ਤਾਜਾ ਖ਼ਬਰਾਂ


ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  2 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  39 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਦਿਲਚਸਪੀਆਂ

ਬੁਲਟ

'ਥਾਣੇਦਾਰ ਸਾਹਿਬ ਮੇਰੇ ਭਾਣਜੇ ਦਾ ਬੁਲਟ ਪੁਲ 'ਤੇ ਚੋਰਾਂ ਨੇ ਖੋਹ ਲਿਆ ਤੇ ਉਸ ਦੇ ਸੱਟਾਂ ਵੀ ਮਾਰੀਆਂ, ਇਕ ਘੰਟੇ ਵਿਚ ਬੰਦਿਆਂ ਦਾ ਪਤਾ ਲੱਗਣਾ ਚਾਹੀਦਾ ਕਿ ਕਿਹੜੇ ਗਰੁੱਪ ਦੇ ਆ, ਸਾਡੀ ਬਿੱਲੀ ਸਾਨੂੰ ਮਿਆਉਂ', ਐਮ.ਐਲ.ਏ. ਨੇ ਥਾਣੇਦਾਰ ਨੂੰ ਹੁਕਮ ਭਰੇ ਲਹਿਜ਼ੇ ਵਿਚ ...

ਪੂਰੀ ਖ਼ਬਰ »

ਜ਼ਹਿਰ

ਹਸਪਤਾਲ ਵਿਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੇ ਪਰਿਵਾਰ ਵਿਲਕ ਰਹੇ ਸਨ, ਟੀ.ਵੀ. ਚੈਨਲ ਵਾਲੇ ਉਨ੍ਹਾਂ ਨਾਲ ਗੱਲ ਕਰਦੇ-ਕਰਦੇ ਇਕ ਮਹਿਲਾ ਕੋਲ ਪਹੁੰਚੇ, ਜਿਸ ਦਾ 13-14 ਸਾਲ ਦਾ ਲੜਕਾ ਤੇ ਦੋ ਛੋਟੀਆਂ ਲੜਕੀਆਂ ਉਸ ਕੋਲ ਬੈਠੇ ਤਰਸਦੀਆਂ ਅੱਖਾਂ ਨਾਲ ਇੰਝ ਇੰਤਜ਼ਾਰ ...

ਪੂਰੀ ਖ਼ਬਰ »

ਮਿੰਨੀ ਕਹਾਣੀ: ਹਾਥੀ ਦੇ ਦੰਦ

ਅੱਜ ਸ਼ਹਿਰ ਦੇ ਕਮਿਊਨਿਟੀ ਹਾਲ ਵਿਚ ਮੇਅਰ, ਕੌਾਸਲਰ ਅਤੇ ਹੋਰ ਸਿਰ, ਕੱਢ ਲੀਡਰਾਂ ਤੋਂ ਇਲਾਵਾ ਮੁੱਖ ਮਹਿਮਾਨ ਵਜੋਂ ਮੰਤਰੀ ਸਾਹਿਬ ਨੇ ਸਮਾਗਮ ਵਿਚ ਸ਼ਾਮਿਲ ਹੋਣਾ ਸੀ | ਇਸ ਲਈ ਦੋ-ਤਿੰਨ ਦਿਨਾਂ ਤੋਂ ਤਿਆਰੀਆਂ ਬੜੇ ਜ਼ੋਰ-ਸ਼ੋਰ ਨਾਲ ਚਲ ਰਹੀਆਂ ਸਨ | ਇੰਤਜ਼ਾਰ ਦੀਆਂ ...

ਪੂਰੀ ਖ਼ਬਰ »

ਮਾਚਿਸ ਦੀ ਡੱਬੀ

ਗੁਆਂਢਣ ਨਿਹਾਲੋ ਢਲੇ ਦੁਪਹਿਰ ਸੁਰਜੀਤ ਕੁਰ ਦੇ ਘਰ ਦਾ ਬੂਹਾ ਖੜਕਾ ਦਰ ਲੰਘ ਆਉਂਦੀ ਹੈ ਤੇ ਸੁਰਜੀਤ ਕੁਰ ਦੀ ਨੂੰ ਹ ਜੀਤਾਂ ਨੂੰ ਆਵਾਜ਼ ਮਾਰਦੀ ਹੋਈ ਮਾਚਿਸ ਦੀ ਡੱਬੀ ਬਾਰੇ ਪੁੱਛਦੀ ਹੈ | ਅੱਗੋਂ ਜੀਤਾਂ ਕਹਿੰਦੀ ਹੈ ਕਿ ਨਾ ਮਾਂ ਜੀ ਮੈਨੂੰ ਤਾਂ ਨੀ ਪਤਾ ਮੰਮੀ ਨੂੰ ...

ਪੂਰੀ ਖ਼ਬਰ »

ਰੰਗ ਤੇ ਵਿਅੰਗ: ਨਵੀਂ ਮੁਸੀਬਤ

'ਯਾਰ ਦੁਨੀਆ 'ਚ ਵੱਡੇ-ਵੱਡੇ ਚਾਪਲੂਸ, ਦੱਬੂ ਅਤੇ ਪਤਨੀ ਤੋਂ ਡਰਨ ਵਾਲੇ ਵੇਖੇ, ਪਰ ਤੂੰ ਸਭ ਤੋਂ ਵੱਧ ਕੇ ਐਾ, ਪਤਨੀ ਦੀ ਫੋਟੋ ਹਰ ਵੇਲੇ ਜੇਬ 'ਚ ਰੱਖਦਾ ਐਾ | ' 'ਇਹ ਫੋਟੋ ਮੈਨੂੰ ਕਈ ਮੁਸੀਬਤਾਂ ਤੋਂ ਬਚਾਉਂਦੀ ਹੈ | ' 'ਮੈਂ ਸਮਝਿਆ ਨਹੀਂ?' 'ਜਦੋਂ ਮੇਰੇ 'ਤੇ ਕੋਈ ਮੁਸੀਬਤ ...

ਪੂਰੀ ਖ਼ਬਰ »

ਨਸੀਹਤ

ਆਪਣੇ ਮਾਮੇ ਦੀ ਕੁੜੀ ਦੀ ਵਿਦਾਈ ਸਮੇਂ ਜਗਤਾਰ ਨੇ ਉਸ ਨੂੰ ਗਲ ਨਾਲ ਲਗਾ ਕੇ ਸਮਝਾੳਾੁਦਿਆਂ ਕਿਹਾ, 'ਭੈਣੇ ਹੁਣ ਸਹੁਰਾ ਘਰ ਹੀ ਤੇਰਾ ਅਸਲੀ ਘਰ ਹੈ, ਸੋ ਸੱਸ-ਸਹੁਰੇ ਨੂੰ ਮਾਂ-ਪਿਓ ਅਤੇ ਨਣਦ ਦਿਉਰ ਨੂੰ ਭੈਣ-ਭਰਾ ਸਮਝ ਕੇ ਪਿਆਰ ਸਤਿਕਾਰ ਦੇਣਾ |' ਕੋਲ ਖੜ੍ਹੀ ਜਗਤਾਰ ਦੀ ਪਤਨੀ ਨੇ ਵੀ ਇਸ ਦੀ ਹਾਮੀ ਭਰੀ | ਉਨ੍ਹਾਂ ਦੋਵਾਂ ਦੇ ਇਹ ਬੋਲ ਰਸਤੇ 'ਚ ਜਾਂਦੇ ਸਮੇਂ ਉਸ ਦੇ ਕੰਨਾਂ ਵਿਚ ਗੂੰਜ ਰਹੇ ਸਨ ਤੇ ਉਹ ਅਤੀਤ ਵਿਚ ਚਲੀ ਗਈ ਜਿੱਥੇ ਉਸ ਦਾ ਪਰਿਵਾਰ ਜਗਤਾਰ ਨੂੰ ਸਮਝਾਉਂਦੇ ਰਹੇ ਸਨ ਕਿ ਆਪਣੇ ਮਾਪਿਆਂ ਦੀ ਅਣਦੇਖੀ ਨਾ ਕਰਿਆ ਕਰੇ | ਆਪਣੀ ਪਤਨੀ ਦੀਆਂ ਹੀ ਨਾ ਸੁਣਿਆ ਕਰੇ ਜੋ ਉਸ ਨੂੰ ਉਨ੍ਹਾਂ ਦੇ ਿਖ਼ਲਾਫ਼ ਭੜਕਾਉਂਦੀ ਸੀ | ਭੂਆ ਜਦ ਵੀ ਆੳਾੁਦੀ ਤਾਂ ਜਗਤਾਰ ਦੀਆਂ ਬੇਰੁਖ਼ੀਆਂ ਸੁਣਾ ਕੇ ਭੁੱਬਾਂ ਮਾਰ ਕੇ ਰੋਂਦੀ | ਆਪਣੇ ਰੱਬ ਸਮਾਨ ਮਾਪਿਆਂ ਨੂੰ ਠੁਕਰਾਉਣ ਵਾਲੇ ਜਗਤਾਰ ਦੀਆਂ ਨਸੀਹਤਾਂ ਅੱਜ ਉਸ ਨੂੰ ਵਿਖਾਵਾ ਜਾਪ ਰਹੀਆਂ ਸਨ | ਉਹ ਸੋਚ ਰਹੀ ਸੀ ਕਿ ਇਹ ਨਸੀਹਤ ਮੈਨੂੰ ਦੇਣ ਦੀ ਬਜਾਇ ਜਗਤਾਰ ਅਤੇ ਉਸ ਦੀ ਪਤਨੀ ਨੇ ਇਸ 'ਤੇ ਅਮਲ ਕੀਤਾ ਹੁੰਦਾ ਤਾਂ ਸ਼ਾਇਦ ਉਸ ਘਰ ਦੀ ਬਰਬਾਦੀ ਨਾ ਹੁੰਦੀ ਅਤੇ ਭੂਆ-ਫੁੱਫੜ ਤੜਫ਼ਦੇ ਹੋਏ ਇਸ ਦੁਨੀਆ ਤੋਂ ਰੁਖ਼ਸਤ ਨਾ ਹੁੰਦੇ |

-ਪਿੰਡ ਤੇ ਡਾਕ: ਚੱਕ ਬਖਤੂ, ਤਹਿ. ਤੇ ਜਿਲ੍ਹਾ ਬਠਿੰਡਾ-151101 ਸੰਪਰਕ: 94641-72783
5mail: gurtejsingh72783@gmail.com


ਖ਼ਬਰ ਸ਼ੇਅਰ ਕਰੋ

ਕਾਵਿ-ਵਿਅੰਗ: ਕੁੰਡਲੀ

• ਨਵਰਾਹੀ ਘੁਗਿਆਣਵੀ • ਗਧੇ ਘੋੜੇ ਦਾ ਹੋ ਗਿਆ ਮੁੱਲ ਇਕੋ, ਮੰਡੀ ਪਸ਼ੂਆਂ ਦੀ ਬੜੀ ਅਜੀਬ ਵੇਖੀ | ਝੋਟੀ ਚੱਜ ਦੀ ਮਿਲੇ ਨਾ ਕੋਈ ਏਥੇ, ਹਰ ਇਕ ਮੱਝ ਮੈਂ ਪਹੁੰਚ ਕਰੀਬ ਵੇਖੀ | ਕਈ ਖੱਲੀਆਂ ਉਂਝ ਤਾਂ ਸੁਹਣੀਆਂ ਸਨ, ਕੁੱਤੇ ਵਾਕਰਾਂ ਲਮਕਦੀ ਜੀਭ ਵੇਖੀ | 'ਭਾਗਭਰੀ' ਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX