ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਸਬ ਡਵੀਜ਼ਨਾਂ ਵਿਚ ਲਗਾਈ ਗਈ ਲੋਕ ਅਦਾਲਤ ਦੌਰਾਨ ਵੱਖ-ਵੱਖ ਬੈਂਚਾ ਨੇ 1409 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 6 ਕਰੋੜ 95 ਲੱਖ 2171 ਰੁਪਏ ਮੁਆਵਜ਼ਾ ਦਿਵਾਉਣ ...
ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਰੇਲਵੇ ਸਮੇਤ ਦੇਸ਼ ਦੀਆਂ ਬਹੁਤ ਸਾਰੀਆਂ ਲਾਭ ਕਮਾਉਣ ਵਾਲੀਆਂ ਸਰਕਾਰੀ ਸੰਸਥਾਵਾਂ ਨੂੰ ਦੇਸ਼ੀ ਵਿਦੇਸ਼ੀ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਦੀ ਨੀਤੀ ਅਖ਼ਤਿਆਰ ਕਰਕੇ ਇਨ੍ਹਾਂ ਸੰਸਥਾਵਾਂ ਵਿਚ ਕੰਮ ...
ਕਪੂਰਥਲਾ, 14 ਸਤੰਬਰ (ਸਡਾਨਾ)-ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...
ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ...
ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਪੰਚਾਇਤ ਸੰਮਤੀ ਕਪੂਰਥਲਾ ਦੇ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਦੀ ਦੇਖਰੇਖ ਹੇਠ ਹੋਈ | ਕਾਂਗਰਸ ਵਿਧਾਇਕ ਰਾਣਾ ਗੁਰਜੀਤ ...
ਨਡਾਲਾ, 14 ਸਤੰਬਰ (ਮਾਨ)-ਇੱਥੇ ਯੂਥ ਸਪੋਰਟਸ ਕਲੱਬ ਨਡਾਲਾ ਦੀ ਪਲੇਠੀ ਮੀਟਿੰਗ 15 ਸਤੰਬਰ ਸ਼ਾਮ 6 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪਸਤ ਨਵਨੀਤ ਸ਼ਰਮਾ ਨੇ ਦੱਸਿਆ ਕਿ 15 ਸਤੰਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਿਤਾ ਸਵਰਗੀ ਨਵੀਨ ਸ਼ਰਮਾ ਦੀ ਮਿੱਠੀ ਯਾਦ ਨੂੰ ਸਮਰਪਿਤ 23 ਅਤੇ 24 ਅਕਤੂਬਰ ਨੂੰ ਕਰਵਾਏ ਜਾ ਰਹੇ ਪਹਿਲੇ ਪਾਵਰਲਿਫਿਟੰਗ ਅਤੇ ਕਬੱਡੀ ਕੱਪ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਸੋ ਕਲੱਬ ਦੇ ਮੈਂਬਰ ਸਮੇਂ ਸਿਰ ਪਹੁੰਚ ਕੇ ਮੀਟਿੰਗ ਦਾ ਹਿੱਸਾ ਬਣਨ |
ਡਡਵਿੰਡੀ, 14 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 385 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ...
ਨਡਾਲਾ, 14 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਮਾਡਲ ਟਾਊਨ ਦੇ ਬੱਸ ਅੱਡੇ ਦੇ ਕਰੀਬ ਸੋਨੂੰ ਕਬਾੜੀਏ ਦੀ ਦੁਕਾਨ ਤੋਂ ਸ਼ਟਰ ਤੋੜ ਕੇ ਦੁਕਾਨ ਚੋਂ 15 ਹਜ਼ਾਰ ਰੁਪਏ ਦੀ ਨਕਦੀ ਤੇ ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਸੋਨੰੂ ਪੁੱਤਰ ਸ਼ਿੰਦਾ ...
ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਾਵੀ ਅਧਿਆਪਕਾਂ ਨੇ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਕਾਰਨ ਇਹ ਹੈ ਕਿ 14 ਸਤੰਬਰ 1949 ...
ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦੇਣ ਦੇ ਐਲਾਨ ਤੋਂ ...
ਫੱਤੂਢੀਂਗਾ, 14 ਸਤੰਬਰ (ਬਲਜੀਤ ਸਿੰਘ)-ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ, ਸਵਰਨ ਸਿੰਘ ਸਾਬਕਾ ਐਕਸੀਅਨ, ਮਾਸਟਰ ਗੁਰਦੇਵ ਸਿੰਘ ਸਾਬਕਾ ਉੱਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ...
ਕਾਲਾ ਸੰਘਿਆਂ, 14 ਸਤੰਬਰ (ਸੰਘਾ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਕਾਲਾ ਸੰਘਿਆਂ ਯੂਨਿਟ ਸ਼ਹਿਰੀ ਮੰਡਲ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਰੇਸ਼ਮ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾ ਮੁਕਤ ਡਿਪਟੀ ਚੀਫ਼ ਇੰਜੀਨੀਅਰ ਸ਼ੀਤਲ ਸਿੰਘ ...
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸੈਦੋ ਭੁਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋ ਭੁਲਾਣਾ, ਐਲੀਮੈਂਟਰੀ ਸਕੂਲ ਲੋਧੀ ਭੁਲਾਣਾ, ਮਿਡਲ ...
ਨਡਾਲਾ, 14 ਸਤੰਬਰ (ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਾਸਕ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਂ ਤਲਵੰਡੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ | ਇਸ ...
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਅਧਿਆਪਕਾ ਰਮਣੀਕ ਕੌਰ ਦੀਆਂ ਸ਼ਾਨਦਾਰ ...
ਸੁਲਤਾਨਪੁਰ ਲੋਧੀ, 14 ਸਤੰਬਰ (ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗ੍ਰੰਥੀ ਸਿੰਘਾਂ, ਆਖੰਡ ਪਾਠੀ ...
ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਵਲੋਂ ਕਲੱਬ ਪ੍ਰਧਾਨ ਲਾਇਨ ਜਤਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਦੁੱਧ, ਬਰੈੱਡ, ਰਸ ਅਤੇ ਬਿਸਕੁਟਾਂ ਦੀ ਸੇਵਾ ਨਿਭਾਈ ਗਈ | ਲਾਇਨਜ਼ ...
ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਸੈੱਲ ਕਪੂਰਥਲਾ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਨੇ ਪਰਮਜੀਤ ਕਾਕਾ ਖਲਵਾੜਾ ਅਤੇ ਮਨਜੀਤ ਸਿੰਘ ਭਾਖੜੀਆਣਾ ਨੂੰ ਐਸ.ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ, ...
ਕਪੂਰਥਲਾ, 14 ਸਤੰਬਰ (ਅ. ਬ.)-ਜ਼ਿਲ੍ਹਾ ਮੈਜਿਸਟੇ੍ਰਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਫ਼ੌਜਦਾਰੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ...
ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਪੁੱਡਾ ਕਾਲੋਨੀ ਤੇ ਆਸ ਪਾਸ ਦੀਆਂ ਕਾਲੋਨੀਆਂ ਦੀ ਬੜੇ ਲੰਮੇ ਚਿਰਾਂ ਤੋਂ ਸੀਵਰੇਜ ਟਰੀਟਮੈਂਟ ਦੀ ਸਮੱਸਿਆ ਦਾ ਹੱਲ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਮਾਛੀਜੋਆ ਨੇੜੇ ਨਵੇਂ ਬਣਨ ਵਾਲੇ ਟਰੀਟਮੈਂਟ ...
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਹਿੰਦੀ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉੱਘੀ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਦੇ ਪ੍ਰਸਿੱਧ ਲੇਖਿਕਾ ਤੇ ਰੋਚਕ ਡਾ: ਸਰਲਾ ਭਾਰਦਵਾਜ ਨੇ ...
ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਜਿਨ੍ਹਾਂ ਦਾ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ...
ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...
ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਬਰੀ ਦਾ ਪਹਿਲਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ ਦੇ ਤੀਸਰੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਮੱਥਾ ਟੇਕਿਆਂ ਅਤੇ ...
ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਚਾਰ ਪਿੰਡ ਦੇ 11 ਡਾਇਰੈਕਟਰ ਬਣੇ ਜਿਨ੍ਹਾਂ ਨੇ ਅੱਜ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਨੂੰ ਪ੍ਰਧਾਨ ਚੁਣਿਆ ਅਤੇ ਰੇਸ਼ਮ ਸਿੰਘ ਲੱਖਪੁਰ ਨੂੰ ਉਪ ...
ਭੁਲੱਥ, 14 ਸਤੰਬਰ (ਮਨਜੀਤ ਸਿੰਘ ਰਤਨ)-ਬੀਤੇ ਦਿਨ ਮੇਨ ਚੌਕ ਵਿਚ ਇਕ ਨੌਜਵਾਨ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਵਾਲਮੀਕ ਭਾਈਚਾਰੇ ਜਿੰਨਾ ਵਿਚ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ, ਅੰਬੇਡਕਰ ਕ੍ਰਾਂਤੀ ਮੋਰਚਾ, ਵਾਲਮੀਕ ਮਜ਼੍ਹਬੀ ਸਿੱਖ ਮੋਰਚਾ, ਬਹੁਜਨ ...
ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਤਾਦਾਦ 'ਚ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਿਸੇ ਅਣ ...
ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਮਸ਼ਹੂਰ ਸਮਾਜਕ ਐਨ.ਜੀ.ਓ. 'ਏਕ ਕੋਸ਼ਿਸ਼ (ਰਜਿ:) ਦੀ ਪ੍ਰਧਾਨ ਸਾਉਦੀ ਸਿੰਘ ਦੇ ਉਪਰਾਲੇ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਜਗਜੀਤਪੁਰ/ ਹਰਬੰਸਪੁਰਾ ਵਿਖੇ ਆਂਗਣਵਾੜੀ ਦੇ 47 ਬੱਚਿਆਂ ਨੂੰ ਸਾਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX