ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਭਾਸ਼ਾ ਆਤਮਾ ਦੇ ਲਹੂ ਵਾਂਗ ਹੁੰਦੀ ਹੈ, ਜਿਸ ਵਿਚ ਵਿਚਾਰ ਗਤੀਸ਼ੀਲ ਰਹਿੰਦੇ ਹਨ ਅਤੇ ਵਿਕਾਸ ਕਰਦੇ ਹਨ। -ਓਲੀਵਰ ਵੈਨਡਿਲ ਹੌਲਮਸ

ਹਰਿਆਣਾ ਹਿਮਾਚਲ

ਐਲੂਮੀਨਿਅਮ ਫੈਕਟਰੀ 'ਚ ਅੱਗ ਲੱਗਣ ਕਾਰਨ 13 ਕਾਮੇ ਝੁਲਸੇ

ਜਗਾਧਰੀ , 16 ਸਤੰਬਰ (ਜਗਜੀਤ ਸਿੰਘ)- ਉਦਯੋਗਿਕ ਖੇਤਰ ਵਿਖੇ ਐਲੂਮਿਨੀਅਮ ਦੀ ਇਕ ਫੈਕਟਰੀ ਵਿਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਦੌਰਾਨ 13 ਕਾਮੇ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਵਿਚੋਂ 9 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ...

ਪੂਰੀ ਖ਼ਬਰ »

ਭਾਜਪਾ ਸਰਕਾਰ ਹੁਣ ਤੱਕ ਦੀ ਸਭ ਤੋਂ ਅਸਫ਼ਲ ਸਰਕਾਰ ਸਾਬਤ ਹੋਈ : ਕੁਮਾਰੀ ਸ਼ੈਲਜਾ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)- ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਾਜਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਕਰਨਾਲ ਵਿਖੇ ਪਹੁੰਚਣ 'ਤੇ ਕਾਂਗਰਸੀ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਆਲ ਇੰਡੀਆ ਬੀ.ਐਸ.ਐਨ.ਐਲ. ਡਾਟ ਪੈਨਸ਼ਰਜ ਐਸੋਸੀਏਸ਼ਨ ਦੇ ਬੈਨਰ ਹੇਠ ਬੀ.ਐਸ.ਐਨ.ਐਲ. ਨਿਗਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਦੋਸ਼ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਸੁਖਚੈਨ ਵਾਸੀ ਵੀਰਪਾਲ ਕੌਰ ਦੀ ਸ਼ਿਕਾਇਤ 'ਤੇ ਪੁਲੀਸ ਨੇ ਉਸ ਦੇ ਸਹੁਰੇ ਪਰਿਵਾਰ ਿਖ਼ਲਾਫ਼ ਦਾਜ ਲਈ ਤੰਗ ਕਰਨ ਦਾ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਹਾਲੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਪੁਲੀਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਚੌਪਟਾ ਥਾਣਾ ਦੇ ਅਧੀਨ ਖੇਤਰ 'ਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ 'ਤੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲੀਸ ਨੇ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ | ਪੁਲੀਸ ਕੋਲ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਕਿਸਾਨਾਂ ਦੀ ਸਮੱਸਿਆ ਜਾਣਨ ਲਈ ਵਿਭਾਗ ਦੇ ਐਕਸੀਅਨ ਧਰਨਾ ਸਥਾਨ 'ਤੇ ਪਹੁੰਚੇ

ਏਲਨਾਬਾਦ, 16 ਸਤੰਬਰ (ਜਗਤਾਰ ਸਮਾਲਸਰ)- ਏਲਨਾਬਾਦ ਡਿਸਟੀਬਿਊਟਰੀ ਨਹਿਰ ਦੀ ਟੇਲ 'ਤੇ ਪੈਂਦੇ ਪਿੰਡਾਂ ਨੀਮਲਾ, ਧੌਲਪਾਲੀਆ, ਕਾਸ਼ੀ ਕਾ ਬਾਸ, ਬੇਹਰਵਾਲਾ, ਢਾਣੀ ਸ਼ੇਰਾਵਾਲੀ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਇਸ ਨਹਿਰ ਵਿਚ ਪੂਰੀ ਮਾਤਰਾ ਵਿਚ ਪਾਣੀ ਉਨ੍ਹਾਂ ਤੱਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੈਕਟਰ ਮੈਜਿਸਟੇ੍ਰਟ ਤੇ ਸੈਕਟਰ ਸੁਪਰਵਾਈਜ਼ਰਾਂ ਨਾਲ ਬੈਠਕ

ਫਤਿਹਾਬਾਦ, 16 ਸਤੰਬਰ (ਹਰਬੰਸ ਸਿੰਘ ਮੰਡੇਰ)- ਡੀ. ਸੀ. ਤੇ ਜ਼ਿਲ੍ਹਾ ਨਿਰਵਾਚਨ ਅਧਿਕਾਰੀ ਧੀਰੇਂਦਰ ਖੜਗਟਾ ਨੇ ਮਿੰਨੀ ਸਕੱਤਰੇਤ 'ਚ ਸੈਕਟਰ ਮੈਜਿਸਟੇ੍ਰਟ ਤੇ ਸੈਕਟਰ ਸੁਪਰਵਾਈਜ਼ਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਸਵਤੰਤਰ ਰੂਪ 'ਚ ਆਪਸੀ ਤਾਲਮੇਲ ਬਣਾ ਕੇ ਇਮਾਨਦਾਰੀ ਨਾਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਤਿੰਨਾਂ ਵਿਧਾਨ ਸਭਾ ਖੇਤਰਾਂ ਫਤਿਹਾਬਾਦ, ਰਤੀਆ ਅਤੇ ਟੋਹਾਣਾ ਨੂੰ ਸੈਕਟਰਾਂ 'ਚ ਵੰਡਿਆ ਗਿਆ ਹੈ ਅਤੇ ਹਰ ਸੈਕਟਰ ਦੀ ਦੇਖ-ਰੇਖ ਲਈ ਅਧਿਕਾਰੀ ਲਗਾਇਆ ਗਿਆ ਹੈ | ਸਾਰੇ ਸੈਕਟਰ ਅਧਿਕਾਰੀ ਆਪਣੇ ਅਧੀਨ ਆਉਣ ਵਾਲੇ ਬੂਥਾਂ ਦਾ ਤਤਕਾਲ ਨਿਰੀਖਣ ਕਰਨ ਅਤੇ ਚੋਣਾਂ ਸੰਬੰਧੀ ਤੈਆਰੀਆਂ ਦਾ ਜਾਇਜ਼ਾ ਵੀ ਲੈਣ | ਸੈਕਟਰ ਮੈਜਿਸਟੇ੍ਰਟ ਤਿੰਨ ਦਿਨਾਂ 'ਚ ਆਪਣੀ ਆਪਣੀ ਰਿਪੋਰਟ ਜ਼ਿਲ੍ਹਾ ਨਿਰਵਾਚਨ ਅਧਿਕਾਰੀ ਅਤੇ ਸੰਬੰਧਤ ਰਿਟਰਨਿੰਗ ਅਧਿਕਾਰੀ ਦੇ ਦਫ਼ਤਰ 'ਚ ਦੇਣ | ਉਨ੍ਹਾਂ ਕਿਹਾ ਕਿ ਸੁਜਾਰੂ ਮਤਦਾਨ 'ਚ ਸੈਕਟਰ ਮੈਜਿਸਟੇ੍ਰਟ ਦੀ ਅਹਿਮ ਭੂਮਿਕਾ ਹੁੰਦੀ ਹੈ ਕਿਉਂਕਿ ਸੈਕਟਰ ਮੈਜਿਸਟੇ੍ਰਟ ਸ਼ਾਂਤੀਪੂਰਵਕ ਵੋਟਾਂ ਲਈ ਸਾਰੇ ਪ੍ਰਬੰਧ ਦੇਖੇਗਾ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ 'ਚ 26 ਸੈਕਟਰ ਮੈਜਿਸਟੇ੍ਰਟ ਲਗਾਏ ਗਏ ਹਨ ਤੇ 52 ਸੈਕਟਰ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ | ਇਸੇ ਪ੍ਰਕਾਰ ਹਰ ਮੈਜਿਸਟੇ੍ਰਟ ਨਾਲ 2-2 ਸੈਕਟਰ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ | ਫਤਿਹਾਬਾਦ ਵਿਧਾਨ ਸਭਾ ਖੇਤਰ 'ਚ 18 ਸੈਕਟਰ ਸੁਪਰਵਾਈਜ਼ਰ, ਰਤੀਆ ਵਿਧਾਨ ਸਭਾ ਖੇਤਰ ਵਿਚ 18 ਸੈਕਟਰ ਸੁਪਰਵਾਈਜ਼ਰ ਅਤੇ ਟੋਹਾਣਾ ਵਿਧਾਨ ਸਭਾ ਖੇਤਰ ਵਿਚ 16 ਸੈਕਟਰ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਡੀ. ਸੀ. ਵੱਲੋਂ ਸਾਰੇ ਅਧਿਕਾਰੀਆਂ ਨੂੰ ਚੋਣਾਂ ਸੰਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਏ. ਡੀ. ਸੀ. ਮਹਾਵੀਰ ਪ੍ਰਸਾਦ, ਐਸ. ਡੀ. ਐਮ. ਸੁਰਜੀਤ ਨੈਨ, ਅਨੁਭਵ ਮਹਿਤਾ, ਸੀ. ਟੀ. ਐਮ. ਨਵੀਨ ਕੁਮਾਰ, ਡੀ. ਆਰ. ਓ. ਰਾਜੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਖ਼ਰਾਬੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪਿਛਲੇ ਮਹੀਨੇ ਪਏ ਮੀਂਹ ਨਾਲ ਖ਼ਰਾਬੀਆਂ ਗਈਆਂ ਨਰਮੇ ਕਪਾਹ ਦੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਮਿੰਨੀ ਸਕੱਤਰੇਤ 'ਚ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਦੇ ਨਾਂ ਤਹਿਸੀਲਦਾਰ ਨੂੰ ਮੰਗ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਸਮੇਤ 4 ਲਾਪਤਾ

ਸ਼ਾਹਬਾਦ ਮਾਰਕੰਡਾ, 16 ਸਤੰਬਰ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਸਮੇਤ 4 ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਿ੍ਸ਼ਨਾ ਨਗਰ ਗਾਮੜੀ ਕੁਰੂਕਸ਼ੇਤਰ ਦੇ ...

ਪੂਰੀ ਖ਼ਬਰ »

ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਖ਼ਤਮ ਕਰ ਰਿਹਾ ਹੈ- ਬਲਕੌਰ ਸਿੰਘ

ਕਾਲਾਂਵਾਲੀ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਨੇ ਅੱਜ ਆਪਣੇ ਜਨ ਸੰਪਰਕ ਅਭਿਆਨ ਤਹਿਤ ਮੰਡੀ ਕਾਲਾਂਵਾਲੀ ਅਤੇ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਪੂਰੇ ...

ਪੂਰੀ ਖ਼ਬਰ »

ਕਾਂਗਰਸ 'ਚ ਧੱੜੇਬੰਦੀ ਲਗਾਤਾਰ ਜਾਰੀ, ਤੰਵਰ ਸਮਰਥਕ ਅਗਾਮੀ ਚੋਣ ਲੜਣਗੇ

ਟੋਹਾਣਾ, 16 ਸਤੰਬਰ (ਗੁਰਦੀਪ ਸਿੰਘ ਭੱਟੀ) - ਹਰਿਆਣਾ ਕਾਂਗਰਸ਼ ਦੀ ਧੇੜੰਬਦੀ ਦੂਰ ਕਰਨ ਅਤੇ ਪਾਰਟੀ ਨੂੰ ਜਿੰਦਾ ਕਰਨ ਦੀ ਕਮਾਨ ਸਾਬਕਾ ਮੱੁਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਕੁਮਾਰੀ ਸੈਲਜਾ ਨੂੰ ਸੌਾਪਣ ਤੋਂ ਬਾਅਦ ਵੀ ਅਗਾਮੀ ਵਿਧਾਨਸਭਾ ਚੋਣਾਂ ਵਾਸਤੇ ਟਿਕਟ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਨੇ ਔਰਤ ਤੋਂ ਖੋਹਿਆ ਪਰਸ

ਉੜਾਪੜ/ਲਸਾੜਾ, 16 ਸਤੰਬਰ (ਲਖਵੀਰ ਸਿੰਘ ਖੁਰਦ) - ਇਲਾਕੇ ਵਿਚ ਲੁੱਟ ਖੋਹ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੋਲ ਪੈਦਾ ਕੀਤਾ ਹੋਇਆ ਹੈ ਉਥੇ ਹੀ ਲੋਕ ਹੁਣ ਦਿਨ ਵੇਲੇ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ | ਬੀਤੇ ਕੱਲ੍ਹ ...

ਪੂਰੀ ਖ਼ਬਰ »

ਇੰਜੀਨੀਅਰ ਬਲਬੀਰ ਸਿੰਘ ਮੁੜ ਬਣੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ

ਸ਼ਾਹਬਾਦ ਮਾਰਕੰਡਾ, 16 ਸਤੰਬਰ (ਅਵਤਾਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਹਾਈ ਸਕੂਲ ਅੰਬਾਲਾ ਸ਼ਹਿਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਇੰਜ: ਬਲਬੀਰ ਸਿੰਘ ਨੂੰ ਮੁੜ ਤੋਂ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ | ਉਪਰੰਤ ਚੇਅਰਮੈਨ ਇੰਜ: ਬਲਬੀਰ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ 'ਚ 5 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਨੌਜਵਾਨ ਨੂੰ ਅਗਵਾ ਕਰਨ ਦੇ ਦੋੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਦੋ ਨੂੰ ਨਾਮਜ਼ਦ ਕਰਕੇ ਪੰਜ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਕਾਂਟੀਆਂ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਟੋਹਲੂ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਗ਼ੈਰ-ਕਾਨੰੂਨੀ ਮਾਈਨਿੰਗ ਬਾਰੇ ਇੱਕ ਪੰਚਾਇਤ ਅਣਜਾਣ, ਦੂਸਰੀ ਨੇ ਕੀਤੀ ਸ਼ਿਕਾਇਤ

ਤਲਵਾੜਾ, 16 ਸਤੰਬਰ (ਸੁਰੇਸ਼ ਕੁਮਾਰ)-ਬਲਾਕ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਟੋਹਲੂ ਦੀ ਪੰਚਾਇਤੀ ਜ਼ਮੀਨ 'ਚ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੇ ਇਕ ਰਸੂਖਦਾਰ ਵਿਅਕਤੀ ਵਲੋਂ ਕਥਿਤ ਪੰਚਾਇਤ ਦੀ ਮਿਲੀਭੁਗਤ ਨਾਲ ਮਾਈਨਿੰਗ ਕਰਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ 19 ਦੀ ਖਡੂਰ ਸਾਹਿਬ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕਾ: ਦਦੇਹਰ

ਤਰਨ ਤਾਰਨ, 16 ਸਤੰਬਰ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਪੰਜਾਬ ਦੀਆਂ ਦੋ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਚੋਣਾਂ ਵੇਲੇ ਗੁਰੂ ਪੀਰਾਂ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਗੁਲਵਿੰਦਰ ਸਿੰਘ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਬੱਕਰੀਆਂ ਚਾਰ ਰਹੇ ਗ਼ਰੀਬ ਪਰਿਵਾਰ 'ਤੇ ਕਾਤਲਾਨਾ ਹਮਲਾ

ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਥਾਨਕ ਨਗਰ ਦੇ ਇਕ ਪ੍ਰੀਵਾਰ ਤੇ ਕਾਤਲਾਨਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਜੇਰੇ ਇਲਾਜ ਗੁਰਮੁੱਖ ਸਿੰਘ ਪੁੱਤਰ ਬਿਹਾਰੀ ਲਾਲ ਵਾਸੀ ਖਡੂਰ ...

ਪੂਰੀ ਖ਼ਬਰ »

ਧੋਖੇ ਨਾਲ ਏ.ਟੀ.ਐੱਮ.'ਚੋਂ ਪੈਸੇ ਕਢਵਾਉਣ 'ਤੇ ਕੇਸ ਦਰਜ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਧੋਖੇ ਨਾਲ ਏ.ਟੀ.ਐੱਮ. ਵਿਚੋਂ ਪੈਸੇ ਕਢਵਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫੌਜ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਫ਼ੌਜ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ...

ਪੂਰੀ ਖ਼ਬਰ »

ਡੀ.ਸੀ. ਕੈਥਲ ਵਲੋਂ ਪਿਹੋਵਾ ਚੌਕ 'ਤੇ ਸਥਿਤ ਵਿਵੇਕਾਨੰਦ ਲਾਇਬ੍ਰੇਰੀ ਦਾ ਮੁਆਇਨਾ

ਗੁਹਲਾ ਚੀਕਾ (ਕੈਥਲ), 16 ਸਤੰਬਰ (ਓ.ਪੀ. ਸੈਣੀ)- ਡੀ.ਸੀ. ਕੈਥਲ ਪਿ੍ਅੰਕਾ ਸੋਨੀ ਨੇ ਪਿਹੋਵਾ ਚੌਕ ਸਥਿਤ ਵਿਵੇਕਾਨੰਦ ਲਾਇਬ੍ਰੇਰੀ ਦਾ ਮੁਆਇਨਾ ਕਰਕੇ ਲਾਇਬ੍ਰੇਰੀ ਦੀ ਜਾਂਚ ਕੀਤੀ | ਸਾਰੇ ਬੰਦੋਬਸਤਾਂ ਬਾਰੇ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਵਿਖੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 21 ਨੰੂ

ਨਵਾਂਸ਼ਹਿਰ, 16 ਸਤੰਬਰ (ਹਰਵਿੰਦਰ ਸਿੰਘ)-ਮੈਨੇਜਮੈਂਟ ਸ਼ੂਗਰ ਮਿੱਲ ਨਵਾਂਸ਼ਹਿਰ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਿਸਾਨ ਭਰਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼ੂਗਰ ਮਿੱਲ ...

ਪੂਰੀ ਖ਼ਬਰ »

ਸਾਹਿਤਕ ਸਮਾਗਮ 'ਚ ਹਿੰਦੀ ਦੇ ਵਿਕਾਸ 'ਤੇ ਦਿੱਤਾ ਜ਼ੋਰ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸ੍ਰੀ ਯੁਵਕ ਸਾਹਿਤ ਸਦਨ ਵਿਚ ਉੱਘੇ ਸਾਹਿਤਕਾਰ ਉਦੈਕਰਨ ਸੁਮਨ ਦੀਆਂ ਯਾਦਾਂ ਨੂੰ ਸਮਰਪਿਤ ਹਰਿਆਣਾ ਸਾਹਿਤ ਅਕਾਦਮੀ ਪੰਚਕੂਲਾ ਦੇ ਸਹਿਯੋਗ ਨਾਲ ਕਵੀ ਸੰਮੇਲਨ ਅਤੇ ਪੁਸਤਕ ਰਿਲੀਜ਼ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਪ੍ਰਸ਼ਨ-ਉੱਤਰ ਮੁਕਾਬਲੇ 'ਚ ਮੱਲਾਂ ਮਾਰੀਆਂ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਸਰਕਾਰੀ ਮਹਿਲਾ ਕਾਲਜ 'ਚ ਲੋਕ ਪ੍ਰਸ਼ਾਸਨ ਵਿਸ਼ਾ ਪ੍ਰੀਸ਼ਦ ਵਲੋਂ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਰਮਜੀਤ, ਰਤਨ ਤੇ ਕਮਲੇਸ਼ ਦੀ ਟੀਮ ਅੱਵਲ ਰਹੀ | ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ...

ਪੂਰੀ ਖ਼ਬਰ »

ਨਵੋਦਿਆ ਸਕੂਲ ਖਾਰਾਖੇੜੀ 'ਚ ਕੌਮਾਂਤਰੀ ਪੋਸ਼ਣ ਤੇ ਸਵੱਛਤਾ ਕਾਰਜਸ਼ਾਲਾ

ਫਤਿਹਾਬਾਦ, 16 ਸਤੰਬਰ (ਹਰਬੰਸ ਸਿੰਘ ਮੰਡੇਰ)- ਕੌਮਾਂਤਰੀ ਪੋਸ਼ਣ ਮਹੀਨਾ ਸਤੰਬਰ 2019 ਦੇ ਤਹਿਤ ਜਵਾਹਰ ਨਵੋਦਿਆ ਸਕੂਲ ਖਾਰਾ ਖੇੜੀ ਵਿਚ ਸਵੱਛਤਾ ਅਤੇ ਪੋਸ਼ਣ ਵਿਸ਼ੇ 'ਤੇ ਇੱਕ ਰੋਜ਼ਾ ਕਾਰਜਸ਼ਾਲਾ ਕਰਵਾਈ ਗਈ | ਇਸ ਮੌਕੇ ਆਯੂਸ਼ ਵਿਭਾਗ ਦੇ ਮਾਹਿਰ ਡਾਕਟਰ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਨਾਲ ਇਕ ਲੜਕੇ ਦੀ ਮੌਤ

ਪਾਉਂਟਾ ਸਾਹਿਬ, 16 ਸਤੰਬਰ (ਹਰਬਖ਼ਸ਼ ਸਿੰਘ)-ਟੋਕਾ ਨਗਲਾ ਪਿੰਡ ਵਿਖੇ ਬਿਨਾਂ ਨੰਬਰ ਅਤੇ ਇਕੋ ਲਾਇਟ ਨਾਲ ਚਲ ਰਹੇ ਟਰੈਕਟਰ ਨੇ ਸੜਕ ਕਿਨਾਰੇ ਜਾ ਰਹੇ ਲੜਕੇ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਲੜਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਹਾਦਸਾ ਟੋਕਾ ਨਗਲਾ ਵਿਖੇ ਪਾਉਂਟਾ ...

ਪੂਰੀ ਖ਼ਬਰ »

ਯਮੁਨਾ ਨਦੀ 'ਚ ਕਾਲਜ ਪੜ੍ਹਦਾ ਲੜਕਾ ਡੁੱਬਿਆ

ਪਾਉਂਟਾ ਸਾਹਿਬ, 16 ਸਤੰਬਰ (ਹਰਬਖ਼ਸ਼ ਸਿੰਘ)-ਆਪਣੇ ਸਾਥੀਆਂ ਨਾਲ ਬੀਤੇ ਕੱਲ੍ਹ ਗੁਰਦੁਆਰਾ ਪਾਉਂਟਾ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਯਮੁਨਾ ਨਦੀ ਵੱਲ ਆਪਣੇ ਸਾਥੀਆਂ ਨਾਲ ਇਸ਼ਨਾਨ ਕਰਨ ਉਤਰਿਆ | 17 ਵਰਿ੍ਹਆਂ ਦਾ ਦੇਵਾਂਸ਼ ਡੁੱਬ ਗਿਆ ਜੋ ਕਿ ਦੇਹਰਾਦੂਨ ਦੇ ਕਸਬਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਉਂਟਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਪਾਉਂਟਾ ਸਾਹਿਬ, 16 ਸਤੰਬਰ (ਹਰਬਖ਼ਸ਼ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਉਂਟਾ ਸਾਹਿਬ ਤੋਂ ਗੁਰਦੁਆਰਾ ਨਾਢਾ ਸਾਹਿਬ ਤੱਕ ਸਜਾਏ ਗਏ ਨਗਰ ਕੀਰਤਨ ਦਾ ਰਸਤੇ ਵਿਚ ਕਈ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਮਿਸਰਵਾਲਾ ਨਾਹਨ ਦੇ ...

ਪੂਰੀ ਖ਼ਬਰ »

ਤਾਊ ਦੇਵੀ ਲਾਲ ਦਾ ਜਨਮਦਿਨ ਧੂਮ ਧਾਮ ਨਾਲ ਮਨਾਇਆ ਜਾਵੇਗਾ-ਰਾਕੇਸ਼ ਸਿਹਾਗ

ਰਤੀਆ, 16 ਸਤੰਬਰ (ਬੇਅੰਤ ਕੌਰ ਮੰਡੇਰ)- ਜਨਨਾਇਕ ਜਨਤਾ ਪਾਰਟੀ ਦੇ ਹਲਕਾ ਪ੍ਰਧਾਨ ਰਾਕੇਸ਼ ਸਿਹਾਗ ਨੇ ਖੇਤਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਜਨ ਸੰਪਰਕ ਮੁਹਿੰਮ ਚਲਾਈ | ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਦੇ ਨਾਲ ਮਿਲਕੇ ਖੇਤਰ ਦੇ ਪਿੰਡ ਕਮਾਣਾ, ਬਾੜਾ, ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ-ਸਕੱਤਰ

ਨੀਲੋਖੇੜੀ, 16 ਸਤੰਬਰ (ਆਹੂਜਾ)- ਨਗਰ ਕੌਾਸਲ ਨੂੰ ਪਿਛਲੇ ਕਾਫੀ ਸਮੇਂ ਤੋਂ ਵਾਧੂ ਚਾਰਜ ਤਹਿਤ ਨਿਯੁਕਤ ਸਕੱਤਰ ਚਲਾ ਰਿਹਾ ਸੀ ਜਿਸ ਕਾਰਨ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਨਗਰ ਕੌਾਸਲ ਪ੍ਰਸ਼ਾਸਨ ਅਤੇ ਸ਼ਹਿਰ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਲੋਕ ਪੱਖੀ- ਝੋਰੜਰੋਹੀ

ਕਾਲਾਂਵਾਲੀ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਵਿਧਾਨ ਸਭਾ ਖੇਤਰ ਤੋਂ ਭਾਜਪਾ ਆਗੂ ਨਛੱਤਰ ਸਿੰਘ ਝੋਰੜਰੋਹੀ ਨੇ ਬੜਾਗੁੜਾ ਖੇਤਰ ਵਿਚ ਭਾਜਪਾ ਵਲੋਂ ਚਲਾਏ ਜਨ ਸੰਪਰਕ ਅਭਿਆਨ ਤਹਿਤ ਪਿੰਡ ਛਤਰੀਆਂ ਵਿਚ ਬੂਥ ਪੱਧਰ ਉੱਤੇ ਘਰ ਘਰ ਜਾ ਕੇ ਸਰਕਾਰ ਦੀਆਂ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਵਿਚ ਮਨਾਇਆ ਹਿੰਦੀ ਦਿਵਸ

ਕਾਲਾਂਵਾਲੀ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਔਢਾਂ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਵਿਚ ਹਿੰਦੀ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸਕੂਲ ਪਿ੍ੰਸੀਪਲ ਡਾ: ਗੁਰਦੀਪ ਸਿੰਘ ਦੀ ਦੇਖ-ਰੇਖ ਵਿਚ ਹੋਇਆ | ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

'ਰਾਜਨੀਤੀ ਤੇ ਪ੍ਰਸ਼ਾਸਨ 'ਚ ਔਰਤਾਂ ਦੇ ਰੁਤਬੇ' ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ

ਯਮੁਨਾਨਗਰ, 16 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲੋਕ ਪ੍ਰਸ਼ਾਸਨ ਅਤੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ 'ਰਾਜਨੀਤੀ ਤੇ ਪ੍ਰਸ਼ਾਸਨ ਵਿਚ ਔਰਤਾਂ ਦੇ ਰੁਤਬੇ' ਵਿਸ਼ੇ ਸਬੰਧੀ ਲੇਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਜਨਵਾਦੀ ਮਹਿਲਾ ਸਮਿਤੀ ਸਿਰਸਾ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਮੰਗਾਂ ਸਬੰਧੀ ਮੰਗ ਪੱਤਰ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾਵਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਜਨਵਾਦੀ ਮਹਿਲਾ ਸਮਿਤੀ ਸਿਰਸਾ ਨੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਮੰਗ ਪੱਤਰ ਸੌਾਪਿਆ ਹੈ | ਪਾਰਟੀਆਂ ਦੇ ਆਗੂਆਂ ਨੂੰ ਸੌਾਪੇ ਮੰਗ ਪੱਤਰ ਨੂੰ ਚੋਣ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਅਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ, 16 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 22 ਅਧੀਨ ਪੈਂਦੇ ਪਿੰਡ ਸ਼ੇਰਪੁਰ ਖੁਰਦ ਵਿਚ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਸਨਿਚਰਵਾਰ ਨੂੰ ਮੁੱਖ ਸੜਕ 'ਤੇ ਧਰਨਾ ਲਗਾ ਕੇ ਟਰੈਫ਼ਿਕ ਜਾਮ ਕਰ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਸਮਾਰਟ ਐਸ.ਐਮ.ਈ. ਬਣਾਉਣ ਸਬੰਧੀ ਸੀਸੂ ਵਲੋਂ ਵਿਸ਼ੇਸ਼ ਸਮਾਗਮ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਮੁਹੱਲਿਆਂ 'ਚ ਵੱਸਦੇ ਛੋਟੇ ਸਨਅਤਕਾਰਾਂ ਦੀ ਭਲਾਈ ਲਈ ਕਈ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੀਸੂ ਨੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ...

ਪੂਰੀ ਖ਼ਬਰ »

ਕਿੱਡਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋਲਾਈਫ਼ ਹਸਪਤਾਲ ਗਿੱਲ ਦਾ ਕੀਤਾ ਵਿਸ਼ੇਸ਼ ਦੌਰਾ

ਆਲਮਗੀਰ, 16 ਸਤੰਬਰ (ਜਰਨੈਲ ਸਿੰਘ ਪੱਟੀ)-ਦੱਖਣੀ ਬਾਈਪਾਸ ਪਾਮ ਇਨਕਲੇਵ ਸਥਿਤ ਕਿੱਡਜੀ ਪ੍ਰੀ-ਸਕੂਲ ਦੇ ਸਮੂਹ ਵਿਦਿਆਰਥੀਆਂ ਦੇ ਇਕ ਵਫ਼ਦ ਨੇ ਸਕੂਲ ਡਾਇਰੈਕਟਰ ਮੈਡਮ ਪ੍ਰਵਿੰਦਰ ਕੌਰ ਦੀ ਅਗਵਾਈ ਹੇਠ ਪ੍ਰੋਲਾਈਫ਼ ਸੁਪਰ ਸਪੈਸ਼ਲਿਟੀ ਐਾਡ ਟਰੋਮਾ ਕੇਅਰ ਸੈਂਟਰ ਗਿੱਲ਼ ...

ਪੂਰੀ ਖ਼ਬਰ »

ਫਿੱਕੋ ਵਲੋਂ ਪੀ. ਐਸ. ਆਈ. ਸੀ. ਫ਼ੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਤੇ ਅਪਗ੍ਰੇਡ ਕਰਨ ਦੀ ਅਪੀਲ

ਲੁਧਿਆਣਾ, 16 ਸਤੰਬਰ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਪੰਜਾਬ ਰਾਜ ਲਘੂ ਉਦਯੋਗ ਨਿਰਯਾਤ ਨਿਗਮ (ਪੀ. ਐਸ. ਆਈ. ਈ. ਸੀ.) ਨੂੰ ਫ਼ੋਕਲ ਪੁਆਇੰਟਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਤੇ ਫ਼ੋਕਲ ਪੁਆਇੰਟਾਂ ਨੂੰ ...

ਪੂਰੀ ਖ਼ਬਰ »

ਨੌਜਵਾਨ ਨੇ ਲਿਆ ਫਾਹਾ

ਟੋਹਾਣਾ, 16 ਸਤੰਬਰ (ਗੁਰਦੀਪ ਸਿੰਘ ਭੱਟੀ) - ਕਸਬਾ ਉਕਲਾਨਾ ਦੇ ਰੇਲਵੇ ਫਾਟਕ ਨਜ਼ਦੀਕ ਮਦਨਪੁਰਾ ਰੋਡ 'ਤੇ ਦਰਖ਼ਤ ਨਾਲ ਫਾਹਾ ਲਾ ਕੇ ਜਾਨ ਦੇ ਦਿੱਤੀ | ਸਵੇਰੇ ਸੈਰ 'ਤੇ ਗਏ ਰਾਹਗੀਰਾਂ ਵਲੋਂ ਸੂਚਨਾ ਦੇਣ ਤੇ ਪੁਲਿਸ ਪਾਰਟੀ ਪੁੱਜੀ ਤਾਂ ਪੁਲਿਸ ਨੇ ਜੀ.ਆਰ.ਪੀ. ਰੇਲਵੇ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 16 ਸਤੰਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਰਾਮਪਾਲ ਸਿੰਘ ਦੀ ਅਗਵਾਈ ਹੇਠ ਸਜਾਏ ਗਏ ਰੂਹਾਨੀ ਦੀਵਾਨ ਸਮੇਂ ਉਨ੍ਹਾਂ ਸ੍ਰੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ

ਆਲਮਗੀਰ, 16 ਸਤੰਬਰ (ਜਰਨੈਲ ਸਿੰਘ ਪੱਟੀ)-ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ ਅਤੇ ਕਵੀ ਦਰਬਾਰ ਸਭਾ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਨਾਮਪੁਰਾ ਵਿਖੇ ਹੋਇਆ | ਮੁੱਖ ਮਹਿਮਾਨ ਵਜੋਂ ਪਹੁੰਚੇ ਧਰਮਿੰਦਰ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਵਲੋਂ ਮਨਾਏ ਜਾ ਰਹੇ ਗੁਰਪੁਰਬ ਸਮਾਗਮ ਨਾਲ ਕਮੇਟੀ ਮੈਂਬਰ ਨੇ ਪ੍ਰਗਟਾਈ ਅਸਹਿਮਤੀ

ਕਾਲਾਂਵਾਲੀ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਵਿਖੇ ਸਥਿਤ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਸਿੰਘ ਸਾਹਿਬ ਭਾਈ ਬਲਜੀਤ ਸਿੰਘ ...

ਪੂਰੀ ਖ਼ਬਰ »

ਹਮਲਾਵਰਾਂ ਿਖ਼ਲਾਫ਼ ਕਾਰਵਾਈ ਕਰਨ ਲਈ ਸ਼ਿਕਾਇਤ ਦਿੱਤੀ

ਏਲਨਾਬਾਦ, 16 ਸਤੰਬਰ (ਜਗਤਾਰ ਸਮਾਲਸਰ)- ਇੱਥੋਂ ਦੇ ਪਿੰਡ ਤਲਵਾੜਾ ਖ਼ੁਰਦ ਨਿਵਾਸੀ ਰਾਕੇਸ਼ ਕੁਮਾਰ ਪੁੱਤਰ ਤਿਲਕ ਰਾਜ ਨੇ ਸਥਾਨਕ ਪੁਲੀਸ ਥਾਣਾ ਵਿਖੇ ਸ਼ਿਕਾਇਤ ਦੇ ਕੇ ਉਸ ਉੱਪਰ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰਨ ਵਾਲੇ ਲੋਕਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੇ ...

ਪੂਰੀ ਖ਼ਬਰ »

ਰਾਜਨੀਤੀ 'ਚ ਆਪਣੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਇਕਜੁੱਟ ਹੋਏ ਜੱਟ ਸਿੱਖ

ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜੱਟ ਭਾਈਚਾਰਾ ਐਸੋਸੀਏਸ਼ਨ ਦਾ ਜ਼ਿਲ੍ਹਾ ਪੱਧਰੀ ਸੰਮੇਲਨ ਪੰਜਾਬ ਪੈਲੇਸ 'ਚ ਹੋਇਆ ਜਿਸ ਵਿਚ ਰਾਜਸੀ ਪਾਰਟੀਆਂ ਵਲੋਂ ਜੱਟ ਸਮਾਜ ਨੂੰ ਅਣਗੌਲਿਆ ਕੀਤੇ ਜਾਣ ਦੇ ਦੋਸ਼ ਲਾਉਂਦੇ ਹੋਏ ਰਾਜਨੀਤੀ ਵਿਚ ਆਪਣੀ ਹਿੱਸੇਦਾਰੀ ...

ਪੂਰੀ ਖ਼ਬਰ »

ਅਸ਼ੀਸ਼ ਸਿੰਧਵਾਨੀ ਭਾਰਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਬਣੇ

ਨੀਲੋਖੇੜੀ, 16 ਸਤੰਬਰ (ਆਹੂਜਾ)- ਸ਼ਹਿਰ ਅੰਦਰ ਲੀਕ ਤੋਂ ਹੱਟ ਕੇ ਭਾਰਤ ਵਿਕਾਸ ਪ੍ਰੀਸ਼ਦ ਦੀ ਚੋਣ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਜ਼ਿਆਦਾਤਰ ਅਹੁਦਿਆਂ ਦੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਸੌਾਪੀ ਗਈ | ਚੋਣ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੀ ਪ੍ਰਧਾਨਗੀ ਭਾਰਤ ...

ਪੂਰੀ ਖ਼ਬਰ »

ਹਰਿਆਣਾ ਦਿਹਾਤੀ ਚੌਕੀਦਾਰ ਸਭਾ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦਿਹਾਤੀ ਚੌਾਕੀਦਾਰ ਸਭਾ ਦੀ ਪਰਵਾਰਾ ਰਾਮ ਦੀ ਪ੍ਰਧਾਨਗੀ ਹੇਠ ਕਰਨ ਪਾਰਕ ਵਿਖੇ ਇਕ ਮੀਟਿੰਗ ਹੋਈ | ਉਪਰੰਤ ਸੀ. ਐਮ. ਸਿਟੀ ਵਿਖੇ ਚੌਕੀਦਾਰਾਂ ਵਲੋਂ ਜਬਰਦਸਤ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਸਰਵ ਸਮਾਜ ਸਭਾ ਦੀ ਮਹੀਨਾਵਾਰ ਬੈਠਕ

ਰਤੀਆ, 16 ਸਤੰਬਰ (ਬੇਅੰਤ ਕੌਰ ਮੰਡੇਰ)- ਸਰਵ ਸਮਾਜ ਸਭਾ ਦੀ ਮਹੀਨਾਵਾਰ ਬੈਠਕ ਲਾਇਨਜ਼ ਕਲੱਬ ਰਤੀਆ 'ਚ ਪ੍ਰਧਾਨ ਸਤਪਾਲ ਜਿੰਦਲ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਜਿਸ ਵਿਚ ਖੇਤਰ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਬੈਠਕ 'ਚ ਪੰਜਾਬ ਦੇ ਬਟਾਲਾ ਦੀ ਪਟਾਕਾ ਫ਼ੈਕਟਰੀ ...

ਪੂਰੀ ਖ਼ਬਰ »

ਕਰਨਾਲ ਵਿਖੇ ਰਾਜ ਪੱਧਰੀ ਐਗਰੋ ਡੀਲਰ ਕਾਨਫ਼ਰੰਸ ਕਰਵਾਈ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਐਗਰੋ ਇਨਪੁੱਟਸ ਡੀਲਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਕਰਨਾਲ ਖਾਦ ਕੀਟਨਾਸ਼ਕ ਤੇ ਬੀਜ ਵਪਾਰੀ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਐਗਰੋ ਡੀਲਰਜ਼ ਕਾਨਫ਼ਰੰਸ ਕਰਵਾਈ ਗਈ | ਕਾਨਫ਼ਰੰਸ ਦੀ ਪ੍ਰਧਾਨਗੀ ਆਲ ...

ਪੂਰੀ ਖ਼ਬਰ »

'ਪੰਜਾਬ ਬੋਲਦਾ' ਮੁਹਿੰਮ ਤਹਿਤ ਐਮ.ਪੀ. ਭਗਵੰਤ ਮਾਨ ਪਿੰਡ ਸੈਦੋਕੇ ਵਿਖੇ ਭਲਕੇ

ਨਿਹਾਲ ਸਿੰਘ ਵਾਲਾ, 16 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ 'ਪੰਜਾਬ ਬੋਲਦਾ' ਮੁਹਿੰਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਵਿਖੇ 18 ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਿੰਡ ਟਿੱਬਾ ਦੇ ਨੇੜੇ ਤੀਜੀ ਵਾਰ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 16 ਸਤੰਬਰ (ਥਿੰਦ, ਭੋਲਾ)-ਪਿੰਡ ਟਿੱਬਾ ਦੇ ਆਲੇ ਦੁਆਲੇ ਕਿਸਾਨਾਂ ਦੀਆਂ ਮੋਟਰਾਂ ਤੋਂ ਇਕ ਹਫ਼ਤੇ ਦੇ ਦੌਰਾਨ ਹੀ ਤੀਜੀ ਵਾਰ ਤਾਰਾਂ ਤੇ ਸਟਾਰਟਰ ਚੋਰੀ ਹੋ ਜਾਣ ਕਾਰਨ ਕਿਸਾਨਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਿੰਡ ਟਿੱਬਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ

ਭੁਲੱਥ, 16 ਸਤੰਬਰ (ਮਨਜੀਤ ਸਿੰਘ ਰਤਨ)-ਨਡਾਲਾ ਅੱਡਾ ਨੇੜੇ ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੌਬੀ ਨਿਵਾਸੀ ਭੁਲੱਥ ਨੇ ਦੱਸਿਆ ਕਿ ਇੰਦਰਜੀਤ ਸ਼ਰਮਾ ਵਾਸੀ ਮੁਬਾਰਕਪੁਰ ਬਿਹਾਰ ਦਾ ਰਹਿਣ ਵਾਲਾ ਸੀ ਤੇ ...

ਪੂਰੀ ਖ਼ਬਰ »

ਅੱਡਾ ਨਡਾਲਾ 'ਚ ਤਿੰਨ ਦੁਕਾਨਾਂ ਅੱਗ ਦੀ ਭੇਟ ਚੜ੍ਹੀਆਂ

ਨਡਾਲਾ, 16 ਸਤੰਬਰ (ਮਨਜਿੰਦਰ ਸਿੰਘ ਮਾਨ)-ਅੱਜ ਤੜਕਸਾਰ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ ਕਾਰਨ ਤਿੰਨ ਦੁਕਾਨਾਂ ਅੱਗ ਦੀ ਭੇਟ ਚੜ੍ਹ ਗਈਆਂ | ਬੇਕਾਬੂ ਹੋਈ ਅੱਗ ਕਾਰਨ ਲੱਖਾਂ ਦੀ ਕੀਮਤ ਦਾ ਮਨਿਆਰੀ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਨਡਾਲਾ ਵਾਸੀ ਸਨੀ ...

ਪੂਰੀ ਖ਼ਬਰ »

ਹਰਿਆਣਾ ਦਿਹਾਤੀ ਚੌਕੀਦਾਰ ਸਭਾ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦਿਹਾਤੀ ਚੌਾਕੀਦਾਰ ਸਭਾ ਦੀ ਪਰਵਾਰਾ ਰਾਮ ਦੀ ਪ੍ਰਧਾਨਗੀ ਹੇਠ ਕਰਨ ਪਾਰਕ ਵਿਖੇ ਇਕ ਮੀਟਿੰਗ ਹੋਈ | ਉਪਰੰਤ ਸੀ. ਐਮ. ਸਿਟੀ ਵਿਖੇ ਚੌਕੀਦਾਰਾਂ ਵਲੋਂ ਜਬਰਦਸਤ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਕਰਨਾਲ ਵਿਖੇ ਰਾਜ ਪੱਧਰੀ ਐਗਰੋ ਡੀਲਰ ਕਾਨਫ਼ਰੰਸ ਕਰਵਾਈ

ਕਰਨਾਲ, 16 ਸਤੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਐਗਰੋ ਇਨਪੁੱਟਸ ਡੀਲਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਕਰਨਾਲ ਖਾਦ ਕੀਟਨਾਸ਼ਕ ਤੇ ਬੀਜ ਵਪਾਰੀ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਐਗਰੋ ਡੀਲਰਜ਼ ਕਾਨਫ਼ਰੰਸ ਕਰਵਾਈ ਗਈ | ਕਾਨਫ਼ਰੰਸ ਦੀ ਪ੍ਰਧਾਨਗੀ ਆਲ ...

ਪੂਰੀ ਖ਼ਬਰ »

ਪਿੰਡ ਟਿੱਬਾ ਦੇ ਨੇੜੇ ਤੀਜੀ ਵਾਰ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 16 ਸਤੰਬਰ (ਥਿੰਦ, ਭੋਲਾ)-ਪਿੰਡ ਟਿੱਬਾ ਦੇ ਆਲੇ ਦੁਆਲੇ ਕਿਸਾਨਾਂ ਦੀਆਂ ਮੋਟਰਾਂ ਤੋਂ ਇਕ ਹਫ਼ਤੇ ਦੇ ਦੌਰਾਨ ਹੀ ਤੀਜੀ ਵਾਰ ਤਾਰਾਂ ਤੇ ਸਟਾਰਟਰ ਚੋਰੀ ਹੋ ਜਾਣ ਕਾਰਨ ਕਿਸਾਨਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪਿੰਡ ਟਿੱਬਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨ ਵਾਲਿਆਂ ਨੇ ਬਾਬਾ ਸੀਚੇਵਾਲ ਨੂੰ ਹੜ੍ਹ ਪੀੜਤਾਂ ਲਈ 5 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ

ਕਪੂਰਥਲਾ/ਸੁਲਤਾਨਪੁਰ ਲੋਧੀ, 16 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਕਸਬਾ ਭੁਲੱਥ ਦੇ ਵਾਸੀ ਤੇ ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨ ਤੇ ਉਨ੍ਹਾਂ ਦੇ ਪਰਿਵਾਰ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉੱਘੇ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪੰਜ ...

ਪੂਰੀ ਖ਼ਬਰ »

16 ਦੇਸ਼ਾਂ ਦੇ ਕਰ ਮੁਕਤ ਵਪਾਰ ਸਮਝੌਤੇ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-16 ਦੇਸ਼ਾਂ ਵਿਚਾਲੇ ਕਰ ਮੁਕਤ ਵਪਾਰ ਸਮਝੌਤੇ ਲਈ ਹੋ ਰਹੀ ਦੋ ਦਿਨਾਂ ਮੀਟਿੰਗ ਦਾ ਵਿਰੋਧ ਪ੍ਰਗਟ ਕਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ੋਨ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਮੋਦੀ ਸਰਕਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਇੰਗਲੈਂਡ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਬਲਜਿੰਦਰ ਜੈਨਪੁਰੀਆ

ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ)-ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਜੋ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਨੂੰ ਲੈ ਕੇ ਤੇ ਪਵਿੱਤਰ ...

ਪੂਰੀ ਖ਼ਬਰ »

ਗੈੱਸਟ ਟੀਚਰਾਂ ਨੇ ਮੁੱਖ ਚੌਕ ਚੀਕਾ ਵਿਖੇ ਕੀਤਾ ਪ੍ਰਦਰਸ਼ਨ

ਗੁਹਲਾ ਚੀਕਾ, 16 ਸਤੰਬਰ (ਓ.ਪੀ. ਸੈਣੀ)- ਅਜੇ ਇੱਥੇ ਗੈੱਸਟ ਟੀਚਰਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਿਖ਼ਲਾਫ਼ ਪਹਿਲਾਂ ਤਾਂ ਸ਼ਹਿਰ ਵਿਚ ਰੋਸ ਵਿਖਾਵਾ ਕੀਤਾ | ਉਪਰੰਤ ਸ਼ਹੀਦ ਊਧਮ ਸਿੰਘ ਚੌਕ ਚੀਕਾ ਵਿਖੇ ਹਰਿਆਣਾ ਤੇ ਮੁੱਖ ਮੰਤਰੀ ਹਰਿਆਣਾ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX