ਤਾਜਾ ਖ਼ਬਰਾਂ


ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  6 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  30 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  45 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  48 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 1 hour ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਖੇਡ ਸੰਸਾਰ

ਭਾਰਤੀ ਟੀਮ ਪਹੁੰਚੀ ਮੁਹਾਲੀ

ਮੈਚ ਕੱਲ੍ਹ

ਐੱਸ.ਏ.ਐੱਸ. ਨਗਰ, 16 ਸਤੰਬਰ (ਕੇ.ਐੱਸ. ਰਾਣਾ)-ਬੀ.ਸੀ.ਸੀ.ਆਈ. ਵਲੋਂ ਜਾਰੀ ਸਮਾਂ-ਸਾਰਣੀ ਤਹਿਤ 18 ਸਤੰਬਰ ਨੂੰ ਸਥਾਨਕ ਫੇਜ਼-9 ਸਥਿਤ ਆਈ.ਐਸ.ਬਿੰਦਰਾ ਪੀ.ਸੀ.ਏ. ਸਟੇਡੀਅਮ 'ਚ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਖੇਡੇ ਜਾ ਰਹੇ ਦੂਸਰੇ ਟੀ-20 ਕੌਮਾਂਤਰੀ ਕਿ੍ਕਟ ਮੈਚ ਲਈ ਅੱਜ ...

ਪੂਰੀ ਖ਼ਬਰ »

ਸਪੇਨ ਨੇ ਅਰਜਨਟੀਨਾ ਨੂੰ ਹਰਾ ਕੇ ਜਿੱਤਿਆ 'ਫ਼ੀਬਾ ਬਾਸਕਟਬਾਲ ਵਿਸ਼ਵ ਕੱਪ'

ਬੀਜਿੰਗ, 16 ਸਤੰਬਰ (ਏਜੰਸੀ)-ਸਪੇਨ ਨੇ ਚੀਨ ਦੀ ਰਾਜਧਾਨੀ 'ਚ ਸਥਿਤ ਵੁਕੇਸੋਂਗ ਸਪੋਰਟਸ ਏਰੇਨਾ 'ਚ ਅਰਜਨਟੀਨਾ ਨੂੰ ਹਰਾ ਕੇ 'ਫ਼ੀਬਾ ਬਾਸਕਟਬਾਲ ਵਿਸ਼ਵ ਕੱਪ ਖਿਤਾਬ' ਜਿੱਤ ਲਿਆ ਹੈ | ਸਪੇਨ ਦੀ ਟੀਮ ਨੇ 95-75 ਦੇ ਆਸਾਨ ਅੰਤਰ ਨਾਲ ਅਰਜਨਟੀਨਾ ਨੂੰ ਹਰਾਇਆ ਅਤੇ ਨਾਏਸਮਿੱਥ ...

ਪੂਰੀ ਖ਼ਬਰ »

ਵਿਸ਼ਵ ਚੈਂਪੀਅਨਸ਼ਿਪ 'ਚ ਖਿਤਾਬੀ ਜਿੱਤ ਬਾਅਦ ਚੀਨ ਓਪਨ 'ਤੇ ਸਿੰਧੂ ਦੀ ਨਜ਼ਰ

ਚਾਂਗਝੂ (ਚੀਨ), 16 ਸਤੰਬਰ (ਏਜੰਸੀ)- ਵਿਸ਼ਵ ਚੈਂਪੀਅਨ ਸ਼ਟਲਰ ਪੀ.ਵੀ. ਸਿੰਧੂ ਮੰਗਲਵਾਰ ਨੂੰ ਇਥੇ ਸ਼ੁਰੂ ਹੋ ਰਹੇ 10 ਲੱਖ ਡਾਲਰ ਇਨਾਮੀ ਚੀਨ ਓਪਨ ਵਿਸ਼ਵ ਟੂਰ ਸੁਪਰ-1000 ਟੂਰਨਾਮੈਂਟ 'ਚ ਜਦੋਂ ਭਾਰਤੀ ਚੁਣੌਤੀ ਦੀ ਅਗਵਾਈ ਕਰੇਗੀ, ਤਾਂ ਉਸ ਦੀਆਂ ਨਜ਼ਰਾਂ ਇਕ ਵਾਰ ਫਿਰ ...

ਪੂਰੀ ਖ਼ਬਰ »

ਕ੍ਰਿਕਟ ਵਿਸ਼ਵ ਕੱਪ-2019 ਆਈ.ਸੀ.ਸੀ. ਦਾ ਸਭ ਤੋਂ ਜ਼ਿਆਦਾ ਵੇਖਣ ਵਾਲਾ ਟੂਰਨਾਮੈਂਟ ਬਣਿਆ

ਦੁਬਈ, 16 ਸਤੰਬਰ (ਏਜੰਸੀ)-ਇਗਲੈਂਡ ਦੀ ਮੇਜ਼ਬਾਨੀ 'ਚ ਖੇਡਿਆ ਗਿਆ ਪੁਰਸ਼ ਕ੍ਰਿਕਟ ਵਿਸ਼ਵ ਕੱਪ-2019 ਇੰਟਰਨੈਸ਼ਨਲ ਕ੍ਰਿਕਟ ਕਾਉਂਸਿਲ (ਆਈ.ਸੀ.ਸੀ.) ਦਾ ਸਭ ਤੋਂ ਜ਼ਿਆਦਾ ਵੇਖਿਆ ਜਾਣ ਵਾਲਾ ਟੂਰਨਾਮੈਂਟ ਬਣ ਗਿਆ ਹੈ | ਇਸ ਦਾ ਲਾਈਵ ਪ੍ਰਸਾਰਨ ਵਿਸ਼ਵ ਪੱਧਰ 'ਤੇ ਕੁੱਲ ਔਸਤਨ 1 ...

ਪੂਰੀ ਖ਼ਬਰ »

463 ਕਿੱਲੋਮੀਟਰ ਲੰਬੀ ਰੇਸ ਜਿੱਤ ਕੇ ਮਯੰਕ ਨੇ ਬਣਾਇਆ ਵਿਸ਼ਵ ਰਿਕਾਰਡ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਭਾਰਤੀ ਅਥਲੀਟ ਮਯੰਕ ਵੈਦ ਨੇ ਦੁਨੀਆ ਦੀ ਸਭ ਤੋਂ ਔਖੀ ਸਮਝੀ ਜਾਣ ਵਾਲੀ ਰੇਸ 'ਏਾਡੁਰੋਮੈਨ ਟ੍ਰਾਈਥਲਾਨ' ਨੂੰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | 463 ਕਿੱਲੋਮੀਟਰ ਦੀ ਇਸ ਰੇਸ ਨੂੰ ਮਯੰਕ ਨੇ ਪਿਛਲੇ ਰਿਕਾਰਡ ਤੋਂ 2.06 ਘੰਟੇ ਪਹਿਲਾਂ ਪੂਰਾ ...

ਪੂਰੀ ਖ਼ਬਰ »

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ- ਦੁਰਯੋਧਨ ਦੀ ਦੂਜੇ ਦੌਰ 'ਚ ਹਾਰ

ਏਕਾਤੇਰਿਨਬਰਗ (ਰੂਸ), 16 ਸਤੰਬਰ (ਏਜੰਸੀ)-ਭਾਰਤੀ ਮੁੱਕੇਬਾਜ਼ ਦੁਰਯੋਧਨ ਸਿੰਘ ਨੇਗੀ (69 ਕਿੱਲੋਗ੍ਰਾਮ) ਨੂੰ ਸੋਮਵਾਰ ਨੂੰ ਇਥੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦੌਰ 'ਚ ਜਾਰਡਨ ਦੇ ਜਾਇਦ ਅਹਿਸਾਸ ਦੇ ਖਿਲਾਫ਼ ਹੋਲੀ ਸ਼ੁਰੂਆਤ ਦਾ ਖਮਿਆਜ਼ਾ ਭੁਗਤਣਾ ...

ਪੂਰੀ ਖ਼ਬਰ »

ਵਿਸ਼ਵ ਰੇਲਵੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਕਮਲਪ੍ਰੀਤ ਨੇ ਜਿੱਤੇ ਤਿੰਨ ਸੋਨ ਤਗਮੇ

ਲੰਬੀ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਜਰਮਨ ਦੇ ਚੈਕ ਰਿਪਬਲਿਕ ਵਿਖੇ ਹੋਈ ਰੇਲਵੇ ਦੀ ਅਥਲੈਟਿਕਸ ਵਿਸ਼ਵ ਚੈਂਪੀਅਨਸ਼ਿਪ 'ਚ ਕਮਲਪ੍ਰੀਤ ਕੌਰ ਨੇ ਤਿੰਨ ਗੋਲਡ ਮੈਡਲ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ | ਕੋਚ ਰਾਖੀ ਤਿਆਗੀ ਨੇ ਦੱਸਿਆ ਕਿ 11, 12 ਤੇ 13 ਸਤੰਬਰ ਨੂੰ ਜਰਮਨ ਵਿਖੇ ਰੇਲਵੇ ਦੀ ਅਥਲੈਟਿਕਸ ਵਿਸ਼ਵ ਚੈਂਪੀਅਨਸ਼ਿਪ ਕਰਵਾਈ ਗਈ ਸੀ | ਇਨ੍ਹਾਂ ਖੇਡਾਂ 'ਚ ਪੰਜਾਬ 'ਚੋਂ ਦੋ ਖਿਡਾਰੀਆਂ ਨੇ ਹਿੱਸਾ ਲਿਆ ਸੀ | ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ, ਗੋਲਾ ਸੁੱਟਣ ਤੇ ਜੈਵਲਿਨ ਥ੍ਰੋ 'ਚ ਸੋਨੇ ਦੇ ਤਗਮਿਆਂ 'ਤੇ ਆਪਣਾ ਕਬਜ਼ਾ ਜਮਾਇਆ | ਕਮਲਪ੍ਰੀਤ ਕੌਰ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੇ ਕਿਸਾਨ ਕੁਲਦੀਪ ਸਿੰਘ ਤੇ ਰਾਜਿੰਦਰ ਕੌਰ ਦੀ ਹੋਣਹਾਰ ਬੇਟੀ ਹੈ |


ਖ਼ਬਰ ਸ਼ੇਅਰ ਕਰੋ

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਸਖ਼ਤ ਮੁਕਾਬਲੇ ਬਾਅਦ ਹਾਰੇ ਗੁਰਪ੍ਰੀਤ

ਨੂਰ ਸੁਲਤਾਨ (ਕਜ਼ਾਕਿਸਤਾਨ), 16 ਸਤੰਬਰ (ਏਜੰਸੀ)-ਭਾਰਤ ਦੇ ਗੁਰਪ੍ਰੀਤ ਸਿੰਘ ਨੂੰ ਸਖ਼ਤ ਚੁਣੌਤੀ ਪੇਸ਼ ਕਰਨ ਦੇ ਬਾਵਜੂਦ ਸੋਮਵਾਰ ਨੂੰ ਇਥੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਕਰੀਬੀ ਮੁਕਾਬਲੇ 'ਚ ਦੁਨੀਆ ਦੇ ਦੂਸਰੇ ਨੰਬਰ ਦੇ ਖਿਡਾਰੀ ਵਿਕਟਰ ਨੇਮੇਸ ਤੋਂ ਹਾਰ ਦਾ ...

ਪੂਰੀ ਖ਼ਬਰ »

ਉਲੰਘਣਾ ਦੇ ਮਾਮਲੇ 'ਚ ਕਾਰਤਿਕ ਨੂੰ ਮਿਲੀ ਮੁਆਫ਼ੀ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਬੀ.ਸੀ.ਸੀ.ਆਈ. ਨੇ ਕੇਂਦਰੀ ਇਕਰਾਰਨਾਮੇ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਵਿਕਟਕੀਪਰ-ਬੱਲੇਬਾਜ਼ ਦਿਨੇਸ਼ ਕਾਰਤਿਕ ਦੀ ਬਿਨਾਂ ਸ਼ਰਤ ਮੰਗੀ ਮੁਆਫ਼ੀ ਨੂੰ ਸਵੀਕਾਰ ਕਰ ਲਿਆ ਹੈ | ਕਾਰਤਿਕ ਨੇ ਸ਼ਾਹਰੁਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX