ਤਾਜਾ ਖ਼ਬਰਾਂ


ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  10 minutes ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  28 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  53 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ ਵਿਚ 1409 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਸਬ ਡਵੀਜ਼ਨਾਂ ਵਿਚ ਲਗਾਈ ਗਈ ਲੋਕ ਅਦਾਲਤ ਦੌਰਾਨ ਵੱਖ-ਵੱਖ ਬੈਂਚਾ ਨੇ 1409 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 6 ਕਰੋੜ 95 ਲੱਖ 2171 ਰੁਪਏ ਮੁਆਵਜ਼ਾ ਦਿਵਾਉਣ ਦਾ ਫ਼ੈਸਲਾ ਲਿਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਈ ਗਈ ਇਸ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਪ੍ਰੀ-ਲੋਕ ਅਦਾਲਤਾਂ ਤੋਂ ਆਏ ਲਗਭਗ 2335 ਕੇਸਾਂ ਜਿਨ੍ਹਾਂ ਕ੍ਰਿਮੀਨਲ ਕੰਪਾਊਾਡੇਬਲ, 138 ਐਨ.ਆਈ. ਐਕਟ, ਬੈਂਕ ਰਿਕਵਰੀ, ਐਮ.ਏ.ਸੀ.ਟੀ., ਲੇਬਰ ਮਾਮਲੇ, ਬਿਜਲੀ ਤੇ ਪਾਣੀ ਦੇ ਬਿੱਲਾਂ, ਮਾਲ ਤੇ ਸਿਵਲ ਮਾਮਲੇ ਸ਼ਾਮਿਲ ਕੀਤੇ ਗਏ | ਇਨ੍ਹਾਂ ਕੇਸਾਂ ਦਾ ਨਿਪਟਾਰਾ 16 ਬੈਂਚਾਂ ਵਲੋਂ ਕੀਤਾ ਗਿਆ | ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਨਾਲ ਸਮਾਂ ਤੇ ਧਨ ਦੀ ਬੱਚਤ ਹੁੰਦੀ ਹੈ ਤੇ ਇਸ ਦੇ ਫ਼ੈਸਲੇ ਵਿਰੁੱਧ ਕਿਸੇ ਵੀ ਉੱਚ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿਚ ਦੋਵਾਂ ਧਿਰਾਂ ਦੀ ਹੀ ਜਿੱਤ ਹੁੰਦੀ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹਾ ਕਚਹਿਰੀ ਵਿਚ ਬਣਾਏ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਮਾਨਯੋਗ ਰਾਜਵਿੰਦਰ ਕੌਰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਰਾਮ ਕੁਮਾਰ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਗੁਰਦਰਸ਼ਨ ਕੌਰ ਧਾਲੀਵਾਲ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਰਮਨ ਕੁਮਾਰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਜਸਬੀਰ ਕੌਰ ਸਿਵਲ ਜੱਜ ਸੀਨੀਅਰ ਡਵੀਜ਼ਨ, ਮੋਨਿਕਾ ਲਾਂਬਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਮਹੇਸ਼ ਕੁਮਾਰ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸੁਸ਼ੀਲ ਬੋਧ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਭੁਲੱਥ, ਪਿ੍ਯੰਕਾ ਸ਼ਰਮਾ ਸਿਵਲ ਜੱਜ ਜੂਨੀਅਰ ਡਵੀਜ਼ਨ, ਪੂਨਮ ਕਸ਼ਯਪ ਸਿਵਲ ਜੱਜ ਜੂਨੀਅਰ ਡਵੀਜ਼ਨ, ਰਿੰਕੀ ਅਗਨੀਹੋਤਰੀ ਸਿਵਲ ਜੱਜ ਜੂਨੀਅਰ ਡਵੀਜ਼ਨ, ਬਲਵਿੰਦਰ ਸਿੰਘ ਦਿਉਲ ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗ ਸੇਵਾਵਾਂ) ਵਲੋਂ ਕੀਤੀ ਗਈ | ਇਨ੍ਹਾਂ ਬੈਂਚਾਂ ਵਿਚ ਜੇ.ਜੇ.ਐਸ. ਅਰੋੜਾ, ਹਰਚਰਨ ਸਿੰਘ ਆਹਲੂਵਾਲੀਆ, ਜੁਗਰਾਜ ਸਿੰਘ ਕਾਹਲੋਂ ਪ੍ਰਧਾਨ ਬਾਰ ਐਸੋਸੀਏਸ਼ਨ, ਪਰਮਜੀਤ ਕੌਰ ਕਾਹਲੋਂ ਉਪ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਿਊਸ਼ ਮਨਚੰਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅਮਿਤਪਾਲ ਸਿੰਘ ਬੇਦੀ, ਐਸ.ਪੀ.ਐਸ. ਰੱਤੀ, ਦਰਸ਼ਨ ਸਿੰਘ, ਸਤਿੰਦਰਪਾਲ ਸਿੰਘ ਖਿੰਡਾ, ਖ਼ਲਾਰ ਸਿੰਘ, ਹਰਮਨਦੀਪ ਸਿੰਘ ਬਾਵਾ, ਵਿਕਾਸ ਉੱਪਲ, ਮੁਕੇਸ਼ ਗੁਪਤਾ, ਪ੍ਰਦੀਪ ਕੁਮਾਰ ਠਾਕੁਰ, ਪੂਜਾ ਨੇਗੀ, ਮਨਜੀਤ ਕੌਰ, ਅਮਰਦੀਪ ਸਿੰਘ ਖਹਿਰਾ, ਕੋਮਲਪ੍ਰੀਤ ਕੌਰ, ਦੀਪਤੀ ਮਰਵਾਹਾ (ਸਾਰੇ ਐਡਵੋਕੇਟ) ਤੋਂ ਇਲਾਵਾ ਏ.ਕੇ. ਭਾਰਦਵਾਜ, ਜੋਤੀ ਧੀਰ, ਰਣਬੀਰ ਕੌਸ਼ਲ, ਸੰਜੀਵ ਅਗਰਵਾਲ (ਸਾਰੇ ਸੋਸ਼ਲ ਵਰਕਰ) ਨੇ ਬਤੌਰ ਮੈਂਬਰ ਭਾਗ ਲਿਆ | ਲੋਕ ਅਦਾਲਤ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੀਤਪਾਲ ਸਿੰਘ ਨੇ ਵੱਖ-ਵੱਖ ਲੋਕ ਅਦਾਲਤਾਂ ਦੇ ਬੈਂਚਾਂ ਦੇ ਨਿਰੀਖਣ ਕੀਤਾ |


ਖ਼ਬਰ ਸ਼ੇਅਰ ਕਰੋ

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਨਿਗਮੀਕਰਨ ਦੇ ਵਿਰੋਧ 'ਚ ਗੇਟ ਮੀਟਿੰਗ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਰੇਲਵੇ ਸਮੇਤ ਦੇਸ਼ ਦੀਆਂ ਬਹੁਤ ਸਾਰੀਆਂ ਲਾਭ ਕਮਾਉਣ ਵਾਲੀਆਂ ਸਰਕਾਰੀ ਸੰਸਥਾਵਾਂ ਨੂੰ ਦੇਸ਼ੀ ਵਿਦੇਸ਼ੀ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਦੀ ਨੀਤੀ ਅਖ਼ਤਿਆਰ ਕਰਕੇ ਇਨ੍ਹਾਂ ਸੰਸਥਾਵਾਂ ਵਿਚ ਕੰਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 14 ਸਤੰਬਰ (ਸਡਾਨਾ)-ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਪੰਡਵਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ 17 ਨੂੰ -ਸੰਤ ਗੁਰਚਰਨ ਸਿੰਘ ਪੰਡਵਾ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਗੁਰਚਰਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ, ਬੀਬੀ ਪਿਆਰੀ ਚੇਅਰਪਰਸਨ ਤੇ ਬਲਬੀਰ ਸਿੰਘ ਬੱਲੀ ਉਪ ਚੇਅਰਮੈਨ ਬਣੇ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਪੰਚਾਇਤ ਸੰਮਤੀ ਕਪੂਰਥਲਾ ਦੇ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਚੋਣ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਦੀ ਦੇਖਰੇਖ ਹੇਠ ਹੋਈ | ਕਾਂਗਰਸ ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਯੂਥ ਸਪੋਰਟਸ ਕਲੱਬ ਨਡਾਲਾ ਦੀ ਮੀਟਿੰਗ ਅੱਜ

ਨਡਾਲਾ, 14 ਸਤੰਬਰ (ਮਾਨ)-ਇੱਥੇ ਯੂਥ ਸਪੋਰਟਸ ਕਲੱਬ ਨਡਾਲਾ ਦੀ ਪਲੇਠੀ ਮੀਟਿੰਗ 15 ਸਤੰਬਰ ਸ਼ਾਮ 6 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪਸਤ ਨਵਨੀਤ ਸ਼ਰਮਾ ਨੇ ਦੱਸਿਆ ਕਿ 15 ਸਤੰਬਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਿਤਾ ਸਵਰਗੀ ਨਵੀਨ ਸ਼ਰਮਾ ਦੀ ...

ਪੂਰੀ ਖ਼ਬਰ »

385 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਣੇ ਤਿੰਨ ਕਾਬੂ

ਡਡਵਿੰਡੀ, 14 ਸਤੰਬਰ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 385 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਚੋਰ ਕਬਾੜੀਏ ਦੀ ਦੁਕਾਨ 'ਚੋਂ 15 ਹਜ਼ਾਰ ਦੀ ਨਕਦੀ ਤੇ 20 ਹਜ਼ਾਰ ਦਾ ਸਾਮਾਨ ਲੈ ਕੇ ਫ਼ਰਾਰ

ਨਡਾਲਾ, 14 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਮਾਡਲ ਟਾਊਨ ਦੇ ਬੱਸ ਅੱਡੇ ਦੇ ਕਰੀਬ ਸੋਨੂੰ ਕਬਾੜੀਏ ਦੀ ਦੁਕਾਨ ਤੋਂ ਸ਼ਟਰ ਤੋੜ ਕੇ ਦੁਕਾਨ ਚੋਂ 15 ਹਜ਼ਾਰ ਰੁਪਏ ਦੀ ਨਕਦੀ ਤੇ ਕਰੀਬ 20 ਹਜ਼ਾਰ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਸੋਨੰੂ ਪੁੱਤਰ ਸ਼ਿੰਦਾ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਭਾਵੀ ਅਧਿਆਪਕਾਂ ਨੇ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਦਿਵਸ ਨੂੰ ਮਨਾਉਣ ਦਾ ਮੁੱਖ ਕਾਰਨ ਇਹ ਹੈ ਕਿ 14 ਸਤੰਬਰ 1949 ...

ਪੂਰੀ ਖ਼ਬਰ »

ਪਾਵਨ ਨਗਰੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਜਲਦੀ ਤਿਆਰ ਹੋਵੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦੇਣ ਦੇ ਐਲਾਨ ਤੋਂ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਨੇੜੇ ਅਤਿਆਧੁਨਿਕ ਤਕਨੀਕ ਨਾਲ ਟਰੀਟਮੈਂਟ ਪਲਾਂਟ ਬਣੇਗਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਪੁੱਡਾ ਕਾਲੋਨੀ ਤੇ ਆਸ ਪਾਸ ਦੀਆਂ ਕਾਲੋਨੀਆਂ ਦੀ ਬੜੇ ਲੰਮੇ ਚਿਰਾਂ ਤੋਂ ਸੀਵਰੇਜ ਟਰੀਟਮੈਂਟ ਦੀ ਸਮੱਸਿਆ ਦਾ ਹੱਲ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਮਾਛੀਜੋਆ ਨੇੜੇ ਨਵੇਂ ਬਣਨ ਵਾਲੇ ਟਰੀਟਮੈਂਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ 135.5 ਕਰੋੜ ਜਾਰੀ ਕਰਨ 'ਤੇ ਅਕਾਲੀ ਆਗੂਆਂ ਵਲੋਂ ਧੰਨਵਾਦ

ਫੱਤੂਢੀਂਗਾ, 14 ਸਤੰਬਰ (ਬਲਜੀਤ ਸਿੰਘ)-ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ, ਸਵਰਨ ਸਿੰਘ ਸਾਬਕਾ ਐਕਸੀਅਨ, ਮਾਸਟਰ ਗੁਰਦੇਵ ਸਿੰਘ ਸਾਬਕਾ ਉੱਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਯੂਨਿਟ ਕਾਲਾ ਸੰਘਿਆਂ ਦੀ ਹੋਈ ਮੀਟਿੰਗ

ਕਾਲਾ ਸੰਘਿਆਂ, 14 ਸਤੰਬਰ (ਸੰਘਾ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਕਾਲਾ ਸੰਘਿਆਂ ਯੂਨਿਟ ਸ਼ਹਿਰੀ ਮੰਡਲ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਰੇਸ਼ਮ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾ ਮੁਕਤ ਡਿਪਟੀ ਚੀਫ਼ ਇੰਜੀਨੀਅਰ ਸ਼ੀਤਲ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸੈਦੋ ਭੁਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋ ਭੁਲਾਣਾ, ਐਲੀਮੈਂਟਰੀ ਸਕੂਲ ਲੋਧੀ ਭੁਲਾਣਾ, ਮਿਡਲ ...

ਪੂਰੀ ਖ਼ਬਰ »

ਫ਼ਸਲਾਂ ਦੇ ਭਾਅ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜੇ ਜਾਣ-ਭਾਕਿਯੂ

ਨਡਾਲਾ, 14 ਸਤੰਬਰ (ਮਾਨ)-ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਾਸਕ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਂ ਤਲਵੰਡੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਅਧਿਆਪਕਾ ਰਮਣੀਕ ਕੌਰ ਦਾ ਐਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਸੀ.ਬੀ.ਐਸ.ਈ. ਸਕੂਲਾਂ ਦੀ ਸੰਸਥਾ ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਅਧਿਆਪਕਾ ਰਮਣੀਕ ਕੌਰ ਦੀਆਂ ਸ਼ਾਨਦਾਰ ...

ਪੂਰੀ ਖ਼ਬਰ »

ਗੁਰਬਾਣੀ ਪਾਠ ਬੋਧ ਸਮਾਪਤੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 14 ਸਤੰਬਰ (ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗ੍ਰੰਥੀ ਸਿੰਘਾਂ, ਆਖੰਡ ਪਾਠੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਨੇ ਮਰੀਜ਼ਾਂ ਨੂੰ ਵੰਡੇ ਦੁੱਧ, ਬਰੈੱਡ, ਰਸ ਤੇ ਬਿਸਕੁਟ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਵਲੋਂ ਕਲੱਬ ਪ੍ਰਧਾਨ ਲਾਇਨ ਜਤਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਦੁੱਧ, ਬਰੈੱਡ, ਰਸ ਅਤੇ ਬਿਸਕੁਟਾਂ ਦੀ ਸੇਵਾ ਨਿਭਾਈ ਗਈ | ਲਾਇਨਜ਼ ...

ਪੂਰੀ ਖ਼ਬਰ »

ਪਰਮਜੀਤ ਕਾਕਾ ਤੇ ਮਨਜੀਤ ਸਿੰਘ ਭਾਖੜੀਆਣਾ ਕਾਂਗਰਸ ਐਸ. ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਸੈੱਲ ਕਪੂਰਥਲਾ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਨੇ ਪਰਮਜੀਤ ਕਾਕਾ ਖਲਵਾੜਾ ਅਤੇ ਮਨਜੀਤ ਸਿੰਘ ਭਾਖੜੀਆਣਾ ਨੂੰ ਐਸ.ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, 14 ਸਤੰਬਰ (ਅ. ਬ.)-ਜ਼ਿਲ੍ਹਾ ਮੈਜਿਸਟੇ੍ਰਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਫ਼ੌਜਦਾਰੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਦੇ ਵਿਕਾਸ ਵਿਚ ਬਣਦਾ ਯੋਗਦਾਨ ਪਾਇਆ ਜਾਵੇ-ਡਾ: ਸਰਲਾ ਭਾਰਦਵਾਜ

ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਹਿੰਦੀ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉੱਘੀ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਦੇ ਪ੍ਰਸਿੱਧ ਲੇਖਿਕਾ ਤੇ ਰੋਚਕ ਡਾ: ਸਰਲਾ ਭਾਰਦਵਾਜ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਗਿਆਨੀ ਮਾਨ ਸਿੰਘ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ ਜਿਨ੍ਹਾਂ ਦਾ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

3 ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਹੁਣ 8 ਤੋਂ 10 ਅਕਤੂਬਰ ਦੌਰਾਨ ਹੋਵੇਗੀ- ਨਿਰਮਲ ਸਿੰਘ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ 27 ਤੋਂ 29 ਸਤੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ 3 ਦਿਨਾ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੀਆਂ ਤਾਰੀਖ਼ਾਂ ਵਿਚ ਤਬਦੀਲੀ ਕਰਦਿਆਂ ਹੁਣ ਇਹ ...

ਪੂਰੀ ਖ਼ਬਰ »

ਮੇਲੇ ਦੇ ਤੀਜੇ ਦਿਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੱਥਾ ਟੇਕਿਆ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਬਰੀ ਦਾ ਪਹਿਲਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ ਦੇ ਤੀਸਰੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਮੱਥਾ ਟੇਕਿਆਂ ਅਤੇ ...

ਪੂਰੀ ਖ਼ਬਰ »

8ਜਥੇਦਾਰ ਕੁਲਾਰ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਪ੍ਰਧਾਨ ਬਣੇ

ਫਗਵਾੜਾ, 14 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਢੱਡੇ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਚਾਰ ਪਿੰਡ ਦੇ 11 ਡਾਇਰੈਕਟਰ ਬਣੇ ਜਿਨ੍ਹਾਂ ਨੇ ਅੱਜ ਸਰਬਸੰਮਤੀ ਨਾਲ ਜੋਗਾ ਸਿੰਘ ਢੱਡੇ ਨੂੰ ਪ੍ਰਧਾਨ ਚੁਣਿਆ ਅਤੇ ਰੇਸ਼ਮ ਸਿੰਘ ਲੱਖਪੁਰ ਨੂੰ ਉਪ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਆਗੂ ਥਾਣਾ ਮੁਖੀ ਨੂੰ ਮਿਲੇ

ਭੁਲੱਥ, 14 ਸਤੰਬਰ (ਮਨਜੀਤ ਸਿੰਘ ਰਤਨ)-ਬੀਤੇ ਦਿਨ ਮੇਨ ਚੌਕ ਵਿਚ ਇਕ ਨੌਜਵਾਨ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਵਾਲਮੀਕ ਭਾਈਚਾਰੇ ਜਿੰਨਾ ਵਿਚ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ, ਅੰਬੇਡਕਰ ਕ੍ਰਾਂਤੀ ਮੋਰਚਾ, ਵਾਲਮੀਕ ਮਜ਼੍ਹਬੀ ਸਿੱਖ ਮੋਰਚਾ, ਬਹੁਜਨ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਫਾਇਰ ਬਿ੍ਗੇਡ ਗੱਡੀ ਤੇ ਟਰੈਕਟਰ ਨਗਰ ਕੌਾਸਲ ਨੂੰ ਸੌਾਪਿਆ

ਸੁਲਤਾਨਪੁਰ ਲੋਧੀ, 14 ਸਤੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਤਾਦਾਦ 'ਚ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਕਿਸੇ ਅਣ ...

ਪੂਰੀ ਖ਼ਬਰ »

'ਏਕ ਕੋਸ਼ਿਸ਼' ਸੰਸਥਾ ਨੇ ਆਂਗਣਵਾੜੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਫਗਵਾੜਾ, 14 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਮਸ਼ਹੂਰ ਸਮਾਜਕ ਐਨ.ਜੀ.ਓ. 'ਏਕ ਕੋਸ਼ਿਸ਼ (ਰਜਿ:) ਦੀ ਪ੍ਰਧਾਨ ਸਾਉਦੀ ਸਿੰਘ ਦੇ ਉਪਰਾਲੇ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਜਗਜੀਤਪੁਰ/ ਹਰਬੰਸਪੁਰਾ ਵਿਖੇ ਆਂਗਣਵਾੜੀ ਦੇ 47 ਬੱਚਿਆਂ ਨੂੰ ਸਾਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX