ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  12 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  49 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੱਖਾਂ ਦੀ ਹੈਰੋਇਨ ਤੇ ਸੋਨੇ ਦੇ ਗਹਿਣਿਆਂ ਸਮੇਤ 3 ਕਾਬੂ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਸਿਟੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 509 ਕੇਸਾਂ ਦਾ ਕੀਤਾ ਨਿਪਟਾਰਾ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਤਰਸੇਮ ਮੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਹੱਕ 'ਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਮਾਜਿਕ, ਕਿਸਾਨ, ਅਧਿਆਪਕ, ਵਿਦਿਆਰਥੀ ਤੇ ਸਿਆਸੀ ਜਥੇਬੰਦੀਆਂ ਨੇ ਜ਼ਿਲ੍ਹਾ ਹੈੱਡਕੁਆਟਰ ਫ਼ਾਜ਼ਿਲਕਾ ਵਿਖੇ ਇਕ ਰੈਲੀ ਕਰਕੇ ਕਸ਼ਮੀਰੀ ਲੋਕਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਧਾਰਾ 370 ਤੇ 35ਏ ਮਨਸੂਖ਼ ਕਰਨ, ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਢਾਣੀ ਚਿਰਾਗ਼ ਨੇੜੇ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਨੇ ਅੱਜ ਸਵੇਰੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ | ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ...

ਪੂਰੀ ਖ਼ਬਰ »

12000 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਐਾਟੀ ਨਾਰਕੋਟਿਕ ਪੁਲਿਸ ਨੇ ਗਸ਼ਤ ਦੌਰਾਨ ਦੋ ਜਣਿਆਂ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਕਰਨ ਸਿੰਘ ਸੱਪਾਂ ਵਾਲੀ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਸੰਘਰਸ਼ ਤੇਜ਼ ਕਰਦਿਆਂ15 ਸਤੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ...

ਪੂਰੀ ਖ਼ਬਰ »

90 ਲੀਟਰ ਸ਼ਰਾਬ ਸਮੇਤ 2 ਕਾਬੂ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਸ਼ਰਾਬ 90 ਲੀਟਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਭੁਪਿੰਦਰ ਸਿੰਘ ਸ਼ਾਮ ਨੂੰ ਪਿੰਡ ਕਾਲਾ ਟਿੱਬਾ ਦੇ ਬੱਸ ਸਟੈਂਡ ਨਜ਼ਦੀਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਨੌਜਵਾਨ ਵਲੋਂ ਅੰਮਿ੍ਤਸਰ ਦੇ ਹੋਟਲ 'ਚ ਖੁਦਕੁਸ਼ੀ

ਅੰਮਿ੍ਤਸਰ , 14 ਸਤੰਬਰ (ਰੇਸ਼ਮ ਸਿੰਘ)-ਫ਼ਾਜ਼ਿਲਕਾ ਤੋਂ ਇੱਥੇ ਆਏ ਇਕ ਨੌਜਵਾਨ ਵਲੋਂ ਹੋਟਲ ਦੇ ਬਾਥਰੂਮ 'ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਸ਼ਨਾਖਤ ਰਾਜਦੀਪ ਸਿੰਘ (28) ਵਾਸੀ ਟਾਹਲੀ ਵਾਲਾ ਜੱਟਾਂ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਪੂਰੀ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਹਰ ਸੰਘਰਸ਼ ਕਰੇਗਾ ਅਕਾਲੀ ਦਲ-ਬਰਾੜ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਪੰਜਾਬ ਦੇ ਰੋਪੜ, ਜਲੰਧਰ, ਕਪੂਰਥਲਾ, ਮੋਗਾ, ਲੁਧਿਆਣਾ, ਪਟਿਆਲਾ, ਤਰਨਤਾਰਨ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਅੰਦਰ ਹੜ੍ਹਾਂ ਦੇ ਪਾਣੀ ਨਾਲ ਹੋਈ ਤਬਾਹੀ ਦੇ ਅਸਲ ਪੀੜਤਾਂ ਨੂੰ ਸਰਕਾਰ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ ਦਿਵਾਉਣ ...

ਪੂਰੀ ਖ਼ਬਰ »

ਮੁਆਵਜ਼ੇ ਦੀ ਮੰਗ ਨੂੰ ਲੈ ਕੇ ਹੜ੍ਹ ਪੀੜਤ ਕਿਸਾਨਾਂ ਵਲੋਂ ਧਰਨਾ ਜਾਰੀ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਕਿਸਾਨਾਂ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ੇਰੋਕੇ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਕਿਸਾਨਾਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਬਲਾਕ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਕੰਮ ਕਰਦੀਆਂ ਆਸ਼ਾ ਵਰਕਰਾਂ ਨਾਲ ਸਿਵਲ ਸਰਜਨ ਵਲੋਂ ਕੀਤੇ ਗਏ ਮਾੜੇ ਵਤੀਰੇ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਬਿਮਲਾ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗਰੋਹ ਦਾ ਸ਼ੂਟਰ ਸੰਪਤ ਨਹਿਰਾ ਅਬੋਹਰ ਪੁਲਿਸ ਵਲੋਂ ਗਿ੍ਫ਼ਤਾਰ

ਅਬੋਹਰ, 14 ਸਤੰਬਰ (ਕੁਲਦੀਪ ਸਿੰਘ ਸੰਧੂ)-ਅਕਾਲੀ ਆਗੂ ਪ੍ਰਹਿਲਾਦ ਖਾਟਵਾਂ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਨਾਮਜ਼ਦ ਰਾਜਸਥਾਨ ਦੇ ਬਦਨਾਮ ਸ਼ੂਟਰ ਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਸੰਪਤ ਨਹਿਰਾ ਨੂੰ ਅੱਜ ਪੰਜਾਬ ਪੁਲਿਸ ਬੀਕਾਨੇਰ ਤੋਂ ਪ੍ਰੋਟੈਕਸ਼ਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਿਕਾਸ ਕੰਮਾਂ 'ਤੇ ਲਾਈ ਬਰੇਕ-ਸੁਖਬੀਰ

ਮੰਡੀ ਅਰਨੀਵਾਲਾ, 14 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਜਲਾਲਾਬਾਦ ਦੇ ਪਿੰਡ ਘੁੜਿਆਣਾ, ਬੁਰਜ ਹਨੂਮਾਨਗੜ੍ਹ, ਮੁਰਾਦ ਵਾਲਾ ਦਲ ਸਿੰਘ, ਕੁਹਾੜਿਆਂ ਵਾਲੀ, ਮੰਮੂਖੇੜਾ , ਖਾਟਵਾ, ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ 508 ਕੇਸਾਂ ਦਾ ਕੀਤਾ ਨਿਪਟਾਰਾ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ, 14 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ 22 ਸਾਲਾ ਨੌਜਵਾਨ ਨੇ ਖੇਡਾਂ 'ਚ ਰਚਿਆ ਇਤਿਹਾਸ

ਗੁਰੂਹਰਸਹਾਏ, 14 ਸਤੰਬਰ (ਪਿ੍ਥਵੀ ਰਾਜ ਕੰਬੋਜ)-ਗੁਰੂਹਰਸਹਾਏ ਦੇ 22 ਸਾਲਾ ਹੋਣਹਾਰ ਲੜਕੇ ਨੇ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਪ੍ਰਾਪਤ ਕਰ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ | ਇਸ ਮਾਣਮੱਤੀ ਜਿੱਤ 'ਤੇ ਰਵਿੰਦਰ ਸਿੰਘ ਦੇ ਪਿਤਾ ਅੰਗਰੇਜ਼ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ ਭਰਵਾਂ ਸਵਾਗਤ

ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਤੇ ਇਸਤਰੀ ਸਤਿਸੰਗ ਸਭਾ ਅਬੋਹਰ ਵਲੋਂ ਸ਼ੁਰੂ ਹੋਈ 'ਸ਼ਬਦ ...

ਪੂਰੀ ਖ਼ਬਰ »

ਸੰਗਤਾਂ ਵਲੋਂ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ

ਲੱਖੋ ਕੇ ਬਹਿਰਾਮ, 14 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਬੋਹਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਗਏ ਮਹਾਨ ਨਗਰ ਕੀਰਤਨ ਦੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਪ੍ਰਗਟ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਗੋਲੂ ਕਾ ਮੋੜ, 14 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਮਨੁੱਖੀ ਸਰੋਤ ਵਿਕਾਸ ਮੰਤਰਾਲਿਆਂ ਵਲੋਂ 15 ਸਤੰਬਰ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਪਿਛਲੇ ਦਿਨੀਂ ਪ੍ਰਧਾਨ ਮੰਤਰੀ ਦੁਆਰਾ ਪਾਣੀ ਬਚਾਓ ਲਹਿਰ 'ਜਲ ਸ਼ਕਤੀ ਅਭਿਆਨ' ਤੇ ਪਲਾਸਟਿਕ ਨਾ ਵਰਤਣ ਸਬੰਧੀ ...

ਪੂਰੀ ਖ਼ਬਰ »

ਸਤਲੁਜ ਦਾ ਬੰਨ੍ਹ ਤੇ ਨੋਚਾਂ ਰੇਤ ਦੀ ਗੈਰ ਕਾਨੂੰਨੀ ਨਿਕਾਸੀ ਨਾਲ ਪਾਣੀ ਦਾ ਵਹਾਅ ਬਦਲਣ ਕਰਕੇ ਨੁਕਸਾਨੇ- ਭਾਕਿਯੂ (ਮਾਨ)

ਮਖੂ, 14 ਸਤੰਬਰ (ਮੁਖਤਿਆਰ ਸਿੰਘ ਧੰਜੂ)- ਮਖੂ ਨੇੜਲੇ ਪਿੰਡ ਗੱਟਾ ਬਾਦਸ਼ਾਹ ਜਿੱਥੋਂ ਕਿ ਸਤਲੁਜ ਦਰਿਆ ਦੇ ਪਾਣੀ ਵਲੋਂ ਬੰਨ੍ਹ ਨੂੰ ਢਾਅ ਲੱਗਣੀ ਸ਼ੁਰੂ ਹੋਈ ਅਤੇ ਕਿਸਾਨਾਂ ਵਲੋਂ ਆਪਸੀ ਸਹਿਯੋਗ ਨਾਲ ਬੰਨ੍ਹ ਨੂੰ ਟੁੱਟਣੋਂ ਬਚਾਉਣ ਲਈ ਮਿੱਟੀ ਪਾਉਣੀ ਸ਼ੁਰੂ ਕਰਨ ਤੋਂ ...

ਪੂਰੀ ਖ਼ਬਰ »

ਵਿਜੇ ਕਾਲੜਾ ਵਾਈਸ ਚੇਅਰਮੈਨ ਦੇ ਸਨਮਾਨ ਸਮਾਗਮ 'ਚ ਪੰਜਾਬ ਭਰ ਤੋਂ ਪਹੁੰਚੇ ਆੜ੍ਹਤੀ

ਮਖੂ, 14 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆੜ੍ਹਤੀਆਂ ਦੀਆਂ ਹਰ ਮੰਗਾਂ ਪੂਰੀਆਂ ਕਰਾਂਗਾ | ਇਹ ਵਿਚਾਰ ਅੱਜ ਮਖੂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਲੰਟੀਅਰ ਸੰਮੇਲਨ ਤੇ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)- ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਨ 'ਤੇ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਜਾ ਰਹੇ ਵਲੰਟੀਅਰ ਸੰਮੇਲਨ ਤੇ ਮਾਰਚ ਦੀਆਂ ਤਿਆਰੀਆਂ ਪੂਰੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਮਦੋਟ ਦੀ ਉਪ ਚੇਅਰਮੈਨੀ ਕੰਬੋਜ ਬਰਾਦਰੀ ਨੂੰ ਦੇਣ ਦੀ ਮੰਗ

ਮਮਦੋਟ, 14 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਬਲਾਕ ਸੰਮਤੀਆਂ ਦੇ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਹੁਣ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਵੀ ਜਲਦੀ ਹੀ ਨਾਮਜ਼ਦ ਕੀਤੇ ਜਾਣ ਦੀਆਂ ਕਨਸੋਆਂ ਸੁਣਾਈ ਦੇਣ ਲੱਗੀਆਂ ਹਨ, ਜਿਸ ਨੂੰ ਭਾਂਪਦਿਆਂ ਮਮਦੋਟ ਨਾਲ ...

ਪੂਰੀ ਖ਼ਬਰ »

25 ਲੱਖ ਦੀ ਗ੍ਰਾਂਟ ਨਾਲ ਫ਼ਿਰੋਜ਼ਪੁਰ ਛਾਉਣੀ ਦੇ ਡੈੱਫ ਤੇ ਡੰਬ ਸਕੂਲ ਨੂੰ ਮਿਲੀ ਨਵੀਂ ਜ਼ਿੰਦਗੀ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਡੈੱਫ ਅਤੇ ਡੰਬ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਪੜ੍ਹਾਈ ਕਰ ਰਹੇ ਬੱਚਿਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਮੱਲਾਂਵਾਲਾ, 14 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਿੰਡ ਵਿਰਕਾਂ ਵਾਲੀ ਦੇ ਵਾਸੀਆਂ ਤੇ ਹੌਲਾਂਵਾਲੀ ਦੇ ਨੌਜਵਾਨਾਂ ਨੇ ਨਸ਼ਾ ਤਸਕਰਾਂ 'ਤੇ ਨਿਗਰਾਨੀ ਰੱਖ ਕੇ ਪਿੰਡ ਵਿਰਕਾਂਵਾਲੀ ਵਿਖੇ 'ਚਿੱਟਾ' ਵੇਚਣ ਵਾਲਿਆਂ ਨੂੰ ਕਾਬੂ ਕੀਤਾ | ਪਿੰਡ ਵਿਰਕਾਂ ਵਾਲੀ ਦੇ ਸਾਬਕਾ ਸਰਪੰਚ ਸਤਨਾਮ ਸਿੰਘ ਗੋਲਡੀ ਪ੍ਰਧਾਨ ਯੂਥ ਅਕਾਲੀ ਦਲ ਮੱਲਾਂਵਾਲਾ, ਧਰਮਪਾਲ ਸਿੰਘ, ਜਸਵਿੰਦਰ ਸਿੰਘ, ਬੇਅੰਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਲਵਦੀਪ ਸਿੰਘ, ਗੁਰਸੇਵਕ ਸਿੰਘ ਅਤੇ ਪਿੰਡ ਹੌਲਾਂਵਾਲੀ ਦੇ ਵਾਸੀ ਜਸਪਿੰਦਰ ਸਿੰਘ, ਗੁਰਲਾਭ ਸਿੰਘ, ਨਿਰਵੈਰ ਸਿੰਘ, ਗੁਰਪ੍ਰੇਮ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਦਾਵਿੰਦਰ ਸਿੰਘ ਅਤੇ ਅਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਨਸ਼ਾ ਤਸਕਰਾਂ 'ਤੇ ਤਿੱਖੀ ਨਜ਼ਰ ਰੱਖ ਰਹੇ ਸੀ | ਪਹਿਲਾਂ ਇਕ ਵਿਅਕਤੀ ਆਇਆ, ਜਿਸ 'ਤੇ ਸਾਨੂੰ ਨਸ਼ਾ ਵੇਚਣ ਦਾ ਸ਼ੱਕ ਸੀ ਜਦੋਂ ਥੋੜ੍ਹੀ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਚਿੱਟੇ ਦੀਆਂ ਪੁੜੀਆਂ ਝੋਨੇ 'ਚ ਸੁੱਟ ਦਿੱਤੀਆਂ | ਉਸ ਦਾ ਮੋਬਾਈਲ ਫ਼ੋਨ ਕਾਬੂ ਕਰਨ 'ਤੇ ਚਿੱਟਾ ਖ਼ਰੀਦਣ ਵਾਲਿਆਂ ਦਾ ਫ਼ੋਨ ਆਉਣ 'ਤੇ ਨਸ਼ਾ ਖ਼ਰੀਦ ਲਈ ਅੱਠ ਨੌਜਵਾਨਾਂ ਨੂੰ ਪਿੰਡ ਵਾਲਿਆਂ ਨੇ ਕਾਬੂ ਕਰਕੇ ਇਨ੍ਹਾਂ ਨੂੰ ਥਾਣਾ ਮੱਲਾਂਵਾਲਾ ਦੀ ਪੁਲਿਸ ਹਵਾਲੇ ਕਰ ਦਿੱਤਾ | ਪਿੰਡ ਵਾਸੀਆਂ ਦੀ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਥਾਣਾ ਮੱਲਾਂਵਾਲਾ ਦੇ ਮੁਖੀ ਗੁਰਮੇਲ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰਨ 'ਤੇ ਯੋਗ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸਿੱਖਿਆ ਬੋਰਡ ਦੇ ਖੇਡ ਵਿਭਾਗ ਦਾ ਕਮਾਲ, ਪੰਜਾਬ ਤੇ ਏਸ਼ੀਅਨ ਖੇਡਾਂ ਦੇ ਟੂਰਨਾਮੈਂਟ ਨਾਲੋ-ਨਾਲ

ਫ਼ਿਰੋਜ਼ਪੁਰ, 14 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸਿੱਖਿਆ ਨਾਲ ਸਬੰਧਿਤ ਪੰਜਾਬ ਖੇਡ ਵਿਭਾਗ ਦੀਆਂ ਰਾਜ ਪੱਧਰੀ ਖੇਡਾਂ ਤੇ ਏਸ਼ੀਅਨ ਗਰੁੱਪ ਦੀਆਂ ਖੇਡਾਂ ਦੀਆਂ ਤਾਰੀਕਾਂ ਆਪਸ 'ਚ ਭਿੜਦੀਆਂ ਨਜ਼ਰ ਆ ਰਹੀਆਂ ਹਨ | ਇਸ ਤਰ੍ਹਾਂ ਖਿਡਾਰੀਆਂ ਲਈ ਪੰਜਾਬ ਤੇ ਏਸ਼ੀਅਨ ...

ਪੂਰੀ ਖ਼ਬਰ »

ਤੂਤ ਸਕੂਲ ਦੀਆਂ ਲੜਕੀਆਂ ਨੇ ਲਗਾਤਾਰ 20ਵੇਂ ਸਾਲ ਹੈਾਡਬਾਲ ਚੈਂਪੀਅਨਸ਼ਿਪ ਜਿੱਤ ਕੇ ਸਿਰਜਿਆ ਇਤਿਹਾਸ

ਫ਼ਿਰੋਜ਼ਪੁਰ, 14 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਹਾਈ ਸਕੂਲ ਤੂਤ ਵਿਚ ਡੀ.ਈ.ਓ. ਫ਼ਿਰੋਜ਼ਪੁਰ ਮੈਡਮ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ ਜ਼ਿਲ੍ਹਾ ਪੱਧਰੀ ਹੈਾਡਬਾਲ ਚੈਂਪੀਅਨਸ਼ਿਪ 'ਚ ਤੂਤ ਸਕੂਲ ਦੀਆਂ ਲੜਕੀਆਂ ਨੇ ਲਗਾਤਾਰ 20ਵੇਂ ਸਾਲ ਵੀ ਜੇਤੂ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦਾ ਨਾਂਅ ਚੋਟੀ ਦੀਆਂ 'ਵਰਸਿਟੀਆਂ 'ਚ ਸ਼ਾਮਿਲ, ਨੈਕ ਵਲੋਂ ਮਿਲਿਆ ਏ+ ਦਰਜਾ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਯੂਨੀਵਰਸਿਟੀ 'ਨੈਕ' ਤੋਂ ਏ+ ਦਰਜਾ ਹਾਸਲ ਕਰਨ ਵਾਲੀ ਪੰਜਾਬ ਦੀ ਪਹਿਲੀ ਸਟੇਟ ਪ੍ਰਾਈਵੇਟ ਯੂਨੀਵਰਸਿਟੀ ਬਣੀ ਹੈ ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX