ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  4 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  46 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  57 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਮਾਨਸਾ

12 ਬੋਰ ਪਿਸਤੌਲ ਸਮੇਤ 2 ਵਿਅਕਤੀ ਕਾਬੂ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ 2 ਨੌਜਵਾਨਾਂ ਨੂੰ ਗ਼ੈਰ ਕਾਨੂੰਨੀ ਹਥਿਆਰ ਸਮੇਤ ਕਾਬੂ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਫੂਸਮੰਡੀ ਢਾਣੀ ਦੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 419 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ 'ਚ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਦੀ ਅਗਵਾਈ ਹੇਠ ਕੌਮੀ ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦੇ 31 ਬੱਚਿਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ

ਭੀਖੀ, 14 ਸਤੰਬਰ (ਗੁਰਿੰਦਰ ਸਿੰਘ ਔਲਖ)- ਗਰਮ ਰੁੱਤ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ 'ਚੋਂ ਅੱਵਲ ਰਹੇ ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਸਕੂਲ ਪਹੁੰਚਣ ਮੌਕੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਵਲੋਂ ਹੌਸਲਾ ...

ਪੂਰੀ ਖ਼ਬਰ »

ਸੈਦੇਵਾਲਾ ਵਿਖੇ ਸਾਲਾਨਾ ਜੋੜ ਮੇਲਾ 21 ਤੋਂ

ਬੁਢਲਾਡਾ, 14 ਸਤੰਬਰ (ਮਨਚੰਦਾ)- ਨੇੜਲੇ ਪਿੰਡ ਸੈਦੇਵਾਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ 21, 22 ਅਤੇ 23 ਸਤੰਬਰ ਨੂੰ ਸਾਲਾਨਾ ਜੋੜ ਮੇਲਾ ਅਤੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਔਰਤ ਦੀ ਮੌਤ

ਮਾਨਸਾ, 14 ਸਤੰਬਰ (ਸ.ਰਿ.)-ਪਿੰਡ ਸਿਰਸੀਵਾਲਾ ਵਿਖੇ ਇਕ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ | ਬਰੇਟਾ ਥਾਣੇ ਦੇ ਜਾਂਚ ਅਧਿਕਾਰੀ ਅਨੁਸਾਰ ਮਲਕੀਤ ਕੌਰ (58) ਪਿੰਡ ਗੋਬਿੰਦਪੁਰਾ ਵਿਖੇ ਨਰਮਾ ਚੁਗਣ ਗਈ ਸੀ ਕਿ ਉਥੇ ਉਸ ਨੂੰ ਸੱਪ ਨੇ ਡੰਗ ਮਾਰ ਦਿੱਤਾ | ਇਲਾਜ ਲਈ ਬੁਢਲਾਡਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਦੁਕਾਨਦਾਰ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦੇ ਇਕ ਛੋਟੇ ਦੁਕਾਨਦਾਰ ਵਲੋਂ ਕਰਜ਼ੇ ਦੇ ਬੋਝ ਦੇ ਚੱਲਦਿਆਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਾਕੀ ਬੁਢਲਾਡਾ ਦੇ ਸਹਾਇਕ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

168 ਬੋਤਲਾਂ ਹਰਿਆਣਵੀ ਸ਼ਰਾਬ, 1290 ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ ਵੱਡੀ ਮਾਤਰਾ 'ਚ ਹਰਿਆਣਵੀ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ਨੋਟ ...

ਪੂਰੀ ਖ਼ਬਰ »

ਵੋਟਰ ਵੈਰੀਫਿਕੇਸ਼ਨ ਮੁਹਿੰਮ 'ਚ ਅਧਿਆਪਕਾਂ ਦੀਆਂ ਬੀ.ਐਲ.ਓ. ਡਿਊਟੀਆਂ ਕੱਟੀਆਂ ਜਾਣ

ਮਾਨਸਾ/ਬੁਢਲਾਡਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)- ਅਧਿਆਪਕਾਂ ਦੀਆਂ ਡਿਊਟੀਆਂ ਬੀ.ਐਲ.ਓ. ਵਜੋਂ ਕੱਟਣ ਸਬੰਧੀ ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ ਤੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਝੁਨੀਰ, 14 ਸਤੰਬਰ (ਰਮਨਦੀਪ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਝੁਨੀਰ ਦੀ ਮੀਟਿੰਗ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਦਰਸ਼ਨ ਸਿੰਘ ਜਟਾਣਾ ਨੇ ਕਿਹਾ ਕਿ ਖੇਤੀਬਾੜੀ ਹੁਣ ...

ਪੂਰੀ ਖ਼ਬਰ »

ਸ਼ਹਿਰ 'ਚ ਬਣੇ ਡੀ. ਏ. ਵੀ. ਸਕੂਲ ਦੀ ਇਮਾਰਤ ਬਣੀ ਖੰਡਰ

ਬਰੇਟਾ, 14 ਸਤੰਬਰ (ਮੰਡੇਰ)- ਬਰੇਟਾ ਸ਼ਹਿਰ ਦੀ ਸੰਘਣੀ ਆਬਾਦੀ 'ਚ ਉਸਾਰਿਆ ਡੀ. ਏ. ਵੀ. ਸਕੂਲ ਖੰਡਰ ਦਾ ਰੂਪ ਧਾਰਨ ਕਰ ਗਿਆ ਹੈ ਅਤੇ ਸਿੱਖਿਆ ਦੇ ਖੇਤਰ ਨਾਲ ਹਮਦਰਦੀ ਰੱਖਣ ਵਾਲਾ ਹਰ ਵਰਗ ਇਸ ਸਕੁੂਲ ਦੀ ਹਾਲਤ 'ਤੇ ਚਿੰਤਤ ਦਿਖਾਈ ਦੇ ਰਿਹਾ ਹੈ | ਨਗਰ ਕੌਾਸਲ ਦੀ ਇਸ ਜਗਾ੍ਹ 0ਤੇ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ

ਬੁਢਲਾਡਾ, 14 ਸਤੰਬਰ (ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਵਿਖੇ ਅੰਗਹੀਣਾਂ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੀਵਰੇਜ ਪ੍ਰਬੰਧ 'ਤੇ ਟੁੱਟੀ ਸੜਕ ਨੂੰ ਲੈ ਕੇ ਬੀ. ਐਾਡ. ਆਰ. ਤੇ ਸੀਵਰੇਜ ਬੋਰਡ ਅਧਿਕਾਰੀ ਆਹਮੋ-ਸਾਹਮਣੇ

ਬੋਹਾ, 14 ਸਤੰਬਰ (ਰਮੇਸ਼ ਤਾਂਗੜੀ)- ਕਸਬਾ ਬੋਹਾ ਸਥਿਤ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੇ ਸੀਵਰੇਜ ਕੰਮਾਂ ਦੀ ਸੁਸਤ ਰਫ਼ਤਾਰ ਘਟੀਆ ਸਾਜੋ ਸਮਾਨ ਅਤੇ ਥਾਂ ਥਾਂ ਬੇਨਿਯਮੀਆਂ ਕਾਰਨ ਇੱਥੋਂ ਦੇ ਲੋਕਾਂ, ਸਬੰਧਿਤ ਠੇਕੇਦਾਰ ਅਤੇ ਸੀਵਰੇਜ ਬੋਰਡ ਵਿਚਕਾਰ ਕਈ ਵਾਰ ਖੜਕ ...

ਪੂਰੀ ਖ਼ਬਰ »

ਗਊ ਰੱਖਿਆ ਕਾਨੂੰਨ ਰੱਦ ਕਰ ਕੇ ਅਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ- ਗੁਰਨਾਮ ਸਿੰਘ ਭੀਖੀ

ਭੀਖੀ, 14 ਸਤੰਬਰ (ਬਲਦੇਵ ਸਿੰਘ ਸਿੱਧੂ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਦੇ ਚੌਾਕ ਵਿਖੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਅਤੇ ਗਊ ਰੱਖਿਆ ਕਾਨੂੰਨ ਬਣਾਉਣ ਿਖ਼ਲਾਫ਼ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਇਸ ...

ਪੂਰੀ ਖ਼ਬਰ »

ਧਾਰਮਿਕ ਦੀਵਾਨ ਅੱਜ

ਬੋਹਾ, 14 ਸਤੰਬਰ (ਪ.ਪ.)- ਕਸਬਾ ਬੋਹਾ ਸਥਿਤ ਡੇਰਾ ਬਾਬਾ ਗੁਲਾਬ ਸ਼ਾਹ ਬਲੀ ਵਿਖੇ 15 ਸਤੰਬਰ ਨੂੰ ਭਾਈ ਜਸਵੀਰ ਸਿੰਘ ਭੀਤੀ ਵਾਲੇ ਵਲੋਂ ਸਾਰੀ ਰਾਤ ਦੀਵਾਨ ਸਜਾਏ ਜਾਣਗੇ | ਡੇਰੇ ਦੇ ਸੰਚਾਲਕ ਕਾਲਾ ਸਿੰਘ ਨੇ ਦੱਸਿਆ ਕਿ ਨਗਰ ਦੀ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੇ ...

ਪੂਰੀ ਖ਼ਬਰ »

ਰੱਲਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਜੋਗਾ, 14 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੁਖੀ ਪ੍ਰਵੀਨ ਕੁਮਾਰ ਸ਼ਰਮਾ ਦੀ ਅਗਵਾਈ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਏ. ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ,14 ਸਤੰਬਰ (ਸਟਾਫ਼ ਰਿਪੋਰਟਰ)- ਸ਼ਹਿਰੀਆਂ ਵਲੋਂ ਆਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਦੂਜੇ ਦਿਨ ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਚੌਾਕ ਵਿਖੇ ਧਰਨਾ ਲਗਾਇਆ ਗਿਆ ਜਿਸ ਦੌਰਾਨ 11 ਮੈਂਬਰ ਭੱੁਖ ਹੜਤਾਲ 'ਤੇ ਬੈਠੇ, ਜਿਨ੍ਹਾਂ 'ਚ ਰੁਲਦੂ ਸਿੰਘ ਮਾਨਸਾ, ਐਡਵੋਕੇਟ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ

ਬੁਢਲਾਡਾ, 14 ਸਤੰਬਰ (ਸੁਨੀਲ ਮਨਚੰਦਾ)- ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਦੀ ਅਗਵਾਈ 'ਚ ਕਾਂਗਰਸ ਪਾਰਟੀ ਵਲੋਂ ਨੇੜਲੇ ਪਿੰਡ ਸੈਦੇਵਾਲਾ ਵਿਖੇ ਇਤਿਹਾਸਕ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਰਪਿਤ ਗੁਰਮਿਤ ਸਮਾਗਮ ਕਰਵਾਇਆ

ਭੀਖੀ, 14 ਸਤੰਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਰੀ ਗੁਰਮਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਤਸਬੀਰ ਸਿੰਘ ਹਜ਼ੂਰੀ ਰਾਗੀ ਜਥੇ ਨੇ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਮਾਨਸਾ ਦੇ ਵਿਦਿਆਰਥੀ ਨੇ 8 ਬੈਂਡ ਲਏ

ਮਾਨਸਾ, 14 ਸਤੰਬਰ (ਸਟਾਫ਼ ਰਿਪੋਰਟਰ)- ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਮਾਨਸਾ ਦੇ ਵਿਦਿਆਰਥੀ ਨੇ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਅਮਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਜਵਾਹਰਕੇ ਨੇ 8 ਬੈਂਡ ਹਾਸਲ ਕਰ ਕੇ ਸੰਸਥਾ ਦਾ ਅਤੇ ਆਪਣੇ ਮਾਪਿਆਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਨਬਜ਼ ਪਹਿਚਾਣ ਕੇ ਮੁੜ ਜਾਖੜ ਨੂੰ ਬਣਾਇਆ ਸੂਬਾ ਪ੍ਰਧਾਨ- ਡਾ. ਮਨੋਜ ਬਾਲਾ

ਬੁਢਲਾਡਾ, 14 ਸਤੰਬਰ (ਸੁਨੀਲ ਮਨਚੰਦਾ)- ਸੂਬੇ ਅੰਦਰ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਮਿਸ਼ਨ 13 ਵਿਚੋਂ 8 ਸੀਟਾਂ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਰਾਸ਼ਟਰੀ ਪ੍ਰਧਾਨ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਦੇ ਰੇੜਕੇ 'ਤੇ ...

ਪੂਰੀ ਖ਼ਬਰ »

312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਖ਼ਤਮ ਕਰਨਾ ਦੇਰ ਨਾਲ ਚੁੱਕਿਆ ਚੰਗਾ ਕਦਮ-ਬੁੱਧ ਰਾਮ

ਬੁਢਲਾਡਾ, 14 ਸਤੰਬਰ (ਰਾਹੀ)- ਕੇਂਦਰ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਖ਼ਤਮ ਕਰਨ ਨੂੰ ਦੇਰ ਨਾਲ ਚੁੱਕਿਆ ਹੋਇਆ ਚੰਗਾ ਕਦਮ ਦੱਸਦਿਆਂ ਆਮ ਆਦਮੀ ਪਾਰਟੀ ਦੇ ਸੂਬਾਈ ਕੋਰ ਕਮੇਟੀ ਚੇਅਰਮੈਨ ਬੁੱਧ ਰਾਮ ਵਿਧਾਇਕ ਹਲਕਾ ਬੁਢਲਾਡਾ ਨੇ ਕਿਹਾ ਕਿ 1990 ਤੋਂ ਬਾਅਦ ਬਣੀ ਇਸ ਕਾਲੀ ਸੂਚੀ 'ਚ ਸ਼ਾਮਿਲ ਲੋਕ ਹੁਣ ਤੱਕ ਆਪਣੇ ਵਤਨ ਦੀ ਧਰਤੀ 'ਤੇ ਆ ਕੇ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਤਰਸਦੇ ਰਹੇ ਹਨ, ਜਿਸ ਨੂੰ ਬਹੁਤ ਪਹਿਲਾਂ ਖ਼ਤਮ ਕੀਤਾ ਜਾਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਆਪਣੇ ਪਰਿਵਾਰਾਂ ਤੋਂ ਇਲਾਵਾ ਵਿਰਸੇ ਅਤੇ ਸਭਿਆਚਾਰ ਤੋਂ ਦੂਰ ਰਹੇ ਇਨ੍ਹਾਂ ਸਿੱਖਾਂ ਬਾਰੇ ਅੱਜ ਤੱਕ ਕਦੇ ਵੀ ਨਾ ਬੋਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਫ਼ੈਸਲੇ ਦਾ ਸਵਾਗਤ ਕਰ ਰਹੇ ਹਨ, ਜੋ ਕਿ ਸਿਰਫ਼ ਰਾਜਨੀਤਕ ਵਿਖਾਵੇ ਤੋਂ ਬਿਨਾਂ ਕੁਝ ਵੀ ਨਹੀਂ ਜਾਪਦਾ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX