ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  23 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  53 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਦਿੱਲੀ

ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਰਾਜਸਥਾਨ ਦੇ ਮੈਵਾਤ ਵਿਖੇ ਨਾਜਾਇਜ਼ ਹਥਿਆਰ ਬਣਾਉਂਦੇ ਸਨ | ਇਨ੍ਹਾਂ ਕੋਲੋਂ 10 ਦੇਸੀ ਪਿਸਤੌਲ, 10 ਜਿੰਦਾ ਕਾਰਤੂਸ, ਇਕ ਕਾਰ, ਲੋਹੇ ਦੇ ...

ਪੂਰੀ ਖ਼ਬਰ »

ਪੈਦਲ ਜਾ ਰਹੇ ਵਿਅਕਤੀ ਕੋਲੋਂ ਹੈਰੋਇਨ ਬਰਾਮਦ

ਜੰਡਿਆਲਾ ਮੰਜਕੀ, 16 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਭਿਖਾਰੀ ਮੁਕਤ ਕਰਨ ਲਈ ਫਿਕਰ-ਏ-ਹੋਂਦ ਨੇ ਚੁੱਕਿਆ ਬੀੜਾ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਫਿਕਰ-ਏ-ਹੋਂਦ ਸੰਸਥਾ ਜੋ ਪਿਛਲੇ ਲੰਬੇ ਸਮੇਂ ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ ਵਲੋਂ ਪਿਛਲੇ ਦੋ ਮਹੀਨੇ ਤੋਂ ਇਕ ਮੁਹਿੰਮ ਚਲਾਈ ਗਈ ਹੈ ਕਿ ਆਓ ਰਲ ਕੇ ਜਲੰਧਰ ਸਮਾਰਟ ਸਿਟੀ ਨੂੰ ਭਿਖਾਰੀ ਮੁਕਤ ਬਣਾਈਏ | ਜਿਸ ਵਿਚ ਫਿਕਰ-ਏ-ਹੋਂਦ ਦੇ ਮੈਂਬਰਾਂ ਨੇ ਵੱਖ-ਵੱਖ ਚੌਕਾਂ 'ਚ ਜਾ ਕੇ ਭਿਖਾਰੀਆਂ ਦੀਆ ਫੋਟੋਆਂ ਖਿੱਚੀਆਂ, ਫਿੰਗਰ ਪਿ੍ੰਟ ਲਏ ਤੇ ਜੋ ਵੀ ਜਾਣਕਾਰੀ ਨਾਂਅ ਪਤਾ ਉਨ੍ਹਾਂ ਕੋਲੋਂ ਮਿਲਿਆ ਉਸ ਨੂੰ ਇਕ ਸਪੈਸ਼ਲ ਸੋਫਟਵੇਅਰ 'ਚ ਸਟੋਰ ਕੀਤਾ ਗਿਆ | ਉਸ ਤੋਂ ਬਾਅਦ ਇਹ ਡਾਟਾ ਜਲੰਧਰ ਦੇ ਡੀ. ਸੀ. ਪੀ. ਪੀ. ਐਸ. ਪਰਮਾਰ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਸੁਖਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਭਿਖਾਰੀਆਂ ਨੂੰ ਖਾਣ, ਪੀਣ, ਰਹਿਣ ਤੇ ਪੜ੍ਹਾਈ ਦੀ ਮੁਫ਼ਤ ਸਹੂਲਤ ਪੇਸ਼ ਕੀਤੀ ਗਈ ਪਰ ਇਕ ਵੀ ਭਿਖਾਰੀ ਨੇ ਉਸ ਸਹੂਲਤ ਨੂੰ ਨਾ ਸਵੀਕਾਰਿਆ | ਉਨ੍ਹਾਂ ਕਿਹਾ ਕਿ ਇਸ ਡਾਟਾ ਦੀ ਮਦਦ ਨਾਲ ਵੱਧ ਰਹੇ ਜੁਰਮ ਖ਼ਾਸ ਕਰ ਕੇ ਬੱਚੇ ਗੁੰਮ ਹੋਣ ਵਰਗੇ ਜੁਰਮਾਂ ਨੂੰ ਖਤਮ ਕੀਤਾ ਜਾ ਸਕੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਜਿਥੇ ਵੀ ਕੋਈ ਭਿਖਾਰੀ ਮਿਲਦਾ ਹੈ, ਉਸ ਨੂੰ ਦੱਸੋ ਕਿ ਭੀਖ ਮੰਗਣਾ ਇਕ ਕਾਨੂੰਨੀ ਜੁਰਮ ਹੈ ਤੇ ਭੀਖ ਮੰਗਣ ਵਾਲੇ ਨੂੰ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਤੇ ਉਸ ਭਿਖਾਰੀ ਦੀ ਫੋਟੋ ਖਿੱਚੋ ਤੇ ਉਨ੍ਹਾਂ ਦੀ ਜਾਣਕਾਰੀ ਨਾਂਅ ਤੇ ਪਤਾ ਸਾਨੂੰ ਭੇਜੋ | ਉਨ੍ਹਾਂ ਦੱਸਿਆ ਕਿ ਹਰਪ੍ਰਭਪਾਲ ਸਿੰਘ ਬਸਰਾ, ਗੁਰਪ੍ਰੀਤ ਸਿੰਘ ਸੰਧੂ, ਧਰਮਿੰਦਰ ਸਿੰਘ ਚਾਹਲ, ਨਰਿੰਦਰ ਪਾਲ ਸਿੰਘ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਭਿਖਾਰੀਆਂ ਦਾ ਡਾਟਾ ਇਕੱਠਾ ਕਰਨ 'ਚ ਪੀ. ਐਸ. ਪਰਮਾਰ ਡੀ. ਸੀ. ਪੀ. ਤੇ ਏ. ਸੀ. ਪੀ. ਟ੍ਰੈਫਿਕ ਅਸ਼ਵਨੀ ਕੁਮਾਰ ਤੇ ਲਾਲੀ ਇੰਨਫੋਸਿਸ ਦੇ ਜਸਮੀਤ ਕੌਰ, ਵਿਨੈ ਕੁਮਾਰ ਤੇ ਰਿਤਿਕਵੀਰ ਸਿੰਘ ਦਾ ਸਹਿਯੋਗ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਸਿਲੰਡਰਾਂ ਤੇ ਮੋਟਰਸਾਈਕਲ ਸਮੇਤ 3 ਕਾਬੂ

ਜਲੰਧਰ, 16 ਸਤੰਬਰ (ਸ਼ੈਲੀ)-ਥਾਣਾ 3 ਦੀ ਪੁਲਿਸ ਨੇ ਸਿਲੰਡਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਦਿਵ ਬਹਾਦਰ ਪੁੱਤਰ ਜੀਤ ਬਹਾਦਰ ਨਿਵਾਸੀ ਕਿਰਾਏਦਾਰ ਬਸਤੀ ਬਾਵਾਖੇਲ, ਕ੍ਰਿਸ਼ਨ ਪ੍ਰਸਾਦ ਪੁੱਤਰ ਜੀਤ ਬਹਾਦਰ ...

ਪੂਰੀ ਖ਼ਬਰ »

ਬੱਸ ਥੱਲੇ ਆਏ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਅੱਜ ਸਵੇਰੇ 5 ਕੁ ਵਜੇ ਦੇ ਕਰੀਬ ਬੱਸ ਥੱਲੇ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗਿਆਨ ਦੇਵ ਸ਼ਰਮਾ (85) ਪੁੱਤਰ ਰਾਮ ਰੱਖਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਲਾਂਬੜਾ 16 ਸਤੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਬਾਜ਼ਾਰ 'ਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਵੇਰੇ ਅਮਰੀਕ ਸਿੰਘ ਵਾਸੀ ਕਲਿਆਣਪੁਰ ਆਪਣੇ ਮੋਟਰਸਾਈਕਲ 'ਤੇ ਸੜਕ ਕਿਨਾਰੇ ਆਪਣੇ ...

ਪੂਰੀ ਖ਼ਬਰ »

ਨਕਲੀ ਪੁਲਿਸ ਵਾਲੇ ਬਣ ਕੇ ਠੱਗੀ ਮਾਰਨ ਵਾਲੇ ਕੀਤੇ ਕਾਬੂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਾਰਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਅਜਿਹੇ ਗਰੋਹ ਨੂੰ ਫੜਿਆ ਜੋ ਕਿ ਪੁਲਿਸ ਦੀ ਅਪਰਾਧ ਸ਼ਾਖਾ ਦੇ ਆਪਣੇ-ਆਪ ਨੂੰ ਅਫਸਰ ਦੱਸਦੇ ਸਨ | ਇਨ੍ਹਾਂ ਦਾ ਨਾਂਅ ਦੀਪਕ ਕੁਮਾਰ (33), ਪੂਨਮ (43) ਅਤੇ ਜੋਤੀ (33) ਹੈ | ਇਨ੍ਹਾਂ ਪ੍ਰਤੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਵਲੋਂ ਐਸ.ਓ.ਐਲ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਦੇ ਵਰਕਰਾਂ ਨੇ ਦਿੱਲੀ ਯੂਨੀਵਰਸਿਟੀ ਦੇ ਮੁਕਤ ਸਿੱਖਿਆ ਸਕੂਲ (ਐਸ. ਓ. ਐਲ.) ਦੇ ਵਿਦਿਆਰਥੀਆਂ ਨਾਲ ਮਿਲ ਕੇ ਐਸ. ਓ. ਐਲ. ਦਫਤਰ ਮੂਹਰੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦਫਤਰ ਵਿਚ ...

ਪੂਰੀ ਖ਼ਬਰ »

ਸਸਤੀ ਰਸੋਈ 'ਚ ਹੁਣ ਮਿਲ ਰਹੀ ਹੈ ਖਾਣੇ ਦੀ ਥੈਲੀ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬਿੰਦੀਆ ਮਲਹੋਤਰਾ ਨੇ ਆਪਣੇ ਮੈਂਬਰਾਂ ਦੇ ਸਹਿਯੋਗ ਨਾਲ ਦਿੱਲੀ ਦੇ ਰਮੇਸ਼ ਨਗਰ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਦੀ ਖਾਣੇ ਦੀ ਥੈਲੀ ਦੀ ਰਸੋਈ ਚਲਾਈ, ਜਿਸ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੌਰਾਨ ਔਡ-ਈਵਨ ਯੋਜਨਾ ਨੂੰ ਰੱਦ ਕਰੇ ਕੇਜਰੀਵਾਲ ਸਰਕਾਰ- ਸਰਨਾ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਵਲੋਂ 4 ਨਵੰਬਰ ਤੋਂ ਔਡ-ਈਵਨ ਲਾਗੂ ਕੀਤੇ ਜਾਣ ਦੇ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਿੱਖੀ ਪ੍ਰਤੀਕਿਰਿਆ ਕੀਤੀ ਹੈ | ਸਰਨਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ ਹੋਈ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ ਡਾ: ਜਗਬੀਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਸ਼ੁਰੂ ਵਿਚ ਸਭਾ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ ਨੇ ਸਵਾਗਤ ਦੇ ਨਾਲ ਲੇਖਕਾਂ ਦੀ ਜਾਣ-ਪਹਿਚਾਣ ਕਰਵਾਈ | ਇਸ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ 'ਚ ਨਿਯਮਾਂ ਦੀਆਂ ਉੱਡੀਆਂ ਧੱਜੀਆਂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਚੋਣਾਂ ਸਬੰਧੀ ਬਣਾਏ ਗਏ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਧੱਜੀਆਂ ਉਡਾਈਆਂ ਗਈਆਂ ਅਤੇ ਨਾਲ ਹੀ ਚੋਣਾਂ 'ਚ ਜਿੱਤ ਦੀ ਖ਼ੁਸ਼ੀ ਵਿਚ ਵਿਦਿਆਰਥੀਆਂ ਨੇ ਜੋ ...

ਪੂਰੀ ਖ਼ਬਰ »

ਆਮ ਜਨਤਾ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਨਵੇਂ ਮੋਟਰ ਵੀਹਕਲ ਐਕਟ ਨੂੰ ਸਰਲ ਬਣਾਏ ਕੇਂਦਰ ਸਰਕਾਰ- ਮਲਸੀਆਂ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਦਲ ਦੇ ਚੋਣਵੇਂ ਮੈਂਬਰਾਂ ਦੀ ਕੀਤੀ ਗਈ ਇਕ ਗੈਰ ਰਸਮੀ ਮੀਟਿੰਗ ਦੌਰਾਨ ਕਈ ਮੁੱਦਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਪਰ ਮੁੱਖ ਤੌਰ 'ਤੇ ਜਿਸ ਮੁੱਦੇ ਬਾਰੇ ਚਰਚਾ ਕੀਤੀ ਗਈ ਉਹ ...

ਪੂਰੀ ਖ਼ਬਰ »

ਰਾਇਲ ਅਸਟੇਟ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਲਈ 10 ਹਜ਼ਾਰ ਤੋਂ ਵੱਧ ਲੋਕਾਂ ਦਿੱਤੀ ਅਰਜ਼ੀ-ਡਰਾਅ 22 ਨੂੰ

ਜਲੰਧਰ, 16 ਸਤੰਬਰ (ਅ.ਬ.)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਪੰਜਾਬ ਦੀ ਪਹਿਲੀ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਨੂੰ ਲੈ ਕੇ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, 10 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਜ਼ੀਰਾ ਦੀ ਮੀਟਿੰਗ ਹੋਈ

ਜ਼ੀਰਾ, 16 ਸਤੰਬਰ (ਮਨਜੀਤ ਸਿੰਘ ਢਿੱਲੋਂ)- ਟਰੇਡ ਯੂਨੀਅਨ ਕੌਾਸਲ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਬੱਸ ਸਟੈਂਡ ਜ਼ੀਰਾ ਵਿਖੇ ਪ੍ਰਧਾਨ ਅੰਗਰੇਜ਼ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਜ਼ਿਲ੍ਹੇ ਭਰ 'ਚ ਕੀਤਾ ਗਿਆ ਸ਼ਾਨਦਾਰ ਸਵਾਗਤ

ਫ਼ਿਰੋਜ਼ਪੁਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ, ਇਸਤਰੀ ਸਤਸੰਗ ਸਭਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤ ...

ਪੂਰੀ ਖ਼ਬਰ »

ਪਿੰਡ ਧੀਰਾ ਘਾਰਾ ਦਾ ਸਰਕਾਰੀ ਹਾਈ ਸਕੂਲ ਅਪਗਰੇਡ ਹੋ ਬਣਿਆ ਸੀਨੀਅਰ ਸੈਕੰਡਰੀ

ਫ਼ਿਰੋਜ਼ਪੁਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਅਤੇ ਦਰਿਆਈ ਖੇਤਰ 'ਚ ਆਉਂਦੀਆਂ ਔਕੜਾਂ ਦਾ ਸਾਹਮਣਾ ਕਰਨ ਵਾਲੇ ਪਿੰਡ ਧੀਰਾ ਘਾਰਾ ਆਦਿ ਇਲਾਕਾ ਵਾਸੀਆਂ ਦੇ ਬੱਚਿਆਂ ਨੂੰ ਉਥੇ ਹੀ ਸੀਨੀਅਰ ਸੈਕੰਡਰੀ ਸਕੂਲ ਤੱਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਧਾਇਕ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ 'ਤੇ ਲਗਾਈ ਫੀਸ ਖ਼ਤਮ ਕੀਤੀ ਜਾਵੇ-ਰੰਧਾਵਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਰਕਾਰ ਵਲੋਂ ਸ਼ਰਧਾਲੂਆਂ 'ਤੇ ਲਗਾਈ ਫੀਸ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਸੰਗਤਾਂ ਵਲੋਂ ...

ਪੂਰੀ ਖ਼ਬਰ »

ਜਨਵਰੀ-2020 ਇੰਟੇਕ 'ਚ ਓਵਰਆਲ 6 ਬੈਂਡ ਨਾਲ ਸਟੱਡੀ ਵੀਜ਼ਾ ਅਪਲਾਈ ਕਰੋ-ਲੈਂਡਮਾਰਕ ਇਮੀਗ੍ਰੇਸ਼ਨ

ਜਲੰਧਰ, 16 ਸਤੰਬਰ (ਅ.ਬ.)-ਲੈਂਡਮਾਰਕ ਇਮੀਗ੍ਰੇਸ਼ਨ ਉੱਤਰ ਭਾਰਤ ਦੀ ਇਕਲੌਤੀ ਕੰਪਨੀ ਹੈ ਜਿਸ ਨੇ 2018-19 'ਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ਾ ਲਗਵਾਏ ਹਨ | ਜਨਵਰੀ-2020 ਇੰਟੈਕ 'ਚ ਵੀ ਵਿਦਿਆਰਥੀਆਂ ਦੁਆਰਾ ਵੱਡੀ ਗਿਣਤੀ 'ਚ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ ਤੇ ਨਾਲ ਹੀ 40 ਲੱਖ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਨੌਕਰੀ ਮੇਲਾ 21 ਤੇ 22 ਨੂੰ -ਨਵਨੀਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਬੈਚ 2019-20 ਲਈ ਪੰਜਾਬ ਪੱਧਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਦਾ ਉਦਘਾਟਨ 21 ਤੇ 22 ਸਤੰਬਰ ਨੂੰ ਕੀਤਾ ਜਾਵੇਗਾ | ਇਸ ਬਾਰੇ ਕਾਲਜ ਦੇ ਬੁਲਾਰੇ ਨਵਨੀਤ ਸਿੰਘ ...

ਪੂਰੀ ਖ਼ਬਰ »

ਬਟਾਲਾ ਫ਼ੈਕਟਰੀ ਧਮਾਕੇ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਬਾਜਵਾ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਟਾਲਾ ਫ਼ੈਕਟਰੀ ਧਮਾਕੇ 'ਚ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੱਤਵਾਂ ਉਦਾਸੀ ਸਿੱਖ ਸੰਮਲੇਨ-ਬਾਬਾ ਬੇਦੀ

ਜਲੰਧਰ, 16 ਸਤੰਬਰ (ਅ.ਬ)-ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਾਬਾ ਸ੍ਰੀਚੰਦ ਦਾ 525ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀਚੰਦ ਜੀ ਮਹਾਰਾਜ ਮਿਆਣੀ ਰੋਡ, ਟਾਂਡਾ ਵਿਖੇ ਉਨ੍ਹਾਂ ਦੇ ਆਪਣੇ ਪਰਿਵਾਰ ਵਿਚੋਂ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੰੂ ਲੈ ਕੇ 1 ਕਰੋੜ ਦਸਤਖ਼ਤ ਦੀ ਮੁਹਿੰਮ ਆਰੰਭ

ਸੜੋਆ, 16 ਸਤੰਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਪੂਰੇ ਦੇਸ਼ 'ਚ ਗੁਰੂ ਰਵਿਦਾਸ ਦੇ ਅਸਥਾਨਾਂ ਦੀ ਖੋਜ਼, ਉਨ੍ਹਾਂ ਦੇ ਜੀਵਨ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣ ਤੇ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਵਹਾਰ ਦੀ ਘਟਨਾ ਲਈ ਉੱਠੀ ਜਾਂਚ ਦੀ ਮੰਗ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਡਾ. ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਹਰ ਭਾਸ਼ਾ ਦਾ ਆਪਣਾ ਰੰਗ ਤੇ ਮੁਹਾਵਰਾ ਹੁੰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬੀ ਭਾਸ਼ਾ ਦੀ ਬੇਕਦਰੀ ਬਰਦਾਸ਼ਤ ਨਹੀਂ ਕੀਤੀ ...

ਪੂਰੀ ਖ਼ਬਰ »

ਪਾਕਿ ਵਲੋਂ ਲਾਂਘੇ ਵਾਸਤੇ 20 ਡਾਲਰ ਫ਼ੀਸ ਲੈਣਾ ਜਾਇਜ਼-ਤਰਲੋਚਨ ਸਿੰਘ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਤੋਂ ਤੈਅ ਕੀਤੀ ਗਈ 20 ਡਾਲਰ ਦੇ ਯਾਤਰਾ ਸੇਵਾ ਖ਼ਰਚ ਨੂੰ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਬਰਸੀ ਸਮਾਗਮ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮਲੋਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਸਬੰਧੀ ਪਿੰਡ ਕਿਸ਼ਨਪੁਰ ਕਲਾਂ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਇਕ ਮਹੀਨੇ ਦਾ ਨੋਟਿਸ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) -ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਰੀਬ 24500 ਕੈਮਿਸਟਾਂ 'ਤੇ ਥੋਪੀ ਗਈ ਸੋਧੀ ਹੋਈ ਡਰੱਗ ਪਾਲਿਸੀ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਰੁੱਖ ਕਾਫ਼ੀ ਸਖ਼ਤ ਹੋ ਗਿਆ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ...

ਪੂਰੀ ਖ਼ਬਰ »

ਚੰਨੀ ਵਲੋਂ ਦੁਬਈ ਦੀਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਇਕ ਵਫਦ ਵੱਖ-ਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 500 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਦੁਬਈ ਪਹੁੰਚਿਆ | ...

ਪੂਰੀ ਖ਼ਬਰ »

ਸਾਡਾ ਮਕਸਦ ਕਿਸੇ ਵੀ ਸਮੂਹ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਦੁੱਖ ਪਹੁੰਚਾਉਣਾ ਨਹੀਂ-ਕਲਰਜ਼ ਚੈਨਲ

ਨਵੀਂ ਦਿੱਲੀ, 16 ਸਤੰਬਰ (ਅਜੀਤ ਬਿਊਰੋ)-ਰਮਾਇਣ ਇਕ ਮਹਾਕਾਵਿ ਹੈ, ਜਿਹੜੀ ਆਪਣੇ ਕਹਾਣੀ ਵਾਚਨ ਦੇ ਨਾਲ ਭਾਰਤੀ ਮੂਲਾਂ ਦਾ ਗੁਣਗਾਨ ਕਰਦੀ ਹੈ | ਰਾਮ ਸਿਯਾ ਤੋਂ ਲਵਕੁਸ਼ ਤੱਕ ਸਾਡੀ ਕੋਸ਼ਿਸ਼ ਇਸ ਮਹਾਕਾਵਿ ਨੂੰ ਇਕ ਅਜਿਹੇ ਨਜ਼ਰੀਏ ਨਾਲ ਪੇਸ਼ ਕਰਨਾ ਹੈ, ਜਿਹੜਾ ਇਸ ਨਾਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX