ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਪੰਜਾਬ / ਜਨਰਲ

ਤਰਨ ਤਾਰਨ ਧਮਾਕਾ ਮਾਮਲੇ ਵਿਚ 7 ਨੌਜਵਾਨ ਗਿ੍ਫ਼ਤਾਰ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਬੀਤੀ 4 ਸਤੰਬਰ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ ਹੋਏ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਸੱਤ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰੀ ਤੋਂ ਬਾਅਦ ਉਕਤ ਸੱਤਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਅਰੋੜਾ, ਸੰਧੂ, ਪ੍ਰਦੀਪ ਕੁਮਾਰ ਤੇ ਜੇ.ਪੀ. ਇਲੈਲੋ ਛੱਡ ਕੇ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 16 ਸਤੰਬਰ (ਐਨ.ਐਸ.ਪਰਵਾਨਾ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਕਈ ਹੋਰ ਸਿਰਕੱਢ ਨੇਤਾ ਅਸ਼ੋਕ ਅਰੋੜਾ, ਪ੍ਰਦੀਪ ਕੁਮਾਰ, ਆਜ਼ਾਦ ਵਿਧਾਇਕ ਜੈ ਪ੍ਰਕਾਸ਼, ਪਿਹੋਵਾ ਤੋਂ ਇਨੈਲੋ ਦੇ ਸਵ. ਵਿਧਾਇਕ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸਿੰਘ ਇਨੈਲੋ ...

ਪੂਰੀ ਖ਼ਬਰ »

ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

ਅੰਮਿ੍ਤਸਰ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ | ਨਗਰ ਕੀਰਤਨ 'ਚ ਵੱਡੀ ਗਿਣਤੀ ਸੰਗਤਾਂ ...

ਪੂਰੀ ਖ਼ਬਰ »

ਖ਼ੂਨਦਾਨ ਮਾਨਵਤਾ ਲਈ ਮਹਾਨ ਪਰਉਪਕਾਰੀ ਕਾਰਜ-ਸਵਾਮੀ ਚੇਤਨਾ ਨੰਦ

ਨੂਰਪੁਰ ਬੇਦੀ, 16 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪ੍ਰਦਾਇ) ਦੀ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਮੌਕੇ ਲਾਲ ਦਾਸ ਬ੍ਰਹਮਾ ਨੰਦ ...

ਪੂਰੀ ਖ਼ਬਰ »

ਹਰਿਆਣਾ 'ਚ ਅਕਾਲੀ-ਭਾਜਪਾ ਮਿਲ ਕੇ ਚੋਣਾਂ ਲੜਨ- ਬਾਦਲ

ਚੰਡੀਗੜ੍ਹ, 16 ਸਤੰਬਰ (ਐਨ.ਐਸ. ਪਰਵਾਨਾ)- ਜਾਣਕਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਇਸ ਸਾਲ ਅਕਤੂਬਰ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਕਾਂਗਰਸ ਵਿਰੁੱਧ ਭਾਰਤੀ ਜਨਤਾ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਮਿਲ ਕੇ ਲੜਨ ਤਾਂ ਕਿ ...

ਪੂਰੀ ਖ਼ਬਰ »

ਪਲਾਸਟਿਕ ਦੀਆਂ 64 ਵਸਤੂਆਂ ਬੰਦ ਕਰਨ ਦੀ ਸਿਫ਼ਾਰਸ਼

ਜਲੰਧਰ, 16 ਸਤੰਬਰ (ਸ਼ਿਵ ਸ਼ਰਮਾ) -ਪ੍ਰਧਾਨ ਮੰਤਰ ਨਰਿੰਦਰ ਮੋਦੀ ਵਲੋਂ ਇਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਨੂੰ ਖ਼ਤਮ ਕਰਨ ਦਾ ਸੱਦਾ ਦੇਣ ਤੋਂ ਬਾਅਦ ਕੇਂਦਰ ਤੇ ਰਾਜ ਸਰਕਾਰ ਵਿਭਾਗ ਵੀ ਨੁਕਸਾਨ ਪਹੁੰਚਾਉਣ ਵਾਲੀਆਂ ਪਲਾਸਟਿਕ ਦੀਆਂ ਵਸਤੂਆਂ ਬੰਦ ਕਰਨ ਦੀਆਂ ...

ਪੂਰੀ ਖ਼ਬਰ »

ਦੇਸ਼ ਦੀਆਂ 5 ਲੱਖ 87 ਹਜ਼ਾਰ ਐਮ.ਐਸ.ਐਮ.ਈ. ਸਨਅਤਾਂ ਦਾ 50 ਫ਼ੀਸਦੀ ਉਤਪਾਦਨ ਘਟਿਆ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਦੇਸ਼ ਆਰਥਿਕ ਮੰਦਹਾਲੀ 'ਚੋਂ ਲੰਘ ਰਿਹਾ ਹੈ, ਜਿਸ ਦਾ ਅਸਰ ਦੇਸ਼ ਦੀਆਂ ਐਮ.ਐਸ.ਐਮ.ਈ. ਸਨਅਤਾਂ 'ਚ ਦੇਖਣ ਨੂੰ ਮਿਲਿਆ ਹੈ ਤੇ ਦੇਸ਼ ਦੀਆਂ 5 ਲੱਖ 87 ਹਜ਼ਾਰ ਐਮ.ਐਸ.ਐਮ.ਈ. ਸਨਅਤਾਂ ਦਾ ਉਤਪਾਦਨ 50 ਫ਼ੀਸਦੀ ਤੱਕ ਘਟ ਗਿਆ ਹੈ ਜਦਕਿ ਪੰਜਾਬ ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਜ਼ੋਰਾਂ ਨਾਲ ਚੱਲ ਰਹੀ ਹੈ ਓਵਰ ਲੋਡਿੰਗ

ਬਮਿਆਲ, 16 ਸਤੰਬਰ (ਰਾਕੇਸ਼ ਸ਼ਰਮਾ)-ਪੰਜਾਬ 'ਚ ਟਰਾਂਸਪੋਰਟ ਕੰਪਨੀਆਂ ਵਲੋਂ ਆਪਣੇ ਵਾਹਨਾਂ ਰਾਹੀਂ ਓਵਰਲੋਡ ਕਰਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਪੰਜਾਬ 'ਚ ਨਾਜਾਇਜ਼ ਮਾਈਨਿੰਗ ਤੋਂ ਬਾਅਦ ਇਕ ਹਜ਼ਾਰ ਦੇ ਕਰੀਬ ਟਰੱਕ ਓਵਰਲੋਡ ਭਰੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਲਾਂਘੇ ਲਈ 1771 ਏਕੜ ਭੂਮੀ ਦਾ ਮਾਮਲਾ ਭਖਿਆ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਦੀ ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ (ਐਫ. ਡਬਲਿਊ. ਓ.) ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਅਧਿਕਾਰ 'ਚ ਲਈ ਨਾਲ ਲਗਦੇ ਪਿੰਡਾਂ ਦੀ 1771 ਏਕੜ ਭੂਮੀ ਦਾ ਮਾਮਲਾ ਲਗਾਤਾਰ ਜ਼ੋਰ ਫੜ੍ਹਦਾ ਜਾ ਰਿਹਾ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਵਿਚਲੇ ਕੰਮਾਂ ਨੂੰ ਸਾਬਿਤ ਕਰੇ ਪੰਜਾਬ ਸਰਕਾਰ- ਅਕਾਲੀ ਦਲ

ਚੰਡੀਗੜ੍ਹ 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਲੋਕਾਂ ਨਾਲ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦੇ ਤਾਂ ਕੈਪਟਨ ਸਰਕਾਰ ਪੂਰੇ ਨਹੀਂ ਕਰ ਰਹੀ, ਪਰ ਕਰੀਬ ਤਿੰਨ ਸਾਲ ਬੀਤਣ ਮਗਰੋਂ ਜਿੱਥੇ ਕੈਪਟਨ ਵਲੋਂ ਆਪਣੀ ਹੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬੁਢਲਾਡਾ, 16 ਸਤੰਬਰ (ਸੁਨੀਲ ਮਨਚੰਦਾ) -ਨੇੜਲੇ ਪਿੰਡ ਬਰ੍ਹੇ ਵਿਖੇ ਇਕ ਕਿਸਾਨ ਵਲੋ ਕਰਜ਼ੇ ਦੀ ਮਾਰ ਨਾ ਚੱਲਦਿਆਂ ਆਪਣੀ ਜੀਵਨ ਲੀਲ੍ਹਾ ਖ਼ਤਮ ਕਰਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਿਸਾਨ ਜੀਤ ਸਿੰਘ ਪੁੱਤਰ ਭਗਵਾਨ ਸਿੰਘ ਦੇ ਸਿਰ 4 ਲੱਖ ਦਾ ਕਰਜ਼ਾ ਸੀ ਤੇ ਉਸ ਦਾ ...

ਪੂਰੀ ਖ਼ਬਰ »

ਚੀਨ ਦੇ 7 ਜੰਗੀ ਜਹਾਜ਼ ਹਿੰਦ ਮਹਾਂਸਾਗਰ 'ਚ ਮੌਜੂਦ

ਚੇਨਈ, 16 ਸਤੰਬਰ (ਏਜੰਸੀ)-ਚੀਨ ਦੇ 7 ਜੰਗੀ ਜਹਾਜ਼ ਹਿੰਦ ਮਹਾਂਸਾਗਰ ਵਿਚ ਦਿਖਾਈ ਦਿੱਤੇ ਹਨ | ਇਨ੍ਹਾਂ ਨੂੰ ਭਾਰਤੀ ਜਲ ਸੈਨਾ ਦੇ ਟੋਹੀ ਹਵਾਈ ਜਹਾਜ਼ਾਂ ਪੀ-8ਆਈ ਨੇ ਲੱਭਿਆ ਅਤੇ ਤਸਵੀਰਾਂ ਖਿੱਚੀਆਂ | ਅਮਰੀਕਾ 'ਚ ਬਣੇ ਪੀ-8ਆਈ ਜਹਾਜ਼ ਪਣਡੁੱਬੀ ਰੋਧੀ ਖੁਫ਼ੀਆ ਪ੍ਰਣਾਲੀ ...

ਪੂਰੀ ਖ਼ਬਰ »

ਸੰਤ ਸੇਵਾ ਸਿੰਘ ਦੀ ਬਰਸੀ ਸਬੰਧੀ ਸਮਾਗਮ 2 ਨੂੰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਨਿਵਾਸ, ਬੂੜਾ ਗੁੱਜਰ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਆਮ ਗਿਆਨ ਦੀ ਪ੍ਰੀਖਿਆ ਅੱਜ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - 17 ਸਤੰਬਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਉਡਾਨ ਪ੍ਰੋਜੈਕਟ ਸਬੰਧੀ ਆਮ ਗਿਆਨ ਦੀ ਪਹਿਲੀ ਪ੍ਰੀਖਿਆ ਹੋਣ ਜਾ ਰਹੀ ਹੈ, ਜਿਸ 'ਚ 6ਵੀਂ ਤੇ 12ਵੀਂ ਜਮਾਤ ਤੱਕ ਕਰੀਬ 13.21 ਲੱਖ ਵਿਦਿਆਰਥੀ ਭਾਗ ਲੈਣਗੇ | ਇਸ ਪ੍ਰੀਖਿਆ ਵਿਚ ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਸਭਾ ਪੰਜਾਬ ਕਾਨਫ਼ਰੰਸ 24 ਤੋਂ

ਚੰਡੀਗੜ੍ਹ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਸਭਾ ਪੰਜਾਬ ਦੀ 39ਵੀਂ ਕਾਨਫਰੰਸ 24 ਤੇ 25 ਸਤੰਬਰ ਨੂੰ ਦੇਵੀਗੜ੍ਹ ਵਿਚ ਹੋ ਰਹੀ ਹੈ | ਇਸ ਮੌਕੇ ਅਨਾਜ ਮੰਡੀ ਵਿਚ ਰੈਲੀ ਕੀਤੀ ਜਾਏਗੀ, ਜਿਸ ਨੂੰ ਕਈ ਕਿਸਾਨ ਆਗੂ ਸੰਬੋਧਨ ਕਰਨਗੇ | ਦੱਸਿਆ ਗਿਆ ਹੈ ਕਿ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਿਸਾਨ ਯੂਨੀਅਨਾਂ ਤੋਂ ਬਿਜਲੀ ਚੋਰੀ ਰੋਕਣ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਹਿਯੋਗ ਦੀ ਮੰਗ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਅੱਜ

ਲੁਧਿਆਣਾ, 16 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ 'ਚ ਤੈਨਾਤ ਦਫਤਰੀ ਕਾਮਿਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਦਫਤਰੀ ਕਾਮਿਆਂ ਦੀਆਂ ...

ਪੂਰੀ ਖ਼ਬਰ »

- ਮਾਮਲਾ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦਾ -

ਮੁਲਜ਼ਮ ਹਰਜਿੰਦਰ ਸਿੰਘ ਦੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਨਹੀਂ ਹੋ ਸਕੇ ਦੋਸ਼ ਤੈਅ

ਐੱਸ.ਏ.ਐੱਸ. ਨਗਰ, 16 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਹਰਜਿੰਦਰ ਸਿੰਘ ਦੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਜਿਥੇ ਦਿਲਪ੍ਰੀਤ ਸਿੰਘ ਬਾਬਾ ਸਮੇਤ ਸਾਰੇ ...

ਪੂਰੀ ਖ਼ਬਰ »

ਜੇਲ੍ਹ ਵਿਭਾਗ ਦੇ ਦੋ ਕਰਮਚਾਰੀ ਮੁਅੱਤਲ-ਤੀਜੇ ਕਰਮਚਾਰੀ ਨੂੰ ਹਟਾਉਣ ਲਈ ਪੈਸਕੋ ਨੂੰ ਕਿਹਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਤੇ ਹੁਸ਼ਿਆਰਪੁਰ ਜੇਲ੍ਹ ਦੀ ਅਚਨਚੇਤੀ ਚੈਕਿੰਗ ਕੀਤੀ | ਇਸ ਚੈਕਿੰਗ ਦੌਰਾਨ ਤਿੰਨ ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਈਲਾਂ ਦੀ ਵਰਤੋਂ ਕਰਦਿਆਂ ...

ਪੂਰੀ ਖ਼ਬਰ »

ਅਕੋਸ ਦੀ ਸਾਲਾਨਾ ਜਨਰਲ ਮੀਟਿੰਗ 'ਚ ਹਰਦੀਪ ਸਿੰਘ ਮੁੜ ਪ੍ਰਧਾਨ ਬਣੇ

ਜਲੰਧਰ, 16 ਸਤੰਬਰ (ਅ.ਬ.) -ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ (ਅਕੋਸ) ਦੀ ਸਾਲਾਨਾ ਜਨਰਲ ਮੀਟਿੰਗ ਚੇਅਰਮੈਨ ਕਮਲ ਕੁਮਾਰ ਭੁਮਬਲਾ ਦੀ ਪ੍ਰਧਾਨਗੀ 'ਚ ਹੋਈ | ਰਜਿਸਟਰਾਰ ਰਪੇਸ਼, ਉਪ-ਪ੍ਰਧਾਨ ਕੁਲਵੰਤ ਸਿੰਘ ਸੁਕਾਂਤ ਤਿ੍ਵੇਦੀ ਨੇ ਮੌਜੂਦਾ ਪ੍ਰਧਾਨ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਤੋਂ 30 ਲੱਖ ਰੁਪਏ ਵਸੂਲੇਗਾ ਭਾਖੜਾ ਬਿਆਸ ਪ੍ਰਬੰਧ ਬੋਰਡ

ਨੰਗਲ, 16 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਦਿੱਲੀ 'ਚ ਕਿਰਾਏ 'ਤੇ ਫਲੈਟ ਲੈਣ ਦੇ ਮਾਮਲੇ 'ਚ ਕੇਂਦਰੀ ਊਰਜਾ ਵਿਭਾਗ ਨੇ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਸਾਬਕਾ ਚੇਅਰਮੈਨ ਏ.ਬੀ. ਅਗਰਵਾਲ ਤੋਂ ਤਕਰੀਬਨ 30 ਲੱਖ ਰੁਪਏ ਵਸੂਲ ਕਰਨ ਦਾ ਫ਼ੈਸਲਾ ਕੀਤਾ ਹੈ | ਏ.ਬੀ. ਅਗਰਵਾਲ ਨੇ ...

ਪੂਰੀ ਖ਼ਬਰ »

ਪੁਲਿਸ ਦੇ ਹਾਲਾਤ ਸੁਧਾਰੇ ਸਰਕਾਰ- ਹਾਈਕੋਰਟ

ਚੰਡੀਗੜ੍ਹ, 16 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੀਵ ਫ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਡਵੀਜ਼ਨ ਬੈਂਚ ਨੇ ਸੋਮਵਾਰ ਨੂੰ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਾਲਿਆਂ ਦੀ ...

ਪੂਰੀ ਖ਼ਬਰ »

ਪਾਕਿ ਹਿੰਦੂਆਂ ਨੂੰ ਮਿ੍ਤਕਾਂ ਦੀ ਮੁਕਤੀ ਲਈ ਵੀਜ਼ੇ ਦਾ ਇੰਤਜ਼ਾਰ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਕਰਾਚੀ ਦੇ ਹਿੰਦੂ ਸ਼ਮਸ਼ਾਨਘਾਟ 'ਚ 100 ਤੋਂ ਵਧੇਰੇ ਮਿ੍ਤਕ ਹਿੰਦੂਆਂ ਦੀਆਂ ਲਾਲ-ਸਫ਼ੇਦ ਪੋਟਲੀਆਂ 'ਚ ਰੱਖੀਆਂ ਅਸਥੀਆਂ ਭਾਰਤ 'ਚ ਹਰਿਦੁਆਰ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ | ਪਾਕਿਸਤਾਨ ਦੇ ਸੂਬਾ ਸਿੰਧ 'ਚ ਰਹਿੰਦੇ ਬਹੁ-ਗਿਣਤੀ ...

ਪੂਰੀ ਖ਼ਬਰ »

ਫਾਜ਼ਿਲਕਾ ਵਿਖੇ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਵਿਖੇ ਹਿੰਦ ਪਾਕਿ ਸਰਹੱਦ ਦੀ ਸਾਦਕੀ ਚੌਕੀ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰਿਟ੍ਰੀਟ ਸੈਰੇਮਨੀ) ਦਾ ਸਮਾਂ ਬਦਲ ਦਿੱਤਾ ਗਿਆ ਹੈ | ਬੀ.ਐਸ.ਐਫ਼. ਦੇ ਅਧਿਕਾਰੀਆਂ ਤੋਂ ਮਿਲੀ ...

ਪੂਰੀ ਖ਼ਬਰ »

ਸਿ ੱਖ ਗੁਰਦੁਆਰਾ ਸੋਧ ਐਕਟ ਮਾਮਲੇ 'ਚ ਸੁਣਵਾਈ ਮਾਰਚ 'ਚ

ਚੰਡੀਗੜ੍ਹ, 16 ਸਤੰਬਰ (ਸੁਰਜੀਤ ਸਿੰਘ ਸੱਤੀ)- ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਹੱਕ ਨੂੰ ਖ਼ਤਮ ਕਰਦੀ ਸਿੱਖ ਗੁਰਦੁਆਰਾ ਐਕਟ ਵਿਚ ਸੰਸਦ ਵਲੋਂ ਕੀਤੀ ਸੋਧ ਨੂੰ ਸਹਿਜਧਾਰੀ ਸਿੱਖ ਪਾਰਟੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੇ ਧਿਰ ਬਣਨ ਉਪਰੰਤ ਹੁਣ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਹੈ | ਹਾਈਕੋਰਟ ਨੇ ਸਮਾਂ ਦਿੰਦਿਆਂ ਸੁਣਵਾਈ ਅਗਲੇ ਸਾਲ 3 ਮਾਰਚ 'ਤੇ ਪਾ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੈਕਟਰ 17 'ਚ ਹੋਈ ਹੱਤਿਆ ਦੇ ਮਾਮਲੇ 'ਚ ਬਾਕਸਰ ਗੈਂਗ ਦੇ 3 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਪੁਰਾਣੀ ਜ਼ਿਲ੍ਹਾ ਅਦਾਲਤ ਨੇੜੇ 4 ਸਤੰਬਰ ਨੂੰ ਹਰਿਆਣਾ ਦੇ ਰਹਿਣ ਵਾਲੇ ਤੇਜਿੰਦਰਪਾਲ ਉਰਫ਼ ਮੱਲ੍ਹੀ ਦੀ ਹੱਤਿਆ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ 3 ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਨਿੱਜੀ ਨਿਊਜ਼ ਚੈਨਲ 'ਤੇ ਕੈਪਟਨ ਦੀ ਇੰਟਰਵਿਊ 'ਤੇ ਲੱਗੀ ਰੋਕ ਹਟਾਈ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਇਕ ਨਿੱਜੀ ਟੀ. ਵੀ. ਖ਼ਬਰਾਂ ਦੇ ਚੈਨਲ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਵਿਵਾਦਤ ਇੰਟਰਵਿਊ 'ਤੇ ਲੱਗੀ ਰੋਕ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਰ. ਐਸ. ਬਾਜਵਾ ਦੀ ਅਦਾਲਤ ਵਲੋਂ ਹਟਾ ਦਿੱਤੀ ਗਈ ਹੈ | ਅਦਾਲਤ 'ਚ ਇਹ ਕੇਸ ਬੀਤੇ ਸਾਲ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਹਾਈਵੇਅ ਅਥਾਰਟੀ ਨੂੰ ਕਰਤਾਰਪੁਰ ਸਾਹਿਬ ਲਾਂਘਾ 31 ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਤੇ ਲੈਂਡ ਪੋਰਟਸ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਂਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ...

ਪੂਰੀ ਖ਼ਬਰ »

ਪਾਕਿ 'ਚ ਇਸਲਾਮ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਦੇ ਝੂਠੇ ਦੋਸ਼ 'ਚ ਹਿੰਦੂ ਪਿ੍ੰਸੀਪਲ ਗਿ੍ਫ਼ਤਾਰ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਬੀਤੇ ਦਿਨ ਨੂਤਨ ਲਾਲ ਨਾਮੀ ਹਿੰਦੂ ਪਿ੍ੰਸੀਪਲ ਨੂੰ ਇਸਲਾਮ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਦੇ ਝੂਠੇ ਦੋਸ਼ 'ਚ ਪੁਲਿਸ ਨੇ ਹਿਰਾਸਤ 'ਚ ਲੈ ਲਿਆ | ਸੱਖਰ ਦੇ ਵਧੀਕ ਇੰਸਪੈਕਟਰ ...

ਪੂਰੀ ਖ਼ਬਰ »

ਰਾਇਲ ਅਸਟੇਟ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਲਈ 10 ਹਜ਼ਾਰ ਤੋਂ ਵੱਧ ਲੋਕਾਂ ਦਿੱਤੀ ਅਰਜ਼ੀ-ਡਰਾਅ 22 ਨੂੰ

ਜਲੰਧਰ, 16 ਸਤੰਬਰ (ਅ.ਬ.)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਪੰਜਾਬ ਦੀ ਪਹਿਲੀ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਨੂੰ ਲੈ ਕੇ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, 10 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ 'ਤੇ ਲਗਾਈ ਫੀਸ ਖ਼ਤਮ ਕੀਤੀ ਜਾਵੇ-ਰੰਧਾਵਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਰਕਾਰ ਵਲੋਂ ਸ਼ਰਧਾਲੂਆਂ 'ਤੇ ਲਗਾਈ ਫੀਸ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਸੰਗਤਾਂ ਵਲੋਂ ...

ਪੂਰੀ ਖ਼ਬਰ »

ਜਨਵਰੀ-2020 ਇੰਟੇਕ 'ਚ ਓਵਰਆਲ 6 ਬੈਂਡ ਨਾਲ ਸਟੱਡੀ ਵੀਜ਼ਾ ਅਪਲਾਈ ਕਰੋ-ਲੈਂਡਮਾਰਕ ਇੰਮੀਗ੍ਰੇਸ਼ਨ

ਜਲੰਧਰ, 16 ਸਤੰਬਰ (ਅ.ਬ.)-ਲੈਂਡਮਾਰਕ ਇਮੀਗ੍ਰੇਸ਼ਨ ਉੱਤਰ ਭਾਰਤ ਦੀ ਇਕਲੌਤੀ ਕੰਪਨੀ ਹੈ ਜਿਸ ਨੇ 2018-19 'ਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ਾ ਲਗਵਾਏ ਹਨ | ਜਨਵਰੀ-2020 ਇੰਟੈਕ 'ਚ ਵੀ ਵਿਦਿਆਰਥੀਆਂ ਦੁਆਰਾ ਵੱਡੀ ਗਿਣਤੀ 'ਚ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ ਤੇ ਨਾਲ ਹੀ 40 ਲੱਖ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਨੌਕਰੀ ਮੇਲਾ 21 ਤੇ 22 ਨੂੰ -ਨਵਨੀਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਬੈਚ 2019-20 ਲਈ ਪੰਜਾਬ ਪੱਧਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਦਾ ਉਦਘਾਟਨ 21 ਤੇ 22 ਸਤੰਬਰ ਨੂੰ ਕੀਤਾ ਜਾਵੇਗਾ | ਇਸ ਬਾਰੇ ਕਾਲਜ ਦੇ ਬੁਲਾਰੇ ਨਵਨੀਤ ਸਿੰਘ ...

ਪੂਰੀ ਖ਼ਬਰ »

ਬਟਾਲਾ ਫ਼ੈਕਟਰੀ ਧਮਾਕੇ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਬਾਜਵਾ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਟਾਲਾ ਫ਼ੈਕਟਰੀ ਧਮਾਕੇ 'ਚ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੱਤਵਾਂ ਉਦਾਸੀ ਸਿੱਖ ਸੰਮੇਲਨ-ਬਾਬਾ ਬੇਦੀ

ਜਲੰਧਰ, 16 ਸਤੰਬਰ (ਅ.ਬ)-ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਾਬਾ ਸ੍ਰੀਚੰਦ ਦਾ 525ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀਚੰਦ ਜੀ ਮਹਾਰਾਜ ਮਿਆਣੀ ਰੋਡ, ਟਾਂਡਾ ਵਿਖੇ ਉਨ੍ਹਾਂ ਦੇ ਆਪਣੇ ਪਰਿਵਾਰ ਵਿਚੋਂ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੰੂ ਲੈ ਕੇ 1 ਕਰੋੜ ਦਸਤਖ਼ਤ ਦੀ ਮੁਹਿੰਮ ਆਰੰਭ

ਸੜੋਆ, 16 ਸਤੰਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਪੂਰੇ ਦੇਸ਼ 'ਚ ਗੁਰੂ ਰਵਿਦਾਸ ਦੇ ਅਸਥਾਨਾਂ ਦੀ ਖੋਜ਼, ਉਨ੍ਹਾਂ ਦੇ ਜੀਵਨ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣ ਤੇ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਪਾਕਿ ਵਲੋਂ ਲਾਂਘੇ ਵਾਸਤੇ 20 ਡਾਲਰ ਫ਼ੀਸ ਲੈਣਾ ਜਾਇਜ਼-ਤਰਲੋਚਨ ਸਿੰਘ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਤੋਂ ਤੈਅ ਕੀਤੀ ਗਈ 20 ਡਾਲਰ ਦੇ ਯਾਤਰਾ ਸੇਵਾ ਖ਼ਰਚ ਨੂੰ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਚੰਨੀ ਵਲੋਂ ਦੁਬਈ ਦੀਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਇਕ ਵਫਦ ਵੱਖ-ਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 500 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਦੁਬਈ ਪਹੁੰਚਿਆ | ...

ਪੂਰੀ ਖ਼ਬਰ »

ਸਾਡਾ ਮਕਸਦ ਕਿਸੇ ਵੀ ਸਮੂਹ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਦੁੱਖ ਪਹੁੰਚਾਉਣਾ ਨਹੀਂ-ਕਲਰਜ਼ ਚੈਨਲ

ਨਵੀਂ ਦਿੱਲੀ, 16 ਸਤੰਬਰ (ਅਜੀਤ ਬਿਊਰੋ)-ਰਮਾਇਣ ਇਕ ਮਹਾਕਾਵਿ ਹੈ, ਜਿਹੜੀ ਆਪਣੇ ਕਹਾਣੀ ਵਾਚਨ ਦੇ ਨਾਲ ਭਾਰਤੀ ਮੂਲਾਂ ਦਾ ਗੁਣਗਾਨ ਕਰਦੀ ਹੈ | ਰਾਮ ਸਿਯਾ ਤੋਂ ਲਵਕੁਸ਼ ਤੱਕ ਸਾਡੀ ਕੋਸ਼ਿਸ਼ ਇਸ ਮਹਾਕਾਵਿ ਨੂੰ ਇਕ ਅਜਿਹੇ ਨਜ਼ਰੀਏ ਨਾਲ ਪੇਸ਼ ਕਰਨਾ ਹੈ, ਜਿਹੜਾ ਇਸ ਨਾਲੋਂ ...

ਪੂਰੀ ਖ਼ਬਰ »

ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਵਹਾਰ ਦੀ ਘਟਨਾ ਲਈ ਉੱਠੀ ਜਾਂਚ ਦੀ ਮੰਗ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਡਾ. ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਹਰ ਭਾਸ਼ਾ ਦਾ ਆਪਣਾ ਰੰਗ ਤੇ ਮੁਹਾਵਰਾ ਹੁੰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬੀ ਭਾਸ਼ਾ ਦੀ ਬੇਕਦਰੀ ਬਰਦਾਸ਼ਤ ਨਹੀਂ ਕੀਤੀ ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਬਰਸੀ ਸਮਾਗਮ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮਲੋਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਸਬੰਧੀ ਪਿੰਡ ਕਿਸ਼ਨਪੁਰ ਕਲਾਂ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਇਕ ਮਹੀਨੇ ਦਾ ਨੋਟਿਸ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) -ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਰੀਬ 24500 ਕੈਮਿਸਟਾਂ 'ਤੇ ਥੋਪੀ ਗਈ ਸੋਧੀ ਹੋਈ ਡਰੱਗ ਪਾਲਿਸੀ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਰੁੱਖ ਕਾਫ਼ੀ ਸਖ਼ਤ ਹੋ ਗਿਆ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ...

ਪੂਰੀ ਖ਼ਬਰ »

ਸੈਕਟਰ 17 'ਚ ਹੋਈ ਹੱਤਿਆ ਦੇ ਮਾਮਲੇ 'ਚ ਬਾਕਸਰ ਗੈਂਗ ਦੇ 3 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 16 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਦੀ ਪੁਰਾਣੀ ਜ਼ਿਲ੍ਹਾ ਅਦਾਲਤ ਨੇੜੇ 4 ਸਤੰਬਰ ਨੂੰ ਹਰਿਆਣਾ ਦੇ ਰਹਿਣ ਵਾਲੇ ਤੇਜਿੰਦਰਪਾਲ ਉਰਫ਼ ਮੱਲ੍ਹੀ ਦੀ ਹੱਤਿਆ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ 3 ਮੁਲਜ਼ਮਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX