ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  8 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  50 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਅੰਮ੍ਰਿਤਸਰ

-ਮਾਮਲਾ ਚੋਗਾਵਾਂ ਸਬ-ਇੰਸਪੈਕਟਰ ਕੁੱਟਮਾਰ ਦਾ- ਮੁੱਖ ਮੁਲਜ਼ਮ ਨੂੰ ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚੋਗਾਵਾਂ ਵਿਖੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰਨ ਗਈ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਵਿਖੇ 1509 ਦੀ ਖ਼ਰੀਦ ਹੁਣ ਤੱਕ 3 ਲੱਖ ਕੁਇੰਟਲ ਪਹੁੰਚੀ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ 'ਚ ਤੇਜੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਹੁਣ ਤੱਕ 1509 ਦੀ 3 ਲੱਖ ਕੁਇੰਟਲ ਫ਼ਸਲ ਵੱਖ-ਵੱਖ ਫਰਮਾਂ ਵਲੋਂ ਖਰੀਦੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਆਟੋ ਤੇ ਐਕਟਿਵਾ ਦੀ ਆਹਮੋਂ-ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ

ਵੇਰਕਾ, 16 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਰਾਤ ਵੇਰਕਾ ਨੇੜੇ ਮੁੱਖ ਜਰਨੈਲੀ ਸੜਕ 'ਤੇ ਆਟੋ ਤੇ ਐਕਟਿਵਾ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਜਦਕਿ ਆਟੋ 'ਚ ਬੈਠਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ (25) ਪੁੱਤਰ ਬੀਰ ਸਿੰਘ ਵਾਸੀ ਤਲਵੰਡੀ ਫੁੰਮਣ ਨਜ਼ਦੀਕ ਜੈਂਤੀਪੁਰ ਅਤੇ ਜ਼ਖ਼ਮੀ ਦੀ ਪਹਿਚਾਣ ਪੰਕਜ਼ ਕੁਮਾਰ (23) ਪੁੱਤਰ ਅਰਜਿੰਦਰ ਕੁਮਾਰ ਵਾਸੀ ਚਾਟੀਵਿੰਡ ਲੇਲ੍ਹ ਮਹਿਤਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਪ੍ਰਾਪਤ ਵੇਰਵੇ ਮੁਤਾਬਕ ਗੁਰਪ੍ਰੀਤ ਸਿੰਘ ਜੋ ਕਿ ਅੰਮਿ੍ਤਸਰ ਦੇ ਨਾਵਲਟੀ ਚੌਕ ਨੇੜੇ ਇਕ ਨਿੱਜੀ ਸੁਰੱਖਿਆ ਗਾਰਡ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਰਾਤ ਦੀ ਡਿਊਟੀ ਕਰਨ ਲਈ ਜਦ ਉਹ ਆਪਣੀ ਐਕਟਿਵਾ 'ਤੇ ਸਵਾਰ ਹੋਕੇ ਸ਼ਾਮ ਲਗਪਗ 8 ਵਜੇ ਦੇ ਕਰੀਬ ਮੂਧਲ ਅਤੇ ਵੇਰਕਾ ਵਿਚਕਾਰ ਪੈਦੀ ਦਰਗਾਹ ਬਾਬਾ ਟਾਹਲੀ ਸਾਈਾ ਨੇੜੇ ਪੁੱਜਾ ਤਾਂ ਅੰਮਿ੍ਤਸਰ ਤੋਂ ਮੂਧਲ ਸਵਾਰੀਆਂ ਲੈਕੇ ਜਾ ਰਹੇ ਤੇਜ਼ ਰਫ਼ਤਾਰ ਆਟੋਂ ਦੇ ਚਾਲਕ ਨੇ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਸਾਹਮਣੇ ਤੋਂ ਆ ਰਹੀ ਐਕਟਿਵਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਨਾਲ ਐਕਟਿਵਾ ਸਵਾਰ ਸੁਰੱਖਿਆ ਗਾਰਡ ਤੇ ਆਟੋਂ 'ਚ ਸਵਾਰ ਇਕ ਨੌਜਵਾਨ ਜੋ ਐਨ. ਆਰ. ਸੀ. ਫੈਕਟਰੀ ਨੇੜੇ ਕੰਮ 'ਤੇ ਜਾ ਰਿਹਾ ਸੀ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ | ਆਟੋ ਚਾਲਕ ਵਲੋਂ ਦੋਵਾਂ ਜ਼ਖ਼ਮੀਆਂ ਨੂੰ ਬਟਾਲਾ ਰੋਡ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਸੁਰੱਖਿਆ ਗਾਰਡ ਗੁਰਪ੍ਰੀਤ ਸਿੰਘ ਨੂੰ ਮਿ੍ਤਕ ਕਰਾਰ ਦੇਣ 'ਤੇ ਆਟੋ ਚਾਲਕ ਆਟੋ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਦੂਸਰਾ ਜ਼ਖ਼ਮੀ ਹਸਪਤਾਲ 'ਚ ਜ਼ੇਰੇ ਇਲਾਜ ਹੈ | ਹਾਦਸੇ ਦੀ ਜਾਣਕਾਰੀ ਮਿਲਣ 'ਤੇ ਮਿ੍ਤਕ ਦੇ ਵਾਰਸ ਆਪਣੇ ਸਮਰਥਕਾਂ ਨਾਲ ਪਹੁੰਚੇ ਜਿੰਨ੍ਹਾਂ ਪੁਲਿਸ ਕਰਮਚਾਰੀਆਂ 'ਤੇ ਪੈਸੇ ਲੈਕੇ ਆਟੋ ਚਾਲਕ ਨੂੰ ਮੌਕੇ ਤੋਂ ਭਜਾਉਣ ਦੇ ਦੋਸ਼ ਲਗਾਉਂਦਿਆਂ ਸੜਕੀ ਆਵਾਜਾਈ ਠੱਪ ਕਰਕੇ ਪੁਲਿਸ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਜੋ ਦੇਰ ਰਾਤ 11:30 ਵਜੇਂ ਤੱਕ ਜਾਰੀ ਰਿਹਾ | ਜਾਣਕਾਰੀ ਮਿਲਣ 'ਤੇ ਪੁਲਿਸ ਕਰਮਚਾਰੀਆਂ ਨਾਲ ਪਹੁੰਚੇ ਏ. ਸੀ. ਪੀ. ਜਸਪ੍ਰੀਤ ਸਿੰਘ, ਥਾਣਾ ਮੁਖੀ ਸੁਰਜੀਤ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦੇਣ 'ਤੇ ਪ੍ਰਦਰਸ਼ਨ ਖ਼ਤਮ ਕੀਤਾ ਜਿਸ ਤੋਂ ਬਾਅਦ ਮੂਧਲ ਚੌਕੀ ਦੇ ਇੰਚਾਰਜ ਏ. ਐਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬੀਰ ਸਿੰਘ ਪੁੱਤਰ ਕੁੰਨਣ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਪੋਸਟ ਮਾਰਟਮ ਕਰਵਾਉਣ ਉਪਰੰਤ ਅੱਜ ਲਾਸ਼ ਵਾਰਸਾਂ ਦੇ ਹਵਾਲੇ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਬੱਤਰਾ ਦਾ ਗੁਰਬਖਸ਼ ਨਗਰ ਵਿਖੇ ਭਰਵਾਂ ਸਵਾਗਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਲਘੂ ਉਦਯੋਗ ਬੋਰਡ ਦੇ ਨਵ ਨਿਯੁਕਤ ਸੀਨੀ: ਉਪ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਦਾ ਗੁਰੂ ਨਗਰੀ ਦੇ ਇਲਾਕੇ ਗੁਰਬਖਸ਼ ਨਗਰ ਵਿਖੇ ਪੁੱਜਣ 'ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਤੋਂ ਇਕੱਠੇ ਕੀਤੇ ਨਿਗਮ ਨੇ 33 ਲੱਖ ਰੁਪਏ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ ਲੋਕਾਂ ਨੂੰ 10 ਫ਼ੀਸਦੀ ਰਿਆਇਤ ਵਧ ਤੋਂ ਵਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਉੱਤਰੀ ਤੇ ਕੇਂਦਰੀ ਜ਼ੋਨ ਵਿਖੇ ਦੋ ਕੈਂਪ ਲਗਾਏ | ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਜਾ ਰਹੇ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਦੋਵਾਂ ਦੀ ਮੌਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਬਿਆਸ ਪੁਲ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕਿਸੇ ਤੇਜ਼ ਰਫਤਾਰ ਵਾਹਨ ਵਲੋਂ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ | ਬਿਆਸ ਪੁਲਿਸ ਨੂੰ ਯੂ. ਪੀ. ਦੇ ਸ਼ਹਿਰ ਇਟਾਵਾ ਦੇ ਰਹਿਣ ਵਾਲੇ ਪ੍ਰਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਐੱਸ. ਐੱਚ. ਓ. ਤਰਸਿੱਕਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਆਸਾਮੀਆਂ ਜਲਦ ਪੁਰ ਹੋਣਗੀਆਂ : ਸੋਨੀ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਤੇ ਇਸ ਦੇ ਨਾਲ-ਨਾਲ ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਯਾਦਗਾਰੀ ਹੋਣਗੇ-ਡਾ: ਰੂਪ ਸਿੰਘ

ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ 'ਚ ਸ਼੍ਰੋਮਣੀ ...

ਪੂਰੀ ਖ਼ਬਰ »

-ਮਾਮਲਾ ਐਸ. ਡੀ. ਓ. ਦੇ ਘਰ ਜਾ ਕੇ ਏ. ਐਸ. ਆਈ. ਵਲੋਂ ਬਦਸਲੂਕੀ ਕਰਨ ਦਾ- ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਬਿਜਲੀ ਵਿਭਾਗ ਦੇ ਮੌਜੂਦਾ ਅਧਿਕਾਰੀਆਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਵਿਭਾਗ ਦੇ ਐਸ. ਡੀ. ਓ. ਮਜੀਠਾ-1 ਸੁਖਜਿੰਦਰ ਸਿੰਘ ਮਜੀਠਾ ਨਾਲ ਪੁਲਿਸ ਚੌਕੀ ਮਜੀਠਾ 'ਚ ਤਾਇਨਾਤ ਏ. ਐਸ. ਆਈ. ਰਮੇਸ਼ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੜਤਾਲ, ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ 'ਚ ਮਗਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਮਗਨਰੇਗਾ ...

ਪੂਰੀ ਖ਼ਬਰ »

ਭਗਵੰਤ ਸਿੰਘ ਸੰਧੂ ਯੂਥ ਕਾਂਗਰਸ ਦੇ ਜ਼ਿਲ੍ਹਾ ਸੈਕਟਰੀ ਨਿਯੁਕਤ

ਛੇਹਰਟਾ, 16 ਸਤੰਬਰ (ਵਡਾਲੀ)-ਕਾਂਗਰਸ ਪਾਰਟੀ ਨੂੰ ਸੂਬੇ 'ਚ ਹੋਰ ਮਜਬੂਤ ਕਰਨ ਲਈ ਯੂਥ ਵਰਕਰਾਂ ਨੂੰ ਪਾਰਟੀ ਨਾਲ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ, ਇਸੇ ਤਹਿਤ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਦੀ ਕੁੱਟਮਾਰ, 2 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਕੈਦੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਅਜ਼ਮੇਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਜੇਲ੍ਹ ਦੀ ਬੈਰਕ ਨੰਬਰ ਸੀ. ਜੇ. ਇਕ 'ਚ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਨੇ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਸਤੰਬਰ ਨੂੰ ਇਥੋਂ ਥੋੜੀ ਦੂਰ ਸਥਿਤ ਪਿੰਡ ਪੂੰਗਾ ਨੇੜਿਓਾ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ. ਐਸ. ਪੀ. ਸੋਹਨ ਸਿੰਘ ਦੀ ਅਗਵਾਈ 'ਚ ਚਲਾਈ ਮੁਹਿੰਮ ਦੇ ਚੱਲਦਿਆਂ ਸਾਢੇ ਸੱਤ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਬਾਬਾ ਬਕਾਲਾ ਸਾਹਿਬ ਪੁੱਜੇ '550 ਸਾਲਾ ਧਰਤ ਬਚਾਓ ਯਾਤਰਾ' ਰੂਪੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ '550 ਸਾਲਾ ਧਰਤ ਬਚਾਓ ਯਾਤਰਾ' ਜੋ ਕਿ ਨਗਰ ਕੀਰਤਨ ਦੇ ਰੂਪ 'ਚ ਜੀਰਕਪੁਰ (ਬੂੰਗਾ ਮਾਤਾ ਗੰਗਾ ਜੀ) ਤੋਂ ਆਰੰਭ ਹੋਈ ਸੀ, ਦਾ ਅੱਜ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਰੋਸ ਧਰਨੇ ਸ਼ੁਰੂ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਨਰੇਗਾ ਮੁਲਾਜ਼ਮਾਂ ਵਲੋਂ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਜੀਠਾ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਮਜੀਠਾ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪੱਧਰੀ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਕ ਨੂੰ ਮਿਲੀ ਆਈ. ਸੀ. ਐਸ. ਈ. ਨਵੀਂ ਦਿੱਲੀ ਦੀ ਮਾਨਤਾ

ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਕ ਦੇ ਨਵੇਂ ਵਿਦਿਅਕ ਅਦਾਰੇ ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਨੂੰ ਆਈ. ਸੀ. ਐਸ. ਈ. ਬੋਰਡ ਨਵੀਂ ਦਿੱਲੀ ਵਲੋਂ ਦਸਵੀਂ ਕਲਾਸ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ | ਦਸਮੇਸ਼ ...

ਪੂਰੀ ਖ਼ਬਰ »

-ਉਤਰੀ ਰੇਲਵੇ ਦੀ ਵੱਡੀ ਲਾਪ੍ਰਵਾਹੀ- ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਦੀ ਟਿਕਟ ਖਿੜਕੀ ਪਿਛਲੇ 6 ਮਹੀਨਿਆਂ ਤੋਂ ਬੰਦ

ਰਈਆ, 16 ਸਤੰਬਰ (ਸੁੱਚਾ ਸਿੰਘ ਘੁੰਮਣ)-ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਵਿਖੇ ਟਿਕਟ ਬੁਕਿੰਗ ਦਾ ਕੰਮ ਕਰਦੇ ਅਮਨਦੀਪ ਵਿੱਕੀ ਪੁੱਤਰ ਸ੍ਰੀ ਓਮ ਪ੍ਰਕਾਸ਼ ਦਾ ਠੇਕਾ 31 ਦਸੰਬਰ 2018 ਦਾ ਖਤਮ ਹੋ ਚੁੱਕਾ ਹੈ ਪ੍ਰੰਤੂ ਟਿਕਟਾਂ ਬਚੀਆਂ ਹੋਣ ਕਾਰਨ ਅਮਨਦੀਪ ਵਿੱਕੀ ਨੇ 31 ਮਾਰਚ 2019 ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ- ਟੱਕਰ

ਜੰਡਿਆਲਾ ਗੁਰੂ, 16 ਸਤੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਵਪੱਖੀ ਵਿਕਾਸ ਜਾਰੀ ਹੈ, ਉੱਥੇ ਜੰਡਿਆਲਾ ਗੁਰੂ ਦਾ ਵੀ ਸਰਵਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ...

ਪੂਰੀ ਖ਼ਬਰ »

ਬਾਬਾ ਮੋਹਨ ਸਿੰਘ ਨੂੰ ਮਿਲਿਆ ਡੇਰਾ ਭਾਈ ਸ਼ਾਲੋਂ ਜੀ ਦੀ ਸੇਵਾ ਦਾ ਅਧਿਕਾਰ

ਵੇਰਕਾ, 12 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਅੰਮਿ੍ਤਸਰ ਦੇ ਮਜੀਠਾ ਰੋਡ 'ਤੇ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਡੇਰਾ ਭਾਈ ਸ਼ਾਲੋਂ ਜੀ ਦੇ ਪ੍ਰਬੰਧਾਂ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਪੈਦਾ ਹੋਏ ਵਿਵਾਦ ਕਾਰਨ ਇਕ ਧਿਰ ਵਲੋਂ ਪੁਲਿਸ ਦੀ ਮਦਦ ਨਾਲ ...

ਪੂਰੀ ਖ਼ਬਰ »

ਮਾਮਲਾ ਅੱਧੀ ਦਰਜਨ ਕੇਸਾਂ 'ਚ 'ਆਪ' ਦੇ ਪ੍ਰਭਾਵਿਤ ਆਗੂਆਂ ਨੂੰ ਨਿਆਂ ਨਾ ਮਿਲਣ ਦਾ ਡੀ. ਐਸ. ਪੀ. ਦਫ਼ਤਰ ਅੱਗੇ 'ਆਪ' ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਡੀ. ਐਸ. ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਵਲੰਟੀਅਰਾਂ ਤੇ ਆਗੂਆਂ ਨੇ ਪੁਲਿਸ ਥਾਣਾ ਅਜਨਾਲਾ ਵਲੋਂ ਅੱਧੀ ਦਰਜਨ ...

ਪੂਰੀ ਖ਼ਬਰ »

ਰਈਆ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਦਾਣਾ ਮੰਡੀ ਰਈਆ ਵਿਖੇ 1509 ਪਰਮਲ ਦੀ ਆਮਦ ਸ਼ੁਰੂ ਹੋ ਗਈ | ਜਿਸ ਦੀ ਜੇ. ਪੀ. ਕਮਿਸ਼ਨ ਏਜੰਟ ਦੀ ਆੜ੍ਹਤ 'ਤੇ ਆੜ੍ਹਤੀ ਐਸੋਸੀਏਸ਼ਨ ਰਈਆ ਤੇ ਸੀਡਜ਼ ਅਤੇ ਪੈਸਟੀਸਾਈਡਜ਼ ਅਸੋਸੀਏਸ਼ਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਜੀਵ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਪੰਜਾਬ ਤੇ ਪੰਜਾਬੀਆਂ ਦੀ ਸਾਹ ਰਗ ਹਨ : ਸਿੰਘ ਸਾਹਿਬ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਅਨਸਰਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ ਉੱਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਤੇ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਝੱਖੜ ਨਾਲ ਕਈ ਜਗ੍ਹਾ ਝੋਨੇ ਦੀ ਪੱਕੀ ਫ਼ਸਲ ਜ਼ਮੀਨ 'ਤੇ ਵਿਛੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰ ਸਮੇਂ ਆਈ ਤੇਜ਼ ਹਨੇਰੀ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਜਿਸ ਕਾਰਨ ਕਿਸਾਨ ਚਿੰਤਾ 'ਚ ਦਿਖਾਈ ਦੇ ਰਹੇ ਹਨ | ਸਰਹੱਦੀ ਖੇਤਰ 'ਚ ਇੰਨੀਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਭਲਕੇ : ਖ਼ਾਲਸਾ

ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ 'ਚ 18 ਸਤੰਬਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

57 ਬੋਤਲਾਂ ਨਾਜਾਇਜ਼ ਦੇਸੀ ਸ਼ਾਰਬ ਬਰਾਮਦ, ਇਕ ਕਾਬੂ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਅਜਨਾਲਾ ਵਲੋਂ ਉਦਘਾਟਨ

ਕਿਹਾ, ਕੈਪਟਨ ਸਰਕਾਰ ਇਸ ਯੋਜਨਾ 'ਤੇ ਸਾਲਾਨਾ 333 ਕਰੋੜ ਖ਼ਰਚ ਕਰੇਗੀ ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਮੇਜ਼ਬਾਨ ਹਸਪਤਾਲ ਦੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ...

ਪੂਰੀ ਖ਼ਬਰ »

ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਨੇ ਦੌੜ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸੁਧਾਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਵੜੈਚ ਪਿਛਲੇ ਲੰਮੇਂ ਸਮੇਂ ਤੋਂ ਨਸ਼ਿਆਂ ਿਖ਼ਲਾਫ਼, ਪਾਣੀ ਦੀ ਸੰਭਾਲ, ਰੁੱਖਾਂ ਦੀ ਸੰਭਾਲ ਅਤੇ ਹੋਰ ਸਮਾਜਿਕ, ਧਾਰਮਿਕ ਮੰੁਦਿਆਂ 'ਤੇ ਅਕਸਰ ਲੰਬੀਆਂ ਦੌੜਾਂ ਲਗਾ ਕੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਔਜਲਾ ਤੇ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ

ਰਮਦਾਸ, 16 ਸੰਤਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਚੌਥ ਸਰਾਧਾਂ 'ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX