ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  23 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਪਟਿਆਲਾ

ਮੱਛਰਾਂ ਤੇ ਗੰਦਗੀ ਦਾ ਘਰ ਬਣਿਆ ਪੀ.ਆਰ.ਟੀ.ਸੀ. ਦਾ ਦਫ਼ਤਰ ਤੇ ਬੱਸ ਅੱਡਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 16 ਸਤੰਬਰ-ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸਥਿਤ ਪੀ.ਆਰ.ਟੀ.ਸੀ. ਦਾ ਮੁੱਖ ਦਫ਼ਤਰ, ਬੱਸ ਅੱਡਾ ਅਤੇ ਪਟਿਆਲਾ ਡਿਪੂ ਦੀ ਵਰਕਸ਼ਾਪ ਗੰਦਗੀ ਤੇ ਮੱਛਰਾਂ ਦਾ ਘਰ ਬਣਿਆ ਹੋਇਆ ਹੈ | ਜਿੱਥੇ ਇਨ੍ਹਾਂ ਥਾਵਾਂ 'ਤੇ ਫੈਲੇ ਗੰਦਗੀ ...

ਪੂਰੀ ਖ਼ਬਰ »

ਕੁੜੀਆਂ ਨਾਲ ਛੇੜਛਾੜ ਤੇ ਵਿਦਿਆਰਥੀਆਂ 'ਤੇ ਹਮਲਾ ਕਰਨ ਦੇ ਸਬੰਧ 'ਚ 7 ਿਖ਼ਲਾਫ਼ ਪਰਚਾ ਦਰਜ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਵਿਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਦੇਰ ਰਾਤ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨਾਲ ਜਾ ਰਹੇ ਦੋ ਲੜਕਿਆਂ ਦੀ ਕੁੱਟਮਾਰ ਕਰਨ ਤੋਂ ਭੜਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਡੀ.ਸੀ. ਤੇ ਪੁਲਿਸ ਮੁਖੀ ਪਟਿਆਲਾ ਤੋਂ ਰਿਪੋਰਟ ਤਲਬ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ 'ਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰ ਕੇ ਨਿਰਾਦਰ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਤੇ ਜੂਆ ਖੇਡਦੇ ਦੋ ਕਾਬੂ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਹਿਰ 'ਚ ਦੜਾ ਸੱਟਾ ਲਗਾਉਂਦੇ ਤੇ ਤਾਸ਼ ਨਾਲ ਜੂਆ ਖੇਡਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋ 3760 ਰੁਪਏ ਬਰਾਮਦ ਕੀਤੇ ਹਨ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਸੀ.ਆਈ.ਡੀ ਦੇ ਸਹਾਇਕ ਥਾਣੇਦਾਰ ਦੀ ਗੋਲੀ ਵੱਜਣ ਕਾਰਨ ਮੌਤ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਸੀ.ਆਈ.ਡੀ. ਪਟਿਆਲਾ ਯੂਨਿਟ ਦੇ ਇਕ ਸਹਾਇਕ ਥਾਣੇਦਾਰ ਦੀ ਗੋਲੀ ਵੱਜਣ ਕਾਰਨ ਭੇਦ ਭਰੇ ਹਾਲਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਸਹਾਇਕ ਥਾਣੇਦਾਰ ਹਰਮੇਲ ਸਿੰਘ (47) ਵਾਸੀ ਬਨੂੜ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਡਾ: ਭੀਮਰਾਓ ਅੰਬੇਡਕਰ ਦਾ ਬੁੱਤ ਤੋੜਨ ਵਾਲਿਆਂ ਿਖ਼ਲਾਫ਼ ਕੇਸ ਦਰਜ ਹੋਣਾ ਚਾਹੀਦੈ- ਪ੍ਰੋ. ਚੰਦੂਮਾਜਰਾ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)-ਇੱਥੋਂ ਦੇ ਆਈ.ਟੀ.ਆਈ. ਵਿਚ ਲੱਗਾ ਡਾ. ਭੀਮ ਰਾਉ ਅੰਬੇਦਕਰ ਦਾ ਬੁੱਤ ਤੋੜਨ ਵਾਲਿਆਂ ਦੇ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਜੇਲ੍ਹ ਵਿਚ ਸੁੱਟਣਾ ਚਾਹੀਦਾ ਹੈ | ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਇਸ ਲਈ ਪੁਲਿਸ ਨੂੰ ਵੀ ...

ਪੂਰੀ ਖ਼ਬਰ »

ਗਊਸ਼ਾਲਾ 'ਚ ਜ਼ਹਿਰੀਲਾ ਚਾਰਾ ਖਾਣ ਨਾਲ 30 ਦੇ ਕਰੀਬ ਗਊਆਂ ਦੀ ਮੌਤ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸ਼ਾਮ ਸਥਾਨਕ ਸ਼ਹੀਦ ਮਤੀ ਦਾਸ ਰੋਡ 'ਤੇ ਸ੍ਰੀ ਕਿ੍ਸ਼ਨਾ ਗਊਸ਼ਾਲਾ ਵਿਚ ਜ਼ਹਿਰੀਲਾ ਚਾਰਾ ਖਾਣ ਨਾਲ 30 ਦੇ ਕਰੀਬ ਗਊਆਂ ਦੀ ਮੌਤ ਹੋ ਗਈ ਤੇ ਦਰਜਨ ਤੋਂ ਵੱਧ ਗਊਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਡਾਕਟਰਾਂ ਵਲੋਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਦੇ ਹਿੰਦੀ ਭਾਸ਼ਾ ਸਬੰਧੀ ਕਰਵਾਏ ਸਮਾਗਮ ਦੌਰਾਨ ਰੌਲੇ ਰੱਪੇ ਦੀ ਵੀਡੀਓ ਹੋਈ ਵਾਇਰਲ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਹੋਏ ਹੰਗਾਮੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਸਲਾ ਕਾਫ਼ੀ ਜ਼ਿਆਦਾ ਭਖਦਾ ਜਾ ਰਿਹਾ ਹੈ | ਇਸ ਵੀਡੀਓ 'ਚ ਸਮਾਗਮ ਦੌਰਾਨ ਪੰਜਾਬੀ ਸਾਹਿਤਕਾਰਾਂ ਵਲੋਂ ਪੰਜਾਬੀ ਮਾਤ ਭਾਸ਼ਾ ਨਾਲ ਹੋ ਰਹੀ ਧੱਕੇਸ਼ਾਹੀ ਦੀ ਗੱਲ ਆਖ ਕਿ ਇਸ ਨੂੰ ਬਚਾਉਣ ਲਈ ਨਾਅਰਾ ਮਾਰਿਆ ਜਾ ਰਿਹਾ | ਗੌਰਤਲਬ ਹੈ ਭਾਸ਼ਾ ਵਿਭਾਗ 'ਚ ਚੱਲ ਰਹੇ ਸਮਾਗਮ ਦੌਰਾਨ ਇਕ ਹਿੰਦੀ ਦੇ ਸਾਹਿਤਕਾਰ ਵਲੋਂ ਪੰਜਾਬੀ ਭਾਸ਼ਾ 'ਤੇ ਮਜ਼ਾਕੀਆ ਟਿੱਪਣੀ ਕਰ ਦਿੱਤੀ ਗਈ | ਜਿਸ ਤੋਂ ਬਾਅਦ ਸਮਾਗਮ ਦੌਰਾਨ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕਿਹਾ ਕਿ ਹਰ ਭਾਸ਼ਾ ਦਾ ਆਪਣਾ ਰੰਗ ਆਪਣਾ ਮੁਹਾਂਦਰਾ ਹੁੰਦਾ ਹੈ | ਇਸ ਲਈ ਕਿਸੇ ਵੀ ਭਾਸ਼ਾ ਦੇ ਸਬੰਧ ਵਿਚ ਗ਼ਲਤ ਕਹਿਣਾ ਠੀਕ ਨਹੀਂ | ਸਮਾਗਮ ਦੌਰਾਨ ਡਾ. ਮਾਨ ਵਲੋਂ ਮਾਈਕ 'ਤੇ ਕੁਝ ਸਮਾਂ ਤਕਰੀਰ ਕਰਨ ਤੋਂ ਬਾਅਦ ਸਾਹਿਤਕਾਰਾਂ ਨੇ ਦੋਸ਼ ਲਗਾਇਆ ਕਿ ਵਿਭਾਗ ਦੇ ਇਸ਼ਾਰੇ 'ਤੇ ਮਾਈਕ ਬੰਦ ਕਰ ਦਿੱਤਾ ਗਿਆ |
ਡਾ. ਤੇਜਵੰਤ ਮਾਨ ਨਾਲ ਇਸ ਮੌਕੇ ਹੋਏ ਦੁਰਵਿਵਹਾਰ ਤੋਂ ਬਾਅਦ ਉੱਥੇ ਬੈਠੇ ਪੰਜਾਬੀ ਲੇਖਕਾਂ ਨੇ ਬੁਰਾ ਮਨਾਇਆ ਅਤੇ ਸੀਟਾਂ ਉੱਤੇ ਖੜੇ ਹੋ ਗਏ | ਪੰਜਾਬੀ ਦੇ ਪ੍ਰਸਿੱਧ ਲੇਖਕਾਂ ਜਸਵੰਤ ਸਿੰਘ ਕੰਵਲ, ਡਾ. ਸਵਰਾਜ ਸਿੰਘ, ਅਨੂਪ ਵਿਰਕ, ਗੁਰਭਜਨ ਗਿੱਲ, ਰਵਿੰਦਰ ਭੱਠਲ, ਡਾ. ਜੋਗਿੰਦਰ ਸਿੰਘ ਨਿਰਾਲਾ, ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਾਕੀ, ਨਵਰਾਹੀ ਘੁਗਿਆਣਵੀ, ਸੰਧੂ ਵਰਿਆਣਵੀ, ਡਾ. ਤੇਜਾ ਸਿੰਘ ਤਿਲਕ, ਜੋਗਿੰਦਰ ਕੌਰ ਅਗਨੀਹੋਤਰੀ, ਜਸਵਿੰਦਰ ਸਿੰਘ ਬਰਸਟ, ਗੁਰਨਾਮ ਸਿੰਘ, ਕਿ੍ਸ਼ਨ ਬੇਤਾਬ, ਜਗੀਰ ਸਿੰਘ ਰਤਨ ਆਦਿ ਨੇ ਰੋਸ ਪ੍ਰਗਟ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਉਹ ਪੰਜਾਬੀ ਭਾਸ਼ਾ ਦੀ ਤੌਹੀਨ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਏ | ਇਸ ਸਬੰਧੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਨੇ ਕਿਹਾ ਕਿ ਡਾ. ਤੇਜਵੰਤ ਮਾਨ ਨਾਲ ਵਿਭਾਗ ਵਲੋਂ ਕਿਸੇ ਤਰ੍ਹਾਂ ਵੀ ਦੁਰਵਿਵਹਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿਚਾਰ ਗੋਸ਼ਟੀਆਂ ਦੌਰਾਨ ਲੇਖਕ ਥੋੜ੍ਹਾ ਬਹੁਤਾ ਤਹਿਸ 'ਚ ਆ ਜਾਂਦੇ ਹਨ ਪਰ ਗੱਲ ਸਿਰਫ਼ ਹਾਸੇ ਤੱਕ ਹੀ ਸੀਮਤ ਸੀ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਰੇਲ ਗੱਡੀਆਂ ਤੋਂ ਡਿਗਣ ਕਾਰਨ ਦੋ ਅਣਪਛਾਤੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਖੇਤਰ ਵਿਚੋਂ ਲੰਘਦੇ ਮੁੱਖ ਰੇਲ ਮਾਰਗ ਤੇ ਰਾਜਪੁਰਾ-ਅੰਬਾਲਾ ਅਤੇ ਰਾਜਪੁਰਾ-ਸਰਹਿੰਦ ਵੱਲ ਦੋ ਅਣਪਛਾਤੇ ਪ੍ਰਵਾਸੀ ਮਜ਼ਦੂਰਾਂ ਦੀ ਵੱਖ-ਵੱਖ ਰੇਲ ਗੱਡੀਆਂ ਤੋਂ ਡਿੱਗਣ ਕਾਰਨ ਮੌਤ ਹੋ ਗਈ | ਰੇਲਵੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗਿਆਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ...

ਪੂਰੀ ਖ਼ਬਰ »

330 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਬੰਨਾ ਰੋੜ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 330 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬੈਠਕ 'ਚ ਮੈਂਬਰਸ਼ਿਪ ਦੀਆਂ ਕਾਪੀਆਂ ਵੰਡੀਆਂ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬੈਠਕ ਪ੍ਰਧਾਨ ਤਰਲੋਚਨ ਸਿੰਘ ਨਡਿਆਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ | ਇਸ ਸਬੰਧੀ ਤਰਲੋਚਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ...

ਪੂਰੀ ਖ਼ਬਰ »

ਸਾਫ਼ਟ ਟੈਨਿਸ ਚੈਂਪੀਅਨਸ਼ਿਪ ਮੋਦੀ ਕਾਲਜ ਨੇ ਜਿੱਤੀ

ਪਟਿਆਲਾ, 16 ਸਤੰਬਰ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਗੱਭਰੂਆਂ ਨੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪੁਲ ਦੇ ਰੇਿਲੰਗ ਦਾ ਵੱਡਾ ਹਿੱਸਾ ਟੁੱਟ ਕੇ ਡਿਗਿਆ

ਦੇਵੀਗੜ੍ਹ, 16 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਪਿਹੋਵਾ ਰਾਜ ਮਾਰਗ 'ਤੇ ਸਥਿਤ ਕਸਬਾ ਦੇਵੀਗੜ੍ਹ ਵਿਚਕਾਰ ਦੀ ਲੰਘਦੇ ਘੱਗਰ ਦਰਿਆ ਦੇ ਪੁਲ ਦੀ ਰੇਿਲੰਗ ਜੋ ਟੁੱਟਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ, ਕਿਉਂਕਿ ਰੇਿਲੰਗ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਆੜ੍ਹਤੀਏ ਦੇ ਮੋੜੇ ਨਹੀਂ ਸਾਢੇ 5 ਲੱਖ ਰੁਪਏ, ਮਾਮਲਾ ਦਰਜ

ਦੇਵੀਗੜ੍ਹ, 16 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਦੀ ਪੁਲਿਸ ਨੇ ਦੋ ਕਿਸਾਨਾਂ ਿਖ਼ਲਾਫ਼ ਆੜ੍ਹਤੀਏ ਦੇ ਪੈਸੇ ਨਾ ਮੋੜਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਡਾ ਦੇਵੀਗੜ੍ਹ ਦੇ ਆੜ੍ਹਤੀਏ ਬਾਲ ਕਿਸ਼ਨ ਪੁੱਤਰ ਦਾਤਾ ...

ਪੂਰੀ ਖ਼ਬਰ »

ਪੰਥਕ ਅਕਾਲੀ ਕਾਨਫ਼ਰੰਸ ਫਤਹਿਗੜ੍ਹ ਸਾਹਿਬ ਵਿਖੇ 2 ਨੂੰ

ਨਾਭਾ, 16 ਸਤੰਬਰ (ਕਰਮਜੀਤ ਸਿੰਘ)-ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਅਗਲੀ 2 ਅਕਤੂਬਰ ਨੂੰ ਫਤਹਿਗੜ ਸਾਹਿਬ ਵਿਖੇ ਸੂਬਾ ਪੱਧਰੀ ਕਾਨਫਰੰਸ ਕਰਵਾਈ ਜਾ ਰਹੀ ਹੈ | ਅੱਜ ਇਸੇ ਕਾਨਫਰੰਸ ਦੀ ਤਿਆਰੀਆਂ ਸਬੰਧੀ ਗੁਰਦੁਆਰਾ ਸਿੱਧਸਰ ਅਲਹੋਰਾਂ ਸਾਹਿਬ ...

ਪੂਰੀ ਖ਼ਬਰ »

ਡੀ.ਸੀ ਕੈਥਲ ਵਲੋਂ ਪਿਹੋਵਾ ਚੌਾਕ 'ਤੇ ਸਥਿਤ ਵਿਵੇਕਾਨੰਦ ਲਾਇਬ੍ਰੇਰੀ ਦਾ ਮੁਆਇਨਾ

ਗੁਹਲਾ ਚੀਕਾ (ਕੈਥਲ), 16 ਸਤੰਬਰ (ਓ.ਪੀ. ਸੈਣੀ)-ਡੀ.ਸੀ ਕੈਥਲ ਪਿ੍ਅੰਕਾ ਸੋਨੀ ਨੇ ਪਿਹੋਵਾ ਚੌਾਕ ਸਥਿਤ ਵਿਵੇਕਾਨੰਦ ਲਾਇਬ੍ਰੇਰੀ ਦਾ ਮੁਆਇਨਾ ਕਰਕੇ ਲਾਇਬ੍ਰੇਰੀ ਦੀ ਜਾਂਚ ਕੀਤੀ | ਸਾਰੇ ਬੰਦੋਬਸਤਾਂ ਦੇ ਬਾਰੇ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ...

ਪੂਰੀ ਖ਼ਬਰ »

ਪਾਰਕ ਨੂੰ ਖ਼ਤਮ ਕਰਨ ਵਿਰੁੱਧ ਨਗਰ ਕੌਾਸਲ ਪ੍ਰਧਾਨ ਿਖ਼ਲਾਫ਼ ਰੋਸ ਵਿਖਾਵਾ

ਸਮਾਣਾ, 16 ਸਤੰਬਰ (ਸਾਹਿਬ ਸਿੰਘ)-ਨਗਰ ਕੌਾਸਲ ਸਮਾਣਾ ਦੇ ਪਾਰਕ ਵਿਚ ਕਥਿਤ ਕੂੜੇ ਤੋਂ ਖਾਦ ਬਣਾਉਣ ਦਾ ਪ੍ਰੋਜੈਕਟ ਲਗਾਉਣ ਦਾ ਵਿਰੋਧ ਕਰਦੇ ਹੋਏ ਸ਼ਹਿਰ ਦੇ ਵਾਰਡ 16,17 ਅਤੇ 6 ਦੇ ਵਸਨੀਕਾਂ ਨੇ ਨਗਰ ਕੌਾਸਲ ਪ੍ਰਧਾਨ ਕਪੂਰ ਚੰਦ ਬਾਂਸਲ ਿਖ਼ਲਾਫ਼ ਰੋਸ ਵਿਖਾਵਾ ਕੀਤਾ ਅਤੇ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਕਰਜ਼ਦਾਰ ਨੂੰ 1 ਸਾਲ ਕੈਦ

ਨੋਗਾਵਾਂ, 16 ਸਤੰਬਰ (ਰਵਿੰਦਰ ਮੌਦਗਿਲ)-ਕਰਜ਼ ਵਾਪਸ ਕਰਨ ਦੇ ਏਵਜ 'ਚ ਬੈਂਕ ਨੂੰ ਦਿੱਤਾ ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇਕ ਕਰਜ਼ਦਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 1 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਵਿਅਕਤੀ 'ਤੇ ਗੋਲੀ ਚਲਾਉਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਸਾਹਿਬ ਸੇਖੂਪੁਰਾ ਨੇੜੇ ਗੱਡੀ ਰੋਕ ਕੇ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਸਮੇਤ ਤਿੰਨ ਜਣਿਆਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਿਖ਼ਲਾਫ਼ ਕੇਸ ਦਰਜ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406, 498ਏ ਤਹਿਤ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਜਸਵੀਰ ਸਿੰਘ ...

ਪੂਰੀ ਖ਼ਬਰ »

ਕੰਪਨੀ 'ਚ ਲਗਾਏ 40 ਲੱਖ ਦੀ ਰਕਮ ਵਾਪਸ ਨਾ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਕੰਪਨੀ ਵਿਚ ਲਗਾਏ 40 ਲੱਖ ਵਾਪਸ ਨਾ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਮਾਮਲੇ ਦੀ ਸ਼ਿਕਾਇਤ ਪਟਿਆਲਾ ਦੇ ਰਹਿਣ ਵਾਲੇ ਗੁਰਦੇਵ ਸਿੰਘ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸੂਲਰ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਨਿਊ ਸੂਲਰ ਕਲੋਨੀ ਵਿਖੇ ਖੜਾ ਕੀਤਾ ਮੋਟਰਸਾਈਕਲ ਨੰਬਰ ਪੀ.ਬੀ. 65 ਕਿਊ 8686 ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਚੋਰੀ ਦੀ ਸ਼ਿਕਾਇਤ ਸਮਨਦੀਪ ਸਿੰਘ ਵਾਸੀ ਪਿੰਡ ਜੋਗੀਪੁਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ | ਜਿਸ ...

ਪੂਰੀ ਖ਼ਬਰ »

ਭੁਪਿੰਦਰ ਸੈਣੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਸਥਾਨਕ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਇੰਪਰੂਵਮੈਂਟ ਦਫ਼ਤਰ ਦੇ ਨਵ-ਨਿਯੁਕਤ ਚੇਅਰਮੈਨ ਭੂਪਿੰਦਰ ਸੈਣੀ ਦੀ ਤਾਜਪੋਸ਼ੀ ਸਬੰਧੀ ਸਮਾਰੋਹ ਟਰੱਸਟ ਦੇ ਕਾਰਜਸਾਧਕ ਅਫ਼ਸਰ ਰਾਜ ਕਪੂਰ ਦੀ ਅਗਵਾਈ ਵਿਚ ਹੋਇਆ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 315 'ਚੋਂ 101 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਅਦਾਲਤਾਂ ਵਿਖੇ ਕੌਮੀ ਅਦਾਲਤ ਲਾਈ ਗਈ | ਇਸ ਲੋਕ ਅਦਾਲਤ ਵਿਚ 315 ਕੇਸ ਸੁਣਵਾਈ ਅਧੀਨ ਰੱਖੇ ਗਏ ਜਿਨ੍ਹਾਂ ਵਿਚੋਂ 101 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 7,521,967 ਰੁਪਏ ਦੇ ਐਵਾਰਡ ਵੀ ਪਾਸ ਕੀਤੇ ਗਏ | ਕੌਮੀ ...

ਪੂਰੀ ਖ਼ਬਰ »

ਕਾਂਗਰਸ ਦੇ ਸਮੇਂ 'ਚ ਸੂਬੇ ਦੀ ਵਿੱਤੀ ਹਾਲਤ ਦਾ ਜਨਾਜ਼ਾ ਨਿਕਲਿਆ- ਅਬਲੋਵਾਲ

ਪਟਿਆਲਾ, 16 ਸਤੰਬਰ (ਅ.ਸ. ਆਹਲੂਵਾਲੀਆ)-ਕਾਂਗਰਸ ਸਰਕਾਰ ਦੇ ਸਮੇਂ ਵਿਚ ਸੂਬੇ ਦੀ ਵਿੱਤੀ ਹਾਲਤ ਦਾ ਜਨਾਜ਼ਾ ਨਿਕਲ ਗਿਆ | ਇਹ ਗੱਲ ਪੰਜਾਬ ਟੂਰਇਜਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਸੁਰਜੀਤ ਸਿੰਘ ਅਬਲੋਵਾਲ ਨੇ ਕਹੀ | ਉਨ੍ਹਾਂ ...

ਪੂਰੀ ਖ਼ਬਰ »

ਸਾਂਸਦ ਪ੍ਰਨੀਤ ਕੌਰ ਤੋਂ ਅਨਿਲ ਮੰਗਲਾ ਨੇ ਲਿਆ ਅਸ਼ੀਰਵਾਦ

ਪਟਿਆਲਾ, 16 ਸਤੰਬਰ (ਜ.ਸ. ਢਿੱਲੋਂ)-ਪੰਜਾਬ ਊੁਰਜਾ ਵਿਕਾਸ ਏਜੰਸੀ ਦੇ ਨਵ ਨਿਯੁਕਤ ਉਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਅਨਿਲ ਮੰਗਲਾ ਨੇ ਸਾਂਸਦ ਪ੍ਰਨੀਤ ਕੌਰ ਤੋਂ ਮੋਤੀ ਬਾਗ ਪੈਲਸ ਵਿਚ ਆਸ਼ੀਰਵਾਦ ਲਿਆ | ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਅਨਿਲ ਮੰਗਲਾ ਪਾਰਟੀ ਦੇ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸਰਕਾਰੀ ਇਮਾਰਤਾਂ 'ਚ ਪਾਣੀ ਰੀਚਾਰਜਿੰਗ ਪ੍ਰਣਾਲੀ ਲਾਜ਼ਮੀ ਕੀਤੀ-ਪੂਨਮਦੀਪ ਕੌਰ

ਪਟਿਆਲਾ, 16 ਸਤੰਬਰ (ਜਸਪਾਲ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪੂਨਮਦੀਪ ਕੌਰ ਨੇ ਇਥੇ ਹੋਈ ਇਕ ਬੈਠਕ 'ਚ ਆਖਿਆ ਕਿ ਸਰਕਾਰ ਵਲੋਂ ਅਰੰਭੇ 'ਜਲ ਸ਼ਕਤੀ ਅਭਿਆਨ' ਨੂੰ ਲੋਕਾਂ ਦੀ ਭਾਗੀਦਾਰੀ ਨਾਲ ਜ਼ਿਲ੍ਹਾ ਪਟਿਆਲਾ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਕਰਮਜੀਤ ਕੌਰ ਦੇ ਵਾਈਸ ਚੇਅਰਪਰਸਨ ਬਣਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਭਾਦਸੋਂ, 16 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਯੂਥ ਆਗੂ ਗੁਰਦੀਪ ਸਿੰਘ ਰੋਮੀ ਭੜੀ ਦੀ ਪਤਨੀ ਕਰਮਜੀਤ ਕੌਰ ਦੇ ਬਲਾਕ ਸੰਮਤੀ ਨਾਭਾ ਦੇ ਵਾਈਸ ਚੇਅਰਪਰਸਨ ਬਣਨ 'ਤੇ ਪਿੰਡ ਭੜੀ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਧਾਰਮਿਕ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਨੇ ਮੁਸ਼ਕਿਲਾਂ ਨੂੰ ਲੈ ਕੀਤੀ ਬੈਠਕ

ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ 3 ਮਹੀਨੇ ਤੋਂ ਨਾਭਾ ਦੇ ਦਰਜਨਾਂ ਪਿੰਡਾਂ ਵਿਚੋਂ ਮਗਨਰੇਗਾ ਮਜ਼ਦੂਰਾਂ ਵਲੋਂ ਬਲਾਕ ਪੰਚਾਇਤ ਅਤੇ ਵਿਕਾਸ ਦਫ਼ਤਰ ਤੋਂ ਕਾਨੂੰਨ ਅਨੁਸਾਰ ਕੰਮ ਕਰਾਉਣ ਲਈ ਸੰਘਰਸ਼ ਜਾਰੀ ਹੈ | ਮਗਨਰੇਗਾ ਮਜ਼ਦੂਰ ਆਗੂ ਬਲਜਿੰਦਰ ਕੌਰ ...

ਪੂਰੀ ਖ਼ਬਰ »

ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਰਸੈਨ ਇਨਕਲੇਵ ਵਾਸੀਆਂ ਵਲੋਂ ਨਵੀਂ ਪਹਿਲ ਕਦਮੀ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਚੋਰਾਂ ਵਲੋਂ ਕਿਸੇ ਨਾ ਕਿਸੇ ਘਰ ਵਿਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸ ਤਰ੍ਹਾਂ ਹੀ ਕੁੱਝ ਦਿਨ ਪਹਿਲਾਂ ਰਾਤ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ਼ਜ ਫੈਡਰੇਸ਼ਨ ਵਲੋਂ ਮੁਲਾਜ਼ਮ ਵਰਗ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ

ਪਟਿਆਲਾ, 16 ਸਤੰਬਰ (ਜ.ਸ. ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਵਲੋਂ ਮੁਲਾਜ਼ਮਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਰਵਿੰਦਰ ਕੌਰ ਪਤਨੀ ਧੰਨਵੀਰ ਸਿੰਘ ਵਾਸੀ ਪਿੰਡ ਸ਼ੰਭੂ ਖ਼ੁਰਦ ਨੇ ...

ਪੂਰੀ ਖ਼ਬਰ »

ਗੈੱਸਟ ਟੀਚਰਾਂ ਨੇ ਮੁੱਖ ਚੌਾਕ ਚੀਕਾ ਵਿਖੇ ਕੀਤਾ ਪ੍ਰਦਰਸ਼ਨ

ਗੁਹਲਾ ਚੀਕਾ, 16 ਸਤੰਬਰ (ਓ.ਪੀ. ਸੈਣੀ)-ਅਜੇ ਇੱਥੇ ਗੈੱਸਟ ਟੀਚਰਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਿਖ਼ਲਾਫ਼ ਪਹਿਲਾਂ ਤਾਂ ਸ਼ਹਿਰ ਵਿਚ ਵਿਖਾਵਾ ਕੀਤਾ | ਉਪਰੰਤ ਸ਼ਹੀਦ ਊਧਮ ਸਿੰਘ ਚੌਾਕ ਚੀਕਾ ਵਿਖੇ ਹਰਿਆਣਾ ਤੇ ਮੁੱਖ ਮੰਤਰੀ ਹਰਿਆਣਾ ਦੇ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਘੁੰਡਰ ਪੰਚਾਇਤ ਵਲੋਂ ਮਿਡਲ ਸਕੂਲ ਨੂੰ ਐਲ.ਈ.ਡੀ. ਭੇਟ

ਭਾਦਸੋਂ, 16 ਸਤੰਬਰ (ਪ੍ਰਦੀਪ ਦੰਦਰਾਲਾ)-ਪਿੰਡ ਘੁੰਡਰ ਵਿਖੇ ਸਰਪੰਚ ਨੇਤਰ ਸਿੰਘ ਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਸਦਕਾ ਪਿੰਡ ਸਰਕਾਰੀ ਮਿਡਲ ਸਕੂਲ ਘੁੰਡਰ ਨੂੰ 40 ਇੰਚੀ ਐਲ.ਈ.ਡੀ., ਕੰਪਿਊਟਰ ਲੈਬ ਲਈ ਕੁਰਸੀਆਂ ਤੇ ਮੇਜ ਬਣਵਾ ਕੇ ਦਿੱਤੇ ਗਏ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਡੇਰਾ ਬਾਬਾ ਭਭੂਤ ਵਿਖੇ ਭੰਡਾਰਾ ਕੱਲ੍ਹ

ਦੇਵੀਗੜ੍ਹ, 16 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਪ੍ਰਸ਼ੋਤਮ ਗਿਰ ਨੇ ਇਕ ਲਿਖਤੀ ਪੈੱ੍ਰਸ ਬਿਆਨ ਰਾਹੀਂ ਦੱਸਿਆ ਹੈ ਕਿ ਪਰਮ ਸ਼ਰਦਾਵਾਰ ਬਾਬਾ ਬੁਪਤ ਗਿਰੀ ਦੀ ਯਾਦ ਵਿਚ ਬ੍ਰਹਮਲੀਨ ਬਾਬਾ ਹੇਮ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮਿੱਠੀ ਸੰਧੂ ਨੂੰ ਸਦਮਾ-ਪਿਤਾ ਦਾ ਦਿਹਾਂਤ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਸ਼ਹਿਰੀ ਕਾਂਗਰਸੀ ਆਗੂ ਰਿਪੁਦਮਨ ਸਿੰਘ ਮਿੱਠੀ ਸੰਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੇ ਪਿਤਾ ਰਾਜਬੰਸ ਸਿੰਘ ਸੰਖੇਪ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ | ਮਿੱਠੀ ਸੰਧੂ ਨੇ ਦੱਸਿਆ ਕਿ ਉਨਾਂ ਦੇ ਪਿਤਾ ਰਾਜਬੰਸ ...

ਪੂਰੀ ਖ਼ਬਰ »

ਯੂ.ਪੀ. ਦੇ ਮੁੱਖ ਮੰਤਰੀ ਜ਼ਿੰਮੇਵਾਰ ਦੋਸ਼ੀਆਂ 'ਤੇ ਕਾਰਵਾਈ ਕਰਕੇ ਸਜ਼ਾਵਾਂ ਦਿਵਾਉਣ-ਪ੍ਰੋ.ਬਡੂੰਗਰ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ '84 ਦੇ ਦਿੱਲੀ ਸਿੱਖ ਦੰਗਿਆਂ ਤੋਂ ਬਾਅਦ ਕਾਨਪੁਰ ਵਿਚ ਵਾਪਰੇ ਦੂਸਰੀ ਵੱਡੇ 1984 ਦੇ ਸਿੱਖ ਨਸ਼ਲਕੁਸ਼ੀ ਸਬੰਧੀ ਕੇਸਾਂ ...

ਪੂਰੀ ਖ਼ਬਰ »

2 ਥਾਵਾਂ 'ਤੇ ਬਿਜਲੀ ਚੋਰੀ ਦੇ ਮਾਮਲੇ 'ਚ ਸਵਾ-ਲੱਖ ਕੀਤਾ ਜੁਰਮਾਨਾ

ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਟੀਮ ਸਮੇਤ ਵੱਖ-ਵੱਖ 6 ਥਾਵਾਂ 'ਤੇ ਚੈਕਿੰਗ ਦੌਰਾਨ 2 ਮੀਟਰਾਂ ਵਿਚ ਕਪੈਸਟਰ ਲਗਾ ਕੇ ਕੀਤੀ ਜਾ ਰਹੀ ਬਿਜਲੀ ਚੋਰੀ ਦੇ ਮਾਮਲੇ ਵਿਚ ਸਵਾ ਲੱਖ ਰੁਪਏ ਜੁਰਮਾਨਾ ਕੀਤਾ ਹੈ ਅਤੇ 4 ਹੋਰ ਥਾਵਾਂ ਉੱਤੇ ਮੀਟਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਬੈਠਕ 'ਚ ਪਾਵਰਕਾਮ ਦਫ਼ਤਰ ਘੇਰਨ ਦਾ ਐਲਾਨ

ਪਟਿਆਲਾ, 16 ਸਤੰਬਰ (ਅ.ਸ. ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਵਿਸ਼ੇਸ਼ ਬੈਠਕ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ | ਇਸ ਬੈਠਕ ਵਿਚ ਲਏ ਗਏ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮੇਜਰ ਜਨਰਲ ਆਰ.ਐੱਸ. ਮਾਨ ਦੁਆਰਾ ਐਨ.ਸੀ.ਸੀ. ਕੈਡਿਟਸ ਸਨਮਾਨਿਤ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਡਾਇਰੈਕਟੋਰੇਟ ਦੇ ਸਹਾਇਕ ਨਿਰਦੇਸ਼ਕ ਮੇਜਰ ਜਨਰਲ ਆਰ.ਐੱਸ. ਮਾਨ ਦੁਆਰਾ ਏ.ਐੱਨ.ਓ ਕੈਡਿਟਸ ਨੂੰ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਵਿਧਾਇਕ ਨੇ ਸੀਵਰੇਜ ਦੇ ਕੰਮਾਂ ਦਾ ਲਿਆ ਜਾਇਜ਼ਾ

ਘਨੌਰ, 16 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਮਦਨ ਲਾਲ ਜਲਾਲਪੁਰ ਵਿਧਾਇਕ ਹਲਕਾ ਘਨੌਰ ਨੇ ਅਨਾਜ ਮੰਡੀ ਘਨੌਰ 'ਚ ਚੱਲ ਰਹੇ ਸੀਵਰੇਜ ਦੇ ਕੰਮਾਂ ਦਾ ਅਚਨਚੇਤ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਘਨੌਰ ਦੀ ਅਨਾਜ ਮੰਡੀ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸੀਵਰੇਜ ...

ਪੂਰੀ ਖ਼ਬਰ »

ਮੰਗਾਂ ਦੇ ਹੱਲ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਨਿਗਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਨਿਗਮ ਦੇ ਅਮਲਾ ਸੁਪਰਡੈਂਟ ਅਤੇ ਪੈਨਸ਼ਨਰਜ਼ ਸ਼ਾਖਾ ਦੇ ਲੇਖਾਕਾਰ ਿਖ਼ਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਬਲਵੰਤ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਭਲਕੇ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ, ਪਰਗਟ ਸਿੰਘ ਬਲਬੇੜ੍ਹਾ)-ਦਮਦਮੀ ਟਕਸਾਲ ਵਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ 16 ਸਤੰਬਰ ਦਿਨ ਬੁੱਧਵਾਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਭਲਕੇ

ਪਟਿਆਲਾ, 16 ਸਤੰਬਰ (ਗੁਰਪ੍ਰੀਤ ਸਿੰਘ ਚੱਠਾ, ਪਰਗਟ ਸਿੰਘ ਬਲਬੇੜ੍ਹਾ)-ਦਮਦਮੀ ਟਕਸਾਲ ਵਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ 16 ਸਤੰਬਰ ਦਿਨ ਬੁੱਧਵਾਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ...

ਪੂਰੀ ਖ਼ਬਰ »

ਪਾਤੜਾਂ 'ਚ ਬਾਸਮਤੀ ਦੀ ਆਮਦ ਜ਼ੋਰਾਂ 'ਤੇ, ਵਪਾਰੀਆਂ ਵਲੋਂ ਖ਼ਰੀਦ ਸ਼ੁਰੂ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ 'ਚ ਬਾਸਮਤੀ ਦੀ 1509 ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ | ਅਨਾਜ ਮੰਡੀ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਏ ਜਾਣ 'ਤੇ ਪਤਾ ਲੱਗਿਆ ਗਿਆ ਕਿ ਮੰਡੀ ਵਿਚ ਬਾਸਮਤੀ ਸ਼ੈਲਰ ਮਾਲਕ 2300 ਤੋਂ ...

ਪੂਰੀ ਖ਼ਬਰ »

ਨਿਗਮ ਦੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਨਿਗਮ ਿਖ਼ਲਾਫ਼ ਦਿੱਤਾ ਧਰਨਾ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਨਿਗਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਨਿਗਮ ਦੇ ਅਮਲਾ ਸੁਪਰਡੈਂਟ ਅਤੇ ਪੈਨਸ਼ਨਰਜ਼ ਸ਼ਾਖਾ ਦੇ ਲੇਖਾਕਾਰ ਿਖ਼ਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਬਲਵੰਤ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ 'ਚ ਬਿਜਲੀ ਨਿਗਮ ਦੀ ਬਟਾਲਾ ਦੀ ਕਰਮਚਾਰਨ ਨੂੰ ਕੀਤਾ ਮੁਅੱਤਲ

ਪਟਿਆਲਾ, 16 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਰਾਜ ਬਿਜਲੀ ਨਿਗਮ ਦੇ ਮੁੱਖ ਦਫਤਰ ਪਟਿਆਲਾ ਤੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਬਿਜਲੀ ਨਿਗਮ ਦੀ ਕਰਮਚਾਰਨ ਜਸਬੀਰ ਕੌਰ ਹੇਠਲੀ ਸ਼੍ਰੇਣੀ ਕਲਰਕ ਜੋ ਇਸ ਵੇਲੇ ਮੰਡਲ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਨੂੰ ਬਿਜਲੀ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ 'ਚ ਐਮ.ਬੀ.ਬੀ.ਐਸ ਦੇ ਵਿਦਿਆਰਥੀਆਂ ਨਾਲ ਹੋਈ ਰੈਗਿੰਗ

ਪਟਿਆਲਾ, 16 ਸਤੰਬਰ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਹੱਲੇ ਐਮ.ਬੀ.ਬੀ.ਐਸ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਦੀ ਸ਼ੁਰੂਆਤ ਹੁੰਦਿਆਂ ਹੀ ਉਨ੍ਹਾਂ ਨਾਲ ਸੀਨੀਅਰ ਵਿਦਿਆਰਥੀਆਂ ਵਲੋਂ ਰੈਗਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਮੰਦਰ ਦੇ ਖ਼ਜ਼ਾਨਚੀ ਦੇ ਘਰੋ ਨਕਦੀ ਤੇ ਗਹਿਣੇ ਚੋਰੀ

ਪਟਿਆਲਾ 16 ਸਤੰਬਰ (ਮਨਦੀਪ ਸਿੰਘ ਖਰੋੜ)-ਫ਼ੈਕਟਰੀ ਏਰੀਆ ਵਿਖੇ ਸ੍ਰੀਵੇਸਵਰ ਮਹਾਂਦੇਵ ਮੰਦਰ ਦੇ ਖ਼ਜ਼ਾਨਚੀ ਅਤੇ ਅਲੀਪੁਰ ਰੋਡ 'ਤੇ ਸਥਿਤ ਕਿ੍ਸ਼ਨਾ ਗਊਸ਼ਾਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਵਾਸੀ ਉਪਕਾਰ ਨਗਰ ਦੇ ਘਰੋਂ 14 ਸਤੰਬਰ ਦੀ ਰਾਤ ਨੂੰ ਚੋਰ 20 ਹਜ਼ਾਰ ਰੁਪਏ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ- ਪਰਚਾ ਦਰਜ

ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਿਖ਼ਲਾਫ਼ ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਨਜੀਤ ਸਿੰਘ ਸਮੇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX