ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  4 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  7 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  17 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  18 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  29 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  45 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਟਾਕਾ ਫੈਕਟਰੀ ਕਾਂਡ : ਜ਼ਿੰਦਗੀ ਨੂੰ ਲੀਹੇ ਪਾਉਣ ਲਈ ਬਜ਼ਿੱਦ ਹਨ ਮਿਹਨਤੀ ਕਾਮੇ

ਬਟਾਲਾ, 16 ਸਤੰਬਰ (ਕਾਹਲੋਂ)-ਜਿਉਂ-ਜਿਉਂ ਦਿਨ ਬੀਤਦੇ ਗਏ, ਤਿਉਂ-ਤਿਉਂ ਹੀ ਪੀੜਤਾਂ ਦੀ ਆਸ ਖ਼ਤਮ ਹੁੰਦੀ ਗਈ ਅਤੇ ਦਿਹਾੜੀਦਾਰ ਅਤੇ ਰੁਜ਼ਗਾਰ ਖੋਲ੍ਹ ਕੇ ਆਪਣੇ ਘਰ-ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਪਟਾਕਾ ਫ਼ੈਕਟਰੀ ਪੀੜਤਾਂ ਨੇ ਆਪਣੀ ਜ਼ਿੰਦਗੀ ਨੂੰ ਲੀਹੇ ਪਾਉਣ ਲਈ ...

ਪੂਰੀ ਖ਼ਬਰ »

ਰੰਜਸ਼ ਤਹਿਤ ਡਰਾਈਵਰ ਨੇ ਪਿੰਡ ਦੇ ਵਿਅਕਤੀ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ

ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਪਿੰਡ ਲੌਾਗੋਵਾਲ ਖ਼ੁਰਦ ਦੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਇਕ ਟਰੱਕ ਡਰਾਈਵਰ ਵਲੋਂ ਟਰੱਕ ਥੱਲੇ ਦੇ ਕੇ ਮਾਰਨ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਿਵਲ ਲਾਇਨ ਬਟਾਲਾ ਦੇ ਮੁਖੀ ਇੰਸਪੈਕਟਰ ਮੁਖਤਿਆਰ ਸਿੰਘ ਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ ਰਾਜ ਪੱਧਰੀ ਬਾਸਕਿਟਬਾਲ ਟੂਰਨਾਮੈਂਟ

ਬਟਾਲਾ, 16 ਸਤੰਬਰ (ਕਾਹਲੋਂ)- ਖੇਡਾਂ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹਨ, ਇਨ੍ਹਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਪ੍ਰਾਪਤ ਹੁੰਦੀ ਹੈ, ਉੱਥੇ ਇਹ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਵੀ ਸਿਖਾਉਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ...

ਪੂਰੀ ਖ਼ਬਰ »

ਪਿੰਡ ਬੱਲਪੁਰੀਆਂ 'ਚ 9ਵਾਂ ਮਹਾਨ ਕੀਰਤਨ ਦਰਬਾਰ 4 ਤੋਂ

ਬਟਾਲਾ, 16 ਸਤੰਬਰ (ਕਾਹਲੋਂ)-ਪਿੰਡ ਬੱਲਪੁਰੀਆਂ ਵਿਖੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕੀਰਤਨ ...

ਪੂਰੀ ਖ਼ਬਰ »

ਪੰਜਾਬ ਦੇ ਕਈ ਭਖਦੇ ਮਸਲਿਆਂ ਨੂੰ ਲੈ ਕੇ 'ਆਪ' ਵਲੋਂ ਮੀਟਿੰਗ

ਧਾਰੀਵਾਲ, 16 ਸਤੰਬਰ (ਜੇਮਸ ਨਾਹਰ)-ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫ਼ਤਰ ਵਿਚ ਹਲਕਾ ਕਾਦੀਆਂ ਦੇ ਇੰਚਾਰਜ ਡਾ: ਕਮਲਜੀਤ ਸਿੰਘ ਕੇ.ਜੇ. ਦੀ ਅਗਵਾਈ ਵਿਚ ਪੰਜਾਬ ਦੇ ਕਈ ਅਹਿਮ ਭਖਦਿਆਂ ਮਸਲਿਆਂ ਨੂੰ ਲੈ ਕੇ ਵਰਕਰਾਂ ਤੇ ਵਲੰਟੀਅਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਕਾਹਨੂੰਵਾਨ, 16 ਸਤੰਬਰ (ਹਰਜਿੰਦਰ ਸਿੰਘ ਜੱਜ)-ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ ਮਨਰੇਗਾ ਕਰਮਚਾਰੀਆਂ ਵਲੋਂ ਦਫ਼ਤਰ ਕਾਹਨੂੰਵਾਨ ਵਿਖੇ ਬਲਾਕ ਪੱਧਰੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ, ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਗੁ: ਸ੍ਰੀ ਕੰਧ ਸਾਹਿਬ ਹੋਏ ਨਤਮਸਤਕ

ਬਟਾਲਾ, 16 ਸਤੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ | ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਪੈਣ ਨਾਲ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, 16 ਸਤੰਬਰ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਨਾਲ ਖੇਤਾਂ ਵਿਚ ਕੰਮ ਕਰਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਚਰਨਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

5 ਰੋਜ਼ਾ 'ਸਾਂਝਾ ਮਸੀਹ ਸੰਮੇਲਨ' ਅਮਿੱਟ ਪੈੜਾਂ ਛੱਡਦਾ ਸਮਾਪਤ-ਚੇਅਰਮੈਨ ਮੁਨੱਵਰ ਮਸੀਹ

ਧਾਰੀਵਾਲ, 16 ਸਤੰਬਰ (ਜੇਮਸ ਨਾਹਰ)-ਦਾਣਾ ਮੰਡੀ ਗੁਰਦਾਸਪੁਰ ਵਿਖੇ 5 ਰੋਜ਼ਾ 'ਸਾਂਝਾ ਮਸੀਹ ਸੰਮੇਲਨ' ਕਰਵਾਇਆ ਗਿਆ, ਜਿਸ ਲਈ ਉਹ ਪਰਮ ਪਿਤਾ ਪਰਮੇਸ਼ਰ ਖ਼ੁਦਾਵੰਦ ਖ਼ੁਦਾ ਪ੍ਰਭੂ ਯਿਸੂ ਮਸੀਹ ਦਾ ਸ਼ੁਕਰੀਆ ਕਰਦੇ ਹਨ | ਇਨ੍ਹਾਂ ਮਸੀਹ ਸਮਾਗਮਾਂ ਨੂੰ ਸਫਲਤਾ ਪੂਰਵਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਜਲੰਧਰ, 16 ਸਤੰਬਰ (ਅ.ਬ.)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰੀ ਨਵੀਂ ਅਬਾਦੀ, ਜੀ. ਟੀ. ਰੋਡ ਧਾਰੀਵਾਲ ਵਿਖੇ 10 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਕਿਰਤੀਆਂ ਦੇ ਹੱਕ 'ਚ ਕੀਤੇ ਸੰਘਰਸ਼ ਨੂੰ ਬੂਰ ਪੈਣਾ ਸ਼ੁਰੂ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਉਸਾਰੀ ਕਿਰਤੀ ਮਜ਼ਦੂਰ ਯੂਨੀਅਨ (ਇਫ਼ਟੂ) ਵਲੋਂ ਕਿਰਤੀਆਂ ਦੇ ਹੱਕਾਂ ਵਿਚ ਸ਼ੁਰੂ ਕੀਤੇ ਜਾ ਰਹੇ ਸੰਘਰਸ਼ ਨੰੂ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਚੌਕ ਦਾ ਨੀਂਹ-ਪੱਥਰ ਰੱਖਿਆ

ਡੇਰਾ ਬਾਬਾ ਨਾਨਕ, 16 ਸਤੰਬਰ (ਮਾਂਗਟ, ਸ਼ਰਮਾ)-ਨਜ਼ਦੀਕੀ ਪਿੰਡ ਜੌੜੀਆਂ ਕਲਾਂ ਨੇੜੇ ਫਤਹਿਗੜ੍ਹ ਚੂੜੀਆਂ ਰੋਡ ਬਾਈਪਾਸ 'ਤੇ ਬਣਨ ਵਾਲੇ ਨਵੇਂ ਚੌਕ ਦਾ ਨੀਂਹ ਪੱਥਰ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਘਰੋਟਾ ਸਮੇਤ ਚਾਰ ਪਿੰਡਾਂ ਨੂੰ ਕੰਢੀ ਏਰੀਆ 'ਚ ਸ਼ਾਮਿਲ ਕਰਨ ਸਬੰਧੀ ਵਿਧਾਇਕ ਨੂੰ ਮੰਗ ਪੱਤਰ

ਘਰੋਟਾ, 16 ਸਤੰਬਰ (ਸੰਜੀਵ ਗੁਪਤਾ)-ਘਰੋਟਾ ਸਮੇਤ ਚਾਰ ਪਿੰਡ ਚੌਹਾਨਾਂ, ਗੜ੍ਹਮਲ, ਨਾਲਾ ਨੰੂ ਚੱਕ ਕੰਢੀ ਤੋਂ ਕੰਢੀ ਏਰੀਏ ਵਿਚ ਸ਼ਾਮਿਲ ਕਰਵਾ ਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੇ ਇਲਾਕੇ ਵਿਚ ਜ਼ੋਰ ਫੜ ਲਿਆ ਹੈ | ਇਸੇ ਕੜੀ ਤਹਿਤ ਕਸਬੇ ਦਾ ਇਕ ਵਫ਼ਦ ਹਲਕਾ ...

ਪੂਰੀ ਖ਼ਬਰ »

ਪੁਲਿਸ ਵਲੋਂ ਕਲਿਆਣਪੁਰ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਧਾਰੀਵਾਲ, 16 ਸਤੰਬਰ (ਜੇਮਸ ਨਾਹਰ)-ਜ਼ਿਲ੍ਹਾ ਪੁਲਿਸ ਮੁਖੀ ਅਤੇ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਡੀਸ਼ਨਲ ਐਸ.ਐੱਚ.ਓ. ਪਰਮਬੀਰ ਸਿੰਘ ਵਲੋਂ ਸਰਪੰਚ ਤਰਸੇਮ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸਕੱਤਰ ਬਿੱਲਾ ਮਸੀਹ ਦੇ ਸਹਿਯੋਗ ਨਾਲ 'ਆਓ ਨਸ਼ੇੜੀਆਂ ਦਾ ਨਸ਼ਾ ...

ਪੂਰੀ ਖ਼ਬਰ »

ਭਾਰਤੀ ਮੂਲ ਨਿਵਾਸੀ ਫ਼ਰੰਟ ਦੀ ਮੀਟਿੰਗ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਰਵਿਦਾਸ ਭਵਨ ਗੁਰਦਾਸਪੁਰ ਵਿਖੇ ਭਾਰਤੀ ਮੂਲ ਨਿਵਾਸੀ ਫ਼ਰੰਟ ਦੀ ਮੀਟਿੰਗ ਪ੍ਰੇਮ ਚੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਗੂਆਂ ਵਲੋਂ ਸਰਬਸੰਮਤੀ ਨਾਲ ਕੁਝ ਮਤੇ ਪਾਸ ਕੀਤੇ ਗਏ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਕਾਦੀਆਂ, 16 ਸਤੰਬਰ (ਗੁਰਪ੍ਰੀਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਕਾਦੀਆਂ ਵਿਖੇ ਤਾਇਨਾਤ ਮਨਰੇਗਾ ਵਰਕਰ ਵਲੋਂ ਮਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਵਤਾਰ ਸਿੰਘ ਤੇ ਸਤਨਾਮ ਸਿੰਘ ਵਰਕਰ ਦੀ ਅਗਵਾਈ ਹੇਠ ਹੋਈ | ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਅਵਤਾਰ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਹੜਤਾਲ ਆਉਣ ਵਾਲੇ ਦੋ ਦਿਨਾਂ ਵਿਚ ਜਾਰੀ ਰਹੇਗੀ, ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਨੂੰ ਪੱਕੇ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਸਮੂਹ ਮਨਰੇਗਾ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਡੋਗਰ ਮਹੇਸ਼ ਵਿਖੇ ਬਸਪਾ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 16 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਡੋਗਰ ਮਹੇਸ਼ ਵਿਖੇ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਅਹਿਮ ਬੈਠਕ ਹੋਈ | ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਮਨਰੇਗਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ,16 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬੀ.ਡੀ.ਪੀ.ਓ. ਦਫ਼ਤਰ ਵਿਖੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਸਬੰਧੀ ਪੰਜਾਬ ਸਰਕਾਰ ਿਖ਼ਲਾਫ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਨਰੇਗਾ ਗ੍ਰਾਮ ਸੇਵਕਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਵਾ

ਕਲਾਨੌਰ, 16 ਸਤੰਬਰ (ਪੁਰੇਵਾਲ)-ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਅਧੀਨ ਵੱਖ-ਵੱਖ ਪਿੰਡਾਂ 'ਚ ਸਰਕਾਰੀ ਯੋਜਨਾ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਰੁਜ਼ਗਾਰ ਗ੍ਰਾਮ ਸੇਵਕ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਤੇ ਸਰਕਾਰ ...

ਪੂਰੀ ਖ਼ਬਰ »

ਕੱਚੇ ਰਸਤੇ ਤੋਂ ਮਿੱਟੀ ਉੱਡਣ ਕਾਰਨ ਲੋਕਾਂ ਵਲੋਂ ਭੱਠਾ ਮਾਲਕਾਂ ਿਖ਼ਲਾਫ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਨਹਿਰ ਅੱਪਰਬਾਰੀ ਦੁਆਬ ਪੁਲ ਨਾਨੋਨੰਗਲ ਤੋਂ ਕੋਟ ਭੱਲਾ ਅਤੇ ਲਾਹੜੀ ਵੀਰਾਂ ਨੰੂ ਜਾਣ ਵਾਲੇ ਕੱਚੇ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਇਸ ਰਸਤੇ ਵਿਚ ਇਕ ਦਰਜਨ ਤੋਂ ਵੱਧ ਭੱਠੇ ਵਾਲਿਆਂ ਦੀਆਂ ਟਿੱਪਰਾਂ ਅਤੇ ਟਰੈਕਟਰ ...

ਪੂਰੀ ਖ਼ਬਰ »

ਪਿੰਡ ਸਿਹੋਵਾਲ ਵਿਖੇ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ-ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)- ਬਰਿਆਰ ਚੌਕੀ ਅਧੀਨ ਪੈਂਦੇ ਪਿੰਡ ਸਿਹੋਵਾਲ ਵਿਖੇ ਨਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲਣ ਕਾਰਨ ਪਿੰਡ ਵਾਸੀਆਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਰਿਹਾ ਹੈ | ਇਸ ਸਬੰਧੀ ਪਿੰਡ ਦੇ ਕੁਝ ਮੁਹਤਬਰ ਲੋਕਾਂ ...

ਪੂਰੀ ਖ਼ਬਰ »

ਭਾਮ ਪੰਚਾਇਤ ਵਲੋਂ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮੁਬਾਰਕਬਾਦ

ਹਰਚੋਵਾਲ, 16 ਸਤੰਬਰ (ਰਣਜੋਧ ਸਿੰਘ ਭਾਮ)-ਪਿੰਡ ਭਾਮ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਹਰਭੇਜ ਸਿੰਘ ਰਿਆੜ ਦੀ ਅਗਵਾਈ ਹੇਠ ਸ: ਰਵੀਨੰਦਨ ਸਿੰਘ ਬਾਜਵਾ ਦੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਣਨ 'ਤੇ ਕੈਬਨਿਟ ਮੰਤਰੀ ਪੰਜਾਬ ਸ: ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਿੱਖ ਵਿਰਸੇ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਸਿੱਖਿਅਤ ਕਰਵਾਉਣ ਦੀ ਲੋੜ-ਸੁਰਿੰਦਰ ਰੰਧਾਵਾ

ਨੌਸ਼ਹਿਰਾ ਮੱਝਾ ਸਿੰਘ, 16 ਸਤੰਬਰ (ਤਰਸੇਮ ਸਿੰਘ ਤਰਾਨਾ)-ਵਿੱਦਿਆ ਪ੍ਰਾਪਤੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆਵਾਂ ਤੇ ਆਪਣੇ ਅਮੀਰ ਸਿੱਖ ਵਿਰਸੇ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਸਿੱਖਿਅਤ ਕਰਵਾਉਣਾ ਵੀ ਸਮੇਂ ਦੀ ਲੋੜ ਹੈ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਯੂਨੀਕ ਸਿਖਲਾਈ ਕੇਂਦਰ ਦੇ ਸਿੱਖਿਆਰਥੀਆਂ ਨੇ ਓਵਰਆਲ 7 ਬੈਂਡ ਲਏ

ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਸਥਾਨਕ ਯੂਨੀਕ ਆਈਲੈਟਸ ਸਿਖਲਾਈ ਕੇਂਦਰ ਡਾਕਟਰ ਕਾਲੋਨੀ ਧਾਰੀਵਾਲ ਦੇ ਸਿੱਖਿਆਰਥੀ ਨੇ ਓਵਰਆਲ 7 ਬੈਂਡ ਲੈ ਕੇ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਕੇਂਦਰ ਦੇ ਪ੍ਰਬੰਧਕ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆਰਥੀ ...

ਪੂਰੀ ਖ਼ਬਰ »

ਜੌਨ ਫਲਾਵਰ ਦੇ ਕਾਤਲ ਮਾਮਲੇ 'ਚ ਧਰਨਾ 23 ਨੂੰ

ਅਲੀਵਾਲ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਕਾਸ਼ਤੀਵਾਲ ਦੇ ਵਸਨੀਕ ਐਡਵਿਨ ਅਲਿਆਸ ਨੇ ਦੱਸਿਆ ਕਿ 7 ਜੁਲਾਈ 2019 ਨੂੰ ਪਿੰਡ ਕੁੰਜਰ ਕੋਲ ਜੌਨ ਫਲਾਵਰ ਬਟਾਲੇ ਤੋਂ ਆਪਣੇ ਘਰੋਂ ਜਿਸ ਦਾ ਕਰੀਬ 5 ਤੋਂ 10 ਹਥਿਆਰਬੰਦ ਲੋਕਾਂ ਨੇ ਕਤਲ ਕਰ ਦਿੱਤਾ ਸੀ ਅਤੇ ਲਾਸ਼ ...

ਪੂਰੀ ਖ਼ਬਰ »

ਬਿਜਲੀ ਬੋਰਡ ਕਰ ਰਿਹੈ ਵੱਡੇ ਹਾਦਸੇ ਦਾ ਇੰਤਜ਼ਾਰ

ਕਾਦੀਆਂ, 16 ਸਤੰਬਰ (ਪ੍ਰਦੀਪ ਸਿੰਘ ਬੇਦੀ, ਗੁਰਪ੍ਰੀਤ ਸਿੰਘ)- ਕਾਦੀਆਂ ਤੋਂ ਭੰਗਵਾਂ ਰੋਡ 'ਤੇ ਸਥਿਤ ਇਕ ਕਾਲੋਨੀ ਵਿਚ ਇਕ ਘਰ ਦੇ ਬਾਹਰ ਲੱਗਾ ਖੰਭਾ ਘਰ ਦੀ ਕੰਧ 'ਤੇ ਝੁਕਿਆ ਹੋਇਆ ਹੈ ਅਤੇ ਕਿਸੇ ਵਕਤ ਵੀ ਘਰ ਦੀ ਕੰਧ 'ਤੇ ਡਿਗ ਸਕਦਾ ਹੈ ਅਤੇ ਇਸ ਨਾਲ ਵੱਡਾ ਹਾਦਸਾ ਵੀ ਵਾਪਰ ...

ਪੂਰੀ ਖ਼ਬਰ »

'ਧਰਤ ਬਚਾਓ ਯਾਤਰਾ' ਦਾ ਬਟਾਲਾ ਸ਼ਹਿਰ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ

ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੀਰਕਪੁਰ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ ਨਗਰ ਕੀਰਤਨ ਦੇ ਰੂਪ ਵਿਚ 'ਧਰਤ ਬਚਾਓ ਯਾਤਰਾ' ਅੱਜ ਬਾਅਦ ਦੁਪਹਿਰ ਬਟਾਲਾ ਸ਼ਹਿਰ ਵਿਖੇ ਪਹੰੁਚੀ | ਸ੍ਰੀ ਗੁਰੂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਵਿਰੁੱਧ ਅਦਾਲਤ 'ਚ ਜਾਣ ਦਾ ਫ਼ੈਸਲਾ

ਫਤਹਿਗੜ੍ਹ ਚੂੜੀਆਂ, 16 ਸਤੰਬਰ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਬਟਾਲਾ ਨੂੰ ਨਗਰ ਕੌਾਸਲ ਤੋਂ ਕਾਰਪੋਰੇਸ਼ਨ ਬਣਾ ਦਿੱਤਾ ਗਿਆ ਸੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੀਆਂ 56 ਪੰਚਾਇਤਾਂ ਨੂੰ ਬਟਾਲਾ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਅਹੁਦੇਦਾਰਾਂ ਦੀ ਚੋਣ

ਬਟਾਲਾ, 16 ਸਤੰਬਰ (ਕਾਹਲੋਂ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਿਹਾਤੀ ਮੰਡਲ ਬਟਾਲਾ ਦੇ ਮੁਲਾਜ਼ਮਾਂ ਦੀ ਭਰਵੀਂ ਇਕੱਤਰਤਾ ਮੰਡਲ ਪ੍ਰਧਾਨ ਸ: ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ 66ਕੇ.ਵੀ. ਸਬ ਸਟੇਸ਼ਨ ਬਟਾਲਾ ਵਿਖੇ ਹੋਈ, ਜਿਸ ਵਿਚ ਸੂਬਾ ਸਕੱਤਰ ਮਨਜੀਤ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਨਾਲ ਸਾਹਿਬ ਸ਼ਬਦ ਲਗਵਾਉਣ 'ਤੇ ਪ੍ਰਵਾਸੀ ਭਾਰਤੀਆਂ ਕੀਤੀ ਸ਼ਾਲਾਘਾ

ਬਟਾਲਾ, 16 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰੂੜ ਸਿੰਘ ਸੁੱਖਾਚਿੜਾ ਦੇ ਗ੍ਰਹਿ ਵਿਖੇ ਪ੍ਰਵਾਸੀ ਭਾਰਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪ੍ਰਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨੋ ਪਾਰਕਿੰਗ 'ਚ ਲਗਾਏ ਜਾਂਦੇ ਹਨ ਵਾਹਨ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸਿਵਲ ਹਸਪਤਾਲ ਗੁਰਦਾਸਪੁਰ ਦੇ ਐਮਰਜੈਂਸੀ ਵਾਰਡ ਦੇ ਬਾਹਰ ਨੋ ਪਾਰਕਿੰਗ ਵਾਲੀ ਜਗ੍ਹਾ 'ਚ ਲਗਾਏ ਜਾਂਦੇ ਵਾਹਨਾਂ ਵੱਲ ਹਸਪਤਾਲ ਪ੍ਰਸ਼ਾਸਨ ਦਾ ਬਿਲਕੁਲ ਵੀ ਧਿਆਨ ਨਹੀਂ ਹੈ | ਸਿਵਲ ਹਸਪਤਾਲ ਦੇ ਅੰਦਰ ਵਾਹਨਾਂ ਨੰੂ ...

ਪੂਰੀ ਖ਼ਬਰ »

ਟਿੱਪਰ-ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ

ਪੁਰਾਣਾ ਸ਼ਾਲਾ, 16 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਪੈਂਦੇ ਦਾਊਵਾਲ ਮੋੜ ਨੇੜੇ ਮੁਕੇਰੀਆਂ ਤਰਫ਼ ਨੂੰ ਜਾ ਰਹੇ ਇਕ ਟਿੱਪਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਵਲੋਂ ਬੈਂਸ ਦੀ ਗਿ੍ਫ਼ਤਾਰੀ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਆਰ.ਟੀ.ਏ. ਦਫ਼ਤਰ, ਅਮਲਾ ਸ਼ਾਖਾ ਤੇ ਜ਼ਿਲ੍ਹਾ ਨਾਜ਼ਰ ਸ਼ਾਖਾ ਡੀ.ਸੀ ਦਫ਼ਤਰ ਗੁਰਦਾਸਪੁਰ ਦੇ ਸਮੂਹ ਸਟਾਫ਼ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਸੀ ਗੁਰਦਾਸਪੁਰ ਨਾਲ ਡਿਊਟੀ ਦੌਰਾਨ ਬੋਲੇ ਗਏ ਅਪਸ਼ਬਦਾਂ ਦੇ ...

ਪੂਰੀ ਖ਼ਬਰ »

ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਵਧਾਈ

ਬਟਾਲਾ, 16 ਸਤੰਬਰ (ਕਾਹਲੋਂ)- ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਬੀਤੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ ਸਥਾਨ ਸ੍ਰੀ ਹਰਿਮੰਦਰ ਸਾਹਿਬ ਪਟਨਾ ਦਾ ਸਿੰਘ ਸਾਹਿਬ ਜਥੇਦਾਰ ਬਣਾਉਣ 'ਤੇ ਜਿੱਥੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਪਾਊਸ ਵਾਲੇ ਵਿਦਿਆਰਥੀਆਂ ਲਈ ਯੂ.ਕੇ. ਜਾਣਾ ਹੋਇਆ ਆਸਾਨ-ਗੈਵੀ ਕਲੇਰ

ਗੁਰਦਾਸਪੁਰ, 16 ਸਤੰਬਰ (ਆਰਿਫ਼)- ਕੈਨੇਡਾ ਦੌਰੇ 'ਤੇ ਗਏ ਟੀਮ ਗਲੋਬਲ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਅੱਜ ਵਤਨ ਪਰਤ ਆਏ ਹਨ | ਗੈਵੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਦੌਰਾ ਬੇਹੱਦ ਸਫਲ ਰਿਹਾ, ਜਿੱਥੇ ਉਨ੍ਹਾਂ ਸਟੱਡੀ ਵੀਜ਼ੇ ਸਬੰਧੀ ਨਾਮਵਰ ...

ਪੂਰੀ ਖ਼ਬਰ »

ਸਰਵ ਭਾਰਤ ਨੌਜਵਾਨ ਸਭਾ ਦੀ ਮੀਟਿੰਗ

ਦੀਨਾਨਗਰ, 16 ਸਤੰਬਰ (ਸੰਧੂ/ਸੋਢੀ/ਸ਼ਰਮਾ)-ਸਰਵ ਭਾਰਤ ਨੌਜਵਾਨ ਸਭਾ ਦੀ ਮੀਟਿੰਗ ਸੂਬਾ ਸਕੱਤਰ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਨੌਜਵਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ | ਮੀਟਿੰਗ ਵਿਚ ਸੂਬਾ ਸਕੱਤਰ ਸੁਭਾਸ਼ ਕੈਰੇਂ ਤੇ ਵਰਿੰਦਰ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ 11-12 ਸਾਲਾਂ ਤੋਂ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਬਲਾਕ ਪੱਧਰ 'ਤੇ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਇਸ ਸਬੰਧੀ ਬਲਾਕ ...

ਪੂਰੀ ਖ਼ਬਰ »

ਰੇਂਜ ਅਫ਼ਸਰ ਵਲੋਂ ਮੰਗਾਂ ਨਾ ਮੰਨਣ 'ਤੇ ਵਰਕਰਾਂ ਵਲੋਂ ਰੋਸ ਪ੍ਰਗਟਾਵਾ

ਅਲੀਵਾਲ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਰੇਂਜ ਅਲੀਵਾਲ ਦੇ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਦੀ ਅਗਵਾਈ 'ਚ ਰੇਂਜ ਅਫ਼ਸਰ ਅਲੀਵਾਲ ਵਲੋਂ ਵਰਕਰਾਂ ਦੀਆਂ ਮੰਗਾਂ ਬਾਰ-ਬਾਰ ਮੰਨ ਕੇ ਲਾਗੂ ਨਾ ਕਰਵਾਉਣ ਸਬੰਧੀ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਿਖਲਾਈ ਕੋਰਸ ਲਈ ਕਾਊਾਸਿਲੰਗ ਕੱਲ੍ਹ

ਗੁਰਦਾਸਪੁਰ, 16 ਸਤੰਬਰ (ਆਰਿਫ਼)- ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਬਲਵਿੰਦਰਜੀਤ ਨੇ ਦੱਸਿਆ ਕਿ ਸਵੈ-ਰੁਜ਼ਗਾਰ ਡੇਅਰੀ ਸਿਖਲਾਈ ਕੋਰਸ ਲਈ ਕਾੳਾੂਸਲਿੰਗ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਪ੍ਰਬੰਧਕੀ ਕੰਪਲੈਕਸ ਬਲਾਕ-ਬੀ ਚੌਥੀ ਮੰਜ਼ਿਲ ਵਿਖੇ 18 ...

ਪੂਰੀ ਖ਼ਬਰ »

ਚੇਅ: ਨਿੱਕੂ ਬਾਜਵਾ ਸੈਂਕੜੇ ਵਰਕਰਾਂ ਸਮੇਤ ਨਾਨਕ ਚੱਕ ਹੋਏ ਨਤਮਸਤਕ

ਅਲੀਵਾਲ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਉਪਰੰਤ ਅੱਜ ਰਵੀਨੰਦਨ ਸਿੰਘ ਨਿੱਕੂ ਬਾਜਵਾ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੋਟਲਾਬਾਮਾਂ ਅਤੇ ਹੋਰ ਸੈਂਕੜੇ ਦਰਜਾ-ਬਦਰਜਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਸਮੇਤ ਤਪ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹੋਈ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੇਵਾ ਹਫ਼ਤੇ ਦੇ ਪੰਜ ਜ਼ਿਲਿ੍ਹਆਂ ਦੇ ਇੰਚਾਰਜਾਂ ਤੇ ਪੰਜਾਬ ਸੈਕਟਰੀ ਉਮੇਸ਼ ਸ਼ਾਕਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਾਲੀ ਸੂਚੀ 'ਚੋਂ ਸਿੱਖਾਂ ਦੇ ਨਾਂਅ ਬਾਹਰ ਕੱਢਣਾ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਕਦਮ- ਗਿੱਲ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਕੇਂਦਰ ਸਰਕਾਰ ਵਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਬਾਹਰ ਕੱਢਣਾ ਜਿਥੇ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦਾ ਨਾਂਅ ਮਾਣ ਨਾਲ ਉੱਚਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਛਡਾਊ ਕੇਂਦਰ 'ਚ ਮੰਦਰ ਦੀ ਸਥਾਪਨਾ

ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰੈੱਡ ਕਰਾਸ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਪ੍ਰਤੀ ਦਿਨ ਨਵੇਂ-ਨਵੇਂ ਤਰੀਕੇ ਅਪਣਾਏ ਜਾਂਦੇ ਹਨ | ਇਸੇ ਦੇ ਮੱਦੇਨਜ਼ਰ ਸੈਂਟਰ ਵਿਚ ਮੰਦਰ ਦੀ ਸਥਾਪਨਾ ਕੀਤੀ ਗਈ | ਮਰੀਜ਼ਾਂ ...

ਪੂਰੀ ਖ਼ਬਰ »

ਐੱਚ.ਆਰ.ਏ. ਸਕੂਲ ਵਿਖੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਗੁਰਦਾਸਪੁਰ, 16 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਾਇੰਸ ਤੇ ਮੈਥ ਦੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਬੈਂਕ ਆਫ਼ ਬੜੋਦਾ ਗੁਰਦਾਸਪੁਰ ਵਲੋਂ ਕਰਵਾਏ ...

ਪੂਰੀ ਖ਼ਬਰ »

ਆਸ਼ਾ ਰਾਣੀ ਦੇ ਉਪ ਚੇਅਰਪਰਸਨ ਬਣਨ 'ਤੇ ਪੁਰਾਣਾ ਸ਼ਾਲਾ 'ਚ ਸਵਾਗਤੀ ਸਮਾਗਮ

ਪੁਰਾਣਾ ਸ਼ਾਲਾ, 16 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)- ਬੇਟ ਇਲਾਕੇ ਨਾਲ ਸਬੰਧਿਤ ਉੱਘੇ ਕਾਂਗਰਸੀ ਆਗੂ ਹੀਰਾ ਲਾਲ ਆੜ੍ਹਤੀ ਦੀ ਪਤਨੀ ਆਸ਼ਾ ਰਾਣੀ ਨੂੰ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਪਰਸਨ ਚੁਣ ਲੈਣ 'ਤੇ ਇਲਾਕੇ ਦੇ ਕਾਂਗਰਸੀ ਖ਼ੈਮੇ 'ਚ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਗਨਰੇਗਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 16 ਸਤੰਬਰ (ਚੌਹਾਨ)-ਸਾਰੇ ਬਲਾਕਾਂ ਦੇ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਪ੍ਰਧਾਨ ਜਗਦੀਸ਼ ਸਿੰਘ ਦੀ ਅਗਵਾਈ ਵਿਚ ਧਰਨਾ ਸ਼ੁਰੂ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ...

ਪੂਰੀ ਖ਼ਬਰ »

ਪਿੰਡ ਦੁਨੇਰਾ 'ਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੈਂਪ

ਧਾਰ ਕਲਾਂ, 16 ਸਤੰਬਰ (ਨਰੇਸ਼ ਪਠਾਨੀਆ)- ਧਾਰ ਕਲਾਂ ਅਧੀਨ ਪੈਂਦੇ ਪਿੰਡ ਦੁਨੇਰਾ ਵਿਖੇ ਬਲਾਕ ਦੀਆਂ ਪੰਜ ਪੰਚਾਇਤਾਂ ਦਾ ਕਲਸਟਰ ਬਣਾ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ ਗਿਆ, ਜਿਸ ਵਿਚ ਪੰਚਾਇਤ ਦੁਨੇਰਾ, ਦੁਨੇਰਾ ਝਿਕਲਾ, ਭੰਗੂੜੀ, ਪਲਾਹ, ਟੁੱਪਰ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਭੰਗ-ਨਰੋਤਮ ਮਿਨਹਾਸ

ਪਠਾਨਕੋਟ, 16 ਸਤੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਸਿਆਲੀ ਰੋਡ ਸਥਿਤ ਦਫ਼ਤਰ ਵਿਖੇ ਰਾਸ਼ਟਰੀ ਉਪ ਪ੍ਰਮੁੱਖ ਨਰੋਤਮ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉੱਤਰ-ਭਾਰਤ ਦੇ ਚੇਅਰਮੈਨ ਸਤੀਸ਼ ਮਹਾਜਨ, ਪ੍ਰਦੇਸ਼ ਉਪ ਕਪਿਲ ਮਹਾਜਨ, ਪ੍ਰਦੇਸ਼ ਯੂਥ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਸੜਕ ਕਿਨਾਰੇ ਡਿੱਗੇ ਦਰੱਖ਼ਤ

ਸਰਨਾ, 16 ਸਤੰਬਰ (ਬਲਵੀਰ ਰਾਜ)-ਬੀਤੀ ਰਾਤ ਆਈ ਹਨੇਰੀ ਅਤੇ ਬਾਰਿਸ਼ ਕਰਕੇ ਜਿੱਥੇ ਲੋਕਾਂ ਨੰੂ ਗਰਮੀ ਤੋਂ ਥੋੜ੍ਹੀ ਬਹੁਤ ਰਾਹਤ ਮਿਲੀ ਹੈ, ਉੱਥੇ ਤੇਜ਼ ਚੱਲੀ ਹਨੇਰੀ ਕਰਕੇ ਕਈ ਦਰੱਖਤ ਵੀ ਡਿੱਗ ਗਏ | ਅਜਿਹਾ ਹੀ ਹੋਇਆ ਸਰਨਾ ਤੋਂ ਸੁਜਾਨਪੁਰ ਜਾਂਦੀ ਨਹਿਰ ਕਿਨਾਰੇ ਬਣੀ ...

ਪੂਰੀ ਖ਼ਬਰ »

ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚੇਅਰਮੈਨ ਵਲੋਂ ਅਧਿਕਾਰੀਆਂ ਸਮੇਤ ਰੇਲਵੇ ਰੋਡ ਦਾ ਦੌਰਾ

ਪਠਾਨਕੋਟ, 16 ਸਤੰਬਰ (ਸੰਧੂ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਟਰੱਸਟ ਦੇ ਕਾਰਜਸਾਧਕ ਅਧਿਕਾਰੀ ਮਨੋਜ ਕੁਮਾਰ ਨੂੰ ਲੈ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਰੋਡ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਵਪਾਰ ...

ਪੂਰੀ ਖ਼ਬਰ »

ਕਾਲੀ ਸੂਚੀ ਰੱਦ ਕਰਨ ਨਾਲ ਸਿੱਖ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ-ਗੋਸਾਈਾਪੁਰ

ਪਠਾਨਕੋਟ, 16 ਸਤੰਬਰ (ਚੌਹਾਨ)-ਕੇਂਦਰ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਨੰੂ ਰੱਦ ਕਰਨ ਨਾਲ ਪੂਰੇ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਯੁਵਾ ਮੋਰਚਾ ਦੇ ਪ੍ਰਦੇਸ਼ ਉਪ ਪ੍ਰਧਾਨ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਪਿੰਡ ਫਰਵਾਲ ਸਰਨਾ ਵਿਖੇ ਜਾਗਰਣ 21 ਨੂੰ

ਪਠਾਨਕੋਟ, 16 ਸਤੰਬਰ (ਸੰਧੂ)- ਧਣੇਨਦਰ ਪਦਮਾਵਤੀ ਜਾਗਰਿਤ ਮੰਡਲ ਦੇ ਸੰਸਥਾਪਕ ਕ੍ਰਾਂਤੀਕਾਰੀ ਰਾਸ਼ਟਰੀ ਸੰਤ ਆਚਾਰੀਆ ਸੰਜੇ ਮੁਨੀ ਦੀ ਪ੍ਰਧਾਨਗੀ ਹੇਠ ਸਥਾਨਕ ਗਾੜ੍ਹੀ ਅਹਾਤਾ ਚੌਾਕ ਵਿਖੇ 24ਵੇਂ ਸਾਲਾਨਾ ਭਗਵਤੀ ਜਾਗਰਨ ਅਤੇ ਭੰਡਾਰੇ ਦੀਆਂ ਤਿਆਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਬੈਟਰੀ ਚੋਰੀ ਕਰਨ ਦੇ ਦੋਸ਼ 'ਚ ਇਕ ਕਾਬੂ

ਪਠਾਨਕੋਟ, 16 ਸਤੰਬਰ (ਸੰਧੂ/ਆਸ਼ੀਸ਼ ਸ਼ਰਮਾ)-ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਬੈਟਰੀ ਚੋਰੀ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-2 ਦੇ ਐਸ. ਐੱਚ. ਓ ਇਕਬਾਲ ਸਿੰਘ ਨੇ ਦੱਸਿਆ ਕਿ ਰਾਜਨ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੈਂਪ

ਸਰਨਾ, 16 ਸਤੰਬਰ (ਬਲਵੀਰ ਰਾਜ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਬੈਨਰ ਹੇਠ ਲੋਕਾਂ ਨੰੂ ਜਾਣਕਾਰੀ ਦੇਣ ਲਈ ਪਿੰਡ ਸੁਕਾਲਗੜ੍ਹ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਨੰੂ ਕਾਨੰੂਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੈਰਾ ਲੀਗਲ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲਾਇਸੰਸ ਬਣਾਉਣ ਸਬੰਧੀ ਕੈਂਪ

ਪਠਾਨਕੋਟ, 16 ਸਤੰਬਰ (ਆਸ਼ੀਸ਼ ਸ਼ਰਮਾ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪਠਾਨਕੋਟ ਦੇ ਰਮਾ ਚੋਪੜਾ ਕਾਲਜ ਵਿਖੇ ਕੈਂਪ ਲਗਾ ਕੇ ਕਾਲਜ ਵਿਦਿਆਰਥਣਾਂ ਦੇ ਲਰਨਿੰਗ ਲਾਇਸੈਂਸ ਬਣਾਉਣ ਲਈ ਫਾਰਮ ਭਰੇ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੋ ਕਾਲਜ ਵਿਦਿਆਰਥਣਾਂ ਨੂੰ ਛੁੱਟੀ ਤੋਂ ਬਾਅਦ 4 ਵਿਅਕਤੀ ਵਲੋਂ ਅਗਵਾ ਕਰਨ ਦੀ ਕੋਸ਼ਿਸ਼

ਪਠਾਨਕੋਟ, 16 ਸਤੰਬਰ (ਸੰਧੂ)-ਪਠਾਨਕੋਟ ਦੇ ਸਿੰਬਲ ਚੌਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਚੇਅਰਮੈਨ ਰਾਜ ਕੁਮਾਰ ਸਿਹੋੜਾ ਦੀ ਅਗਵਾਈ 'ਚ ਬਲਾਕ ਸੰਮਤੀ ਦੀ ਪਹਿਲੀ ਮੀਟਿੰਗ

ਨਰੋਟ ਜੈਮਲ ਸਿੰਘ, 16 ਸਤੰਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਵਿਖੇ ਬਲਾਕ ਸੰਮਤੀ ਦੀ ਪਹਿਲੀ ਮੀਟਿੰਗ ਚੇਅਰਮੈਨ ਰਾਜ ਕੁਮਾਰ ਸਿਹੋੜਾ ਦੀ ਅਗਵਾਈ ਵਿਚ ਬਲਾਕ ਸੰਮਤੀ ਦਫ਼ਤਰ ਨਰੋਟ ਜੈਮਲ ਸਿੰਘ ਵਿਖੇ ਹੋਈ, ਜਿਸ ਵਿਚ ਬਲਾਕ ਸਮਿਤੀ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਟਰੱਕ ਲਾ ਵੇਚੇ ਜਾ ਰਹੇ ਗੈਸ ਸਿਲੰਡਰ

ਪਠਾਨਕੋਟ, 16 ਸਤੰਬਰ (ਆਸ਼ੀਸ਼ ਸ਼ਰਮਾ)- ਬਟਾਲੇ ਹਾਦਸੇ ਤੋਂ ਬਾਅਦ ਵੀ ਪ੍ਰਸ਼ਾਸਨ ਕੋਈ ਸਬਕ ਨਹੀਂ ਲਿਆ, ਜਿਸ ਤੋਂ ਲੱਗਦਾ ਹੈ ਕਿ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੀ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਇਸ ਦੀ ਜ਼ਿੰਦਾ ਮਿਸਾਲ ਲਮੀਨੀ ਵਿਖੇ ਨੇੜੇ ਸਵੀਮਿੰਗ ...

ਪੂਰੀ ਖ਼ਬਰ »

ਢਾਬੇ 'ਚ ਬੁਕਿੰਗ ਦੀ ਸਮੇਂ ਨੂੰ ਲੈ ਕੇ ਭਿੜੇ ਢਾਬਾ ਕਰਮਚਾਰੀ ਤੇ ਗਾਹਕ

ਨਰੋਟ ਜੈਮਲ ਸਿੰਘ , 16 ਸਤੰਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਅਧੀਨ ਪੈਂਦੇ ਅੱਡਾ ਕੌਲੀਆਂ ਵਿਖੇ ਸਥਿਤ ਫੈਮਲੀ ਢਾਬੇ ਵਿਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਅਤੇ ਢਾਬੇ ਦੇ ਕਰਮਚਾਰੀਆਂ ਵਿਚਕਾਰ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਦੋਹਾਂ ਪੱਖਾਂ ਨੇ ਇਕ ਦੂਜੇ ...

ਪੂਰੀ ਖ਼ਬਰ »

ਹਿੱਲ ਟੋਪ ਮੰਦਰ ਕੋਲ ਖੁੱਲ੍ਹੇ ਹੋਟਲਾਂ 'ਚ ਪੁਲਿਸ ਵਲੋਂ ਛਾਪੇਮਾਰੀ

ਡਮਟਾਲ, 16 ਸਤੰਬਰ (ਰਾਕੇਸ਼ ਕੁਮਾਰ)-ਨੂਰਪੁਰ ਦੇ ਡੀ.ਐਸ.ਪੀ. ਡਾ: ਸਾਹਿਲ ਅਰੋੜਾ ਦੀ ਅਗਵਾਈ ਹੇਠ ਡਮਟਾਲ ਥਾਣੇ ਦੇ ਅਧੀਨ ਆਉਂਦੇ ਹਿੱਲਟਾਪ ਮੰਦਰ ਦੇ ਨਾਲ ਬਣੇ ਤਿੰਨ ਹੋਟਲਾਂ ਵਿਚ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਹੋਟਲ ਵਾਲਿਆਂ ਵਿਚ ਹਲਚਲ ਮਚਾ ਦਿੱਤੀ | ਪੁਲਿਸ ਨੇ ...

ਪੂਰੀ ਖ਼ਬਰ »

ਧਾਰ ਬਲਾਕ ਦੇ ਸਰਪੰਚਾਂ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਦਾ ਵੱਖਰਾ ਕੈਂਪ ਲਗਾਉਣ ਦੀ ਮੰਗ

ਧਾਰ ਕਲਾਂ, 16 ਸਤੰਬਰ (ਨਰੇਸ਼ ਪਠਾਨੀਆ)-ਧਾਰ ਬਲਾਕ ਵਿਚ ਲਗਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਵਿਚ ਇਹ ਬਹੁਤ ਹੀ ਜ਼ਿਆਦਾ ਅਹਿਮ ਕਾਊਾਟਰ ਘਰ-ਘਰ ਰੁਜ਼ਗਾਰ ਯੋਜਨਾ ਨੰੂ ਕੋਈ ਮਹੱਤਤਾ ਨਹੀਂ ਮਿਲ ਰਹੀ | ਅਜੇ ਲੱਗੇ ਕਿਸੇ ਵੀ ਕੈਂਪ ਵਿਚ ਨੌਜਵਾਨਾਂ ...

ਪੂਰੀ ਖ਼ਬਰ »

ਕੰਮਕਾਜੀ ਔਰਤਾਂ ਦੀ ਸੁਰੱਖਿਆ ਲਈ ਬਣਾਏ ਐਕਟ ਸਬੰਧੀ ਜਾਗਰੂਕਤਾ ਮੀਟਿੰਗ

ਪਠਾਨਕੋਟ, 16 ਸਤੰਬਰ (ਆਰ. ਸਿੰਘ/ਸੰਧੂ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕੰਮਕਾਜੀ ਔਰਤਾਂ ਦੀ ਸੁਰੱਖਿਆ ਲਈ ਬਣਾਏ ਐਕਟ 2013 ਅਧੀਨ ਮੀਟਿੰਗ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਦੂਸਰੇ ਦਿਨ 1493 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੰੂਦਾਂ

ਪਠਾਨਕੋਟ, 16 ਸਤੰਬਰ (ਆਰ. ਸਿੰਘ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ ਅੰਦਰ ਚੱਲ ਰਹੇ ਤਿੰਨ ਰੋਜ਼ਾ ਮਾਈਗ੍ਰੇਟਰੀ ਮਾਈਗੇ੍ਰਟਰੀ ਪਲਸ ਪੋਲਿਓ ਰਾਊਾਡ ਦੇ ਦੂਸਰੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 20, 24 ਤੇ 26 ਨੂੰ ਮੈਗਾ ਰੁਜ਼ਗਾਰ ਮੇਲੇ-ਬਲਰਾਜ ਸਿੰਘ

ਪਠਾਨਕੋਟ, 16 ਸਤੰਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਵਿਚ 20 ਸਤੰਬਰ ਤੋਂ 26 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ 20 ਸਤੰਬਰ ਨੂੰ ਅਮਨ ਭੱਲਾ ਕਾਲਜ ਵਿਚ ਲਗਾਏ ਜਾਣ ਵਾਲੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਦੀ ਟੀਮ ਡਿਸਟਿ੍ਕ ਪ੍ਰੋਗਰਾਮ 'ਚ ਸਨਮਾਨਿਤ

ਪਠਾਨਕੋਟ, 16 ਸਤੰਬਰ (ਸੰਧੂ)- ਲਾਇਨਜ਼ ਕਲੱਬ ਵਲੋਂ ਜਲੰਧਰ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਇੰਟਰਨੈਸ਼ਨਲ ਡਾਇਰੈਕਟਰ ਲਾਈਨ ਜੇ. ਪੀ. ਸਿੰਘ ਵਲੋਂ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਦੇ ਪ੍ਰਧਾਨ ਗੌਰਵ ਰਾਜਨ ਗੁਪਤਾ ਨੂੰ ਮੈਂਬਰਸ਼ਿਪ ਗ੍ਰੋਥ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਕਾਲੀ ਸੂਚੀ ਰੱਦ ਕਰਨ 'ਤੇ ਸਿੱਖਾਂ 'ਚ ਖੁਸ਼ੀ ਦੀ ਲਹਿਰ-ਆਗੂ

ਪਠਾਨਕੋਟ , 16 ਸਤੰਬਰ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਕੱਢੇ ਜਾਣ 'ਤੇ ਪੰਜਾਬ ...

ਪੂਰੀ ਖ਼ਬਰ »

ਪੋਸ਼ਨ ਮਹੀਨੇ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਸੈਮੀਨਾਰ

ਸ਼ਾਹਪੁਰ ਕੰਢੀ, 16 ਸਤੰਬਰ (ਰਣਜੀਤ ਸਿੰਘ)-ਸਰਕਾਰ ਵਲੋਂ ਸਤੰਬਰ ਮਹੀਨੇ ਨੰੂ ਪੋਸ਼ਨ ਮਹੀਨੇ ਵਜੋਂ ਮਨਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਅੱਜ ਘੋਹ ਸਰਕਲ ਦੀ ਸੁਪਰਵਾਈਜ਼ਰ ਲੱਤਾ ਮੁਕੇਸ਼ ਦੀ ਅਗਵਾਈ ਹੇਠ ਜੀ.ਓ.ਜੀ. ਟੀਮ ਨਾਲ ਮਿਲ ਕੇ ਪਿੰਡ ਛੰਨੀ ਮੁਆਲਾਂ ਦੇ ਆਂਗਣਵਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ 'ਚ ਖਰਕੜਾ ਹਾਈ ਸਕੂਲ ਟੀਮ ਪਹਿਲੇ ਸਥਾਨ 'ਤੇ

ਨਰੋਟ ਜੈਮਲ ਸਿੰਘ, 16 ਸਤੰਬਰ (ਗੁਰਮੀਤ ਸਿੰਘ)- ਸਰਕਾਰੀ ਹਾਈ ਸਕੂਲ ਖਰਕੜਾ ਠੂਠੋਵਾਲ ਦੀ ਅੰਡਰ-17 ਖੋ- ਖੋ ਟੀਮ (ਮੁੰਡੇ) ਜ਼ਿਲ੍ਹਾ ਪੱਧਰ 'ਤੇ ਹੋਏ ਖੇਡ ਮੁਕਾਬਲਿਆਂ ਵਿਚ ਵਿਚ ਪਹਿਲੇ ਸਥਾਨ 'ਤੇ ਆਈ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਓਮ ਪ੍ਰਕਾਸ਼ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX