ਤਾਜਾ ਖ਼ਬਰਾਂ


ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  13 minutes ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 1 hour ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 1 hour ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 2 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 2 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 2 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 minute ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 3 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 3 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 4 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 4 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 5 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 6 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 6 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਅੰਮ੍ਰਿਤਸਰ

-ਮਾਮਲਾ ਚੋਗਾਵਾਂ ਸਬ-ਇੰਸਪੈਕਟਰ ਕੁੱਟਮਾਰ ਦਾ- ਮੁੱਖ ਮੁਲਜ਼ਮ ਨੂੰ ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚੋਗਾਵਾਂ ਵਿਖੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰਨ ਗਈ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਵਿਖੇ 1509 ਦੀ ਖ਼ਰੀਦ ਹੁਣ ਤੱਕ 3 ਲੱਖ ਕੁਇੰਟਲ ਪਹੁੰਚੀ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ 'ਚ ਤੇਜੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਹੁਣ ਤੱਕ 1509 ਦੀ 3 ਲੱਖ ਕੁਇੰਟਲ ਫ਼ਸਲ ਵੱਖ-ਵੱਖ ਫਰਮਾਂ ਵਲੋਂ ਖਰੀਦੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਆਟੋ ਤੇ ਐਕਟਿਵਾ ਦੀ ਆਹਮੋਂ-ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ

ਵੇਰਕਾ, 16 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਰਾਤ ਵੇਰਕਾ ਨੇੜੇ ਮੁੱਖ ਜਰਨੈਲੀ ਸੜਕ 'ਤੇ ਆਟੋ ਤੇ ਐਕਟਿਵਾ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਜਦਕਿ ਆਟੋ 'ਚ ਬੈਠਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਬੱਤਰਾ ਦਾ ਗੁਰਬਖਸ਼ ਨਗਰ ਵਿਖੇ ਭਰਵਾਂ ਸਵਾਗਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਲਘੂ ਉਦਯੋਗ ਬੋਰਡ ਦੇ ਨਵ ਨਿਯੁਕਤ ਸੀਨੀ: ਉਪ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਦਾ ਗੁਰੂ ਨਗਰੀ ਦੇ ਇਲਾਕੇ ਗੁਰਬਖਸ਼ ਨਗਰ ਵਿਖੇ ਪੁੱਜਣ 'ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਤੋਂ ਇਕੱਠੇ ਕੀਤੇ ਨਿਗਮ ਨੇ 33 ਲੱਖ ਰੁਪਏ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ ਲੋਕਾਂ ਨੂੰ 10 ਫ਼ੀਸਦੀ ਰਿਆਇਤ ਵਧ ਤੋਂ ਵਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਉੱਤਰੀ ਤੇ ਕੇਂਦਰੀ ਜ਼ੋਨ ਵਿਖੇ ਦੋ ਕੈਂਪ ਲਗਾਏ | ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਜਾ ਰਹੇ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਦੋਵਾਂ ਦੀ ਮੌਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਬਿਆਸ ਪੁਲ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕਿਸੇ ਤੇਜ਼ ਰਫਤਾਰ ਵਾਹਨ ਵਲੋਂ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ | ਬਿਆਸ ਪੁਲਿਸ ਨੂੰ ਯੂ. ਪੀ. ਦੇ ਸ਼ਹਿਰ ਇਟਾਵਾ ਦੇ ਰਹਿਣ ਵਾਲੇ ਪ੍ਰਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਐੱਸ. ਐੱਚ. ਓ. ਤਰਸਿੱਕਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਆਸਾਮੀਆਂ ਜਲਦ ਪੁਰ ਹੋਣਗੀਆਂ : ਸੋਨੀ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਤੇ ਇਸ ਦੇ ਨਾਲ-ਨਾਲ ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰ੍ਹਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾਵੇਗੀ | ਅੱਜ ਉਨ੍ਹਾਂ ਉਕਤ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ 'ਚ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾਵੇਗਾ ਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਸ੍ਰੀ ਸੋਨੀ ਨੇ ਹਦਾਇਤ ਕੀਤੀ ਕਿ ਮੈਡੀਕਲ ਕਾਲਜ 'ਚ ਬੰਦ ਪਈ ਮਸ਼ੀਨਰੀ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਪ੍ਰਾਈਵੇਟ ਲੈਬੋਰਟਰੀਆਂ 'ਚ ਨਾ ਜਾਣਾ ਪਵੇ | ਉਨ੍ਹਾਂ ਸਖ਼ਤ ਸ਼ਬਦਾਂ 'ਚ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜ਼ਿੰਮੇਵਾਰ ਹੋਵੇਗਾ | ਸ੍ਰੀ ਸੋਨੀ ਨੇ ਕਿਹਾ ਕਿ ਗੁਰੂ ਨਰਗੀ ਦਾ ਮੈਡੀਕਲ ਕਾਲਜ ਸਭ ਤੋਂ ਪੁਰਾਣਾ ਕਾਲਜ ਹੈ ਅਤੇ ਦੇਸ਼ ਦੇ ਵੱਡੇ-ਵੱਡੇ ਡਾਕਟਰ ਇਸ ਕਾਲਜ ਦੀ ਦੇਣ ਹਨ | ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਮੁਕੰਮਲ ਵਿਕਾਸ ਕਰਕੇ ਇਸ ਦਾ ਨਾਂ ਮੁੜ ਰੌਸ਼ਨ ਕੀਤਾ ਜਾਵੇਗਾ | ਸ੍ਰੀ ਸੋਨੀ ਨ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹਸਪਤਾਲ ਤੇ ਕਾਲਜ ਵਿਚ ਸੂਰਜੀ ਊਰਜਾ ਪੈਦਾ ਕਰਨ ਵਾਲੇ ਪਲਾਂਟ ਲਗਾਉਣ ਦਾ ਐਲਾਨ ਵੀ ਕੀਤਾ | ਉਨ੍ਹਾਂ ਹਸਪਤਾਲ ਵਿਚ ਆਕਸੀਜਨ ਦੀ ਵਰਤੋਂ ਬਾਰੇ ਪੈਦਾ ਹੋਏ ਖਦਸ਼ਿਆਂ ਦੀ ਰਿਪੋਰਟ ਮੰਗਦੇ ਇਸ ਨੂੰ 15 ਦਿਨਾਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਘੁੰਮ ਰਹੇ ਦਲਾਲਾਂ ਨੂੰ ਨੱਥ ਪਾਈ ਜਾਵੇ | ਇਸ ਮੀਟਿੰਗ 'ਚ ਸ੍ਰੀ ਡੀ. ਕੇ. ਤਿਵਾੜੀ ਸਕੱਤਰ ਮੈਡੀਕਲ ਸਿੱਖਿਆ, ਡਾ: ਕੇ. ਕੇ. ਤਲਵਾੜ ਸਲਾਹਕਾਰ ਮੁੱਖ ਮੰਤਰੀ, ਡਾ: ਅਵਨੀਸ਼ ਕੁਮਾਰ ਡੀ. ਆਰ. ਐਮ. ਈ., ਡਾ: ਸੁਜਾਤਾ ਸ਼ਰਮਾ ਪਿ੍ੰਸੀਪਲ ਮੈਡੀਕਲ ਕਾਲਜ, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ. ਡੀ. ਐਮ., ਸ੍ਰੀ ਸੰਦੀਪ ਮਲਿਕ ਏ ਡੀ. ਸੀ. ਪੀ., ਡਾ: ਜੇ. ਐਸ. ਕੁਲਾਰ ਮੈਡੀਕਲ ਸੁਪਰਡੰਟ, ਐਕਸੀਅਨ ਇੰਦਰਜੀਤ ਸਿੰਘ, ਐਸ. ਡੀ. ਓ. ਵਿਸ਼ਵਜੀਤ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ, ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮੈਡੀਕਲ ਕਾਲਜ ਦੇ ਵਿਭਾਗਾਂ ਦੇ ਸਾਰੇ ਮੁਖੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਯਾਦਗਾਰੀ ਹੋਣਗੇ-ਡਾ: ਰੂਪ ਸਿੰਘ

ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ 'ਚ ਸ਼੍ਰੋਮਣੀ ...

ਪੂਰੀ ਖ਼ਬਰ »

-ਮਾਮਲਾ ਐਸ. ਡੀ. ਓ. ਦੇ ਘਰ ਜਾ ਕੇ ਏ. ਐਸ. ਆਈ. ਵਲੋਂ ਬਦਸਲੂਕੀ ਕਰਨ ਦਾ- ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਬਿਜਲੀ ਵਿਭਾਗ ਦੇ ਮੌਜੂਦਾ ਅਧਿਕਾਰੀਆਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਵਿਭਾਗ ਦੇ ਐਸ. ਡੀ. ਓ. ਮਜੀਠਾ-1 ਸੁਖਜਿੰਦਰ ਸਿੰਘ ਮਜੀਠਾ ਨਾਲ ਪੁਲਿਸ ਚੌਕੀ ਮਜੀਠਾ 'ਚ ਤਾਇਨਾਤ ਏ. ਐਸ. ਆਈ. ਰਮੇਸ਼ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੜਤਾਲ, ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ 'ਚ ਮਗਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਮਗਨਰੇਗਾ ...

ਪੂਰੀ ਖ਼ਬਰ »

ਮਾਮਲਾ ਅੱਧੀ ਦਰਜਨ ਕੇਸਾਂ 'ਚ 'ਆਪ' ਦੇ ਪ੍ਰਭਾਵਿਤ ਆਗੂਆਂ ਨੂੰ ਨਿਆਂ ਨਾ ਮਿਲਣ ਦਾ ਡੀ. ਐਸ. ਪੀ. ਦਫ਼ਤਰ ਅੱਗੇ 'ਆਪ' ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਡੀ. ਐਸ. ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਵਲੰਟੀਅਰਾਂ ਤੇ ਆਗੂਆਂ ਨੇ ਪੁਲਿਸ ਥਾਣਾ ਅਜਨਾਲਾ ਵਲੋਂ ਅੱਧੀ ਦਰਜਨ ...

ਪੂਰੀ ਖ਼ਬਰ »

ਬਾਬਾ ਮੋਹਨ ਸਿੰਘ ਨੂੰ ਮਿਲਿਆ ਡੇਰਾ ਭਾਈ ਸ਼ਾਲੋਂ ਜੀ ਦੀ ਸੇਵਾ ਦਾ ਅਧਿਕਾਰ

ਵੇਰਕਾ, 12 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਅੰਮਿ੍ਤਸਰ ਦੇ ਮਜੀਠਾ ਰੋਡ 'ਤੇ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਡੇਰਾ ਭਾਈ ਸ਼ਾਲੋਂ ਜੀ ਦੇ ਪ੍ਰਬੰਧਾਂ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਪੈਦਾ ਹੋਏ ਵਿਵਾਦ ਕਾਰਨ ਇਕ ਧਿਰ ਵਲੋਂ ਪੁਲਿਸ ਦੀ ਮਦਦ ਨਾਲ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ- ਟੱਕਰ

ਜੰਡਿਆਲਾ ਗੁਰੂ, 16 ਸਤੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਵਪੱਖੀ ਵਿਕਾਸ ਜਾਰੀ ਹੈ, ਉੱਥੇ ਜੰਡਿਆਲਾ ਗੁਰੂ ਦਾ ਵੀ ਸਰਵਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਕ ਨੂੰ ਮਿਲੀ ਆਈ. ਸੀ. ਐਸ. ਈ. ਨਵੀਂ ਦਿੱਲੀ ਦੀ ਮਾਨਤਾ

ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਕ ਦੇ ਨਵੇਂ ਵਿਦਿਅਕ ਅਦਾਰੇ ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਨੂੰ ਆਈ. ਸੀ. ਐਸ. ਈ. ਬੋਰਡ ਨਵੀਂ ਦਿੱਲੀ ਵਲੋਂ ਦਸਵੀਂ ਕਲਾਸ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ | ਦਸਮੇਸ਼ ...

ਪੂਰੀ ਖ਼ਬਰ »

-ਉਤਰੀ ਰੇਲਵੇ ਦੀ ਵੱਡੀ ਲਾਪ੍ਰਵਾਹੀ- ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਦੀ ਟਿਕਟ ਖਿੜਕੀ ਪਿਛਲੇ 6 ਮਹੀਨਿਆਂ ਤੋਂ ਬੰਦ

ਰਈਆ, 16 ਸਤੰਬਰ (ਸੁੱਚਾ ਸਿੰਘ ਘੁੰਮਣ)-ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਵਿਖੇ ਟਿਕਟ ਬੁਕਿੰਗ ਦਾ ਕੰਮ ਕਰਦੇ ਅਮਨਦੀਪ ਵਿੱਕੀ ਪੁੱਤਰ ਸ੍ਰੀ ਓਮ ਪ੍ਰਕਾਸ਼ ਦਾ ਠੇਕਾ 31 ਦਸੰਬਰ 2018 ਦਾ ਖਤਮ ਹੋ ਚੁੱਕਾ ਹੈ ਪ੍ਰੰਤੂ ਟਿਕਟਾਂ ਬਚੀਆਂ ਹੋਣ ਕਾਰਨ ਅਮਨਦੀਪ ਵਿੱਕੀ ਨੇ 31 ਮਾਰਚ 2019 ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਰੋਸ ਧਰਨੇ ਸ਼ੁਰੂ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਨਰੇਗਾ ਮੁਲਾਜ਼ਮਾਂ ਵਲੋਂ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਜੀਠਾ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਮਜੀਠਾ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪੱਧਰੀ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਬਾਬਾ ਬਕਾਲਾ ਸਾਹਿਬ ਪੁੱਜੇ '550 ਸਾਲਾ ਧਰਤ ਬਚਾਓ ਯਾਤਰਾ' ਰੂਪੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ '550 ਸਾਲਾ ਧਰਤ ਬਚਾਓ ਯਾਤਰਾ' ਜੋ ਕਿ ਨਗਰ ਕੀਰਤਨ ਦੇ ਰੂਪ 'ਚ ਜੀਰਕਪੁਰ (ਬੂੰਗਾ ਮਾਤਾ ਗੰਗਾ ਜੀ) ਤੋਂ ਆਰੰਭ ਹੋਈ ਸੀ, ਦਾ ਅੱਜ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਦੀ ਕੁੱਟਮਾਰ, 2 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਕੈਦੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਅਜ਼ਮੇਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਜੇਲ੍ਹ ਦੀ ਬੈਰਕ ਨੰਬਰ ਸੀ. ਜੇ. ਇਕ 'ਚ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਨੇ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਸਤੰਬਰ ਨੂੰ ਇਥੋਂ ਥੋੜੀ ਦੂਰ ਸਥਿਤ ਪਿੰਡ ਪੂੰਗਾ ਨੇੜਿਓਾ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ. ਐਸ. ਪੀ. ਸੋਹਨ ਸਿੰਘ ਦੀ ਅਗਵਾਈ 'ਚ ਚਲਾਈ ਮੁਹਿੰਮ ਦੇ ਚੱਲਦਿਆਂ ਸਾਢੇ ਸੱਤ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ...

ਪੂਰੀ ਖ਼ਬਰ »

ਭਗਵੰਤ ਸਿੰਘ ਸੰਧੂ ਯੂਥ ਕਾਂਗਰਸ ਦੇ ਜ਼ਿਲ੍ਹਾ ਸੈਕਟਰੀ ਨਿਯੁਕਤ

ਛੇਹਰਟਾ, 16 ਸਤੰਬਰ (ਵਡਾਲੀ)-ਕਾਂਗਰਸ ਪਾਰਟੀ ਨੂੰ ਸੂਬੇ 'ਚ ਹੋਰ ਮਜਬੂਤ ਕਰਨ ਲਈ ਯੂਥ ਵਰਕਰਾਂ ਨੂੰ ਪਾਰਟੀ ਨਾਲ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ, ਇਸੇ ਤਹਿਤ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ...

ਪੂਰੀ ਖ਼ਬਰ »

ਔਜਲਾ ਤੇ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ

ਰਮਦਾਸ, 16 ਸੰਤਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਚੌਥ ਸਰਾਧਾਂ 'ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ...

ਪੂਰੀ ਖ਼ਬਰ »

ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਨੇ ਦੌੜ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸੁਧਾਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਵੜੈਚ ਪਿਛਲੇ ਲੰਮੇਂ ਸਮੇਂ ਤੋਂ ਨਸ਼ਿਆਂ ਿਖ਼ਲਾਫ਼, ਪਾਣੀ ਦੀ ਸੰਭਾਲ, ਰੁੱਖਾਂ ਦੀ ਸੰਭਾਲ ਅਤੇ ਹੋਰ ਸਮਾਜਿਕ, ਧਾਰਮਿਕ ਮੰੁਦਿਆਂ 'ਤੇ ਅਕਸਰ ਲੰਬੀਆਂ ਦੌੜਾਂ ਲਗਾ ਕੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਅਜਨਾਲਾ ਵਲੋਂ ਉਦਘਾਟਨ

ਕਿਹਾ, ਕੈਪਟਨ ਸਰਕਾਰ ਇਸ ਯੋਜਨਾ 'ਤੇ ਸਾਲਾਨਾ 333 ਕਰੋੜ ਖ਼ਰਚ ਕਰੇਗੀ ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਮੇਜ਼ਬਾਨ ਹਸਪਤਾਲ ਦੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ...

ਪੂਰੀ ਖ਼ਬਰ »

57 ਬੋਤਲਾਂ ਨਾਜਾਇਜ਼ ਦੇਸੀ ਸ਼ਾਰਬ ਬਰਾਮਦ, ਇਕ ਕਾਬੂ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਭਲਕੇ : ਖ਼ਾਲਸਾ

ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ 'ਚ 18 ਸਤੰਬਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਝੱਖੜ ਨਾਲ ਕਈ ਜਗ੍ਹਾ ਝੋਨੇ ਦੀ ਪੱਕੀ ਫ਼ਸਲ ਜ਼ਮੀਨ 'ਤੇ ਵਿਛੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰ ਸਮੇਂ ਆਈ ਤੇਜ਼ ਹਨੇਰੀ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਜਿਸ ਕਾਰਨ ਕਿਸਾਨ ਚਿੰਤਾ 'ਚ ਦਿਖਾਈ ਦੇ ਰਹੇ ਹਨ | ਸਰਹੱਦੀ ਖੇਤਰ 'ਚ ਇੰਨੀਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਪੰਜਾਬ ਤੇ ਪੰਜਾਬੀਆਂ ਦੀ ਸਾਹ ਰਗ ਹਨ : ਸਿੰਘ ਸਾਹਿਬ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਅਨਸਰਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ ਉੱਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਤੇ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਰਈਆ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਦਾਣਾ ਮੰਡੀ ਰਈਆ ਵਿਖੇ 1509 ਪਰਮਲ ਦੀ ਆਮਦ ਸ਼ੁਰੂ ਹੋ ਗਈ | ਜਿਸ ਦੀ ਜੇ. ਪੀ. ਕਮਿਸ਼ਨ ਏਜੰਟ ਦੀ ਆੜ੍ਹਤ 'ਤੇ ਆੜ੍ਹਤੀ ਐਸੋਸੀਏਸ਼ਨ ਰਈਆ ਤੇ ਸੀਡਜ਼ ਅਤੇ ਪੈਸਟੀਸਾਈਡਜ਼ ਅਸੋਸੀਏਸ਼ਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਜੀਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX