ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਬਠਿੰਡਾ /ਮਾਨਸਾ

ਜੇਲ੍ਹ ਤੋਂ ਪੈਰੋਲ 'ਤੇ ਆ ਕੇ ਭਗੌੜਾ ਹੋਇਆ ਇਕ ਜੋੜਾ ਮੋਗੇ ਤੋਂ ਗਿ੍ਫ਼ਤਾਰ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਤਲ ਮਾਮਲੇ 'ਚ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੇਮੀ ਜੌੜੇ ਨੂੰ ਪੈਰੋਲ ਖ਼ਤਮ ਹੋਣ ਦੇ ਬਾਅਦ ਵੀ ਵਾਪਸ ਜੇਲ੍ਹ ਨਾ ਜਾਣ ਦੇ ਚਲਦਿਆਂ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਬਠਿੰਡਾ ...

ਪੂਰੀ ਖ਼ਬਰ »

ਤਿੰਨ ਨਕਾਬਪੋਸ਼ਾਂ ਨੇ 3 ਲੋਕਾਂ 'ਤੇ ਹਮਲਾ ਕਰਕੇ ਜ਼ਖ਼ਮੀ ਕੀਤਾ- ਸਹਾਰਾ ਟੀਮ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਮਨੀ ਸ਼ਰਮਾ ਅਤੇ ਸੰਦੀਪ ਗੋਇਲ ਨੇ ਦੱਸਿਆ ਕਿ ਬੀੜ ਤਲਾਬ ਬਸਤੀ ਨੰ: 6 ਦੇ ਨਜ਼ਦੀਕ ਰਾਤ ਨੂੰ ਤਿੰਨ ਨਕਾਬਪੋਸ਼ ਵਿਅਕਤੀਆਂ ਵਲੋਂ ਤਿੰਨ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਕੇ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ, ਤਿੰਨ ਵਿਅਕਤੀ ਜ਼ਖ਼ਮੀ- ਸਹਾਰਾ ਟੀਮ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਬਠਿੰਡਾ ਤਲਵੰਡੀ ਰੋਡ 'ਤੇ ਕੋਟਸ਼ਮੀਰ ਦੇ ਨਜ਼ਦੀਕ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ | ਜਿਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਟੀਮ ਮੌਕੇ 'ਤੇ ਪੁੱਜੀ | ਸਹਾਰਾ ਜਨ ਸੇਵਾ ਦੀ ਲਾਈਫ਼ ...

ਪੂਰੀ ਖ਼ਬਰ »

-ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ-

ਕੇਂਦਰ ਕਾਲੀ ਸੂਚੀ 'ਚੋਂ ਕੱਢੇ ਅਤੇ ਬਾਕੀ ਰਹਿੰਦੇ ਸਾਰੇ ਨਾਂਅ ਕਰੇ ਜਨਤਕ-ਦਲ ਖ਼ਾਲਸਾ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰ ਸਰਕਾਰ ਵਲੋਂ 30 ਸਾਲਾਂ ਦੇ ਲੰਮੇ ਵਕਫ਼ੇ ਬਾਅਦ 312 ਸਿੱਖਾਂ ਨੂੰ ਕਾਲੀ ਸੂਚੀ (ਬਲੈਕ ਲਿਸਟ) ਵਿਚੋਂ ਬਾਹਰ ਕੱਢਣ ਅਤੇ 2 ਸਿੱਖਾਂ ਨੂੰ ਅਜੇ ਵੀ 'ਬਲੈਕ ਲਿਸਟ' ਵਿਚ ਰੱਖਣ 'ਤੇ ਦਲ ਖ਼ਾਲਸਾ ਦੇ ਆਗੂਆਂ ਨੇ ਇਕ ਪ੍ਰੈੱਸ ...

ਪੂਰੀ ਖ਼ਬਰ »

ਨਸ਼ਾ ਵੇਚਣ ਦਾ ਪ੍ਰਚਾਰ ਕਰਨ ਦੇ ਸ਼ੱਕ 'ਚ ਕੀਤੀ ਕੁੱਟਮਾਰ, ਮਾਮਲਾ ਦਰਜ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫ਼ਰੀਦਕੋਟ ਕੋਟਲੀ ਵਾਸੀ ਇਕ ਵਿਅਕਤੀ ਦੀ ਨਸ਼ਾ ਵੇਚਣ ਦਾ ਪ੍ਰਚਾਰ ਕਰਨ ਦੇ ਸ਼ੱਕ 'ਚ ਕੀਤੀ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਚੋਰੀ ਦੀ ਕਾਰ 'ਤੇ ਜਾਅਲੀ ਨੰਬਰ ਲਗਾਉਣ ਵਾਲਾ ਕਾਬੂ

ਤਲਵੰਡੀ ਸਾਬੋ, 14 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਸ ਨੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਕਿ ਚੋਰੀ ਦੀ ਗੱਡੀ 'ਤੇ ਜਾਅਲੀ ਨੰਬਰ ਲਗਾ ਕੇ ਵਰਤਦਾ ਰਿਹਾ ਸੀ, ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ...

ਪੂਰੀ ਖ਼ਬਰ »

ਪਿੰਡ ਆਕਲੀਆ ਵਿਖੇ ਵਾਪਰੇ ਸੜਕ ਹਾਦਸੇ 'ਚ ਔਰਤ ਸਮੇਤ ਤਿੰਨ ਜ਼ਖਮੀ

ਭਗਤਾ ਭਾਈਕਾ, 14 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਆਕਲੀਆ ਵਿਖੇ ਕਾਰ ਅਤੇ ਮੋਟਰ ਸਾਈਕਲ ਵਿਚਕਾਰ ਜਬਰ ਦਸਤ ਟੱਕਰ ਹੋ ਜਾਣ ਕਾਰਨ ਇਕ ਔਰਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਕਰਨ ਪ੍ਰੀਤ ਸਿੰਘ ਅਤੇ ਚਰਨਜੀਤ ਕੌਰ ਵਾਸੀ ਰਾਮਪੁਰਾ ਜੋ ਕਿ ਆਪਣੇ ਮੋਟਰ ਸਾਈਕਲ ਉੱਪਰ ਸਵਾਰ ਹੋ ਕੇ ਪਿੰਡ ਆਕਲੀਆ ਵਾਲੇ ਪਾਸੇ ਨੂੰ ਜਾ ਰਹੇ ਸਨ, ਇਸੇ ਦੌਰਾਨ ਮੋਟਰ ਸਾਈਕਲ ਅਤੇ ਕਾਰ ਵਿਚਕਾਰ ਅਚਾਨਕ ਟੱਕਰ ਹੋ ਗਈ | ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਚਰਨਜੀਤ ਕੌਰ ਤੇ ਕਰਨ ਪ੍ਰੀਤ ਸਿੰਘ ਵਾਸੀ ਰਾਮਪੁਰਾ ਅਤੇ ਕਾਰ ਸਵਾਰ ਜਗਜੀਤ ਸਿੰਘ ਵਾਸੀ ਆਕਲੀਆ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਤੁਰੰਤ ਚੱਲ ਕੇ ਇਲਾਜ ਲਈ ਸਿਵਲ ਹਸਪਤਾਲ ਭਗਤਾ ਭਾਈਕਾ ਵਿਖੇ ਲਿਆਂਦਾ ਗਿਆ | ਜ਼ਖਮੀ ਚਰਨਜੀਤ ਕੌਰ ਅਤੇ ਕਰਨ ਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਸ਼ਹੀਦ ਭਗਤ ਸਿੰਘ ਲੋਕ ਭਲਾਈ ਕਲੱਬ ਗੁੰਮਟੀ ਕਲਾਂ ਦੀ ਐਾਬੂਲੈਂਸ ਰਾਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਫ਼ਰੀਦਕੋਟ ਲਈ ਭੇਜਿਆ ਗਿਆ | ਕਾਰ ਸਵਾਰ ਜਗਜੀਤ ਸਿੰਘ ਜੋ ਕਿ ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ 5 ਲੀਟਰ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਕਾਬੂ

ਮਹਿਰਾਜ 14 ਸਤੰਬਰ (ਸੁਖਪਾਲ ਮਹਿਰਾਜ)-ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਕਸਬਾ ਮਹਿਰਾਜ ਵਿਖੇ ਇਕ ਵਿਅਕਤੀ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਕਰਮ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

-ਕਰੇ ਕੋਈ ਭਰੇ ਕੋਈ-

ਮਾਮਲਾ ਮੈਡੀਕਲ ਸਟੋਰਾਂ 'ਤੇ ਸ਼ਡਿਊਲ ਐਚ-1 ਦਾ ਸ਼ਿਕੰਜਾ ਕੱਸਣ ਦਾ

ਰਾਮਾਂ ਮੰਡੀ, 14 ਸਤੰਸਰ (ਤਰਸੇਮ ਸਿੰਗਲਾ)-ਭਾਰਤ ਵਿਚ ਕਰੇ ਕੋਈ ਭਰੇ ਕੋਈ ਦਾ ਕਾਨੂੰਨ ਬਣਿਆ ਹੋਇਆ ਹੈ, ਜਿਸ ਦਾ ਸਬੂਤ ਸਰਕਾਰ ਵਲੋਂ ਮੈਡੀਕਲ ਸਟੋਰਾਂ 'ਤੇ ਕਸੇ ਜਾ ਰਹੇ ਸ਼ਡਿਊਲ ਐਚ-ਵਨ ਦੇ ਸਿਕੰਜ਼ੇ ਤੋਂ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਮਿਸਟ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਕੱਚੇ ਮੁਲਾਜ਼ਮਾਂ ਵਲੋਂ 18 ਦੇ ਧਰਨੇ ਦੀ ਤਿਆਰੀ ਸਬੰਧੀ ਲਾਮਬੰਦੀ ਮੀਟਿੰਗਾਂ

ਲਹਿਰਾ ਮੁਹੱਬਤ, 14 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਥਰਮਲ ਪਲਾਂਟ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ 18 ਸਤੰਬਰ ਦੇ ...

ਪੂਰੀ ਖ਼ਬਰ »

ਰਾਮਾਂ ਪਿੰਡ 'ਚ ਪੀਲੀਆ ਰੋਗ ਨੇ ਤੇਜ਼ੀ ਨਾਲ ਪੈਰ ਪਸਾਰੇ

ਰਾਮਾਂ ਮੰਡੀ, 14 ਸਤੰਬਰ (ਤਰਸੇਮ ਸਿੰਗਲਾ)-ਨਾਲ ਲੱਗਦੇ ਪਿੰਡ ਰਾਮਾਂ ਵਿਖੇ ਰਾਮਾਂ ਮੰਡੀ ਦੇ ਜਲਘਰ ਤੋਂ ਹੋ ਰਹੀ ਗੰਦੇ ਪਾਣੀ ਦੀ ਸਪਲਾਈ ਕਾਰਨ ਪਿੰਡ ਵਿਚ ਦਰਜਨਾਂ ਲੋਕਾਂ ਨੂੰ ਪੀਲੀਆ ਰੋਗ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ | ਜਿਸ ਨੂੰ ਲੈ ਕੇ ਪਿੰਡ ਵਾਸੀਆਂ 'ਚ ਸੀਵਰੇਜ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਣੇ ਵੱਖ ਵੱਖ ਥਾਵਾਂ ਤੋਂ 4 ਗਿ੍ਫ਼ਤਾਰ

ਬਠਿੰਡਾ 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ (ਚਿੱਟਾ), ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਣੇ ਵੱਖ ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ 'ਤੇ ਫੀਸ ਲਗਾ ਕੇ ਪਾਕਿਸਤਾਨ ਨੇ ਕੀਤਾ ਵੱਡਾ ਗੁਨਾਹ-ਬਾਦਲ

ਬਠਿੰਡਾ, 14 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨ ਕਰਨ 'ਤੇ ਲਗਾਈ ਫੀਸ ਬਾਰੇ ਕਿਹਾ ਕਿ ਇਸ ਤੋਂ ਮੰਦਭਾਗਾ ...

ਪੂਰੀ ਖ਼ਬਰ »

ਜੇਲ੍ਹ ਤੋਂ ਪੈਰੋਲ 'ਤੇ ਆ ਕੇ ਭਗੌੜਾ ਹੋਇਆ ਇਕ ਜੋੜਾ ਮੋਗੇ ਤੋਂ ਗਿ੍ਫ਼ਤਾਰ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਤਲ ਮਾਮਲੇ 'ਚ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੇਮੀ ਜੌੜੇ ਨੂੰ ਪੈਰੋਲ ਖ਼ਤਮ ਹੋਣ ਦੇ ਬਾਅਦ ਵੀ ਵਾਪਸ ਜੇਲ੍ਹ ਨਾ ਜਾਣ ਦੇ ਚਲਦਿਆਂ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਬਠਿੰਡਾ ...

ਪੂਰੀ ਖ਼ਬਰ »

ਥਾਣਾ ਸਦਰ ਰਾਮਪੁਰਾ ਵਲੋਂ ਪਿਓ, ਧੀ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਚਾਉਕੇ, 14 ਸਤੰਬਰ (ਮਨਜੀਤ ਸਿੰਘ ਘੜੈਲੀ)-ਚਾਉਕੇ ਵਿਖੇ ਇਕ ਵਿਅਕਤੀ ਦੀ ਕਥਿਤ ਤੌਰ 'ਤੇ ਜ਼ਮੀਨ ਹੜੱਪਣ ਦੀ ਨੀਅਤ ਨਾਲ ਬਰਨਾਲਾ ਦੇ ਇਕ ਪਿਉ, ਧੀ ਸਮੇਤ ਸਥਾਨਿਕ ਪਿੰਡ ਦੀ ਇਕ ਔਰਤ ਿਖ਼ਲਾਫ਼ ਭਾਰਤ ਚੋਣ ਕਮਿਸ਼ਨ ਦੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 31 ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਐਸ.ਐਮ.ਓ. ਵਲੋਂ ਦਿਹਾਤੀ ਡਾਕਟਰਾਂ ਦੀ ਡਿਊਟੀ ਲਗਾਉਣ ਦਾ ਮਾਮਲਾ ਭਖਿਆ

ਗੋਨਿਆਣਾ, 14 ਸਤੰਬਰ (ਮਨਦੀਪ ਸਿੰਘ ਮੱਕੜ)- ਗੋਨਿਆਣਾ-ਬਾਜਾਖਾਨਾ ਰੋਡ 'ਤੇ ਸਥਿਤ ਪਿੰਡ ਹਰਰਾਏਪੁਰ ਵਿਚ ਗੰਦਾ ਪਾਣੀ ਪੀਣ ਤੋਂ ਬਾਅਦ 100 ਤੋਂ ਵੱਧ ਮਰੀਜ਼ ਹੈਪੇਟਾਈਟਸ ਦੇ ਪਾਏ ਗਏ ਹਨ | ਇਸ ਸਮੱਸਿਆ ਤੋਂ ਬਾਅਦ ਸਿਹਤ ਵਿਭਾਗ ਅਤੇ ਦਿਹਾਤੀ ਡਾਕਟਰ (ਆਰ.ਐਮ.ਓਜ਼) ਵੀ ਆਪਣੀਆਂ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਬੇ-ਰੋਕ ਜਾਰੀ

ਰਾਮਾਂ ਮੰਡੀ, 14 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਵਿਚ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਬੇ ਰੋਕ ਜਾਰੀ ਹੈ | ਪਿਛਲੇ ਸਮੇਂ ਦੌਰਾਨ ਪ੍ਰਦੂਸ਼ਣ ਰੋਕਥਾਮ ਵਿਭਾਗ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਿਖ਼ਲਾਫ਼ ਸਖ਼ਤੀ ਕੀਤੀ ਸੀ |ਉਸ ਸਮੇਂ ਵਿਭਾਗ ਦੀਆਂ ਟੀਮਾਂ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਰਿਕਾਰਡ ਘਰ ਬੈਠਿਆਂ ਹੀ ਦੇਖਣ ਲਈ ਨਵੀਂ ਐਪ ਜਲਦ ਹੋਵੇਗੀ ਲਾਂਚ- ਗੁਰਪ੍ਰੀਤ ਸਿੰਘ ਕਾਂਗੜ

ਭਾਈਰੂਪਾ, 14 ਸਤੰਬਰ (ਵਰਿੰਦਰ ਲੱਕੀ)- ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਰਾਮਪੁਰਾ ਸਬ-ਡਵੀਜਨ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਕਰਵਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ, ਮਾਮਲਾ ਦਰਜ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਕੋਟਗੁਰੂ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਕਾਂਗਰਸੀ ਆਗੂ ਸਮੇਤ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਹੌਲਦਾਰ ...

ਪੂਰੀ ਖ਼ਬਰ »

ਚੌਟਾਲਾ ਭਰਾਵਾਂ ਦੀ ਏਕਤਾ ਬਾਰੇ ਖਾਪ ਪੰਚਾਇਤਾਂ ਦੀ ਮੁਹਿੰਮ ਦੇ ਸਾਹ ਮੁੱਕੇ

ਰੋਹਤੱਕ/ਡੱਬਵਾਲੀ, 14 ਸਤੰਬਰ (ਇਕਬਾਲ ਸਿੰੰਘ ਸ਼ਾਂਤ)-ਖਾਪ ਪੰਚਾਇਤਾਂ ਵਲੋਂ ਚੌਟਾਲਾ ਭਰਾਵਾਂ ਅਜੈ ਸਿੰਘ ਚੌਟਾਲਾ ਅਤੇ ਅਭੈ ਸਿੰਘ ਚੌਟਾਲਾ ਵਿਚਕਾਰ ਕਲੇਸ਼ ਮੁਕਾਉਣ ਦੀਆਂ ਕੋਸ਼ਿਸ਼ਾਂ ਵਾਲੀ ਏਕਤਾ ਮੁਹਿੰਮ ਅੱਜ ਦਮ ਤੋੜ ਗਈ | ਦੁਸ਼ਯੰਤ ਚੌਟਾਲਾ ਵਲੋਂ ਖਾਪ ...

ਪੂਰੀ ਖ਼ਬਰ »

ਕਿਰਪਾਲ ਮਾਅਣਾ ਦੀ ਪੇਸ਼ਕਸ਼ ਗਾਇਕ ਹਰਵਿੰਦਰ ਬਾਜਵਾ ਯੂ ਐੱਸ ਏ ਦਾ ਗੀਤ ਮਿੱਟੀ ਕੱਲ੍ਹ ਵਿਸ਼ਵ ਭਰ ਵਿਚ ਹੋਵੇਗਾ ਰਿਲੀਜ਼

ਬੱਲੂਆਣਾ, 14 ਸਤੰਬਰ (ਗੁਰਨੈਬ ਸਾਜਨ)- ਜੱਸ ਰਿਕਾਰਡਜ਼ ਅਤੇ ਗੀਤਕਾਰ ਕਿਰਪਾਲ ਮਾਅਣਾ ਦੀ ਪੇਸ਼ਕਸ਼ ਹੇਠ ਗਾਇਕ ਹਰਵਿੰਦਰ ਬਾਜਵਾ ਯੂ ਐੱਸ ਏ ਦੀ ਸੋਜ਼ਮਈ ਆਵਾਜ਼ ਵਿਚ ਗੀਤ 'ਮਿੱਟੀ' 16 ਸਤੰਬਰ ਨੂੰ ਵਿਸਵ ਭਰ ਵਿਚ ਰਿਲੀਜ਼ ਹੋਣ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੁਰੂ ਕਾਸ਼ੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਭਗਤਾ ਭਾਈਕਾ, 14 ਸਤੰਬਰ (ਸੁਖਪਾਲ ਸਿੰਘ ਸੋਨੀ)- ਸੀ. ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਬਠਿੰਡਾ ਦੇ ਸਕੂਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਪ ਸਕੀਪਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ | ਇਹ ਖੇਡਾਂ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ

ਬਠਿੰਡਾ, 14 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਬਾਨੀ ਵਿਚ ਹੋਈ ਪੰਜਾਬੀ ਯੂਨੀਵਰਸਿਟੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ 'ਚ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਅਤੇ ਮੋਦੀ ਕਾਲਜ ਪਟਿਆਲਾ ਦੇ ਲੜਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਪੁਸਤਕਾਂ ਵੰਡੀਆਂ

ਬੋਹਾ, 14 ਸਤੰਬਰ (ਰਮੇਸ਼ ਤਾਂਗੜੀ)- ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਪੰਜਾਬ 'ਚ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸਕੂਲੀ ਵਿਦਿਆਰਥੀਆਂ ਅਤੇ ਪਿੰਡਾਂ, ਸ਼ਹਿਰਾਂ ਦੇ ਆਮ ਲੋਕਾਂ ਨੂੰ ਗੁਰਬਾਣੀ ਦੇ ਲੜ ਪਾਉਣ ਲਈ ਵੱਡੀ ਪੱਧਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ 'ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਗਟ- ਮੌੜ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਦਰਸ਼ਨ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਪੈੱ੍ਰਸ ਬਿਆਨ ਜਾਰੀ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣੇ ਦੇ ਨਾਂਅ 'ਤੇ 5 ਲੱਖ 12 ਹਜ਼ਾਰ ਦੀ ਠੱਗੀ ਕੰਸਲਟੈਂਟ ਕੰਪਨੀ ਦੇ ਮਾਲਕ ਪਤੀ ਪਤਨੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ

ਬਠਿੰਡਾ 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਥਰਮਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 5 ਲੱਖ 12 ਹਜ਼ਾਰ 600 ਰੁਪਏ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ ਇਕ ਕੰਸਲਟੈਂਟ ਕੰਪਨੀ ਦੇ ਮਾਲਕ ਪਤੀ ਪਤਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹਿੰਦੂਤਵੀ ਫਾਸ਼ੀਵਾਦ ਵਿਰੋਧੀ ਫੋਰਮ ਦੇ ਸੱਦੇ ਤਹਿਤ ਫੂਲ ਟਾਊਨ ਵਿਖੇ ਕੀਤਾ ਰੋਸ

ਰਾਮਪੁਰਾ ਫੂਲ, 14 ਸਤੰਬਰ (ਗੁਰਮੇਲ ਸਿੰਘ ਵਿਰਦੀ)- ਹਿੰਦੂਤਵੀ ਫਾਸੀਵਾਦ ਵਿਰੋਧੀ ਫੋਰਮ ਦੇ ਸੱਦੇ ਤਹਿਤ ਫੂਲ ਟਾਊਨ ਦੇ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਜਨਤਕ ਅਤੇ ਇਨਕਲਾਬੀ, ਜਮਹੂਰੀ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੇ ਕਸ਼ਮੀਰੀ ਲੋਕਾਂ ਦੇ ਹੱਕ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 'ਹਿੰਦੀ ਦਿਵਸ' ਮਨਾਇਆ

ਬਠਿੰਡਾ, 14 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਤਕ ਕਲੱਬ ਦੀ ਹਿੰਦੀ ਐਸੋਸੀਏਸ਼ਨ ਵਲੋਂ ਨਵਕਿਰਨ ਕੌਰ ਦੀ ਅਗਵਾਈ ਅਧੀਨ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ 'ਹਿੰਦੀ ਦਿਵਸ' ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕਾਂ ਨਾਲ ਸਿਹਤ ਸਬੰਧੀ ਕੀਤੀ ਵਿਚਾਰ ਚਰਚਾ

ਰਾਮਪੁਰਾ ਫੂਲ, 14 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਿਵਲ ਸਰਜਨ ਬਠਿੰਡਾ ਡਾਕਟਰ ਅਮਰੀਕ ਸਿੰਘ ਸੰਧੂ, ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾਕਟਰ ਨਰਿੰਦਰ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਦਿਹਾੜੀਦਾਰ ਮਜ਼ਦੂਰ ਦੀ ਮੌਤ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੇ ਪ੍ਰਧਾਨ ਸ੍ਰੀ ਵਿਜੈ ਗੋਇਲ ਨੇ ਦੱਸਿਆ ਕਿ ਸਥਾਨਕ ਪੁਰਾਣੇ ਮਾਲ ਗੁਦਾਮ ਦੇ ਕੋਲ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬਿ੍ਗੇਡ ਦੇ ਵਰਕਰ ਮਾਲ ਗੁਦਾਮ ਪਹੰਚੇ ਅਤੇ ਦੇਖਿਆ ਕਿ 60 ...

ਪੂਰੀ ਖ਼ਬਰ »

ਔਰਤ ਨੂੰ ਕਤਲ ਕਰਨ 'ਤੇ ਮੁਕੱਦਮਾ ਦਰਜ

ਮਹਿਮਾ ਸਰਜਾ, 14 ਸਤੰਬਰ (ਰਾਮਜੀਤ ਸ਼ਰਮਾ)-ਬੀਤੀ ਕੱਲ੍ਹ ਪਿੰਡ ਗੰਗਾ ਅਬਲੂ ਕੀ ਵਿਖੇ ਪਰਵਿੰਦਰ ਕੌਰ ਪਤਨੀ ਜਸਪਾਲ ਸਿੰਘ ਜੋ ਕਿ ਘਰ ਵਿਚ ਇਕੱਲੀ ਸੀ ਤੇ ਉਸ ਵਕਤ ਵਿੱਕੀ ਕੁਮਾਰ ਪੁੱਤਰ ਸ਼ੰਕਰ ਨਾਥ ਵਾਸੀ ਰਾਮਪੁਰਾ ਨੇ ਘਰ ਵਿਚ ਆ ਕੇ ਉਸ ਨਾਲ ਜ਼ਬਰਦਸਤੀ ਕਰਨ ਲੱਗਾ¢ ਜਦੋਂ ...

ਪੂਰੀ ਖ਼ਬਰ »

ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰਾਂ ਲਈ ਯਤਨਸ਼ੀਲ ਰਹਾਂਗੀ- ਰੁਪਿੰਦਰ ਰੂਬੀ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੀ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਹੈ ਕਿ ਉਹ ਹਲਕੇ ਦੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰਾਂ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX