ਤਾਜਾ ਖ਼ਬਰਾਂ


ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  5 minutes ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਤੀਸਰੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ ਦੂਜੀ ਪਾਰੀ 'ਚ 78/2, ਅਜੇ ਵੀ 105 ਦੌੜਾਂ ਪਿੱਛੇ
. . .  9 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  36 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  21 minutes ago
ਨਵੀਂ ਦਿੱਲੀ, 23 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਕੁੱਲ 62ਵਾਂ ਅਤੇ ਇਸ ਸਾਲ ਦਾ ਇਹ ਦੂਸਰਾ ਰੇਡਿਓ...
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  42 minutes ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਾਫਰਾਬਾਦ ਮੈਟਰੋ ਸਟੇਸ਼ਨ ਦੇ ਦਾਖਲਾ ਤੇ ਨਿਕਾਸੀ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਟੇਸ਼ਨ...
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  49 minutes ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 1 hour ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 1 hour ago
ਵੇਰਕਾ 23 ਫਰਵਰੀ (ਪਰਮਜੀਤ ਸਿੰਘ ਬੱਗਾ) - ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ ਅਤੇ ਐਨ.ਪੀ.ਆਰ ਦੇ ਵਿਰੋਧ ਵਿਚ ਅੱਜ ਸਵੇਰੇ ਵਾਲਮੀਕ ਭਾਈਚਾਰੇ ਅਤੇ ਐੱਸ.ਸੀ ਤੇ ਓ.ਬੀ.ਸੀ ਨਾਲ ਸਬੰਧਿਤ ਸਮੂਹ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 1 hour ago
ਸਿਓਲ, 23 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 556 ਹੋ ਚੁੱਕੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਅੰਮ੍ਰਿਤਸਰ

-ਮਾਮਲਾ ਚੋਗਾਵਾਂ ਸਬ-ਇੰਸਪੈਕਟਰ ਕੁੱਟਮਾਰ ਦਾ- ਮੁੱਖ ਮੁਲਜ਼ਮ ਨੂੰ ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚੋਗਾਵਾਂ ਵਿਖੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰਨ ਗਈ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਵਿਖੇ 1509 ਦੀ ਖ਼ਰੀਦ ਹੁਣ ਤੱਕ 3 ਲੱਖ ਕੁਇੰਟਲ ਪਹੁੰਚੀ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ 'ਚ ਤੇਜੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਹੁਣ ਤੱਕ 1509 ਦੀ 3 ਲੱਖ ਕੁਇੰਟਲ ਫ਼ਸਲ ਵੱਖ-ਵੱਖ ਫਰਮਾਂ ਵਲੋਂ ਖਰੀਦੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਆਟੋ ਤੇ ਐਕਟਿਵਾ ਦੀ ਆਹਮੋਂ-ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ

ਵੇਰਕਾ, 16 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਰਾਤ ਵੇਰਕਾ ਨੇੜੇ ਮੁੱਖ ਜਰਨੈਲੀ ਸੜਕ 'ਤੇ ਆਟੋ ਤੇ ਐਕਟਿਵਾ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਜਦਕਿ ਆਟੋ 'ਚ ਬੈਠਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਬੱਤਰਾ ਦਾ ਗੁਰਬਖਸ਼ ਨਗਰ ਵਿਖੇ ਭਰਵਾਂ ਸਵਾਗਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਲਘੂ ਉਦਯੋਗ ਬੋਰਡ ਦੇ ਨਵ ਨਿਯੁਕਤ ਸੀਨੀ: ਉਪ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਦਾ ਗੁਰੂ ਨਗਰੀ ਦੇ ਇਲਾਕੇ ਗੁਰਬਖਸ਼ ਨਗਰ ਵਿਖੇ ਪੁੱਜਣ 'ਤੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਤੋਂ ਇਕੱਠੇ ਕੀਤੇ ਨਿਗਮ ਨੇ 33 ਲੱਖ ਰੁਪਏ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ ਲੋਕਾਂ ਨੂੰ 10 ਫ਼ੀਸਦੀ ਰਿਆਇਤ ਵਧ ਤੋਂ ਵਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਉੱਤਰੀ ਤੇ ਕੇਂਦਰੀ ਜ਼ੋਨ ਵਿਖੇ ਦੋ ਕੈਂਪ ਲਗਾਏ | ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਜਾ ਰਹੇ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਦੋਵਾਂ ਦੀ ਮੌਤ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਬਿਆਸ ਪੁਲ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕਿਸੇ ਤੇਜ਼ ਰਫਤਾਰ ਵਾਹਨ ਵਲੋਂ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ | ਬਿਆਸ ਪੁਲਿਸ ਨੂੰ ਯੂ. ਪੀ. ਦੇ ਸ਼ਹਿਰ ਇਟਾਵਾ ਦੇ ਰਹਿਣ ਵਾਲੇ ਪ੍ਰਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਐੱਸ. ਐੱਚ. ਓ. ਤਰਸਿੱਕਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਆਸਾਮੀਆਂ ਜਲਦ ਪੁਰ ਹੋਣਗੀਆਂ : ਸੋਨੀ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ 'ਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਤੇ ਇਸ ਦੇ ਨਾਲ-ਨਾਲ ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਯਾਦਗਾਰੀ ਹੋਣਗੇ-ਡਾ: ਰੂਪ ਸਿੰਘ

ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ 'ਚ ਸ਼੍ਰੋਮਣੀ ...

ਪੂਰੀ ਖ਼ਬਰ »

-ਮਾਮਲਾ ਐਸ. ਡੀ. ਓ. ਦੇ ਘਰ ਜਾ ਕੇ ਏ. ਐਸ. ਆਈ. ਵਲੋਂ ਬਦਸਲੂਕੀ ਕਰਨ ਦਾ- ਬਿਜਲੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਬਿਜਲੀ ਵਿਭਾਗ ਦੇ ਮੌਜੂਦਾ ਅਧਿਕਾਰੀਆਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਵਿਭਾਗ ਦੇ ਐਸ. ਡੀ. ਓ. ਮਜੀਠਾ-1 ਸੁਖਜਿੰਦਰ ਸਿੰਘ ਮਜੀਠਾ ਨਾਲ ਪੁਲਿਸ ਚੌਕੀ ਮਜੀਠਾ 'ਚ ਤਾਇਨਾਤ ਏ. ਐਸ. ਆਈ. ਰਮੇਸ਼ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਹੜਤਾਲ, ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ 'ਚ ਮਗਨਰੇਗਾ ਅਧੀਨ ਪਿਛਲੇ 11-12 ਸਾਲ ਤੋਂ ਆਪਣੀ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਮਗਨਰੇਗਾ ...

ਪੂਰੀ ਖ਼ਬਰ »

ਮਾਮਲਾ ਅੱਧੀ ਦਰਜਨ ਕੇਸਾਂ 'ਚ 'ਆਪ' ਦੇ ਪ੍ਰਭਾਵਿਤ ਆਗੂਆਂ ਨੂੰ ਨਿਆਂ ਨਾ ਮਿਲਣ ਦਾ ਡੀ. ਐਸ. ਪੀ. ਦਫ਼ਤਰ ਅੱਗੇ 'ਆਪ' ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਡੀ. ਐਸ. ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਵਲੰਟੀਅਰਾਂ ਤੇ ਆਗੂਆਂ ਨੇ ਪੁਲਿਸ ਥਾਣਾ ਅਜਨਾਲਾ ਵਲੋਂ ਅੱਧੀ ਦਰਜਨ ...

ਪੂਰੀ ਖ਼ਬਰ »

ਬਾਬਾ ਮੋਹਨ ਸਿੰਘ ਨੂੰ ਮਿਲਿਆ ਡੇਰਾ ਭਾਈ ਸ਼ਾਲੋਂ ਜੀ ਦੀ ਸੇਵਾ ਦਾ ਅਧਿਕਾਰ

ਵੇਰਕਾ, 12 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਅੰਮਿ੍ਤਸਰ ਦੇ ਮਜੀਠਾ ਰੋਡ 'ਤੇ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਡੇਰਾ ਭਾਈ ਸ਼ਾਲੋਂ ਜੀ ਦੇ ਪ੍ਰਬੰਧਾਂ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਪੈਦਾ ਹੋਏ ਵਿਵਾਦ ਕਾਰਨ ਇਕ ਧਿਰ ਵਲੋਂ ਪੁਲਿਸ ਦੀ ਮਦਦ ਨਾਲ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ- ਟੱਕਰ

ਜੰਡਿਆਲਾ ਗੁਰੂ, 16 ਸਤੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਵਪੱਖੀ ਵਿਕਾਸ ਜਾਰੀ ਹੈ, ਉੱਥੇ ਜੰਡਿਆਲਾ ਗੁਰੂ ਦਾ ਵੀ ਸਰਵਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਕ ਨੂੰ ਮਿਲੀ ਆਈ. ਸੀ. ਐਸ. ਈ. ਨਵੀਂ ਦਿੱਲੀ ਦੀ ਮਾਨਤਾ

ਚੌਕ ਮਹਿਤਾ, 16 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਕ ਦੇ ਨਵੇਂ ਵਿਦਿਅਕ ਅਦਾਰੇ ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਨੂੰ ਆਈ. ਸੀ. ਐਸ. ਈ. ਬੋਰਡ ਨਵੀਂ ਦਿੱਲੀ ਵਲੋਂ ਦਸਵੀਂ ਕਲਾਸ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ | ਦਸਮੇਸ਼ ...

ਪੂਰੀ ਖ਼ਬਰ »

-ਉਤਰੀ ਰੇਲਵੇ ਦੀ ਵੱਡੀ ਲਾਪ੍ਰਵਾਹੀ- ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਦੀ ਟਿਕਟ ਖਿੜਕੀ ਪਿਛਲੇ 6 ਮਹੀਨਿਆਂ ਤੋਂ ਬੰਦ

ਰਈਆ, 16 ਸਤੰਬਰ (ਸੁੱਚਾ ਸਿੰਘ ਘੁੰਮਣ)-ਬਾਬਾ ਬਕਾਲਾ-ਰਈਆ ਰੇਲਵੇ ਹਾਲਟ ਵਿਖੇ ਟਿਕਟ ਬੁਕਿੰਗ ਦਾ ਕੰਮ ਕਰਦੇ ਅਮਨਦੀਪ ਵਿੱਕੀ ਪੁੱਤਰ ਸ੍ਰੀ ਓਮ ਪ੍ਰਕਾਸ਼ ਦਾ ਠੇਕਾ 31 ਦਸੰਬਰ 2018 ਦਾ ਖਤਮ ਹੋ ਚੁੱਕਾ ਹੈ ਪ੍ਰੰਤੂ ਟਿਕਟਾਂ ਬਚੀਆਂ ਹੋਣ ਕਾਰਨ ਅਮਨਦੀਪ ਵਿੱਕੀ ਨੇ 31 ਮਾਰਚ 2019 ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਰੋਸ ਧਰਨੇ ਸ਼ੁਰੂ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਨਰੇਗਾ ਮੁਲਾਜ਼ਮਾਂ ਵਲੋਂ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਜੀਠਾ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਮਜੀਠਾ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਬਲਾਕ ਪੱਧਰੀ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਬਾਬਾ ਬਕਾਲਾ ਸਾਹਿਬ ਪੁੱਜੇ '550 ਸਾਲਾ ਧਰਤ ਬਚਾਓ ਯਾਤਰਾ' ਰੂਪੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ '550 ਸਾਲਾ ਧਰਤ ਬਚਾਓ ਯਾਤਰਾ' ਜੋ ਕਿ ਨਗਰ ਕੀਰਤਨ ਦੇ ਰੂਪ 'ਚ ਜੀਰਕਪੁਰ (ਬੂੰਗਾ ਮਾਤਾ ਗੰਗਾ ਜੀ) ਤੋਂ ਆਰੰਭ ਹੋਈ ਸੀ, ਦਾ ਅੱਜ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਦੀ ਕੁੱਟਮਾਰ, 2 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਕੈਦੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਅਜ਼ਮੇਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਜੇਲ੍ਹ ਦੀ ਬੈਰਕ ਨੰਬਰ ਸੀ. ਜੇ. ਇਕ 'ਚ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਨੇ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਸਤੰਬਰ ਨੂੰ ਇਥੋਂ ਥੋੜੀ ਦੂਰ ਸਥਿਤ ਪਿੰਡ ਪੂੰਗਾ ਨੇੜਿਓਾ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ. ਐਸ. ਪੀ. ਸੋਹਨ ਸਿੰਘ ਦੀ ਅਗਵਾਈ 'ਚ ਚਲਾਈ ਮੁਹਿੰਮ ਦੇ ਚੱਲਦਿਆਂ ਸਾਢੇ ਸੱਤ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ...

ਪੂਰੀ ਖ਼ਬਰ »

ਭਗਵੰਤ ਸਿੰਘ ਸੰਧੂ ਯੂਥ ਕਾਂਗਰਸ ਦੇ ਜ਼ਿਲ੍ਹਾ ਸੈਕਟਰੀ ਨਿਯੁਕਤ

ਛੇਹਰਟਾ, 16 ਸਤੰਬਰ (ਵਡਾਲੀ)-ਕਾਂਗਰਸ ਪਾਰਟੀ ਨੂੰ ਸੂਬੇ 'ਚ ਹੋਰ ਮਜਬੂਤ ਕਰਨ ਲਈ ਯੂਥ ਵਰਕਰਾਂ ਨੂੰ ਪਾਰਟੀ ਨਾਲ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ, ਇਸੇ ਤਹਿਤ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ...

ਪੂਰੀ ਖ਼ਬਰ »

ਔਜਲਾ ਤੇ ਅਜਨਾਲਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ

ਰਮਦਾਸ, 16 ਸੰਤਬਰ (ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਚੌਥ ਸਰਾਧਾਂ 'ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ...

ਪੂਰੀ ਖ਼ਬਰ »

ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਨੇ ਦੌੜ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸੁਧਾਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਸ਼ਨਲ ਖਿਡਾਰੀ ਗਗਨਦੀਪ ਸਿੰਘ ਵੜੈਚ ਪਿਛਲੇ ਲੰਮੇਂ ਸਮੇਂ ਤੋਂ ਨਸ਼ਿਆਂ ਿਖ਼ਲਾਫ਼, ਪਾਣੀ ਦੀ ਸੰਭਾਲ, ਰੁੱਖਾਂ ਦੀ ਸੰਭਾਲ ਅਤੇ ਹੋਰ ਸਮਾਜਿਕ, ਧਾਰਮਿਕ ਮੰੁਦਿਆਂ 'ਤੇ ਅਕਸਰ ਲੰਬੀਆਂ ਦੌੜਾਂ ਲਗਾ ਕੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਅਜਨਾਲਾ ਵਲੋਂ ਉਦਘਾਟਨ

ਕਿਹਾ, ਕੈਪਟਨ ਸਰਕਾਰ ਇਸ ਯੋਜਨਾ 'ਤੇ ਸਾਲਾਨਾ 333 ਕਰੋੜ ਖ਼ਰਚ ਕਰੇਗੀ


ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਮੇਜ਼ਬਾਨ ਹਸਪਤਾਲ ਦੇ ਐਸ. ਐਮ. ਓ. ਡਾ: ਓਮ ਪ੍ਰਕਾਸ਼ ਦੇ ਉੱਦਮ ਨਾਲ ਲਾਭਪਾਤਰਾਂ 'ਚ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ ਪ੍ਰਚਾਰ ਪਸਾਰ ਹਿੱਤ ਕਰਵਾਏ ਗਏ ਸਮਾਗਮ ਨੂੰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਵਿਭਾਗ ਦੇ ਸਮੂਹ ਮੈਡੀਕਲ ਤੇ ਪੈਰਾਮੈਡੀਕਲ ਨੂੰ ਪ੍ਰੇਰਿਤ ਕੀਤਾ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰ 'ਚ ਇਸ ਯੋੋਜਨਾ ਦਾ ਘਰ-ਘਰ ਪ੍ਰਚਾਰ ਕਰਕੇ ਹਰੇਕ ਉਚਿੱਤ ਲਾਭਪਾਤਰ ਦਾ ਸਮਾਰਟ ਕਾਰਡ ਬਣਾਉਣ ਤੇ ਸਿਹਤ ਬੀਮਾ ਯੋਜਨਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਕੈਪਟਨ ਸਰਕਾਰ ਲੋੜਵੰਦਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰਾਂ ਸੰਜੀਦਾ ਹੈ, ਜਿਸ ਦਾ ਪ੍ਰਮਾਣ ਮੋਦੀ ਸਰਕਾਰ ਵਲੋਂ ਸਿਰਫ਼ 14 ਲੱਖ ਕਾਰਡ ਬਣਾਉਣ ਦੇ ਦਿੱਤੇ ਫ਼ੈਸਲੇ ਨੂੰ ਨਜ਼ਰ ਅੰਦਾਜ਼ ਕਰਕੇ ਪੰਜਾਬ ਦੀ 76 ਫੀਸਦੀ ਵਸੋਂ ਨੂੰ ਆਪਣੇ ਖਾਤੇ 'ਚੋਂ 333 ਕਰੋੜ ਰੁਪਏ ਸਲਾਨਾ ਰਕਮ ਖ਼ਰਚ ਕਰਕੇ 43.50 ਲੱਖ ਪਰਿਵਾਰਾਂ ਨੂੰ ਇਹ ਸਿਹਤ ਸਹੂਲਤ ਦੇਣ ਦਾ ਬੀੜਾ ਚੁੱਕਿਆ ਹੈ | ਸਮਾਗਮ ਦੌਰਾਨ ਉਨ੍ਹਾਂ ਨੇ ਇਸ ਯੋਜਨਾ ਤਹਿਤ ਲਾਭਪਾਤਰਾਂ 'ਚ ਬਣੇ ਬੀਮਾ ਕਾਰਡਾਂ ਦੀ ਵੰਡ ਵੀ ਕੀਤੀ | ਇਸ ਮੌਕੇ ਐਸ.ਐਮ.ਓ. ਰਮਦਾਸ ਡਾ: ਸ੍ਰੀਮਤੀ ਸੰਤੋਸ਼ ਕੁਮਾਰੀ, ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ, ਵਿਜੇ ਤ੍ਰੇਹਨ, ਡੈਮ ਦਵਿੰਦਰ ਸਿੰਘ, ਗੁਰਦੇਵ ਸਿੰਘ ਨਿੱਜਰ, ਗਿੰਦੂ ਬੱਲ , ਸੰਨੀ੍ਹ ਨਿੱਜਰ, ਵਿਨੋਦ ਅਰੋੜਾ, ਸਰਪੰਚ ਰਣਜੀਤ ਸਿੰਘ ਅਵਾਣ, ਚੇਅਰਮੈਨ ਗੁਰਵਿੰਦਰ ਮੁਕਾਮ, ਸਰਪੰਚ ਪ੍ਰਮਿੰਦਰ ਸੰਗੁਆਣਾ , ਡੀ.ਸੀ. ਤੇਜਿੰਦਰਪਾਲ ਸਿੰਘ ਕੋਟਲੀ, ਪ੍ਰਭ ਭੱਖਾ, ਵਿੱਕੀ ਸ਼ਰਮਾਂ, ਜਗਜੀਤ ਸਿੰਘ ਨਿੱਜਰ, ਐਡਵੋਕੇਟ ਸੁਨੀਲ ਅਜਨਾਲਾ, ਦਰਸ਼ਨ ਲਾਲ, ਬਾਉ ਸੁਖਦੇਵ ਸਰੀਨ, ਅਵਿਨਾਸ਼ ਮਸੀਹ, ਪਰਮਿੰਦਰ ਭੱਖਾ, ਜੱਜ ਦਿਆਲਪੁਰਾ, ਦਲਬੀਰ ਸਿੰਘ, ਅਮਰਬੀਰ ਬੱਲ, ਨੰਦ ਕਿਸ਼ੋਰ ਭੱਲਾ, ਮਨਿੰਦਰ ਸਰਾਫ, ਜਸਪਾਲ ਸਿੰਘ ਆਦਿ ਮੌਜੂਦ ਸਨ |



ਖ਼ਬਰ ਸ਼ੇਅਰ ਕਰੋ

57 ਬੋਤਲਾਂ ਨਾਜਾਇਜ਼ ਦੇਸੀ ਸ਼ਾਰਬ ਬਰਾਮਦ, ਇਕ ਕਾਬੂ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਤਹਿਤ ਅੱਜ ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਭਲਕੇ : ਖ਼ਾਲਸਾ

ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ 'ਚ 18 ਸਤੰਬਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਝੱਖੜ ਨਾਲ ਕਈ ਜਗ੍ਹਾ ਝੋਨੇ ਦੀ ਪੱਕੀ ਫ਼ਸਲ ਜ਼ਮੀਨ 'ਤੇ ਵਿਛੀ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰ ਸਮੇਂ ਆਈ ਤੇਜ਼ ਹਨੇਰੀ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਜਿਸ ਕਾਰਨ ਕਿਸਾਨ ਚਿੰਤਾ 'ਚ ਦਿਖਾਈ ਦੇ ਰਹੇ ਹਨ | ਸਰਹੱਦੀ ਖੇਤਰ 'ਚ ਇੰਨੀਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਪੰਜਾਬ ਤੇ ਪੰਜਾਬੀਆਂ ਦੀ ਸਾਹ ਰਗ ਹਨ : ਸਿੰਘ ਸਾਹਿਬ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਅਨਸਰਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ ਉੱਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਤੇ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਸਠਿਆਲਾ, 16 ਸਤੰਬਰ (ਜਗੀਰ ਸਿੰਘ ਸਫਰੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਦੀ ਚੋਣ ਹੋਈ | ਇਸ ਬਾਰੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਨੰਗਲ ਮਹਿਤਾ ਨੇ ਦੱਸਿਆ ਕਿ ਦਰਜਾ ਕਰਮਚਾਰੀ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਰਈਆ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਦਾਣਾ ਮੰਡੀ ਰਈਆ ਵਿਖੇ 1509 ਪਰਮਲ ਦੀ ਆਮਦ ਸ਼ੁਰੂ ਹੋ ਗਈ | ਜਿਸ ਦੀ ਜੇ. ਪੀ. ਕਮਿਸ਼ਨ ਏਜੰਟ ਦੀ ਆੜ੍ਹਤ 'ਤੇ ਆੜ੍ਹਤੀ ਐਸੋਸੀਏਸ਼ਨ ਰਈਆ ਤੇ ਸੀਡਜ਼ ਅਤੇ ਪੈਸਟੀਸਾਈਡਜ਼ ਅਸੋਸੀਏਸ਼ਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਜੀਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX