ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਰਾਸ਼ਟਰੀ-ਅੰਤਰਰਾਸ਼ਟਰੀ

ਅੰਮਿ੍ਤਸਰ ਦਾ ਦੇਵਰਾਜ ਸਿੰਘ ਗਿੱਲ ਕੈਨੇਡਾ ਦੀ ਜਲ ਸੈਨਾ 'ਚ ਹੋਇਆ ਸ਼ਾਮਿਲ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-'ਹੋਣਹਾਰ ਬਿਰਵਾਨ ਕੇ ਚਿਕਨੇ-ਚਿਕਨੇ ਪਾਤ' ਵਾਲੀ ਕਹਾਵਤ ਨੂੰ ਸਰੀ ਨਿਵਾਸੀ ਪੰਜਾਬੀ ਨੌਜਵਾਨ ਦੇਵਰਾਜ ਸਿੰਘ ਗਿੱਲ ਨੇ ਸੱਚ ਕਰ ਵਿਖਾਇਆ ਹੈ | ਸਰੀ ਦੇ ਗਿੱਲਫੋਰਡ ਸੈਕੰਡਰੀ ਸਕੂਲ 'ਚ 12ਵੀਂ ਜਮਾਤ ਦਾ ਵਿਦਿਆਰਥੀ 17 ਸਾਲਾ ...

ਪੂਰੀ ਖ਼ਬਰ »

ਕੈਲਗਰੀ 'ਚ ਭਾਰਤੀ ਮੂਲ ਦੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਭਖੀਆਂ

ਕੈਲਗਰੀ, 16 ਸਤੰਬਰ (ਹਰਭਜਨ ਸਿੰਘ ਢਿੱਲੋਂ)-ਅਕਤੂਬਰ 'ਚ ਹੋਣ ਵਾਲੀਆਂ 43ਵੀਆਂ ਸੰਸਦੀ ਚੋਣਾਂ ਦੇ ਮੱਦੇਨਜ਼ਰ ਕੈਲਗਰੀ ਨਾਰਥ ਈਸਟ ਦੇ ਦੋ ਸੰਸਦੀ ਖੇਤਰਾਂ 'ਚ ਵੱਖੋ-ਵੱਖ ਪਾਰਟੀਆਂ ਨਾਲ ਸਬੰਧਿਤ ਉਮੀਦਵਾਰਾਂ ਵਲੋਂ ਆਪੋ-ਆਪਣੀਆਂ ਚੋਣ ਮੁਹਿੰਮਾਂ ਵਿੱਢ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਬਰਮਿੰਘਮ 'ਚ ਭਾਰਤੀ ਮੂਲ ਦੀ ਬਜ਼ੁਰਗ ਔਰਤ ਨਾਲ ਪਾਕਿਸਤਾਨੀ ਵਲੋਂ ਬਦਸਲੂਕੀ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਹਿਰ ਬਰਮਿੰਘਮ 'ਚ ਇਕ ਪਾਕਿਸਤਾਨੀ ਵਿਅਕਤੀ ਵਲੋਂ ਭਾਰਤੀ ਬਜ਼ੁਰਗ ਔਰਤ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਪਾਕਿਸਤਾਨੀ ਵਿਅਕਤੀ ਭਾਰਤ ਸਰਕਾਰ ਦੇ ਕਸ਼ਮੀਰ ਫ਼ੈਸਲੇ ਨੂੰ ਲੈ ਕੇ ਸ਼ਰੇ੍ਹਆਮ ਨਫ਼ਰਤ ਫੈਲਾਉਂਦਾ ਨਜ਼ਰ ਆਉਂਦਾ ਹੈ | ਉਤਕ ਵਿਅਕਤੀ ਭਾਰਤੀ ਬਜ਼ੁਰਗ ਔਰਤ ਨੂੰ ਕਹਿੰਦਾ ਹੈ ਕਿ ਉਨ੍ਹਾਂ ਨੂੰ ਬਰਮਿੰਘਮ ਵਿਚ ਰਹਿਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ | ਇਸ 'ਤੇ ਭਾਰਤੀ ਔਰਤ ਵੀ ਪਾਕਿਸਤਾਨੀ ਸ਼ਖਸ ਦਾ ਪੁਰਜ਼ੋਰ ਵਿਰੋਧ ਕਰਦੀ ਹੈ | ਪਾਕਿਸਤਾਨੀ ਨੌਜਵਾਨ ਕਹਿੰਦਾ ਹੈ,''ਅਸੀਂ ਕਦੇ ਵੀ ਤੁਹਾਨੂੰ ਇਥੇ ਰਹਿਣ ਦੀ ਇਜਾਜ਼ਤ ਨਹੀਂ ਦੇਵਾਂਗੇ |'' ਇਸ 'ਤੇ ਭਾਰਤੀ ਔਰਤ ਪੁੱਛਦੀ ਹੈ ਕਿ ਤੁਸੀਂ ਅਜਿਹਾ ਕਿਉਂ ਕਰੋਗੇ? ਇਸ 'ਤੇ ਨੌਜਵਾਨ ਖੁਦ ਤੋਂ ਦੂਰੀ ਬਣਾਈ ਰੱਖਣ ਦੀ ਗੱਲ ਬਾਰ-ਬਾਰ ਦੁਹਰਾਉਂਦਾ ਹੈ | ਵੀਡੀਓ ਵਿਚ ਸਾਫ਼ ਹੈ ਕਿ ਉਹ ਭਾਰਤ ਸਰਕਾਰ ਦੇ ਜੰਮੂ-ਕਸ਼ਮੀਰ 'ਚ ਧਾਰਾ 370 ਅਤੇ ਉਸ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਨਾਲ ਨਾਰਾਜ਼ ਹੈ | ਉਹ ਵਿਅਕਤੀ ਆਪਣੇ ਆਖਰੀ ਦਮ ਤੱਕ ਭਾਰਤ ਵਿਰੁੱਧ ਲੜਾਈ ਲੜਨ ਦੀ ਗੱਲ ਕਰਦਾ, ਉਹ ਕਹਿੰਦਾ ਹੈ ਕਿ ਸਾਡੇ ਲੋਕ ਤੁਹਾਡੇ ਵਿਰੁੱਧ ਲੜਨਗੇ | ਉਹ ਵਾਰ-ਵਾਰ ਕਹਿੰਦਾ ਹੈ ਕਿ ਤੁਸੀਂ ਇਥੇ ਨਹੀਂ ਰਹਿ ਸਕਦੇ | ਤੁਹਾਨੂੰ ਭਾਰਤ ਵਾਪਸ ਜਾਣਾ ਹੋਵੇਗਾ |


ਖ਼ਬਰ ਸ਼ੇਅਰ ਕਰੋ

ਇੰਗਲੈਂਡ 'ਚ ਮੌਜੂਦਾ ਭਾਰਤੀ ਵਿਦਿਆਰਥੀਆਂ ਨੂੰ ਵੀ 2 ਸਾਲ ਦਾ ਵਰਕ ਵੀਜ਼ਾ ਦੇਣ ਦੀ ਮੰਗ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)ਬਰਤਾਨੀਆ 'ਚ ਭਾਰਤੀ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਸੰਸਥਾ ਨੈਸ਼ਨਲ ਇੰਡੀਅਨ ਸਟੂਡੈਂਟਸ ਐਾਡ ਅਲਮਨਾਈ ਬਿ੍ਟੇਨ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਤੋਂ ਮੰਗ ਕੀਤੀ ਹੈ ਕਿ ਪੜ੍ਹਾਈ ਮਗਰੋਂ ...

ਪੂਰੀ ਖ਼ਬਰ »

ਕੈਲਗਰੀ 'ਚ ਕਰਵਾਇਆ ਫੀਲਡ ਹਾਕੀ ਟੂਰਨਾਮੈਂਟ

ਕੈਲਗਰੀ, 16 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੀ ਯੂਨਾਈਟਿਡ ਫ਼ੀਲਡ ਹਾਕੀ ਕਲੱਬ ਵਲੋਂ ਫ਼ੀਲਡ ਹਾਕੀ ਟੂਰਨਾਮੈਂਟ ਜੈਨਸਿਸ ਸੈਂਟਰ ਕੈਲਗਰੀ 'ਚ ਕਰਾਇਆ ਗਿਆ | ਜਿਸ 'ਚ ਕੈਨੇਡਾ ਭਰ ਦੀਆਂ ਜੂਨੀਅਰ ਅਤੇ ਸੀਨੀਅਰ ਹਾਕੀ ਟੀਮਾਂ 'ਚ ਦਿਲਚਸਪ ਮੁਕਾਬਲੇ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਇਜ਼ਰਾਈਲ 'ਚ ਚੌਕ ਦਾ ਨਾਂਅ ਮਹਾਤਮਾ ਗਾਂਧੀ ਦੇ ਨਾਂਅ 'ਤੇ ਰੱਖਿਆ

ਕਿ੍ਯਾਤ ਗਤ (ਇਜ਼ਰਾਈਲ), 16 ਸਤੰਬਰ (ਏਜੰਸੀਆਂ)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਦੇ ਸਬੰਧ 'ਚ ਇਜ਼ਰਾਈਲ ਦੇ ਦੱਖਣੀ ਸ਼ਹਿਰ ਕ੍ਰਿਯਾਤ ਗਤ 'ਚ ਇਕ ਨਾਮੀ ਚੌਾਕ ਦਾ ਨਾਮ ਮਹਾਤਮਾ ਗਾਂਧੀ ਦੇ ਨਾਂਅ 'ਤੇ ਰੱਖਿਆ ਗਿਆ ਹੈ | ਇਜ਼ਰਾਈਲ ਦੇ ਦੱਖਣ 'ਚ ਕ੍ਰਿਯਾਤ ਇਕ ਛੋਟਾ ਜਿਹਾ ...

ਪੂਰੀ ਖ਼ਬਰ »

ਟਿਫ ਮੇਲੇ 'ਚ ਨਾਜ਼ੀ ਜਰਮਨੀ 'ਤੇ ਤਨਜ਼ ਵਾਲੀ ਫ਼ਿਲਮ ਰਹੀ ਜੇਤੂ

ਟੋਰਾਂਟੋ, 16 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ 'ਚ ਬੀਤੇ 11 ਦਿਨਾਂ ਤੋਂ ਜਾਰੀ ਰਿਹਾ ਇੰਟਰਨੈਸ਼ਨਲ ਫ਼ਿਲਮ ਮੇਲਾ ਬੀਤੇ ਕੱਲ੍ਹ ਸਮਾਪਤ ਹੋ ਗਿਆ | ਮੇਲੇ 'ਚ 330 ਦੇ ਕਰੀਬ ਫ਼ਿਲਮਾਂ ਸ਼ਾਮਿਲ ਸਨ | ਜਿਨ੍ਹਾਂ 'ਚੋਂ ਲੋਕਾਂ ਦੀ ਪਸੰਦ ਦੀ ਫ਼ਿਲਮ 'ਜੋਜੋ ਰੈਬਿਟ' ...

ਪੂਰੀ ਖ਼ਬਰ »

ਵਿਨੀਪੈਗ 'ਚ ਭਾਈ ਘਨੱਈਆ ਲਾਇਬ੍ਰੇਰੀ ਦੀ ਸ਼ੁਰੂਆਤ

ਵਿਨੀਪੈਗ, 16 ਸਤੰਬਰ (ਸਰਬਪਾਲ ਸਿੰਘ)-ਹਰ ਉਮਰ ਵਰਗ ਦੇ ਲੋਕਾਂ ਅਤੇ ਖਾਸ ਕਰਕੇ ਵਿਦੇਸ਼ੀ ਵਸਦੀ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਪ੍ਰਤੀ ਚੇਟਕ ਪੈਦਾ ਕਰਨ ਦੇ ਮੰਤਵ ਨਾਲ ਅੰਮਿ੍ਤਸਰ ਤੋਂ ਵਿਨੀਪੈਗ ਆ ਕੇ ਵਸੇ ਪਿ੍ੰਸੀਪਲ ਵਜ਼ੀਰ ਸਿੰਘ ਰੰਧਾਵਾ ਨੇ ਵਿਨੀਪੈਗ ਦੇ ...

ਪੂਰੀ ਖ਼ਬਰ »

ਬਿਨਾਂ ਸਮਝੌਤਾ ਯੂਰਪੀ ਸੰਘ ਤੋਂ ਵੱਖ ਹੋਣ ਨਾਲ ਵੱਡਾ ਆਰਥਿਕ ਨੁਕਸਾਨ ਹੋਵੇਗਾਾ-ਬਿਜ਼ਨਸ ਯੂਰਪ

ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀ ਵਪਾਰੀਆਂ ਦੇ ਸੰਗਠਨ 'ਬਿਜ਼ਨਸ ਯੂਰਪ' ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਬਿਨਾਂ ਸਮਝੌਤੇ ਦੇ ਬਰਤਾਨੀਆ ਦਾ ਯੂਰਪੀ ਸੰਘ ਤੋਂ ਬਾਹਰ ਨਿਕਲਣਾ 'ਇਕ ਤਬਾਹੀ' ਹੋਵੇਗਾ | ਬਿਜ਼ਨਸ ਯੂਰਪ ਨੇ ਬਰਤਾਨੀਆ ਦੇ ਪ੍ਰਧਾਨ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਆਲੀ ਦੇ ਸਮਰਥਕਾਂ ਵਲੋਂ ਸਰੀ 'ਚ ਇਕੱਠ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਵਿਧਾਨ ਸਭਾ ਹਲਕਾ ਦਾਖਾ ਦੀ ਆਉਣ ਵਾਲੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸੰਭਾਵੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਕੈਨੇਡਾ ਰਹਿੰਦੇ ਸਮਰਥਕਾਂ ਵਲੋਂ ਸਰੀ ਵਿਖੇ ਇਕੱਠ ਕੀਤਾ ਗਿਆ ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX