ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚੋਗਾਵਾਂ ਵਿਖੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰਨ ਗਈ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਦੇ ...
ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ 'ਚ ਤੇਜੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਹੁਣ ਤੱਕ 1509 ਦੀ 3 ਲੱਖ ਕੁਇੰਟਲ ਫ਼ਸਲ ਵੱਖ-ਵੱਖ ਫਰਮਾਂ ਵਲੋਂ ਖਰੀਦੀ ਜਾ ਚੁੱਕੀ ਹੈ | ...
ਵੇਰਕਾ, 16 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਰਾਤ ਵੇਰਕਾ ਨੇੜੇ ਮੁੱਖ ਜਰਨੈਲੀ ਸੜਕ 'ਤੇ ਆਟੋ ਤੇ ਐਕਟਿਵਾ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਜਦਕਿ ਆਟੋ 'ਚ ਬੈਠਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ...
ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਲਘੂ ਉਦਯੋਗ ਬੋਰਡ ਦੇ ਨਵ ਨਿਯੁਕਤ ਸੀਨੀ: ਉਪ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਦਾ ਗੁਰੂ ਨਗਰੀ ਦੇ ਇਲਾਕੇ ਗੁਰਬਖਸ਼ ਨਗਰ ਵਿਖੇ ਪੁੱਜਣ 'ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...
ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ ਲੋਕਾਂ ਨੂੰ 10 ਫ਼ੀਸਦੀ ਰਿਆਇਤ ਵਧ ਤੋਂ ਵਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਉੱਤਰੀ ਤੇ ਕੇਂਦਰੀ ਜ਼ੋਨ ਵਿਖੇ ਦੋ ਕੈਂਪ ਲਗਾਏ | ...
ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਬਿਆਸ ਪੁਲ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕਿਸੇ ਤੇਜ਼ ਰਫਤਾਰ ਵਾਹਨ ਵਲੋਂ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ | ਬਿਆਸ ਪੁਲਿਸ ਨੂੰ ਯੂ. ਪੀ. ਦੇ ਸ਼ਹਿਰ ਇਟਾਵਾ ਦੇ ਰਹਿਣ ਵਾਲੇ ਪ੍ਰਵਾਸੀ ...
ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਐੱਸ. ਐੱਚ. ਓ. ਤਰਸਿੱਕਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...
ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਤੇ ਇਸ ਦੇ ਨਾਲ-ਨਾਲ ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ...
ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ | ਡਾ: ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਵਿਸ਼ਾਲ ਨਗਰ ਕੀਰਤਨ 14 ਅਕਤੂਬਰ ਨੂੰ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਅੰਮਿ੍ਤਸਰ ਦੇ ਪੁਰਾਤਨ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਤੋਂ ਇਲਾਵਾ 'ਪੜਤਾਲ ਗਾਇਨ ਸ਼ੈਲੀ : ਕੀਰਤਨ ਦਰਬਾਰ' ਸਮਾਗਮ 13 ਅਕਤੂਬਰ ਦੀ ਰਾਤ ਨੂੰ ਕਰਵਾਇਆ ਜਾਵੇਗਾ | 14 ਅਕਤੂਬਰ ਨੂੰ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਹੋਵੇਗਾ | ਉਨ੍ਹਾਂ ਦੱਸਿਆ ਇਸ ਮੌਕੇ ਅੰਮਿ੍ਤਸਰ ਦੇ ਪੁਰਾਤਨ ਗੇਟਾਂ ਦੀ ਸਜਾਵਟ ਕੀਤੀ ਜਾਵੇਗੀ | ਬੱਸ ਅੱਡਾ, ਰੇਲਵੇ ਸਟੇਸ਼ਨ, ਗੋਲਡਨ ਗੇਟ, ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਬਾਜ਼ਾਰਾਂ ਵਿਖੇ ਸੁੰਦਰ ਦੀਪਮਾਲਾ ਵੀ ਕਰਵਾਈ ਜਾਵੇਗੀ | ਇਕੱਤਰਤਾ 'ਚ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ, ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿਸ਼ਾਨ ਸਿੰਘ, ਮਨਜਿੰਦਰ ਸਿੰਘ ਮੰਡ, ਮਲਕੀਤ ਸਿੰਘ ਬਹਿੜਵਾਲ ਮੌਜੂਦ ਸਨ |
ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਬਿਜਲੀ ਵਿਭਾਗ ਦੇ ਮੌਜੂਦਾ ਅਧਿਕਾਰੀਆਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਵਿਭਾਗ ਦੇ ਐਸ. ਡੀ. ਓ. ਮਜੀਠਾ-1 ਸੁਖਜਿੰਦਰ ਸਿੰਘ ਮਜੀਠਾ ਨਾਲ ਪੁਲਿਸ ਚੌਕੀ ਮਜੀਠਾ 'ਚ ਤਾਇਨਾਤ ਏ. ਐਸ. ਆਈ. ਰਮੇਸ਼ ...
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ 'ਚ ਮਗਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਮਗਨਰੇਗਾ ...
ਛੇਹਰਟਾ, 16 ਸਤੰਬਰ (ਵਡਾਲੀ)-ਕਾਂਗਰਸ ਪਾਰਟੀ ਨੂੰ ਸੂਬੇ 'ਚ ਹੋਰ ਮਜਬੂਤ ਕਰਨ ਲਈ ਯੂਥ ਵਰਕਰਾਂ ਨੂੰ ਪਾਰਟੀ ਨਾਲ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ, ਇਸੇ ਤਹਿਤ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ...
ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਕੈਦੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਅਜ਼ਮੇਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਜੇਲ੍ਹ ਦੀ ਬੈਰਕ ਨੰਬਰ ਸੀ. ਜੇ. ਇਕ 'ਚ ...
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਸਤੰਬਰ ਨੂੰ ਇਥੋਂ ਥੋੜੀ ਦੂਰ ਸਥਿਤ ਪਿੰਡ ਪੂੰਗਾ ਨੇੜਿਓਾ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ. ਐਸ. ਪੀ. ਸੋਹਨ ਸਿੰਘ ਦੀ ਅਗਵਾਈ 'ਚ ਚਲਾਈ ਮੁਹਿੰਮ ਦੇ ਚੱਲਦਿਆਂ ਸਾਢੇ ਸੱਤ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ '550 ਸਾਲਾ ਧਰਤ ਬਚਾਓ ਯਾਤਰਾ' ਜੋ ਕਿ ਨਗਰ ਕੀਰਤਨ ਦੇ ਰੂਪ 'ਚ ਜੀਰਕਪੁਰ (ਬੂੰਗਾ ਮਾਤਾ ਗੰਗਾ ਜੀ) ਤੋਂ ਆਰੰਭ ਹੋਈ ਸੀ, ਦਾ ਅੱਜ ...
ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਨਰੇਗਾ ਮੁਲਾਜ਼ਮਾਂ ਵਲੋਂ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਜੀਠਾ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਮਜੀਠਾ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪੱਧਰੀ ਧਰਨਾ ਦਿੱਤਾ ਗਿਆ | ...
ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਕ ਦੇ ਨਵੇਂ ਵਿਦਿਅਕ ਅਦਾਰੇ ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਨੂੰ ਆਈ. ਸੀ. ਐਸ. ਈ. ਬੋਰਡ ਨਵੀਂ ਦਿੱਲੀ ਵਲੋਂ ਦਸਵੀਂ ਕਲਾਸ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ | ਦਸਮੇਸ਼ ...
ਰਈਆ, 16 ਸਤੰਬਰ (ਸੁੱਚਾ ਸਿੰਘ ਘੁੰਮਣ)-ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਵਿਖੇ ਟਿਕਟ ਬੁਕਿੰਗ ਦਾ ਕੰਮ ਕਰਦੇ ਅਮਨਦੀਪ ਵਿੱਕੀ ਪੁੱਤਰ ਸ੍ਰੀ ਓਮ ਪ੍ਰਕਾਸ਼ ਦਾ ਠੇਕਾ 31 ਦਸੰਬਰ 2018 ਦਾ ਖਤਮ ਹੋ ਚੁੱਕਾ ਹੈ ਪ੍ਰੰਤੂ ਟਿਕਟਾਂ ਬਚੀਆਂ ਹੋਣ ਕਾਰਨ ਅਮਨਦੀਪ ਵਿੱਕੀ ਨੇ 31 ਮਾਰਚ 2019 ...
ਜੰਡਿਆਲਾ ਗੁਰੂ, 16 ਸਤੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਵਪੱਖੀ ਵਿਕਾਸ ਜਾਰੀ ਹੈ, ਉੱਥੇ ਜੰਡਿਆਲਾ ਗੁਰੂ ਦਾ ਵੀ ਸਰਵਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ...
ਵੇਰਕਾ, 12 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਅੰਮਿ੍ਤਸਰ ਦੇ ਮਜੀਠਾ ਰੋਡ 'ਤੇ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਡੇਰਾ ਭਾਈ ਸ਼ਾਲੋਂ ਜੀ ਦੇ ਪ੍ਰਬੰਧਾਂ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਪੈਦਾ ਹੋਏ ਵਿਵਾਦ ਕਾਰਨ ਇਕ ਧਿਰ ਵਲੋਂ ਪੁਲਿਸ ਦੀ ਮਦਦ ਨਾਲ ...
ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਡੀ. ਐਸ. ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਵਲੰਟੀਅਰਾਂ ਤੇ ਆਗੂਆਂ ਨੇ ਪੁਲਿਸ ਥਾਣਾ ਅਜਨਾਲਾ ਵਲੋਂ ਅੱਧੀ ਦਰਜਨ ...
ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਦਾਣਾ ਮੰਡੀ ਰਈਆ ਵਿਖੇ 1509 ਪਰਮਲ ਦੀ ਆਮਦ ਸ਼ੁਰੂ ਹੋ ਗਈ | ਜਿਸ ਦੀ ਜੇ. ਪੀ. ਕਮਿਸ਼ਨ ਏਜੰਟ ਦੀ ਆੜ੍ਹਤ 'ਤੇ ਆੜ੍ਹਤੀ ਐਸੋਸੀਏਸ਼ਨ ਰਈਆ ਤੇ ਸੀਡਜ਼ ਅਤੇ ਪੈਸਟੀਸਾਈਡਜ਼ ਅਸੋਸੀਏਸ਼ਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਜੀਵ ...
ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...
ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...
ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਅਨਸਰਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ ਉੱਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਤੇ ...
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰ ਸਮੇਂ ਆਈ ਤੇਜ਼ ਹਨੇਰੀ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਜਿਸ ਕਾਰਨ ਕਿਸਾਨ ਚਿੰਤਾ 'ਚ ਦਿਖਾਈ ਦੇ ਰਹੇ ਹਨ | ਸਰਹੱਦੀ ਖੇਤਰ 'ਚ ਇੰਨੀਂ ...
ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ 'ਚ 18 ਸਤੰਬਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ਅੰਤਰਰਾਸ਼ਟਰੀ ...
ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ...
ਕਿਹਾ, ਕੈਪਟਨ ਸਰਕਾਰ ਇਸ ਯੋਜਨਾ 'ਤੇ ਸਾਲਾਨਾ 333 ਕਰੋੜ ਖ਼ਰਚ ਕਰੇਗੀ ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਮੇਜ਼ਬਾਨ ਹਸਪਤਾਲ ਦੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ...
ਸੁਧਾਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਵੜੈਚ ਪਿਛਲੇ ਲੰਮੇਂ ਸਮੇਂ ਤੋਂ ਨਸ਼ਿਆਂ ਿਖ਼ਲਾਫ਼, ਪਾਣੀ ਦੀ ਸੰਭਾਲ, ਰੁੱਖਾਂ ਦੀ ਸੰਭਾਲ ਅਤੇ ਹੋਰ ਸਮਾਜਿਕ, ਧਾਰਮਿਕ ਮੰੁਦਿਆਂ 'ਤੇ ਅਕਸਰ ਲੰਬੀਆਂ ਦੌੜਾਂ ਲਗਾ ਕੇ ਲੋਕਾਂ ਨੂੰ ਜਾਗਰੂਕ ...
ਰਮਦਾਸ, 16 ਸੰਤਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਚੌਥ ਸਰਾਧਾਂ 'ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX