ਤਾਜਾ ਖ਼ਬਰਾਂ


ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮਿਸ਼ਨ
. . .  0 minutes ago
ਨਵੀਂ ਦਿੱਲੀ, 12 ਦਸੰਬਰ- ਸੁਪਰੀਮ ਕੋਰਟ ਨੇ ਹੈਦਰਾਬਾਦ ਮੁਠਭੇੜ ਦੀ ਨਿਰਪੱਖ ਜਾਂਚ ਕਰਾਉਣ ਦਾ ਹੁਕਮ ਦਿੰਦਿਆਂ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ...
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  17 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  43 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  54 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 4 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਫਾਜ਼ਿਲਕਾ / ਅਬੋਹਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ, 16 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਸੰਘਰਸ਼ ਸ਼ੁਰੂ ਕਰਦੇ ਹੋਏ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਚ ਮੋਦੀ ਸਰਕਾਰ ਦੇ ਖਿਲਾਫ ਅਰਥੀ ਫ਼ੂਕ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੇ ਰਾਜਵੰਤ ਨੇ ਅੰਤਰਰਾਸ਼ਟਰੀ ਉਲੰਪੀਆਡ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤ ਮਾਡਲ ਸਕੂਲ ਦੇ ਵਿਦਿਆਰਥੀ ਰਾਜਵੰਤ ਨੇ ਪੰਜਵੇਂ ਅੰਤਰਰਾਸ਼ਟਰੀ ਮਾਨਵਤਾ ਈ ਓਲੰਪੀਆਡ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਦਾ ਧਰਨਾ 20ਵੇਂ ਦਿਨ ਵੀ ਰਿਹਾ ਜਾਰੀ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰਾਂ ਦਾ ਧਰਨਾ ਅੱਜ 20ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ | ਫ਼ਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨੇ 'ਤੇ ਬੈਠੇ ਹੈਲਥ ਵਰਕਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਅਰਨੀਵਾਲਾ ਵਲੋਂ ਸਥਾਪਿਤ ਕੀਤੀ ਜਾਵੇਗੀ ਲਾਇਬ੍ਰੇਰੀ-ਈੳ ਸੁਖਦੇਵ ਸਿੰਘ

ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)- ਨਗਰ ਪੰਚਾਇਤ ਵਲੋਂ ਆਮ ਲੋਕਾਂ ਨੂੰ ਗਿਆਨ , ਜਾਣਕਾਰੀ ਦੇਣ ਅਤੇ ਨਿਰੋਇਆਂ ਅਤੇ ਸਿਹਤਮੰਦ ਸਾਹਿੱਤ ਪੜ੍ਹਨ ਵਾਲਿਆਂ ਦੇ ਧਿਆਨ ਨੂੰ ਰੱਖਦਿਆਂ ਜਲਦ ਹੀ ਅਰਨੀਵਾਲਾ ਵਿਚ ਲਾਇਬਰੇਰੀ ਖੋਲ੍ਹੀ ਜਾਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਚੌ ਾਕੀ ਮੁਖੀ ਜੁਗਰਾਜ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਦਰਜ

ਮੰਡੀ ਲਾਧੂਕਾ, 16 ਸਤੰਬਰ (ਰਾਕੇਸ਼ ਛਾਬੜਾ)-ਚੌਾਕੀ ਮੁਖੀ ਏ.ਐਸ.ਆਈ. ਜੁਗਰਾਜ ਸਿੰਘ ਦੇ ਬਿਆਨਾਂ 'ਤੇ ਆਈ.ਪੀ.ਸੀ. ਦੀ ਧਾਰਾ 346 ਤਹਿਤ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸਬੰਧ ਵਿਚ ਉਨ੍ਹਾਂ ਨੂੰ ਇਕ ਦਰਖਾਸਤ ਨੰਬਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਚ ਹਿੰਦੀ ਦਿਵਸ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਿਚ ਹਿੰਦੀ ਵਿਭਾਗ ਵਲ਼ੋਂ ਹਿੰਦੀ ਦਿਵਸ ਦੇ ਸਬੰਧ ਵਿਚ ਇਕ ਸੰਗੋਸ਼ਠੀ ਕਰਵਾਈ ਗਈ | ਇਸ ਦੌਰਾਨ ਵੱਖ-ਵੱਖ ਮੁਕਾਬਲੇ ਕਰਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਅਰਨੀਵਾਲਾ ਦੇ ਛੱਪੜ ਦੀ ਬਦਬੂ ਤੋਂ ਮੰਡੀ ਵਾਸੀ ਔਖੇ

ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਮੰਡੀ ਦੇ ਨਿਕਾਸੀ ਪਾਣੀ ਵਾਲੇ ਛੱਪੜ ਵਿਚੋਂ ਉੱਠਦੀ ਬਦਬੂ ਕਾਰਨ ਮੰਡੀ ਵਾਸੀ ਅਤੇ ਆਸਪਾਸ ਦੇ ਮੁਹੱਲਾ ਵਾਸੀਆਂ ਨੂੰ ਕਾਫ਼ੀ ਔਖਿਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡੀ ਦੀਆਂ ਗਲੀਆਂ ਨਾਲੀਆਂ ਦਾ ...

ਪੂਰੀ ਖ਼ਬਰ »

ਸਖ਼ਤ ਮਿਹਨਤ ਨਾਲ ਹੀ ਪਾਈ ਜਾ ਸਕਦੀ ਹੈ ਜ਼ਿੰਦਗੀ ਦੀ ਹਰ ਮੰਜ਼ਲ-ਨੇਹਾ ਭਾਰਤੀ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲੇ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਅਰਨੀਵਾਲਾ 'ਚ ਮਗਨਰੇਗਾ ਕਰਮਚਾਰੀ ਯੂਨੀਅਨ ਨੇ ਲਗਾਇਆ ਧਰਨਾ

ਮੰਡੀ ਅਰਨੀਵਾਲਾ, 16 ਸਤੰਬਰ (ਨਿਸ਼ਾਨ ਸਿੰਘ ਸੰਧੂ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਰਨੀਵਾਲਾ ਵਲੋਂ ਬਲਾਕ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਕਲਮ ਛੋੜ ਹੜਤਾਲ ਕੀਤੀ ਅਤੇ ਦਫਤਰ ਵਿਚ ਧਰਨਾ ਲਗਾਇਆ ਗਿਆ | ਮਗਨਰੇਗਾ ਕਰਮਚਾਰੀਆਂ ਨੇ ਧਰਨੇ ਦੌਰਾਨ ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਹਿੰਦੀ ਦਿਵਸ ਸਬੰਧੀ ਹਫ਼ਤਾ ਮਨਾਇਆ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਹਿੰਦੀ ਵਿਭਾਗ ਵਲ਼ੋਂ ਹਿੰਦੀ ਦਿਵਸ ਦੇ ਸਬੰਧੀ ਪੂਰਾ ਹਫ਼ਤਾ ਮਨਾਇਆ ਗਿਆ | ਜਿਸ ਵਿਚ ਵੱਖ ਵੱਖ ਮੁਕਾਬਲੇ ਕਰਵਾਏ ਗਏ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਦਸਤਾਰ ਅਤੇ ਦੁਮਾਲਾ ਸਜਾਓ ਮੁਕਾਬਲੇ ਕਰਵਾਏ

ਸ੍ਰੀਗੰਗਾਨਗਰ, 16 ਸਤੰਬਰ (ਦਵਿੰਦਰਜੀਤ ਸਿੰਘ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ 46 ਵੇਂ ਕੌਮੀ ਸਾਲਾਨਾ ਸਮਾਗਮਾਂ ਦੇ ਪ੍ਰੋਗਰਾਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਦਸਤਾਰ ਅਤੇ ਦੁਮਾਲਾ ਸਜਾਓ ਮੁਕਾਬਲੇ ਕਰਵਾਏ ਗਏ | ਜਿਸ ਵਿਚ 100 ਤੋਂ ਵੱਧ ...

ਪੂਰੀ ਖ਼ਬਰ »

ਘਰੇਲੂ ਤੇ ਨਿਰਯਾਤ ਮੰਗ ਕਮਜ਼ੋਰ ਪੈਣ ਨਾਲ ਬਾਸਮਤੀ 1121 ਚੌਲਾਂ 'ਚ ਮੰਦਾ

ਮੰਡੀ ਲਾਧੂਕਾ, 16 ਸਤੰਬਰ (ਰਾਕੇਸ਼ ਛਾਬੜਾ)-ਘਰੇਲੂ ਤੇ ਨਿਰਯਾਤ ਮੰਗ ਕਮਜ਼ੋਰ ਪੈ ਜਾਣ ਕਾਰਨ ਬਾਸਮਤੀ 1121 ਤੇ 1509 ਕਿਸਮ ਦੇ ਚੌਲਾਂ ਵਿਚ ਮੰਦੇ ਦਾ ਰੁਝਾਨ ਹੈ | 1509 ਕਿਸਮ ਦੇ ਚੌਲ 200/300 ਰੁਪਏ ਘੱਟ ਕੇ ਸੇਲਾ ਚਾਵਲ 5100/5200 ਰੁਪਏ ਪ੍ਰਤੀ ਕੁਇੰਟਲ ਰਹਿ ਗਏ ਹਨ | ਬਾਸਮਤੀ 1121 ਚਾਵਲਾਂ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਤਨਖ਼ਾਹਾਂ ਜਾਰੀ ਕਰਨ ਲਈ ਸੌਾਪਿਆ ਮੰਗ ਪੱਤਰ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਤੋਂ ਮੰਗ ਕੀਤੀ ਗਈ ਹੈ ਕਿ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਵਾਈਆਂ ਜਾਣ | ਯੂਨੀਅਨ ਆਗੂ ਇਨਕਲਾਬ ...

ਪੂਰੀ ਖ਼ਬਰ »

ਅਧਿਆਪਕਾਂ ਨੇ ਬੀ.ਐਲ.ਓ. ਦੀ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਸੌਾਪਿਆ ਮੰਗ ਪੱਤਰ

ਫਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵਲੋਂ ਬੀ.ਐਲ.ਓ.ਦੀ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਅੱਜ ਫਾਜ਼ਿਲਕਾ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਦਿੱਤੇ ਗਏ ਮੰਗ ਪੱਤਰ 'ਚ ਜਾਣਕਾਰੀ ਦਿੰਦਿਆਂ ਸਮੂਹ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਇਕ ਜਣੇ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਦੋਂਕਿ ਉਸ ਦਾ ਭਰਾ ਇਕ ਜਣਾ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਹੌਲਦਾਰ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਰਾਜਪੁਰਾ ਬੱਸ ਅੱਡਾ ਵੱਲ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ ਸੂਬੇ ਭਰ 'ਚ ਕਮਲ ਛੋੜ ਹੜਤਾਲ ਸ਼ੁਰੂ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ ਅਗਵਾਈ ਵਿਚ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਕੁਮਾਰ, ਏ.ਪੀ.ਉ ਸੰਦੀਪ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਨੂੰ ਆਲਮਗੜ੍ਹ ਨੇੜਿਓ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਬਲਾਕ ਪ੍ਰਧਾਨ ਵਿਕਾਸ ਕੂਕਣਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ 25 ਸਤੰਬਰ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਿਸ ਵਿਚ ਆਪਣੇ ਇਲਾਕੇ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਪੁੱਜ ਕੇ ਸਰਕਾਰ ਿਖ਼ਲਾਫ਼ ਸੰਘਰਸ਼ ਕਰਨਗੇ | ਇਸ ਮੌਕੇ ਤੇ ਕਿਸਾਨਾਂ ਨੇ ਮੰਗ ਕੀਤੀ ਕਿ ਇਲਾਕੇ ਦੀਆਂ ਨਹਿਰਾਂ ਵਿਚ ਪਾਣੀ ਦੀ ਕਮੀ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਲਈ ਪਾਣੀ ਜਲਦੀ ਛੱਡਿਆ ਜਾਵੇ ਤੇ ਕੋਈ ਵੀ ਨਹਿਰ ਬੰਦੀ ਨਾ ਕੀਤੀ ਜਾਵੇ | ਕਿਸਾਨਾਂ ਨੇ ਕਿਹਾ ਕਿ ਜੇਕਰ ਨਹਿਰਾਂ ਵਿਚ ਪਾਣੀ ਨਾ ਛੱਡਿਆ ਗਿਆ ਤਾਂ ਉਹ ਸੰਘਰਸ਼ ਵਿੱਢਣਗੇ | ਇਸ ਮੌਕੇ ਤੇ ਡੀ ਕੇ ਸਿਆਗ, ਜੈਪਾਲ ਮੰਡਾ, ਸੁਰਿੰਦਰ ਸਿੰਘ, ਕਪੂਰ ਸਿੰਘ, ਠਾਣਾ ਸਿੰਘ, ਹੰਸਰਾਜ, ਰਵਿੰਦਰ ਕੁਮਾਰ, ਰਮੇਸ਼ ਕੁਮਾਰ, ਕਿ੍ਸ਼ਨ ਖੈਰਪੁਰ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਜ਼ਡਮ ਕਾਨਵੈਂਟ ਸਕੂਲ ਵਿਚ ਦਿੱਤੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਵਿਚ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਦੱਸਿਆ ਗਿਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ, ਐਸ.ਡੀ.ਐਮ, ਸਿਵਲ ਸਰਜਨ ਨੇ ਹਸਪਤਾਲ ਪੁੱਜ ਕੇ ਬੱਚੀ ਦਾ ਹਾਲ-ਚਾਲ ਜਾਣਿਆ
ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਚੋ ਾ ਮਿਲੀ ਨਵਜੰਮੀ ਲਾਵਾਰਸ ਬੱਚੀ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਵਿਚ ਬੀਤੀ ਦੇਰ ਰਾਤ ਕੋਈ ਅਗਿਆਤ ਵਿਅਕਤੀ ਇਕ ਨਵਜੰਮੀ ਬੱਚੀ ਨੂੰ ਛੱਡ ਗਿਆ | ਜਿਸ ਦਾ ਪਤਾ ਲੱਗਣ ਤੇ ਤੁਰੰਤ ਉਸ ਨੂੰ ਹਸਪਤਾਲ ਲਿਆ ਕੇ ਉਸ ਦਾ ਚੈੱਕਅਪ ਕੀਤਾ ਗਿਆ | ਸੂਚਨਾ ...

ਪੂਰੀ ਖ਼ਬਰ »

ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਚੋ ਾ ਮਿਲੀ ਨਵਜੰਮੀ ਲਾਵਾਰਸ ਬੱਚੀ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਸਰਕਾਰੀ ਹਸਪਤਾਲ ਵਿਚ ਬਣੇ ਪੰਘੂੜੇ ਵਿਚ ਬੀਤੀ ਦੇਰ ਰਾਤ ਕੋਈ ਅਗਿਆਤ ਵਿਅਕਤੀ ਇਕ ਨਵਜੰਮੀ ਬੱਚੀ ਨੂੰ ਛੱਡ ਗਿਆ | ਜਿਸ ਦਾ ਪਤਾ ਲੱਗਣ ਤੇ ਤੁਰੰਤ ਉਸ ਨੂੰ ਹਸਪਤਾਲ ਲਿਆ ਕੇ ਉਸ ਦਾ ਚੈੱਕਅਪ ਕੀਤਾ ਗਿਆ | ਸੂਚਨਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦੇ ਿਖ਼ਲਾਫ਼ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਤੇ ਗ਼ਲਤ ਸ਼ਬਦਾਵਲੀ ਬੋਲਣ ਦੇ ਦੋਸ਼ ਲਗਾਉਂਦਿਆਂ ਆਸ਼ਾ ਵਰਕਰ ਯੂਨੀਅਨ ਨੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਰੋਸ ਧਰਨਾ ਦਿੱਤਾ | ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਚੁਗਾਵਾਂ ਪੁਲਿਸ ਕਾਂਡ ਦੀ ਕੀਤੀ ਨਿੰਦਾ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹਰਭਜਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਚੁਗਾਵਾਂ ਵਿਖੇ ਪੁਲਿਸ ਮੁਲਾਜ਼ਮ ਨਾਲ ਹੋਈ ਕੁੱਟਮਾਰ ਦੀ ਸਖ਼ਤ ...

ਪੂਰੀ ਖ਼ਬਰ »

ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਦੇਣਾ ਪੋਸ਼ਣ ਮਾਹ ਦਾ ਟੀਚਾ
30 ਤੱਕ ਮਨਾਏ ਜਾਣ ਵਾਲੇ ਪੋਸ਼ਣ ਮਾਹ ਤਹਿਤ ਪਿੰਡ ਬਾਧਾ ਵਿਖੇ ਕਰਵਾਇਆ ਪ੍ਰੋਗਰਾਮ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਦੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਮਾਹ ...

ਪੂਰੀ ਖ਼ਬਰ »

30 ਤੱਕ ਮਨਾਏ ਜਾਣ ਵਾਲੇ ਪੋਸ਼ਣ ਮਾਹ ਤਹਿਤ ਪਿੰਡ ਬਾਧਾ ਵਿਖੇ ਕਰਵਾਇਆ ਪ੍ਰੋਗਰਾਮ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਦੀ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਮਨਾਏ ਜਾ ਰਹੇ ਪੋਸ਼ਣ ਮਾਹ ...

ਪੂਰੀ ਖ਼ਬਰ »

ਯੁਵਾ ਰਾਜਪੂਤ ਸਭਾ ਨੇ ਵੰਡੀ ਸਟੇਸ਼ਨਰੀ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਨੇ ਵਿਦਿਆਰਥੀ ਸਹਾਇਤਾ ਪ੍ਰੋਜੈਕਟ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੈਦੋ ਕੇ ਹਿਠਾੜ ਵਿਚ ਵਿਦਿਆਰਥੀਆ ਨੂੰ ਮੁਫ਼ਤ ਸਟੇਸ਼ਨਰੀ ਤੇ ਪਾਠ ਸਮਗਰੀ ਵੰਡੀ¢ ਇਸ ਮੌਕੇ ...

ਪੂਰੀ ਖ਼ਬਰ »

ਸੀ.ਡੀ.ਪੀ.ਓ ਦਫ਼ਤਰ ਦੀਆਂ ਕਰਮਚਾਰਨਾਂ ਨੇ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਪ੍ਰਭਾਤ ਫੇਰੀ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੀ.ਡੀ.ਪੀ.ਓ ਦਫ਼ਤਰ ਦੀਆਂ ਕਰਮਚਾਰਨਾਂ ਵਲ਼ੋਂ ਇੱਥੇ ਧਰਮ ਨਗਰੀ ਵਿਚ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ 'ਤੇ ਸੁਪਰਵਾਈਜ਼ਰ ਨਵਦੀਪ ਕੌਰ ਨੇ ਪ੍ਰਭਾਤ ਫੇਰੀ ਦੌਰਾਨ ਔਰਤਾਂ ਨੂੰ ...

ਪੂਰੀ ਖ਼ਬਰ »

ਹਾਊਸਫੈੱਡ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਦੇ ਐਡਵੋਕੇਟ ਭਾਰਤ ਛਾਬੜਾ ਦੇ ਦਫ਼ਤਰ ਪੁੱਜਣ 'ਤੇ ਕੀਤਾ ਗਿਆ ਨਿੱਘਾ ਸੁਆਗਤ

ਮੰਡੀ ਘੁਬਾਇਆ, 16 ਸਤੰਬਰ (ਅਮਨ ਬਵੇਜਾ)-ਹਾਊਸਫੈੱਡ ਦੇ ਪੰਜਾਬ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਵਲੋਂ ਆਪਣੀ ਪੁਰਾਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜਸੇਵੀ ਸ਼ਿਵ ਕੁਮਾਰ ਛਾਬੜਾ ਦੇ ਨਿਵਾਸ ਸਥਾਨ ਅਤੇ ਐਡਵੋਕੇਟ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਸੰਗਠਨਾਂ ਦੀ ਚੋਣ ਲਈ ਵੋਟਾਂ ਪਈਆਂ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਬੀ.ਐਸ.ਐਨ.ਐਲ ਐਕਸਚੇਂਜ ਵਿਚ ਬੀ.ਐਸ.ਐਨ.ਐਲ ਇੰਪਲਾਈਜ਼ ਯੂਨੀਅਨ ਅਤੇ ਨੈਸ਼ਨਲ ਫੈਡਰੇਸ਼ਨ ਟੈਲੀਕਾਮ ਇੰਪਲਾਈਜ਼ ਯੂਨੀਅਨ ਵਿਚਾਲੇ ਚੋਣ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦੇ ਪ੍ਰੋਜੈਡਿੰਗ ਅਫ਼ਸਰ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕਾਂਗਰਸ ਦਾ ਵਿਧਾਇਕ ਬਣਨਾ ਬਹੁਤ ਜ਼ਰੂਰੀ-ਸੋਬੀਆ ਕੰਬੋਜ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਨੂੰ ਲੈ ਕੇ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੇ ਹੱਕ ਵਿਚ ਉਨ੍ਹਾਂ ਦੀ ਧਰਮਪਤਨੀ ਵਲੋਂ ਪਿੰਡਾਂ ਵਿਚ ਚਲਾਈ ਜਨ ਸੰਪਰਕ ਮੁਹਿੰਮ ਦੌਰਾਨ ਵਿਸ਼ੇਸ਼ ਕਰਕੇ ਔਰਤਾਂ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਦਾ ਸਾਂਝਾ ਵਫ਼ਦ ਐਸ.ਐਸ.ਪੀ ਫਾਜ਼ਿਲਕਾ ਨੂੰ ਮਿਲਿਆ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਅਤੇ 351 ਨੂੰ ਹਟਾਉਣ ਅਤੇ ਕਸ਼ਮੀਰ ਨੂੰ ਖੁਲ੍ਹੀ ਜੇਲ੍ਹ ਵਿਚ ਤਬਦੀਲ ਕਰਨ ਖਿਲਾਫ ਪੂਰੇ ਪੰਜਾਬ ਅੰਦਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ, ਫ਼ਾਜ਼ਿਲਕਾ ...

ਪੂਰੀ ਖ਼ਬਰ »

ਰਾਏ ਸਿੱਖ ਰਾਜਨੀਤਿਕ ਚੇਤਨਾ ਮੰਚ, ਏਅਰਮਾਸੂ ਅਤੇ ਵੱਖ-ਵੱਖ ਰਾਏ ਸਿੱਖ ਸਭਾਵਾਂ ਵਲੋਂ ਜਲਾਲਾਬਾਦ ਚਿਮਨੀ ਚੋਣ ਸਬੰਧੀ ਮੀਟਿੰਗ

ਜਲਾਲਾਬਾਦ, 16 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਜਿਮਨੀ ਚੋਣ ਨੂੰ ਲੈ ਕੇ ਰਾਏ ਸਿੱਖਾਂ ਦੀਆ ਵੱਖ-ਵੱਖ ਸਭਾਵਾਂ ਇੱਕ ਨੇ ਇੱਕ ਹੰਗਾਮੀ ਮੀਟਿੰਗ ਕੀਤੀ ਜਿਸ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਵੱਖ-ਵੱਖ ਅਹੁਦੇਦਾਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਜਿਸ 'ਚ ਜਲਾਲਾਬਾਦ ...

ਪੂਰੀ ਖ਼ਬਰ »

ਨੌਜਵਾਨਾਂ 'ਚ ਗੈਂਗਸਟਰ ਕਲਚਰ ਅਤੇ ਨਸ਼ੇ ਦਾ ਰੁਝਾਨ ਅਕਾਲੀ ਸਰਕਾਰ ਵੇਲੇ ਵਧਿਆ-ਬਰਾੜ

ਜਲਾਲਾਬਾਦ, 16 ਸਤੰਬਰ (ਕਰਨ ਚੁਚਰਾ)-ਪੰਜਾਬ ਹਾਊਸ ਫੈਡ ਦੇ ਚੇਅਰਮੈਨ ਸੁਖਵੰਤ ਸਿੰਘ ਬਰਾੜ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਵਿੱਕੀ ਧਵਨ ਦੇ ਗ੍ਰਹਿ ਨਿਵਾਸ 'ਤੇ ਪਹੁੰਚੇ ਜਿੱਥੇ ਉਨ੍ਹਾਂ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਅੱਜ ਤੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ, ਵਿਕਾਸ ਕੰਮ ਹੋਏ ਠੱਪ

ਜਲਾਲਾਬਾਦ, 16 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਜਲਾਲਾਬਾਦ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਬਲਾਕ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰਦੇ ਹੋਏ ਸਥਾਨਕ ਬੀ.ਡੀ.ਪੀ.ਈ.ਓ ਦਫ਼ਤਰ ...

ਪੂਰੀ ਖ਼ਬਰ »

ਪਾਵਰ ਕਾਮ ਠੇਕਾ ਮੁਲਾਜ਼ਮ ਯੂਨੀਅਨ ਜਲਾਲਾਬਾਦ ਦੀ 5 ਮੈਂਬਰੀ ਕਮੇਟੀ ਦੀ ਚੋਣ

ਜਲਾਲਾਬਾਦ, 16 ਸਤੰਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾੱਮ ਠੇਕਾ ਮੁਲਾਜ਼ਮ ਯੂਨੀਅਨ ਜਲਾਲਾਬਾਦ ਨੇ ਡਵੀਜ਼ਨ ਸਕੱਤਰ ਛਿੰਦਰ ਸਿੰਘ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਰਨਲ ਹਾਊਸ ਦੀ ਮੀਟਿੰਗ ਕੀਤੀ ਗਈ | ਜਿਸ 'ਚ ਸਰਕਲ ਪ੍ਰਧਾਨ ਚੌਧਰ ਸਿੰਘ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹੈਰੀ ਸੰਧੂ ਨੇ ਵੱਖ-ਵੱਖ ਪਿੰਡਾਂ ਵਿਚ ਕੀਤੀ ਅਕਾਲੀ ਦਲ ਦੀ ਭਰਤੀ

ਅਬੋਹਰ, 16 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਵਿੰਦਰ ਸਿੰਘ ਹੈਰੀ ਸੰਧੂ ਵਲ਼ੋਂ ਹਲਕਾ ਅਬੋਹਰ ਦੇ ਵੱਖ ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਭਰਤੀ ਕੀਤੀ | ਇਸ ਦੌਰਾਨ ਉਨ੍ਹਾਂ ਨੇ ਜੰਡ ...

ਪੂਰੀ ਖ਼ਬਰ »

ਮਿਲੀਭੁਗਤ ਨਾਲ ਭਰਤੀ ਹੋਈਆਂ ਹੈਲਪਰਾਂ ਦੀ ਨਿਯੁਕਤੀ ਤੁਰੰਤ ਰੱਦ ਕੀਤੀ ਜਾਵੇ-ਆਗੂ

ਜਲਾਲਾਬਾਦ, 16 ਸਤੰਬਰ (ਜਤਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਛਿੰਦਰ ਕੌਰ ਇਕਵੰਨ ਅਤੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਛੋਟੀ ਸੜੀਆਂ, ਰਾਜਪੁਰਾ ਵਿਖੇ ਆਂਗਣਵਾੜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX