ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  27 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  39 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  51 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  47 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਰਾਸ਼ਟਰੀ-ਅੰਤਰਰਾਸ਼ਟਰੀ

ਵੈਨਕੂਵਰ ਦੀ ਢਾਹਾਂ ਪ੍ਰਾਈਜ਼ ਸੰਸਥਾ ਵਲੋਂ ਸਾਲ 2019 ਦੇ ਇਨਾਮਾਂ ਦਾ ਐਲਾਨ

ਐਬਟਸਫੋਰਡ, 14 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਦੁਆਬੇ ਦੇ ਉੱਘੇ ਸਮਾਜ ਸੇਵੀ ਰਹੇ ਸਵ: ਬਾਬਾ ਬੁੱਧ ਸਿੰਘ ਢਾਹਾਂ ਦੇ ਫਰਜੰਦ ਬਰਜਿੰਦਰ ਸਿੰਘ ਢਾਹਾਂ ਵਲੋਂ ਪੰਜਾਬੀ ਸਾਹਿਤ ਨੂੰ ਸਮਰਪਿਤ ਵੈਨਕੂਵਰ 'ਚ ਬਣਾਈ ਗਈ ਸੰਸਥਾ ਢਾਹਾਂ ਪ੍ਰਾਈਜ਼ ਵਲੋਂ ਸਾਲ 2019 ਲਈ ਇਨਾਮਾਂ ਦਾ ...

ਪੂਰੀ ਖ਼ਬਰ »

ਪੰਜਾਬੀ ਵਿਰਸਾ 2019 ਨੂੰ ਐਡੀਲੇਡ 'ਚ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ

ਐਡੀਲੇਡ, 14 ਸਤੰਬਰ (ਗੁਰਮੀਤ ਸਿੰਘ ਵਾਲੀਆ)-ਪੰਜਾਬੀ ਵਿਰਸਾ 2019 ਦੇ ਸ਼ੋਅ ਦੇ ਸਿਲਸਿਲੇ 'ਚ ਐਡੀਲੇਡ ਪੁੱਜੇ ਸਾਫ਼-ਸੁਥਰੀ ਗਾਇਕੀ ਦੇ ਪਹਿਰੇਦਾਰ ਵਾਰਿਸ ਭਰਾਵਾਂ ਦੇ ਬਲੇਅਰ ਅਠੋਲ ਦੇ ਖੁੱਲ੍ਹੇ ਪਾਰਕ ਵਿਚ ਮੇਲੇ ਦੇ ਰੂਪ 'ਚ ਮਨਾਏ ਸੱਭਿਆਚਾਰਕ ਸ਼ੋਅ 'ਚ ਪਰਿਵਾਰਾਂ ...

ਪੂਰੀ ਖ਼ਬਰ »

'ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ' 'ਚ ਪਿ੍ਅੰਕਾ ਚੋਪੜਾ ਦੀ ਦਸਤਕ

ਟੋਰਾਂਟੋ, 14 ਸਤੰਬਰ (ਸਤਪਾਲ ਸਿੰਘ ਜੌਹਲ)- 'ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ' 'ਚ ਬੀਤੀ ਸ਼ਾਮ ਉਸ ਵਕਤ ਰੌਣਕ ਵੱਧ ਗਈ ਜਦ ਉੱਘੀ ਫ਼ਿਲਮ ਅਦਾਕਾਰਾ ਪਿ੍ਅੰਕਾ ਚੋਪੜਾ (37) ਚਿੱਟਾ ਤੇ ਕਾਲਾ ਗਾਊਨ ਪਹਿਨ ਕੇ ਰੈੱਡ ਕਾਰਪੈਟ 'ਤੇ ਪੁੱਜੀ ਅਤੇ ਉਸ ਨੂੰ ਦੇਖਣ ਪੁੱਜੇ ...

ਪੂਰੀ ਖ਼ਬਰ »

ਇਟਲੀ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵੀਨਸ (ਇਟਲੀ), 14 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਬਰਤਾਨਵੀ ਕ੍ਰਿਕਟਰ ਪਨੇਸਰ ਖੇਡਣਗੇ ਰਾਜਨੀਤਕ ਪਾਰੀ

ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਮੌਾਟੀ ਪਨੇਸਰ ਨੇ ਸਿਆਸਤ 'ਚ ਆਉਣ ਅਤੇ ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ ਹੈ¢ 37 ਸਾਲਾ ਸਿੱਖ ਖਿਡਾਰੀ ਮੌਾਟੀ ਪਨੇਸਰ ਨੇ ਆਪਣੀ ਕਿਤਾਬ 'ਦ ਫੁਲ ਮੌਾਟੀ' ਲਿਖ ਕੇ ...

ਪੂਰੀ ਖ਼ਬਰ »

ਕੰਜ਼ਰਵੇਟਿਵ ਪਾਰਟੀ ਵਲੋਂ ਓਗਿਲਵੀ ਦੀ ਉਮੀਦਵਾਰੀ ਖ਼ਾਰਜ

ਵਿਨੀਪੈਗ, 14 ਸਤੰਬਰ (ਸਰਬਪਾਲ ਸਿੰਘ)-ਕੈਨੇਡਾ 'ਚ ਫੈਡਰਲ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਚੋਣ ਮੁਹਿੰਮ ਦੇ ਪਹਿਲੇ ਹੀ ਦਿਨ ਵਿਨੀਪੈਗ ਦੇ ਉੱਤਰੀ ਹਲਕੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਕੈਮਰਨ ਓਗਿਲਵੀ ਨੂੰ ਆਪਣੇ ਸੋਸ਼ਲ ਮੀਡੀਆ ਪੇਜ਼ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਿਡਨੀ 'ਚ ਮਨਾਇਆ

ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬਲੈਕਟਾਊਨ ਕੌਾਸਲ ਵਲੋਂ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਲੈਕਟਾਊਨ ਕੌਾਸਲ ਦੇ ਮੇਅਰ ਸਟੀਫਨ ਬਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ...

ਪੂਰੀ ਖ਼ਬਰ »

ਕਸ਼ਮੀਰ ਮਾਮਲੇ ਦਾ ਹੱਲ ਕੱਢਣਾ ਭਾਰਤ-ਪਾਕਿ 'ਤੇ ਨਿਰਭਰ– ਜੌਹਨਸਨ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬਾਬ ਬਲੈਕਮੈਨ ਦੇ ਇਕ ਪੱਤਰ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਬਰਤਾਨੀਆ ਲਈ ਅਹਿਮ ਹਨ ਅਤੇ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ 'ਤੇ ਵਾਤਾਵਰਨ ਸਬੰਧੀ ਰੋਸ ਪ੍ਰਦਰਸ਼ਨ ਮੌਕੇ 18 ਗਿ੍ਫ਼ਤਾਰ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੀਥਰੋ ਹਵਾਈ ਅੱਡੇ 'ਤੇ ਵਾਤਾਵਰਨ ਸਬੰਧੀ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵਲੋਂ ਡਰੋਨ ਉਡਾਏ ਜਾਣ ਦੀ ਦਿੱਤੀ ਧਮਕੀ ਤੋਂ ਬਾਅਦ 18 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪਰ ਕਿਸੇ ਵੀ ਉਡਾਣ ਦੇ ਪ੍ਰਭਾਵਿਤ ਹੋਣ ਦੀ ਖ਼ਬਰ ਨਹੀਂ ਹੈ | ਪੁਲਿਸ ਅਨੁਸਾਰ ਰੋਜ਼ਰ ਹੈਲਾਮ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜੋ ਸਨਿੱਚਰਵਾਰ ਨੂੰ ਡਰੋਨ ਉਡਾਣ ਦੀ ਯੋਜਨਾ ਬਣਾ ਰਿਹਾ ਸੀ | ਗਰੁੱਪ ਨੇ ਕਿਹਾ ਕਿ ਹੈਲਾਮ ਨੂੰ ਸ਼ੁੱਕਰਵਾਰ ਰਾਤੀਂ 10 ਵਜੇ ਰਿਹਾਅ ਕਰ ਦਿੱਤਾ ਗਿਆ | ਮੈਟਰੋਪੁਲੀਟਨ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਇਸ ਮਾਮਲੇ 'ਚ ਸ਼ੁੱਕਰਵਾਰ ਨੂੰ ਰਾਤੀਂ ਗਿ੍ਫ਼ਤਾਰ ਕੀਤੇ ਲੋਕਾਂ 'ਚੋਂ 5 ਲੋਕ ਅਜੇ ਵੀ ਹਿਰਾਸਤ 'ਚ ਹਨ | ਜਿਨ੍ਹਾਂ ਦੀ ਉਮਰ 19 ਤੋਂ 69 ਸਾਲ ਤੱਕ ਹੈ |


ਖ਼ਬਰ ਸ਼ੇਅਰ ਕਰੋ

ਕਾਂਗੋ 'ਚ ਝੀਲ 'ਚ ਡੁੱਬੇ ਭਾਰਤੀ ਸ਼ਾਂਤੀ ਰੱਖਿਅਕ ਦੀ ਲਾਸ਼ ਬਰਾਮਦ

ਸੰਯੁਕਤ ਰਾਸ਼ਟਰ, 14 ਸਤੰਬਰ (ਏਜੰਸੀ)- ਕਾਂਗੋ 'ਚ ਕਿਸ਼ਤੀ 'ਚ ਸਫ਼ਰ ਕਰਨ ਦੌਰਾਨ ਡੁੱਬ ਗਏ ਭਾਰਤੀ ਸ਼ਾਂਤੀ ਰੱਖਿਅਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ | ਸੰਯੁਕਤ ਰਾਸ਼ਟਰ ਪ੍ਰਮੁੱਖ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ | ਭਾਰਤੀ ਮੀਡੀਆ ਰਿਪੋਰਟਾਂ ਅਨੁਸਾਰ ਲੈਫਟੀਨੈਂਟ ...

ਪੂਰੀ ਖ਼ਬਰ »

ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦਾ ਸਵਾਗਤ

ਲੰਡਨ, 14 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੇਂਦਰ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦੇ ਐਲਾਨ 'ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਘੁੰਮਣ-ਫਿਰਨ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ

ਸਿਡਨੀ, 14 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਇਸ ਵਿੱਤੀ ਵਰ੍ਹੇ ਦੌਰਾਨ ਸੈਲਾਨੀਆਂ ਦਾ ਰਿਕਾਰਡ ਵਾਧਾ ਹੋਇਆ ਹੈ, ਜਿਸ 'ਚ ਭਾਰਤੀਆਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ ਹੈ | ਇਕ ਰਿਪੋਰਟ ਮੁਤਾਬਿਕ 2018-19 'ਚ 93 ਲੱਖ ਲੋਕ ਆਸਟ੍ਰੇਲੀਆ ਆਏ | ਇਹ ਸਾਲ ਸੈਲਾਨੀਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX