ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  18 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  30 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  42 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  58 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  38 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਹਰਿਆਣਾ ਹਿਮਾਚਲ

ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨਾਲ ਜੁੜੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦਾ ਮਾਮਲਾ ਸੁਲਝਿਆ, ਕਿਸਾਨ ਦਾ ਨੌਕਰ ਤੇ ਉਸਦੇ 3 ਸਾਥੀ ਗਿ੍ਫਤਾਰ

ਟੋਹਾਣਾ, 14 ਸਤੰਬਰ (ਗੁਰਦੀਪ ਸਿੰਘ ਭੱਟੀ) - ਇਕ ਹਫ਼ਤਾ ਪਹਿਲਾਂ ਕਸਬਾ ਭੂਨਾ ਦੀ ਰਤੀਆ ਰੋਡ ਬਾਈਪਾਸ ਸੜਕ 'ਤੇ ਕਿਸਾਨ ਅਕਿੰਤ ਦੀਆਂ ਕੀਮਤੀ ਦੋ ਮੱਝਾਂ ਚੋਰੀ ਕਰਨ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਭੂਨਾ ਪੁਲਿਸ ਨੇ ਕਿਸਾਨ ਕੋਲ ਨੌਕਰੀ ਕਰਨ ਵਾਲੇ ਗੁਰਦੀਪ ਵਾਸੀ ਰਤੀਆ ਨੂੰ ਕਾਬੂ ਕਰਕੇ ਜਦੋਂ ਤਾੜਨਾ ਕੀਤੀ ਤਾਂ ਨੌਕਰ ਨੇ ਮੱਝਾਂ ਚੋਰੀ ਦਾ ਭੇਦ ਖੋਲ੍ਹ ਦਿੱਤਾ | ਐਸ.ਐਚ.ਓ. ਸੰਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਨੇ ਦੋ ਮੱਝਾਂ ਤੇ ਇਕ ਕੱਟੀ ਬਰਾਮਦ ਕਰਕੇ ਮੱਝਾਂ ਚੋਰੀ ਲਈ ਵਰਤੀ ਗਈ ਪਿੱਕਅੱਪ ਗੱਡੀ ਕਬਜ਼ੇ ਵਿੱਚ ਲੈ ਲਈ ਹੈ ਤੇ ਕਿਸਾਨ ਦੇ ਨੌਕਰ ਗੁਰਦੀਪ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਿਸਾਨ ਦੀ ਮੱਝਾਂ ਚੋਰੀ ਵਾਸਤੇ ਗੁਰਦੀਪ ਤੋਂ ਇਲਾਵਾ ਫਤਿਹਾਬਾਦ ਦੇ ਬੀਘੜ ਪਿੰਡ ਦੇ ਰਾਜਕੁਮਾਰ, ਬਰਵਾਲਾ ਦੇ ਮੌਡੂ ਤੇ ਪਿੰਫ ਢਿੰਡੂਰ ਦੇ ਦਲੀਪ ਨੂੰ ਗਿ੍ਫ਼ਤਾਰ ਕੀਤਾ ਹੈ | ਮੱਝਾਂ ਚੋਰੀ ਦੇ ਮੁੱਖ ਸਾਜਿਸ਼ਕਰਤਾ ਗੁਰਦੀਪ ਨੇ ਦੱਸਿਆ ਕਿ ਫਤਿਹਾਬਾਦ ਦੇ ਰਾਜਕੁਮਾਰ ਨਾਲ ਮਿੱਤਰਤਾ ਦੇ ਨਾਤੇ ਉਹ ਭੂਨਾ ਮਿਲਣ ਵਾਸਤੇ ਆਇਆ ਤਾਂ ਉਸਨੇ ਕਿਸਾਨ ਦੀਆਂ ਕੀਮਤੀ ਮੱਝਾਂ ਚੋਰੀ ਕਰਨ ਦੀ ਸਕੀਮ ਉਸ ਕੋਲ ਰੱਖੀ ਸੀ | ਉਨ੍ਹਾਂ ਚਾਰਾਂ ਨੇ ਰਲਕੇ ਮੱਝਾਂ ਚੋਰੀ ਕੀਤੀਆਂ ਸਨ ਤੇ ਉਹ ਮੱਝਾਂ ਵੇਚਣ ਲਈ ਜਾਂਦੇ ਪੁਲਿਸ ਨੇ ਕਾਬੂ ਕਰ ਲਏ | ਐਸ.ਐਚ.ਓ. ਸੰਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਰੋਜਾ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਰੇਲ ਗੱਡੀ 'ਚੋਂ ਮਿਲੀ ਸਾਧੂ ਦੀ ਲਾਸ਼

ਟੋਹਾਣਾ, 14 ਸਤੰਬਰ (ਗੁਰਦੀਪ ਸਿੰਘ ਭੱਟੀ) - ਦਿੱਲੀ-ਜਾਖਲ ਵਿਚਕਾਰ ਚਲਣ ਵਾਲੀ ਪੈਸੰਜਰ ਰੇਲ ਗੱਡੀ ਦੀ ਵਾਪਸੀ 'ਤੇ ਜਾਖ਼ਲ ਰੇਲਵੇ ਸਟੇਸ਼ਨ 'ਤੇ ਰਾਤ ਸਮੇਂ ਸਫ਼ਾਈ ਕਰਮਚਾਰੀਆਂ ਨੇ ਰੇਲ ਦੇ ਇਕ ਡੱਬੇ ਦੀ ਉਪਰਲੀ ਸੀਟ 'ਤੇ ਇਕ ਲਾਸ਼ ਪਈ ਹੋਣ 'ਤੇ ਰੇਲਵੇ ਪੁਲਿਸ ਨੂੰ ਸੂਚਨਾ ...

ਪੂਰੀ ਖ਼ਬਰ »

ਖੇਤੀਬਾੜੀ ਦੁਰਘਟਨਾ ਬੀਮਾ ਯੋਜਨਾ ਤਹਿਤ ਵੰਡੇ ਚੈੱਕ

ਕਾਲਾਂਵਾਲੀ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਾਰਕੀਟ ਕਮੇਟੀ ਕਾਲਾਂਵਾਲੀ ਵਲੋਂ ਖੇਤੀਬਾੜੀ ਦੁਰਘਟਨਾ ਬੀਮਾ ਯੋਜਨਾ ਤਹਿਤ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਮੱਤੜ ਵਲੋਂ ਤਿੰਨ ਪਾਤਰਾਂ ਨੂੰ ਚੈੱਕ ਭੇਟ ਕਰਕੇ ਉਨ੍ਹਾਂ ਨੂੰ ਆਰਥਕ ਸਹਾਇਤਾ ਪ੍ਰਦਾਨ ...

ਪੂਰੀ ਖ਼ਬਰ »

ਨਵੇਂ ਡੀ. ਐਸ. ਪੀ. ਨੇ ਲਿਆ ਕਾਨੂੰਨ ਵਿਵਸਥਾ ਤੇ ਪੁਲਿਸ ਕੰਮਕਾਜ ਦਾ ਜਾਇਜ਼ਾ

ਮੰਡੀ ਕਿੱਲਿਆਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)- ਸਬ ਡਿਵੀਜ਼ਨ ਮਲੋਟ ਦੇ ਨਵੇਂ ਡੀ.ਐਸ.ਪੀ. ਮਨਮੋਹਣ ਸਿੰਘ ਔਲਖ ਨੇ ਅੱਜ ਮੰਡੀ ਕਿੱਲਿਆਂਵਾਲੀ ਚੌਕੀ ਵਿਖੇ ਪੁਲਿਸ ਸਟਾਫ਼ ਨਾਲ ਮੀਟਿੰਗ ਕਰਕੇ ਕਾਨੂੰਨ ਵਿਵਸਥਾ ਅਤੇ ਕੰਮਕਾਜ ਦਾ ਜਾਇਜ਼ਾ ਲਿਆ | ਇਸ ਮੌਕੇ ਖੇਤਰ ਦੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ ਹੋਇਆ 46 ਕੇਸਾਂ ਦਾ ਨਿਪਟਾਰਾ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਿਰਸਾ, ਡੱਬਵਾਲੀ ਅਤੇ ਏਲਨਾਬਾਦ ਵਿਚ ਲੋਕ ਅਦਾਲਤ ਲਾਈਆਂ ਗਈਆਂ ਜਿਨ੍ਹਾਂ ਵਿਚ 46 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ...

ਪੂਰੀ ਖ਼ਬਰ »

ਸੂਬਾਈ ਚੋਣਾਂ ਦੇ ਮੱਦੇਨਜ਼ਰ ਪੁਲਿਸ ਦੀ ਇੰਟਰ ਸਟੇਟ ਮੀਟਿੰਗ

ਡੱਬਵਾਲੀ, 14 ਸਤੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਸੂਬਾਈ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਅੱਜ ਡੱਬਵਾਲੀ ਵਿਖੇ ਗੁਆਂਢੀ ਸੂਬਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਇੰਟਰਸਟੇਟ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ, ਹਰਿਆਣਾ ਅਤੇ ...

ਪੂਰੀ ਖ਼ਬਰ »

ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਜ਼ਰੂਰੀ-ਮਮਤਾ

ਕੋਲਕਾਤਾ, 14 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਿੰਦੀ ਦਿਵਸ ਦੇ ਮੌਕੇ 'ਤੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਤੇ ਸੱਭਿਆਚਾਰਾਂ ਦਾ ਲੋਕਾਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ ਪਰ ਮਾਤ ਭਾਸ਼ਾ ਦੀ ਕੀਮਤ 'ਤੇ ਨਹੀਂ | ਮਮਤਾ ਦਾ ਬਿਆਨ ਉਸ ਸਮੇਂ ...

ਪੂਰੀ ਖ਼ਬਰ »

ਨਿੱਜੀ ਟੀ.ਵੀ. ਚੈਨਲ ਦੀ ਡਿਬੇਟ 'ਚ ਧੱਕਾ ਮੁੱਕੀ ਹੋਏ ਰਾਜਸੀ ਪਾਰਟੀਆਂ ਦੇ ਆਗੂ ਤੇ ਕਾਰਕੰੁਨ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਝੂਥਰਾ ਵਾਟਿਕਾ 'ਚ ਲੰਘੀ ਦੇਰ ਸ਼ਾਮ ਇਕ ਟੀ.ਵੀ. ਚੈਨਲ ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੀ ਡਿਬੇਟ ਵਿਚ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਨੇਤਾ ਤੇ ਕਾਰਕੁਨ ਨਾ ਸਿਰਫ਼ ਇਕ ਦੂਜੇ ਨਾਲ ਉਲਝੇ ਬਲਕਿ ਇਕ ਦੂਜੇ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਨਰਾਇਣਗੜ੍ਹ 'ਚ ਭਰਵਾਂ ਸਵਾਗਤ

ਨਰਾਇਣਗੜ੍ਹ, 14 ਸਤੰਬਰ (ਪੀ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਦਾ ਨਰਾਇਣਗੜ੍ਹ ਵਿਚ ਪਹੁੰਚਣ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਸਮੂਹ ਸੰਗਤ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਧਰਨੇ 'ਤੇ ਬੈਠੇ ਪ੍ਰਵੀਨ ਕਾਂਸ਼ੀ ਨੂੰ ਮੋਬਾਈਲ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਸਮਰਥਨ

ਫਤਿਹਾਬਾਦ, 14 ਸਤੰਬਰ (ਹਰਬੰਸ ਸਿੰਘ ਮੰਡੇਰ)- ਨਸ਼ਾ ਤਸਕਰਾਂ ਤੇ ਕਾਰਵਾਈ ਅਤੇ ਨਸ਼ੇ ਿਖ਼ਲਾਫ਼ ਸਿਰਸਾ-ਫਤਿਹਾਬਾਦ 'ਚ ਸਪੈਸ਼ਲ ਜ਼ੋਨ ਬਣਾਉਣ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪ੍ਰਵੀਨ ਕਾਸ਼ੀ ਨੂੰ ਹੁਣ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ | ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਪੁਲਿਸ ਨੇ ਫੱਗੂ ਤੇ ਕੁਰੰਗਾਂਵਾਲੀ 'ਚ ਡਰਾਈਵਰਾਂ ਨੂੰ ਫੁੱਲ ਭੇਟ ਕਰ ਕੇ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਕਾਲਾਂਵਾਲੀ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਵਲੋਂ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਮੁਹਿੰਮ ਚਲਾਈ | ਇਸ ਦੌਰਾਨ ਰੋੜੀ ਥਾਣਾ ਮੁਖੀ ਹਰੀਓਮ ਸ਼ਰਮਾ ਨੇ ਆਪਣੀ ਟੀਮ ਨਾਲ ਪਿੰਡ ਫੱਗੂ ...

ਪੂਰੀ ਖ਼ਬਰ »

ਸਾਰੀਆਂ ਪਾਰਟੀਆਂ ਨਸ਼ੇ ਦਾ ਮੁੱਦਾ ਚੋਣ ਘੋਸ਼ਣਾ ਪੱਤਰ 'ਚ ਸ਼ਾਮਿਲ ਕਰਨ : ਚਹਿਲ

ਰਤੀਆ, 14 ਸਤੰਬਰ (ਬੇਅੰਤ ਕੌਰ ਮੰਡੇਰ)- ਸਮਾਜ ਸਭਾ ਹਰਿਆਣਾ ਦੀ ਅਗਵਾਈ 'ਚ ਚੱਲ ਰਹੇ ਨਸ਼ਾ ਮੁਕਤੀ ਮੁਹਿੰਮ ਦੇ 5ਵੇਂ ਚਰਨ ਤਹਿਤ ਬਲਾਕ ਰਤੀਆ ਦੇ ਅਧੀਨ ਪੈਂਦੇ ਨਾਗਪੁਰ ਦੇ ਗੁਰੂ ਘਰ 'ਚ ਸਭਾ ਵਲੋਂ ਜਨ ਜਾਗਿ੍ਤੀ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦੇ ਹੋਏ ਸਭਾ ਦੇ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਭਾਰਤ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਦੇ ਅਹਾਤੇ 'ਚ ਸਵੱਛਤਾ ਪਖਵਾੜਾ 2019 ਤਹਿਤ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ 'ਪਲਾਸਟਿਕ ਮੁਕਤ ਭਾਰਤ' ਸੀ | ਇਸ ਮੌਕੇ ਜਲ ਸ਼ਕਤੀ ਅਭਿਆਨ ਦੇ ਕਨਵੀਨਰ ਡਾ: ਰਮੇਸ਼ ਕੁਮਾਰ ਮੁੱਖ ਬੁਲਾਰੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਪ੍ਰਚਾਰ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 14 ਸਤੰਬਰ (ਸੱਤੀ, ਚੱਕਲ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਕਾਲਜ ਕੈਂਪਸ ਵਿਚ ਨਸ਼ਾ ਵਿਰੋਧੀ ਪ੍ਰਚਾਰ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਿ੍ੰਸੀਪਲ ਸੰਤ ਸੁਰਿੰਦਰਪਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਲਦ ਸ਼ੁਰੂ ਹੋਵੇਗੀ 'ਅਨੀਮਿਆ ਮੁਕਤ ਪੰਜਾਬ ਮੁਹਿੰਮ'

ਰੂਪਨਗਰ, 14 ਸਤੰਬਰ (ਸੱਤੀ, ਚੱਕਲ)-ਸਿਹਤ ਵਿਭਾਗ ਰੂਪਨਗਰ ਵਲੋਂ ਜਲਦ ਸ਼ੁਰੂ ਕੀਤੀ ਜਾਣ ਵਾਲੀ 'ਅਨੀਮੀਆ ਮੁਕਤ ਪੰਜਾਬ' ਮੁਹਿੰਮ ਤਹਿਤ ਲਗਾਤਾਰ 45 ਦਿਨ ਵੱਖ-ਵੱਖ ਥਾਵਾਂ 'ਤੇ 6-6 ਦਿਨ ਦੇ ਚੈੱਕਅਪ ਕੈਂਪ ਲਗਾ ਕੇ ਜ਼ਿਲੇ੍ਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਐਚ. ਬੀ. ਮਾਤਰਾ ...

ਪੂਰੀ ਖ਼ਬਰ »

ਕੋਲਕਾਤਾ 'ਚ 30 ਇਮਾਰਤਾਂ ਢਾਉਣ ਦੀ ਲੋੜ - ਮੈਟਰੋ

ਕੋਲਕਾਤਾ, 14 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)- ਕੋਲਕਾਤਾ ਮੈਟਰੋ ਰੇਲ ਕਾਰਪੋਰੇਸ਼ਨ (ਕੇ.ਐਮ.ਸੀ.ਆਰ.ਐਲ.) ਵਲੋਂ ਇਸਟ-ਵੈਸਟ ਮੈਟਰੋ ਰੇਲਵੇ ਦੀ ਸੁਰੰਗ ਪੁੱਟਣ ਸਮੇਂ ਸੁਰੰਗ 'ਚ ਪਾਣੀ ਵੜ੍ਹਨ ਕਾਰਨ ਹੋਏ ਹਾਦਸੇ ਤੋਂ ਬਾਅਦ ਬਊਬਜਾਰ ਦੇ ਸੈਕਰਾਪਾੜਾ, ਦੂਰਗਾਪਿਤੂਰੀ ਲੇਨ ...

ਪੂਰੀ ਖ਼ਬਰ »

ਥਾਣਾ ਇਸਮਾਈਲਾਬਾਦ 'ਚ ਅੰਤਰਰਾਜੀ ਗੋਸ਼ਟੀ ਕਰਵਾਈ

ਸ਼ਾਹਬਾਦ ਮਾਰਕੰਡਾ, 14 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੁਆਰਾ ਅਕਤੂਬਰ ਮਹੀਨੇ ਵਿਚ ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ, ਜ਼ਿਲ੍ਹਾ ਦੇ ਥਾਣਾ ਇਸਮਾਈਲਾਬਾਦ ਵਿਚ ਇਕ ਇੰਟਰ ਸਟੇਟ ਦੋਸ਼ ਗੋਸ਼ਟੀ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸਾਫਟ ਸਕਿੱਲ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਇਕ ਸਾਫਟ ਸਕਿੱਲ ਪ੍ਰੋਗਰਾਮ ਕਰਵਾਇਆ ਗਿਆ | ਬੁਲਸ ਆਈ ਚੰਡੀਗੜ੍ਹ ਤੋਂ ਆਏ ਵਿਕਾਸ ਸੇਠੀ ਨੇ ਵਿਦਿਆਰਥੀਆਂ ਨੂੰ ਇੰਟਰਵਿਊ ਦੇਣ ਦੇ ਤਰੀਕਿਆਂ ...

ਪੂਰੀ ਖ਼ਬਰ »

ਲੋਕਾਂ ਨੂੰ ਦਿੱਤੀ ਸੜਕੀ ਨਿਯਮਾਂ ਦੀ ਜਾਣਕਾਰੀ

ਫਤਿਹਾਬਾਦ, 14 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪੁਲਿਸ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰ ਦੇਣ ਲਈ ਲਗਾਤਾਰ ਜਨ ਜਾਗਰੂਕਤਾ ਮੁਹਿੰਮ ਚਲਾਏ ਹੋਏ ਹਨ | ਇਸ ਲੜੀ ਵਿਚ ਅੱਜ ਭੂਨਾ ਕਸਬੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਲਈ ਰੈਲੀ ਕੱਢੀ | ਰੈਲੀ ...

ਪੂਰੀ ਖ਼ਬਰ »

ਬੱਚਿਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਏਲਨਾਬਾਦ, 14 ਸਤੰਬਰ (ਜਗਤਾਰ ਸਮਾਲਸਰ)- ਨਚੀਕੇਤਨ ਪਬਲਿਕ ਸਕੂਲ ਵਿਚ ਸ਼ਹਿਰ ਦੇ ਥਾਣਾ ਮੁਖੀ ਰੋਹਤਾਸ਼ ਕੁਮਾਰ, ਟਰੈਫ਼ਿਕ ਇੰਚਾਰਜ ਸੁਭਾਸ਼ ਚੰਦ ਤੇ ਉਨ੍ਹਾਾ ਦੀ ਟੀਮ ਨੇ ਸਕੂਲ ਦੀ ਪ੍ਰਾਥਨਾ ਸਭਾ 'ਚ ਮੌਜੂਦ ਸਾਰੇ ਬੱਚਿਆਂ, ਅਧਿਆਪਕਾ ਅਤੇ ਗੈਰ-ਸਿੱਖਿਅਕ ਕਰਮਚਾਰੀਆਂ ...

ਪੂਰੀ ਖ਼ਬਰ »

ਬੇਅੰਤ ਵਿੱਦਿਆ ਭਵਨ ਜੀਵਨ ਨਗਰ ਦੇ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ ਚਮਕਾਇਆ ਸਕੂਲ ਦਾ ਨਾਂਅ

ਏਲਨਾਬਾਦ, 14 ਸਤੰਬਰ (ਜਗਤਾਰ ਸਮਾਲਸਰ)- ਚੌਧਰੀ ਦੇਵੀ ਲਾਲ ਖੇਡ ਸਟੇਡੀਅਮ ਪੰਚਕੂਲਾ ਵਿਖੇ ਕਰਵਾਈ ਗਈ ਤੀਸਰੀ ਹਰਿਆਣਾ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਬੇਅੰਤ ਵਿੱਦਿਆ ਭਵਨ ਜੀਵਨ ਨਗਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ...

ਪੂਰੀ ਖ਼ਬਰ »

ਪੇਂਡੂ ਖੇਤਰ 'ਚ ਖੇਡ ਮੁਕਾਬਲੇ ਹੋਣੇ ਅਤਿ ਜ਼ਰੂਰੀ- ਅਰੋੜਾ

ਏਲਨਾਬਾਦ, 14 ਸਤੰਬਰ (ਜਗਤਾਰ ਸਮਾਲਸਰ)- ਅੱਜ ਇੱਥੋਂ ਦੇ ਪਿੰਡ ਧੌਲਪਾਲੀਆ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਵੈੱਲਫੇਅਰ ਟਰੱਸਟ ਵਲੋਂ 1600 ਮੀਟਰ ਓਪਨ ਦੌੜ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਵਿਚ ਸ਼ਹੀਦ ਭਗਤ ਸਿੰਘ ਵੈੱਲਫੇਅਰ ਟਰੱਸਟ ...

ਪੂਰੀ ਖ਼ਬਰ »

ਦੇਵਧਰ 'ਚ 1 ਕਰੋੜ 16 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ

ਜਗਾਧਰੀ, 14 ਸਤੰਬਰ (ਜਗਜੀਤ ਸਿੰਘ)- ਜਗਾਧਰੀ ਵਿਧਾਨ ਸਭਾ ਦੇ ਅਧੀਨ ਪੈਂਦੇ ਪਿੰਡ ਦੇਵਧਰ ਵਿਚ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਅਤੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਰਤਨ ...

ਪੂਰੀ ਖ਼ਬਰ »

ਰੈਡੀਮੇਡ ਗਾਰਮੈਂਟਸ ਯੂਨੀਅਨ ਦੀ ਮੀਟਿੰਗ

ਰੂਪਨਗਰ, 14 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਰੈਡੀਮੇਡ ਗਾਰਮੈਂਟਸ ਯੂਨੀਅਨ ਦੀ ਮੀਟਿੰਗ ਵਿਚ ਮੁੱਖ ਮੁੱਦਾ ਹਰ ਐਤਵਾਰ ਨੂੰ ਰੋਪੜ ਬਾਜ਼ਾਰ ਵਿਚ ਲੱਗਣ ਵਾਲੇ ਮੰਜੇ ਬਾਜ਼ਾਰ ਦਾ ਰਿਹਾ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੰਜਾ ਬਾਜ਼ਾਰ ਲੱਗਣ ਨਾਲ ਸਮੂਹ ਰੈਡੀਮੇਡ ...

ਪੂਰੀ ਖ਼ਬਰ »

ਓਪਨ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਢੇਰ, 14 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਦੜੋਲੀ (ਉਪਰਲੀ) ਵਿਖੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਓਪਨ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੀਨੀਅਰ ਭਾਜਪਾ ਆਗੂ ਡਾ: ਈਸ਼ਵਰ ਚੰਦਰ ਸਰਦਾਨਾ ਅਤੇ ਮੋਦੀ ਐਪ ਪੰਜਾਬ ਦੇ ਪ੍ਰਧਾਨ ਬਲਰਾਮ ਪਰਾਸ਼ਰ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਪੀਕਰ ਵਲੋਂ ਜਾਗਿ੍ਤੀ ਮੰਚ ਨੂੰ 2 ਲੱਖ ਦਾ ਚੈੱਕ ਭੇਟ

ਰੂਪਨਗਰ, 14 ਸਤੰਬਰ (ਹੁੰਦਲ)-ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਡਾ: ਬੀ. ਆਰ. ਅੰਬੇਡਕਰ ਜਾਗਿ੍ਤੀ ਮੰਚ ਨੂੰ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਅਚਨਚੇਤ ਜਾਂਚ

ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਵਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਦਰਜਨਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ ਗਈ | ਜਿਸ ਵਿਚ ਉਨ੍ਹਾਂ ਵਲੋਂ ਪੜੋ੍ਹ ...

ਪੂਰੀ ਖ਼ਬਰ »

ਕੌਣ ਹੈ ਦਿੰਦਾ ਢੋਈ? ਇਸ ਸਿਸਟਮ 'ਚ ਸਿਰਫ਼ ਗੱਲਾਂ ਦੇ ਕੜਾਹ ਦੀ ਸਰਦਾਰੀ

ਨੰਗਲ, 14 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਗ਼ਰੀਬ ਅਤੇ ਮੱਧ ਵਰਗ ਦੇ ਲੋਕ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਹੰਢਾਅ ਰਹੇ ਹਨ | ਨੰਗਲ ਤੋਂ ਪੀ. ਜੀ. ਆਈ. ਚੰਡੀਗੜ੍ਹ ਲਈ ਗੁਰਦੁਆਰਾ ਸਿੰਘ ਸਭਾ ਨੇ ਮੁਫ਼ਤ ਬੱਸ ਚਲਾਈ ਹੋਈ ਹੈ | ਜਿਸ ...

ਪੂਰੀ ਖ਼ਬਰ »

ਵਾਰਡ ਨੰਬਰ 12 'ਚ ਸੀਵਰੇਜ ਪਾਉਣ ਦੀ ਸ਼ੁਰੂਆਤ

ਜਗਾਧਰੀ, 14 ਸਤੰਬਰ (ਜਗਜੀਤ ਸਿੰਘ)- ਨਗਰ ਨਿਗਮ ਦੇ ਵਾਰਡ ਨੰਬਰ 12 ਦੀ ਰੂਪ ਨਗਰ ਕਾਲੋਨੀ ਵਿਚ ਮੇਅਰ ਮਦਨ ਚੌਹਾਨ, ਰਾਮ ਕੁਮਾਰ ਅਤੇ ਕੌਾਸਲਰ ਸੰਜੀਵ ਕੁਮਾਰ ਨੇ ਨਾਰੀਅਲ ਭੰਨ ਕੇ ਸੀਵਰੇਜ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ | ਮੇਅਰ ਮਦਨ ਚੌਹਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੌਟਾਲਾ ਭਰਾਵਾਂ ਦੀ ਏਕਤਾ ਬਾਰੇ ਖਾਪ ਪੰਚਾਇਤਾਂ ਦੀ ਮੁਹਿੰਮ ਦੇ ਸਾਹ ਮੁੱਕੇ

ਇਕਬਾਲ ਸਿੰੰਘ ਸ਼ਾਂਤ ਰੋਹਤੱਕ/ਡੱਬਵਾਲੀ, 14 ਸਤੰਬਰ-ਖਾਪ ਪੰਚਾਇਤਾਂ ਵਲੋਂ ਚੌਟਾਲਾ ਭਰਾਵਾਂ ਅਜੈ ਸਿੰਘ ਚੌਟਾਲਾ ਅਤੇ ਅਭੈ ਸਿੰਘ ਚੌਟਾਲਾ ਵਿਚਕਾਰ ਕਲੇਸ਼ ਮੁਕਾਉਣ ਦੀਆਂ ਕੋਸ਼ਿਸ਼ਾਂ ਵਾਲੀ ਏਕਤਾ ਮੁਹਿੰਮ ਅੱਜ ਦਮ ਤੋੜ ਗਈ | ਦੁਸ਼ਯੰਤ ਚੌਟਾਲਾ ਵਲੋਂ ਖਾਪ ...

ਪੂਰੀ ਖ਼ਬਰ »

ਹਿੰਦੀ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਜਗਾਧਰੀ, 14 ਸਤੰਬਰ (ਜਗਜੀਤ ਸਿੰਘ)- ਸੰਤ ਨਿਸ਼ਚਲ ਸਿੰਘ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ ਹਿੰਦੀ ਦਿਵਸ ਮੌਕੇ ਭਾਸ਼ਣ ਮੁਕਾਬਲਾ, ਕਵਿਤਾ ਪਾਠ ਤੇ ਸਲੋਗਨ ਸਮੇਤ ਕਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਜਿਸ ਦਾ ਸ਼ੁਭ ਆਰੰਭ ਕਾਲਜ ਪਿ੍ੰਸੀਪਲ ਡਾ: ਅੰਜੂ ਵਾਲੀਆ ਨੇ ...

ਪੂਰੀ ਖ਼ਬਰ »

ਪਾਣੀ ਸ਼ਕਤੀ ਅਭਿਆਨ ਤਹਿਤ ਸਫਾਈ ਕਰਮਚਾਰੀਆਂ ਨੇ ਜਾਗਰੂਕਤਾ ਰੈਲੀ ਕੱਢੀ

ਜਗਾਧਰੀ, 14 ਸਤੰਬਰ (ਜਗਜੀਤ ਸਿੰਘ)-ਪਾਣੀ ਸ਼ਕਤੀ ਅਭਿਆਨ ਦੇ ਤਹਿਤ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ | ਚੀਫ਼ ਸੈਨੇਟਰੀ ਇੰਸਪੈਕਟਰ ਅਨਿਲ ਨੈਨ ਦੀ ਅਗਵਾਈ ਵਿਚ ਕੱਢੀ ਰੈਲੀ ਵਿਚ ਸਫਾਈ ਕਰਮਚਾਰੀਆਂ ਨੇ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਸਫਲ ਰਹੇ ਵਿਦਿਆਰਥੀਆਂ ਦਾ ਸਨਮਾਨ

ਬੇਲਾ, 14 ਸਤੰਬਰ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਸਫਲ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਇੰਚਾਰਜ ਜਰਨੈਲ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਕਲਾਕਾਰਾਂ ਨੇ ਪੁਰਾਤਨ ਸਾਜ਼ਾਂ ਨਾਲ ਬੰਨਿ੍ਹਆ ਪੁਰਾਤਨ ਗਾਇਕੀ ਦਾ ਰੰਗ

ਪੁਰਖਾਲੀ, 14 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਮੀਆਂਪੁਰ ਵਿਖੇ ਪੁਰਾਤਨ ਗਾਇਕੀ ਦਾ ਖੁੱਲ੍ਹਾ ਅਖਾੜਾ ਲਗਾਇਆ ਗਿਆ | ਇਸ ਪੁਰਾਤਨ ਅਖਾੜੇ ਦੌਰਾਨ ਕਲਾਕਾਰਾਂ ਨੇ ਪੁਰਾਤਨ ਸਾਜਾਂ ਨਾਲ ਪੁਰਾਤਨ ਗਾਇਕੀ ਦਾ ਖ਼ੂਬ ਰੰਗ ਬੰਨਿ੍ਹਆ | ਲੋਕਾਂ ਵਲੋਂ ਵੀ ਇਸ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਨੂੰ ਲੈ ਕੇ ਚਲਾਈ ਜਾਗਰੂਕਤਾ ਮੁਹਿੰਮ

ਗੁਹਲਾ ਚੀਕਾ, 14 ਸਤੰਬਰ (ਓ.ਪੀ. ਸੈਣੀ)- ਕੈਥਲ ਪੁਲਿਸ ਵਲੋਂ ਟੈ੍ਰਫਿਕ ਨਿਯਮਾਂ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹੇ ਦੇ ਐਸ.ਪੀ. ਵਰਿੰਦਰ ਵਿਜ ਖ਼ੁਦ ਲੋਕਾਂ ਨੂੰ ਫੁੱਲ ਦੇ ਕੇ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਬੇਨਤੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪਾਉਂਟਾ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਵਾਸਤੇ 5 ਲੱਖ ਦਾ ਚੈੱਕ ਭੇਟ

ਪਾਉਂਟਾ ਸਾਹਿਬ, 14 ਸਤੰਬਰ (ਹਰਬਖਸ਼ ਸਿੰਘ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪਾਉਂਟਾ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਉਸਾਰੀ ਅਧੀਨ ਇਮਾਰਤਾਂ ਲਈ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਮੈਨੇਜਰ ਜਗੀਰ ਸਿੰਘ, ਕੈਸ਼ੀਅਰ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਤੋਂ ਨਾਢਾ ਸਾਹਿਬ ਪੰਚਕੂਲਾ ਤੱਕ ਨਗਰ ਕੀਰਤਨ ਆਰੰਭ

ਪਾਉਂਟਾ ਸਾਹਿਬ, 14 ਸਤੰਬਰ (ਹਰਬਖਸ਼ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਅੱਜ ਸਵੇਰੇ ਨਗਰ ਕੀਰਤਨ ਦੀ ਆਰੰਭਤਾ ਠੀਕ 7 ਵਜੇ ਕੀਤੀ ਗਈ | ਸਿੱਖ ਨੌਜਵਾਨ ਸੇਵਕ ਜਥੇ ਦੇ ਪ੍ਰਧਾਨ ਨਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਤੋਂ ਨਾਢਾ ਸਾਹਿਬ ਪੰਚਕੂਲਾ ਤੱਕ ਨਗਰ ਕੀਰਤਨ ਆਰੰਭ

ਪਾਉਂਟਾ ਸਾਹਿਬ, 14 ਸਤੰਬਰ (ਹਰਬਖਸ਼ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਅੱਜ ਸਵੇਰੇ ਨਗਰ ਕੀਰਤਨ ਦੀ ਆਰੰਭਤਾ ਠੀਕ 7 ਵਜੇ ਕੀਤੀ ਗਈ | ਸਿੱਖ ਨੌਜਵਾਨ ਸੇਵਕ ਜਥੇ ਦੇ ਪ੍ਰਧਾਨ ਨਰਿੰਦਰਪਾਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX