪੀੜਤਾਂ ਨੂੰ ਸਰਕਾਰ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ ਦਿਵਾਉਣ ...

ਪੂਰੀ ਖ਼ਬਰ »

ਮੁਆਵਜ਼ੇ ਦੀ ਮੰਗ ਨੂੰ ਲੈ ਕੇ ਹੜ੍ਹ ਪੀੜਤ ਕਿਸਾਨਾਂ ਵਲੋਂ ਧਰਨਾ ਜਾਰੀ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਕਿਸਾਨਾਂ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ੇਰੋਕੇ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਕਿਸਾਨਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਬਲਾਕ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਕੰਮ ਕਰਦੀਆਂ ਆਸ਼ਾ ਵਰਕਰਾਂ ਨਾਲ ਸਿਵਲ ਸਰਜਨ ਵਲੋਂ ਕੀਤੇ ਗਏ ਮਾੜੇ ਵਤੀਰੇ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਬਿਮਲਾ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗਰੋਹ ਦਾ ਸ਼ੂਟਰ ਸੰਪਤ ਨਹਿਰਾ ਅਬੋਹਰ ਪੁਲਿਸ ਵਲੋਂ ਗਿ੍ਫ਼ਤਾਰ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਅਕਾਲੀ ਆਗੂ ਪ੍ਰਹਿਲਾਦ ਖਾਟਵਾਂ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਨਾਮਜ਼ਦ ਰਾਜਸਥਾਨ ਦੇ ਬਦਨਾਮ ਸ਼ੂਟਰ ਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਸੰਪਤ ਨਹਿਰਾ ਨੂੰ ਅੱਜ ਪੰਜਾਬ ਪੁਲਿਸ ਬੀਕਾਨੇਰ ਤੋਂ ਪ੍ਰੋਟੈਕਸ਼ਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਿਕਾਸ ਕੰਮਾਂ 'ਤੇ ਲਾਈ ਬਰੇਕ-ਸੁਖਬੀਰ

ਮੰਡੀ ਅਰਨੀਵਾਲਾ, 14 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਜਲਾਲਾਬਾਦ ਦੇ ਪਿੰਡ ਘੁੜਿਆਣਾ, ਬੁਰਜ ਹਨੂਮਾਨਗੜ੍ਹ, ਮੁਰਾਦ ਵਾਲਾ ਦਲ ਸਿੰਘ, ਕੁਹਾੜਿਆਂ ਵਾਲੀ, ਮੰਮੂਖੇੜਾ , ਖਾਟਵਾ, ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ 508 ਕੇਸਾਂ ਦਾ ਕੀਤਾ ਨਿਪਟਾਰਾ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ, 14 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ 22 ਸਾਲਾ ਨੌਜਵਾਨ ਨੇ ਖੇਡਾਂ 'ਚ ਰਚਿਆ ਇਤਿਹਾਸ

ਗੁਰੂਹਰਸਹਾਏ, 14 ਸਤੰਬਰ (ਪਿ੍ਥਵੀ ਰਾਜ ਕੰਬੋਜ)-ਗੁਰੂਹਰਸਹਾਏ ਦੇ 22 ਸਾਲਾ ਹੋਣਹਾਰ ਲੜਕੇ ਨੇ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਪ੍ਰਾਪਤ ਕਰ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ | ਇਸ ਮਾਣਮੱਤੀ ਜਿੱਤ 'ਤੇ ਰਵਿੰਦਰ ਸਿੰਘ ਦੇ ਪਿਤਾ ਅੰਗਰੇਜ਼ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ ਭਰਵਾਂ ਸਵਾਗਤ

ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਤੇ ਇਸਤਰੀ ਸਤਿਸੰਗ ਸਭਾ ਅਬੋਹਰ ਵਲੋਂ ਸ਼ੁਰੂ ਹੋਈ 'ਸ਼ਬਦ ...

ਪੂਰੀ ਖ਼ਬਰ »

ਸੰਗਤਾਂ ਵਲੋਂ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ

ਲੱਖੋ ਕੇ ਬਹਿਰਾਮ, 14 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਬੋਹਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਗਏ ਮਹਾਨ ਨਗਰ ਕੀਰਤਨ ਦੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਪ੍ਰਗਟ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਮਨੁੱਖੀ ਸਰੋਤ ਵਿਕਾਸ ਮੰਤਰਾਲਿਆਂ ਵਲੋਂ 15 ਸਤੰਬਰ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਪਿਛਲੇ ਦਿਨੀਂ ਪ੍ਰਧਾਨ ਮੰਤਰੀ ਦੁਆਰਾ ਪਾਣੀ ਬਚਾਓ ਲਹਿਰ 'ਜਲ ਸ਼ਕਤੀ ਅਭਿਆਨ' ਤੇ ਪਲਾਸਟਿਕ ਨਾ ਵਰਤਣ ਸਬੰਧੀ ...

ਪੂਰੀ ਖ਼ਬਰ »

ਸਤਲੁਜ ਦਾ ਬੰਨ੍ਹ ਤੇ ਨੋਚਾਂ ਰੇਤ ਦੀ ਗੈਰ ਕਾਨੂੰਨੀ ਨਿਕਾਸੀ ਨਾਲ ਪਾਣੀ ਦਾ ਵਹਾਅ ਬਦਲਣ ਕਰਕੇ ਨੁਕਸਾਨੇ- ਭਾਕਿਯੂ (ਮਾਨ)

ਮਖੂ, 14 ਸਤੰਬਰ (ਮੁਖਤਿਆਰ ਸਿੰਘ ਧੰਜੂ)- ਮਖੂ ਨੇੜਲੇ ਪਿੰਡ ਗੱਟਾ ਬਾਦਸ਼ਾਹ ਜਿੱਥੋਂ ਕਿ ਸਤਲੁਜ ਦਰਿਆ ਦੇ ਪਾਣੀ ਵਲੋਂ ਬੰਨ੍ਹ ਨੂੰ ਢਾਅ ਲੱਗਣੀ ਸ਼ੁਰੂ ਹੋਈ ਅਤੇ ਕਿਸਾਨਾਂ ਵਲੋਂ ਆਪਸੀ ਸਹਿਯੋਗ ਨਾਲ ਬੰਨ੍ਹ ਨੂੰ ਟੁੱਟਣੋਂ ਬਚਾਉਣ ਲਈ ਮਿੱਟੀ ਪਾਉਣੀ ਸ਼ੁਰੂ ਕਰਨ ਤੋਂ ...

ਪੂਰੀ ਖ਼ਬਰ »

ਵਿਜੇ ਕਾਲੜਾ ਵਾਈਸ ਚੇਅਰਮੈਨ ਦੇ ਸਨਮਾਨ ਸਮਾਗਮ 'ਚ ਪੰਜਾਬ ਭਰ ਤੋਂ ਪਹੁੰਚੇ ਆੜ੍ਹਤੀ

ਮਖੂ, 14 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆੜ੍ਹਤੀਆਂ ਦੀਆਂ ਹਰ ਮੰਗਾਂ ਪੂਰੀਆਂ ਕਰਾਂਗਾ | ਇਹ ਵਿਚਾਰ ਅੱਜ ਮਖੂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਲੰਟੀਅਰ ਸੰਮੇਲਨ ਤੇ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)- ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ 'ਤੇ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਜਾ ਰਹੇ ਵਲੰਟੀਅਰ ਸੰਮੇਲਨ ਤੇ ਮਾਰਚ ਦੀਆਂ ਤਿਆਰੀਆਂ ਪੂਰੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਮਦੋਟ ਦੀ ਉਪ ਚੇਅਰਮੈਨੀ ਕੰਬੋਜ ਬਰਾਦਰੀ ਨੂੰ ਦੇਣ ਦੀ ਮੰਗ

ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਬਲਾਕ ਸੰਮਤੀਆਂ ਦੇ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਹੁਣ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਵੀ ਜਲਦੀ ਹੀ ਨਾਮਜ਼ਦ ਕੀਤੇ ਜਾਣ ਦੀਆਂ ਕਨਸੋਆਂ ਸੁਣਾਈ ਦੇਣ ਲੱਗੀਆਂ ਹਨ, ਜਿਸ ਨੂੰ ਭਾਂਪਦਿਆਂ ਮਮਦੋਟ ਨਾਲ ...

ਪੂਰੀ ਖ਼ਬਰ »

25 ਲੱਖ ਦੀ ਗ੍ਰਾਂਟ ਨਾਲ ਫ਼ਿਰੋਜ਼ਪੁਰ ਛਾਉਣੀ ਦੇ ਡੈੱਫ ਤੇ ਡੰਬ ਸਕੂਲ ਨੂੰ ਮਿਲੀ ਨਵੀਂ ਜ਼ਿੰਦਗੀ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਡੈੱਫ ਅਤੇ ਡੰਬ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਪੜ੍ਹਾਈ ਕਰ ਰਹੇ ਬੱਚਿਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਮੱਲਾਂਵਾਲਾ, 14 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਿੰਡ ਵਿਰਕਾਂ ਵਾਲੀ ਦੇ ਵਾਸੀਆਂ ਤੇ ਹੌਲਾਂਵਾਲੀ ਦੇ ਨੌਜਵਾਨਾਂ ਨੇ ਨਸ਼ਾ ਤਸਕਰਾਂ 'ਤੇ ਨਿਗਰਾਨੀ ਰੱਖ ਕੇ ਪਿੰਡ ਵਿਰਕਾਂਵਾਲੀ ਵਿਖੇ 'ਚਿੱਟਾ' ਵੇਚਣ ਵਾਲਿਆਂ ਨੂੰ ਕਾਬੂ ਕੀਤਾ | ਪਿੰਡ ਵਿਰਕਾਂ ਵਾਲੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਖੇਡ ਵਿਭਾਗ ਦਾ ਕਮਾਲ, ਪੰਜਾਬ ਤੇ ਏਸ਼ੀਅਨ ਖੇਡਾਂ ਦੇ ਟੂਰਨਾਮੈਂਟ ਨਾਲੋ-ਨਾਲ

ਫ਼ਿਰੋਜ਼ਪੁਰ, 14 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸਿੱਖਿਆ ਨਾਲ ਸਬੰਧਿਤ ਪੰਜਾਬ ਖੇਡ ਵਿਭਾਗ ਦੀਆਂ ਰਾਜ ਪੱਧਰੀ ਖੇਡਾਂ ਤੇ ਏਸ਼ੀਅਨ ਗਰੁੱਪ ਦੀਆਂ ਖੇਡਾਂ ਦੀਆਂ ਤਾਰੀਕਾਂ ਆਪਸ 'ਚ ਭਿੜਦੀਆਂ ਨਜ਼ਰ ਆ ਰਹੀਆਂ ਹਨ | ਇਸ ਤਰ੍ਹਾਂ ਖਿਡਾਰੀਆਂ ਲਈ ਪੰਜਾਬ ਤੇ ਏਸ਼ੀਅਨ ...

ਪੂਰੀ ਖ਼ਬਰ »

ਤੂਤ ਸਕੂਲ ਦੀਆਂ ਲੜਕੀਆਂ ਨੇ ਲਗਾਤਾਰ 20ਵੇਂ ਸਾਲ ਹੈਾਡਬਾਲ ਚੈਂਪੀਅਨਸ਼ਿਪ ਜਿੱਤ ਕੇ ਸਿਰਜਿਆ ਇਤਿਹਾਸ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਤੂਤ ਵਿਚ ਡੀ.ਈ.ਓ. ਫ਼ਿਰੋਜ਼ਪੁਰ ਮੈਡਮ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ ਜ਼ਿਲ੍ਹਾ ਪੱਧਰੀ ਹੈਾਡਬਾਲ ਚੈਂਪੀਅਨਸ਼ਿਪ 'ਚ ਤੂਤ ਸਕੂਲ ਦੀਆਂ ਲੜਕੀਆਂ ਨੇ ਲਗਾਤਾਰ 20ਵੇਂ ਸਾਲ ਵੀ ਜੇਤੂ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX