ਤਾਜਾ ਖ਼ਬਰਾਂ


ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  2 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  21 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  23 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  26 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  49 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  51 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  52 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  52 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  55 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  22 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ ਵਿਚ 1409 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਸਬ ਡਵੀਜ਼ਨਾਂ ਵਿਚ ਲਗਾਈ ਗਈ ਲੋਕ ਅਦਾਲਤ ਦੌਰਾਨ ਵੱਖ-ਵੱਖ ਬੈਂਚਾ ਨੇ 1409 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 6 ਕਰੋੜ 95 ਲੱਖ 2171 ਰੁਪਏ ਮੁਆਵਜ਼ਾ ਦਿਵਾਉਣ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਨਿਗਮੀਕਰਨ ਦੇ ਵਿਰੋਧ 'ਚ ਗੇਟ ਮੀਟਿੰਗ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਰੇਲਵੇ ਸਮੇਤ ਦੇਸ਼ ਦੀਆਂ ਬਹੁਤ ਸਾਰੀਆਂ ਲਾਭ ਕਮਾਉਣ ਵਾਲੀਆਂ ਸਰਕਾਰੀ ਸੰਸਥਾਵਾਂ ਨੂੰ ਦੇਸ਼ੀ ਵਿਦੇਸ਼ੀ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਦੀ ਨੀਤੀ ਅਖ਼ਤਿਆਰ ਕਰਕੇ ਇਨ੍ਹਾਂ ਸੰਸਥਾਵਾਂ ਵਿਚ ਕੰਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 14 ਸਤੰਬਰ (ਸਡਾਨਾ)-ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਪੰਡਵਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ 17 ਨੂੰ -ਸੰਤ ਗੁਰਚਰਨ ਸਿੰਘ ਪੰਡਵਾ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ, ਬੀਬੀ ਪਿਆਰੀ ਚੇਅਰਪਰਸਨ ਤੇ ਬਲਬੀਰ ਸਿੰਘ ਬੱਲੀ ਉਪ ਚੇਅਰਮੈਨ ਬਣੇ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਪੰਚਾਇਤ ਸੰਮਤੀ ਕਪੂਰਥਲਾ ਦੇ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਦੀ ਦੇਖਰੇਖ ਹੇਠ ਹੋਈ | ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਚੋਣ ਸਮੇਂ ਬੀਬੀ ਪਿਆਰੀ ਪੱਤੀ ਖਿਜਰਪੁਰ ਨੂੰ ਪੰਚਾਇਤ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਬਲਬੀਰ ਸਿੰਘ ਬੱਲੀ ਸਿੱਧਵਾਂ ਦੋਨਾਂ ਨੂੰ ਨਾਮਜ਼ਦ ਕੀਤਾ | ਚੋਣ ਸਮੇਂ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਬੀਬੀ ਪਿਆਰੀ ਤੇ ਬਲਬੀਰ ਸਿੰਘ ਬੱਲੀ ਨੂੰ ਕ੍ਰਮਵਾਰ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਵਜੋਂ ਚੋਣ ਕੀਤੀ | ਇਸ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੰਮਤੀ ਦੀ ਚੁਣੀ ਗਈ ਚੇਅਰਪਰਸਨ ਤੇ ਉਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾਇਆ ਤੇ ਦੋਵਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ | ਆਪਣੀ ਚੋਣ ਉਪਰੰਤ ਬੀਬੀ ਪਿਆਰੀ ਤੇ ਬਲਬੀਰ ਸਿੰਘ ਬੱਲੀ ਨੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੰਤਰੀ ਰਘਬੀਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਬੀ.ਡੀ.ਪੀ.ਓ. ਅਮਰਜੀਤ ਸਿੰਘ, ਗੁਰਦੀਪ ਸਿੰਘ ਬਿਸ਼ਨਪੁਰ, ਬਲਜੀਤ ਕੌਰ ਬਹੂਈ, ਕੁਲਬੀਰ ਸਿੰਘ ਖੈੜਾ, ਬੀਬੀ ਸੁਨੀਤਾ ਸੇਠੀ ਤਲਵੰਡੀ ਮਹਿਮਾ, ਬੀਬੀ ਜਸਵਿੰਦਰ ਕੌਰ ਬਡਿਆਲ, ਬੀਬੀ ਜਸਵਿੰਦਰ ਕੌਰ ਦੁਰਗਾਪੁਰ, ਕੈਪਟਨ ਗੁਰਮੇਲ ਸਿੰਘ ਨੱਥੂ ਚਾਹਲ, ਬੀਬੀ ਮਮਤਾ ਥਿਗਲੀ, ਅਵਤਾਰ ਸਿੰਘ ਬੀਬੜੀ, ਬਲਵਿੰਦਰ ਸੈਦੋ ਭੁਲਾਣਾ, ਬੀਬੀ ਰਾਜਵੀਰ ਕੌਰ ਪੱਡਾ, ਬੀਬੀ ਰਣਜੀਤ ਕੌਰ (ਸਾਰੇ ਬਲਾਕ ਸੰਮਤੀ ਮੈਂਬਰ), ਸੀਨੀਅਰ ਕਾਂਗਰਸ ਆਗੂ ਗੁਰਮੇਲ ਸਿੰਘ ਦੁਰਗਾਪੁਰ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਸਰਪੰਚ ਸਰਦੂਲ ਸਿੰਘ ਧਾਲੀਵਾਲ ਦੋਨਾ, ਸੀਨੀਅਰ ਕਾਂਗਰਸ ਆਗੂ ਗੋਰਾ ਗਿੱਲ, ਸਰਪੰਚ ਜਸਵੰਤ ਸਿੰਘ ਲਾਡੀ, ਗੁਰਪ੍ਰੀਤ ਸਿੰਘ ਆਰੀਆਂਵਾਲ, ਗੁਰਬਚਨ ਲਾਲ ਵਰਿਆਂਹ ਦੋਨਾ, ਵਿਕਾਸ ਸ਼ਰਮਾ, ਕੁਲਵੰਤ ਰਾਏ ਭੱਲਾ, ਬਹਾਦਰ ਸਿੰਘ ਸਿੱਧੂ, ਬਿੰਦਰ ਮਹਾਜਨ, ਅਵਤਾਰ ਸਿੰਘ ਔਜਲਾ, ਦਲਜੀਤ ਸਿੰਘ ਬਡਿਆਲ, ਜਗਦੀਸ਼ ਸਿੰਘ ਵਡਾਲਾ, ਰਜਿੰਦਰ ਸਿੰਘ ਵਾਲੀਆ, ਬੀਬੀ ਕਮਲੇਸ਼ ਰਾਣੀ ਥਿਗਲੀ, ਬੀਬੀ ਕਮਲੇਸ਼ ਰਾਣੀ, (ਦੋਵੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਤੋਂ ਇਲਾਵਾ ਬਲਾਕ ਸੰਮਤੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇੱਥੇ ਵਰਨਣਯੋਗ ਹੈ ਕਿ ਬਲਾਕ ਸੰਮਤੀ ਮੈਂਬਰ ਪ੍ਰਦੀਪ ਸਿੰਘ, ਰਤਨਪਾਲ ਤੇ ਗੁਰਦੇਵ ਸਿੰਘ ਧੰਮ ਜੋ ਵਿਦੇਸ਼ ਗਏ ਹੋਣ ਕਾਰਨ ਪੰਚਾਇਤ ਸੰਮਤੀ ਦੀ ਚੋਣ ਵਿਚ ਹਾਜ਼ਰ ਨਹੀਂ ਹੋ ਸਕੇ | ਚੋਣ ਉਪਰੰਤ ਸਤਨਾਮ ਸਿੰਘ ਤੇ ਜਗਜੀਤ ਸਿੰਘ ਲੱਖਣ ਖ਼ੁਰਦ, ਗੁਰਦਿਆਲ ਸਿੰਘ ਪੱਤੜ ਖ਼ੁਰਦ, ਨੰਬਰਦਾਰ ਪਰਮਜੀਤ ਸਿੰਘ, ਦਲਜੀਤ ਸਿੰਘ ਬਿਸ਼ਨਪੁਰ, ਪਰਮਜੀਤ ਸਿੰਘ ਬਿਸ਼ਨਪੁਰ, ਲਛਮਣ ਸਿੰਘ ਬਿਸ਼ਨਪੁਰ, ਗੁਰਮੇਲ ਸਿੰਘ ਬਿਸ਼ਨਪੁਰ, ਭੋਡਾ ਨਾਥ, ਸੁਖਦੇਵ ਸਿੰਘ ਤੇ ਸਾਬੀ ਬਿਸ਼ਨਪੁਰ ਤੇ ਹੋਰ ਆਗੂਆਂ ਨੇ ਬੀਬੀ ਪਿਆਰੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਯੂਥ ਸਪੋਰਟਸ ਕਲੱਬ ਨਡਾਲਾ ਦੀ ਮੀਟਿੰਗ ਅੱਜ

ਨਡਾਲਾ, 14 ਸਤੰਬਰ (ਮਾਨ)-ਇੱਥੇ ਯੂਥ ਸਪੋਰਟਸ ਕਲੱਬ ਨਡਾਲਾ ਦੀ ਪਲੇਠੀ ਮੀਟਿੰਗ 15 ਸਤੰਬਰ ਸ਼ਾਮ 6 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪਸਤ ਨਵਨੀਤ ਸ਼ਰਮਾ ਨੇ ਦੱਸਿਆ ਕਿ 15 ਸਤੰਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਿਤਾ ਸਵਰਗੀ ਨਵੀਨ ਸ਼ਰਮਾ ਦੀ ...

ਪੂਰੀ ਖ਼ਬਰ »

385 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਣੇ ਤਿੰਨ ਕਾਬੂ

ਡਡਵਿੰਡੀ, 14 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 385 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਚੋਰ ਕਬਾੜੀਏ ਦੀ ਦੁਕਾਨ 'ਚੋਂ 15 ਹਜ਼ਾਰ ਦੀ ਨਕਦੀ ਤੇ 20 ਹਜ਼ਾਰ ਦਾ ਸਾਮਾਨ ਲੈ ਕੇ ਫ਼ਰਾਰ

ਨਡਾਲਾ, 14 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਮਾਡਲ ਟਾਊਨ ਦੇ ਬੱਸ ਅੱਡੇ ਦੇ ਕਰੀਬ ਸੋਨੂੰ ਕਬਾੜੀਏ ਦੀ ਦੁਕਾਨ ਤੋਂ ਸ਼ਟਰ ਤੋੜ ਕੇ ਦੁਕਾਨ ਚੋਂ 15 ਹਜ਼ਾਰ ਰੁਪਏ ਦੀ ਨਕਦੀ ਤੇ ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਸੋਨੰੂ ਪੁੱਤਰ ਸ਼ਿੰਦਾ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਾਵੀ ਅਧਿਆਪਕਾਂ ਨੇ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਕਾਰਨ ਇਹ ਹੈ ਕਿ 14 ਸਤੰਬਰ 1949 ...

ਪੂਰੀ ਖ਼ਬਰ »

ਪਾਵਨ ਨਗਰੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਜਲਦੀ ਤਿਆਰ ਹੋਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦੇਣ ਦੇ ਐਲਾਨ ਤੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ 135.5 ਕਰੋੜ ਜਾਰੀ ਕਰਨ 'ਤੇ ਅਕਾਲੀ ਆਗੂਆਂ ਵਲੋਂ ਧੰਨਵਾਦ

ਫੱਤੂਢੀਂਗਾ, 14 ਸਤੰਬਰ (ਬਲਜੀਤ ਸਿੰਘ)-ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ, ਸਵਰਨ ਸਿੰਘ ਸਾਬਕਾ ਐਕਸੀਅਨ, ਮਾਸਟਰ ਗੁਰਦੇਵ ਸਿੰਘ ਸਾਬਕਾ ਉੱਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਯੂਨਿਟ ਕਾਲਾ ਸੰਘਿਆਂ ਦੀ ਹੋਈ ਮੀਟਿੰਗ

ਕਾਲਾ ਸੰਘਿਆਂ, 14 ਸਤੰਬਰ (ਸੰਘਾ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਕਾਲਾ ਸੰਘਿਆਂ ਯੂਨਿਟ ਸ਼ਹਿਰੀ ਮੰਡਲ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਰੇਸ਼ਮ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾ ਮੁਕਤ ਡਿਪਟੀ ਚੀਫ਼ ਇੰਜੀਨੀਅਰ ਸ਼ੀਤਲ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸੈਦੋ ਭੁਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋ ਭੁਲਾਣਾ, ਐਲੀਮੈਂਟਰੀ ਸਕੂਲ ਲੋਧੀ ਭੁਲਾਣਾ, ਮਿਡਲ ...

ਪੂਰੀ ਖ਼ਬਰ »

ਫ਼ਸਲਾਂ ਦੇ ਭਾਅ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜੇ ਜਾਣ-ਭਾਕਿਯੂ

ਨਡਾਲਾ, 14 ਸਤੰਬਰ (ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਾਸਕ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਂ ਤਲਵੰਡੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਅਧਿਆਪਕਾ ਰਮਣੀਕ ਕੌਰ ਦਾ ਐਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਅਧਿਆਪਕਾ ਰਮਣੀਕ ਕੌਰ ਦੀਆਂ ਸ਼ਾਨਦਾਰ ...

ਪੂਰੀ ਖ਼ਬਰ »

ਗੁਰਬਾਣੀ ਪਾਠ ਬੋਧ ਸਮਾਪਤੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 14 ਸਤੰਬਰ (ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗ੍ਰੰਥੀ ਸਿੰਘਾਂ, ਆਖੰਡ ਪਾਠੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਨੇ ਮਰੀਜ਼ਾਂ ਨੂੰ ਵੰਡੇ ਦੁੱਧ, ਬਰੈੱਡ, ਰਸ ਤੇ ਬਿਸਕੁਟ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਵਲੋਂ ਕਲੱਬ ਪ੍ਰਧਾਨ ਲਾਇਨ ਜਤਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਦੁੱਧ, ਬਰੈੱਡ, ਰਸ ਅਤੇ ਬਿਸਕੁਟਾਂ ਦੀ ਸੇਵਾ ਨਿਭਾਈ ਗਈ | ਲਾਇਨਜ਼ ...

ਪੂਰੀ ਖ਼ਬਰ »

ਪਰਮਜੀਤ ਕਾਕਾ ਤੇ ਮਨਜੀਤ ਸਿੰਘ ਭਾਖੜੀਆਣਾ ਕਾਂਗਰਸ ਐਸ. ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਸੈੱਲ ਕਪੂਰਥਲਾ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਨੇ ਪਰਮਜੀਤ ਕਾਕਾ ਖਲਵਾੜਾ ਅਤੇ ਮਨਜੀਤ ਸਿੰਘ ਭਾਖੜੀਆਣਾ ਨੂੰ ਐਸ.ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, 14 ਸਤੰਬਰ (ਅ. ਬ.)-ਜ਼ਿਲ੍ਹਾ ਮੈਜਿਸਟੇ੍ਰਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਫ਼ੌਜਦਾਰੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਨੇੜੇ ਅਤਿਆਧੁਨਿਕ ਤਕਨੀਕ ਨਾਲ ਟਰੀਟਮੈਂਟ ਪਲਾਂਟ ਬਣੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਪੁੱਡਾ ਕਾਲੋਨੀ ਤੇ ਆਸ ਪਾਸ ਦੀਆਂ ਕਾਲੋਨੀਆਂ ਦੀ ਬੜੇ ਲੰਮੇ ਚਿਰਾਂ ਤੋਂ ਸੀਵਰੇਜ ਟਰੀਟਮੈਂਟ ਦੀ ਸਮੱਸਿਆ ਦਾ ਹੱਲ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਮਾਛੀਜੋਆ ਨੇੜੇ ਨਵੇਂ ਬਣਨ ਵਾਲੇ ਟਰੀਟਮੈਂਟ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਦੇ ਵਿਕਾਸ ਵਿਚ ਬਣਦਾ ਯੋਗਦਾਨ ਪਾਇਆ ਜਾਵੇ-ਡਾ: ਸਰਲਾ ਭਾਰਦਵਾਜ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਹਿੰਦੀ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉੱਘੀ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਦੇ ਪ੍ਰਸਿੱਧ ਲੇਖਿਕਾ ਤੇ ਰੋਚਕ ਡਾ: ਸਰਲਾ ਭਾਰਦਵਾਜ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਗਿਆਨੀ ਮਾਨ ਸਿੰਘ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਜਿਨ੍ਹਾਂ ਦਾ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

3 ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਹੁਣ 8 ਤੋਂ 10 ਅਕਤੂਬਰ ਦੌਰਾਨ ਹੋਵੇਗੀ- ਨਿਰਮਲ ਸਿੰਘ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...

ਪੂਰੀ ਖ਼ਬਰ »

ਮੇਲੇ ਦੇ ਤੀਜੇ ਦਿਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੱਥਾ ਟੇਕਿਆ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਬਰੀ ਦਾ ਪਹਿਲਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ ਦੇ ਤੀਸਰੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਮੱਥਾ ਟੇਕਿਆਂ ਅਤੇ ...

ਪੂਰੀ ਖ਼ਬਰ »

8ਜਥੇਦਾਰ ਕੁਲਾਰ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਚਾਰ ਪਿੰਡ ਦੇ 11 ਡਾਇਰੈਕਟਰ ਬਣੇ ਜਿਨ੍ਹਾਂ ਨੇ ਅੱਜ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਨੂੰ ਪ੍ਰਧਾਨ ਚੁਣਿਆ ਅਤੇ ਰੇਸ਼ਮ ਸਿੰਘ ਲੱਖਪੁਰ ਨੂੰ ਉਪ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਆਗੂ ਥਾਣਾ ਮੁਖੀ ਨੂੰ ਮਿਲੇ

ਭੁਲੱਥ, 14 ਸਤੰਬਰ (ਮਨਜੀਤ ਸਿੰਘ ਰਤਨ)-ਬੀਤੇ ਦਿਨ ਮੇਨ ਚੌਕ ਵਿਚ ਇਕ ਨੌਜਵਾਨ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਵਾਲਮੀਕ ਭਾਈਚਾਰੇ ਜਿੰਨਾ ਵਿਚ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ, ਅੰਬੇਡਕਰ ਕ੍ਰਾਂਤੀ ਮੋਰਚਾ, ਵਾਲਮੀਕ ਮਜ਼੍ਹਬੀ ਸਿੱਖ ਮੋਰਚਾ, ਬਹੁਜਨ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਫਾਇਰ ਬਿ੍ਗੇਡ ਗੱਡੀ ਤੇ ਟਰੈਕਟਰ ਨਗਰ ਕੌਾਸਲ ਨੂੰ ਸੌਾਪਿਆ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਤਾਦਾਦ 'ਚ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਿਸੇ ਅਣ ...

ਪੂਰੀ ਖ਼ਬਰ »

'ਏਕ ਕੋਸ਼ਿਸ਼' ਸੰਸਥਾ ਨੇ ਆਂਗਣਵਾੜੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਮਸ਼ਹੂਰ ਸਮਾਜਕ ਐਨ.ਜੀ.ਓ. 'ਏਕ ਕੋਸ਼ਿਸ਼ (ਰਜਿ:) ਦੀ ਪ੍ਰਧਾਨ ਸਾਉਦੀ ਸਿੰਘ ਦੇ ਉਪਰਾਲੇ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਜਗਜੀਤਪੁਰ/ ਹਰਬੰਸਪੁਰਾ ਵਿਖੇ ਆਂਗਣਵਾੜੀ ਦੇ 47 ਬੱਚਿਆਂ ਨੂੰ ਸਾਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX