ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  13 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  50 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 minute ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਦਿੱਲੀ

ਕਾਲੀ ਸੂਚੀ 'ਚੋਂ ਹਟਾਏ ਗਏ ਸਿੱਖਾਂ ਨੂੰ ਪੰਜਾਬ ਪਰਤਣ 'ਤੇ ਤੰਗ ਨਾ ਕਰਨ ਦਾ ਭਰੋਸਾ ਦਿਵਾਉਣ ਕੈਪਟਨ- ਦਿੱਲੀ ਕਮੇਟੀ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਵਲੋਂ ਕਾਲੀ ਸੂਚੀ 'ਚੋਂ 312 ਸਿੱਖਾਂ ਦੇ ਨਾਂਅ ਕੱਢਣ ਮਗਰੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਤ ਨੂੰ ਇਹ ਭਰੋਸਾ ਦੁਆਉਣ ਕਿ ਇਨ੍ਹਾਂ ਸਿੱਖਾਂ ਦੇ ਵਾਪਸ ਪੰਜਾਬ ਪਰਤਣ 'ਤੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਦਿੱਲੀ ਕਮੇਟੀ 'ਚ ਫੰਡਾਂ ਦੀ ਦੁਰਵਰਤੋਂ ਦੀ ਸਚਾਈ ਸੰਗਤ ਸਾਹਮਣੇ ਪੇਸ਼ ਕਰਨ ਜੀ.ਕੇ.- ਆਗੂ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ, ਗੁਰਮੀਤ ਸਿੰਘ ਭਾਟੀਆ ਤੇ ਸਰਬਜੀਤ ਸਿੰਘ ਵਿਰਕ ਵਲੋਂ ਸਾਂਝੇ ਤੌਰ 'ਤੇ ਜਾਰੀ ਬਿਆਨ ਰਾਹੀਂ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਨਿਸ਼ਾਨਾ ...

ਪੂਰੀ ਖ਼ਬਰ »

ਰਾਮਲੀਲ੍ਹਾ 20 ਤੋਂ

ਜਲੰਧਰ, 14 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲ੍ਹਾ ਕਮੇਟੀ ਮਾਡਲ ਹਾਊਸ ਵਲੋਂ ਸਥਾਨਕ ਕਲਾਕਾਰਾਂ ਦੇ ਸਹਿਯੋਗ ਨਾਲ ਰਾਮ ਲੀਲ੍ਹਾ ਦਾ ਮੰਚਨ 20 ਸਤੰਬਰ ਤੋਂ ਦੁਸਹਿਰਾ ਗਰਾਊਾਡ ਮਾਡਲ ਹਾਊਸ ਵਿਖੇ ਕੀਤਾ ਜਾ ਰਿਹਾ ਹੈ | ਇਸ ਸਬੰਧ 'ਚ ਰਾਮ ...

ਪੂਰੀ ਖ਼ਬਰ »

ਪਹਿਲੀ ਤੋਂ ਦਸਵੀਂ ਜਮਾਤ ਤੱਕ ਕਲਾ ਦੀ ਸਿੱਖਿਆ ਜ਼ਰੂਰੀ ਹੋਵੇਗੀ-ਸੀ.ਬੀ.ਐੱਸ.ਈ.

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਆਪਣੇ ਅਧੀਨ ਸਕੂਲਾਂ ਨੂੰ ਕਿਹਾ ਹੈ ਕਿ ਉਹ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਕਲਾ ਦੀ ਸਿੱਖਿਆ ਸਕੂਲਾਂ ਵਿਚ ਜ਼ਰੂਰੀ ਦੇਣ ਕਿਉਂਕਿ ਸਿੱਖਿਆ ਅਤੇ ...

ਪੂਰੀ ਖ਼ਬਰ »

ਹੁਣ ਓਡ-ਈਵਨ 'ਤੇ ਸ਼ੁਰੂ ਹੋਈ ਰਾਜਨੀਤੀ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਮੰਤਰੀ ਆਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਓਡ-ਈਵਨ ਫਾਰਮੂਲਾ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਰਾਜਨੀਤਕ ਪਾਰਟੀਆਂ ਨੇ ਆਪੋ-ਆਪਣੇ ਬਿਆਨ ਦਾਗਣੇ ਸ਼ੁਰੂ ਕਰ ਦਿੱਤੇ ਹਨ | ਇਸ ਫਾਰਮੂਲੇ ਪ੍ਰਤੀ ਆਮ ਆਦਮੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਨੇ ਕਰਵਾਇਆ ਕੌਮਾਂਤਰੀ ਸੈਮੀਨਾਰ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਮਾਤਾ ਸੁੰਦਰੀ ਕਾਲਜ ਵਿਖੇ ਦਮਦਮੀ ਟਕਸਾਲ ਵਲੋਂ ਕਰਵਾਏ ਕੌਮਾਂਤਰੀ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਕਸਾਲ ਦੀ ਸ਼ਲਾਘਾ ...

ਪੂਰੀ ਖ਼ਬਰ »

ਪ੍ਰੀਖਿਆ ਦੇ ਸੈਂਪਲ ਪੇਪਰ ਨਾ ਮਿਲਣ 'ਤੇ ਵਿਦਿਆਰਥੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵਲੋਂ 2020 ਵਿਚ ਹੋਣ ਵਾਲੀ ਸਕੂਲੀ ਪ੍ਰੀਖਿਆ ਦੇ ਪੈਟਰਨ 'ਚ ਕੁਝ ਤਬਦੀਲੀ ਕੀਤੀ ਹੈ ਪਰ ਵਿਦਿਆਰਥੀਆਂ ਕੋਲ ਅਜੇ ਤੱਕ ਸੈਂਪਲ ਪੇਪਰ ਨਹੀਂ ਪੁੱਜਿਆ, ਜਿਸ ਕਰਕੇ ਵਿਦਿਆਰਥੀ ਪ੍ਰੇਸ਼ਾਨ ਹੋ ਰਹੇ ਹਨ | ਇਸ ਮਾਮਲੇ ਪ੍ਰਤੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਤੰਬਰ ਦਾ ਮਹੀਨਾ ਵੀ ਅੱਧਾ ਲੰਘਣ ਵਾਲਾ ਹੈ ਅਤੇ ਅਗਲੇ ਸਾਲ ਫਰਵਰੀ ਦੇ ਅਖ਼ੀਰ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਹੋਣੀਆਂ ਹਨ ਪਰ ਅਜੇ ਤੱਕ ਸੈਂਪਲ ਪੇਪਰ ਨਹੀਂ ਮਿਲੇ ਜਿਸ ਕਰਕੇ ਉਨ੍ਹਾਂ ਨੂੰ ਨਵੇਂ ਪ੍ਰੀਖਿਆ ਦੇ ਪੈਟਰਨ ਨੂੰ ਸਮਝਣ 'ਚ ਕਾਫ਼ੀ ਦਿੱਕਤ ਪੇਸ਼ ਆ ਰਹੀ ਹੈ | ਉੱਧਰ ਦੂਸਰੇ ਪਾਸੇ ਜੇਕਰ ਵਿਦਿਆਰਥੀ ਆਪਣੇ ਅਧਿਆਪਕਾਂ ਕੋਲ ਗੱਲ ਕਰਦੇ ਹਨ ਤਾਂ ਵੀ ਕੋਈ ਸਪੱਸ਼ਟ ਉੱਤਰ ਨਹੀਂ ਮਿਲ ਰਿਹਾ | ਵਿਦਿਆਰਥੀਆਂ ਦਾ ਇਹ ਵੀ ਕਹਿਣਾ ਹੈ ਕਿ ਸਾਲਾਨਾ ਪ੍ਰੀਖਿਆ ਦੀ ਤਿਆਰੀ ਲਈ ਉਨ੍ਹਾਂ ਕੋਲ ਘੱਟ ਸਮਾਂ ਬਚਿਆ ਹੈ ਜਿਸ ਕਰਕੇ ਬੋਰਡ ਨੂੰ ਜਲਦੀ 'ਚ ਭੇਜਣੇ ਚਾਹੀਦੇ ਹਨ ਤਾਂ ਕਿ ਵਿਦਿਆਰਥੀ ਉਨ੍ਹਾਂ ਦੇ ਅਨੁਸਾਰ ਹੀ ਤਿਆਰੀ ਕਰ ਸਕਣ ਅਤੇ ਪ੍ਰੀਖਿਆ 'ਚੋਂ ਚੰਗੇ ਅੰਕ ਲੈ ਸਕਣ |


ਖ਼ਬਰ ਸ਼ੇਅਰ ਕਰੋ

ਪ੍ਰਦੂਸ਼ਣ ਜਾਂਚ ਕੇਂਦਰਾਂ ਵਲੋਂ ਕੀਤੀ ਜਾ ਰਹੀ ਹੈ ਮਨਮਾਨੀ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਟ੍ਰੈਫ਼ਿਕ ਨਿਯਮ ਲਾਗੂ ਹੋਣ ਅਤੇ ਦੂਸਰੇ ਪਾਸੇ ਟ੍ਰੈਫ਼ਿਕ ਪੁਲਿਸ ਵਲੋਂ ਕੀਤੀ ਜਾ ਰਹੀ ਸਖ਼ਤਾਈ ਕਾਰਨ ਚਾਲਾਨ ਦੇ ਡਰੋਂ ਲੋਕ ਆਪਣੀਆਂ ਗੱਡੀਆਂ ਦੇ ਪ੍ਰਦੂਸ਼ਣ ਦੀ ਜਾਂਚ ਕਰਵਾਉਣ ਲੱਗੇ ਹੋਏ ਹਨ ਅਤੇ ਪ੍ਰਦੂਸ਼ਣ ਜਾਂਚ ...

ਪੂਰੀ ਖ਼ਬਰ »

ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਨਵਾਂ ਬਣੇਗਾ ਟਿਕਟ ਘਰ

ਨਵੀਂ ਦਿੱਲੀ, 14 ਸਤੰਬਰ (ਬਲਵਿੰਦਰ ਸਿੰਘ ਸੋਢੀ)-ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਨਵਾਂ ਟਿਕਟ ਘਰ ਬਣਾਇਆ ਜਾਵੇਗਾ ਜੋ ਕਿ ਅਪ੍ਰੈਲ 2020 ਤੱਕ ਬਣ ਕੇ ਤਿਆਰ ਹੋ ਜਾਵੇਗਾ | ਇਸ ਨਵੇਂ ਟਿਕਟ ਘਰ 'ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ...

ਪੂਰੀ ਖ਼ਬਰ »

ਮੰਡੀ ਹਾਊਸ ਨੇੜੇ ਬਾਬਰ ਰੋਡ ਵਾਲੇ ਸਾਈਨ ਬੋਰਡ 'ਤੇ ਕਾਲਖ ਮਲ਼ੀ

ਨਵੀਂ ਦਿੱਲੀ, 14 ਸਤੰਬਰ (ਜਗਤਾਰ ਸਿੰਘ)- ਕੇਂਦਰੀ ਦਿੱਲੀ ਦੇ ਮੰਡੀ ਹਾਊਸ ਇਲਾਕੇ ਵਿਖੇ ਸਥਿਤ ਬੰਗਾਲੀ ਮਾਰਕਿਟ ਦੇ ਨੇੜੇ ਬਾਬਰ ਰੋਡ 'ਤੇ ਹਿੰਦੂ ਸੈਨਾ ਦੇ ਲੋਕਾਂ ਨੇ ਸਨਿਚਰਚਵਾਰ ਨੂੰ ਉਸ ਸਾਈਨ ਬੋਰਡ 'ਤੇ ਕਾਲਖ ਮਲ ਦਿੱਤੀ ਜਿਸ 'ਤੇ ਬਾਬਰ ਰੋਡ ਲਿਖਿਆ ਹੋਇਆ ਸੀ | ਇਸ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ

ਜਲੰਧਰ, 14 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਮਕੈਨੀਕਲ ਇੰਜੀਨੀਅਰਿੰਗ ਨੇ ਦੋ ਦਿਨੀਂ ਅੰਤਰਰਾਸ਼ਟਰੀ ਕਾਨਫ਼ਰੰਸ (ਆਈ. ਸੀ. ਐਫ. ਐਮ. ਐਮ. ਪੀ-2019) ਦਾ ਆਯੋਜਨ ਫੰਕਸ਼ਨ ਮੈਟੀਰੀਅਲ, ਮੈਨੂਫੈਕਚਰਿੰਗ ਤੇ ਪਰਫਾਰਮੈਂਸਿਸ ਵਿਸ਼ੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸੰਜੈ ਜਾਇਸਵਾਲ ਬਿਹਾਰ ਤੇ ਸਤੀਸ਼ ਪੂਨੀਆ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 14 ਸਤੰਬਰ (ਏਜੰਸੀ)- ਭਾਜਪਾ ਵਲੋਂ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰ ਸੰਜੈ ਜਾਇਸਵਾਲ ਅਤੇ ਵਿਧਾਇਕ ਸਤੀਸ਼ ਪੂਨੀਆ ਨੂੰ ਕ੍ਰਮਵਾਰ ਬਿਹਾਰ ਤੇ ਰਾਜਸਥਾਨ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਭਾਜਪਾ ਵਲੋਂ ਜਾਰੀ ਹੋਏ ਬਿਆਨ 'ਚ ਦੱਸਿਆ ਗਿਆ ਹੈ ਕਿ ...

ਪੂਰੀ ਖ਼ਬਰ »

ਸਿੰਧੂ ਦੇਸ਼ ਦੇ ਬਿਆਨ 'ਤੇ ਕੁਰੈਸ਼ੀ ਤੇ ਬਿਲਾਵਲ ਭਿੜੇ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਮੁੱਖ ਬਿਲਾਵਲ ਭੁੱਟੋ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਇਮਰਾਨ ਖ਼ਾਨ ਦੀ ਸਰਕਾਰ ਨੇ ਤਾਨਾਸ਼ਾਹੀ ਜਾਰੀ ਰੱਖੀ ਤਾਂ ਪਾਕਿਸਤਾਨ ਤੋਂ ਵੱਖ ਹੋ ਕੇ ਸੂਬਾ ਸਿੰਧ 'ਸਿੰਧੂ ਦੇਸ਼' ...

ਪੂਰੀ ਖ਼ਬਰ »

ਅਫ਼ਗ਼ਾਨ ਸਰਹੱਦ ਨੇੜੇ ਗੋਲੀਬਾਰੀ 'ਚ 4 ਪਾਕਿ ਸੈਨਿਕਾਂ ਦੀ ਮੌਤ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐਸ. ਪੀ. ਆਰ.) ਨੇ ਕਿਹਾ ਕਿ ਅਫ਼ਗ਼ਾਨ ਸਰਹੱਦ ਨੇੜੇ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ ਪਾਕਿ ਸੈਨਾ ਦੇ ਚਾਰ ...

ਪੂਰੀ ਖ਼ਬਰ »

ਪਾਕਿਸਤਾਨ ਕੌਮਾਂਤਰੀ ਅਦਾਲਤ 'ਚ ਨਹੀਂ ਚੁੱਕ ਸਕਦਾ ਕਸ਼ਮੀਰ ਮਸਲਾ-ਪਾਕਿ ਕਾਨੂੰਨ ਮੰਤਰੀ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਕਸ਼ਮੀਰ 'ਚ ਧਾਰਾ 370 ਨੂੰ ਖ਼ਤਮ ਕਰਨ ਦੇ ਮਾਮਲੇ ਨੂੰ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਜ਼ਿੱਦ 'ਤੇ ਅੜੇ ਪਾਕਿਸਤਾਨ ਦੇ ਆਪਣੇ ਹੀ ਕਾਨੂੰਨ ਮੰਤਰੀ ਨੇ ਮੰਨਿਆ ਹੈ ਕਿ ਪਾਕਿ ਇਸ ਮਾਮਲੇ ਨੂੰ ਕੌਮਾਂਤਰੀ ...

ਪੂਰੀ ਖ਼ਬਰ »

ਰਾਜੀਵ ਕੁਮਾਰ ਸੀ.ਬੀ.ਆਈ. ਸਾਹਮਣੇ ਨਹੀਂ ਹੋਏ ਪੇਸ਼

ਕੋਲਕਾਤਾ, 14 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਸਨਿਚਰਵਾਰ) ਸਵੇਰੇ 10 ਵਜੇ ਸਾਲਟਲੇਕ ਸਥਿਤ ਸੀ.ਬੀ.ਆਈ. ਦਫ਼ਤਰ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ | ਕੋਲਕਾਤਾ ਹਾਈਕੋਰਟ ...

ਪੂਰੀ ਖ਼ਬਰ »

ਅਮਰੀਕੀ ਹਮਲੇ 'ਚ ਹਮਜ਼ਾ ਬਿਨ ਲਾਦੇਨ ਮਾਰਿਆ ਗਿਆ-ਟਰੰਪ

ਵਾਸ਼ਿੰਗਟਨ, 14 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਨਿਚਰਵਾਰ ਨੂੰ ਅਫ਼ਗਾਨਿਸਤਾਨ-ਪਾਕਿਸਤਾਨ ਖੇਤਰ 'ਚ ਅਮਰੀਕਾ ਦੇ ਅੱਤਵਾਦ ਵਿਰੋਧੀ ਆਪ੍ਰੇਸ਼ਨ 'ਚ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਸੰਸਥਾਪਕ ਓਸਾਮਾ ਬਿਨ ਲਾਦੇਨ ਦੇ ਬੇਟੇ ਹਮਜ਼ਾ ...

ਪੂਰੀ ਖ਼ਬਰ »

ਭਾਜਪਾ ਨਾਲ ਸਮਝੌਤਾ ਨਾ ਹੋਣ 'ਤੇ ਅਕਾਲੀ ਦਲ ਦੀ ਹਰਿਆਣਾ ਇਕਾਈ 'ਚ ਹੋ ਸਕਦੀ ਹੈ ਬਗਾਵਤ

ਸ਼ਾਹਬਾਦ ਮਾਰਕੰਡਾ, 14 ਸਤੰਬਰ (ਅਵਤਾਰ ਸਿੰਘ)- ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨਾਲ ਜੁੜੇ ਸੀਨੀਅਰ ਅਕਾਲੀ ਨੇਤਾਵਾਂ ਦੀ ਅੰਬਾਲੇ ਨਜ਼ਦੀਕ ਇਕ ਗੁਪਤ ਬੈਠਕ ਹੋਈ ਹੈ | ਬੈਠਕ 'ਚ ਹੁਣ ਤੱਕ ਭਾਜਪਾ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

ਯੂਨਾਈਟਡ ਅਕਾਲੀ ਦਲ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ 'ਤੇ ਮੋਦੀ ਸਰਕਾਰ ਦਾ ਧੰਨਵਾਦ

ਨਵੀਂ ਦਿੱਲੀ, 14 ਸਤੰਬਰ (ਏਜੰਸੀ)-ਯੂਨਾਈਟਡ ਅਕਾਲੀ ਦਲ (ਯੂ.ਏ.ਡੀ.) ਵਲੋਂ ਅੱਜ ਮੋਦੀ ਸਰਕਾਰ ਦਾ ਵਿਦੇਸ਼ਾਂ 'ਚ ਵਸਦੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਉਣ ਲਈ ਧੰਨਵਾਦ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂਅ ਕਥਿਤ ਤੌਰ 'ਤੇ ਭਾਰਤ-ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX