ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰਨ ਮਗਰੋਂ ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦਾ ...
ਸਾਦਿਕ, 16 ਸਤੰਬਰ (ਆਰ.ਐਸ.ਧੰੁਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਭਾਊ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...
ਫ਼ਰੀਦਕੋੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...
ਬਾਜਾਖਾਨਾ, 16 ਸਤੰਬਰ (ਜੀਵਨ ਗਰਗ)-ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਬਣਾ ਕੇ ਕੈਬਨਿਟ ਮੰਤਰੀ ਦਾ ਰੁਤਬਾ ਦਿੱਤੇ ਜਾਣ ਤੋਂ ਬਾਅਦ ਪਹਿਲੀ ਵਾਰ ਪਿੰਡ ਰੋਮਾਣਾ ਅਜੀਤ ਸਿੰਘ ...
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਮਹਿਲਾ ਡਾਕਟਰ ਨਾਲ ਵਾਪਰੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਅੱਜ ਸ਼ਹਿਰ ਦੀਆਂ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਮਿਲਿਆ | ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰੀਜਾਈਡਿੰਗ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਦੀ ਨਿਗਰਾਨੀ ...
ਫ਼ਰੀਦਕੋਟ, 16 ਸਤੰਬਰ (ਸਤੀਸ਼ ਬਾਗ਼ੀ)-ਦੀ ਸ਼ੇਖ ਫ਼ਰੀਦ ਅਦਬੀ ਫ਼ਾਊਾਡੇਸ਼ਨ ਤੇ ਫ਼ੈਜ਼ ਅਹਿਮਦ ਫ਼ੈਜ਼ ਲਿਟਰੇਸੀ ਫ਼ਾਊਡੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਸਥਾਨਕ ਆਫ਼ੀਸਰ ਕਲੱਬ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਿਤ ਤੀਸਰਾ ਪ੍ਰਸ਼ਨੋਤਰੀ ਮੁਕਾਬਲਾ 21 ਸਤੰਬਰ 2019 ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਵਿਚ ਫ਼ਰੀਦਕੋਟ ਜ਼ਿਲ੍ਹੇ ...
ਸਾਦਿਕ, 16 ਸਤੰਬਰ (ਆਰ.ਐਸ.ਧੰੁਨ)- ਸਾਦਿਕ-ਜੰਡ ਸਾਹਿਬ ਰੋਡ 'ਤੇ ਬਣੀ ਸਾਦਿਕ ਵਿਖੇ ਬਣੀ ਹੱਡਾ ਰੋੜੀ ਦੇ ਨੇੜੇ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ...
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ...
ਮੰਡੀ ਲੱਖੇਵਾਲੀ, 16 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗਸਰ ਵਿਖੇ ਖਟੀਕ ਧਰਮਸ਼ਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਐੱਸ. ਸੀ. ਵਿਹੜੇ ਦੇ ਅਧੂਰੇ ਪਏ ਵਿਕਾਸ ...
ਪੰਜਗਰਾਈਾ ਕਲਾਂ, 16 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਫ਼ਸਟ ਏਡ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਮਨ ਸ਼ਰਮਾ ਨੇ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਕਦੇ ਵੀ ਕਿਸੇ ...
ਮਲੋਟ, 16 ਸਤੰਬਰ (ਗੁਰਮੀਤ ਸਿੰਘ ਮੱਕੜ)- ਯੁਵਾ ਪਰਿਵਾਰ ਸੇਵਾ ਸੰਮਤੀ ਵਲੋਂ ਲੈਟਸ ਯੂਨਿਟ ਨਾਂਅ ਦੀ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ ਵਿਸ਼ੇਸ਼ ਰੂਪ ਵਿਚ ਪਹੁੰਚੇ ਯੁਵਾ ਪਰਿਵਾਰ ਸੇਵਾ ਸੰਮਤੀ ਦੇ ਜਰਨਲ ਸਕੱਤਰ ਡਾ. ਰਾਜਬੀਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ...
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਕਿਰਨਦੀਪ ਕੌਰ ਦੀ ਰਹਿਨੁਮਾਈ ਹੇਠ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਬਲਾਕ ਚੱਕ ...
ਫ਼ਰੀਦਕੋਟ, 16 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਨਵਾਂ ਕਿਲਾ ਵਿਖੇ ਛਾਪੇਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਬਾਬਾ ਨਾਮਦੇਵ ਸਭਾ ਕੋਟਕਪੂਰਾ ਦੀ ਇਕ ਵਿਸ਼ੇਸ਼ ਮੀਟਿੰਗ 17 ਸਤੰਬਰ ਨੂੰ ਸਵੇਰੇ 10 ਵਜੇ ਬਾਬਾ ਨਾਮਦੇਵ ਭਵਨ ਮੋਗਾ ਰੋਡ ਕੋਟਕਪੂਰਾ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਮਲਕੀਤ ਸਿੰਘ ਦਿੱਲੀ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ 19 ਸਤੰਬਰ ਤੋਂ 21 ਸਤੰਬਰ 2019 ਤੱਕ ਬਲਬੀਰ ਸਕੂਲ ਦੀਆਂ ਗਰਾਊਾਡਾਂ ਵਿਚ ਜ਼ਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੀ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ 19 ਸਤੰਬਰ ਨੂੰ 11 ਵਜੇ ਗਿੰਦਰਜੀਤ ਸਿੰਘ ਸੇਖੋਂ ਕਰਨਗੇ, 21 ਸਤੰਬਰ 2019 ਨੂੰ ਸਵੇਰੇ 11 ਵਜੇ ਇਨਾਮ ਵੰਡ ਵਿਧਾਇਕ ਕੁਸ਼ਲਦੀਪ ਸਿੰਘ ਕਰਨਗੇ | 18 ਸਤੰਬਰ 2019 ਨੂੰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਬਲਬੀਰ ਸਕੂਲ ਦੀ ਵਾਲੀਬਾਲ ਗਰਾਊਾਡ ਵਿਖੇ 4 ਵਜੇ ਸ਼ਾਮ ਨੂੰ ਹੋਵੇਗੀ ਤੇ ਟੀਮਾਂ ਦੀਆਂ ਇੰਟਰੀਆਂ ਲਈਆਂ ਜਾਣਗੀਆਂ | ਟੀਮਾਂ ਨੂੰ ਨਗਦ ਇਨਾਮ ਤੇ ਸਰਟੀਫਿਕੇਟ ਦਿੱਤੇ ਜਾਣਗੇ | ਸਾਰੀਆਂ ਟੀਮਾਂ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ |
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)- ਸਥਾਨਕ ਨਵੀਂ ਸਬਜ਼ੀ ਮੰਡੀ ਵਿਖੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ 18 ਸਤੰਬਰ 2019 ਨੂੰ ਲਗਾਈ ਜਾ ਰਹੀ ਵਿਰਾਸਤੀ ਪ੍ਰਦਰਸ਼ਨੀ ਮੌਕੇ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਮੈਮੋਰੀਅਲ ਸੁਸਾਇਟੀ ਵਲੋਂ ਮੁਫ਼ਤ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)- ਪਿਛਲੇ 50 ਸਾਲਾਂ ਤੋਂ ਲਗਾਤਾਰ ਮਨਾਏ ਜਾਣ ਵਾਲੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਜੋ 18 ਤੋਂ 28 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ, ਨੂੰ ਮੁੱਖ ਰੱਖਦੇ ਹੋਏ ਬਾਬਾ ਫ਼ਰੀਦ ਜੀ ਨਾਲ ਸਬੰਧਿਤ ਸਥਾਨਾਂ ਦੇ ਆਲੇ-ਦੁਆਲੇ ਦੀ ਸਫ਼ਾਈ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮੁਹੱਲਾ ਜੀਵਨ ਨਗਰ ਵਿਖੇ ਪਿਛਲੇ ਸਮੇਂ ਦੌਰਾਨ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਇਸ ਦੌਰਾਨ ਸੀਵਰੇਜ ਪਾਉਣ ਵਾਲੀ ਕੰਪਨੀ ਵਲੋਂ ਜਲ ਘਰ ਦੇ ਪਾਣੀ ਸਪਲਾਈ ਕਰਨ ਵਾਲੀ ਮੁੱਖ ਪਾਈਪ ਤੋੜ ਦਿੱਤੀ ਗਈ | ਇਸ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਪਿਛਲੇ 15 ਦਿਨਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋ੍ਰਗਰਾਮਾਂ ਦੀ ਲੜੀ ਤਹਿਤ ਨਾਅਰੇ ਲਿਖਣ, ਲੇਖ, ਚਾਰਟ ਬਣਾਉਣ, ਰੰਗੋਲੀ, ਚਾਰਟ ...
ਫ਼ਰੀਦਕੋਟ, 16 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਆਲ ਇੰਡੀਆ ਬੀ.ਐੱਸ.ਐਨ.ਐੱਲ. ਕਰਮਚਾਰੀਆਂ ਦੀ ਪੂਰੇ ਭਾਰਤ ਵਿਚ ਅੱਜ ਚੋਣਾਂ ਹੋ ਰਹੀਆਂ ਹਨ, ਜਿਸ ਦੇ ਤਹਿਤ ਫ਼ਰੀਦਕੋਟ ਵਿਚ ਬੀ.ਐੱਸ.ਐੱਨ.ਐੱਲ.ਈ.ਯੂ. ਅਤੇ ਐੱਨ.ਐੱਫ.ਟੀ.ਈ. ਬੀ.ਐੱਸ.ਐੱਨ.ਐੱਲ. ਦੋਨਾਂ ਯੂਨੀਅਨਾਂ ਵਿਚਕਾਰ ...
ਫ਼ਰੀਦਕੋਟ, 16 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ 20, 21 ਤੇ 22 ਸਤੰਬਰ ਨੂੰ ਕਲਾ ਪ੍ਰਦਰਸ਼ਨੀ ਅਤੇ ਆਰਟ ਵਰਕਸ਼ਾਪ ਸੰਜੀਵਨੀ ਹਾਲ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ...
ਪੰਜਗਰਾਈਾ ਕਲਾਂ, 16 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਪਿ੍ੰਸੀਪਲ/ਡਾਇਰੈਕਟਰ ਡਾ. ਅੱੈਸ. ਐੱਸ. ਬਰਾੜ ਨੇ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਵਲੋਂ ਸੀ. ਬੀ. ਐੱਸ. ਈ. ਦੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ...
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਲੋਕਾਂ 'ਤੇ ਰੱਬ ਜਿਨ੍ਹਾਂ ਮਾਨ ਤੇ ਸ਼ਹਿਰ ਅਤੇ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਗਰਾਂਟਾਂ ਦੇ ਖੱਲ੍ਹੇ ਗੱਫੇ ਦਿਆਗਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਲੀਮੈਂਟ ਮੈਂਬਰ ਜਨਾਬ ਮੁਹੰਮਦ ਸਦੀਕ ਨੇ ...
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਹਪਿੰਦਰ ਸਿੰਘ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਲਈ ਟੀਮ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੰਡੇ ਇਲੈਵਨ ਟੀਮ ਜੇਤੂ ਰਹੀ | ਜਿਸ ਦੀ ਚੋਣ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਲਈ ਹੋਈ ਹੈ | ਚੋਣ ਲਈ ਕਰਵਾਏ ਗਏ ਪਹਿਲੇ ਮੈਚ 'ਚ ਸੰਡੇ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਇੰਟਰਨੈਸ਼ਨਲ ਹਿਊਮਨ ਰਾਈਟਸ ਐਾਡ ਐਾਟੀ ਕਰਾਈਮ ਆਰਗੇਨਾਈਜੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਲਈ 21 ਪੌਦੇ ਲਗਾਏ ਗਏ | ਇਸ ਮੁਹਿੰਮ ਦਾ ਰਸਮੀਂ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ ਕੇ ਸਕੂਲ ਕੈਂਪਸ ਵਿਚ ਸਵੱਛਤਾ ਪੰਦੜਵਾੜਾ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਮਗਨਰੇਗਾ ਕਰਮਚਾਰੀ ਯੂਨੀਅਨ ਕੋਟਕਪੂਰਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਸਥਾਨਕ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਕਰੀਬ 6 ਘੰਟੇ ਰੋਸ ਧਰਨਾ ਦਿੱਤਾ | ਇਸ ਧਰਨੇ ਦੀ ਅਗਵਾਈ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫ਼ੇਅਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਦਰਿਆ ਗਿਰੀ ਜੀ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸਾਬਕਾ ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)-ਪਿਛਲੇ ਮਹੀਨੇ 1 ਤੋਂ 31 ਅਗਸਤ ਤੱਕ ਦ ਬਾਈਕ ਸਟੋਰ ਵਲੋਂ 'ਮਾਨਸੂਨ ਚੈਂਲੰਜ' ਨਾਂਅ ਹੇਠ ਸਾਈਕਲ ਚਲਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੂਰੇ ਪੰਜਾਬ ਦੇ 42 ਸ਼ਹਿਰਾਂ ਵਿਚੋਂ 255 ਸਾਈਕਲ ਚਾਲਕਾਂ ਨੇ ਭਾਗ ਲਿਆ | ਇਸ ਮੁਕਾਬਲੇ ...
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਪ੍ਰਧਾਨ ਡਾ. ਹਰਭਜਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭੱਖਦਿਆਂ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੈਂਬਰਾਂ ਨੂੰ ਆਪਣੀ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕੁਮਾਰ ਸੌਰਭ ਰਾਜ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ | ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਅਤੇ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫੇਰ ਤੋਂ ਖੇਡਾਂ ਦੇ ਖੇਤਰ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਰਾਜ ਪਧਰ 'ਤੇ 'ਮਿਸ਼ਨ ਤੰਦਰੁਸਤ ਪੰਜਾਬ' ਦੇ ਲੁਧਿਆਣਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੇਂ ਦਿਨੀਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਵਲੋਂ ਕਰਵਾਈਆਂ ਸਕੂਲੀਂ ਖੇਡਾਂ ਵਿਚ ਹਿੱਸਾ ਲਿਆ | ਜ਼ਿਲ੍ਹੇ ਦੇ ਅਲੱਗ-ਅਲੱਗ ਸਕੂਲਾਂ ਵਿਚ ਵੱਖ-ਵੱਖ ਖੇਡਾਂ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਦੇ ਮੁੱਖ ਸਰਪ੍ਰਸਤ ਜਗੀਰ ਸਿੰਘ ਸਰਾਂ ਮਹਿਰਾਵਲ ਖੇਵਾ ਜੀ ਟਰੱਸਟ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਕਲੱਬ ਦੇ ਚੀਫ਼ ਆਰਗੇਨਾਈਜ਼ਰ ਹਰਪਾਲ ...
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸ਼ਹੀਦ ਕਿਰਨਜੀਤ ਕੌਰ ਈ.ਜੀ.ਐੱਸ ਅਤੇ ਐੱਸ.ਟੀ.ਆਰ. ਅਧਿਆਪਕ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜਥੇਬੰਦੀ ਦੇ ਬੁਲਾਰਿਆਂ ਸ਼ੁਖਦੀਪ ਕੌਰ, ਅਮਨਦੀਪ ਕੌਰ, ਰਮੇਸ਼ ਰਾਣੀ, ...
ਕੋਟਕਪੂਰਾ, 16 ਸਤੰਬਰ (ਮੋਹਰ ਸਿੰਘ ਗਿੱਲ)- ਕਾ. ਪੂਰਨ ਸਿੰਘ ਭਵਨ ਕੋਟਕਪੂਰਾ ਵਿਖੇ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਖੇਤ ਮਜ਼ਦੂਰ ਸਭਾ ਦੇ ਯੂਨੀਅਨ ਆਗੂਆਂ ਤੇ ਪਾਰਟੀ ਵਰਕਰਾ ਦਾ ਇਕ ਸਾਂਝਾ ਇਜਲਾਸ ਹੋਇਆ, ਜਿਸ ਵਿਚ ਜ਼ਿਲ੍ਹਾ ਸਕੱਤਰ ਸੁਰਜੀਤ ...
ਫ਼ਰੀਦਕੋਟ, 16 ਸਤੰਬਰ (ਸਤੀਸ਼ ਬਾਗ਼ੀ)-ਆਰਟ ਆਫ਼ ਲਿਵਿੰਗ ਸੰਸਥਾ ਇਕਾਈ ਫ਼ਰੀਦਕੋਟ ਵਲੋਂ ਸਥਾਨਕ ਗੁਰੂ ਨਾਨਕ ਕਾਲੌਨੀ ਸੈਂਟਰ ਆਰਟ ਆਫ਼ ਲਿਵਿੰਗ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੀ ਅਹੁਦੇਦਾਰ ਕਿਰਨਦੀਪ ਲੂੰਬਾ ਨੇ ਸਮਾਗਮ ਵਿਚ ਆਏ ਬੱਚਿਆਂ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਮੀਤ ਪ੍ਰਧਾਨ ਬਲਦੇਵ ਸਿੰਘ ਐੱਮ. ਐੱਲ. ਏ. ਜੈਤੋ, ਡਾ. ਮੁਕੇਸ਼ ਭੰਡਾਰੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਮੱਖਣ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ ਫ਼ਰੀਦਕੋਟ, ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਕਮ ਚੇਅਰਮੈਨ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਨੇ 18 ਸਤੰਬਰ ਤੋਂ ਸ਼ੁਰੂ ਹੋ ਰਹੇ 11 ਰੋਜ਼ਾ ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਉਣ ...
ਬਰਗਾੜੀ, 16 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਆਂਗਣਵਾੜੀ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਦੌਰਾਨ ਆਂਗਣਵਾੜੀ ਤੇ ਆਸ਼ਾ ਵਰਕਰ ਵਲੋਂ ਪੋਸ਼ਣ ਦੀ ਜਾਗਰੂਕਤਾ ਸਬੰਧੀ ਪ੍ਰਭਾਤ ਫ਼ੇਰੀ ਕੱਢੀ ਗਈ | ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ...
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ, ਫ਼ਰੀਦਕੋਟ ਦੀ ਜਨਰਲ ਬਾਡੀ ਦੀ ਇਕੱਤਰਤਾ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਹੋਈ | ਇਕੱਤਰਤਾ ਵਿਚ ਐਸੋਸੀਏਸ਼ਨ ਦੀ ਐਗਜ਼ੈਕਟਿਵ ਬਾਡੀ ਦੀ ਅਗਲੇ ਦੋ ਸਾਲਾਂ ...
ਸਾਦਿਕ, 16 ਸਤੰਬਰ (ਆਰ.ਐਸ.ਧੰੁਨਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਛੋਟੀ ਕਿਸਾਨੀ ਬਚਾਉਣ ਅਤੇ ਕਰਜ਼ੇ ਮੁਆਫ਼ ਕਰਵਾਉਣ ਲਈ 25 ਸਤੰਬਰ ਤੋਂ 27 ਸਤੰਬਰ ਤੱਕ ਡੀ. ਸੀ. ਦਫ਼ਤਰ ਮੂਹਰੇ ਦਿਨ ਰਾਤ ਦੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਯੂਨੀਅਨ ਵਲੋਂ ਚੰਨੀਆਂ, ...
ਬਰਗਾੜੀ, 16 ਸਤੰਬਰ (ਲਖਵਿੰਦਰ ਸ਼ਰਮਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਬਰਗਾੜੀ ਇੰਜੀਨੀਅਰ ਹਰਜਿੰਦਰ ਸਿੰਘ ਵਲੋਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬਿਜਲੀ ਬਿੱਲਾਂ ਦੇ ਬਕਾਏ ਦੀ ਰਕਮ ਤੁਰੰਤ ਬਿਜਲੀ ਦਫ਼ਤਰ ਆ ਕੇ ਜਾਂ ਆਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX