ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਦੇ ਭਿ੍ਸ਼ਟ ਨਿਜ਼ਾਮ ਨੂੰ ਬਦਲਣ ਲਈ ਸਾਡਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ-ਭਗਵੰਤ ਮਾਨ

ਐਮਾ ਮਾਂਗਟ, 16 ਸਤੰਬਰ (ਗੁਰਾਇਆ)-ਪੰਜਾਬ ਦੇ ਲੋਕਾਂ ਨੂੰ ਕਾਂਗਰਸ ਅਤੇ ਅਕਾਲੀਆਂ ਨੇ ਵਾਰੀ-ਵਾਰੀ 5-5 ਸਾਲ ਰਾਜ ਕਰਕੇ ਰੱਜ ਕੇ ਲੁੱਟਿਆ ਤੇ ਕੁੱਟਿਆ ਹੈ | ਇਨ੍ਹਾਂ ਪਾਰਟੀਆਂ ਦੇ ਨੇਤਾ 80-80 ਸਾਲ ਦੇ ਹੋਣ ਦੇ ਬਾਵਜੂਦ ਵੀ ਕੁਰਸੀ ਦਾ ਮੋਹ ਨਹੀਂ ਤਿਆਗ ਰਹੇ | ਬਲਕਿ ਹਰ ਹੀਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਹੁਸ਼ਿਆਰਪੁਰ ਨੇ ਮੁਕੇਰੀਆਂ ਵਿਖੇ ਮਿਲਾਵਟ ਖੋਰਾਂ 'ਤੇ ਕੀਤੀ ਕਾਰਵਾਈ

ਖ਼ਬਰ ਦਾ ਅਸਰ ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੀਤੇ ਦਿਨ 'ਅਜੀਤ' ਵਲੋਂ ਹਲਕਾ ਮੁਕੇਰੀਆਂ ਅੰਦਰ ਨਕਲੀ ਪਨੀਰ, ਦੁੱਧ, ਗੈਰ ਮਿਆਰੀ ਮਠਿਆਈਆਂ ਦੀ ਵੱਡੀ ਪੱਧਰ 'ਤੇ ਵਿੱਕਰੀ ਹੋਣ ਸਬੰਧੀ ਛਪੀ ਖਬਰ 'ਤੇ ਸਿਹਤ ਵਿਭਾਗ ਹੁਸ਼ਿਆਰਪੁਰ ਨੇ ਹਰਕਤ ਵਿਚ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਨੰਗਲ ਬਿਹਾਲਾਂ, 16 ਸਤੰਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਰਣਸੋਤਾ ਵਿਖੇ ਇਕ ਔਰਤ ਨੇ ਫਾਹ ਲੈ ਕੇ ਖ਼ੁਦਕੁਸ਼ੀ ਕਰ ਲਈ | ਦੇਰ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਣਸੋਤਾ ਦੀ ਕਰੀਬ 29 ਸਾਲਾ ਵਿਆਹੁਤਾ ਜਿਸਦਾ ਪਤੀ ਵਿਦੇਸ਼ ਵਿਚ ਹੈ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਮੁਕੇਰੀਆਂ ਮੂਹਰੇ ਧਰਨਾ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੁਕੇਰੀਆਂ ਮੂਹਰੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਵਰਕਰਾਂ ਨੇ ਪ੍ਰਧਾਨ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਧਰਨਾ ਦਿੱਤਾ | ਇਸ ਮੌਕੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾਉਣ ਵਾਲੇ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਵਿਦਿਆਰਥਣ ਨੂੰ ਵਰਗਲਾ-ਫੁਸਲਾ ਕੇ ਭਜਾਉਣ ਤੋਂ ਬਾਅਦ ਕਥਿਤ ਤੌਰ 'ਤੇ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਇੱਕ ਗੁਪਤ ਸੂਚਨਾ ਤੋਂ ਬਾਅਦ ਉਸ ਦੇ ਘਰ 'ਚੋਂ ਗਿ੍ਫ਼ਤਾਰ ਕਰਕੇ ਲੜਕੀ ਨੂੰ ...

ਪੂਰੀ ਖ਼ਬਰ »

52 ਗ੍ਰਾਮ ਨਸ਼ੀਲੇ ਪਦਾਰਥ ਸਮੇਤ 1 ਕਾਬੂ

ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ/ਬਾਲੀ)-ਗੜ੍ਹਸ਼ੰਕਰ ਪੁਲਿਸ ਨੇ 52 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁੱਖੀ ਗੌਰਵ ਗਰਗ ਦੇ ਨਿਰਦੇਸ਼ ਅਤੇ ਸਤੀਸ਼ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮੈਗਾ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ਤੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਬਿਛੋਹੀ 'ਚ ਫੈਲਿਆ ਡਾਇਰੀਆ : ਮਰੀਜ਼ਾਂ ਦੀ ਗਿਣਤੀ 123 ਹੋਈ, 4 ਪਾਜ਼ੀਟਿਵ ਪਾਏ ਗਏ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬਿਛੋਹੀ ਵਿਚ ਡਾਇਰੀਆ ਫੈਲਣ ਨਾਲ ਹੁਣ ਤੱਕ 123 ਸ਼ੱਕੀ ਮਰੀਜ਼ਾਂ ਦੇ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 4 ਪਾਜ਼ੀਟਿਵ ਪਾਏ ਗਏ ਹਨ ਤੇ 2 ਡਿਸੈਂਟਰੀ ਪਾਜ਼ੀਟਿਵ ਪਾਏ ਜਾ ਚੁੱਕੇ ਹਨ | ਜਿੱਥੇ ...

ਪੂਰੀ ਖ਼ਬਰ »

ਬਿਛੋਹੀ ਵਾਸੀਆਂ ਨੂੰ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ-ਡੀ.ਸੀ.

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਪਿੰਡ ਬਿਛੋਹੀ ਦੇ ਘਰਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤੇ ਇਸ ਦੌਰੇ ਦੌਰਾਨ ਜਿੱਥੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਕਲੋਰੀਨ ਦੀਆਂ ...

ਪੂਰੀ ਖ਼ਬਰ »

700 ਗ੍ਰਾਮ ਚੂਰਾ ਪੋਸਤ ਸਮੇਤ ਔਰਤ ਕਾਬੂ

ਮਾਹਿਲਪੁਰ, 16 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਔਰਤ ਕੋਲੋਂ 700 ਗ੍ਰਾਮ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਇਕਬਾਲ ਸਿੰਘ ਦੱਸਿਆ ਕਿ ਥਾਣੇਦਾਰ ਦਲਜੀਤ ਕੁਮਾਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਰੋਸ ਧਰਨਾ ਲਗਾ ਕੇ ਕੰਮ ਦਾ ਮੁਕੰਮਲ ਬਾਈਕਾਟ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਨਰੇਗਾ ਦੇ ਹਰ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਬਲਾਕ ਹੁਸ਼ਿਆਰਪੁਰ-2 ਦੇ ਦਫ਼ਤਰ ਹੁਸ਼ਿਆਰਪੁਰ ਸਾਹਮਣੇ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਸੋਨੇ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਬਸੀ ਖਵਾਜੂ ਵਿਖੇ ਇੱਕ ਘਰ 'ਚੋਂ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਘਰ ਦੀ ਮਾਲਕਣ ਮਹਿੰਦਰ ਕੌਰ ਪਤਨੀ ਜਗੀਰੀ ਰਾਮ ਨੇ ਦੱਸਿਆ ...

ਪੂਰੀ ਖ਼ਬਰ »

ਰੇਲਵੇ ਲਾਈਨ ਨੇੜਿਓਾ ਨੌਜਵਾਨ ਦੀ ਲਾਸ਼ ਮਿਲੀ

ਚੌਲਾਂਗ, 16 ਸਤੰਬਰ (ਸੁਖਦੇਵ ਸਿੰਘ)-ਜਲੰਧਰ-ਜੰਮੂ ਰੇਲਵੇ ਲਾਈਨ 'ਤੇ ਇਕ ਨੌਜਵਾਨ ਦੀ ਲਾਸ਼ ਮਿਲੀ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਰਤਨ ਲਾਲ ਵਾਸੀ ਗੜ੍ਹਵਾਲ ਜ਼ਿਲ੍ਹਾ ਉਧਮਪੁਰ ਜੰਮੂ-ਕਸ਼ਮੀਰ ਜੋ ਕਿ ਦਿੱਲੀ ਜਾ ਰਿਹਾ ਸੀ, ਰੇਲਵੇ ਟਰੈਕ ਦੇ ...

ਪੂਰੀ ਖ਼ਬਰ »

ਰਾਜਾ ਦੀ ਅਗਵਾਈ 'ਚ ਭਗਵੰਤ ਮਾਨ ਦਾ ਟਾਂਡਾ 'ਚ ਜ਼ੋਰਦਾਰ ਸਵਾਗਤ

ਟਾਂਡਾ ਉੜਮੁੜ, 16 ਸਤੰਬਰ (ਦੀਪਕ ਬਹਿਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਆਗਾਮੀ ਜ਼ਿਮਨੀ ਚੋਣਾਂ ਪੂਰੀ ਤਰ੍ਹਾਂ ਡਟ ਕੇ ਲੜੇਗੀ, ਇਹ ਪ੍ਰਗਟਾਵਾ ਅੱਜ ਸ. ਭਗਵੰਤ ਮਾਨ ਐਮ.ਪੀ. ਅਤੇ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਟਾਂਡਾ ਵਿਖੇ ਸੀਨੀਅਰ ਆਪ ਨੇਤਾ ਸ. ਜਸਵੀਰ ਸਿੰਘ ਰਾਜਾ ...

ਪੂਰੀ ਖ਼ਬਰ »

ਭਾਜਪਾ ਵਲੋਂ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਦੀ ਅਗਵਾਈ 'ਚ ਵਿਸ਼ਾਲ ਰੈਲੀ

ਮੁਕੇਰੀਆਂ, 16 ਸਤੰਬਰ (ਸਰਵਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸਵੱਛ ਭਾਰਤ ਅਭਿਆਨ ਤੇ ਪੋਲੀਥੀਨ ਰਹਿਤ ਭਾਰਤ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਮੁਕੇਰੀਆਂ ਵਲੋਂ ਸਾਬਕਾ ਮੰਤਰੀ ਸ੍ਰੀ ਅਰੁਣੇਸ਼ ...

ਪੂਰੀ ਖ਼ਬਰ »

ਜਵਾਨੀ ਵੇਲੇ ਲਿਆ ਸੁਪਨਾ 46 ਸਾਲ ਬਾਅਦ ਪੂਰਾ ਹੋਇਆ-ਰਾਮ ਸ਼ਰਨ ਦਾਸ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਦਲਿਤ ਭਾਈਚਾਰੇ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ 46 ਸਾਲ ਪਹਿਲਾਂ ਲਿਆ ਸਪਨਾ ਡਾ. ਬੀ.ਆਰ. ਅੰਬੇਡਕਰ ਪਾਰਕ ਬਣਾਉਣ ਦਾ ਸੁਪਨਾ ਪੂਰਾ ਹੋਇਆ ਹੈ | ਇਹ ਗੱਲ ਸਾਬਕਾ ਵਾਈਸ ਪ੍ਰਧਾਨ ਅਨੁਸੂਚਿਤ ਮੋਰਚਾ ...

ਪੂਰੀ ਖ਼ਬਰ »

ਪਿੰਡ ਪਲਾਕੀ ਦਾ ਛਿੰਝ ਮੇਲਾ ਧੂਮ-ਧਾਮ ਨਾਲ ਸਮਾਪਤ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਪਿੰਡ ਪਲਾਕੀ ਦੇ ਸਮੂਹ ਪਿੰਡ ਵਾਸੀਆਂ, ਛਿੰਝ ਕਮੇਟੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਜਿ. ਵਲੋਂ 20ਵੀਂ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਛਿੰਝ ਮੇਲੇ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਅਮਰਜੀਤ ਬਾਈ ਅਤੇ ਮਿਸ ਕਮਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਕੰਗਮਾਈ 'ਚ ਗੁਰਮਤਿ ਸਮਾਗਮ

ਹਰਿਆਣਾ, 16 ਸਤੰਬਰ (ਹਰਮੇਲ ਸਿੰਘ ਖੱਖ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ 'ਚ ਹਿੰਦੀ ਦਿਵਸ ਮਨਾਇਆ

ਚੱਬੇਵਾਲ, 16 ਸਤੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਨੇ ਪਿੰਡ ਮਿਆਣੀ ਵਿਖੇ ਖੂਨਦਾਨ ਕੈਂਪ ਲਗਾਇਆ

ਮਿਆਣੀ, 16 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਾਬਾ ਦੀਪ ਸਿੰਘ ਵੈੱਲਫੇਅਰ ਅਤੇ ਖੂਨਦਾਨ ਸੁਸਾਇਟੀ ਆਲਮਪੁਰ ਵਲੋਂ ਪਿੰਡ ਮਿਆਣੀ ਵਿਖੇ ਖੂਨਦਾਨ ਕੈਂਪ ਲਾਇਆ ਗਿਆ | ਦਲਜੀਤ ਸਿੰਘ ਲਾਲੇਵਾਲ ਅਤੇ ਨਿਸ਼ਾਨ ਸਿੰਘ ਮਿਆਣੀ ਦੀ ਅਗਵਾਈ ਵਿਚ ਸੇਵਾ ਸੰਸਥਾ ਵੈੱਲਫੇਅਰ ...

ਪੂਰੀ ਖ਼ਬਰ »

ਜ਼ਿਲ੍ਹਾ ਲੇਖਕ ਮੰਚ ਹੁਸ਼ਿਆਰਪੁਰ ਵਲੋਂ ਆਲ ਇੰਡੀਆ ਮੁਸ਼ਾਇਰਾ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਲੇਖਕ ਮੰਚ ਹੁਸ਼ਿਆਰਪੁਰ ਵਲੋਂ ਆਲ ਇੰਡੀਆ ਮੁਸ਼ਾਇਰਾ ਹੁਸ਼ਿਆਰਪੁਰ 'ਚ ਮੰਚ ਦੇ ਕਨਵੀਨਰ ਰਘਵੀਰ ਸਿੰਘ ਟੇਰਕਿਆਣਾ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਇਸ ਵਾਰ ਪੋ੍ਰ: ਮੋਹਨ ਸਿੰਘ ...

ਪੂਰੀ ਖ਼ਬਰ »

ਪਿੰਡ ਥੇਂਦਾ ਵਿਖੇ ਮਾਲ ਡੰਗਰ ਦੀ ਤੰਦਰੁਸਤੀ ਸਬੰਧੀ ਸਮਾਗਮ

ਦਸੂਹਾ/ਗੜ੍ਹਦੀਵਾਲਾ, 16 ਸਤੰਬਰ (ਭੁੱਲਰ/ਚੱਗਰ)-ਗੁਰਦੁਆਰਾ ਸਿੰਘ ਸਭਾ ਪਿੰਡ ਥੇਂਦਾ ਵਿਖੇ ਮਾਲ ਡੰਗਰ ਦੀ ਤੰਦਰੁਸਤੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਪੰਥ ਦੇ ਪ੍ਰਸਿੱਧ ਕਵੀਸ਼ਰ ...

ਪੂਰੀ ਖ਼ਬਰ »

ਮਿਆਣੀ 'ਚ ਬਲਾਕ ਪੱਧਰੀ ਕੌਮੀ ਪੋਸ਼ਣ ਹਫ਼ਤਾ ਦਿਵਸ ਮਨਾਇਆ

ਮਿਆਣੀ, 16 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਚਾਇਤ ਘਰ ਮਿਆਣੀ ਵਿਖੇ ਬਲਾਕ ਪੱਧਰੀ ਕੌਮੀ ਪੋਸ਼ਣ ਹਫ਼ਤਾ ਦਿਵਸ ਰਣਜੀਤ ਕੌਰ ਸੀ.ਡੀ.ਪੀ.ਓ. ਟਾਂਡਾ ਦੀ ਦੇਖ-ਰੇਖ ਅਤੇ ਮਿਆਣੀ ਦੀ ਸਰਕਲ ਸੁਪਰਵਾਈਜ਼ਰ ਰੇਣੂ ਬਾਲਾ ਦੀ ਅਗਵਾਈ ਵਿਚ ਮਨਾਇਆ ਗਿਆ | ਡਾ. ਮੀਨਾਕਸ਼ੀ ਸੈਣੀ ...

ਪੂਰੀ ਖ਼ਬਰ »

ਗੌਤਮ ਨਗਰ 'ਚ ਲਗਾਏ ਓਪਨ ਜਿੰਮ ਨੂੰ ਕੀਤਾ ਲੋਕ ਅਰਪਣ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਦੇਸ਼ ਨੂੰ ਤੰਦਰੁਸਤ ਬਣਾਉਣ ਦੀ ਮੁਹਿੰਮ ਤਹਿਤ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਮੁਹੱਲਾ ਗੌਤਮ ਨਗਰ ਵਿਖੇ ਲਗਾਏ ਗਏ ਓਪਨ ਜਿੰਮ ਨੂੰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਯੂਥ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਰਜਿ: ਗੇਰਾ ਦੇ ਮੁੱਖ ਸੇਵਾਦਾਰ ਕ੍ਰਿਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਸੰਗਤਾਂ ਦਾ ਇਕ ਕਾਫਲਾ ਮੁਕੇਰੀਆਂ ਦੇ ਕਸਬਾ ਗੇਰਾ ਤੋਂ ਹਿਮਾਚਲ ਪ੍ਰਦੇਸ ਵਿਖੇ ਸਥਿਤ ਇਤਹਾਸਕ ਤਪ ਸਥਾਨ ...

ਪੂਰੀ ਖ਼ਬਰ »

ਪ੍ਰੋ. ਦਰਸ਼ਨ ਸਿੰਘ ਕੋਮਲ ਦੀ ਬਰਸੀ 19 ਨੂੰ

ਕੋਟਫ਼ਤੂਹੀ, 16 ਸਤੰਬਰ (ਅਟਵਾਲ)-ਸਿਰਮੌਰ ਸੰਗੀਤਕਾਰ ਕਵੀਰਾਜ, ਗੀਤਕਾਰ, ਗ਼ਜ਼ਲਗੋ ਪ੍ਰੋ. ਦਰਸ਼ਨ ਸਿੰਘ 'ਕੋਮਲ' ਦੀ 58 ਵੀਂ ਬਰਸੀ ਉਨ੍ਹਾਂ ਦੇ ਵਰੋਸਾਏ ਸ਼ਾਗਿਰਦਾਂ, ਪਰਿਵਾਰਕ ਮੈਂਬਰਾਂ ਵਲੋਂ 19 ਸਤੰਬਰ ਤੱਕ ਪਿੰਡ ਨੰਗਲ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਗੌਹਰ ਨੂੰ ਜਥੇਦਾਰ ਨਿਯੁਕਤ ਕਰਨ 'ਤੇ ਬਾਬਾ ਗੁਰਦਿਆਲ ਸਿੰਘ ਵਲੋਂ ਸਵਾਗਤ

ਟਾਂਡਾ ਉੜਮੁੜ, 16 ਸਤੰਬਰ (ਦੀਪਕ ਬਹਿਲ)-ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ 'ਤੇ ਜਿੱਥੇ ਸਿੱਖ ਜਗਤ ਅੰਦਰ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਜਥੇਦਾਰ ਮਸਕੀਨ ਦੀ ਨਿਯੁਕਤੀ ਗੁਰਮਤਿ ਦੇ ਪ੍ਰਚਾਰ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਫ਼ਸਲਾਂ ਤੇ ਦਰੱਖਤਾਂ ਦਾ ਕੀਤਾ ਭਾਰੀ ਨੁਕਸਾਨ

ਅੱਡਾ ਸਰਾਂ, 16 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਹਫ਼ਤੇ 'ਚ ਦੂਸਰੀ ਵਾਰ ਲੋਕਾਂ ਨੂੰ ਕੁਦਰਤ ਦੇ ਗ਼ੁੱਸੇ ਦਾ ਸਾਹਮਣਾ ਕਰਨਾ ਪਿਆ | ਬੀਤੀ ਰਾਤ ਤੇਜ਼ ਹਨੇਰੀ ਫ਼ਸਲਾਂ ਤੇ ਦਰਖਤਾਂ ਦਾ ਭਾਰੀ ਨੁਕਸਾਨ ਕੀਤਾ | ਕਰੀਬ ਅੱਧੀ ਰਾਤ ਨੂੰ ਆਈ ਇਸ ਤੇਜ਼ ਹਨੇਰੀ ਕਾਰਨ ਖੇਤਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ

ਦਸੂਹਾ, 16 ਸਤੰਬਰ (ਭੁੱਲਰ)-ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਪਿਤਾ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 424ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਕਰਵਾਏ ਜਾ ਰਹੇ 13ਵੇਂ ਰੈਣ ਸਬਾਈ ਕੀਰਤਨ ਦਰਬਾਰ ਸਬੰਧੀ ਸਤਪਾਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅੱਜੋਵਾਲ 'ਚ ਫਾਰਮ ਫ਼ੀਲਡ ਸਕੂਲ ਲਗਾਇਆ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੈ ਕੁਮਾਰ ਦੀ ਅਗਵਾਈ ਹੇਠ ਪਿੰਡ ਅੱਜੋਵਾਲ ਵਿਖੇ ਆਤਮਾ ਸਕੀਮ ਤਹਿਤ ਬਲਾਕ ਹੁਸ਼ਿਆਰਪੁਰ-1 ਵਲੋਂ ਫਾਰਮ ਫ਼ੀਲਡ ਸਕੂਲ ...

ਪੂਰੀ ਖ਼ਬਰ »

ਮੇਕ ਮਾਈ ਫਿਊਚਰ ਦੇ ਵਿਦਿਆਰਥੀਆਂ ਦਾ ਆਇਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਸਤੰਬਰ (ਅ.ਬ)-ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਵਿਦੇਸ਼ਾਂ 'ਚ ਪੜ੍ਹਨ ਅਤੇ ਸਥਾਪਿਤ ਹੋਣ ਦੇ ਸੁਪਨੇ ਰੱਖਦੀ ਹੈ, ਉੱਥੇ ਹੀ ਆਈਲਟਸ ਪ੍ਰੀਖਿਆ 'ਚ ਚੰਗੇ ਬੈਂਡ ਲਿਆਉਣਾ ਉਨ੍ਹਾਂ ਲਈ ਇਕ ਬਹੁਤ ਵੱਡੀ ਚੁਣੌਤੀ ਬਣ ਚੁੱਕੀ ਹੈ | ਦੂਜੀ ਮੰਜ਼ਿਲ, ਸਿਟੀ ਸੈਂਟਰ, ਹੋਟਲ ...

ਪੂਰੀ ਖ਼ਬਰ »

ਮੇਕ ਮਾਈ ਫਿਊਚਰ ਦੇ ਵਿਦਿਆਰਥੀਆਂ ਦਾ ਆਇਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਸਤੰਬਰ (ਅ.ਬ)-ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਵਿਦੇਸ਼ਾਂ 'ਚ ਪੜ੍ਹਨ ਅਤੇ ਸਥਾਪਿਤ ਹੋਣ ਦੇ ਸੁਪਨੇ ਰੱਖਦੀ ਹੈ, ਉੱਥੇ ਹੀ ਆਈਲਟਸ ਪ੍ਰੀਖਿਆ 'ਚ ਚੰਗੇ ਬੈਂਡ ਲਿਆਉਣਾ ਉਨ੍ਹਾਂ ਲਈ ਇਕ ਬਹੁਤ ਵੱਡੀ ਚੁਣੌਤੀ ਬਣ ਚੁੱਕੀ ਹੈ | ਦੂਜੀ ਮੰਜ਼ਿਲ, ਸਿਟੀ ਸੈਂਟਰ, ਹੋਟਲ ...

ਪੂਰੀ ਖ਼ਬਰ »

ਪਿੰਡ ਥੇਂਦਾ ਵਿਖੇ ਗੁਰਬਾਣੀ ਕੰਠ ਕਰਵਾਉਣ ਸਬੰਧੀ ਗੁਰਮਤਿ ਕੈਂਪ

ਦਸੂਹਾ, 16 ਸਤੰਬਰ (ਭੁੱਲਰ)-ਪਿੰਡ ਥੇਂਦਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਗੁਰਬਾਣੀ ਕੰਠ ਕਰਵਾਉਣ ਸਬੰਧੀ ਭਾਈ ਹਰਪਾਲ ਸਿੰਘ ਖ਼ਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਗੁਰਮਤਿ ਕੈਂਪ ਲਗਾਇਆ ਗਿਆ | ਇਸ ਮੌਕੇ ਲਗਪਗ 40 ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਬਲਾਕ ਹਾਜੀਪੁਰ ਮੂਹਰੇ ਧਰਨਾ

ਹਾਜੀਪੁਰ, 16 ਸਤੰਬਰ (ਰਣਜੀਤ ਸਿੰਘ, ਪੁਨੀਤ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਹਾਜੀਪੁਰ ਮੂਹਰੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਵਰਕਰਾਂ ਨੇ ਪ੍ਰਧਾਨ ਹੀਰਾ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ | ਇਸ ਮੌਕੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ ਅਤੇ ਗੁਰਦਾਸਪੁਰ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨ ਐਕਸ਼ਨ ਕਮੇਟੀ ਮੁਕੇਰੀਆਂ ਅਤੇ ਗੁਰਦਾਸਪੁਰ ਦੇ ਆਗੂਆਂ ਦਾ ਵਫ਼ਦ ਮੁਕੇਰੀਆਂ ਸ਼ੂਗਰ ਮਿੱਲ 'ਚ ਪੰਜਾਬ ਸਰਕਾਰ ਦੇ ਨੁਮਾਇੰਦੇ ਕੇਨ ਕਮਿਸ਼ਨਰ ਵਲੋਂ 27 ਅਗਸਤ ਨੂੰ ਰੈਲੀ ...

ਪੂਰੀ ਖ਼ਬਰ »

ਸ਼ਹਿਰ ਦੇ ਬੰਗਾ ਚੌਕ 'ਚ ਖੜ੍ਹ ਰਹੇ ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਮੁੱਖ ਬੰਗਾ ਚੌਾਕ 'ਚ ਖੜ੍ਹਨ ਵਾਲੇ ਪਾਣੀ ਦੀ ਸਮੱਸਿਆ ਤੋਂ ਜਿੱਥੇ ਦੁਕਾਨਦਾਰ ਪੇ੍ਰਸ਼ਾਨ ਹਨ, ਉੱਥੇ ਹੀ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ | ਹਲਕੀ ਜਿਹੀ ਬਾਰਿਸ਼ ...

ਪੂਰੀ ਖ਼ਬਰ »

ਤੀਸਰਾ ਬਾਲ ਕਵੀ ਦਰਬਾਰ ਤੇ ਸਨਮਾਨ ਸਮਾਰੋਹ 19 ਨੂੰ

ਕੋਟਫ਼ਤੂਹੀ, 16 ਸਤੰਬਰ (ਅਟਵਾਲ)-ਤ੍ਰੈ-ਮਾਸਿਕ ਬਾਲ ਪੁਸਤਕ ਲੜੀ ਤਨੀਸ਼ਾ ਵਲੋਂ ਆਨਰੇਰੀ ਸੰਪਾਦਕ ਸਾਬੀ ਈਸਪੁਰੀ ਵਲੋਂ ਬੇਟੀ ਤਨੀਸ਼ਾ ਦੇ ਜਨਮ ਦਿਨ ਤੇ ਤੀਸਰਾ ਬਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 19 ਸਤੰਬਰ ਨੂੰ ਅਦਾਰਾ ਤਨੀਸ਼ਾ ਦੇ ਦਫ਼ਤਰ ਕੋਟਫ਼ਤੂਹੀ ਵਿਖੇ ...

ਪੂਰੀ ਖ਼ਬਰ »

ਇਟਲੀ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਖੁੱਡਾ, 16 ਸਤੰਬਰ (ਸਰਬਜੀਤ ਸਿੰਘ)-ਬੀਤੇ ਦਿਨੀਂ ਇਟਲੀ ਦੇ ਜ਼ਿਲ੍ਹਾ ਪਈਆ 'ਚ ਇਕ ਡੇਅਰੀ ਫਾਰਮ ਵਿਖੇ ਚਾਰ ਨੌਜਵਾਨਾਂ ਦੀ ਗੋਬਰ ਟੈਂਕ ਵਿਚ ਡਿੱਗਣ ਕਾਰਨ ਮੌਤ ਹੋ ਗਈ ਜਿਨ੍ਹਾਂ ਵਿਚੋਂ ਇਕ ਨੌਜਵਾਨ ਹਰਮਿੰਦਰ ਸਿੰਘ ਬਲਾਕ ਟਾਂਡਾ ਦੇ ਪਿੰਡ ਕੁਰਾਲਾ ਖੁਰਦ ਦਾ ਸੀ | ਆਮ ...

ਪੂਰੀ ਖ਼ਬਰ »

ਤੇਜ ਹਨੇਰੀ ਕਾਰਨ ਭੰੂਗਾ 'ਚ ਟੁੱਟਿਆ ਬਿਜਲੀ ਦਾ ਖੰਭਾ

ਹਰਿਆਣਾ, 16 ਸਤੰਬਰ (ਖੱਖ)-ਬੀਤੀ ਰਾਤ ਮੌਸਮ ਦੀ ਖ਼ਰਾਬੀ ਕਾਰਨ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ (ਗੰਨਾ ਤੇ ਝੋਨੇ) ਦਾ ਭਾਰੀ ਨੁਕਸਾਨ ਹੋਇਆ ਉੱਥੇ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਰਹੀ ਤੇ ਕਈ ਥਾਵਾਂ 'ਤੇ ਬਿਜਲੀ ਦੇ ਖੰਭੇ ਵੀ ਟੁੱਟ ਗਏ | ਜਾਣਕਾਰੀ ਅਨੁਸਾਰ ਬੀਤੀ ਰਾਤ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਨੂੰ ਪ੍ਰਧਾਨ ਤੇ ਜਰਨੈਲ ਸਿੰਘ ਨੂੰ ਵਾਈਸ ਪ੍ਰਧਾਨ ਸਰਬਸੰਮਤੀ ਨਾਲ ਚੁਣਿਆ

ਐਮਾ ਮਾਂਗਟ, 16 ਸਤੰਬਰ (ਗੁਰਾਇਆ)-ਉੱਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੰਡ ਸਾਂਗਲਾ ਦੀ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਸਰਬ ਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਜੋਗਿੰਦਰ ਸਿੰਘ ਨੂੰ ਅਤੇ ਵਾਈਸ ਪ੍ਰਧਾਨ ਜਰਨੈਲ ਸਿੰਘ ਨੂੰ ਚੁਣਿਆ ਗਿਆ | ...

ਪੂਰੀ ਖ਼ਬਰ »

ਬਲਾਕ ਹੁਸ਼ਿਆਰਪੁਰ-1 ਦੇ ਮਗਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਹੁਸ਼ਿਆਰਪੁਰ 1 ਦੇ ਕਰਮਚਾਰੀਆਂ ਵਲੋਂ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ 'ਚ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਲੜੀਵਾਰ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਡੱਲੇਵਾਲ ਕਾਲਜ 'ਚ 'ਨੇਤਰਦਾਨ ਹੈ ਮਹਾਂਦਾਨ' ਵਿਸ਼ੇ 'ਤੇ ਸੈਮੀਨਾਰ ਲਗਾਇਆ

ਹਰਿਆਣਾ, 16 ਸਤੰਬਰ (ਖੱਖ)-ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵਲੋਂ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਵਿਖੇ ਪਿ੍ੰਸੀਪਲ ਡਾ: ਵਿਧੀ ਭੱਲਾ ਦੀ ਅਗਵਾਈ 'ਚ 'ਨੇਤਰਦਾਨ ਹੈ ਮਹਾਂਦਾਨ' ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਨੇਤਰਦਾਨ ਸੰਸਥਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਦਰਸ਼ਨ ਐਜੂਕੇਸ਼ਨ ਫਾੳਾੂਡੇਸ਼ਨ ਦੀ ਸਿਲਵਰ ਜੁਬਲੀ ਦੀ ਖ਼ੁਸ਼ੀ ਵਿਚ ਦਰਸ਼ਨ ਅਕਾਦਮੀ ਵਿਖੇ ਜਸ਼ਨ ਸਮਾਗਮ

ਦਸੂਹਾ, 16 ਸਤੰਬਰ(ਭੁੱਲਰ)-ਦਰਸ਼ਨ ਐਜੂਕੇਸ਼ਨ ਫਾੳਾੂਡੇਸ਼ਨ ਦੇ ਅਧੀਨ ਚੱਲ ਰਹੇ ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸਕੂਲਾਂ ਦੀ ਸਿਲਵਰ ਜੁਬਲੀ ਵਰੇ੍ਹ ਦੇ ਸ਼ੁੱਭ ਆਰੰਭ ਦੇ ਮੌਕੇ ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸਕੂਲ ਦਸੂਹਾ ਵਿਖੇ ਰੰਗਾਂ ਰੰਗ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਰੋਕਣ ਸਬੰਧੀ ਜਾਗਰੂਕਤਾ ਰੈਲੀ ਕੱਢੀ

ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਨਗਰ ਕੌਾਸਲ ਗੜ੍ਹਸ਼ੰਕਰ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ 'ਸਵੱਛਤਾ ਹੀ ਸੇਵਾ 2020' ਦੇ ਸਬੰਧ ਵਿਚ ਸ਼ਹਿਰ ਵਿਚ ਸੇਂਟ ਸੋਲਜਰ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪਲਾਸਟਿਕ ਦੀ ਵਰਤੋਂ ਰੋਕਣ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਬਲਰਾਜ ਚੌਹਾਨ ਨੇ 400 ਕਿਲੋਮੀਟਰ ਸਾਈਕਲ ਰੇਸ ਰਿਕਾਰਡ ਸਮੇਂ 'ਚ ਪੂਰੀ ਕੀਤੀ

ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੋਨੀਪਤ ਸਾਇਕਲਿੰਗ ਕਲੱਬ ਵਲੋਂ 400 ਕਿੱਲੋਮੀਟਰ ਸਾਇਕਲਿੰਗ ਕਰਵਾਈ ਗਈ | ਰੇਸ 'ਚ ਹੁਸ਼ਿਆਰਪੁਰ ਦੇ ਮਸ਼ਹੂਰ ਸਾਇਕਲਿਸਟ ਬਲਰਾਜ ਸਿੰਘ ਚੌਹਾਨ ਨੇ ਭਾਗ ਲਿਆ | ਇਸ ਸਬੰਧੀ ਬਲਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਵੇਰੇ 5 ...

ਪੂਰੀ ਖ਼ਬਰ »

ਡਾ: ਰਾਜ ਵਲੋਂ ਹਲਕਾ ਚੱਬੇਵਾਲ ਦੇ ਪਿੰਡਾਂ ਦੇ ਵਿਕਾਸ ਲਈ 1 ਕਰੋੜ ਦੀਆਂ ਗ੍ਰਾਂਟਾਂ ਜਾਰੀ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਾਂਗਰਸ ਦਫਤਰ ਚੱਬੇਵਾਲ ਵਿਖੇ ਹਲਕੇ ਦੇ ਲਗਭਗ 50 ਪਿੰਡਾਂ ਦੀਆਂ ਪੰਚਾਇਤਾਂ ਨੂੰ 1 ਕਰੋੜ ਦੀਆਂ ਗ੍ਰਾਂਟਾਂ ਪਿੰਡ ਚੱਬੇਵਾਲ, ਭੀਲੋਵਾਲ, ਮੁੱਖਲਿਆਣਾ, ਰਹੱਲੀ, ...

ਪੂਰੀ ਖ਼ਬਰ »

312 ਸਿੱਖਾਂ ਦਾ ਨਾਂਅ ਕਾਲੀ ਸੂਚੀ ਵਿਚੋਂ ਹਟਾਉਣ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਜਥੇਦਾਰ ਕੋਲੀਆਂ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਨੇ ਜੋ ਸਿੱਖਾਂ ਦੇ ਨਾਵਾਂ ਦੀ ਸੂਚੀ ਜਾਰੀ ਰੱਖੀ ਸੀ, ਉਸ ਵਿਚੋਂ 312 ਸਿੱਖਾਂ ਦਾ ਨਾਂਅ ਮੋਦੀ ਸਰਕਾਰ ਨੇ ਹਟਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ਗੱਲ ਸਰਕਲ ...

ਪੂਰੀ ਖ਼ਬਰ »

312 ਸਿੱਖਾਂ ਦਾ ਨਾਂਅ ਕਾਲੀ ਸੂਚੀ ਵਿਚੋਂ ਹਟਾਉਣ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਜਥੇਦਾਰ ਕੋਲੀਆਂ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਨੇ ਜੋ ਸਿੱਖਾਂ ਦੇ ਨਾਵਾਂ ਦੀ ਸੂਚੀ ਜਾਰੀ ਰੱਖੀ ਸੀ, ਉਸ ਵਿਚੋਂ 312 ਸਿੱਖਾਂ ਦਾ ਨਾਂਅ ਮੋਦੀ ਸਰਕਾਰ ਨੇ ਹਟਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ਗੱਲ ਸਰਕਲ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਸਿੰਘਪੁਰ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਦਾ ਚੈੱਕ ਭੇਟ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਤੇ ਲੋੜਵੰਦ ਵਿਅਕਤੀਆਂ ਨੂੰ ਪਹੁੰਚਾਇਆ ਜਾ ਰਿਹਾ ਹੈ | ਉਹ ਅੱਜ ਪਿੰਡ ਸਿੰਘਪੁਰ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਵੀ ਸੌਾਪਿਆ | ਅਰੋੜਾ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ 'ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਕੈਂਪ ਵੀ ਲਗਾਏ ਜਾ ਰਹੇ ਹਨ ਤੇ ਕੈਂਪਾਂ ਦੌਰਾਨ ਸਬੰਧਿਤ ਵਿਭਾਗਾਂ ਦੇ ਮੁਖੀਆਂ ਵਲੋਂ ਬਿਨੈ ਪੱਤਰ ਪ੍ਰਾਪਤ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਭੁਪਿੰਦਰ ਕੌਰ, ਅਵਤਾਰ ਸਿੰਘ, ਰਣਜੀਤ ਕੌਰ, ਬਿਮਲਾ ਦੇਵੀ, ਗੁਰਵਿੰਦਰ ਕੌਰ, ਸਰਦਾਰਾ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਕੌਰ, ਕੁਲਦੀਪ ਅਰੋੜਾ, ਕਮਲ ਕੁਮਾਰ, ਤਜਿੰਦਰ ਸਿੰਘ, ਬਿੱਲਾ ਦਿਲਾਵਰ, ਗੁਲਸ਼ਨ ਰਾਏ, ਵਰਿੰਦਰ ਸਿੰਘ, ਪ੍ਰਭਜੋਤ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਪੇਰੈਂਟਸ-ਟੀਚਰ ਮੀਟਿੰਗ ਤੇ ਕਿਤਾਬਾਂ ਦਾ ਮੇਲਾ ਲਗਾਇਆ

ਦਸੂਹਾ, 16 ਸਤੰਬਰ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਬੱਚਿਆਂ ਦੀ ਅੱਧ-ਸਾਲਾਨਾ ਪ੍ਰੀਖਿਆ ਦੇ ਨਤੀਜੇ ਦੱਸਣ ਲਈ ਪੇਰੇਂਟਸ ਟੀਚਰ ਮੀਟਿੰਗ ਦੇ ਨਾਲ-ਨਾਲ ਬੱਚਿਆਂ ਲਈ ਤਿੰਨ ਦਿਨਾਂ ਕਿਤਾਬੀ ਮੇਲਾ ਵੀ ਲਗਾਇਆ ਗਿਆ | ਇਹ ਪੁਸਤਕ ਮੇਲਾ ਸਕੋਲਾਸਟਿਕ ਇੰਡੀਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਦੀ ਸੋਧ ਲਈ ਵਾਪਸ, ਅਕਾਲੀ ਦਲ ਗੱਠਜੋੜ ਨੂੰ ਮਿਲੀ ਭਾਰੀ ਜਿੱਤ-ਸਾਬੀ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਬਲਾਕ ਸੰਮਤੀ ਮੁਕੇਰੀਆਂ ਅਤੇ ਬਲਾਕ ਸੰਮਤੀ ਹਾਜੀਪੁਰ ਦੇ ਚੇਅਰਮੈਨਾਂ ਤੇ ਉੱਪ ਚੇਅਰਮੈਨਾਂ ਦਾ ਪਿਛਲੇ ਇਕ ਮਹੀਨੇ ਤੋਂ ਚੱਲ ਰਿਹਾ ਰੇੜਕਾ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਪੰਜਾਬ, ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸਲਿੰਦਰ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਪੱਸੀ ਕੰਢੀ, 16 ਸਤੰਬਰ (ਜਗਤਾਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਫਤਿਹਪੁਰ-ਭਟਲਾ ਵਿਖੇ ਸਰਦਾਰ ਸਲਿੰਦਰ ਸਿੰਘ ਨੇ ਬਤੌਰ ਪਿ੍ਸੀਪਲ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ ਵਲੋਂ ਸਲਿੰਦਰ ਸਿੰਘ ਦਾ ਸਕੂਲ ਪਹੁੰਚਣ 'ਤੇ ਨਿੱਘਾ ਜੀ ਆਇਆ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਇਤਿਹਾਸ ਵਿਭਾਗ ਵਲੋਂ ਸਾਕਾ ਸਾਰਾਗੜੀ ਸਬੰਧੀ ਪ੍ਰੋਗਰਾਮ

ਦਸੂਹਾ, 16 ਦਸੂਹਾ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੇ ਇਤਿਹਾਸ ਵਿਭਾਗ ਵਲੋਂ ਸਾਕਾ ਸਾਰਾਗੜੀ ਨਾਲ ਸਬੰਧਿਤ ਇੱਕ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿਚ ਵਿਭਾਗ ਦੇ ਮੁਖੀ ਪ੍ਰੋ. ਜੋਤੀ ਸੈਣੀ ਨੇ ਵਿਦਿਆਰਥਣਾਂ ਨੂੰ ਇਸ ਸਾਕੇ ਦੀ ਘਟਨਾ ...

ਪੂਰੀ ਖ਼ਬਰ »

ਮਨਰੇਗਾ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਸ਼ੁਰੂ

ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)-ਇੱਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਮਨਰੇਗਾ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਆਰ.ਐੱਸ. ਕਨਵਰ ਰਾਣਾ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX