ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  38 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  49 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਦਿੱਲੀ

ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਰਾਜਸਥਾਨ ਦੇ ਮੈਵਾਤ ਵਿਖੇ ਨਾਜਾਇਜ਼ ਹਥਿਆਰ ਬਣਾਉਂਦੇ ਸਨ | ਇਨ੍ਹਾਂ ਕੋਲੋਂ 10 ਦੇਸੀ ਪਿਸਤੌਲ, 10 ਜਿੰਦਾ ਕਾਰਤੂਸ, ਇਕ ਕਾਰ, ਲੋਹੇ ਦੇ ...

ਪੂਰੀ ਖ਼ਬਰ »

ਪੈਦਲ ਜਾ ਰਹੇ ਵਿਅਕਤੀ ਕੋਲੋਂ ਹੈਰੋਇਨ ਬਰਾਮਦ

ਜੰਡਿਆਲਾ ਮੰਜਕੀ, 16 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਭਿਖਾਰੀ ਮੁਕਤ ਕਰਨ ਲਈ ਫਿਕਰ-ਏ-ਹੋਂਦ ਨੇ ਚੁੱਕਿਆ ਬੀੜਾ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਫਿਕਰ-ਏ-ਹੋਂਦ ਸੰਸਥਾ ਜੋ ਪਿਛਲੇ ਲੰਬੇ ਸਮੇਂ ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ ਵਲੋਂ ਪਿਛਲੇ ਦੋ ਮਹੀਨੇ ਤੋਂ ਇਕ ਮੁਹਿੰਮ ਚਲਾਈ ਗਈ ਹੈ ਕਿ ਆਓ ਰਲ ਕੇ ਜਲੰਧਰ ਸਮਾਰਟ ਸਿਟੀ ਨੂੰ ਭਿਖਾਰੀ ਮੁਕਤ ਬਣਾਈਏ | ਜਿਸ ਵਿਚ ...

ਪੂਰੀ ਖ਼ਬਰ »

ਚੋਰੀ ਦੇ ਸਿਲੰਡਰਾਂ ਤੇ ਮੋਟਰਸਾਈਕਲ ਸਮੇਤ 3 ਕਾਬੂ

ਜਲੰਧਰ, 16 ਸਤੰਬਰ (ਸ਼ੈਲੀ)-ਥਾਣਾ 3 ਦੀ ਪੁਲਿਸ ਨੇ ਸਿਲੰਡਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਦਿਵ ਬਹਾਦਰ ਪੁੱਤਰ ਜੀਤ ਬਹਾਦਰ ਨਿਵਾਸੀ ਕਿਰਾਏਦਾਰ ਬਸਤੀ ਬਾਵਾਖੇਲ, ਕ੍ਰਿਸ਼ਨ ਪ੍ਰਸਾਦ ਪੁੱਤਰ ਜੀਤ ਬਹਾਦਰ ...

ਪੂਰੀ ਖ਼ਬਰ »

ਬੱਸ ਥੱਲੇ ਆਏ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਅੱਜ ਸਵੇਰੇ 5 ਕੁ ਵਜੇ ਦੇ ਕਰੀਬ ਬੱਸ ਥੱਲੇ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗਿਆਨ ਦੇਵ ਸ਼ਰਮਾ (85) ਪੁੱਤਰ ਰਾਮ ਰੱਖਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਲਾਂਬੜਾ 16 ਸਤੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਬਾਜ਼ਾਰ 'ਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਵੇਰੇ ਅਮਰੀਕ ਸਿੰਘ ਵਾਸੀ ਕਲਿਆਣਪੁਰ ਆਪਣੇ ਮੋਟਰਸਾਈਕਲ 'ਤੇ ਸੜਕ ਕਿਨਾਰੇ ਆਪਣੇ ਲੜਕੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਨਕੋਦਰ ਵਲੋਂ ਆਈ ਤੇਜ਼ ਰਫ਼ਤਾਰ ਇਨੋਵਾ ਗੱਡੀ ਨੰਬਰੀ ਪੀ.ਬੀ.10.ਡੀ.ਐੱਨ.8401 ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਅਮਰੀਕ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ | ਉਸ ਦੇ ਇਲਾਜ ਲਈ ਜਲੰਧਰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ | ਲਾਂਬੜਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਡਰਾਈਵਰ ਘੁਗਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਖੈਹਰਾ ਮੁਸਤਰਕਾ ਥਾਣਾ ਮਹਿਤਪੁਰ ਨੂੰ ਕਾਬੂ ਕਰ ਲਿਆ | ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰ ਕੇ ਵਾਰਸਾਂ ਹਵਾਲੇ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਨਕਲੀ ਪੁਲਿਸ ਵਾਲੇ ਬਣ ਕੇ ਠੱਗੀ ਮਾਰਨ ਵਾਲੇ ਕੀਤੇ ਕਾਬੂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਾਰਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਅਜਿਹੇ ਗਰੋਹ ਨੂੰ ਫੜਿਆ ਜੋ ਕਿ ਪੁਲਿਸ ਦੀ ਅਪਰਾਧ ਸ਼ਾਖਾ ਦੇ ਆਪਣੇ-ਆਪ ਨੂੰ ਅਫਸਰ ਦੱਸਦੇ ਸਨ | ਇਨ੍ਹਾਂ ਦਾ ਨਾਂਅ ਦੀਪਕ ਕੁਮਾਰ (33), ਪੂਨਮ (43) ਅਤੇ ਜੋਤੀ (33) ਹੈ | ਇਨ੍ਹਾਂ ਪ੍ਰਤੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਯੁਵਾ ਸੰਗਠਨ ਵਲੋਂ ਐਸ.ਓ.ਐਲ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਦੇ ਵਰਕਰਾਂ ਨੇ ਦਿੱਲੀ ਯੂਨੀਵਰਸਿਟੀ ਦੇ ਮੁਕਤ ਸਿੱਖਿਆ ਸਕੂਲ (ਐਸ. ਓ. ਐਲ.) ਦੇ ਵਿਦਿਆਰਥੀਆਂ ਨਾਲ ਮਿਲ ਕੇ ਐਸ. ਓ. ਐਲ. ਦਫਤਰ ਮੂਹਰੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦਫਤਰ ਵਿਚ ...

ਪੂਰੀ ਖ਼ਬਰ »

ਸਸਤੀ ਰਸੋਈ 'ਚ ਹੁਣ ਮਿਲ ਰਹੀ ਹੈ ਖਾਣੇ ਦੀ ਥੈਲੀ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬਿੰਦੀਆ ਮਲਹੋਤਰਾ ਨੇ ਆਪਣੇ ਮੈਂਬਰਾਂ ਦੇ ਸਹਿਯੋਗ ਨਾਲ ਦਿੱਲੀ ਦੇ ਰਮੇਸ਼ ਨਗਰ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਦੀ ਖਾਣੇ ਦੀ ਥੈਲੀ ਦੀ ਰਸੋਈ ਚਲਾਈ, ਜਿਸ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੌਰਾਨ ਔਡ-ਈਵਨ ਯੋਜਨਾ ਨੂੰ ਰੱਦ ਕਰੇ ਕੇਜਰੀਵਾਲ ਸਰਕਾਰ- ਸਰਨਾ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਵਲੋਂ 4 ਨਵੰਬਰ ਤੋਂ ਔਡ-ਈਵਨ ਲਾਗੂ ਕੀਤੇ ਜਾਣ ਦੇ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਿੱਖੀ ਪ੍ਰਤੀਕਿਰਿਆ ਕੀਤੀ ਹੈ | ਸਰਨਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ ਹੋਈ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ ਡਾ: ਜਗਬੀਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਸ਼ੁਰੂ ਵਿਚ ਸਭਾ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ ਨੇ ਸਵਾਗਤ ਦੇ ਨਾਲ ਲੇਖਕਾਂ ਦੀ ਜਾਣ-ਪਹਿਚਾਣ ਕਰਵਾਈ | ਇਸ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ 'ਚ ਨਿਯਮਾਂ ਦੀਆਂ ਉੱਡੀਆਂ ਧੱਜੀਆਂ

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਚੋਣਾਂ ਸਬੰਧੀ ਬਣਾਏ ਗਏ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਧੱਜੀਆਂ ਉਡਾਈਆਂ ਗਈਆਂ ਅਤੇ ਨਾਲ ਹੀ ਚੋਣਾਂ 'ਚ ਜਿੱਤ ਦੀ ਖ਼ੁਸ਼ੀ ਵਿਚ ਵਿਦਿਆਰਥੀਆਂ ਨੇ ਜੋ ...

ਪੂਰੀ ਖ਼ਬਰ »

ਆਮ ਜਨਤਾ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਨਵੇਂ ਮੋਟਰ ਵੀਹਕਲ ਐਕਟ ਨੂੰ ਸਰਲ ਬਣਾਏ ਕੇਂਦਰ ਸਰਕਾਰ- ਮਲਸੀਆਂ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਦਲ ਦੇ ਚੋਣਵੇਂ ਮੈਂਬਰਾਂ ਦੀ ਕੀਤੀ ਗਈ ਇਕ ਗੈਰ ਰਸਮੀ ਮੀਟਿੰਗ ਦੌਰਾਨ ਕਈ ਮੁੱਦਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਪਰ ਮੁੱਖ ਤੌਰ 'ਤੇ ਜਿਸ ਮੁੱਦੇ ਬਾਰੇ ਚਰਚਾ ਕੀਤੀ ਗਈ ਉਹ ...

ਪੂਰੀ ਖ਼ਬਰ »

ਰਾਇਲ ਅਸਟੇਟ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਲਈ 10 ਹਜ਼ਾਰ ਤੋਂ ਵੱਧ ਲੋਕਾਂ ਦਿੱਤੀ ਅਰਜ਼ੀ-ਡਰਾਅ 22 ਨੂੰ

ਜਲੰਧਰ, 16 ਸਤੰਬਰ (ਅ.ਬ.)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਪੰਜਾਬ ਦੀ ਪਹਿਲੀ ਅਫੋਰਡੇਬਲ ਰੈਜ਼ੀਡੈਂਸ਼ੀਅਲ ਹਾਊਸਿੰਗ ਸਕੀਮ ਨੂੰ ਲੈ ਕੇ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, 10 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਜ਼ੀਰਾ ਦੀ ਮੀਟਿੰਗ ਹੋਈ

ਜ਼ੀਰਾ, 16 ਸਤੰਬਰ (ਮਨਜੀਤ ਸਿੰਘ ਢਿੱਲੋਂ)- ਟਰੇਡ ਯੂਨੀਅਨ ਕੌਾਸਲ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਬੱਸ ਸਟੈਂਡ ਜ਼ੀਰਾ ਵਿਖੇ ਪ੍ਰਧਾਨ ਅੰਗਰੇਜ਼ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਜ਼ਿਲ੍ਹੇ ਭਰ 'ਚ ਕੀਤਾ ਗਿਆ ਸ਼ਾਨਦਾਰ ਸਵਾਗਤ

ਫ਼ਿਰੋਜ਼ਪੁਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ, ਇਸਤਰੀ ਸਤਸੰਗ ਸਭਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤ ...

ਪੂਰੀ ਖ਼ਬਰ »

ਪਿੰਡ ਧੀਰਾ ਘਾਰਾ ਦਾ ਸਰਕਾਰੀ ਹਾਈ ਸਕੂਲ ਅਪਗਰੇਡ ਹੋ ਬਣਿਆ ਸੀਨੀਅਰ ਸੈਕੰਡਰੀ

ਫ਼ਿਰੋਜ਼ਪੁਰ, 16 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਅਤੇ ਦਰਿਆਈ ਖੇਤਰ 'ਚ ਆਉਂਦੀਆਂ ਔਕੜਾਂ ਦਾ ਸਾਹਮਣਾ ਕਰਨ ਵਾਲੇ ਪਿੰਡ ਧੀਰਾ ਘਾਰਾ ਆਦਿ ਇਲਾਕਾ ਵਾਸੀਆਂ ਦੇ ਬੱਚਿਆਂ ਨੂੰ ਉਥੇ ਹੀ ਸੀਨੀਅਰ ਸੈਕੰਡਰੀ ਸਕੂਲ ਤੱਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਧਾਇਕ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ 'ਤੇ ਲਗਾਈ ਫੀਸ ਖ਼ਤਮ ਕੀਤੀ ਜਾਵੇ-ਰੰਧਾਵਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਰਕਾਰ ਵਲੋਂ ਸ਼ਰਧਾਲੂਆਂ 'ਤੇ ਲਗਾਈ ਫੀਸ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਸੰਗਤਾਂ ਵਲੋਂ ...

ਪੂਰੀ ਖ਼ਬਰ »

ਜਨਵਰੀ-2020 ਇੰਟੇਕ 'ਚ ਓਵਰਆਲ 6 ਬੈਂਡ ਨਾਲ ਸਟੱਡੀ ਵੀਜ਼ਾ ਅਪਲਾਈ ਕਰੋ-ਲੈਂਡਮਾਰਕ ਇਮੀਗ੍ਰੇਸ਼ਨ

ਜਲੰਧਰ, 16 ਸਤੰਬਰ (ਅ.ਬ.)-ਲੈਂਡਮਾਰਕ ਇਮੀਗ੍ਰੇਸ਼ਨ ਉੱਤਰ ਭਾਰਤ ਦੀ ਇਕਲੌਤੀ ਕੰਪਨੀ ਹੈ ਜਿਸ ਨੇ 2018-19 'ਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ਾ ਲਗਵਾਏ ਹਨ | ਜਨਵਰੀ-2020 ਇੰਟੈਕ 'ਚ ਵੀ ਵਿਦਿਆਰਥੀਆਂ ਦੁਆਰਾ ਵੱਡੀ ਗਿਣਤੀ 'ਚ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ ਤੇ ਨਾਲ ਹੀ 40 ਲੱਖ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਨੌਕਰੀ ਮੇਲਾ 21 ਤੇ 22 ਨੂੰ -ਨਵਨੀਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਬੈਚ 2019-20 ਲਈ ਪੰਜਾਬ ਪੱਧਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਦਾ ਉਦਘਾਟਨ 21 ਤੇ 22 ਸਤੰਬਰ ਨੂੰ ਕੀਤਾ ਜਾਵੇਗਾ | ਇਸ ਬਾਰੇ ਕਾਲਜ ਦੇ ਬੁਲਾਰੇ ਨਵਨੀਤ ਸਿੰਘ ...

ਪੂਰੀ ਖ਼ਬਰ »

ਬਟਾਲਾ ਫ਼ੈਕਟਰੀ ਧਮਾਕੇ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਬਾਜਵਾ

ਚੰਡੀਗੜ੍ਹ, 16 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਟਾਲਾ ਫ਼ੈਕਟਰੀ ਧਮਾਕੇ 'ਚ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੱਤਵਾਂ ਉਦਾਸੀ ਸਿੱਖ ਸੰਮਲੇਨ-ਬਾਬਾ ਬੇਦੀ

ਜਲੰਧਰ, 16 ਸਤੰਬਰ (ਅ.ਬ)-ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਾਬਾ ਸ੍ਰੀਚੰਦ ਦਾ 525ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀਚੰਦ ਜੀ ਮਹਾਰਾਜ ਮਿਆਣੀ ਰੋਡ, ਟਾਂਡਾ ਵਿਖੇ ਉਨ੍ਹਾਂ ਦੇ ਆਪਣੇ ਪਰਿਵਾਰ ਵਿਚੋਂ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੰੂ ਲੈ ਕੇ 1 ਕਰੋੜ ਦਸਤਖ਼ਤ ਦੀ ਮੁਹਿੰਮ ਆਰੰਭ

ਸੜੋਆ, 16 ਸਤੰਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਪੂਰੇ ਦੇਸ਼ 'ਚ ਗੁਰੂ ਰਵਿਦਾਸ ਦੇ ਅਸਥਾਨਾਂ ਦੀ ਖੋਜ਼, ਉਨ੍ਹਾਂ ਦੇ ਜੀਵਨ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣ ਤੇ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਵਹਾਰ ਦੀ ਘਟਨਾ ਲਈ ਉੱਠੀ ਜਾਂਚ ਦੀ ਮੰਗ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਡਾ. ਤੇਜਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਹਰ ਭਾਸ਼ਾ ਦਾ ਆਪਣਾ ਰੰਗ ਤੇ ਮੁਹਾਵਰਾ ਹੁੰਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬੀ ਭਾਸ਼ਾ ਦੀ ਬੇਕਦਰੀ ਬਰਦਾਸ਼ਤ ਨਹੀਂ ਕੀਤੀ ...

ਪੂਰੀ ਖ਼ਬਰ »

ਪਾਕਿ ਵਲੋਂ ਲਾਂਘੇ ਵਾਸਤੇ 20 ਡਾਲਰ ਫ਼ੀਸ ਲੈਣਾ ਜਾਇਜ਼-ਤਰਲੋਚਨ ਸਿੰਘ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਤੋਂ ਤੈਅ ਕੀਤੀ ਗਈ 20 ਡਾਲਰ ਦੇ ਯਾਤਰਾ ਸੇਵਾ ਖ਼ਰਚ ਨੂੰ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਬਰਸੀ ਸਮਾਗਮ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 16 ਸਤੰਬਰ (ਅਮਲੋਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 51ਵੀਂ ਬਰਸੀ ਸਬੰਧੀ ਪਿੰਡ ਕਿਸ਼ਨਪੁਰ ਕਲਾਂ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਇਕ ਮਹੀਨੇ ਦਾ ਨੋਟਿਸ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) -ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਰੀਬ 24500 ਕੈਮਿਸਟਾਂ 'ਤੇ ਥੋਪੀ ਗਈ ਸੋਧੀ ਹੋਈ ਡਰੱਗ ਪਾਲਿਸੀ ਨੂੰ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਰੁੱਖ ਕਾਫ਼ੀ ਸਖ਼ਤ ਹੋ ਗਿਆ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ...

ਪੂਰੀ ਖ਼ਬਰ »

ਚੰਨੀ ਵਲੋਂ ਦੁਬਈ ਦੀਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਇਕ ਵਫਦ ਵੱਖ-ਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 500 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਦੁਬਈ ਪਹੁੰਚਿਆ | ...

ਪੂਰੀ ਖ਼ਬਰ »

ਸਾਡਾ ਮਕਸਦ ਕਿਸੇ ਵੀ ਸਮੂਹ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਦੁੱਖ ਪਹੁੰਚਾਉਣਾ ਨਹੀਂ-ਕਲਰਜ਼ ਚੈਨਲ

ਨਵੀਂ ਦਿੱਲੀ, 16 ਸਤੰਬਰ (ਅਜੀਤ ਬਿਊਰੋ)-ਰਮਾਇਣ ਇਕ ਮਹਾਕਾਵਿ ਹੈ, ਜਿਹੜੀ ਆਪਣੇ ਕਹਾਣੀ ਵਾਚਨ ਦੇ ਨਾਲ ਭਾਰਤੀ ਮੂਲਾਂ ਦਾ ਗੁਣਗਾਨ ਕਰਦੀ ਹੈ | ਰਾਮ ਸਿਯਾ ਤੋਂ ਲਵਕੁਸ਼ ਤੱਕ ਸਾਡੀ ਕੋਸ਼ਿਸ਼ ਇਸ ਮਹਾਕਾਵਿ ਨੂੰ ਇਕ ਅਜਿਹੇ ਨਜ਼ਰੀਏ ਨਾਲ ਪੇਸ਼ ਕਰਨਾ ਹੈ, ਜਿਹੜਾ ਇਸ ਨਾਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX