ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 1 hour ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 3 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 3 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 4 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 4 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 4 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 5 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 5 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 5 hours ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 6 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 6 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 7 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 7 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 7 hours ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਨੇ ਦਿਵਿਆਂਗਾਂ ਦੇ ਅਧਿਕਾਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ

ਨਵਾਂਸ਼ਹਿਰ, 16 ਸਤੰਬਰ (ਗੁਰਬਖਸ਼ ਸਿੰਘ ਮਹੇ)- ਦਿਵਿਆਂਗਾਂ ਦੇ ਅਧਿਕਾਰਾਂ (ਆਰ.ਪੀ.ਡਬਲਿਊ.ਡੀ.) 'ਤੇ ਬਣੇ ਐਕਟ ਤਹਿਤ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੈ ਬਬਲਾਨੀ ਨੇ ਕਮੇਟੀ ਨਾਲ ਜੁੜੇ ...

ਪੂਰੀ ਖ਼ਬਰ »

ਘਰ ਅੱਗਿਓਾ ਮੋਟਰਸਾਈਕਲ ਗਾਇਬ-ਗਲੀ 'ਚੋਂ ਮਿਲਿਆ

ਬਲਾਚੌਰ, 16 ਸਤੰਬਰ (ਦੀਦਾਰ ਸਿੰਘ)-ਬਲਾਚੌਰ ਸ਼ਹਿਰ ਵਿਚ ਆਏ ਦਿਨ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਹੁਣ ਆਮ ਜਿਹੀ ਗੱਲ ਬਣ ਚੁੱਕੀ ਹੈ | ਅੱਜ ਸਵੇਰੇ ਵਾਰਡ ਨੰਬਰ 2 ਬਲਾਚੌਰ ਸਥਿਤ ਮਨਜੀਤ ਕਾਟਨ ਗਰੁੱਪ ਇੰਡਸਟਰੀਜ਼ ਮਹਾਰਾਸ਼ਟਰ ਦੇ ਪ੍ਰਬੰਧਕ ਚੌਧਰੀ ਗੁਰਨਾਮ ਦਾਸ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਕੀਤਾ ਰੇਨਬੋ ਸਮਾਰਟ ਸਕੂਲ ਦਾ ਉਦਘਾਟਨ

ਮਜਾਰੀ/ਸਾਹਿਬਾ, 16 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਕ ਸੜੋਆ ਅਧੀਨ ਰੈਨਬੋ ਸਮਾਰਟ ਸਕੂਲ ਬਣਿਆ ਸਰਕਾਰੀ ਅਤੇ ਮਿਡਲ ਸਕੂਲ ਸਜਾਵਲਪੁਰ ਦਾ ਉਦਘਾਟਨ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਹਲਕਾ ਗੜ੍ਹਸ਼ੰਕਰ ਦੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ 2 ਵਿਅਕਤੀ ਜ਼ਖ਼ਮੀ

ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ)- ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਾਕ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਬੰਗਾ ਸਾਇਡ ਤੋਂ ਧਰਮਪਾਲ ਪੁੱਤਰ ਕਰਤਾਰ ਚੰਦ ਵਾਸੀ ਜੱਲੋਵਾਲ ਅਬਾਦੀ ਜਲੰਧਰ ...

ਪੂਰੀ ਖ਼ਬਰ »

10 ਨਸ਼ੀਲੇ ਟੀਕਿਆਂ ਸਮੇਤ ਇੱਕ ਕਾਬੂ

ਮੁਕੰਦਪੁਰ, 16 ਸਤੰਬਰ (ਅਮਰੀਕ ਸਿੰਘ ਢੀਂਡਸਾ)- ਮੁਕੰਦਪੁਰ ਪੁਲਿਸ ਵਲੋਂ ਸਰਕਾਰ ਤੇ ਪ੍ਰਸ਼ਾਸਨ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਦੂਸਰੇ ਦਿਨ 2120 ਬੱਚਿਆਂ ਨੰੂ ਪਿਲਾਈਆਂ ਪੋਲੀਓ ਰੋਧਕ ਬੂੰਦਾਂ

ਨਵਾਂਸ਼ਹਿਰ, 16 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੀ ਅਗਵਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਜ਼ਿਲੇ੍ਹ ਅੰਦਰ ਕੁੱਲ 2120 ਬੱਚਿਆਂ ਜਿਨ੍ਹਾਂ ਵਿਚੋਂ ਨਵਾਂਸ਼ਹਿਰ ਵਿਖੇ 291, ਬੰਗਾ ਵਿਖੇ 180, ਰਾਹੋਂ ਵਿਖੇ 90, ...

ਪੂਰੀ ਖ਼ਬਰ »

ਨਿਹੰਗ ਜਥੇਬੰਦੀ ਵਲੋਂ ਸਜਾਏ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਟੱਪਰੀਆਂ ਖ਼ੁਰਦ, 16 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜਨ ਜਨ ਤੱਕ ਪਹੁੰਚਾਉਣ ਦੇ ਮਕਸਦ ਨਾਲ ਸ਼੍ਰੋਮਣੀ ਜਰਨੈਲ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਨਿਹੰਗ ...

ਪੂਰੀ ਖ਼ਬਰ »

ਤੇਜ਼ ਹਵਾ ਚੱਲਣ ਕਾਰਨ ਸੜਕ 'ਚ ਡਿਗਿਆ ਰੁੱਖ-ਆਵਾਜਾਈ ਹੋਈ ਠੱਪ

ਕਟਾਰੀਆਂ, 16 ਸਤੰਬਰ (ਨਵਜੋਤ ਸਿੰੰਘ ਜੱਖੂ)- ਤੇਜ਼ ਹਵਾ ਚੱਲਣ ਕਾਰਨ ਕਟਾਰੀਆਂ-ਮਾਹਿਲਪੁਰ ਸੜਕ 'ਤੇ ਪਿੰਡ ਕਟਾਰੀਆਂ ਦੀ ਵੇਂਈ ਕੋਲ ਸੜਕ ਵਿਚਕਾਰ ਇਕ ਸਫ਼ੈਦਾ ਡਿੱਗ ਗਿਆ ਜਿਸ ਕਾਰਨ ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਗਣੀਮਤ ਇਹ ਰਹੀ ਕਿ ਜਿਸ ਵਕਤ ...

ਪੂਰੀ ਖ਼ਬਰ »

19 ਦੇ ਰੋਜ਼ਗਾਰ ਮੇਲੇ 'ਚ ਕਈ ਨਾਮੀ ਕੰਪਨੀਆਂ ਨੂੰ ਸੱਦਾ ਦਿੱਤਾ ਗਿਆ-ਡੀ. ਸੀ. ਵਿਨੈ ਬਬਲਾਨੀ

ਨਵਾਂਸ਼ਹਿਰ, 16 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜੁਆਨਾਂ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਲਈ 19 ਸਤੰਬਰ ਨੂੰ ਆਈ ਟੀ ਆਈ ਨਵਾਂਸ਼ਹਿਰ ਵਿਖੇ ਲਾਏ ਜਾ ਰਹੇ ਮੈਗਾ ਰੋਜ਼ਗਾਰ ...

ਪੂਰੀ ਖ਼ਬਰ »

ਹਰ ਕਾਰਜ ਸ਼ਰਧਾ ਤੇ ਲਗਨ ਨਾਲ ਕਰ ਕੇ ਪ੍ਰਮਾਤਮਾ ਦੀ ਖ਼ੁਸ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ-ਆਚਾਰੀਆ ਚੇਤਨਾ ਨੰਦ

ਟੱਪਰੀਆਂ ਖ਼ੁਰਦ, 16 ਸਤੰਬਰ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਦੇ ਦੂਜੇ ਦਿਨ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਸਬੰਧੀ ਲਗਾਇਆ ਰੋਸ ਧਰਨਾ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਿਭਾਗ 'ਚ ਰੈਗੂਲਰ ਨਾ ਕਰਨ ਸਬੰਧੀ ਸਰਕਾਰ ਿਖ਼ਲਾਫ਼ ਬੀ.ਡੀ.ਪੀ.ਓ. ਦਫ਼ਤਰ ਨਵਾਂਸ਼ਹਿਰ ਵਿਖੇ ਰੋਸ ਧਰਨਾ ਲਗਾਇਆ ਗਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਨਮ ਰਾਣੀ ਦੀ ਪ੍ਰਧਾਨਗੀ ਹੇਠ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਮੀਟਿੰਗ ਮੌਕੇ ਹਰਗੋਬਿੰਦ ਕੌਰ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਸਮਾਗਮ ਦੌਰਾਨ 121 ਖ਼ੂਨਦਾਨੀਆਂ ਨੇ ਦਾਨ ਕੀਤਾ ਖੂਨ

ਟੱਪਰੀਆਂ ਖ਼ੁਰਦ/ਨੂਰਪੁਰ ਬੇਦੀ, 16 ਸਤੰਬਰ (ਸ਼ਾਮ ਸੁੰਦਰ ਮੀਲੂ, ਵਿੰਦਰਪਾਲ ਝਾਂਡੀਆ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਟੱਪਰੀਆਂ ਖ਼ੁਰਦ ਵਲੋਂ ਧਾਮ ਝਾਂਡੀਆਂ ਕਲਾਂ ਵਿਖੇ ਸਤਿਗੁਰੂ ਭੂਰੀਵਾਲੇ ਗੁਰਗੱਦੀ ...

ਪੂਰੀ ਖ਼ਬਰ »

ਬੰਗਾ ਬਲਾਕ ਸੰਮਤੀ ਦੇ ਚੇਅਰਮੈਨ ਵਲੋਂ ਧੰਨਵਾਦੀ ਦੌਰਾ

ਕਟਾਰੀਆਂ, 16 ਸਤੰਬਰ (ਨਵਜੋਤ ਸਿੰਘ ਜੱਖੂ)- ਕਾਂਗਰਸ ਦੇ ਸੀਨੀਅਰ ਸਰਗਰਮ ਆਗੂ ਅਤੇ ਬਲਾਕ ਸੰਮਤੀ ਬੰਗਾ ਦੇ ਨਵ-ਨਿਯੁਕਤ ਚੇਅਰਮੈਨ ਤੀਰਥ ਸਿੰਘ ਮੇਹਲੀਆਨਾ ਦਾ ਪਿੰਡ ਕੰਗਰੌੜ ਅਤੇ ਜੰਡਿਆਲਾ ਵਿਖੇ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸ: ਜੋਗਾ ਸਿੰਘ ਅਤੇ ...

ਪੂਰੀ ਖ਼ਬਰ »

ਅੱਜ ਦਾ ਭਾਰਤ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਨਹੀਂ ਰਿਹਾ-ਕਾ. ਚਰਨਜੀਤ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)- ਅੱਜ ਸ਼ਹੀਦ ਮਲਕੀਤ ਚੰਦ ਮੇਹਲੀ ਹਾਲ ਨਵਾਂਸ਼ਹਿਰ ਵਿਖੇ ਰੋਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਸਰਬ ਭਾਰਤ ਨੌਜਵਾਨ ਸਭਾ, ਆਲ ਇੰਡੀਆ ਯੂਥ ਫੈਡਰੇਸ਼ਨ ਅਤੇ ਸਟੂਡੈਂਟਸ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਕਾਮਰੇਡ ਨਿੰਦਰ ਮਾਈ ...

ਪੂਰੀ ਖ਼ਬਰ »

ਬੀ.ਐਲ.ਓ. ਡਿਊਟੀ ਕਟਵਾਉਣ ਸਬੰਧੀ ਅਧਿਆਪਕਾਂ ਦਾ ਵਫ਼ਦ ਐਸ. ਡੀ. ਐਮ. ਦਫ਼ਤਰ ਪੁੱਜਾ

ਬੰਗਾ, 16 ਸਤੰਬਰ (ਕਰਮ ਲਧਾਣਾ )- ਐਸ. ਡੀ. ਐਮ. ਬੰਗਾ ਅਧੀਨ ਆਉਂਦੇ ਅਧਿਆਪਕ ਜੋ ਬੀ. ਐਲ. ਓ. ਦੀ ਡਿਊਟੀ ਕਰ ਰਹੇ ਹਨ, ਅੱਜ ਇਹ ਡਿਊਟੀ ਕਟਵਾਉਣ ਲਈ ਐਸ. ਡੀ. ਐਮ. ਦਫ਼ਤਰ ਦੇ ਸੁਪਰਡੈਂਟ ਜਤਿੰਦਰ ਪਾਲ ਸਿੰਘ ਸੂਰਾਪੁਰੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

8ਵੇਂ ਸਾਲਾਨਾ ਛਿੰਝ ਮੇਲੇ ਦਾ ਪੋਸਟਰ ਕੀਤਾ ਜਾਰੀ

ਔੜ/ਝਿੰਗੜਾਂ, 16 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਰਾਗਪੁਰ ਵਿਖੇ ਪੰਜ ਪੀਰ ਛਿੰਝ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾ 8ਵਾਂ ਸਾਲਾਨਾ ਛਿੰਝ ਮੇਲਾ 25 ਤੋਂ 26 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਪ੍ਰਧਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 16 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ, ਮਜਾਰੀ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗ੍ਰੰਥੀ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 13 ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ

ਸੰਧਵਾਂ, 16 ਸਤੰਬਰ (ਪ੍ਰੇਮੀ ਸੰਧਵਾਂ) - ਕਿਸਾਨ ਆਗੂ ਨੰਬਰਦਾਰ ਸ. ਬਲਦੇਵ ਸਿੰਘ ਮਕਸੂਦਪੁਰ ਵਾਸੀ ਮਕਸੂਦਪੁਰ ਤੇ ਗੁਰਜੀਵਨ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮਕਸੂਦਪੁਰ ਤੇ ਗਦਾਣੀ ਵਿਚਕਾਰ ਨਹਿਰ 'ਤੇ ਲੱਗੀਆਂ ਵੱਖ-ਵੱਖ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲ ...

ਪੂਰੀ ਖ਼ਬਰ »

ਕਲੱਬ ਮੈਂਬਰਾਂ ਨੇ ਸਾਂਝੀਆਂ ਥਾਵਾਂ 'ਤੇ ਸਪਰੇਅ ਕੀਤੀ

ਉੜਾਪੜ/ਲਸਾੜਾ, 16 ਸਤੰਬਰ (ਖੁਰਦ)-ਬਰਸਾਤੀ ਮੌਸਮ ਵਿਚ ਮਲੇਰੀਏ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੰਚ ਕੁਲਵਿੰਦਰ ਸਿੰਘ ਵਲੋਂ ਗੁਰੂ ਨਾਨਕ ਸਪੋਰਟਸ ਕਲੱਬ ਨੰਗਲ ਜੱਟਾਂ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ 'ਚ ਅਮਰਦੀਪ ਸਕੂਲ ਦੀ ਝੰਡੀ

ਮੁਕੰਦਪੁਰ, 16 ਸਤੰਬਰ (ਅਮਰੀਕ ਸਿੰਘ ਢੀਂਡਸਾ) - ਮੁਕੰਦਪੁਰ ਜੋਨ ਦੇ ਸਕੂਲਾਂ ਦੇ ਹੋਏ ਖੇਡ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਪਣੇ ਅਦਾਰੇ ਅਮਰਦੀਪ ਸੈਕੰਡਰੀ ਸਕੂਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਜ਼ੋਨ ਪੱਧਰ ਦੇ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਨੇ ਲੋੜਵੰਦਾਂ ਨੰੂ ਰਾਸ਼ਨ ਵੰਡਿਆ

ਜਾਡਲਾ, 16 ਸਤੰਬਰ (ਬੱਲੀ)-ਅੱਜ ਲਾਗਲੇ ਪਿੰਡ ਮੀਰਪੁਰ ਜੱਟਾਂ ਦੀ ਸੇਵਾ ਸੁਸਾਇਟੀ ਵਲੋਂ ਲੋੜਵੰਦ 10 ਪਰਿਵਾਰਾਂ ਨੂੰ ਰਾਸ਼ਨ ਅਤੇ ਨਿੱਤ ਵਰਤੋਂ ਦਾ ਸਮਾਨ ਵੰਡਿਆ ਗਿਆ | ਵਰਨਣਯੋਗ ਹੈ ਕਿ ਇਹ ਸੁਸਾਇਟੀ ਪਿਛਲੇ ਕਈ ਮਹੀਨਿਆਂ ਤੋਂ ਨਗਰ ਨਿਵਾਸੀਆਂ, ਸਰਕਾਰੀ ਕਰਮਚਾਰੀਆਂ, ...

ਪੂਰੀ ਖ਼ਬਰ »

ਚੰਦੜ੍ਹ ਗੋਤ ਜਠੇਰਿਆਂ ਦਾ ਜੋੜ ਮੇਲਾ ਮਨਾਇਆ

ਮੁਕੰਦਪੁਰ, 16 ਸਤੰਬਰ (ਬੰਗਾ)- ਚੰਦੜ੍ਹ ਗੋਤ ਜਠੇਰਿਆਂ ਦਾ ਜੋੜ ਮੇਲਾ ਪਿੰਡ ਪੱਦੀ ਜਗੀਰ ਵਿਖੇ ਚੰਦੜ੍ਹ ਜਠੇਰੇ ਬਾਬਾ ਮੱਲੂ ਰਾਮ ਅਤੇ ਬਾਬਾ ਕਨੀਆ ਦੇ ਸਥਾਨ 'ਤੇ ਕਰਵਾਇਆ ਗਿਆ | ਇਸ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਜਠੇਰਿਆਂ ਦੇ ਅਸਥਾਨ 'ਤੇ ਮੱਥਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਬੂਥ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ-ਮੁਕਾਰੀ

ਬਲਾਚੌਰ, 16 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਬੂਥ ਪੱਧਰ 'ਤੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦਾ ਪ੍ਰਸਾਰ ਤੇ ਪ੍ਰਚਾਰ ਕਰਨ ਲਈ ਭਵਿੱਖ ਵਿਚ ਉਲੀਕੇ ਜਾ ਰਹੇ ਪ੍ਰੋਗਰਾਮ ਹਿਤ ਵਿਚਾਰਾਂ ਸਾਂਝੀਆਂ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ...

ਪੂਰੀ ਖ਼ਬਰ »

ਡਬਲਯੂ.ਡੀ. ਵਲੋਂ ਵਿਸ਼ੇਸ਼ ਸੈਮੀਨਾਰ ਅੱਜ

ਹੁਸ਼ਿਆਰਪੁਰ, 16 ਸਤੰਬਰ (ਅ. ਬ.)-ਡਬਲਯੂ.ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਬਿਨਾਂ ਆਈਲੈਟਸ ਜਰਮਨੀ 'ਚ ਜਾ ਕੇ ਸਟੱਡੀ ਕਰਨ ਵਾਲੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ 17 ਸਤੰਬਰ ਨੂੰ ਡਬਲਯੂ.ਡੀ. ਆਈ.ਸੀ. ਨਜ਼ਦੀਕ ਕੈਪੀਟਲ ਸਮਾਲ ਫਾਈਨਾਂਸ ਬੈਂਕ ਬੰਗਾ ਰੋਡ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ 'ਤੇ ਨਗਰ ਕੀਰਤਨ ਸਜਾਇਆ

ਮੁਕੰਦਪੁਰ, 16 ਸਤੰਬਰ (ਅਮਰੀਕ ਸਿੰਘ ਢੀਂਡਸਾ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 79ਵੀਂ ਬਰਸੀ ਤੇ ਪਿੰਡ ਰਹਿਪਾ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਤਖਤ ਸਾਹਿਬ ਤੋਂ ਬੈਂਡ ਵਾਜਿਆਂ ਦੁਆਰਾ ਇਲਾਹੀ ਸ਼ਬਦੀ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨੀ

ਰਾਹੋਂ 16 ਸਤੰਬਰ (ਬਲਬੀਰ ਸਿੰਘ ਰੂਬੀ)- ਸ਼ਹਿਰ ਦੇ ਵਾਰਡਾਂ ਤੋਂ ਬਰਸਾਤ ਦੇ ਦਿਨਾਂ 'ਚ ਬੱਸ ਸਟੈਂਡ ਤੇ ਮੱੁਖ ਸੜਕ 'ਤੇ ਆਉਣਾ ਕੋਈ ਸੌਖੀ ਗੱਲ ਨਹੀਂ | ਸ਼ਹਿਰ ਦੇ ਸਾਰੇ ਮੱੁਖ ਰਸਤੇ, ਬੱਸ ਸਟੈਂਡ ਮੱੁਖ ਮਾਰਗ ਤੋਂ ਨੀਵੇਂ ਹੋਣ ਕਰਕੇ ਬੇਤਹਾਸ਼ਾ ਪਾਣੀ ਖੜ੍ਹਨ ਕਾਰਨ ਸ਼ਹਿਰ ...

ਪੂਰੀ ਖ਼ਬਰ »

ਵਿਧਾਇਕ ਦੇ ਪਿੰਡ ਨੂੰ ਜਾਂਦੀ ਸੜਕ ਦੀ ਬਦਤਰ ਹਾਲਤ ਤੋਂ ਔਖੇ ਲੋਕਾਂ ਨੇ ਕੀਤਾ ਰੋਸ ਮਾਰਚ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ 'ਚ ਕਾਂਗਰਸੀ ਵਿਧਾਇਕ ਹੋਣ ਦੇ ਬਾਵਜੂਦ ਵਿਕਾਸ ਕਾਰਜ, ਆਮ ਲੋਕਾਂ ਦੀਆਂ ਰੋਜ਼ਮਰ੍ਹਾ ਜ਼ਿੰਦਗੀ ਦੀਆਂ ਔਕੜਾਂ ਅਣਗਿਣਤ ਹੋਣ ਦੇ ਬਾਵਜੂਦ, ਸਰਕਾਰੀ ਤੇ ਵਿਧਾਇਕ ਦਰਬਾਰੇ ਕੋਈ ਸੁਣਵਾਈ ਨਾ ਹੋਣ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਲੇਡੀਜ਼ ਜਿੰਮ ਦਾ ਕੀਤਾ ਉਦਘਾਟਨ

ਔੜ/ਝਿੰਗੜਾਂ, 16 ਸਤੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਸੇਵਾ ਸੁਸਾਇਟੀ ਅਤੇ ਐਨ.ਆਰ.ਆਈ. ਸਭਾ ਪਿੰਡ ਝਿੰਗੜਾਂ ਵਲੋਂ ਪਿੰਡ ਦੀਆਂ ਔਰਤਾਂ ਦੀ ਤੰਦਰੁਸਤੀ ਵਾਸਤੇ ਬੱਬਰ ਸ਼ਹੀਦ ਕਰਮ ਸਿੰਘ ਮੈਮੋਰੀਅਲ ਲੇਡੀਜ਼ ਹੈਲਥ ਕਲੱਬ (ਜਿੰਮ) ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਬੰਗਾ, 16 ਸਤੰਬਰ (ਨੂਰਪੁਰ)- ਪੰਜਾਬ ਸਰਕਾਰ ਵਲੋਂ ਇਸ ਵਰ੍ਹੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦਿਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਨਗਰ ਕੌਾਸਲ ਬੰਗਾ ਵਲੋਂ ਸਤਲੁਜ ਪਬਲਿਕ ਸਕੂਲ ਵਿਖੇ ਵਿੱਦਿਅਕ ...

ਪੂਰੀ ਖ਼ਬਰ »

250 ਗਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਨਵਾਂਸ਼ਹਿਰ, 16 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 250 ਗਰਾਮ ਅਫ਼ੀਮ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਹਲੋਂ ਵਿਖੇ ਨਵੇਂ ਬਣੇ ਬੱਸ ਅੱਡੇ ਦਾ ਉਦਘਾਟਨ ਕੀਤਾ

ਸਾਹਲੋਂ, 16 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਾਹਲੋਂ ਵਿਖੇ ਨਵੇਂ ਬਣੇ ਬੱਸ ਅੱਡੇ ਦਾ ਉਦਘਾਟਨ ਸਮੂਹ ਗਰਾਮ ਪੰਚਾਇਤ ਅਤੇ ਪਿੰਡ ਵਾਸੀ ਪਤਵੰਤਿਆਂ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕਰਿਆਮ ਵਾਸੀ ਇੱਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਲਈ ਹੋ ਰਹੇ ਨੇ ਖ਼ੱਜਲ਼-ਖ਼ੁਆਰ

ਸਾਹਲੋਂ, 16 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਾਸੀ ਪਿਛਲੇ ਇਕ ਹਫ਼ਤੇ ਤੋ ਇਕ ਪੁਲ ਤੋ ਪਾਣੀ ਵਾਲੇ ਪਾਈਪ ਦੀ ਬਦਲੀ ਕਾਰਨ ਪੀਣ ਵਾਲੇ ਪਾਣੀ ਲਈ ਹੋ ਖੱਜਲ-ਖ਼ੁਆਰ ਹੋ ਰਹੇ ਸਨ | ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੈਂਕੀ ਤੋਂ ਘਰਾਂ ਤੱਕ ਆ ...

ਪੂਰੀ ਖ਼ਬਰ »

ਮੁੱਖ ਸੜਕ ਦੇ ਨਵੀਨੀਕਰਨ ਦਾ ਕਾਰਜ ਅੱਧ ਵਿਚਕਾਰ ਲਟਕਣ ਕਾਰਨ ਇਲਾਕਾ ਵਾਸੀਆਂ ਦਾ ਜੀਣਾ ਹੋਇਆ ਮੁਹਾਲ

ਭੱਦੀ, 16 ਸਤੰਬਰ (ਨਰੇਸ਼ ਧੌਲ)-ਇਲਾਕੇ ਦੀ ਮੁੱਖ ਸੜਕ ਭੱਦੀ-ਬਲਾਚੌਰ ਦੇ ਨਵੀਨੀਕਰਨ ਦਾ ਕੰਮ ਪਿਛਲੇ ਲਗ-ਪਗ 7 ਮਹੀਨਿਆਂ ਤੋਂ ਚੱਲ ਰਿਹਾ ਹੈ ਪ੍ਰੰਤੂ ਸਬੰਧਿਤ ਠੇਕੇਦਾਰ ਦੇ ਮੁਲਾਜ਼ਮਾਂ ਵਲੋਂ ਕੀਤੀ ਗਲਤ ਵਿਉਂਤਬੰਦੀ ਸਦਕਾ ਅੱਧ ਵਿਚਕਾਰ ਲਟਕ ਰਹੇ ਕਾਰਜ ਕਾਰਨ ਸਮੁੱਚੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੰਗਾ, 16 ਸਤੰਬਰ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਲਗਾਏ ਗਏ ਮੁਫ਼ਤ ਸਿਹਤ ਜਾਂਚ ਕੈਂਪ ਦਾ ਵੱਖ-ਵੱਖ ਬੀਮਾਰੀਆਂ ਤੋਂ ਪੀੜਿਤ 452 ਮਰੀਜਾਂ ਨੇ ਲਾਹਾ ਲਿਆ | ਪ੍ਰਸਿੱਧ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਈ. ਐਨ. ਟੀ, ਨਿਊਰੋ, ਦੰਦਾਂ, ਅੱਖਾਂ, ਹਾਰਟ, ਗਾਇਨੀ ਜਨਰਲ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਦੀ ਜਾਂਚ ਕੀਤੀ | ਕੈਂਪ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅਹੁਦੇਦਾਰ ਅਮਰਜੀਤ ਸਿੰਘ ਕਲੇਰਾਂ, ਮਲਕੀਤ ਸਿੰਘ ਬਾਹੜੋਵਾਲ, ਕੁਲਵਿੰਦਰ ਸਿੰਘ ਢਾਹਾਂ, ਜਗਜੀਤ ਸਿੰਘ ਸੋਢੀ, ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਨੇ ਨਾਲ ਸਰਪ੍ਰਸਤ ਬਲਵੰਤ ਸਿੰਘ ਜਗੈਤ, ਵਿੱਤ ਸਕੱਤਰ ਮਾ. ਤਰਸੇਮ ਪਠਲਾਵਾ, ਸਕੱਤਰ ਤਰਲੋਚਨ ਸਿੰਘ ਪਠਲਾਵਾ, ਧਾਰਮਿਕ ਵਿੰਗ ਦੇ ਮੁਖੀ ਜਥੇ. ਸਵਰਨਜੀਤ ਸਿੰਘ ਪਠਲਾਵਾ, ਪ੍ਰਧਾਨ ਮਾ. ਸੰਦੀਪ ਪੋਸੀ, ਪ੍ਰੈੱਸ ਸਕੱਤਰ ਸੁਰਿੰਦਰ ਸਿੰਘ ਕਰਮ, ਸਹਾਇਕ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਖਾਲਸਾ ਪਠਲਾਵਾ, ਅਮਰਜੀਤ ਸਿੰਘ ਸੂਰਾਪੁਰੀ, ਜੋਗਿੰਦਰ ਸਿੰਘ ਸੂਰਾਪੁਰੀ, ਪ੍ਰੋ. ਚਰਨਜੀਤ ਪੋਸੀ, ਬਲਵੀਰ ਸਿੰਘ ਜਗੈਤ, ਸੁਰਿੰਦਰ ਸਿੰਘ ਯੂ. ਕੇ, ਜੋਗਾ ਸਿੰਘ, ਸੇਵਾ ਸਿੰਘ ਆਦਿ ਹਾਜ਼ਰ ਸਨ | ਕੈਂਪ ਦੌਰਾਨ ਜਰੂਰੀ ਲੈਬ ਟੈਸਟ ਵੀ ਮੁਫ਼ਤ ਕੀਤੇ ਗਏ ਅਤੇ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦੌਰਾਨ ਪੁੱਜੇ ਮਹਿਮਾਨਾਂ 'ਚ ਉਪਕਾਰ ਸੁਸਾਇਟੀ ਨਵਾਂਸ਼ਹਿਰ ਤੋਂ ਪਿ੍ੰ. ਜਸਪਾਲ ਸਿੰਘ ਗਿੱਦਾ ਅਤੇ ਹੋਰ, ਸਾਬਕਾ ਸਰਪੰਚ ਅਵਤਾਰ ਸਿੰਘ, ਜਗਤ ਸਿੰਘ ਬੈਂਸ, ਕੁਲਦੀਪ ਸਿੰਘ ਪਠਲਾਵਾ , ਸਾਬਕਾ ਸਰਪੰਚ ਤਰਸੇਮ ਸਿੰਘ, ਰਣਵੀਰ ਸਿੰਘ ਲੌਾਗੀਆ, ਪਰਵਿੰਦਰ ਸਿੰਘ ਰਾਣਾ ਪੋਸੀ, ਗਾਇਕ ਅਮਰਦੀਪ ਬੰਗਾ ਅਤੇ ਸੰਸਥਾ ਦੇ ਇਸਤਰੀ ਵਿੰਗ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਕੂਲ 'ਚ ਇੰਟਰਲਾਕ ਟਾਇਲਾਂ ਲਗਵਾਉਣ ਲਈ ਪ੍ਰਵਾਸੀ ਭਾਰਤੀਆਂ ਵਲੋਂ ਮਾਇਆ ਭੇਟ

ਮਜਾਰੀ/ਸਾਹਿਬਾ, 16 ਸਤੰਬਰ (ਚਾਹਲ)- ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਨੂੰ ਸਮਾਰਟ ਸਕੂਲ ਬਣਾਉਣ ਲਈ ਯੋਗਤਾਵਾਂ ਪੂਰੀਆਂ ਕਰਨ ਸਬੰਧੀ ਅੱਜ ਪ੍ਰਵਾਸੀ ਭਾਰਤੀ ਹਰਿੰਦਰ ਸਿੰਘ ਬੈਂਸ ਯੂ.ਕੇ. ਵਲੋਂ ਪੰਜਾਹ ਹਜ਼ਾਰ ਰੁਪਏ, ਮੋਹਣ ਸਿੰਘ ਖੋਸਾ ਯੂ.ਕੇ. ਵਲੋਂ ਵੀਹ ਹਜ਼ਾਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦੋ ਰੋਜ਼ਾ ਧਾਰਮਿਕ ਤੇ ਸਲਾਨਾ ਛਿੰਝ ਮੇਲਾ

ਔੜ, 16 ਸਤੰਬਰ (ਜਰਨੈਲ ਸਿੰਘ ਖ਼ੁਰਦ)-ਨਜ਼ਦੀਕੀ ਪਿੰਡ ਗੜ੍ਹਪਧਾਣਾ ਦੇ ਲੱਖਦਾਤਾ ਪੀਰ ਦੇ ਅਸਥਾਨ 'ਤੇ ਸ਼ਰਧਾਲੂਆਂ ਵਲੋਂ ਦੋ ਰੋਜਾ ਧਾਰਮਿਕ ਤੇ ਸਭਿਆਚਾਰਕ ਜੋੜ ਮੇਲਾ ਮੁੱਖ ਸੇਵਾਦਾਰ, ਛਿੰਝ ਮੇਲਾ ਸਮੂਹ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਸਮੇਤ ਪਿੰਡ ਤੇ ਇਲਾਕੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਹੈਲਪਿੰਗ ਹੈਂਡ ਵਲੋਂ ਲੋੜਵੰਦ ਦੀ ਸਹਾਇਤਾ

ਭੱਦੀ, 15 ਸਤੰਬਰ (ਨਰੇਸ਼ ਧੌਲ)- ਪੰਜਾਬ ਪੁਲਿਸ ਹੈਲਪਿੰਗ ਹੈਂਡ ਵਲੋਂ ਜਿੱਥੇ ਸਮੁੱਚੇ ਪੰਜਾਬ ਭਰ ਵਿਚ ਦੀਨ-ਦੁਖੀਆਂ ਦੀ ਮਦਦ ਕੀਤੀ ਜਾ ਰਹੀ ਹੈ ਉੱਥੇ ਉਨ੍ਹਾਂ ਦੀ ਟੀਮ ਵਲੋਂ ਪਿੰਡ ਧੌਲ ਵਿਖੇ ਵੀ ਪ੍ਰਸ਼ੋਤਮ ਲਾਲ ਦੇ ਪਰਿਵਾਰ ਨੂੰ ਚਾਰ ਮਹੀਨੇ ਲਈ ਰਾਸ਼ਨ ਸਮੱਗਰੀ ਅਤੇ ...

ਪੂਰੀ ਖ਼ਬਰ »

ਕਾਰਗਿੱਲ ਸ਼ਹੀਦ ਦੀ ਯਾਦ 'ਚ ਸਮਾਗਮ ਕਰਵਾਇਆ

ਬੰਗਾ, 16 ਸਤੰਬਰ (ਕਰਮ ਲਧਾਣਾ) - ਸ਼ਹੀਦ ਦਲਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਪੱਦੀ ਮੱਠਵਾਲੀ ਵਿਖੇ ਪਿੰਡ ਦਾ ਮਾਣ ਅਤੇ ਭਾਰਤ ਦੇ ਕਾਰਗਿੱਲ ਦੀ ਜੰਗ ਦੇ ਸ਼ਹੀਦ ਦਲਵਿੰਦਰ ਸਿੰਘ ਦੀ ਨਿੱਘੀ ਯਾਦ ਵਿਚ ਸ਼ਹੀਦ ਦੇ ਪਰਿਵਾਰ, ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਹਾਈਵੇਅ ਕਿਨਾਰੇ ਟੇਢਾ ਖੜ੍ਹਾ ਬਿਜਲੀ ਦਾ ਖੰਭਾ ਦੇ ਰਿਹੈ ਹਾਦਸੇ ਨੂੰ ਸੱਦਾ

ਮਜਾਰੀ/ਸਾਹਿਬਾ, 16 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਬੱਸ ਸਟੈਂਡ ਦੇ ਲਾਗੇ ਪੰਜਾਬ ਐਾਡ ਸਿੰਧ ਬੈਂਕ ਦੇ ਸਾਹਮਣੇ ਤੇ ਇਕ ਸਰਵਿਸ ਸਟੇਸ਼ਨ ਦੇ ਮੂਹਰੇ ਇਕ ਬਿਜਲੀ ਦਾ ਟੇਢਾ ਖੰਭਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਬਾਰੇ ਪਿੰਡ ਵਾਸੀ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਬਿਰਧ ਆਸ਼ਰਮ ਲਈ ਸਹਾਇਤਾ ਭੇਟ

ਬੰਗਾ, 16 ਸਤੰਬਰ (ਕਰਮ ਲਧਾਣਾ) - ਭਾਜਪਾ ਦੇ ਪ੍ਰੋਗਰਾਮ 'ਸੇਵਾ ਸਪਤਾਹ' ਦੇ ਜ਼ਿਲ੍ਹਾ ਇੰਚਾਰਜ ਨਵਕਾਂਤ ਭਰੋਮਜਾਰਾ, ਡਾ. ਬਲਵੀਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ ਦੀ ਰਹਿਨੁਮਾਈ ਹੇਠ ਬਿਰਧ ਆਸ਼ਰਮ ਫੱਤੂਆਣਾ ਵਿਖੇ ਫਲ ਵੰਡੇ ਗਏ | ਭਾਜਪਾ ਮੰਡਲ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦੀ ਅਰਥ ਵਿਵਸਥਾ ਹੋਈ ਡਾਵਾਂਡੋਲ- ਅਮਰਜੀਤ ਕਲਸੀ

ਕਟਾਰੀਆਂ, 16 ਸਤੰਬਰ (ਨਵਜੋਤ ਸਿੰਘ ਜੱਖੂ) - ਕੇਂਦਰ 'ਚ 2014 ਤੋਂ ਮੋਦੀ ਸਰਕਾਰ ਹੋਂਦ 'ਚ ਆਈ ਅਤੇ ਦੇਸ਼ ਦੀ ਆਰਥਿਕ ਵਿਕਾਸ ਦਰ 7 ਫੀਸਦੀ ਤੋਂ ਘਟ ਕੇ 5 ਫੀਸਦੀ ਰਹਿ ਗਈ ਹੈ | ਮੋਦੀ ਸਰਕਾਰ ਦੇ ਸਮੇਂ ਦੇਸ਼ ਦੀ ਅਰਥ ਵਿਵਸਥਾ ਡਾਵਾਂਡੋਲ ਹੋਈ ਪਈ ਹੈ ਤੇ ਦੇਸ਼ ਮੰਦੀ ਦੇ ਹਲਾਤਾਂ ਨਾਲ ...

ਪੂਰੀ ਖ਼ਬਰ »

ਜੀਤਪੁਰ ਵਾਸੀਆਂ ਨੇ ਪਿੰਡ ਦੇ ਚਾਰੇ ਕੋਨਿਆਂ 'ਤੇ ਲਗਾਏ ਸ਼ੀਸ਼ੇ

ਸੜੋਆ, 16 ਸਤੰਬਰ (ਨਾਨੋਵਾਲੀਆ)-ਜੋ ਕੰਮ ਸਾਡੀਆਂ ਸਰਕਾਰਾਂ ਦੇ ਕਰਨੇ ਬਣਦੇ ਹਨ, ਉਹ ਕੰਮ ਪਿੰਡਾਂ ਦੇ ਸਮਾਜਸੇਵੀ ਕਰ ਰਹੇ ਹਨ | ਇਸੇ ਤਰ੍ਹਾਂ ਬਲਾਕ ਸੜੋਆ ਦੇ ਪਿੰਡ ਜੀਤਪੁਰ ਦੇ ਸਮਾਜਸੇਵੀ ਚੌਧਰੀ ਗੁਰਨਾਮ ਦਾਸ ਜਨਰਲ ਮੈਨੇਜਰ ਮਨਜੀਤ ਕਾਟਨ ਕਾਰਪੋਰੇਸ਼ਨ ਆਰੰਗਾਬਾਦ ...

ਪੂਰੀ ਖ਼ਬਰ »

ਨਸ਼ਾ ਰੋਕੂ ਜਾਗਰੂਕਤਾ ਸੈਮੀਨਾਰ ਕਰਵਾਇਆ

ਔੜ, 16 ਸਤੰਬਰ (ਜਰਨੈਲ ਸਿੰਘ ਖ਼ੁਰਦ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਅਰੰਭੇ ਡੈਪੋ ਪ੍ਰੋਗਰਾਮ ਤਹਿਤ ਪਿੰਡ ਔੜ ਦੇ ਧਰਮਗਿਰ ਮੰਦਰ ਵਿਖੇ ਪਿੰਡ ਅਤੇ ਇਸ ਇਲਾਕੇ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਔੜ ਰਾਜੇਸ਼ ਕੁਮਾਰ ਚੱਢਾ ਦੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)- ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਹੋਂ ਅਤੇ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਡਾ: ਭੀਮ ਰਾਓ ਅੰਬੇਡਕਰ ਭਵਨ ਜਾਫਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਅਤੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਦੇ ਪੇ ਗਰੇਡ ਵਧੇ-ਪ੍ਰਧਾਨ ਹਰਬੰਸ ਸਿੰਘ

ਨਵਾਂਸ਼ਹਿਰ, 16 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਪੁਲਿਸ ਪੈਨਸ਼ਨਰਜ਼ ਅਤੇ ਫੈਮਲੀ ਪੈਨਸ਼ਨਰਜ਼ ਦੀ ਜ਼ਿਲ੍ਹਾ ਇਕਾਈ ਦੇ ਸਾਰੇ ਪੈਨਸ਼ਨਰਜ਼ ਜੋ ਮਿਤੀ 1-1-2006 ਤੋ 30-11-11 ਤੱਕ ਰਿਟਾਇਰਡ ਹੋਏ ਹਨ, ਦੇ ਨਵੇਂ ਪੇ-ਗਰੇਡ 30-11-11 ਤੋਂ ਲਾਗੂ ਹੋਏ ਹਨ | ਉਸ ਸਬੰਧੀ ਫਾਰਮ ਭਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX