ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  28 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  40 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  52 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  48 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਜੀਆ ਚਾਰਲਸ

ਫਾਜ਼ਿਲਕਾ / ਅਬੋਹਰ

ਪੰਜਾਬ ਸਰਕਾਰ ਦਲਿਤਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਰਹੀ ਅਸਫਲ- ਠਾਕਰ ਦਾਸ, ਸੁਭਾਸ਼ ਚੰਦਰ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ/ਬੀ.ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੀ ਐਕਸ਼ਨ ਕਮੇਟੀ ਦੇ ਚੇਅਰਮੈਨ ਠਾਕਰ ਦਾਸ, ਪ੍ਰਧਾਨ ਸੁਭਾਸ਼ ਚੰਦਰ, ਬਠਿੰਡਾ ਦੇ ਪ੍ਰਧਾਨ ਮਲਕੀਤ ਸਿੰਘ, ...

ਪੂਰੀ ਖ਼ਬਰ »

ਜਾਖੜ ਦੇ ਦੋਬਾਰਾ ਪ੍ਰਧਾਨ ਬਣਨ 'ਤੇ ਵਰਕਰਾਾ ਨੇ ਲੱਡੂ ਵੰਡੇ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਕਾਂਗਰਸ ਹਾਈ ਕਮਾਨ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਦੋਬਾਰਾ ਸੂਬੇ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਰਕਰ ਲੱਡੂ ਵੰਡ ਕੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ | ...

ਪੂਰੀ ਖ਼ਬਰ »

ਪੱਕੀ ਫ਼ਸਲ 'ਤੇ ਪਈ ਕੁਦਰਤ ਦੀ ਕਰੋਪੀ ਨਾਲ ਕਿਸਾਨਾਂ ਦੇ ਸਾਹ ਸੂਤੇ

ਸੀਤੋ ਗੰੁਨੋ੍ਹ, 15 ਸਤੰਬਰ (ਜਸਮੇਲ ਸਿੰਘ ਢਿੱਲੋਂ)-ਕਿਸਾਨਾਂ ਦੀ ਨਰਮੇ ਦੀ ਪੱਕੀ ਫ਼ਸਲ 'ਤੇ ਪਈ ਕੁਦਰਤੀ ਕਰੋਪੀ ਨੇ ਕਿਸਾਨਾਂ ਦੇ ਸਾਹ ਸੁੱਕਾ ਕੇ ਰੱਖ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਮੇਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਆਖਰੀ ਪੜਾਅ 'ਤੇ ਹੈ ਅਤੇ ਅੱਤ ਦੀ ਗਰਮੀ ...

ਪੂਰੀ ਖ਼ਬਰ »

ਜਲਾਲਾਬਾਦ ਦੀਆਂ 12 ਪੰਚਾਇਤਾਂ ਨੇ ਕੀਤੀ ਫ਼ਾਜ਼ਿਲਕਾ ਬਲਾਕ ਨਾਲ ਜੋੜਨ ਦੀ ਮੰਗ

ਮੰਡੀ ਲਾਧੂਕਾ, 15 ਸਤੰਬਰ (ਰਾਕੇਸ਼ ਛਾਬੜਾ)-ਬਲਾਕ ਜਲਾਲਾਬਾਦ ਦੀਆਂ 12 ਪੰਚਾਇਤਾਂ ਨੇ ਫ਼ਾਜ਼ਿਲਕਾ ਬਲਾਕ ਨਾਲ ਜੋੜਨ ਦੀ ਮੰਗ ਕੀਤੀ ਹੈ | ਪਿੰਡ ਜਮਾਲ ਕੇ ਦੇ ਸਰਪੰਚ ਹਰਬੰਸ ਲਾਲ ਬੱਤਰਾ, ਪਿੰਡ ਫ਼ਤਿਹਗੜ੍ਹ ਦੇ ਸਰਪੰਚ ਬਲਵਿੰਦਰ ਸਿੰਘ ਤੇ ਪਿੰਡ ਕਿੜਿਆਵਾਲਾ ਦੇ ਸਰਪੰਚ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਜਨਰਲ ਵਰਗ ਨਿਭਾਏਗਾ ਅਹਿਮ ਰੋਲ-ਸੰਧੂ

ਜਲਾਲਾਬਾਦ, 15 ੍ਰਸਤੰਬਰ (ਜਤਿੰਦਰ ਪਾਲ ਸਿੰਘ)- ਥੋੜੇ੍ਹ ਸਮੇਂ ਅੰਦਰ ਹੀ ਆ ਰਹੀਆਂ ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 50% ਵੋਟ ਪ੍ਰਤੀਸ਼ਤ ਰੱਖਣ ਵਾਲੇ ਜਨਰਲ ਵਰਗ ਦੇ ਲੋਕਾਾ ਦਾ ਰਹੇਗਾ ਅਹਿਮ ਰੋਲ ਇਹ ਵਿਚਾਰ ਕਾਾਗਰਸੀ ਆਗੂ ਅਤੇ ਜਲਾਲਾਬਾਦ ਜਨਰਲ ਕੈਟਾਗਰੀ ਸੰਘਰਸ਼ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਦੇ ਕੰਬੋਜ ਪਰਿਵਾਰ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ

ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਡੱਬਵਾਲਾ ਕਲਾਂ ਦੇ ਸਾਬਕਾ ਸਰਪੰਚ ਵਰਿਆਮ ਚੰਦ ਦੇ ਭਰਾ, ਮਨਜੀਤ ਕੁਮਾਰ ਸਾਬਕਾ ਸਰਪੰਚ ਦੇ ਤਾਇਆ ਅਤੇ ਰਮੇਸ਼ ਕੁਮਾਰ ਦੇ ...

ਪੂਰੀ ਖ਼ਬਰ »

ਜਾਖੜ ਦੇ ਪ੍ਰਧਾਨ ਬਣੇ ਰਹਿਣ ਦੀ ਖ਼ੁਸ਼ੀ 'ਚ ਜ਼ਿਲ੍ਹਾ ਕਾਂਗਰਸ ਨੇ ਪ੍ਰਗਟਾਈ ਖ਼ੁਸ਼ੀ

ਫ਼ਾਜ਼ਿਲਕਾ, 15 ਸਤੰਬਰ (ਅਮਰਜੀਤ ਸ਼ਰਮਾ)- ਸਾਬਕਾ ਸਾਂਸਦ ਸੁਨੀਲ ਜਾਖੜ ਨੂੰ ਇਕ ਵਾਰ ਫਿਰ ਸੂਬਾ ਕਾਂਗਰਸ ਦੀ ਕਮਾਂਡ ਸੌਾਪੇ ਜਾਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਦੀ ਅਗਵਾਈ ਹੇਠ ਹੋਈ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਸਬੰਧੀ ਸੋਬੀਆ ਕੰਬੋਜ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)- ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੇ ਵਿਧਾਨ ਸਭਾ ਹਲਕੇ ਅੰਦਰ ਜ਼ਿਮਨੀ ਚੋਣਾਂ ਦੌਰਾਨ ਪੇਸ਼ ਕੀਤੀ ਦਾਅਵੇਦਾਰੀ ਉਪਰੰਤ ਉਨ੍ਹਾਂ ਦੀ ਧਰਮਪਤਨੀ ਸੋਬੀਆ ਕੰਬੋਜ ਨੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 15 ਸਤੰਬਰ (ਅਮਰਜੀਤ ਸ਼ਰਮਾ)- ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਪ੍ਰਧਾਨ ਸੁਰਿੰਦਰ ਢੰਡੀਆਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਮਰੇਡ ਭੁਪਿੰਦਰ ਸਾਬਰ ਕੌਮੀ ਪ੍ਰਧਾਨ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕਿ ਸਰਕਾਰ-ਸੁਖਬੀਰ

ਜਲਾਲਾਬਾਦ, ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ/ਅਮਨ ਬਵੇਜਾ)-ਫਿਰੋਜ਼ਪੁਰ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਸਾਫ਼ ਕੀਤਾ ਹੈ ਕਿ 2022 ਦੀਆਂ ਚੋਣਾਂ ਉਹ ਫਿਰ ਜਲਾਲਾਬਾਦ ਤੋਂ ਹੀ ਲੜਨਗੇ ਅਤੇ ਉਸ ਤੋਂ ਪਹਿਲਾਂ ਉਪ ਚੋਣਾਂ ਲਈ ਜੋ ਵੀ ਉਮੀਦਵਾਰ ਹੋਵੇਗਾ ਉਸਨੂੰ ਤੁਸੀਂ ...

ਪੂਰੀ ਖ਼ਬਰ »

ਸਰਕਾਰ ਵਲੋਂ ਜਾਰੀ ਗਰਾਂਟ ਨਾਲ ਪਿੰਡਾਂ ਦਾ ਹੋਵੇਗਾ ਬਹੁਪੱਖੀ ਵਿਕਾਸ-ਜੈਮਲ ਵਾਲਾ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜਲਾਲਾਬਾਦ ਹਲਕੇ ਲਈ 20 ਕਰੋੜ ਦੀ ਗਰਾਂਟ ਜਾਰੀ ਕੀਤੀ ਹੈ | ਇਸ ਗਰਾਂਟ ਨਾਲ ਹਲਕਾ ਜਲਾਲਾਬਾਦ ਦਾ ਬਹੁਪੱਖੀ ਵਿਕਾਸ ਹੋਵੇਗਾ | ਇਹ ਵਿਚਾਰ ...

ਪੂਰੀ ਖ਼ਬਰ »

ਉਪ ਚੋਣਾਂ ਸਬੰਧੀ ਸੋਬੀਆ ਕੰਬੋਜ ਨੇ ਪਿੰਡ ਖੁੰਡ ਵਾਲਾ ਸੈਣੀਆ ਦੇ ਵਾਸੀਆਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੀ ਪਤਨੀ ਸੋਬੀਆਂ ਜਗਦੀਪ ਕੰਬੋਜ ਵਲੋਂ ਆਪਣੇ ਪਤੀ ਦੀ ਹਮਾਇਤ 'ਤੇ ਪਿੰਡ ਖੁੰਡ ਵਾਲਾ ਸੈਣੀਆ ਵਿਖੇ ਜ਼ਿਮਨੀ ਚੋਣਾਂ ਸਬੰਧੀ ਪਿੰਡ ਵਾਸੀਆਂ ਨਾਲ ...

ਪੂਰੀ ਖ਼ਬਰ »

ਕੈਂਪ ਦੌਰਾਨ 80 ਮਰੀਜ਼ਾਂ ਦਾ ਚੈੱਕਅਪ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਮਾਜ ਸੇਵੀ ਸੰਸਥਾ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ (ਰਜ਼ਿ.) ਵਲੋਂ ਰਾਜੇਸ਼ ਛਾਬੜਾ ਦੀ ਪ੍ਰਧਾਨਗੀ ਹੇਠ ਸਥਾਨਕ ਕ੍ਰਿਸ਼ਨਾ ਮੰਦਰ ਵਿਖੇ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸ਼ੂਗਰ, ਬਲੱਡ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਜਲਾਲਾਬਾਦ, 15 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਉਪ ਮੰਡਲ ਦੇ ਅਧੀਨ ਪੈਂਦੇ ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਰੇਤ ਨਾਲ ਭਰੀ ਹੋਈ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ ਇੰਸਪੈਕਟਰ ਜਰਨੈਲ ਚੰਦ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਲ ਨਹਿਰ ਅਮੀਰ ਖ਼ਾਸ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕੇ ਮੁਖ਼ਤਿਆਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਥਾਣਾ ਗੁਰੂਹਰਸਹਾਏ ਰੇਤ ਦੀ ਨਾਜਾਇਜ਼ ਮਾਈਨਿੰਗ ਕਰਕੇ ਅੱਗੇ ਵੇਚਣ ਦਾ ਕੰਮ ਕਰਦਾ ਹੈ ਅਤੇ ਜੇਕਰ ਨਾਕਾਬੰਦੀ ਕਰਕੇ ਮਿੱਡਾ ਰੋਡ ਦੇ ਕੋਲ ਕੀਤੀ ਜਾਵੇ ਤਾਂ ਟਰੈਕਟਰ ਟਰਾਲੀ ਸਮੇਤ ਰੇਤਾ ਕਾਬੂ ਆ ਸਕਦਾ ਹੈ, ਜਿਸ 'ਤੇ ਪੁਲਿਸ ਨੇ ਨਾਕਾਬੰਦੀ ਕਰਕੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੇ ਖਿਲਾਫ ਅਮੀਰ ਖ਼ਾਸ ਥਾਣੇ ਵਿਚ ਧਾਰਾ 379 ਅਤੇ 21 (3) ਮਾਈਨਿੰਗ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ ਹੋਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੰਡੀ ਲਾਧੂਕਾ, 15 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਸੁਨੀਲ ਜਾਖੜ ਵਲੋਂ ਦਿੱਤਾ ਗਿਆ ਅਸਤੀਫ਼ਾ ਨਾ ਮਨਜ਼ੂਰ ਕਰਨ ਤੇ ਪਿੰਡ ਜੈਮਲ ਵਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਫਾਜ਼ਿਲਕਾ ਤੋਂ ...

ਪੂਰੀ ਖ਼ਬਰ »

ਚੌਥੀ ਪੰਜਾਬ ਸਟੇਟ ਸੀਨੀਅਰ ਬਾਕਸਿੰਗ ਚੈਂਪੀਅਨਸ਼ਿਪ (ਲੜਕੇ) ਲਈ ਟਰਾਇਲ ਅੱਜ-ਬਰਾੜ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਮੇਚਰ ਬਾਕਸਿੰਗ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੌਥੀ ਪੰਜਾਬ ਸਟੇਟ ਸੀਨੀਅਰ ਬਾਕਸਿੰਗ ਚੈਂਪੀਅਨਸ਼ਿਪ (ਲੜਕੇ) ਜੋਕਿ ਜਲੰਧਰ ਵਿਖੇ ਹੋਣ ਜਾ ਰਹੀ ਹੈ ਦੇ ਲਈ ਫਾਜ਼ਿਲਕਾ ...

ਪੂਰੀ ਖ਼ਬਰ »

ਡੀ.ਏ.ਵੀ ਬੀ.ਐੱਡ ਕਾਲਜ 'ਚ ਹਿੰਦੀ ਦਿਵਸ ਮਨਾਇਆ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਬੀ.ਐਡ ਕਾਲਜ ਵਿਚ ਪਿ੍ੰਸੀਪਲ ਡਾ. ਅਨੁਰਾਗ ਅਸੀਜਾ ਦੀ ਅਗਵਾਈ ਵਿਚ ਹਿੰਦੀ ਦਿਵਸ ਨੂੰ ਸਮਰਪਿਤ ਇਕ ਪੋ੍ਰਗਰਾਮ ਕਰਵਾਇਆ | ਭਾਸ਼ਾ ਵਿਭਾਗ ਦੇ ਇੰਚਾਰਜ ਪਿ੍ਅੰਕਾ ਅਗਰਵਾਲ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੇ ...

ਪੂਰੀ ਖ਼ਬਰ »

ਇਸਲਾਮ ਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ

ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ: ਸੁਖਬੀਰ ਸਿੰਘ ਬਾਦਲ ਦਾ ਅੱਜ ਹਲਕਾ ਜਲਾਲਾਬਾਦ ਦੇ ਪਿੰਡ ਇਸਲਾਮ ਵਾਲਾ ਵਿਖੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਪਸ਼ੂ ਪਾਲਨ ਵਿਭਾਗ ਵਲੋਂ ਸ਼ੇਰਗੜ੍ਹ ਦੀ ਗਊਸ਼ਾਲਾ 'ਚ ਬਲਾਕ ਪੱਧਰੀ ਕੈਂਪ ਲਗਾਇਆ

ਅਬੋਹਰ, 15 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਸ਼ੂ ਪਾਲਨ ਵਿਭਾਗ ਵਲੋਂ ਭੋਲਾ ਗਿਰੀ ਸੇਵਾ ਸਮਿਤੀ ਗਊਸ਼ਾਲਾ ਸ਼ੇਰਗੜ੍ਹ ਦੇ ਸਹਿਯੋਗ ਨਾਲ ਸ਼ੇਰਗੜ੍ਹ ਦੀ ਗਊਸ਼ਾਲਾ ਵਿਚ ਮਹਿਲਾ ਸ਼ਕਤੀਕਰਨ ਅਤੇ ਵਾਤਾਵਰਨ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਨੂੰ ਲੈ ਕੇ ਫੈੱਡਰੇਸ਼ਨ ਆਫ਼ ਆੜ੍ਹਤੀਆ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਝੋਨੇ ਦੇ ਸੀਜ਼ਨ ਨੂੰ ਲੈ ਕੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਅਨਾਜ ਮੰਡੀ 'ਚ ਪ੍ਰਧਾਨ ਚੰਦਰ ਪ੍ਰਕਾਸ਼ ਕੰਬੋਜ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਚੇਅਰਮੈਨ ਜਰਨੈਲ ਸਿੰਘ ਮੁਖੀਜਾ, ਉਪ ਪ੍ਰਧਾਨ ਸਚਿਨ ਮਿੱਢਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX