ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ਹੈ ...
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ । ...
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ ...
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ...
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ ਸੁਣਾਇਆ ਹੈ। ਹਾਲਾਂਕਿ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾਣ ਦੇ ਹੁਕਮ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ...
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਹੈ। ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ...
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ 15 ਲਗਜ਼ਰੀ ਗੱਡੀਆਂ ਸਣੇ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ...
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਾ 370 ਦੁਵੱਲਾ ਮੁੱਦਾ ਨਹੀਂ ਸਗੋਂ ...
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਭਾਰੀ ਮਾਤਰਾ 'ਚ ਪਟਾਕੇ ਬਰਾਮਦ ਕੀਤੇ ...
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣਾ ਸੀ ਪਰ ਉਹ ਪੇਸ਼ ਹੋਣ ਦੇ ਲਈ ਨਹੀਂ ...
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ ਪੁਲਿਸ ਵਲੋਂ 32 ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ...
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ ਹੈ ਅਤੇ 30 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਇੱਕ ਰੈਲੀ ਨੂੰ ਸੰਬੋਧਿਤ ਕਰ ...
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਅਸੀਂ ਉਸ ਦੌਰ 'ਚ ਆ ਗਏ ਹਨ, ਜਿੱਥੇ ਪਹਿਲਾਂ ਦੀ ...
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ਦੇ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕਰ ਰਹੀ ਹੈ ਤਾਂ ਕਿ ਉਹ ਜਲਦ ਤੋਂ ਜਲਦ ਜਾਂਚ 'ਚ ਸ਼ਾਮਲ ਹੋ ਸਕੇ। ਦੱਸ ਦੇਈਏ ਕਿ ਅੱਜ 10 ਵਜੇ ...
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ ਦਾ ਹੋਵੇਗਾ। ਲਾਟਰੀਜ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ...
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ ਪੰਜਾਬ ਦੇ ਸਾਰੇ ਸਕੂਲਾਂ 'ਚ ਆਮ ਗਿਆਨ ਦੀ ਪ੍ਰੀਖਿਆ ਲਈ ਗਈ ਜਿਸ 'ਚ ਇਨ੍ਹਾਂ ਸਕੂਲਾਂ ਦੇ 6ਵੀਂ ਤੋਂ 12ਵੀਂ ਜਮਾਤ ...
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ ਨੂੰ ਮਿਲੇ ਅਤੇ ਉਨ੍ਹਾਂ ਨੇ ਆਪਣੀ ਮਾਤਾ ਦੇ ਪੈਰ ਛੂਹ ਕੇ ਆਸ਼ੀਰਵਾਦ ਵੀ ਲਿਆ। ਇਸ ਦੇ ...
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ ਅੱਜ ਸੈਂਸੈਕਸ 'ਚ 666.59 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ। ਫ਼ਿਲਹਾਲ ...
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਇੱਕ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਰੈਲੀ ਤੋਂ ਕੁਝ ਦੂਰੀ 'ਤੇ ...
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ 6 ਸਾਲਾ ਬੱਚੀ ਦੀ ਹੱਤਿਆ ਕਰ ਕੇ ਉਸ ਦੀ ਲਾਸ਼ ਨੂੰ ਰਾਤ ਦੇ ਹਨੇਰੇ 'ਚ ਕਿਸੇ ਸੁੰਨਸਾਨ ਇਲਾਕੇ 'ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਮੌਕੇ 'ਤੇ ਪੁਲਿਸ ਵੱਲੋਂ ਕਾਤਲ ਔਰਤ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਂਦਕਾ ਮੈਡੀਕਲ ਕਾਲਜ ...
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ਐਵੇਨਿਉ ਕੋਰਟ ਤੋਂ ਇਜਾਜ਼ਤ ਲੈਣ ਦੇ ਅਰਜ਼ੀ ਦਾਇਰ ਕੀਤੀ ਹੈ। ...
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਨੇ ਬਾਜ਼ਾਰ 'ਚ ਆਪਣੀਆਂ ਡਿਗਰੀਆਂ ਫੂਕ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ...
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਰਨਬੀਰ ਸਿੰਘ (15) ਵਾਸੀ ਪਿੰਡ ਹਾਸ਼ਮਪੁਰਾ 9ਵੀਂ ਕਲਾਸ ਦਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਬੱਚਾ ਪੇਪਰ ਮਿੱਲ 'ਚ ਕੰਮ ਕਰਨ ਵਾਲੇ ਪ੍ਰਵਾਸੀ ...
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ 'ਚ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਲੰਘੀ ਰਾਤ ਪਿੰਡ ਦੇ ਹੀ ਇੱਕ ਨੌਜਵਾਨ ...
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ ਖੱਡ 'ਚ ਡਿੱਗ ਗਈ। ਗੱਡੀ ਦੇ ਖੱਡ 'ਚ ਡਿੱਗਣ ਕਾਰਨ ਇਸ 'ਚ ਸਵਾਰ ਪਿਓ-ਪੁੱਤਰ ਦੀ ...
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਹਾਲਾਂਕਿ, ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ...
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਲੋਕ ਅਤੇ ਪੁਲਿਸ ਦੇ ਸੀਨੀਅਰ ...
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ -ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ਅਤੇ ਤੈਨਾਤੀਆਂ ਲੋਕ ਹਿਤ/ਪ੍ਰਬੰਧਕੀ ਹਿਤ ਅਤੇ ਬੱਚਿਆ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਈ ਕੀਤੀਆਂ ਗਈਆਂ ...
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਇੱਕ ਬੈਠਕ ਹੋ ਰਹੀ ...
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ਹੋਣ ਦੇ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋਏ ਹਨ। ਸੀ.ਬੀ.ਆਈ. ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ...
ਅਹਿਮਦਾਬਾਦ, 17 ਸਤੰਬਰ- ਆਪਣੇ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਦੌਰੇ 'ਤੇ ਹਨ। ਇੱਥੇ ਉਨ੍ਹਾਂ ਨੇ ਸਰਦਾਰ ਸਰੋਵਰ ਡੈਮ 'ਤੇ ਨਰਮਦਾ ਨਦੀ ਦੀ ਪੂਜਾ ...
ਅਹਿਮਦਾਬਾਦ, 17 ਸਤੰਬਰ- ਆਪਣੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਆਪਣੇ ਜੱਦੀ ਸੂਬੇ ਗੁਜਰਾਤ ਦੌਰੇ 'ਤੇ ਹਨ। ਆਪਣੇ ਦਿਨ ਦੇ ਪ੍ਰੋਗਰਾਮ ਮੁਤਾਬਕ ਪ੍ਰਧਾਨ ਮੰਤਰੀ ਨਰਮਦਾ ਜ਼ਿਲ੍ਹੇ 'ਚ ਕੇਵੜੀਆ ਸਥਿਤ ਬਟਰਫਲਾਈ ਗਾਰਡਨ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਕ ਬੈਗ ...
ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਥੂਹੀ ਰੋਡ ਵਿਖੇ ਸਥਿਤ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਬੰਦ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਰੂ ਸਿੰਘ (60) ਪੁੱਤਰ ਜਗੀਰ ਸਿੰਘ ਪਿੰਡ ਰੋਟੀ ਛੰਨਾ ਥਾਣਾ ਸਦਰ ਨਾਭਾ ਦਾ ਵਸਨੀਕ ਸੀ ...
ਨਵੀਂ ਦਿੱਲੀ, 17 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਸਿਹਤ, ਖ਼ੁਸ਼ਹਾਲ ਅਤੇ ਲੰਬੇ ਜੀਵਨ ਦੀ ਕਾਮਨਾ ...
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਨੂੰ 'ਹਰਿਤ ...
ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) – ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਅਤੇ ਪ੍ਰਸਿੱਧ ਖੇਤੀ ਵਿਗਿਆਨੀ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਸਾਬਕਾ ਉਪ ਕੁਲਪਤੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ, ਜੋ ...
ਨਵੀਂ ਦਿੱਲੀ, 17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਭਾਜਪਾ ਪਿਛਲੇ ਇਕ ਹਫ਼ਤੇ ਤੋਂ ਸੇਵਾ ਸਪਤਾਹ ਦੇ ਰੂਪ ਵਿਚ ਪ੍ਰਧਾਨ ਮੰਤਰੀ ਮੋਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX