ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  3 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  9 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  46 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਬਠਿੰਡਾ /ਮਾਨਸਾ

ਜੇਲ੍ਹ ਤੋਂ ਪੈਰੋਲ 'ਤੇ ਆ ਕੇ ਭਗੌੜਾ ਹੋਇਆ ਇਕ ਜੋੜਾ ਮੋਗੇ ਤੋਂ ਗਿ੍ਫ਼ਤਾਰ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਤਲ ਮਾਮਲੇ 'ਚ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੇਮੀ ਜੌੜੇ ਨੂੰ ਪੈਰੋਲ ਖ਼ਤਮ ਹੋਣ ਦੇ ਬਾਅਦ ਵੀ ਵਾਪਸ ਜੇਲ੍ਹ ਨਾ ਜਾਣ ਦੇ ਚਲਦਿਆਂ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਬਠਿੰਡਾ ...

ਪੂਰੀ ਖ਼ਬਰ »

ਤਿੰਨ ਨਕਾਬਪੋਸ਼ਾਂ ਨੇ 3 ਲੋਕਾਂ 'ਤੇ ਹਮਲਾ ਕਰਕੇ ਜ਼ਖ਼ਮੀ ਕੀਤਾ- ਸਹਾਰਾ ਟੀਮ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਮਨੀ ਸ਼ਰਮਾ ਅਤੇ ਸੰਦੀਪ ਗੋਇਲ ਨੇ ਦੱਸਿਆ ਕਿ ਬੀੜ ਤਲਾਬ ਬਸਤੀ ਨੰ: 6 ਦੇ ਨਜ਼ਦੀਕ ਰਾਤ ਨੂੰ ਤਿੰਨ ਨਕਾਬਪੋਸ਼ ਵਿਅਕਤੀਆਂ ਵਲੋਂ ਤਿੰਨ ਲੋਕਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਕੇ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ, ਤਿੰਨ ਵਿਅਕਤੀ ਜ਼ਖ਼ਮੀ- ਸਹਾਰਾ ਟੀਮ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਬਠਿੰਡਾ ਤਲਵੰਡੀ ਰੋਡ 'ਤੇ ਕੋਟਸ਼ਮੀਰ ਦੇ ਨਜ਼ਦੀਕ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ | ਜਿਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਟੀਮ ਮੌਕੇ 'ਤੇ ਪੁੱਜੀ | ਸਹਾਰਾ ਜਨ ਸੇਵਾ ਦੀ ਲਾਈਫ਼ ...

ਪੂਰੀ ਖ਼ਬਰ »

-ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ-

ਕੇਂਦਰ ਕਾਲੀ ਸੂਚੀ 'ਚੋਂ ਕੱਢੇ ਅਤੇ ਬਾਕੀ ਰਹਿੰਦੇ ਸਾਰੇ ਨਾਂਅ ਕਰੇ ਜਨਤਕ-ਦਲ ਖ਼ਾਲਸਾ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰ ਸਰਕਾਰ ਵਲੋਂ 30 ਸਾਲਾਂ ਦੇ ਲੰਮੇ ਵਕਫ਼ੇ ਬਾਅਦ 312 ਸਿੱਖਾਂ ਨੂੰ ਕਾਲੀ ਸੂਚੀ (ਬਲੈਕ ਲਿਸਟ) ਵਿਚੋਂ ਬਾਹਰ ਕੱਢਣ ਅਤੇ 2 ਸਿੱਖਾਂ ਨੂੰ ਅਜੇ ਵੀ 'ਬਲੈਕ ਲਿਸਟ' ਵਿਚ ਰੱਖਣ 'ਤੇ ਦਲ ਖ਼ਾਲਸਾ ਦੇ ਆਗੂਆਂ ਨੇ ਇਕ ਪ੍ਰੈੱਸ ...

ਪੂਰੀ ਖ਼ਬਰ »

ਨਸ਼ਾ ਵੇਚਣ ਦਾ ਪ੍ਰਚਾਰ ਕਰਨ ਦੇ ਸ਼ੱਕ 'ਚ ਕੀਤੀ ਕੁੱਟਮਾਰ, ਮਾਮਲਾ ਦਰਜ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫ਼ਰੀਦਕੋਟ ਕੋਟਲੀ ਵਾਸੀ ਇਕ ਵਿਅਕਤੀ ਦੀ ਨਸ਼ਾ ਵੇਚਣ ਦਾ ਪ੍ਰਚਾਰ ਕਰਨ ਦੇ ਸ਼ੱਕ 'ਚ ਕੀਤੀ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਚੋਰੀ ਦੀ ਕਾਰ 'ਤੇ ਜਾਅਲੀ ਨੰਬਰ ਲਗਾਉਣ ਵਾਲਾ ਕਾਬੂ

ਤਲਵੰਡੀ ਸਾਬੋ, 14 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਸ ਨੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਕਿ ਚੋਰੀ ਦੀ ਗੱਡੀ 'ਤੇ ਜਾਅਲੀ ਨੰਬਰ ਲਗਾ ਕੇ ਵਰਤਦਾ ਰਿਹਾ ਸੀ, ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ...

ਪੂਰੀ ਖ਼ਬਰ »

ਪਿੰਡ ਆਕਲੀਆ ਵਿਖੇ ਵਾਪਰੇ ਸੜਕ ਹਾਦਸੇ 'ਚ ਔਰਤ ਸਮੇਤ ਤਿੰਨ ਜ਼ਖਮੀ

ਭਗਤਾ ਭਾਈਕਾ, 14 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਆਕਲੀਆ ਵਿਖੇ ਕਾਰ ਅਤੇ ਮੋਟਰ ਸਾਈਕਲ ਵਿਚਕਾਰ ਜਬਰ ਦਸਤ ਟੱਕਰ ਹੋ ਜਾਣ ਕਾਰਨ ਇਕ ਔਰਤ ਅਤੇ ਦੋ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਕਰਨ ਪ੍ਰੀਤ ਸਿੰਘ ਅਤੇ ਚਰਨਜੀਤ ਕੌਰ ...

ਪੂਰੀ ਖ਼ਬਰ »

ਨਾਜਾਇਜ਼ 5 ਲੀਟਰ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਕਾਬੂ

ਮਹਿਰਾਜ 14 ਸਤੰਬਰ (ਸੁਖਪਾਲ ਮਹਿਰਾਜ)-ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਕਸਬਾ ਮਹਿਰਾਜ ਵਿਖੇ ਇਕ ਵਿਅਕਤੀ ਨੂੰ 5 ਲੀਟਰ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਕਰਮ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

-ਕਰੇ ਕੋਈ ਭਰੇ ਕੋਈ-

ਮਾਮਲਾ ਮੈਡੀਕਲ ਸਟੋਰਾਂ 'ਤੇ ਸ਼ਡਿਊਲ ਐਚ-1 ਦਾ ਸ਼ਿਕੰਜਾ ਕੱਸਣ ਦਾ

ਰਾਮਾਂ ਮੰਡੀ, 14 ਸਤੰਸਰ (ਤਰਸੇਮ ਸਿੰਗਲਾ)-ਭਾਰਤ ਵਿਚ ਕਰੇ ਕੋਈ ਭਰੇ ਕੋਈ ਦਾ ਕਾਨੂੰਨ ਬਣਿਆ ਹੋਇਆ ਹੈ, ਜਿਸ ਦਾ ਸਬੂਤ ਸਰਕਾਰ ਵਲੋਂ ਮੈਡੀਕਲ ਸਟੋਰਾਂ 'ਤੇ ਕਸੇ ਜਾ ਰਹੇ ਸ਼ਡਿਊਲ ਐਚ-ਵਨ ਦੇ ਸਿਕੰਜ਼ੇ ਤੋਂ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਮਿਸਟ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਕੱਚੇ ਮੁਲਾਜ਼ਮਾਂ ਵਲੋਂ 18 ਦੇ ਧਰਨੇ ਦੀ ਤਿਆਰੀ ਸਬੰਧੀ ਲਾਮਬੰਦੀ ਮੀਟਿੰਗਾਂ

ਲਹਿਰਾ ਮੁਹੱਬਤ, 14 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਥਰਮਲ ਪਲਾਂਟ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ 18 ਸਤੰਬਰ ਦੇ ...

ਪੂਰੀ ਖ਼ਬਰ »

ਰਾਮਾਂ ਪਿੰਡ 'ਚ ਪੀਲੀਆ ਰੋਗ ਨੇ ਤੇਜ਼ੀ ਨਾਲ ਪੈਰ ਪਸਾਰੇ

ਰਾਮਾਂ ਮੰਡੀ, 14 ਸਤੰਬਰ (ਤਰਸੇਮ ਸਿੰਗਲਾ)-ਨਾਲ ਲੱਗਦੇ ਪਿੰਡ ਰਾਮਾਂ ਵਿਖੇ ਰਾਮਾਂ ਮੰਡੀ ਦੇ ਜਲਘਰ ਤੋਂ ਹੋ ਰਹੀ ਗੰਦੇ ਪਾਣੀ ਦੀ ਸਪਲਾਈ ਕਾਰਨ ਪਿੰਡ ਵਿਚ ਦਰਜਨਾਂ ਲੋਕਾਂ ਨੂੰ ਪੀਲੀਆ ਰੋਗ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ | ਜਿਸ ਨੂੰ ਲੈ ਕੇ ਪਿੰਡ ਵਾਸੀਆਂ 'ਚ ਸੀਵਰੇਜ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਣੇ ਵੱਖ ਵੱਖ ਥਾਵਾਂ ਤੋਂ 4 ਗਿ੍ਫ਼ਤਾਰ

ਬਠਿੰਡਾ 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ (ਚਿੱਟਾ), ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਣੇ ਵੱਖ ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ 'ਤੇ ਫੀਸ ਲਗਾ ਕੇ ਪਾਕਿਸਤਾਨ ਨੇ ਕੀਤਾ ਵੱਡਾ ਗੁਨਾਹ-ਬਾਦਲ

ਬਠਿੰਡਾ, 14 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨ ਕਰਨ 'ਤੇ ਲਗਾਈ ਫੀਸ ਬਾਰੇ ਕਿਹਾ ਕਿ ਇਸ ਤੋਂ ਮੰਦਭਾਗਾ ...

ਪੂਰੀ ਖ਼ਬਰ »

ਜੇਲ੍ਹ ਤੋਂ ਪੈਰੋਲ 'ਤੇ ਆ ਕੇ ਭਗੌੜਾ ਹੋਇਆ ਇਕ ਜੋੜਾ ਮੋਗੇ ਤੋਂ ਗਿ੍ਫ਼ਤਾਰ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਤਲ ਮਾਮਲੇ 'ਚ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੇਮੀ ਜੌੜੇ ਨੂੰ ਪੈਰੋਲ ਖ਼ਤਮ ਹੋਣ ਦੇ ਬਾਅਦ ਵੀ ਵਾਪਸ ਜੇਲ੍ਹ ਨਾ ਜਾਣ ਦੇ ਚਲਦਿਆਂ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਬਠਿੰਡਾ ...

ਪੂਰੀ ਖ਼ਬਰ »

ਥਾਣਾ ਸਦਰ ਰਾਮਪੁਰਾ ਵਲੋਂ ਪਿਓ, ਧੀ ਸਮੇਤ 3 ਿਖ਼ਲਾਫ਼ ਮਾਮਲਾ ਦਰਜ

ਚਾਉਕੇ, 14 ਸਤੰਬਰ (ਮਨਜੀਤ ਸਿੰਘ ਘੜੈਲੀ)-ਚਾਉਕੇ ਵਿਖੇ ਇਕ ਵਿਅਕਤੀ ਦੀ ਕਥਿਤ ਤੌਰ 'ਤੇ ਜ਼ਮੀਨ ਹੜੱਪਣ ਦੀ ਨੀਅਤ ਨਾਲ ਬਰਨਾਲਾ ਦੇ ਇਕ ਪਿਉ, ਧੀ ਸਮੇਤ ਸਥਾਨਿਕ ਪਿੰਡ ਦੀ ਇਕ ਔਰਤ ਿਖ਼ਲਾਫ਼ ਭਾਰਤ ਚੋਣ ਕਮਿਸ਼ਨ ਦੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 31 ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਐਸ.ਐਮ.ਓ. ਵਲੋਂ ਦਿਹਾਤੀ ਡਾਕਟਰਾਂ ਦੀ ਡਿਊਟੀ ਲਗਾਉਣ ਦਾ ਮਾਮਲਾ ਭਖਿਆ

ਗੋਨਿਆਣਾ, 14 ਸਤੰਬਰ (ਮਨਦੀਪ ਸਿੰਘ ਮੱਕੜ)- ਗੋਨਿਆਣਾ-ਬਾਜਾਖਾਨਾ ਰੋਡ 'ਤੇ ਸਥਿਤ ਪਿੰਡ ਹਰਰਾਏਪੁਰ ਵਿਚ ਗੰਦਾ ਪਾਣੀ ਪੀਣ ਤੋਂ ਬਾਅਦ 100 ਤੋਂ ਵੱਧ ਮਰੀਜ਼ ਹੈਪੇਟਾਈਟਸ ਦੇ ਪਾਏ ਗਏ ਹਨ | ਇਸ ਸਮੱਸਿਆ ਤੋਂ ਬਾਅਦ ਸਿਹਤ ਵਿਭਾਗ ਅਤੇ ਦਿਹਾਤੀ ਡਾਕਟਰ (ਆਰ.ਐਮ.ਓਜ਼) ਵੀ ਆਪਣੀਆਂ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਬੇ-ਰੋਕ ਜਾਰੀ

ਰਾਮਾਂ ਮੰਡੀ, 14 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਵਿਚ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਬੇ ਰੋਕ ਜਾਰੀ ਹੈ | ਪਿਛਲੇ ਸਮੇਂ ਦੌਰਾਨ ਪ੍ਰਦੂਸ਼ਣ ਰੋਕਥਾਮ ਵਿਭਾਗ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਿਖ਼ਲਾਫ਼ ਸਖ਼ਤੀ ਕੀਤੀ ਸੀ |ਉਸ ਸਮੇਂ ਵਿਭਾਗ ਦੀਆਂ ਟੀਮਾਂ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਰਿਕਾਰਡ ਘਰ ਬੈਠਿਆਂ ਹੀ ਦੇਖਣ ਲਈ ਨਵੀਂ ਐਪ ਜਲਦ ਹੋਵੇਗੀ ਲਾਂਚ- ਗੁਰਪ੍ਰੀਤ ਸਿੰਘ ਕਾਂਗੜ

ਭਾਈਰੂਪਾ, 14 ਸਤੰਬਰ (ਵਰਿੰਦਰ ਲੱਕੀ)- ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਰਾਮਪੁਰਾ ਸਬ-ਡਵੀਜਨ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਕਰਵਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਲ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਨਵੀਂ ਐਪ ਜਲਦ ਹੀ ਲਾਂਚ ਕੀਤੀ ਜਾ ਰਹੀ ਹੈ¢ ਇਸ ਐਪ ਜਰੀਏ ਮੋਬਾਇਲ ਐਪਲੀਕੇਸ਼ਨ ਰਾਹੀਂ ਲੋਕ ਘਰਾਂ ਵਿਚ ਬੈਠੇ ਹੀ ਆਪਣਾ ਮਾਲ ਵਿਭਾਗ ਨਾਲ ਸਬੰਧਿਤ ਰਿਕਾਰਡ ਦੇਖ ਸਕਣਗੇ ਅਤੇ ਖੱਜਲ-ਖ਼ੁਆਰੀ ਤੋਂ ਬਚ ਸਕਣਗੇ¢ ਉਨ੍ਹਾਂ ਇਹ ਵੀ ਦੱਸਿਆ ਕਿ ਮਾਲ ਵਿਭਾਗ ਦਾ ਪੁਰਾਣਾ ਰਿਕਾਰਡ ਲੈਮੀਨੇਟ ਕੀਤਾ ਜਾਵੇਗਾ ਤਾਂ ਕਿ ਇਹ ਰਿਕਾਰਡ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਇਸ ਦੀ ਸਾਂਭ-ਸੰਭਾਲ ਵਧੀਆ ਤਰੀਕੇ ਨਾਲ ਹੋ ਸਕੇ ¢ ਮਾਲ ਮੰਤਰੀ ਸ੍ਰੀ ਕਾਂਗੜ ਨੇ ਦੱਸਿਆ ਕਿ ਫ਼ਰਦ ਕੇਂਦਰਾਂ ਤੇ ਲੋਕਾਂ ਵਲੋਂ ਕਢਵਾਈਆਂ ਜਾਂਦੀਆਂ ਫ਼ਰਦਾਂ ਦੇ ਕੰਮ ਨੂੰ ਵੀ ਸੁਖਾਲਾ ਕੀਤਾ ਜਾਵੇਗਾ ¢ ਉਨ੍ਹਾਂ ਕਿਹਾ ਕਿ ਫ਼ਰਦ ਕੇਂਦਰਾਂ 'ਤੇ ਹੁਣ ਫ਼ਰਦ ਕਢਵਾਉਣ ਸਮੇਂ ਸਾਂਝਾ ਖਾਤਾ ਹੋਣ ਕਾਰਣ ਪੰਨਿਆਂ ਦੀ ਗਿਣਤੀ ਕਾਫ਼ੀ ਮਾਤਰਾ ਵਿਚ ਨਿਕਲਦੀ ਹੈ, 'ਚ ਸੋਧ ਕੀਤੀ ਜਾਵੇਗੀ ਤਾਂ ਕਿ ਪੰਨਿਆਂ ਦੀ ਗਿਣਤੀ ਘੱਟ ਨਿਕਲ ਸਕੇ ¢ ਇਸ ਤਰ੍ਹਾਂ ਹੋਣ ਨਾਲ ਫ਼ਰਦ ਕੇਂਦਰਾਂ ਤੋਂ ਫ਼ਰਦ ਪ੍ਰਾਪਤ ਵਾਲੇ ਨੂੰ ਪੰਨਿਆਂ ਦੀ ਸਾਂਭ-ਸੰਭਾਲ ਵੀ ਕਰਨੀ ਸੁਖਾਲੀ ਹੋਵੇਗੀ ਅਤੇ ਲੋਕਾਂ ਦੁਆਰਾ ਫ਼ਰਦ ਕੇਂਦਰ 'ਤੇ ਪੰਨਿਆਂ ਦੀ ਗਿਣਤੀ ਘੱਟ ਨਿਕਲਣ ਕਾਰਣ ਜਮਾਂ ਕਰਵਾਈ ਜਾਂਦੀ ਫ਼ੀਸ ਵੀ ਘੱਟ ਅਦਾ ਕਰਨੀ ਪਵੇਗੀ ¢ ਸ੍ਰੀ ਕਾਂਗੜ ਨੇ ਅੱਜ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ¢ ਇਸ ਮੌਕੇ ਸ੍ਰੀ ਕਾਂਗੜ ਵਲੋਂ ਕੁਝ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹਾਜ਼ਰੀਨ ਸਬੰਧਿਤ ਅਫ਼ਸਰਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ¢ ਇਸ ਸੰਗਤ ਦਰਸ਼ਨ ਪ੍ਰੋਗਰਾਮ 'ਚ ਦੂਰ-ਦੁਰਾਂਡੇ ਦੇ ਪਿੰਡਾਂ ਤੋਂ ਵੀ ਲੋਕ ਮਾਲ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਜਲ ਤੇ ਸੈਨੀਟੇਸ਼ਨ ਵਿਭਾਗ ਆਦਿ ਵਿਭਾਗਾਂ ਨਾਲ ਸਬੰਧਿਤ ਆਪਣੀਆਂ-ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਸਨ¢ ਸ੍ਰੀ ਕਾਾਗੜ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਵਲੋਂ ਤਕਰੀਬਨ ਹਰ ਹਫ਼ਤੇ ਸੰਗਤ ਦਰਸ਼ਨ ਪ੍ਰੋਗਰਾਮ ਰੱਖ ਕੇ ਲੋਕਾਂ ਦੇ ਮਸਲੇ ਸੁਣੇ ਜਾਂਦੇ ਹਨ ਅਤੇ ਮੌਕੇ 'ਤੇ ਹੱਲ ਕੀਤੇ ਜਾਾਦੇ ਹਨ ਅਤੇ ਬਾਕੀ ਰਹਿ ਗਏ ਮਸਲਿਆਂ ਦਾ ਹੱਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ ¢ ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਪੰਚ, ਸਰਪੰਚ ਤੇ ਹੋਰ ਪਤਵੰਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਕਾਂਗਰਸੀ ਆਗੂ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ, ਮਾਮਲਾ ਦਰਜ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਕੋਟਗੁਰੂ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਕਾਂਗਰਸੀ ਆਗੂ ਸਮੇਤ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਹੌਲਦਾਰ ...

ਪੂਰੀ ਖ਼ਬਰ »

ਚੌਟਾਲਾ ਭਰਾਵਾਂ ਦੀ ਏਕਤਾ ਬਾਰੇ ਖਾਪ ਪੰਚਾਇਤਾਂ ਦੀ ਮੁਹਿੰਮ ਦੇ ਸਾਹ ਮੁੱਕੇ

ਰੋਹਤੱਕ/ਡੱਬਵਾਲੀ, 14 ਸਤੰਬਰ (ਇਕਬਾਲ ਸਿੰੰਘ ਸ਼ਾਂਤ)-ਖਾਪ ਪੰਚਾਇਤਾਂ ਵਲੋਂ ਚੌਟਾਲਾ ਭਰਾਵਾਂ ਅਜੈ ਸਿੰਘ ਚੌਟਾਲਾ ਅਤੇ ਅਭੈ ਸਿੰਘ ਚੌਟਾਲਾ ਵਿਚਕਾਰ ਕਲੇਸ਼ ਮੁਕਾਉਣ ਦੀਆਂ ਕੋਸ਼ਿਸ਼ਾਂ ਵਾਲੀ ਏਕਤਾ ਮੁਹਿੰਮ ਅੱਜ ਦਮ ਤੋੜ ਗਈ | ਦੁਸ਼ਯੰਤ ਚੌਟਾਲਾ ਵਲੋਂ ਖਾਪ ...

ਪੂਰੀ ਖ਼ਬਰ »

ਕਿਰਪਾਲ ਮਾਅਣਾ ਦੀ ਪੇਸ਼ਕਸ਼ ਗਾਇਕ ਹਰਵਿੰਦਰ ਬਾਜਵਾ ਯੂ ਐੱਸ ਏ ਦਾ ਗੀਤ ਮਿੱਟੀ ਕੱਲ੍ਹ ਵਿਸ਼ਵ ਭਰ ਵਿਚ ਹੋਵੇਗਾ ਰਿਲੀਜ਼

ਬੱਲੂਆਣਾ, 14 ਸਤੰਬਰ (ਗੁਰਨੈਬ ਸਾਜਨ)- ਜੱਸ ਰਿਕਾਰਡਜ਼ ਅਤੇ ਗੀਤਕਾਰ ਕਿਰਪਾਲ ਮਾਅਣਾ ਦੀ ਪੇਸ਼ਕਸ਼ ਹੇਠ ਗਾਇਕ ਹਰਵਿੰਦਰ ਬਾਜਵਾ ਯੂ ਐੱਸ ਏ ਦੀ ਸੋਜ਼ਮਈ ਆਵਾਜ਼ ਵਿਚ ਗੀਤ 'ਮਿੱਟੀ' 16 ਸਤੰਬਰ ਨੂੰ ਵਿਸਵ ਭਰ ਵਿਚ ਰਿਲੀਜ਼ ਹੋਣ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਗੁਰੂ ਕਾਸ਼ੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਭਗਤਾ ਭਾਈਕਾ, 14 ਸਤੰਬਰ (ਸੁਖਪਾਲ ਸਿੰਘ ਸੋਨੀ)- ਸੀ. ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਬਠਿੰਡਾ ਦੇ ਸਕੂਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਪ ਸਕੀਪਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ | ਇਹ ਖੇਡਾਂ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ

ਬਠਿੰਡਾ, 14 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਬਾਨੀ ਵਿਚ ਹੋਈ ਪੰਜਾਬੀ ਯੂਨੀਵਰਸਿਟੀ ਸਾਫ਼ਟ ਟੈਨਿਸ ਚੈਂਪੀਅਨਸ਼ਿਪ 'ਚ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀਆਂ ਲੜਕੀਆਂ ਅਤੇ ਮੋਦੀ ਕਾਲਜ ਪਟਿਆਲਾ ਦੇ ਲੜਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਪੁਸਤਕਾਂ ਵੰਡੀਆਂ

ਬੋਹਾ, 14 ਸਤੰਬਰ (ਰਮੇਸ਼ ਤਾਂਗੜੀ)- ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਪੰਜਾਬ 'ਚ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸਕੂਲੀ ਵਿਦਿਆਰਥੀਆਂ ਅਤੇ ਪਿੰਡਾਂ, ਸ਼ਹਿਰਾਂ ਦੇ ਆਮ ਲੋਕਾਂ ਨੂੰ ਗੁਰਬਾਣੀ ਦੇ ਲੜ ਪਾਉਣ ਲਈ ਵੱਡੀ ਪੱਧਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ 'ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਗਟ- ਮੌੜ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਮੀਟਿੰਗ ਦਰਸ਼ਨ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਪੈੱ੍ਰਸ ਬਿਆਨ ਜਾਰੀ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣੇ ਦੇ ਨਾਂਅ 'ਤੇ 5 ਲੱਖ 12 ਹਜ਼ਾਰ ਦੀ ਠੱਗੀ ਕੰਸਲਟੈਂਟ ਕੰਪਨੀ ਦੇ ਮਾਲਕ ਪਤੀ ਪਤਨੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ

ਬਠਿੰਡਾ 14 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਥਰਮਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 5 ਲੱਖ 12 ਹਜ਼ਾਰ 600 ਰੁਪਏ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ ਇਕ ਕੰਸਲਟੈਂਟ ਕੰਪਨੀ ਦੇ ਮਾਲਕ ਪਤੀ ਪਤਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹਿੰਦੂਤਵੀ ਫਾਸ਼ੀਵਾਦ ਵਿਰੋਧੀ ਫੋਰਮ ਦੇ ਸੱਦੇ ਤਹਿਤ ਫੂਲ ਟਾਊਨ ਵਿਖੇ ਕੀਤਾ ਰੋਸ

ਰਾਮਪੁਰਾ ਫੂਲ, 14 ਸਤੰਬਰ (ਗੁਰਮੇਲ ਸਿੰਘ ਵਿਰਦੀ)- ਹਿੰਦੂਤਵੀ ਫਾਸੀਵਾਦ ਵਿਰੋਧੀ ਫੋਰਮ ਦੇ ਸੱਦੇ ਤਹਿਤ ਫੂਲ ਟਾਊਨ ਦੇ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਜਨਤਕ ਅਤੇ ਇਨਕਲਾਬੀ, ਜਮਹੂਰੀ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੇ ਕਸ਼ਮੀਰੀ ਲੋਕਾਂ ਦੇ ਹੱਕ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 'ਹਿੰਦੀ ਦਿਵਸ' ਮਨਾਇਆ

ਬਠਿੰਡਾ, 14 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਤਕ ਕਲੱਬ ਦੀ ਹਿੰਦੀ ਐਸੋਸੀਏਸ਼ਨ ਵਲੋਂ ਨਵਕਿਰਨ ਕੌਰ ਦੀ ਅਗਵਾਈ ਅਧੀਨ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ 'ਹਿੰਦੀ ਦਿਵਸ' ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕਾਂ ਨਾਲ ਸਿਹਤ ਸਬੰਧੀ ਕੀਤੀ ਵਿਚਾਰ ਚਰਚਾ

ਰਾਮਪੁਰਾ ਫੂਲ, 14 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਿਵਲ ਸਰਜਨ ਬਠਿੰਡਾ ਡਾਕਟਰ ਅਮਰੀਕ ਸਿੰਘ ਸੰਧੂ, ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾਕਟਰ ਨਰਿੰਦਰ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਦਿਹਾੜੀਦਾਰ ਮਜ਼ਦੂਰ ਦੀ ਮੌਤ

ਬਠਿੰਡਾ, 14 ਸਤੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੇ ਪ੍ਰਧਾਨ ਸ੍ਰੀ ਵਿਜੈ ਗੋਇਲ ਨੇ ਦੱਸਿਆ ਕਿ ਸਥਾਨਕ ਪੁਰਾਣੇ ਮਾਲ ਗੁਦਾਮ ਦੇ ਕੋਲ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬਿ੍ਗੇਡ ਦੇ ਵਰਕਰ ਮਾਲ ਗੁਦਾਮ ਪਹੰਚੇ ਅਤੇ ਦੇਖਿਆ ਕਿ 60 ...

ਪੂਰੀ ਖ਼ਬਰ »

ਔਰਤ ਨੂੰ ਕਤਲ ਕਰਨ 'ਤੇ ਮੁਕੱਦਮਾ ਦਰਜ

ਮਹਿਮਾ ਸਰਜਾ, 14 ਸਤੰਬਰ (ਰਾਮਜੀਤ ਸ਼ਰਮਾ)-ਬੀਤੀ ਕੱਲ੍ਹ ਪਿੰਡ ਗੰਗਾ ਅਬਲੂ ਕੀ ਵਿਖੇ ਪਰਵਿੰਦਰ ਕੌਰ ਪਤਨੀ ਜਸਪਾਲ ਸਿੰਘ ਜੋ ਕਿ ਘਰ ਵਿਚ ਇਕੱਲੀ ਸੀ ਤੇ ਉਸ ਵਕਤ ਵਿੱਕੀ ਕੁਮਾਰ ਪੁੱਤਰ ਸ਼ੰਕਰ ਨਾਥ ਵਾਸੀ ਰਾਮਪੁਰਾ ਨੇ ਘਰ ਵਿਚ ਆ ਕੇ ਉਸ ਨਾਲ ਜ਼ਬਰਦਸਤੀ ਕਰਨ ਲੱਗਾ¢ ਜਦੋਂ ...

ਪੂਰੀ ਖ਼ਬਰ »

ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰਾਂ ਲਈ ਯਤਨਸ਼ੀਲ ਰਹਾਂਗੀ- ਰੁਪਿੰਦਰ ਰੂਬੀ

ਸੰਗਤ ਮੰਡੀ, 14 ਸਤੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੀ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਹੈ ਕਿ ਉਹ ਹਲਕੇ ਦੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰਾਂ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX