ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  11 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  53 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਖੇਡ ਸੰਸਾਰ

ਭਾਰਤੀ ਟੀਮ ਪਹੁੰਚੀ ਮੁਹਾਲੀ

ਮੈਚ ਕੱਲ੍ਹ

ਐੱਸ.ਏ.ਐੱਸ. ਨਗਰ, 16 ਸਤੰਬਰ (ਕੇ.ਐੱਸ. ਰਾਣਾ)-ਬੀ.ਸੀ.ਸੀ.ਆਈ. ਵਲੋਂ ਜਾਰੀ ਸਮਾਂ-ਸਾਰਣੀ ਤਹਿਤ 18 ਸਤੰਬਰ ਨੂੰ ਸਥਾਨਕ ਫੇਜ਼-9 ਸਥਿਤ ਆਈ.ਐਸ.ਬਿੰਦਰਾ ਪੀ.ਸੀ.ਏ. ਸਟੇਡੀਅਮ 'ਚ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਖੇਡੇ ਜਾ ਰਹੇ ਦੂਸਰੇ ਟੀ-20 ਕੌਮਾਂਤਰੀ ਕਿ੍ਕਟ ਮੈਚ ਲਈ ਅੱਜ ...

ਪੂਰੀ ਖ਼ਬਰ »

ਸਪੇਨ ਨੇ ਅਰਜਨਟੀਨਾ ਨੂੰ ਹਰਾ ਕੇ ਜਿੱਤਿਆ 'ਫ਼ੀਬਾ ਬਾਸਕਟਬਾਲ ਵਿਸ਼ਵ ਕੱਪ'

ਬੀਜਿੰਗ, 16 ਸਤੰਬਰ (ਏਜੰਸੀ)-ਸਪੇਨ ਨੇ ਚੀਨ ਦੀ ਰਾਜਧਾਨੀ 'ਚ ਸਥਿਤ ਵੁਕੇਸੋਂਗ ਸਪੋਰਟਸ ਏਰੇਨਾ 'ਚ ਅਰਜਨਟੀਨਾ ਨੂੰ ਹਰਾ ਕੇ 'ਫ਼ੀਬਾ ਬਾਸਕਟਬਾਲ ਵਿਸ਼ਵ ਕੱਪ ਖਿਤਾਬ' ਜਿੱਤ ਲਿਆ ਹੈ | ਸਪੇਨ ਦੀ ਟੀਮ ਨੇ 95-75 ਦੇ ਆਸਾਨ ਅੰਤਰ ਨਾਲ ਅਰਜਨਟੀਨਾ ਨੂੰ ਹਰਾਇਆ ਅਤੇ ਨਾਏਸਮਿੱਥ ...

ਪੂਰੀ ਖ਼ਬਰ »

ਵਿਸ਼ਵ ਚੈਂਪੀਅਨਸ਼ਿਪ 'ਚ ਖਿਤਾਬੀ ਜਿੱਤ ਬਾਅਦ ਚੀਨ ਓਪਨ 'ਤੇ ਸਿੰਧੂ ਦੀ ਨਜ਼ਰ

ਚਾਂਗਝੂ (ਚੀਨ), 16 ਸਤੰਬਰ (ਏਜੰਸੀ)- ਵਿਸ਼ਵ ਚੈਂਪੀਅਨ ਸ਼ਟਲਰ ਪੀ.ਵੀ. ਸਿੰਧੂ ਮੰਗਲਵਾਰ ਨੂੰ ਇਥੇ ਸ਼ੁਰੂ ਹੋ ਰਹੇ 10 ਲੱਖ ਡਾਲਰ ਇਨਾਮੀ ਚੀਨ ਓਪਨ ਵਿਸ਼ਵ ਟੂਰ ਸੁਪਰ-1000 ਟੂਰਨਾਮੈਂਟ 'ਚ ਜਦੋਂ ਭਾਰਤੀ ਚੁਣੌਤੀ ਦੀ ਅਗਵਾਈ ਕਰੇਗੀ, ਤਾਂ ਉਸ ਦੀਆਂ ਨਜ਼ਰਾਂ ਇਕ ਵਾਰ ਫਿਰ ...

ਪੂਰੀ ਖ਼ਬਰ »

ਕ੍ਰਿਕਟ ਵਿਸ਼ਵ ਕੱਪ-2019 ਆਈ.ਸੀ.ਸੀ. ਦਾ ਸਭ ਤੋਂ ਜ਼ਿਆਦਾ ਵੇਖਣ ਵਾਲਾ ਟੂਰਨਾਮੈਂਟ ਬਣਿਆ

ਦੁਬਈ, 16 ਸਤੰਬਰ (ਏਜੰਸੀ)-ਇਗਲੈਂਡ ਦੀ ਮੇਜ਼ਬਾਨੀ 'ਚ ਖੇਡਿਆ ਗਿਆ ਪੁਰਸ਼ ਕ੍ਰਿਕਟ ਵਿਸ਼ਵ ਕੱਪ-2019 ਇੰਟਰਨੈਸ਼ਨਲ ਕ੍ਰਿਕਟ ਕਾਉਂਸਿਲ (ਆਈ.ਸੀ.ਸੀ.) ਦਾ ਸਭ ਤੋਂ ਜ਼ਿਆਦਾ ਵੇਖਿਆ ਜਾਣ ਵਾਲਾ ਟੂਰਨਾਮੈਂਟ ਬਣ ਗਿਆ ਹੈ | ਇਸ ਦਾ ਲਾਈਵ ਪ੍ਰਸਾਰਨ ਵਿਸ਼ਵ ਪੱਧਰ 'ਤੇ ਕੁੱਲ ਔਸਤਨ 1 ...

ਪੂਰੀ ਖ਼ਬਰ »

463 ਕਿੱਲੋਮੀਟਰ ਲੰਬੀ ਰੇਸ ਜਿੱਤ ਕੇ ਮਯੰਕ ਨੇ ਬਣਾਇਆ ਵਿਸ਼ਵ ਰਿਕਾਰਡ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਭਾਰਤੀ ਅਥਲੀਟ ਮਯੰਕ ਵੈਦ ਨੇ ਦੁਨੀਆ ਦੀ ਸਭ ਤੋਂ ਔਖੀ ਸਮਝੀ ਜਾਣ ਵਾਲੀ ਰੇਸ 'ਏਾਡੁਰੋਮੈਨ ਟ੍ਰਾਈਥਲਾਨ' ਨੂੰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | 463 ਕਿੱਲੋਮੀਟਰ ਦੀ ਇਸ ਰੇਸ ਨੂੰ ਮਯੰਕ ਨੇ ਪਿਛਲੇ ਰਿਕਾਰਡ ਤੋਂ 2.06 ਘੰਟੇ ਪਹਿਲਾਂ ਪੂਰਾ ...

ਪੂਰੀ ਖ਼ਬਰ »

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ- ਦੁਰਯੋਧਨ ਦੀ ਦੂਜੇ ਦੌਰ 'ਚ ਹਾਰ

ਏਕਾਤੇਰਿਨਬਰਗ (ਰੂਸ), 16 ਸਤੰਬਰ (ਏਜੰਸੀ)-ਭਾਰਤੀ ਮੁੱਕੇਬਾਜ਼ ਦੁਰਯੋਧਨ ਸਿੰਘ ਨੇਗੀ (69 ਕਿੱਲੋਗ੍ਰਾਮ) ਨੂੰ ਸੋਮਵਾਰ ਨੂੰ ਇਥੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦੌਰ 'ਚ ਜਾਰਡਨ ਦੇ ਜਾਇਦ ਅਹਿਸਾਸ ਦੇ ਖਿਲਾਫ਼ ਹੋਲੀ ਸ਼ੁਰੂਆਤ ਦਾ ਖਮਿਆਜ਼ਾ ਭੁਗਤਣਾ ...

ਪੂਰੀ ਖ਼ਬਰ »

ਵਿਸ਼ਵ ਰੇਲਵੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਕਮਲਪ੍ਰੀਤ ਨੇ ਜਿੱਤੇ ਤਿੰਨ ਸੋਨ ਤਗਮੇ

ਲੰਬੀ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਜਰਮਨ ਦੇ ਚੈਕ ਰਿਪਬਲਿਕ ਵਿਖੇ ਹੋਈ ਰੇਲਵੇ ਦੀ ਅਥਲੈਟਿਕਸ ਵਿਸ਼ਵ ਚੈਂਪੀਅਨਸ਼ਿਪ 'ਚ ਕਮਲਪ੍ਰੀਤ ਕੌਰ ਨੇ ਤਿੰਨ ਗੋਲਡ ਮੈਡਲ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ | ਕੋਚ ਰਾਖੀ ਤਿਆਗੀ ਨੇ ਦੱਸਿਆ ਕਿ 11, 12 ਤੇ 13 ਸਤੰਬਰ ਨੂੰ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਸਖ਼ਤ ਮੁਕਾਬਲੇ ਬਾਅਦ ਹਾਰੇ ਗੁਰਪ੍ਰੀਤ

ਨੂਰ ਸੁਲਤਾਨ (ਕਜ਼ਾਕਿਸਤਾਨ), 16 ਸਤੰਬਰ (ਏਜੰਸੀ)-ਭਾਰਤ ਦੇ ਗੁਰਪ੍ਰੀਤ ਸਿੰਘ ਨੂੰ ਸਖ਼ਤ ਚੁਣੌਤੀ ਪੇਸ਼ ਕਰਨ ਦੇ ਬਾਵਜੂਦ ਸੋਮਵਾਰ ਨੂੰ ਇਥੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਕਰੀਬੀ ਮੁਕਾਬਲੇ 'ਚ ਦੁਨੀਆ ਦੇ ਦੂਸਰੇ ਨੰਬਰ ਦੇ ਖਿਡਾਰੀ ਵਿਕਟਰ ਨੇਮੇਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ, ਜਦੋਂ ਕਿ ਨਵੀਨ ਕਿਸਮਤ ਦੇ ਸਹਾਰੇ ਤਗਮੇ ਦੀ ਦੌੜ 'ਚ ਬਣੇ ਹੋਏ ਹਨ | ਨਵੀਨ ਨੂੰ ਗ੍ਰੀਕੋ ਰੋਮਨ ਸ਼ੈਲੀ 'ਚ 130 ਕਿੱਲੋਗ੍ਰਾਮ ਵਰਗ ਦੇ ਕੁਆਲੀਫ਼ਿਕੇਸ਼ਨ ਦੇ ਦੌਰ 'ਚ 2018 ਪੈਨ ਅਮਰੀਕੀ ਚੈਂਪੀਅਨਸ਼ਿਪ ਆਸਕਰ ਪਿਨੋ ਹਿੰਡਾ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਪਰ ਕਿਊਬਾ ਦੇ ਪਹਿਲਵਾਨ ਦੇ ਫ਼ਾਈਨਲ 'ਚ ਪੁੱਜਣ ਨਾਲ ਭਾਰਤੀ ਪਹਿਲਵਾਨ ਦੀਆਂ ਤਗਮਾ ਜਿੱਤਣ ਦੀਆਂ ਉਮੀਦਾਂ ਬਰਕਰਾਰ ਹਨ | ਨਵੀਨ ਨੂੰ ਹੁਣ ਕਾਂਸੇ ਤਗਮੇ ਦੀ ਦੌੜ 'ਚ ਪਹੁੰਚਣ ਲਈ ਪਹਿਲਾਂ ਇਸਤੋਨੀਆ ਦੇ ਹੀਕੀ ਨਬੀ ਤੇ ਫਿਰ ਕਿਰਗਿਸਤਾਨ ਦੇ ਮੁਰਾਤ ਰਾਮੋਨੋਵ ਨੂੰ ਹਰਾਉਣਾ ਹੋਵੇਗਾ |


ਖ਼ਬਰ ਸ਼ੇਅਰ ਕਰੋ

ਉਲੰਘਣਾ ਦੇ ਮਾਮਲੇ 'ਚ ਕਾਰਤਿਕ ਨੂੰ ਮਿਲੀ ਮੁਆਫ਼ੀ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਬੀ.ਸੀ.ਸੀ.ਆਈ. ਨੇ ਕੇਂਦਰੀ ਇਕਰਾਰਨਾਮੇ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਵਿਕਟਕੀਪਰ-ਬੱਲੇਬਾਜ਼ ਦਿਨੇਸ਼ ਕਾਰਤਿਕ ਦੀ ਬਿਨਾਂ ਸ਼ਰਤ ਮੰਗੀ ਮੁਆਫ਼ੀ ਨੂੰ ਸਵੀਕਾਰ ਕਰ ਲਿਆ ਹੈ | ਕਾਰਤਿਕ ਨੇ ਸ਼ਾਹਰੁਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX