ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਅੱਸੂ ਸੰਮਤ 551

ਮਾਨਸਾ

ਸੰਘਰਸ਼ ਕਮੇਟੀ ਦੀ ਅਵਾਰਾ ਪਸ਼ੂਆਂ ਦੇ ਮਾਮਲੇ 'ਚ ਪ੍ਰਸ਼ਾਸਨ ਨਾਲ ਮੀਟਿੰਗ ਬੇ-ਨਤੀਜਾ ਰਹੀ

ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਡੰਗਰਾਂ ਦੇ ਮਾਮਲੇ 'ਚ ਪਸ਼ੂ ਕੰਟਰੋਲ ਸੰਘਰਸ਼ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਕਿਸੇ ਸਿੱਟੇ 'ਤੇ ਨਾ ਪਹੁੰਚ ਸਕੀ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੀਟਿੰਗ 'ਚ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਹੋਰ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ ਰੁਜ਼ਗਾਰ ਮੇਲਾ 19 ਨੂੰ

ਬੁਢਲਾਡਾ, 16 ਸਤੰਬਰ (ਨਿ. ਪ. ਪ.)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਹੇਠ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 19 ਸਤੰਬਰ ਨੂੰ ਇਕ ...

ਪੂਰੀ ਖ਼ਬਰ »

ਤਹਿਸੀਲ ਪੁਰਾਣੀ ਜਗ੍ਹਾ 'ਤੇ ਬਣਾਉਣ ਲਈ ਸੰਘਰਸ਼ ਕਮੇਟੀ ਨੇ ਲੋਕਾਂ ਨੂੰ ਜੋੜਨਾ ਕੀਤਾ ਸ਼ੁਰੂ

ਬਰੇਟਾ, 16 ਸਤੰਬਰ (ਜੀਵਨ ਸ਼ਰਮਾ)- ਸਥਾਨਕ ਤਹਿਸੀਲ ਬਚਾਓ ਸੰਘਰਸ਼ ਕਮੇਟੀ ਵਲੋਂ ਸ਼ਹਿਰ ਅੰਦਰ ਪੁਰਾਣੀ ਜਗ੍ਹਾ 'ਤੇ ਤਹਿਸੀਲ ਬਣਾਉਣ ਨੂੰ ਲੈ ਕੇ ਛੇੜੀ ਮੁਹਿੰਮ ਸਬੰਧੀ ਇਲਾਕੇ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਇਹ ਮਸਲਾ ਲੋਕ ਲਹਿਰ ਬਣ ਸਕੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਧਰਨਾ

ਝੁਨੀਰ, 16 ਸਤੰਬਰ (ਰਮਨਦੀਪ ਸਿੰਘ ਸੰਧੂ)- ਮਗਨਰੇਗਾ ਕਰਮਚਾਰੀ ਯੂਨੀਅਨ ਝੁਨੀਰ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਝੁਨੀਰ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਦੀ ਪੈਰਵੀ ਲਈ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ

ਬੋਹਾ, 16 ਸਤੰਬਰ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਬੋਹਾ ਦੀ ਬੈਠਕ ਪ੍ਰਧਾਨ ਜਸਕਰਨ ਸਿੰਘ ਚਹਿਲ ਸ਼ੇਰਖਾ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਗੁਰਦੁਆਰਾ ਗਾਦੜ ਪੱਤੀ ਬੋਹਾ ਵਿਖੇ ਹੋਈ ਇਸ ਬੈਠਕ 'ਚ ਇਲਾਕੇ ਦੇ 40 ਪਿੰਡਾਂ ਤੋਂ ਕਿਸਾਨ ਨੇ ਭਾਗ ਲਿਆ | ...

ਪੂਰੀ ਖ਼ਬਰ »

ਭੀਖੀ ਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਨੇ ਲਪੇਟ 'ਚ ਲਿਆ

ਭੀਖੀ, 16 ਸਤੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਅਤੇ ਆਸ ਪਾਸ ਦੇ ਪਿੰਡਾਂ 'ਚ ਡੇਂਗੂ ਬੁਖ਼ਾਰ ਦਾ ਕਹਿਰ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਇਸ ਨੇ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ | ਇਸ ਦੇ ਬਾਵਜੂਦ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤ ਪਿਆ ਹੈ | ਵਿਭਾਗ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਦੇਸ਼ ਨੂੰ ਫ਼ਿਰਕਾਪ੍ਰਸਤੀ ਅਤੇ ਆਰਥਿਕ ਮੰਦੀ ਵੱਲ ਧੱਕਿਆ-ਅਰਸ਼ੀ

ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਫ਼ਿਰਕਾਪ੍ਰਸਤੀ ਅਤੇ ਆਰਥਿਕ ਮੰਦੀ ਵੱਲ ਧੱਕਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਕੌਮੀ ਕੌਾਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ...

ਪੂਰੀ ਖ਼ਬਰ »

ਆਡ-ਰਹਿਣ ਜ਼ਮੀਨ ਦੀ ਗ਼ਲਤ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 5 ਵਿਰੁੱਧ ਮੁਕੱਦਮਾ ਦਰਜ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਹਿਰੀ ਪੁਲਿਸ ਬੁਢਲਾਡਾ ਨੇ ਆਡ-ਰਹਿਣ ਜ਼ਮੀਨ ਦੀ ਗ਼ਲਤ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਡਾ : ਨਰਿੰਦਰ ਭਾਰਗਵ ਐਸ.ਐਸ. ਪੀ. ਮਾਨਸਾ ਨੇ ਦੱਸਿਆ ਕਿ ਲੰਘੀ 29 ਅਪ੍ਰੈਲ ਨੂੰ ...

ਪੂਰੀ ਖ਼ਬਰ »

ਅਵਾਰਾ ਪਸ਼ੂ ਮੁਕਤ ਸੰਸਥਾ (ਸੰਗਰੂਰ) ਵਲੋਂ ਮਾਨਸਾ ਦੇ ਸੰਘਰਸ਼ੀ ਲੋਕਾਂ ਸਮਰਥਨ

ਸੰਗਰੂਰ, 16 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਅਵਾਰਾ ਪਸ਼ੂ ਮੁਕਤ ਸੰਸਥਾ ਜ਼ਿਲ੍ਹਾ ਸੰਗਰੂਰ ਨੇ ਅਵਾਰਾ ਪਸ਼ੂਆਂ ਦੇ ਮਾਮਲੇ ਨੰੂ ਲੈ ਕੇ ਮਾਨਸਾ ਵਿਚ ਚੱਲ ਰਹੀ ਭੁੱਖ ਹੜਤਾਲ ਦਾ ਸਮਰਥਨ ਕੀਤਾ ਹੈ | ਸੰਸਥਾ ਦੇ ਕਨਵੀਨਰ ਦਲਜੀਤ ਸਿੰਘ ਸੇਖੋਂ ਐਡਵੋਕੇਟ ਅਤੇ ਡਾ. ਏ.ਐਸ. ਮਾਨ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਬੁਢਲਾਡਾ, 16 ਸਤੰਬਰ (ਸੁਨੀਲ ਮਨਚੰਦਾ)- ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਬੁਢਲਾਡਾ ਦੇ ਸਮੁੱਚੇ ਮਗਨਰੇਗਾ ਕਰਮਚਾਰੀਆਂ ਨੇ ਅੱਜ ਕਲਮ ਛੋੜ ਹੜਤਾਲ ਕਰ ਕੇ ਬੀ.ਡੀ.ਪੀ.ਓ. ਦਫ਼ਤਰ ਦੇ ਆਹਤੇ 'ਚ ਧਰਨਾ ਮਾਰਿਆ | ਇਸ ਮੌਕੇ ਧਰਨਾਕਾਰੀਆਂ ਨੰੂ ਸੰਬੋਧਨ ...

ਪੂਰੀ ਖ਼ਬਰ »

ਮੂਸਾ ਮਾਈਨਰ 'ਚ 30 ਫੁੱਟ ਪਾੜ ਪੈਣ ਕਾਰਨ 50 ਏਕੜ ਫ਼ਸਲਾਂ 'ਚ ਪਾਣੀ ਭਰਿਆ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਹਿਰ ਦੇ ਨੇੜਲੇ ਚਕੇਰੀਆਂ ਰੋਡ 'ਤੇ ਮੂਸਾ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰ ਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ ਗਿਆ ਹੈ, ਜਿਨ੍ਹਾਂ 'ਚ ਨਰਮਾ, ਜੀਰੀ ਅਤੇ ਸਬਜ਼ੀਆਂ ਸ਼ਾਮਿਲ ਹਨ | ਇੰਨਾ ਹੀ ...

ਪੂਰੀ ਖ਼ਬਰ »

ਭੀਖੀ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਵਿਸ਼ਾਲ ਚੇਤਨਾ ਮਾਰਚ ਕੱਢਿਆ

ਭੀਖੀ, 16 ਸਤੰਬਰ (ਗੁਰਿੰਦਰ ਸਿੰਘ ਔਲਖ)- ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁਖੀ ਗਿਆਨੀ ਹਰਜਿੰਦਰ ਸਿੰਘ ਭੀਖੀ ਅਤੇ ਭਾਈ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਮਾਪਤ ਹੋਇਆ | ਗਿਆਨੀ ਗੁਰਪਾਲ ਸਿੰਘ ਭੁੱਚੋ ਵਾਲੇ ਅਤੇ ਭਾਈ ਹਰਵਿੰਦਰ ਸਿੰਘ ਢੈਪਈ ਵਾਲਿਆਂ ਦੇ ਜਥੇਆਂ ਨੇ ਗੁਰਬਾਣੀ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਰੰਘਰੇਟਾ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਵਿਖਾਏ | ਉਕਤ ਆਗੂਆਂ ਸਮਾਗਮ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਭੀਖੀ ਦੇ ਮੈਨੇਜਰ ਭਾਈ ਅਜੈਬ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਮਨਿੰਦਰ ਸਿੰਘ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਭਾਈ ਬਲਵੀਰ ਸਿੰਘ ਬੱਛੋਆਣਾ, ਐਡਵੋਕੇਟ ਅੰਗਰੇਜ਼ ਸਿੰਘ ਮੂਲਾ ਸਿੰਘ ਵਾਲਾ, ਭਾਈ ਸੁਖਪਾਲ ਸਿੰਘ ਅਲੀਸ਼ੇਰ, ਸੁਖਦੇਵ ਸਿੰਘ ਭੀਖੀ, ਹੈਂਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ, ਡਾਕਟਰ ਮੱਖਣ ਸਿੰਘ ਅਤਲਾ, ਸਾਬਕਾ ਸਰਪੰਚ ਹਰਬੰਸ ਸਿੰਘ ਅਲੀਸ਼ੇਰ, ਅਮਰੀਕੀ ਸਿੰਘ ਅਤਲਾ, ਗੁਰਤੇਜ ਸਿੰਘ ਬੱਪੀਆਣਾ, ਗੁਰਦੀਪ ਸਿੰਘ ਭੀਖੀ, ਵੀਰ ਕਰਮਜੀਤ ਸਿੰਘ ਚੀਮਾ ਬੜੂ ਸਾਹਿਬ ਵਾਲੇ, ਗੁਰਵਿੰਦਰ ਸਿੰਘ, ਗੈਰੀ ਜੀਵਨ ਸਿੰਘ ਭੀਖੀ, ਗੁਲਾਬ ਸਿੰਘ ਸਤੋਜ, ਗੱਗੀ ਧਲੇਵਾਂ, ਮਲੂਕਾ ਸਿੰਘ ਖੀਵਾ, ਸੁਖਰਾਜ ਸਿੰਘ ਅਤਲਾ, ਸੁਖਜੀਤ ਕੌਰ ਅਤਲਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਸਬਾ ਝੁਨੀਰ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ

ਝੁਨੀਰ, 16 ਸਤੰਬਰ (ਰਮਨਦੀਪ ਸਿੰਘ ਸੰਧੂ) - ਕਸਬਾ ਝੁਨੀਰ ਵਿਖੇ ਹੱਡੀਆਂ ਅਤੇ ਗੋਡਿਆਂ ਦੇ ਇਲਾਜ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਕੀਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੌਨ ਅੱਕਾਂਵਾਲੀ ਤੋਂ ...

ਪੂਰੀ ਖ਼ਬਰ »

'ਨੰਨ੍ਹੀ ਛਾਂ' ਮੁਹਿੰਮ ਦੇ 11 ਸਾਲ ਪੂਰੇ ਹੋਣ ਸਬੰਧੀ ਰੁੱਖ ਲਗਾਓ ਮੁਹਿੰਮ

ਬੁਢਲਾਡਾ, 16 ਸਤੰਬਰ (ਸਵਰਨ ਸਿੰਘ ਰਾਹੀ)- ਨੰਨ੍ਹੀ ਛਾਂ ਮੁਹਿੰਮ ਦੇ 11 ਸਾਲ ਪੂਰੇ ਹੋਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁੱਖ ਲਗਾਓ ਮੁਹਿੰਮ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਕੁੜੀਆਂ ਦੀ ਵਾਲੀਵਾਲ ਟੀਮ ਨੇ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤੀ

ਬੁਢਲਾਡਾ, 16 ਸਤੰਬਰ (ਰਾਹੀ)- ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਅੰਤਰ ਕਾਲਜ ਬਾਲੀਵਾਲ ਖੇਡ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਚੈਂਪੀਅਨ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਖੇਡ ਵਿਭਾਗ ਦੇ ਮੁਖੀ ਪ੍ਰੋ: ਰਮਨਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਉਦੇਸ਼ਾਂ ਨੂੰ ਜ਼ਮੀਨੀ ਪੱਧਰ 'ਤੇ ਲਿਜਾਣ ਲਈ ਹਰ ਭਾਜਪਾ ਵਰਕਰ ਤੱਤਪਰ-ਪੂਨੀਆ

ਭੀਖੀ, 16 ਸਤੰਬਰ (ਗੁਰਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਮੁਹਿੰਮ ਸਵੱਛਤਾ ਪ੍ਰੋਗਰਾਮ ਤਹਿਤ ਭੀਖੀ ਦੇ ਭਾਜਪਾ ਵਰਕਰਾਂ ਵਲੋਂ ਸਥਾਨਕ ਕਮਿਊਨਿਟੀ ਹੈਲਥ ਸੈਂਟਰ 'ਚ ਮਰੀਜ਼ਾ ਅਤੇ ਜੱਚਾ-ਬੱਚਾ ਔਰਤਾਂ ਨੂੰ ਫਲ਼ ਤਕਸੀਮ ਕਰ ਕੇ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਵਾਲੇ ਹੋਮਗਾਰਡਜ਼ ਦੇ ਅਧਿਕਾਰੀਆਂ ਦਾ ਸਨਮਾਨ

ਮਾਨਸਾ, 16 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਹੋਮ ਗਾਰਡਜ਼ ਮਾਨਸਾ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਗੁਰਸੇਵਕ ਸਿੰਘ ਅਤੇ ਦਰਸ਼ਨ ਸਿੰਘ ਨੂੰ ਦਰਜਾ-1, ਏ.ਡੀ.ਜੀ.ਪੀ. ਵਲੋਂ ਭੇਜੇ ਗਏ ਪ੍ਰਮਾਣ ਪੱਤਰ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਗੰਢੂ ਕਲਾਂ ਦੀਆਂ ਸਟੇਟ ਪੱਧਰ ਲਈ ਚੁਣੀਆਂ ਲੜਕੀਆਂ ਨੂੰ ਸਪੋਰਟਸ ਕਿੱਟ ਦੇ ਕੇ ਸਨਮਾਨਿਤ ਕੀਤਾ

ਬੋਹਾ, 16 ਸਤੰਬਰ (ਰਮੇਸ਼ ਤਾਂਗੜੀ)- ਸਕੂਲ ਵਿਚ ਪਿ੍ੰਸੀਪਲ ਡਾ. ਗਿਆਨ ਸਿੰਘ (ਨੈਸ਼ਨਲ ਐਵਾਰਡੀ) ਦੀ ਅਗਵਾਈ ਵਿਚ ਬੱਚਿਆਂ ਦੀ ਹੌਸਲਾ ਅਫਜਾਈ ਲਈ ਸ.ਸ. ਸਕੂਲ ਗੰਢੂ ਕਲਾਂ ਪ੍ਰੋਗਰਾਮ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਕੁਲਦੀਪ ਸਿੰਘ, ਪ੍ਰਧਾਨ ਯੂਥ ਕਾਂਗਰਸ, ਪੰਚ ਬੂਟਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦੈ- ਸੰਜੀਵ ਗੋਇਲ

ਝੁਨੀਰ, 16 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਪੁਲਿਸ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਸੰਜੀਵ ਕੁਮਾਰ ਗੋਇਲ ਸਰਦੂਲਗੜ੍ਹ ਵਿਸ਼ੇਸ਼ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬੁਢਲਾਡਾ, 16 ਸਤੰਬਰ (ਸੁਨੀਲ ਮਨਚੰਦਾ)- ਸਥਾਨਕ 66 ਕੇ. ਵੀ. ਪਾਵਰਕਾਮ ਦਫ਼ਤਰ ਵਿਖੇ ਪਾਵਰਕਾਮ ਪੈਨਸ਼ਨਰਜ਼ ਦੀ ਮਹੀਨਾਵਾਰ ਮੀਟਿੰਗ ਡਵੀਜ਼ਨ ਪ੍ਰਧਾਨ ਲਾਭ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ...

ਪੂਰੀ ਖ਼ਬਰ »

ਸੁਵਿਧਾ ਕੇਂਦਰ 'ਚ ਆਪਣੇ ਕੰਮਾਂ ਲਈ ਲੋਕ ਹੋ ਰਹੇ ਨੇ ਖੱਜਲ-ਖੁਆਰ

ਭੀਖੀ, 16 ਸਤੰਬਰ (ਬਲਦੇਵ ਸਿੰਘ ਸਿੱਧੂ)- ਸੁਵਿਧਾ ਕੇਂਦਰ ਭੀਖੀ 'ਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨੂੰ ਕੰਮ ਕਰਵਾਉਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਇਕ ਅਧਾਰ ਕਾਰਡ ਨੂੰ ਸਹੀ ਕਰਵਾਉਣ ਲਈ ਪਿਛਲੇ ਇਕ ਹਫ਼ਤੇ ਤੋਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਬੁਢਲਾਡਾ, 16 ਸਤੰਬਰ (ਰਾਹੀ) - ਸਵੱਛ ਭਾਰਤ ਮੁੰਹਿਮ ਤਹਿਤ ਸਥਾਨਕ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਕੋਆਰਡੀਨੇਟਰ ਦਰਸ਼ਨ ਸਿੰਘ ਚੰਡੀਗੜ੍ਹ ਨੇ ਦੱਸਿਆ ਕਿ ਉਪ ਮੰਡਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX