ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  about 3 hours ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  about 5 hours ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 6 hours ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  about 5 hours ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 7 hours ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 7 hours ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 7 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 7 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 8 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 9 hours ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 9 hours ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 10 hours ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਪਹਿਲਾ ਸਫ਼ਾ

ਆਂਧਰਾ ਪ੍ਰਦੇਸ਼ 'ਚ ਕਿਸ਼ਤੀ ਪਲਟਣ ਕਾਰਨ 8 ਮੌਤਾਂ, 25 ਲਾਪਤਾ

ਅਮਰਾਵਤੀ (ਆਂਧਰਾ ਪ੍ਰਦੇਸ਼), 15 ਸਤੰਬਰ (ਏਜੰਸੀ)-ਆਂਧਰਾ ਪ੍ਰਦੇਸ਼ ਵਿਚ ਗੋਦਾਵਰੀ ਨਦੀ ਵਿਚ ਇਕ ਕਿਸ਼ਤੀ ਪਲਟ ਜਾਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਲੋਕ ਅਜੇ ਵੀ ਲਾਪਤਾ ਹਨ, ਜਦੋਂ ਕਿ 17 ਲੋਕਾਂ ਨੂੰ ਬਚਾਅ ਲਿਆ ਗਿਆ ਹੈ | ਮਰਨ ਵਾਲਿਆਂ ਵਿਚ ਦੋ ਕਿਸ਼ਤੀ ਚਾਲਕ ਵੀ ...

ਪੂਰੀ ਖ਼ਬਰ »

ਕਾਨਪੁਰ ਸਿੱਖ ਦੰਗਿਆਂ ਸਬੰਧੀ ਕੇਸਾਂ ਦੀਆਂ ਅਹਿਮ ਫਾਈਲਾਂ ਗਾਇਬ

ਕਾਨਪੁਰ, 15 ਸਤੰਬਰ (ਏਜੰਸੀ)-ਕਾਨਪੁਰ ਵਿਚ 1984 ਦੇ ਸਿੱਖ ਦੰਗਿਆਂ ਸਬੰਧੀ ਕੇਸਾਂ ਦੀਆਂ ਅਹਿਮ ਫਾਈਲਾਂ ਸਰਕਾਰੀ ਰਿਕਾਰਡ 'ਚੋਂ ਗਾਇਬ ਹੋ ਗਈਆਂ ਹਨ | ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਸ਼ਹਿਰ 'ਚ ਦੰਗਿਆਂ ਦੌਰਾਨ 125 ਸਿੱਖ ਮਾਰੇ ਗਏ ਸਨ, ਜੋ ਕਿ ਦਿੱਲੀ ਤੋਂ ...

ਪੂਰੀ ਖ਼ਬਰ »

ਭਾਰਤ ਤੋਂ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ-ਇਮਰਾਨ ਖ਼ਾਨ

ਪ੍ਰਮਾਣੂ ਜੰਗ ਦੀ ਨੌਬਤ ਆਈ ਤਾਂ ਨਿਕਲਣਗੇ ਗੰਭੀਰ ਸਿੱਟੇ ਇਸਲਾਮਾਬਾਦ, 15 ਸਤੰਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੰਨਿਆ ਹੈ ਕਿ ਜੇਕਰ ਭਾਰਤ ਨਾਲ ਯੁੱਧ ਹੁੰਦਾ ਹੈ ਤਾਂ ਪਾਕਿਸਤਾਨ ਦੀ ਹਾਰ ਹੋ ਸਕਦੀ ਹੈ | ਪਾਕਿ ਪ੍ਰਧਾਨ ਮੰਤਰੀ ਨੇ ਕਸ਼ਮੀਰ ...

ਪੂਰੀ ਖ਼ਬਰ »

ਇਮਰਾਨ ਦੇ ਕਹਿਣ 'ਤੇ ਪਾਕਿ 'ਚ ਕੰਟਰੋਲ ਰੇਖਾ ਵੱਲ ਜਲੂਸ ਦਾ ਪ੍ਰੋਗਰਾਮ ਮੁਅੱਤਲ

ਇਸਲਾਮਾਬਾਦ, 15 ਸਤੰਬਰ (ਏਜੰਸੀ)-ਪਾਕਿਸਤਾਨ ਵਿਚ ਕੁਝ ਰਾਜਨੀਤਕ ਦਲਾਂ ਅਤੇ ਧਾਰਮਿਕ ਸੰਗਠਨਾਂ ਵਲੋਂ ਭਾਰਤ ਨਾਲ ਲਗਦੀ ਕੰਟਰੋਲ-ਰੇਖਾ ਵੱਲ ਕੀਤਾ ਜਾਣ ਵਾਲਾ ਜਲੂਸ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਹਿਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ | ਇਮਰਾਨ ਨੇ ਕਿਹਾ ਸੀ ...

ਪੂਰੀ ਖ਼ਬਰ »

ਬਿਜਲੀ ਦੀ ਖ਼ਪਤ ਦਾ ਅੰਕੜਾ ਮੌਸਮ ਦੀ ਤਬਦੀਲੀ ਦੇ ਬਾਵਜੂਦ 10568 ਮੈਗਾਵਾਟ

ਨਿਗਮ ਨੂੰ ਤਾਪ ਬਿਜਲੀ ਘਰ ਦੇ 8 ਯੂਨਿਟ ਚਲਾਉਣੇ ਪਏ  ਪਟਿਆਲਾ, 15 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮੌਸਮ ਦੀ ਤਬਦੀਲੀ ਦੇ ਬਾਵਜੂਦ ਇਸ ਵੇਲੇ ਬਿਜਲੀ ਦੀ ਖ਼ਪਤ ਦਾ ਅੰਕੜਾ 10568 ਮੈਗਾਵਾਟ 'ਤੇ ਅਟਕਿਆ ਹੋਇਆ ਹੈ | ਬਿਜਲੀ ਦੀ ਖ਼ਪਤ ਕਾਰਨ ਹੀ ਬਿਜਲੀ ਨਿਗਮ ਨੂੰ ਲਹਿਰਾ ...

ਪੂਰੀ ਖ਼ਬਰ »

ਪਾਕਿਸਤਾਨ ਨੇ ਇਸ ਸਾਲ ਕੀਤੀ 2050 ਵਾਰ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਮੌਤ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਵਲੋਂ ਕੀਤੀ ਜਾ ਰਹੀ ਲਗਾਤਾਰ ਜੰਗਬੰਦੀ ਦੀ ਉਲੰਘਣਾ 'ਤੇ ਚਿੰਤਾ ਪ੍ਰਗਟ ਕੀਤੀ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਇਸ ਸਾਲ ਪਾਕਿਸਤਾਨ ਨੇ 2050 ਤੋਂ ...

ਪੂਰੀ ਖ਼ਬਰ »

ਬਿਹਾਰ 'ਚ ਦੋ ਨੌਜਵਾਨਾਂ ਨੂੰ ਭੀੜ ਨੇ ਕੁੁੱਟ-ਕੁੱਟ ਕੇ ਮਾਰਿਆ

ਬਕਸਰ, 15 ਸਤੰਬਰ (ਯੂ.ਐਨ.ਆਈ.)-ਬਿਹਾਰ ਵਿਚ ਭੀੜ ਵਲੋਂ ਕੀਤੀਆਂ ਜਾ ਰਹੀਆਂ ਹੱਤਿਆਵਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਜ਼ਿਲ੍ਹੇ ਵਿਚ ਭੀੜ ਨੇ ਦੋ ਨੌਜਵਾਨਾਂ ਨੂੰ ਲੋਹੇ ਦੀਆਂ ਰਾਡਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਜਿਨ੍ਹਾਂ ਦੀਆਂ ਲਾਸ਼ਾਂ ਬਾਗੇਨ ...

ਪੂਰੀ ਖ਼ਬਰ »

ਹਰਿਆਣਾ 'ਚ ਐਨ.ਆਰ.ਸੀ. ਲਾਗੂ ਕਰਾਂਗੇ-ਖੱਟਰ

ਪੰਚਕੂਲਾ, 15 ਸਤੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਭਾਜਪਾ ਦੇ ਮਹਾਂ-ਸੰਪਰਕ ਅਭਿਆਨ ਤਹਿਤ ਨਿੱਜੀ ਮੁਲਾਕਾਤ ਲਈ ਪੰਚਕੂਲਾ ਪਹੁੰਚੇ | ਇਸ ਦੌਰਾਨ ਉਨ੍ਹਾਂ ਪੰਚਕੂਲਾ ਦੇ ਸੈਕਟਰ-6 ਵਿਖੇ ਸਾਬਕਾ ਜਲ ਸੈਨਾ ਮੁਖੀ ਸੁਨੀਲ ਲਾਂਬਾ ਤੇ ਸੈਕਟਰ-16 ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੀ ਹੱਤਿਆ

• ਗੋਲੀਆਂ ਮਾਰਨ ਤੋਂ ਬਾਅਦ ਕਾਰ ਨਾਲ ਕੁਚਲਿਆ • ਲੜਕੀ ਦੇ ਮਾਤਾ-ਪਿਤਾ ਹਿਰਾਸਤ 'ਚ ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਲੜਕੇ-ਲੜਕੀ ਵਲੋਂ ਪ੍ਰੇਮ ਵਿਆਹ ਕਰਵਾਉਣ ਕਾਰਨ ਲੜਕੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਮੌਜੂਦ ਹਨ ਦੋ ਦਰਜਨ ਅੱਤਵਾਦੀ

ਸ੍ਰੀਨਗਰ, 15 ਸਤੰਬਰ (ਏਜੰਸੀ)-ਸ੍ਰੀਨਗਰ ਵਿਚ ਅਜੇ ਵੀ ਦੋ ਦਰਜਨ ਦੇ ਕਰੀਬ ਅੱਤਵਾਦੀ ਮੌਜੂਦ ਹਨ ਅਤੇ ਉਹ ਕੁਝ ਇਲਾਕਿਆਂ 'ਚ ਦੁਕਾਨਦਾਰਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ, ਜਿਸ ਨੂੰ ਲੈ ਕੇ ਸੁਰੱਖਿਆ ਬਲਾਂ 'ਚ ਕਾਫੀ ਚਿੰਤਾ ਹੈ | ਅਧਿਕਾਰੀਆਂ ਅਨੁਸਾਰ ਸੁਰੱਖਿਆ ...

ਪੂਰੀ ਖ਼ਬਰ »

ਚਿਤਾਵਨੀ ਦੇ ਬਾਵਜੂਦ 82 ਸਾਬਕਾ ਸੰਸਦ ਮੈਂਬਰਾਂ ਨੇ ਨਹੀਂ ਖ਼ਾਲੀ ਕੀਤੇ ਸਰਕਾਰੀ ਬੰਗਲੇ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਦਿੱਲੀ ਦੇ ਲੁਟਿਅਨਸ ਜ਼ੋਨ 'ਚ 80 ਤੋਂ ਜ਼ਿਆਦਾ ਸਾਬਕਾ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਇਕ ਪੈਨਲ ਤੋਂ ਸਖ਼ਤ ਚਿਤਾਵਨੀ ਮਿਲਣ ਤੋਂ ਬਾਅਦ ਵੀ ਸਰਕਾਰੀ ਬੰਗਲੇ ਖ਼ਾਲੀ ਨਹੀਂ ਕੀਤੇ ਹਨ | ਸੂਤਰਾਂ ਨੇ ਦੱਸਿਆ ਕਿ ਲੋਕ ਆਵਾਸ (ਅਣਅਧਿਕਾਰਤ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕ

ਨਾਗਪੁਰ, 15 ਸਤੰਬਰ (ਏਜੰਸੀ)-ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ 'ਚ ਐਤਵਾਰ ਸਵੇਰ ਨੂੰ ਪੁਲਿਸ ਨੇ ਇਕ ਮੁਕਾਬਲੇ 'ਚ ਦੋ ਨਕਸਲੀਆਂ ਨੂੰ ਮਾਰ ਦਿੱਤਾ | ਜਾਣਕਾਰੀ ਅਨੁਸਾਰ ਇਹ ਮੁਕਾਬਲਾ ਨਾਰਕਾਸਾ ਦੇ ਜੰਗਲੀ ਇਲਾਕੇ 'ਚ ਹੋਇਆ, ਜੋ ਕਿ ਨਾਗਪੁਰ ਤੋਂ 170 ਕਿਲੋਮੀਟਰ ਦੂਰ ਹੈ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੇ ਵਫ਼ਦ ਵਲੋਂ ਪੁਰੀ ਦੇ ਜ਼ਿਲ੍ਹਾ ਕੁਲੈਕਟਰ ਨਾਲ ਮੁਲਾਕਾਤ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)-ਕਾਨੂੰਨੀ ਵਿਭਾਗ ਦੇ ਮੁਖੀ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਓਡੀਸ਼ਾ ਦੇ ਪੁਰੀ 'ਚ ਪਹੁੰਚਿਆ ਜਿਥੇ ਉਨ੍ਹਾਂ ਮੰਗੂ ਤੇ ਪੰਜਾਬੀ ਮੱਠਾਂ ਨੂੰ ਢਾਹੁਣ ਬਾਰੇ ਸੋਸ਼ਲ ...

ਪੂਰੀ ਖ਼ਬਰ »

ਜਮਾਤ-ਏ-ਇਸਲਾਮੀ ਦੇ ਆਗੂ ਗੁਲਾਮ ਨਬੀ ਗੁੰਦਾਨਾ ਦਾ ਦਿਹਾਂਤ, ਕਿਸ਼ਤਵਾੜ 'ਚ ਕਰਫ਼ਿਊ

ਜੰਮੂ, 15 ਸਤੰਬਰ (ਏਜੰਸੀ)-ਪਬੰਦੀਸ਼ੁਦਾ ਜਮਾਤ-ਏ-ਇਸਲਾਮੀ ਦੇ ਆਗੂ ਗੁਲਾਮ ਨਬੀ ਗੁੰਦਾਨਾ ਦਾ ਪੰਜਾਬ ਦੇ ਇਕ ਹਸਪਤਾਲ ਵਿਖੇ ਲੰਬੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਇਸ ਦੇ ਬਾਅਦ ਉਸ ਦੇ ਗ੍ਰਹਿ ਸ਼ਹਿਰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਅਹਿਤਿਆਤ ਦੇ ਤੌਰ ...

ਪੂਰੀ ਖ਼ਬਰ »

ਪੁਣਛ 'ਚ ਫ਼ੌਜ ਨੇ ਨਕਾਰਾ ਕੀਤਾ ਜ਼ਿੰਦਾ ਮੋਰਟਾਰ

ਜੰਮੂ, 15 ਸਤੰਬਰ (ਏਜੰਸੀ)-ਭਾਰਤੀ ਸੈਨਾ ਨੇ ਪਾਕਿਸਤਾਨ ਵਲੋਂ ਕੀਤੀ ਇਕ ਹੋਰ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ | ਸੈਨਾ ਨੇ ਜੰਮੂ-ਕਸ਼ਮੀਰ ਦੇ ਪੁਣਛ ਇਲਾਕੇ ਵਿਚ 120 ਐਮ.ਐਮ. ਦੇ ਇਕ ਜ਼ਿੰਦਾ ਮੋਰਟਾਰ ਨੂੰ ਨਸ਼ਟ ਕੀਤਾ | ਇਹ ਮੋਰਟਾਰ ਸਨਿਚਰਵਾਰ ਨੂੰ ਮੇਂਢਰ ਸਬ-ਡਵੀਜ਼ਨ ...

ਪੂਰੀ ਖ਼ਬਰ »

9/11 ਹਮਲੇ ਦੇ ਬਾਅਦ ਹੋਈ ਭਰਾ ਦੀ ਹੱਤਿਆ ਦੇ ਬਾਅਦ 18 ਸਾਲਾਂ ਤੋਂ ਪਿਆਰ ਦਾ ਸੰਦੇਸ਼ ਦੇ ਰਿਹੈ ਸਿੱਖ ਵਿਅਕਤੀ

ਵਾਸ਼ਿੰਗਟਨ, 15 ਸਤੰਬਰ (ਏਜੰਸੀ)-ਭਾਰਤੀ ਸਿੱਖ ਪ੍ਰਵਾਸੀ ਰਾਣਾ ਸਿੰਘ ਸੋਢੀ ਆਪਣੇ ਭਰਾ ਦੀ 11 ਸਤੰਬਰ ਦੇ ਅੱਤਵਾਦੀ ਹਮਲੇ ਤੋਂ ਬਾਅਦ ਇਕ ਵਿਅਕਤੀ ਵਲੋਂ ਮੁਸਲਿਮ ਸਮਝ ਦੇ ਹੱਤਿਆ ਕਰ ਦੇਣ ਦੇ 18 ਸਾਲ ਬਾਅਦ ਵੀ ਪਿਆਰ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦੇ ਰਹੇ ਹਨ | ਸੋਢੀ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਰੇਲਵੇ ਤੇ ਮੈਟਰੋ 'ਚ ਇਸ਼ਤਿਹਾਰ ਦੇਵੇਗੀ ਦਿੱਲੀ ਕਮੇਟੀ

ਨਵੀਂ ਦਿੱਲੀ, 15 ਸਤੰਬਰ (ਏਜੰਸੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕਰ ਰਹੀ ਹੈ | ਇਸ ਮੌਕੇ ਸਮਾਗਮਾਂ ਦਾ ਪ੍ਰਚਾਰ ਕਰਨ ...

ਪੂਰੀ ਖ਼ਬਰ »

ਪਾਕਿ 'ਚ ਇਸਲਾਮ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪਿ੍ੰਸੀਪਲ ਨਾਲ ਕੁੱਟਮਾਰ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇਕ ਹਿੰਦੂ ਪਿ੍ੰਸੀਪਲ 'ਤੇ ਇਸਲਾਮ ਦੇ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਦਾ ਦੋਸ਼ ਲਗਾ ਕੇ ਨਾ ਸਿਰਫ਼ ਪ੍ਰਦਰਸ਼ਨਕਾਰੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਸਗੋਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਡਰੋਨ ਹਮਲੇ ਤੋਂ ਬਾਅਦ ਤੇਲ ਸਪਲਾਈ ਅੱਧੇ ਨਾਲੋਂ ਜ਼ਿਆਦਾ ਠੱਪ

ਦੁਬਈ, 15 ਸਤੰਬਰ (ਏਜੰਸੀ)-ਯਮਨ ਦੇ ਹੂਥੀ ਬਾਗ਼ੀਆਂ ਵਲੋਂ ਸਨਿਚਰਵਾਰ ਨੂੰ ਦੁਨੀਆ ਦੀ ਸਭ ਤੋਂ ਵੱਡੇ ਤੇਲ ਉਤਪਾਦਨ ਸਥਾਨਾਂ 'ਤੇ ਡਰੋਨ ਹਮਲੇ ਕੀਤੇ ਗਏ ਸਨ, ਜਿਸ ਨਾਲ ਉੱਥੇ ਭਿਆਨਕ ਅੱਗ ਲੱਗ ਗਈ ਸੀ ਤੇ ਦੁਨੀਆ ਦੇ ਸਭ ਤੋਂ ਵੱਡੇ ਤੇਲ ਬਰਾਮਦਕਾਰ ਦੇਸ਼ ਸਾਊਦੀ ਅਰਬ 'ਚੋਂ ...

ਪੂਰੀ ਖ਼ਬਰ »

ਸਿੱਖ ਔਰਤ ਨੇ ਪਿਤਾ ਦੇ ਹਤਿਆਰਿਆਂ ਦੀ ਗਿ੍ਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਕਟਵਾਏ ਵਾਲ

ਝਾਂਸੀ, 15 ਸਤੰਬਰ (ਏਜੰਸੀ)-ਪਿਤਾ ਦੇ ਹਤਿਆਰਿਆਂ ਦੀ ਗਿ੍ਫ਼ਤਾਰੀ ਦੀ ਮੰਗ ਕਰ ਰਹੀ ਬੇਟੀ ਨੇ ਵਿਰੋਧ 'ਚ ਸਿਰ ਦੇ ਵਾਲ ਕਟਵਾ ਦਿੱਤੇ | ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਿਤਾ ਦੀ ਹੱਤਿਆ ਬਾਰੇ ਐਫ਼. ਆਈ. ਆਰ. ਦਰਜ ਹੋਣ ਦੇ ਬਾਵਜੂਦ ਪੁਲਿਸ ਵਲੋਂ ਅਜੇ ਤੱਕ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਖੁੰਢ-ਚਰਚਾ
ਪਲਾਸਟਿਕ 'ਤੇ ਸਖ਼ਤੀ ਦੀ ਜ਼ਰੂਰਤ

ਕੇਂਦਰ ਤੇ ਸੂਬਾ ਸਰਕਾਰ ਵਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤੀ ਪਲਾਸਟਿਕ ਮੁਕਤ ਮੁਹਿੰਮ ਛੇੜੀ ਗਈ ਹੈ | ਜੋ ਕਿ ਵਾਤਾਵਰਨ ਨੂੰ ਸ਼ੁੱਧ ਤੇ ਸਵੱਛ ਬਣਾਉਣ ਲਈ ਇਕ ਵੱਡਾ ਫ਼ੈਸਲਾ ਤੇ ਇਕ ਚੰਗੀ ਸ਼ੁਰੂਆਤ ਹੈ | ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਨੂੰ ਨਿੱਜੀ ...

ਪੂਰੀ ਖ਼ਬਰ »

ਪ੍ਰਦੂਸ਼ਣ ਵੱਲ ਸਰਕਾਰ ਦੇਵੇ ਧਿਆਨ

ਪ੍ਰਦੂਸ਼ਣ ਵਿਭਾਗ ਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਹਰ ਸਾਲ ਹਾੜ੍ਹੀ, ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦਾ ਨਾੜ ਤੇ ਪਰਾਲੀ ਨਾ ਸਾੜਨ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ ਤੇ ਇਸ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਕਾਨੂੰਨੀ ਕਾਰਵਾਈ, ਜੁਰਮਾਨਾ, ਕੈਦ ...

ਪੂਰੀ ਖ਼ਬਰ »

ਸਮਾਜ ਦਾ ਵਿਗੜ ਰਿਹਾ ਤਾਣਾ-ਬਾਣਾ

ਸਮਾਜ 'ਚ ਸੁਧਾਰ ਹੋਣ ਦੀ ਥਾਂ 'ਤੇ ਦਿਨ ਪ੍ਰਤੀ ਦਿਨ ਇਸ ਦਾ ਤਾਣਾ-ਬਾਣਾ ਹੋਰ ਵੀ ਖ਼ਰਾਬ ਹੁੰਦਾ ਜਾ ਰਿਹਾ ਹੈ | ਲੋਕ ਕਾਨੂੰਨ ਤੇ ਨਿਯਮਾਂ ਦੀ ਪ੍ਰਵਾਹ ਛੱਡਦੇ ਜਾ ਰਹੇ ਹਨ | ਪੂਰੇ ਦੇਸ਼ 'ਚ ਕੁਝ ਲੋਕ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਲਈ ਇਕ ਮਿੰਟ ਲਗਾਉਂਦੇ ਹਨ | ਪਹਿਲਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂ

ਸੂਬੇ ਦੀਆਂ ਸੜਕਾਂ ਤੇ ਗਲੀਆਂ 'ਚ ਝੰੁਡਾਂ ਦੀ ਸ਼ਕਲ 'ਚ ਘੁੰਮਦੇ ਅਵਾਰਾ ਪਸ਼ੂਆਂ ਨੇ ਜਿੱਥੇ ਪ੍ਰਸ਼ਾਸਨ ਦੇ ਪ੍ਰਬੰਧਕੀ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਉੱਥੇ ਇਹ ਅਵਾਰਾ ਪਸ਼ੂ ਸਮਾਜ ਲਈ ਕਲੰਕ ਬਣ ਚੁੱਕੇ ਹਨ | ਅਵਾਰਾ ਪਸ਼ੂਆਂ ਦੇ ਕਾਰਨ ਰੋਜ਼ਾਨਾ ਸੂਬੇ 'ਚ ...

ਪੂਰੀ ਖ਼ਬਰ »

ਕਾਨੂੰਨ ਪ੍ਰਤੀ ਡਰ ਪੈਦਾ ਕਰਨ ਦੀ ਲੋੜ

ਕੇਂਦਰ ਸਰਕਾਰ ਵਲੋਂ ਟਰੈਫਿਕ ਨਿਯਮਾਂ ਦੇ ਕਾਨੂੰਨ 'ਚ ਕੀਤੀ ਸਖ਼ਤੀ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ ਪਰ ਅਗਾਂਹਵਧੂ ਵਿਚਾਰਾਂ ਵਾਲੇ ਲੋਕਾਂ ਅਨੁਸਾਰ ਕਾਨੂੰਨ 'ਚ ਸਖ਼ਤੀ ਜ਼ਿਆਦਾ ਮਹੱਤਤਾ ਨਹੀਂ ਰੱਖਦੀ, ਸਗੋਂ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰ ਕੇ ਕਾਨੂੰਨ ਦਾ ਡਰ ਪੈਦਾ ਕਰਨ ਦੀ ਲੋੜ ਹੈ | ਅੱਜ ਸਮਾਜ 'ਚ ਥੋੜ੍ਹੀ ਜਿਹੀ ਪੈਂਠ ਰੱਖਣ ਵਾਲਾ ਵਿਅਕਤੀ ਕਾਨੂੰਨ ਤੋੜਨ 'ਚ ਆਪਣੀ ਸ਼ਾਨ ਸਮਝਦਾ ਹੈ | ਜ਼ਿਆਦਾ ਦੂਰ ਜਾਣ ਦੀ ਲੋੜ ਨਹੀਂ ਸਾਡੇ ਦੇਸ਼ 'ਚ ਚੰਡੀਗੜ੍ਹ ਵਿਖੇ ਲੋਕ ਪੁਰਾਣੇ ਟਰੈਫਿਕ ਨਿਯਮਾਂ ਨੂੰ ਤੋੜਨ 'ਚ 100 ਵਾਰ ਸੋਚਦੇ ਸਨ | ਇਹ ਸਿਰਫ਼ ਇਸ ਲਈ ਹੀ ਹੈ ਕਿ ਉੱਥੇ ਟਰੈਫਿਕ ਨਿਯਮਾਂ ਨੂੰ ਦਿ੍ੜ੍ਹ ਇੱਛਾ ਸ਼ਕਤੀ ਨਾਲ ਲਾਗੂ ਕੀਤਾ ਜਾਂਦਾ ਸੀ | ਚੰਡੀਗੜ੍ਹ 'ਚ ਦਾਖ਼ਲ ਹੁੰਦੇ ਸਾਰ ਹੀ ਗੱਡੀਆਂ ਵਾਲਿਆਂ ਨੂੰ ਸੀਟ ਬੈਲਟ ਕਿਵੇਂ ਯਾਦ ਆ ਜਾਂਦੀ ਹੈ? ਤੇ ਟੈਕਸੀ ਕਰਨ ਸਮੇਂ ਜ਼ਿਆਦਾਤਰ ਟੈਕਸੀ ਵਾਲੇ ਬੁਕਿੰਗ ਕਰਨ ਤੋਂ ਕਿਉਂ ਗੁਰੇਜ਼ ਕਰਦੇ ਹਨ? ਇਹ ਸੋਚਣ ਦੀ ਲੋੜ ਹੈ |
— ਮੂਣਕ (ਸੰਗਰੂਰ) ਤੋਂ ਕੇਵਲ ਸਿੰਗਲਾ, ਮੋਬਾ: 98724-00467



ਖ਼ਬਰ ਸ਼ੇਅਰ ਕਰੋ

ਸਾਈਬਰ ਕਰਾਈਮ ਤੇ ਨੌਜਵਾਨ

ਡਿਜੀਟਲ ਯੁੱਗ 'ਚ ਭਾਵੇਂ ਸੋਸ਼ਲ ਮੀਡੀਏ ਦੇ ਅਨੇਕਾਂ ਹੀ ਸਾਕਾਰਾਤਮਿਕ ਪੱਖ ਹਨ ਪਰ ਦੂਜੇ ਪਾਸੇ ਇਸ ਦੇ ਨਕਾਰਾਤਮਿਕ ਪੱਖਾਂ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾ ਸਕਦਾ | ਇਸ ਗੱਲ 'ਚ ਕੋਈ ਸ਼ੱਕ ਨਹੀਂ ਕਿ ਸਾਈਬਰ ਕਰਾਈਮ ਸੈੱਲ ਆਪਣਾ ਕੰਮ ਬਾਖੂਬੀ ਨਿਭਾਅ ਰਿਹਾ ਹੈ ਪਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX