ਜਲਾਲਾਬਾਦ, 16 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਸੰਘਰਸ਼ ਸ਼ੁਰੂ ਕਰਦੇ ਹੋਏ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਚ ਮੋਦੀ ਸਰਕਾਰ ਦੇ ਖਿਲਾਫ ਅਰਥੀ ਫ਼ੂਕ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤ ਮਾਡਲ ਸਕੂਲ ਦੇ ਵਿਦਿਆਰਥੀ ਰਾਜਵੰਤ ਨੇ ਪੰਜਵੇਂ ਅੰਤਰਰਾਸ਼ਟਰੀ ਮਾਨਵਤਾ ਈ ਓਲੰਪੀਆਡ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰਾਂ ਦਾ ਧਰਨਾ ਅੱਜ 20ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ | ਫ਼ਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨੇ 'ਤੇ ਬੈਠੇ ਹੈਲਥ ਵਰਕਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ...
ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)- ਨਗਰ ਪੰਚਾਇਤ ਵਲੋਂ ਆਮ ਲੋਕਾਂ ਨੂੰ ਗਿਆਨ , ਜਾਣਕਾਰੀ ਦੇਣ ਅਤੇ ਨਿਰੋਇਆਂ ਅਤੇ ਸਿਹਤਮੰਦ ਸਾਹਿੱਤ ਪੜ੍ਹਨ ਵਾਲਿਆਂ ਦੇ ਧਿਆਨ ਨੂੰ ਰੱਖਦਿਆਂ ਜਲਦ ਹੀ ਅਰਨੀਵਾਲਾ ਵਿਚ ਲਾਇਬਰੇਰੀ ਖੋਲ੍ਹੀ ਜਾਵੇਗੀ | ਇਸ ਸਬੰਧੀ ...
ਮੰਡੀ ਲਾਧੂਕਾ, 16 ਸਤੰਬਰ (ਰਾਕੇਸ਼ ਛਾਬੜਾ)-ਚੌਾਕੀ ਮੁਖੀ ਏ.ਐਸ.ਆਈ. ਜੁਗਰਾਜ ਸਿੰਘ ਦੇ ਬਿਆਨਾਂ 'ਤੇ ਆਈ.ਪੀ.ਸੀ. ਦੀ ਧਾਰਾ 346 ਤਹਿਤ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸਬੰਧ ਵਿਚ ਉਨ੍ਹਾਂ ਨੂੰ ਇਕ ਦਰਖਾਸਤ ਨੰਬਰ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਿਚ ਹਿੰਦੀ ਵਿਭਾਗ ਵਲ਼ੋਂ ਹਿੰਦੀ ਦਿਵਸ ਦੇ ਸਬੰਧ ਵਿਚ ਇਕ ਸੰਗੋਸ਼ਠੀ ਕਰਵਾਈ ਗਈ | ਇਸ ਦੌਰਾਨ ਵੱਖ-ਵੱਖ ਮੁਕਾਬਲੇ ਕਰਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦੌਰਾਨ ...
ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਮੰਡੀ ਦੇ ਨਿਕਾਸੀ ਪਾਣੀ ਵਾਲੇ ਛੱਪੜ ਵਿਚੋਂ ਉੱਠਦੀ ਬਦਬੂ ਕਾਰਨ ਮੰਡੀ ਵਾਸੀ ਅਤੇ ਆਸਪਾਸ ਦੇ ਮੁਹੱਲਾ ਵਾਸੀਆਂ ਨੂੰ ਕਾਫ਼ੀ ਔਖਿਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡੀ ਦੀਆਂ ਗਲੀਆਂ ਨਾਲੀਆਂ ਦਾ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲੇ੍ਹ ਦੇ ਸਰਕਾਰੀ ...
ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਰਨੀਵਾਲਾ ਵਲੋਂ ਬਲਾਕ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਕਲਮ ਛੋੜ ਹੜਤਾਲ ਕੀਤੀ ਅਤੇ ਦਫਤਰ ਵਿਚ ਧਰਨਾ ਲਗਾਇਆ ਗਿਆ | ਮਗਨਰੇਗਾ ਕਰਮਚਾਰੀਆਂ ਨੇ ਧਰਨੇ ਦੌਰਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ਰਹੇ ਹਨ | ਸਰਕਾਰ ਉਨ੍ਹਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ | ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵਲੋਂ ਦੂਜੇ ਵਿਭਾਗਾਂ ਜਿਵੇਂ ਸਿੱਖਿਆ ਅਤੇ ਪੰਚਾਇਤ ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਉਨ੍ਹਾਂ ਲਈ ਵੀ ਪਾਲਿਸੀ ਬਣਾ ਕੇ ਪੱਕਾ ਕੀਤਾ ਜਾਵੇ | ਮਗਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਉਹ ਬਕਾਇਦਾ ਪਾਰਦਰਸ਼ੀ ਢੰਗ ਨਾਲ ਭਰਤੀ ਹੋਏ ਹਨ | ਅਜੇ ਤੱਕ ਨਾ ਤਾਂ ਮਗਨਰੇਗਾ ਮੁਲਾਜ਼ਮਾਂ ਦਾ ਏ.ਪੀ.ਐਫ ਕੱਟਿਆ ਜਾ ਰਿਹਾ ਹੈ, ਨਾ ਮੋਬਾਈਲ ਭੱਤਾ , ਡਿਊਟੀ ਦੌਰਾਨ ਮੌਤ ਹੋਣ ਤੇ ਨਾ ਕੋਈ ਲਾਭ ਅਤੇ ਨਾ ਹੀ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਗੋਂ ਨਿਗੂਣਾ ਆਵਾਜਾਈ ਭੱਤਾ ਦਿੱਤਾ ਜਾਂਦਾ ਹੈ, ਨਾ ਹੀ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ ਅਤੇ ਨਾ ਹੀ ਤਨਖ਼ਾਹਾਂ ਦਾ ਕੋਈ ਬਜਟ ਰੱਖਿਆ ਜਾਂਦਾ ਹੈ | ਮਗਨਰੇਗਾ ਕਰਮਚਾਰੀਆਂ ਨੇ ਸਰਕਾਰ ਖਿਲਾਫ ਵਾਅਦਾ ਿਖ਼ਲਾਫ਼ੀ ਕਰਨ ਤੇ ਰੋਸ ਵਜੋਂ ਨਾਅਰੇਬਾਜ਼ੀ ਵੀ ਕੀਤੀ | ਇਸ ਧਰਨੇ ਵਿਚ ਏ.ਪੀ.ੳ ਮਨਿੰਦਰ ਸਿੰਘ, ਰਣਜੀਤ ਸਿੰਘ, ਸਵਰਸ਼ਾ ਰਾਣੀ, ਪਿ੍ਅੰਕਾ, ਗੁਰਤੇਜ ਸਿੰਘ, ਲਛਮਣ ਰਾਮ, ਸੰਗਤ ਸਿੰਘ, ਪਵਨ ਕੁਮਾਰ ਅਤੇ ਹੋਰ ਵੀ ਹਾਜਰ ਸਨ |
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਹਿੰਦੀ ਵਿਭਾਗ ਵਲ਼ੋਂ ਹਿੰਦੀ ਦਿਵਸ ਦੇ ਸਬੰਧੀ ਪੂਰਾ ਹਫ਼ਤਾ ਮਨਾਇਆ ਗਿਆ | ਜਿਸ ਵਿਚ ਵੱਖ ਵੱਖ ਮੁਕਾਬਲੇ ਕਰਵਾਏ ਗਏ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ | ਜਿਨ੍ਹਾਂ ਵਿਚ ...
ਸ੍ਰੀਗੰਗਾਨਗਰ, 16 ਸਤੰਬਰ (ਦਵਿੰਦਰਜੀਤ ਸਿੰਘ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ 46 ਵੇਂ ਕੌਮੀ ਸਾਲਾਨਾ ਸਮਾਗਮਾਂ ਦੇ ਪ੍ਰੋਗਰਾਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਦਸਤਾਰ ਅਤੇ ਦੁਮਾਲਾ ਸਜਾਓ ਮੁਕਾਬਲੇ ਕਰਵਾਏ ਗਏ | ਜਿਸ ਵਿਚ 100 ਤੋਂ ਵੱਧ ...
ਮੰਡੀ ਲਾਧੂਕਾ, 16 ਸਤੰਬਰ (ਰਾਕੇਸ਼ ਛਾਬੜਾ)-ਘਰੇਲੂ ਤੇ ਨਿਰਯਾਤ ਮੰਗ ਕਮਜ਼ੋਰ ਪੈ ਜਾਣ ਕਾਰਨ ਬਾਸਮਤੀ 1121 ਤੇ 1509 ਕਿਸਮ ਦੇ ਚੌਲਾਂ ਵਿਚ ਮੰਦੇ ਦਾ ਰੁਝਾਨ ਹੈ | 1509 ਕਿਸਮ ਦੇ ਚੌਲ 200/300 ਰੁਪਏ ਘੱਟ ਕੇ ਸੇਲਾ ਚਾਵਲ 5100/5200 ਰੁਪਏ ਪ੍ਰਤੀ ਕੁਇੰਟਲ ਰਹਿ ਗਏ ਹਨ | ਬਾਸਮਤੀ 1121 ਚਾਵਲਾਂ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਤੋਂ ਮੰਗ ਕੀਤੀ ਗਈ ਹੈ ਕਿ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਵਾਈਆਂ ਜਾਣ | ਯੂਨੀਅਨ ਆਗੂ ਇਨਕਲਾਬ ...
ਫਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵਲੋਂ ਬੀ.ਐਲ.ਓ.ਦੀ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਅੱਜ ਫਾਜ਼ਿਲਕਾ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਦਿੱਤੇ ਗਏ ਮੰਗ ਪੱਤਰ 'ਚ ਜਾਣਕਾਰੀ ਦਿੰਦਿਆਂ ਸਮੂਹ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਇਕ ਜਣੇ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਦੋਂਕਿ ਉਸ ਦਾ ਭਰਾ ਇਕ ਜਣਾ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਹੌਲਦਾਰ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਰਾਜਪੁਰਾ ਬੱਸ ਅੱਡਾ ਵੱਲ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ ਅਗਵਾਈ ਵਿਚ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ, ਏ.ਪੀ.ਉ ਸੰਦੀਪ ਸਿੰਘ, ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਨੂੰ ਆਲਮਗੜ੍ਹ ਨੇੜਿਓ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਬਲਾਕ ਪ੍ਰਧਾਨ ਵਿਕਾਸ ਕੂਕਣਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਚ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦੱਸਿਆ ਗਿਆ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਵਿਚ ਬੀਤੀ ਦੇਰ ਰਾਤ ਕੋਈ ਅਗਿਆਤ ਵਿਅਕਤੀ ਇਕ ਨਵਜੰਮੀ ਬੱਚੀ ਨੂੰ ਛੱਡ ਗਿਆ | ਜਿਸ ਦਾ ਪਤਾ ਲੱਗਣ ਤੇ ਤੁਰੰਤ ਉਸ ਨੂੰ ਹਸਪਤਾਲ ਲਿਆ ਕੇ ਉਸ ਦਾ ਚੈੱਕਅਪ ਕੀਤਾ ਗਿਆ | ਸੂਚਨਾ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਵਿਚ ਬੀਤੀ ਦੇਰ ਰਾਤ ਕੋਈ ਅਗਿਆਤ ਵਿਅਕਤੀ ਇਕ ਨਵਜੰਮੀ ਬੱਚੀ ਨੂੰ ਛੱਡ ਗਿਆ | ਜਿਸ ਦਾ ਪਤਾ ਲੱਗਣ ਤੇ ਤੁਰੰਤ ਉਸ ਨੂੰ ਹਸਪਤਾਲ ਲਿਆ ਕੇ ਉਸ ਦਾ ਚੈੱਕਅਪ ਕੀਤਾ ਗਿਆ | ਸੂਚਨਾ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਤੇ ਗ਼ਲਤ ਸ਼ਬਦਾਵਲੀ ਬੋਲਣ ਦੇ ਦੋਸ਼ ਲਗਾਉਂਦਿਆਂ ਆਸ਼ਾ ਵਰਕਰ ਯੂਨੀਅਨ ਨੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਰੋਸ ਧਰਨਾ ਦਿੱਤਾ | ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦੇ ਿਖ਼ਲਾਫ਼ ਜੰਮ ਕੇ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹਰਭਜਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਚੁਗਾਵਾਂ ਵਿਖੇ ਪੁਲਿਸ ਮੁਲਾਜ਼ਮ ਨਾਲ ਹੋਈ ਕੁੱਟਮਾਰ ਦੀ ਸਖ਼ਤ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਦੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਮਾਹ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਦੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਮਾਹ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਨੇ ਵਿਦਿਆਰਥੀ ਸਹਾਇਤਾ ਪ੍ਰੋਜੈਕਟ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੈਦੋ ਕੇ ਹਿਠਾੜ ਵਿਚ ਵਿਦਿਆਰਥੀਆ ਨੂੰ ਮੁਫ਼ਤ ਸਟੇਸ਼ਨਰੀ ਤੇ ਪਾਠ ਸਮਗਰੀ ਵੰਡੀ¢ ਇਸ ਮੌਕੇ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੀ.ਡੀ.ਪੀ.ਓ ਦਫ਼ਤਰ ਦੀਆਂ ਕਰਮਚਾਰਨਾਂ ਵਲ਼ੋਂ ਇੱਥੇ ਧਰਮ ਨਗਰੀ ਵਿਚ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ 'ਤੇ ਸੁਪਰਵਾਈਜ਼ਰ ਨਵਦੀਪ ਕੌਰ ਨੇ ਪ੍ਰਭਾਤ ਫੇਰੀ ਦੌਰਾਨ ਔਰਤਾਂ ਨੂੰ ...
ਮੰਡੀ ਘੁਬਾਇਆ, 16 ਸਤੰਬਰ (ਅਮਨ ਬਵੇਜਾ)-ਹਾਊਸਫੈੱਡ ਦੇ ਪੰਜਾਬ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਵਲੋਂ ਆਪਣੀ ਪੁਰਾਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜਸੇਵੀ ਸ਼ਿਵ ਕੁਮਾਰ ਛਾਬੜਾ ਦੇ ਨਿਵਾਸ ਸਥਾਨ ਅਤੇ ਐਡਵੋਕੇਟ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਬੀ.ਐਸ.ਐਨ.ਐਲ ਐਕਸਚੇਂਜ ਵਿਚ ਬੀ.ਐਸ.ਐਨ.ਐਲ ਇੰਪਲਾਈਜ਼ ਯੂਨੀਅਨ ਅਤੇ ਨੈਸ਼ਨਲ ਫੈਡਰੇਸ਼ਨ ਟੈਲੀਕਾਮ ਇੰਪਲਾਈਜ਼ ਯੂਨੀਅਨ ਵਿਚਾਲੇ ਚੋਣ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਪ੍ਰੋਜੈਡਿੰਗ ਅਫ਼ਸਰ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਨੂੰ ਲੈ ਕੇ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੇ ਹੱਕ ਵਿਚ ਉਨ੍ਹਾਂ ਦੀ ਧਰਮਪਤਨੀ ਵਲੋਂ ਪਿੰਡਾਂ ਵਿਚ ਚਲਾਈ ਜਨ ਸੰਪਰਕ ਮੁਹਿੰਮ ਦੌਰਾਨ ਵਿਸ਼ੇਸ਼ ਕਰਕੇ ਔਰਤਾਂ ...
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਅਤੇ 351 ਨੂੰ ਹਟਾਉਣ ਅਤੇ ਕਸ਼ਮੀਰ ਨੂੰ ਖੁਲ੍ਹੀ ਜੇਲ੍ਹ ਵਿਚ ਤਬਦੀਲ ਕਰਨ ਖਿਲਾਫ ਪੂਰੇ ਪੰਜਾਬ ਅੰਦਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ, ਫ਼ਾਜ਼ਿਲਕਾ ...
ਜਲਾਲਾਬਾਦ, 16 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਜਿਮਨੀ ਚੋਣ ਨੂੰ ਲੈ ਕੇ ਰਾਏ ਸਿੱਖਾਂ ਦੀਆ ਵੱਖ-ਵੱਖ ਸਭਾਵਾਂ ਇੱਕ ਨੇ ਇੱਕ ਹੰਗਾਮੀ ਮੀਟਿੰਗ ਕੀਤੀ ਜਿਸ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਵੱਖ-ਵੱਖ ਅਹੁਦੇਦਾਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਜਿਸ 'ਚ ਜਲਾਲਾਬਾਦ ...
ਜਲਾਲਾਬਾਦ, 16 ਸਤੰਬਰ (ਕਰਨ ਚੁਚਰਾ)-ਪੰਜਾਬ ਹਾਊਸ ਫੈਡ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਵਿੱਕੀ ਧਵਨ ਦੇ ਗ੍ਰਹਿ ਨਿਵਾਸ 'ਤੇ ਪਹੁੰਚੇ ਜਿੱਥੇ ਉਨ੍ਹਾਂ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ...
ਜਲਾਲਾਬਾਦ, 16 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਜਲਾਲਾਬਾਦ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਬਲਾਕ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰਦੇ ਹੋਏ ਸਥਾਨਕ ਬੀ.ਡੀ.ਪੀ.ਈ.ਓ ਦਫ਼ਤਰ ...
ਜਲਾਲਾਬਾਦ, 16 ਸਤੰਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾੱਮ ਠੇਕਾ ਮੁਲਾਜ਼ਮ ਯੂਨੀਅਨ ਜਲਾਲਾਬਾਦ ਨੇ ਡਵੀਜ਼ਨ ਸਕੱਤਰ ਛਿੰਦਰ ਸਿੰਘ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਰਨਲ ਹਾਊਸ ਦੀ ਮੀਟਿੰਗ ਕੀਤੀ ਗਈ | ਜਿਸ 'ਚ ਸਰਕਲ ਪ੍ਰਧਾਨ ਚੌਧਰ ਸਿੰਘ ਨੇ ਵਿਸ਼ੇਸ਼ ਤੌਰ ...
ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਵਿੰਦਰ ਸਿੰਘ ਹੈਰੀ ਸੰਧੂ ਵਲ਼ੋਂ ਹਲਕਾ ਅਬੋਹਰ ਦੇ ਵੱਖ ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਭਰਤੀ ਕੀਤੀ | ਇਸ ਦੌਰਾਨ ਉਨ੍ਹਾਂ ਨੇ ਜੰਡ ...
ਜਲਾਲਾਬਾਦ, 16 ਸਤੰਬਰ (ਜਤਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਛਿੰਦਰ ਕੌਰ ਇਕਵੰਨ ਅਤੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਛੋਟੀ ਸੜੀਆਂ, ਰਾਜਪੁਰਾ ਵਿਖੇ ਆਂਗਣਵਾੜੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX